ਤਾਜਾ ਖ਼ਬਰਾਂ


ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  11 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  23 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  30 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  54 minutes ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 1 hour ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਸੰਗਰੂਰ

ਫੌਜ 'ਚ ਭਰਤੀ ਕਰਾਉਣ ਦੇ ਝਾਂਸੇ ਨਾਲ ਠੱਗੀ ਕਰਨ ਵਾਲੇ ਦੇ ਖਿਲਾਫ਼ ਲਾਇਆ ਲੋਕਾਂ ਧਰਨਾ

ਭਵਾਨੀਗੜ੍ਹ, 13 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਲਿਆਲ ਵਿਖੇ ਅੱਜ ਸਵੇਰੇ ਪਿੰਡ ਵਿੱਚ ਸਥਿਤ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਫ਼ੌਜ ਵਿੱਚ ਨੌਕਰੀ ਲੈਣ ਲਈ ਠੱਗੀ ਦਾ ਸ਼ਿਕਾਰ ਹੋਏ ਪਿੰਡ ਵਾਸੀਆਂ ਵਿਚੋਂ ਇਕ ਨੇ ਮਿੱਟੀ ਦਾ ਤੇਲ ...

ਪੂਰੀ ਖ਼ਬਰ »

ਤੇਲ ਟੈਂਕੀ ਨੂੰ ਅਚਾਨਕ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਕਰਵਾਈ ਡਰਿੱਲ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੰਗਰੂਰ ਡਿਪੂ ਵਲੋਂ ਇਤਹਿਆਤ ਦੇ ਤੌਰ ਉੱਤੇ ਮੌਕ ਡਰਿੱਲ ਕਰਵਾਈ ਗਈ | ਭਾਵੇਂ ਇਸ ਮੌਕ ਡਰਿੱਲ ਬਾਬਤ ਇੰਡੀਅਨ ਆਇਲ ਦੇ ਪ੍ਰਬੰਧਕਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ- ਸ਼ੇਰੋਂ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸ਼ੇਰੋਂ ਨੇ ਕਿਹਾ ਹੈ ਕਿ ਪੰਜਾਬ ਦੇ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਹਰ ਮਹੀਨੇ ਦੀ ਤਰਾਂ ਮਿਤੀ 14 ਜਨਵਰੀ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

2 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ...

ਪੂਰੀ ਖ਼ਬਰ »

ਵੋਕੇਸ਼ਨਲ ਸਿਖਲਾਈ ਗਰੁੱਪ ਸ਼ੁਰੂ ਕਰਨ 'ਤੇ ਧਾਰਮਿਕ ਸਮਾਗਮ ਕਰਵਾਏ

ਮੂਲੋਵਾਲ, 13 ਜਨਵਰੀ (ਰਤਨ ਭੰਡਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਪੁਸ਼ਪਿੰਦਰ ਕੁਮਾਰ ਨੇ ਕਿਹਾ ਕਿ ਇਸ ਸਕੂਲ ਵਿਚ ਲੜਕੀਆਂ ਅਤੇ ਲੜਕਿਆਂ ਦੇ ਲਈ ਵੋਕੇਸ਼ਨਲ ਸਿੱਖਿਆ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਪ੍ਰਧਾਨਗੀ ਦੀ ਚੋਣ ਮੌਕੇ 'ਤੇ ਰੱਦ

ਚੀਮਾ ਮੰਡੀ, 13 ਜਨਵਰੀ (ਮੱਕੜ, ਮਾਨ) - ਸਥਾਨਕ ਨਗਰ ਪੰਚਾਇਤ ਦੀ ਪ੍ਰਧਾਨਗੀ ਲਈ ਰੱਖੀ ਚੋਣ ਐਨ ਮੌਕੇ ਉੱਤੇ ਮੁਲਤਵੀ ਹੋਣ ਦਾ ਸਮਾਚਾਰ ਮਿਲਿਆ ਹੈ | ਇੱਥੇ ਦਸਣਯੋਗ ਹੈ ਕਿ ਨਗਰ ਪੰਚਾਇਤ ਚੀਮਾ ਦੇ 13 ਵਾਰਡਾਂ ਲਈ ਪਿਛਲੀ 17 ਦਸੰਬਰ ਨੰੂ ਚੋਣਾਂ ਹੋਈਆਂ ਸਨ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੰਤ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਮਨਾਈ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ -ਸੱਚਖੰਡ ਵਾਸੀ ਸੰਤ ਨਰੈਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਨੰੂ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਨਰੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਕਰਵਾਇਆ ਗਿਆ | ਇਸ ਬਰਸੀ ਸਮਾਗਮ ਵਿਚ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਵਿਚ ਕਾਂਗਰਸ ਹੂੰਝਾਫ਼ੇਰ ਜਿੱਤ ਪ੍ਰਾਪਤ ਕਰੇਗੀ-ਸਿੰਗਲਾ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨ ਤੋਂ ਨਗਰ ਨਿਗਮ ਚੋਣਾਂ ਵਿਚ ਵੀ ਜੇਤੂ ਮੁਹਿੰਮ ਜ਼ਾਰੀ ਰੱਖਦੀ ਹੋਈ ਕਾਂਗਰਸ ਅਗਾਮੀ ਪੰਚਾਇਤੀ ਚੋਣਾਂ ਵਿਚ ਵੀ ਹੰੂਝਾਫੇਰ ਜਿੱਤ ਪ੍ਰਾਪਤ ਕਰੇਗੀ | ...

ਪੂਰੀ ਖ਼ਬਰ »

ਧਰਨੇ ਸਬੰਧੀ ਮੀਟਿੰਗਾਂ

ਚੀਮਾ ਮੰਡੀ, 13 ਜਨਵਰੀ (ਦਲਜੀਤ ਸਿੰਘ ਮੱਕੜ)-22 ਜਨਵਰੀ ਤੋਂ 26 ਜਨਵਰੀ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੇ ਸਾਰੇ ਹੀ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਪੰਜ ਰੋਜ਼ਾ ਧਰਨੇ ਦਿੱਤੇ ਜਾ ਰਹੇ ਹਨ, ਇਸ ਸਬੰਧੀ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਲੌਾਗੋਵਾਲ ਦਾ ਨਾਗਰਾ ਵਿਖੇ ਸਵਾਗਤ

ਘਰਾਚੋਂ, 13 ਜਨਵਰੀ (ਘੁਮਾਣ) -ਪਿੰਡ ਨਾਗਰਾ ਵਿਖੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਪਹੁੰਚੇ ਅਤੇ ਕੁਲਜੀਤ ਸਿੰਘ ਦੇ ਪੋਤਰੇ ਸੁਖਵੀਰ ਸਿੰਘ ...

ਪੂਰੀ ਖ਼ਬਰ »

ਕਾਮਰੇਡ ਰਾਜੀ ਸਿੰਗਲਾ ਵਿਧਾਇਕ ਧੀਮਾਨ ਦੇ ਨਿੱਜੀ ਸਕੱਤਰ ਬਣੇ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਕਾਮਰੇਡ ਰਾਜਿੰਦਰ ਪਾਲ ਰਾਜੀ ਸਿੰਗਲਾ ਨੰੂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ | ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸ ਆਗੂ ਕਾਮਰੇਡ ਰਾਜੀ ਸਿੰਗਲਾ ਨੰੂ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਭਾਜਪਾ 16 ਨੰੂ ਦੇਵੇਗੀ ਧਰਨੇ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸ੍ਰੀ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਨੇ ਕਿਹਾ ਕਿ ਪਾਰਟੀ 16 ਜਨਵਰੀ ਨੰੂ ਪੰਜਾਬ ਪ੍ਰਧਾਨ ਸ੍ਰੀ ਵਿਜੈ ਸਾਪਲਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਹੈੱਡਕੁਆਟਰ ਸੰਗਰੂਰ ਵਿਖੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਿਖ਼ਲਾਫ਼ ਧਰਨਾ ਦੇਵੇਗੀ | ਪਾਰਟੀ ਦੇ ਦਫ਼ਤਰ ਵਿਚ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ ਉੱਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਘਰ-ਘਰ ਵਿਚ ਨੌਕਰੀ ਦੇਣ ਦਾ ਵਾਅਦਾ, ਇਕ ਮਹੀਨੇ ਵਿਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਇਸ ਪ੍ਰਕ੍ਰਿਆ ਅਧੀਨ ਮੁੱਢਲਾ ਅਮਲੀ ਜਾਮਾ ਪਹਿਨਾਉਣ ਵਿਚ ਹੀ ਵਿਫਲ ਸਿੱਧ ਹੋਏ ਹਨ | ਪੂਨੀਆ ਅਤੇ ਕੈਪਟਨ ਰਾਮ ਸਿੰਘ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦਾ ਇਕ ਕਾਂਗਰਸ ਵਿਧਾਇਕ ਖ਼ੁਦ ਇਕ ਸੂਬਾ ਪੱਧਰੀ ਸਮਾਗਮ ਦੌਰਾਨ ਇਸ ਗੱਲ ਦੀ ਤਸਦੀਕ ਕਰ ਰਿਹਾ ਹੈ ਕਿ ਨਸ਼ੇ ਰਾਜ ਵਿਚ ਅਜੇ ਵੀ ਸ਼ਰੇ੍ਹਆਮ ਵਿਕ ਰਹੇ ਹਨ | ਇਸ ਮੌਕੇ ਤਜਿੰਦਰ ਸਿੰਘ ਚੀਮਾ ਨੰੂ ਭਾਜਪਾ ਮੰਡਲ ਦਾ ਸਕੱਤਰ ਵੀ ਐਲਾਨਿਆ ਗਿਆ | ਇਸ ਮੌਕੇ ਮੰਡਲ ਪ੍ਰਧਾਨ ਪਵਨ ਗਰਗ, ਸੁਨੀਲ ਗੋਇਲ ਡਿੰਪਲ, ਕੇ.ਕੇ. ਮੋਦਗਿਲ, ਐਸ.ਐਸ. ਚਾਵਲਾ, ਸਰਜੀਵਨ ਜਿੰਦਲ, ਚਰਨਜੀਤ ਲੱਕੀ, ਲਕਸ਼ਮੀ ਦੇਵੀ, ਅਮਨ ਗੁਰੂ, ਰਜਿੰਦਰ ਸਚਦੇਵਾ ਭਵਾਨੀਗੜ੍ਹ, ਕਮਲ ਧੂਰੀ, ਭਗਵੰਤ ਸਿੰਘ ਹਰੀਕੇ, ਨਛੱਤਰ ਸਿੰਘ ਸੋਹੀ, ਸੁਰੇਸ਼ ਬੇਦੀ, ਬਿਕਰਮਜੀਤ ਪਾਲੀ, ਮੱਖਨ ਨਾਇਕ, ਬੀਬੀ ਪਿੰਕੀ ਦੇਵੀ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਵੈਲਫੇਅਰ ਕਮੇਟੀ ਦੀ ਮੀਟਿੰਗ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਸ. ਹਰੀ ਸਿੰਘ ਖੇੜੀ ਸੋਢੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਪਿੰਡਾਂ ਵਿਚ ਜਾ ਕੇ ਪਿੰਡਾਂ ਦੀਆਂ ਦੀਵਾਰਾਂ ਉੱਪਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲ, 13 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਦੇਸ ਵਿਚ ਮਨਾਏ ਜਾ ਰਹੇ ਕੌਮੀ ਯੁਵਾ ਹਫ਼ਤਾ ਦੇ ਅੰਤਰਗਤ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਾਇਰੈਕਟਰ ਜਗਜੀਤ ਸਿੰਘ ਮਾਨ ਦੇ ਨਿਰਦੇਸ਼ਨ ਤੇ ਬਲਾਕ ਸੁਨਾਮ ਦੇ ਸੁਖਦੀਪ ਕੋਰ ਦੀ ਅਗਵਾਈ ਵਿਚ ਸਥਾਨਕ ਤੋਰਨ ...

ਪੂਰੀ ਖ਼ਬਰ »

ਸਿਹਤ ਨਿਰੀਖਣ ਕੈਂਪ ਵਿਚ 200 ਮਰੀਜ਼ਾਂ ਦੀ ਜਾਂਚ

ਜਾਖ਼ਲ, 13 ਜਨਵਰੀ (ਪ੍ਰਵੀਨ ਮਦਾਨ)-ਬਿ੍ਜ ਲਾਲ ਜਿੰਦਲ ਡੀ.ਏ.ਵੀ. ਪਬਲਿਕ ਸਕੂਲ ਵਿਚ ਵਰਲਡ ਹੈਲਥ ਕੌਾਸਲ ਤੇ ਇੰਡੋਮੈਕਸ ਹਸਪਤਾਲ ਵੱਲੋਂ ਸਾਂਝੇ ਤੌਰ 'ਤੇ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ਜਿਸ ਵਿਚ 200 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਡਾ: ਰਾਜੀਵ ਗੁਪਤਾ, ਨਿਸ਼ਾਂਤ ...

ਪੂਰੀ ਖ਼ਬਰ »

ਸਾਹਿਤਕਾਰ ਵਾਹਿਦ ਦਾ ਹੋਵੇਗਾ ਸਨਮਾਨ

ਮਹਿਲਾਂ ਚੌਕ, 13 ਜਨਵਰੀ (ਬੜਿੰਗ)-ਪੰਜਾਬੀ ਸਾਹਿਤ ਦੇ ਖੇਤਰ ਚ ਆਪਣੀ ਪਲੇਠੀ ਪੁਸਤਕ'' ਪਿ੍ਜਮ 'ਚੋ ਲੰਘਦਾ ਸ਼ਹਿਰ' ਨਾਲ ਚਰਚਿਤ ਹੋਏ ਸਾਹਿਤਕਾਰ ਵਾਹਿਦ ਖਡਿਆਲ ਨੂੰ ਪੰਜਾਬੀ ਸਾਹਿਤ ਅਕਾਦਮੀ ਵਲੋਂ ਫਰਵਰੀ ਮਹੀਨੇ ਵਿੱਚ ਕਰਵਾਏ ਜਾ ਰਹੇ ਸਨਮਾਨ ਸਮਾਰੋਹ ਵਿੱਚ ਪ੍ਰੋ . ...

ਪੂਰੀ ਖ਼ਬਰ »

ਸਕੂਲ ਵਿਖੇ ਅੰਗਰੇਜੀ ਵਿਸ਼ੇੇ ਸਬੰਧੀ ਸਮਾਗਮ

ਸੰਦੌੜ, 13 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਕੂਲ ਇੰਚਾਰਜ ਮੈਡਮ ਵਿਜੇ ਕੁਮਾਰੀ ਦੀ ਅਗਵਾਈ ਹੇਠ ਬੱਚਿਆਂ ਅੰਦਰ ਅੰਗਰੇਜ਼ੀ ਪ੍ਰਤੀ ਰੁਚੀ ਨੂੰ ਵਧਾਉਣ ਦੇ ਮੰਤਵ ਤਹਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ 'ਲੜਕੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਧਰਮਗੜ੍ਹ/ਜਖੇਪਲ, 13 ਜਨਵਰੀ (ਗੁਰਜੀਤ ਸਿੰਘ ਚਹਿਲ/ਮੇਜਰ ਸਿੰਘ ਜਖੇਪਲ)-ਸਰਕਲ ਧਰਮਗੜ੍ਹ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕੇ.ਸੀ.ਟੀ. ਕਾਲਜ ਫਤਹਿਗੜ੍ਹ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁਠਾਲਾ ਦੇ ਪ੍ਰਬੰਧਕਾਂ ਵੱਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ

ਮਲੇਰਕੋਟਲਾ, 13 ਜਨਵਰੀ (ਕੁਠਾਲਾ)-ਬਾਬਾ ਫ਼ਰੀਦ ਮੈਡੀਕਲ ਐਾਡ ਹੈਲਥ ਯੂਨੀਵਰਸਿਟੀ ਫ਼ਰੀਦਕੋਟ ਵਿਖੇ ਐਮ.ਬੀ.ਬੀ.ਐਸ. ਦਾ ਕੋਰਸ ਕਰ ਰਹੀ ਆਪਣੇ ਸਕੂਲ ਦੀ ਹੋਣਹਾਰ ਵਿਦਿਆਰਥਣ ਡਾ. ਮਨਜੋਤ ਕੌਰ ਦੇ ਮਾਣਮੱਤੇ ਵਿਦਿਆਰਥੀ ਜੀਵਨ ਤੋਂ ਸਕੂਲ ਵਿਦਿਆਰਥੀਆਂ ਨੂੰ ਜਾਣੂ ਕਰਵਾ ...

ਪੂਰੀ ਖ਼ਬਰ »

'ਲਾਵਾਂ ਫੇਰੇ' ਫਿਲਮ ਹੋਵੇਗੀ 9 ਨੂੰ ਰਿਲੀਜ਼

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਰੁਪਿੰਦਰ ਸਿੰਘ ਸੱਗੂ)-ਪਰਿਵਾਰਕ ਪੰਜਾਬੀ ਰਿਸ਼ਤਿਆਂ ਨੂੰ ਸਮਰਪਿਤ ਪੋਲੀਵੂਡ ਦੀ ਆ ਰਹੀ ਪੰਜਾਬੀ ਫ਼ਿਲਮ 'ਲਾਵਾ ਫੇਰੇ' ਆਉਣ ਵਾਲੀ 9 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ | ਅੱਜ ਇੱਥੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਪੰਜਾਬੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX