ਤਾਜਾ ਖ਼ਬਰਾਂ


ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  26 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  42 minutes ago
ਕੈਲੇਫੋਰਨੀਆ, 27 ਜਨਵਰੀ- ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐੱਨ. ਬੀ. ਏ.) ਦੇ ਸਾਬਕਾ ਦਿੱਗਜ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਸਣੇ 9 ਲੋਕਾਂ ਦੀ ਅਮਰੀਕਾ ਦੇ ਕਾਲਬਸਸ ਇਲਾਕੇ 'ਚ ਵਾਪਰੇ ਹੈਲੀਕਾਪਟਰ...
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 1 hour ago
ਬੰਡਾਲਾ, 27 ਜਨਵਰੀ (ਅੰਗਰੇਜ਼ ਸਿੰਘ ਹੁੰਦਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬੰਡਾਲਾ 'ਚ ਸਥਿਤ ਕੋਆਪ੍ਰੇਟਿਵ ਬੈਂਕ 'ਚ ਬੀਤੀ ਰਾਤ ਚੋਰਾਂ ਨੇ ਕੰਧ ਪਾੜ ਕੇ ਚੋਰੀ ਕਰ ਲਈ। ਚੋਰਾਂ ਵਲੋਂ ਬੈਂਕ 'ਚੋਂ ਕਿੰਨੀ ਰਕਮ...
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 1 hour ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਪਰਾਲੀ ਨੂੰ ਅੱਗ ਲਗਾਏ ਜਾਣ ਦੇ ਸੰਬੰਧ 'ਚ ਵੱਡੀ ਗਿਣਤੀ....
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 2 hours ago
ਜੈਪੁਰ, 27 ਜਨਵਰੀ- ਕੋਰੋਨਾ ਵਾਇਰਸ ਕਾਰਣ ਹੁਣ ਤੱਕ ਚੀਨ 'ਚ ਅੱਧਾ ਦਰਜਨ ਤੋਂ ਵੱਧ ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 2 hours ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਸਾਰੇ ਸਰਕਾਰੀ ਸਕੂਲ ਅੱਜ ਆਮ ਵਾਂਗ ....
ਅੱਜ ਦਾ ਵਿਚਾਰ
. . .  about 3 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 9 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਸੰਗਰੂਰ

ਫੌਜ 'ਚ ਭਰਤੀ ਕਰਾਉਣ ਦੇ ਝਾਂਸੇ ਨਾਲ ਠੱਗੀ ਕਰਨ ਵਾਲੇ ਦੇ ਖਿਲਾਫ਼ ਲਾਇਆ ਲੋਕਾਂ ਧਰਨਾ

ਭਵਾਨੀਗੜ੍ਹ, 13 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਲਿਆਲ ਵਿਖੇ ਅੱਜ ਸਵੇਰੇ ਪਿੰਡ ਵਿੱਚ ਸਥਿਤ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਪਿੰਡ ਦੇ ਵੱਡੀ ਗਿਣਤੀ ਵਿੱਚ ਫ਼ੌਜ ਵਿੱਚ ਨੌਕਰੀ ਲੈਣ ਲਈ ਠੱਗੀ ਦਾ ਸ਼ਿਕਾਰ ਹੋਏ ਪਿੰਡ ਵਾਸੀਆਂ ਵਿਚੋਂ ਇਕ ਨੇ ਮਿੱਟੀ ਦਾ ਤੇਲ ...

ਪੂਰੀ ਖ਼ਬਰ »

ਤੇਲ ਟੈਂਕੀ ਨੂੰ ਅਚਾਨਕ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਕਰਵਾਈ ਡਰਿੱਲ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੰਗਰੂਰ ਡਿਪੂ ਵਲੋਂ ਇਤਹਿਆਤ ਦੇ ਤੌਰ ਉੱਤੇ ਮੌਕ ਡਰਿੱਲ ਕਰਵਾਈ ਗਈ | ਭਾਵੇਂ ਇਸ ਮੌਕ ਡਰਿੱਲ ਬਾਬਤ ਇੰਡੀਅਨ ਆਇਲ ਦੇ ਪ੍ਰਬੰਧਕਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ- ਸ਼ੇਰੋਂ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸ਼ੇਰੋਂ ਨੇ ਕਿਹਾ ਹੈ ਕਿ ਪੰਜਾਬ ਦੇ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ...

ਪੂਰੀ ਖ਼ਬਰ »

ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਹਰ ਮਹੀਨੇ ਦੀ ਤਰਾਂ ਮਿਤੀ 14 ਜਨਵਰੀ ਨੂੰ ਸ਼ਬਦ ਗੁਰੂ ਚੇਤਨਾ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

2 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਲਹਿਰਾਗਾਗਾ, 13 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ...

ਪੂਰੀ ਖ਼ਬਰ »

ਵੋਕੇਸ਼ਨਲ ਸਿਖਲਾਈ ਗਰੁੱਪ ਸ਼ੁਰੂ ਕਰਨ 'ਤੇ ਧਾਰਮਿਕ ਸਮਾਗਮ ਕਰਵਾਏ

ਮੂਲੋਵਾਲ, 13 ਜਨਵਰੀ (ਰਤਨ ਭੰਡਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਪੁਸ਼ਪਿੰਦਰ ਕੁਮਾਰ ਨੇ ਕਿਹਾ ਕਿ ਇਸ ਸਕੂਲ ਵਿਚ ਲੜਕੀਆਂ ਅਤੇ ਲੜਕਿਆਂ ਦੇ ਲਈ ਵੋਕੇਸ਼ਨਲ ਸਿੱਖਿਆ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਪ੍ਰਧਾਨਗੀ ਦੀ ਚੋਣ ਮੌਕੇ 'ਤੇ ਰੱਦ

ਚੀਮਾ ਮੰਡੀ, 13 ਜਨਵਰੀ (ਮੱਕੜ, ਮਾਨ) - ਸਥਾਨਕ ਨਗਰ ਪੰਚਾਇਤ ਦੀ ਪ੍ਰਧਾਨਗੀ ਲਈ ਰੱਖੀ ਚੋਣ ਐਨ ਮੌਕੇ ਉੱਤੇ ਮੁਲਤਵੀ ਹੋਣ ਦਾ ਸਮਾਚਾਰ ਮਿਲਿਆ ਹੈ | ਇੱਥੇ ਦਸਣਯੋਗ ਹੈ ਕਿ ਨਗਰ ਪੰਚਾਇਤ ਚੀਮਾ ਦੇ 13 ਵਾਰਡਾਂ ਲਈ ਪਿਛਲੀ 17 ਦਸੰਬਰ ਨੰੂ ਚੋਣਾਂ ਹੋਈਆਂ ਸਨ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੰਤ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਮਨਾਈ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ -ਸੱਚਖੰਡ ਵਾਸੀ ਸੰਤ ਨਰੈਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਨੰੂ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਨਰੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਕਰਵਾਇਆ ਗਿਆ | ਇਸ ਬਰਸੀ ਸਮਾਗਮ ਵਿਚ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਵਿਚ ਕਾਂਗਰਸ ਹੂੰਝਾਫ਼ੇਰ ਜਿੱਤ ਪ੍ਰਾਪਤ ਕਰੇਗੀ-ਸਿੰਗਲਾ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨ ਤੋਂ ਨਗਰ ਨਿਗਮ ਚੋਣਾਂ ਵਿਚ ਵੀ ਜੇਤੂ ਮੁਹਿੰਮ ਜ਼ਾਰੀ ਰੱਖਦੀ ਹੋਈ ਕਾਂਗਰਸ ਅਗਾਮੀ ਪੰਚਾਇਤੀ ਚੋਣਾਂ ਵਿਚ ਵੀ ਹੰੂਝਾਫੇਰ ਜਿੱਤ ਪ੍ਰਾਪਤ ਕਰੇਗੀ | ...

ਪੂਰੀ ਖ਼ਬਰ »

ਧਰਨੇ ਸਬੰਧੀ ਮੀਟਿੰਗਾਂ

ਚੀਮਾ ਮੰਡੀ, 13 ਜਨਵਰੀ (ਦਲਜੀਤ ਸਿੰਘ ਮੱਕੜ)-22 ਜਨਵਰੀ ਤੋਂ 26 ਜਨਵਰੀ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੇ ਸਾਰੇ ਹੀ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਪੰਜ ਰੋਜ਼ਾ ਧਰਨੇ ਦਿੱਤੇ ਜਾ ਰਹੇ ਹਨ, ਇਸ ਸਬੰਧੀ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਲੌਾਗੋਵਾਲ ਦਾ ਨਾਗਰਾ ਵਿਖੇ ਸਵਾਗਤ

ਘਰਾਚੋਂ, 13 ਜਨਵਰੀ (ਘੁਮਾਣ) -ਪਿੰਡ ਨਾਗਰਾ ਵਿਖੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਪਹੁੰਚੇ ਅਤੇ ਕੁਲਜੀਤ ਸਿੰਘ ਦੇ ਪੋਤਰੇ ਸੁਖਵੀਰ ਸਿੰਘ ...

ਪੂਰੀ ਖ਼ਬਰ »

ਕਾਮਰੇਡ ਰਾਜੀ ਸਿੰਗਲਾ ਵਿਧਾਇਕ ਧੀਮਾਨ ਦੇ ਨਿੱਜੀ ਸਕੱਤਰ ਬਣੇ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਕਾਮਰੇਡ ਰਾਜਿੰਦਰ ਪਾਲ ਰਾਜੀ ਸਿੰਗਲਾ ਨੰੂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ | ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸ ਆਗੂ ਕਾਮਰੇਡ ਰਾਜੀ ਸਿੰਗਲਾ ਨੰੂ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਭਾਜਪਾ 16 ਨੰੂ ਦੇਵੇਗੀ ਧਰਨੇ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸ੍ਰੀ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਨੇ ਕਿਹਾ ਕਿ ਪਾਰਟੀ 16 ਜਨਵਰੀ ਨੰੂ ਪੰਜਾਬ ਪ੍ਰਧਾਨ ਸ੍ਰੀ ਵਿਜੈ ਸਾਪਲਾਂ ਦੇ ਦਿਸ਼ਾ ...

ਪੂਰੀ ਖ਼ਬਰ »

ਵੈਲਫੇਅਰ ਕਮੇਟੀ ਦੀ ਮੀਟਿੰਗ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਸ. ਹਰੀ ਸਿੰਘ ਖੇੜੀ ਸੋਢੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਪਿੰਡਾਂ ਵਿਚ ਜਾ ਕੇ ਪਿੰਡਾਂ ਦੀਆਂ ਦੀਵਾਰਾਂ ਉੱਪਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲ, 13 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਦੇਸ ਵਿਚ ਮਨਾਏ ਜਾ ਰਹੇ ਕੌਮੀ ਯੁਵਾ ਹਫ਼ਤਾ ਦੇ ਅੰਤਰਗਤ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਾਇਰੈਕਟਰ ਜਗਜੀਤ ਸਿੰਘ ਮਾਨ ਦੇ ਨਿਰਦੇਸ਼ਨ ਤੇ ਬਲਾਕ ਸੁਨਾਮ ਦੇ ਸੁਖਦੀਪ ਕੋਰ ਦੀ ਅਗਵਾਈ ਵਿਚ ਸਥਾਨਕ ਤੋਰਨ ...

ਪੂਰੀ ਖ਼ਬਰ »

ਸਿਹਤ ਨਿਰੀਖਣ ਕੈਂਪ ਵਿਚ 200 ਮਰੀਜ਼ਾਂ ਦੀ ਜਾਂਚ

ਜਾਖ਼ਲ, 13 ਜਨਵਰੀ (ਪ੍ਰਵੀਨ ਮਦਾਨ)-ਬਿ੍ਜ ਲਾਲ ਜਿੰਦਲ ਡੀ.ਏ.ਵੀ. ਪਬਲਿਕ ਸਕੂਲ ਵਿਚ ਵਰਲਡ ਹੈਲਥ ਕੌਾਸਲ ਤੇ ਇੰਡੋਮੈਕਸ ਹਸਪਤਾਲ ਵੱਲੋਂ ਸਾਂਝੇ ਤੌਰ 'ਤੇ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ਜਿਸ ਵਿਚ 200 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਡਾ: ਰਾਜੀਵ ਗੁਪਤਾ, ਨਿਸ਼ਾਂਤ ...

ਪੂਰੀ ਖ਼ਬਰ »

ਸਾਹਿਤਕਾਰ ਵਾਹਿਦ ਦਾ ਹੋਵੇਗਾ ਸਨਮਾਨ

ਮਹਿਲਾਂ ਚੌਕ, 13 ਜਨਵਰੀ (ਬੜਿੰਗ)-ਪੰਜਾਬੀ ਸਾਹਿਤ ਦੇ ਖੇਤਰ ਚ ਆਪਣੀ ਪਲੇਠੀ ਪੁਸਤਕ'' ਪਿ੍ਜਮ 'ਚੋ ਲੰਘਦਾ ਸ਼ਹਿਰ' ਨਾਲ ਚਰਚਿਤ ਹੋਏ ਸਾਹਿਤਕਾਰ ਵਾਹਿਦ ਖਡਿਆਲ ਨੂੰ ਪੰਜਾਬੀ ਸਾਹਿਤ ਅਕਾਦਮੀ ਵਲੋਂ ਫਰਵਰੀ ਮਹੀਨੇ ਵਿੱਚ ਕਰਵਾਏ ਜਾ ਰਹੇ ਸਨਮਾਨ ਸਮਾਰੋਹ ਵਿੱਚ ਪ੍ਰੋ . ...

ਪੂਰੀ ਖ਼ਬਰ »

ਸਕੂਲ ਵਿਖੇ ਅੰਗਰੇਜੀ ਵਿਸ਼ੇੇ ਸਬੰਧੀ ਸਮਾਗਮ

ਸੰਦੌੜ, 13 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਕੂਲ ਇੰਚਾਰਜ ਮੈਡਮ ਵਿਜੇ ਕੁਮਾਰੀ ਦੀ ਅਗਵਾਈ ਹੇਠ ਬੱਚਿਆਂ ਅੰਦਰ ਅੰਗਰੇਜ਼ੀ ਪ੍ਰਤੀ ਰੁਚੀ ਨੂੰ ਵਧਾਉਣ ਦੇ ਮੰਤਵ ਤਹਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ 'ਲੜਕੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਧਰਮਗੜ੍ਹ/ਜਖੇਪਲ, 13 ਜਨਵਰੀ (ਗੁਰਜੀਤ ਸਿੰਘ ਚਹਿਲ/ਮੇਜਰ ਸਿੰਘ ਜਖੇਪਲ)-ਸਰਕਲ ਧਰਮਗੜ੍ਹ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕੇ.ਸੀ.ਟੀ. ਕਾਲਜ ਫਤਹਿਗੜ੍ਹ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁਠਾਲਾ ਦੇ ਪ੍ਰਬੰਧਕਾਂ ਵੱਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ

ਮਲੇਰਕੋਟਲਾ, 13 ਜਨਵਰੀ (ਕੁਠਾਲਾ)-ਬਾਬਾ ਫ਼ਰੀਦ ਮੈਡੀਕਲ ਐਾਡ ਹੈਲਥ ਯੂਨੀਵਰਸਿਟੀ ਫ਼ਰੀਦਕੋਟ ਵਿਖੇ ਐਮ.ਬੀ.ਬੀ.ਐਸ. ਦਾ ਕੋਰਸ ਕਰ ਰਹੀ ਆਪਣੇ ਸਕੂਲ ਦੀ ਹੋਣਹਾਰ ਵਿਦਿਆਰਥਣ ਡਾ. ਮਨਜੋਤ ਕੌਰ ਦੇ ਮਾਣਮੱਤੇ ਵਿਦਿਆਰਥੀ ਜੀਵਨ ਤੋਂ ਸਕੂਲ ਵਿਦਿਆਰਥੀਆਂ ਨੂੰ ਜਾਣੂ ਕਰਵਾ ...

ਪੂਰੀ ਖ਼ਬਰ »

'ਲਾਵਾਂ ਫੇਰੇ' ਫਿਲਮ ਹੋਵੇਗੀ 9 ਨੂੰ ਰਿਲੀਜ਼

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ (ਰੁਪਿੰਦਰ ਸਿੰਘ ਸੱਗੂ)-ਪਰਿਵਾਰਕ ਪੰਜਾਬੀ ਰਿਸ਼ਤਿਆਂ ਨੂੰ ਸਮਰਪਿਤ ਪੋਲੀਵੂਡ ਦੀ ਆ ਰਹੀ ਪੰਜਾਬੀ ਫ਼ਿਲਮ 'ਲਾਵਾ ਫੇਰੇ' ਆਉਣ ਵਾਲੀ 9 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ | ਅੱਜ ਇੱਥੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਪੰਜਾਬੀ ਫ਼ਿਲਮਾਂ ਦੇ ਕਮੇਡੀ ਐਕਟਰ ਅਤੇ ਇਸ ਫ਼ਿਲਮ ਦੇ ਪ੍ਰੋਡਿਊਸਰ ਕਰਮਜੀਤ ਅਨਮੋਲ ਨੇ ਦੱਸਿਆ ਕਿ ਆਉਣ ਵਾਲੀ ਇਹ ਫ਼ਿਲਮ ਜਿੱਥੇ ਪੂਰੀ ਤਰ੍ਹਾਂ ਪਰਿਵਾਰਕ ਪੰਜਾਬੀ ਰਿਸ਼ਤਿਆਂ ਨੂੰ ਸਮਰਪਿਤ ਹੋਵੇਗੀ,ਉੱਥੇ ਹੀ ਇਹ ਫ਼ਿਲਮ ਅੱਜ ਦੇ ਹਾਲਾਤਾਂ ਨੂੰ ਦੇਖਦੇ ਹੋਏ ਸਮਾਜ ਅਤੇ ਪਰਿਵਾਰਾਂ ਵਿੱਚ ਆ ਰਹੇ ਵਖਰੇਵੇਆਂ ਨੂੰ ਦੂਰ ਕਰਨ ਲਈ ਅਤੇ ਇੱਕਜੁਟਤਾ ਲਿਆਉਣ ਦਾ ਲੋਕਾਂ ਨੂੰ ਇੱਕ ਸੁਨੇਹਾ ਦੇਣ ਦਾ ਯਤਨ ਕਰੇਗੀ | ਉਨ੍ਹਾਂ ਦੱਸਿਆ ਕਿ ਇਸ ਫ਼ਿਲਮ ਵਿੱਚ ਉਨ੍ਹਾਂ ਤੋ ਇਲਾਵਾ ਰਣਜੀਵ ਸਿੰਗਲਾ ਵੀ ਫ਼ਿਲਮ ਦੇ ਪ੍ਰੋਡਿਊਸਰ ਹਨ ਅਤੇ ਇਸ ਫ਼ਿਲਮ ਦੇ ਨਿਰਦੇਸ਼ਕ ਸਮੀਪ ਕੰਗ ਹਨ ਅਤੇ ਫ਼ਿਲਮ ਵਿੱਚ ਕੰਮ ਕਰਨ ਵਾਲੇ ਕਲਾਕਾਰਾਂ ਵਿੱਚ ਰੋਸ਼ਨ ਪਿ੍ੰਸ਼, ਰਵੀਨਾ ਬਾਜਵਾ, ਗੁਰਪ੍ਰੀਤ ਘੁੱਗੀ, ਬੀ.ਐਨ.ਸ਼ਰਮਾ, ਹਰਵੀ ਢੰਗਾਂ, ਨਿਸ਼ਾ ਬਾਨੋ, ਅਨਸ਼ਿਤਾ ਸ਼ਰਮਾ, ਦਿਲਰਾਜ, ਪ੍ਰੀਤੋ ਸਾਹਨੀ, ਵਰਿੰਦਰ ਬਣ, ਮਲਕੀਤ ਰੋਣੀ, ਰੁਪਿੰਦਰ ਰੂਪੀ, ਸਮੀਪ ਕੰਗ, ਰਘਵੀਰ, ਦਿਲਵਾਰ ਅਤੇ ਅਨਮੋਲ ਵਰਮਾ ਆਦਿ ਕਲਾਕਾਰਾ ਨੇ ਮੁੱਖ ਭੂਮਿਕਾ ਨਿਭਾਈ ਹੈ | ਸ੍ਰੀ ਅਨਮੋਲ ਨੇ ਇਸ ਮੌਕੇ ਪੰਜਾਬੀਆ ਨੂੰ ਅਪੀਲ ਕੀਤੀ ਕਿ ਉਹ ਸਿਨੇਮਾ ਘਰਾ ਵਿੱਚ ਜਾ ਕੇ 9 ਫਰਵਰੀ ਨੂੰ ਫ਼ਿਲਮ ਲਾਵਾਂ ਫੇਰੇ ਜ਼ਰੂਰ ਦੇਖਣ | ਇਸ ਮੌਕੇ ਕਲਾਕਾਰ ਗੁਰਪ੍ਰੀਤ ਘੁੱਗੀ ਅਤੇ ਪ੍ਰੋ ਵਿਜੈ ਮੋਹਨ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX