ਤਾਜਾ ਖ਼ਬਰਾਂ


ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  16 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  28 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  37 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 1 hour ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚੇ ਹਨ। ਉਹ...
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 2 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਸੰਗਰੂਰ

ਫੌਜ 'ਚ ਭਰਤੀ ਕਰਾਉਣ ਦੇ ਝਾਂਸੇ ਨਾਲ ਠੱਗੀ ਕਰਨ ਵਾਲੇ ਦੇ ਖਿਲਾਫ਼ ਲਾਇਆ ਲੋਕਾਂ ਧਰਨਾ

ਭਵਾਨੀਗੜ੍ਹ, 13 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਲਿਆਲ ਵਿਖੇ ਅੱਜ ਸਵੇਰੇ ਪਿੰਡ ਵਿੱਚ ਸਥਿਤ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਫ਼ੌਜ ਵਿੱਚ ਨੌਕਰੀ ਲੈਣ ਲਈ ਠੱਗੀ ਦਾ ਸ਼ਿਕਾਰ ਹੋਏ ਪਿੰਡ ਵਾਸੀਆਂ ਵਿਚੋਂ ਇਕ ਨੇ ਮਿੱਟੀ ਦਾ ਤੇਲ ...

ਪੂਰੀ ਖ਼ਬਰ »

ਤੇਲ ਟੈਂਕੀ ਨੂੰ ਅਚਾਨਕ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਕਰਵਾਈ ਡਰਿੱਲ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੰਗਰੂਰ ਡਿਪੂ ਵਲੋਂ ਇਤਹਿਆਤ ਦੇ ਤੌਰ ਉੱਤੇ ਮੌਕ ਡਰਿੱਲ ਕਰਵਾਈ ਗਈ | ਭਾਵੇਂ ਇਸ ਮੌਕ ਡਰਿੱਲ ਬਾਬਤ ਇੰਡੀਅਨ ਆਇਲ ਦੇ ਪ੍ਰਬੰਧਕਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ- ਸ਼ੇਰੋਂ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸ਼ੇਰੋਂ ਨੇ ਕਿਹਾ ਹੈ ਕਿ ਪੰਜਾਬ ਦੇ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਹਰ ਮਹੀਨੇ ਦੀ ਤਰਾਂ ਮਿਤੀ 14 ਜਨਵਰੀ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

2 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ...

ਪੂਰੀ ਖ਼ਬਰ »

ਵੋਕੇਸ਼ਨਲ ਸਿਖਲਾਈ ਗਰੁੱਪ ਸ਼ੁਰੂ ਕਰਨ 'ਤੇ ਧਾਰਮਿਕ ਸਮਾਗਮ ਕਰਵਾਏ

ਮੂਲੋਵਾਲ, 13 ਜਨਵਰੀ (ਰਤਨ ਭੰਡਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਪੁਸ਼ਪਿੰਦਰ ਕੁਮਾਰ ਨੇ ਕਿਹਾ ਕਿ ਇਸ ਸਕੂਲ ਵਿਚ ਲੜਕੀਆਂ ਅਤੇ ਲੜਕਿਆਂ ਦੇ ਲਈ ਵੋਕੇਸ਼ਨਲ ਸਿੱਖਿਆ ਸ਼ੁਰੂ ਕੀਤੀ ਜਾ ਰਹੀ ਹੈ | ਇਸ ਮੌਕੇ ਪਿੰਡ ਧੰਦੀਵਾਲ, ਅਲਾਲ, ਸੁਲਤਾਨਪੁਰ ਅਤੇ ਮੂਲੋਵਾਲ ਦੇ ਪੰਚ ਸਰਪੰਚ ਅਤੇ ਪਤਵੰਤੇ ਹਾਜ਼ਰ ਹੋਏ | ਇਨ੍ਹਾਂ ਤੋਂ ਇਲਾਵਾ ਲਖਵੀਰ ਸਿੰਘ ਮੂਲੋਵਾਲ, ਚਰਨਜੀਤ ਸਿੰਘ ਕੈਂਥ, ਤੇਜਿੰਦਰ ਸਿੰਘ ਹੈੱਡ ਟੀਚਰ ਧੰਦੀਵਾਲ, ਕੁਲਵੰਤ ਸਿੰਘ ਸਰਪੰਚ, ਡਾਕਟਰ ਸੁਖਵੀਰ ਸਿੰਘ, ਮਨਜੀਤ ਸਿੰਘ ਕਿਲ੍ਹਾ, ਮੁਖਤਿਆਰ ਸਿੰਘ ਮੂਲੋਵਾਲ, ਬੇਅੰਤ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ ਸਰਪੰਚ ਸੁਲਤਾਨਪੁਰ ਉਚੇਚੇ ਤੌਰ ਉੱਤੇ ਸ਼ਾਮਲ ਹੋਏ | ਪਿ੍ੰਸੀਪਲ ਪੁਸ਼ਪਿੰਦਰ ਕੁਮਾਰ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਨਗਰ ਪੰਚਾਇਤ ਦੀ ਪ੍ਰਧਾਨਗੀ ਦੀ ਚੋਣ ਮੌਕੇ 'ਤੇ ਰੱਦ

ਚੀਮਾ ਮੰਡੀ, 13 ਜਨਵਰੀ (ਮੱਕੜ, ਮਾਨ) - ਸਥਾਨਕ ਨਗਰ ਪੰਚਾਇਤ ਦੀ ਪ੍ਰਧਾਨਗੀ ਲਈ ਰੱਖੀ ਚੋਣ ਐਨ ਮੌਕੇ ਉੱਤੇ ਮੁਲਤਵੀ ਹੋਣ ਦਾ ਸਮਾਚਾਰ ਮਿਲਿਆ ਹੈ | ਇੱਥੇ ਦਸਣਯੋਗ ਹੈ ਕਿ ਨਗਰ ਪੰਚਾਇਤ ਚੀਮਾ ਦੇ 13 ਵਾਰਡਾਂ ਲਈ ਪਿਛਲੀ 17 ਦਸੰਬਰ ਨੰੂ ਚੋਣਾਂ ਹੋਈਆਂ ਸਨ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੰਤ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਮਨਾਈ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ -ਸੱਚਖੰਡ ਵਾਸੀ ਸੰਤ ਨਰੈਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਨੰੂ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਨਰੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਕਰਵਾਇਆ ਗਿਆ | ਇਸ ਬਰਸੀ ਸਮਾਗਮ ਵਿਚ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਵਿਚ ਕਾਂਗਰਸ ਹੂੰਝਾਫ਼ੇਰ ਜਿੱਤ ਪ੍ਰਾਪਤ ਕਰੇਗੀ-ਸਿੰਗਲਾ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨ ਤੋਂ ਨਗਰ ਨਿਗਮ ਚੋਣਾਂ ਵਿਚ ਵੀ ਜੇਤੂ ਮੁਹਿੰਮ ਜ਼ਾਰੀ ਰੱਖਦੀ ਹੋਈ ਕਾਂਗਰਸ ਅਗਾਮੀ ਪੰਚਾਇਤੀ ਚੋਣਾਂ ਵਿਚ ਵੀ ਹੰੂਝਾਫੇਰ ਜਿੱਤ ਪ੍ਰਾਪਤ ਕਰੇਗੀ | ...

ਪੂਰੀ ਖ਼ਬਰ »

ਧਰਨੇ ਸਬੰਧੀ ਮੀਟਿੰਗਾਂ

ਚੀਮਾ ਮੰਡੀ, 13 ਜਨਵਰੀ (ਦਲਜੀਤ ਸਿੰਘ ਮੱਕੜ)-22 ਜਨਵਰੀ ਤੋਂ 26 ਜਨਵਰੀ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੇ ਸਾਰੇ ਹੀ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਪੰਜ ਰੋਜ਼ਾ ਧਰਨੇ ਦਿੱਤੇ ਜਾ ਰਹੇ ਹਨ, ਇਸ ਸਬੰਧੀ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਲੌਾਗੋਵਾਲ ਦਾ ਨਾਗਰਾ ਵਿਖੇ ਸਵਾਗਤ

ਘਰਾਚੋਂ, 13 ਜਨਵਰੀ (ਘੁਮਾਣ) -ਪਿੰਡ ਨਾਗਰਾ ਵਿਖੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਪਹੁੰਚੇ ਅਤੇ ਕੁਲਜੀਤ ਸਿੰਘ ਦੇ ਪੋਤਰੇ ਸੁਖਵੀਰ ਸਿੰਘ ...

ਪੂਰੀ ਖ਼ਬਰ »

ਕਾਮਰੇਡ ਰਾਜੀ ਸਿੰਗਲਾ ਵਿਧਾਇਕ ਧੀਮਾਨ ਦੇ ਨਿੱਜੀ ਸਕੱਤਰ ਬਣੇ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਕਾਮਰੇਡ ਰਾਜਿੰਦਰ ਪਾਲ ਰਾਜੀ ਸਿੰਗਲਾ ਨੰੂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ | ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸ ਆਗੂ ਕਾਮਰੇਡ ਰਾਜੀ ਸਿੰਗਲਾ ਨੰੂ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਭਾਜਪਾ 16 ਨੰੂ ਦੇਵੇਗੀ ਧਰਨੇ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸ੍ਰੀ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਨੇ ਕਿਹਾ ਕਿ ਪਾਰਟੀ 16 ਜਨਵਰੀ ਨੰੂ ਪੰਜਾਬ ਪ੍ਰਧਾਨ ਸ੍ਰੀ ਵਿਜੈ ਸਾਪਲਾਂ ਦੇ ਦਿਸ਼ਾ ...

ਪੂਰੀ ਖ਼ਬਰ »

ਵੈਲਫੇਅਰ ਕਮੇਟੀ ਦੀ ਮੀਟਿੰਗ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਸ. ਹਰੀ ਸਿੰਘ ਖੇੜੀ ਸੋਢੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਪਿੰਡਾਂ ਵਿਚ ਜਾ ਕੇ ਪਿੰਡਾਂ ਦੀਆਂ ਦੀਵਾਰਾਂ ਉੱਪਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲ, 13 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਦੇਸ ਵਿਚ ਮਨਾਏ ਜਾ ਰਹੇ ਕੌਮੀ ਯੁਵਾ ਹਫ਼ਤਾ ਦੇ ਅੰਤਰਗਤ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਾਇਰੈਕਟਰ ਜਗਜੀਤ ਸਿੰਘ ਮਾਨ ਦੇ ਨਿਰਦੇਸ਼ਨ ਤੇ ਬਲਾਕ ਸੁਨਾਮ ਦੇ ਸੁਖਦੀਪ ਕੋਰ ਦੀ ਅਗਵਾਈ ਵਿਚ ਸਥਾਨਕ ਤੋਰਨ ...

ਪੂਰੀ ਖ਼ਬਰ »

ਸਿਹਤ ਨਿਰੀਖਣ ਕੈਂਪ ਵਿਚ 200 ਮਰੀਜ਼ਾਂ ਦੀ ਜਾਂਚ

ਜਾਖ਼ਲ, 13 ਜਨਵਰੀ (ਪ੍ਰਵੀਨ ਮਦਾਨ)-ਬਿ੍ਜ ਲਾਲ ਜਿੰਦਲ ਡੀ.ਏ.ਵੀ. ਪਬਲਿਕ ਸਕੂਲ ਵਿਚ ਵਰਲਡ ਹੈਲਥ ਕੌਾਸਲ ਤੇ ਇੰਡੋਮੈਕਸ ਹਸਪਤਾਲ ਵੱਲੋਂ ਸਾਂਝੇ ਤੌਰ 'ਤੇ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ਜਿਸ ਵਿਚ 200 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਡਾ: ਰਾਜੀਵ ਗੁਪਤਾ, ਨਿਸ਼ਾਂਤ ...

ਪੂਰੀ ਖ਼ਬਰ »

ਸਾਹਿਤਕਾਰ ਵਾਹਿਦ ਦਾ ਹੋਵੇਗਾ ਸਨਮਾਨ

ਮਹਿਲਾਂ ਚੌਕ, 13 ਜਨਵਰੀ (ਬੜਿੰਗ)-ਪੰਜਾਬੀ ਸਾਹਿਤ ਦੇ ਖੇਤਰ ਚ ਆਪਣੀ ਪਲੇਠੀ ਪੁਸਤਕ'' ਪਿ੍ਜਮ 'ਚੋ ਲੰਘਦਾ ਸ਼ਹਿਰ' ਨਾਲ ਚਰਚਿਤ ਹੋਏ ਸਾਹਿਤਕਾਰ ਵਾਹਿਦ ਖਡਿਆਲ ਨੂੰ ਪੰਜਾਬੀ ਸਾਹਿਤ ਅਕਾਦਮੀ ਵਲੋਂ ਫਰਵਰੀ ਮਹੀਨੇ ਵਿੱਚ ਕਰਵਾਏ ਜਾ ਰਹੇ ਸਨਮਾਨ ਸਮਾਰੋਹ ਵਿੱਚ ਪ੍ਰੋ . ...

ਪੂਰੀ ਖ਼ਬਰ »

ਸਕੂਲ ਵਿਖੇ ਅੰਗਰੇਜੀ ਵਿਸ਼ੇੇ ਸਬੰਧੀ ਸਮਾਗਮ

ਸੰਦੌੜ, 13 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਕੂਲ ਇੰਚਾਰਜ ਮੈਡਮ ਵਿਜੇ ਕੁਮਾਰੀ ਦੀ ਅਗਵਾਈ ਹੇਠ ਬੱਚਿਆਂ ਅੰਦਰ ਅੰਗਰੇਜ਼ੀ ਪ੍ਰਤੀ ਰੁਚੀ ਨੂੰ ਵਧਾਉਣ ਦੇ ਮੰਤਵ ਤਹਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ 'ਲੜਕੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਧਰਮਗੜ੍ਹ/ਜਖੇਪਲ, 13 ਜਨਵਰੀ (ਗੁਰਜੀਤ ਸਿੰਘ ਚਹਿਲ/ਮੇਜਰ ਸਿੰਘ ਜਖੇਪਲ)-ਸਰਕਲ ਧਰਮਗੜ੍ਹ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕੇ.ਸੀ.ਟੀ. ਕਾਲਜ ਫਤਹਿਗੜ੍ਹ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁਠਾਲਾ ਦੇ ਪ੍ਰਬੰਧਕਾਂ ਵੱਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ

ਮਲੇਰਕੋਟਲਾ, 13 ਜਨਵਰੀ (ਕੁਠਾਲਾ)-ਬਾਬਾ ਫ਼ਰੀਦ ਮੈਡੀਕਲ ਐਾਡ ਹੈਲਥ ਯੂਨੀਵਰਸਿਟੀ ਫ਼ਰੀਦਕੋਟ ਵਿਖੇ ਐਮ.ਬੀ.ਬੀ.ਐਸ. ਦਾ ਕੋਰਸ ਕਰ ਰਹੀ ਆਪਣੇ ਸਕੂਲ ਦੀ ਹੋਣਹਾਰ ਵਿਦਿਆਰਥਣ ਡਾ. ਮਨਜੋਤ ਕੌਰ ਦੇ ਮਾਣਮੱਤੇ ਵਿਦਿਆਰਥੀ ਜੀਵਨ ਤੋਂ ਸਕੂਲ ਵਿਦਿਆਰਥੀਆਂ ਨੂੰ ਜਾਣੂ ਕਰਵਾ ...

ਪੂਰੀ ਖ਼ਬਰ »

'ਲਾਵਾਂ ਫੇਰੇ' ਫਿਲਮ ਹੋਵੇਗੀ 9 ਨੂੰ ਰਿਲੀਜ਼

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਰੁਪਿੰਦਰ ਸਿੰਘ ਸੱਗੂ)-ਪਰਿਵਾਰਕ ਪੰਜਾਬੀ ਰਿਸ਼ਤਿਆਂ ਨੂੰ ਸਮਰਪਿਤ ਪੋਲੀਵੂਡ ਦੀ ਆ ਰਹੀ ਪੰਜਾਬੀ ਫ਼ਿਲਮ 'ਲਾਵਾ ਫੇਰੇ' ਆਉਣ ਵਾਲੀ 9 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ | ਅੱਜ ਇੱਥੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਪੰਜਾਬੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX