ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਪਹਿਲਾ ਸਫ਼ਾ

ਜਵਾਬੀ ਕਾਰਵਾਈ 'ਚ 3 ਪਾਕਿ ਰੇਂਜਰ ਹਲਾਕ

• ਪਾਕਿ ਵਲੋਂ ਆਰ. ਐਸ. ਪੁਰਾ, ਅਰਨੀਆ ਤੇ ਰਾਮਗੜ੍ਹ ਸੈਕਟਰਾਂ 'ਚ ਭਾਰੀ ਗੋਲਾਬਾਰੀ • ਸਰਹੱਦੀ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ ਨੂੰ ਬਣਾਇਆ ਨਿਸ਼ਾਨਾ • ਬੀ. ਐਸ. ਐਫ. ਦਾ ਜਵਾਨ ਸ਼ਹੀਦ, ਇਕ ਲੜਕੀ ਦੀ ਮੌਤ • ਜਵਾਨ ਅਤੇ ਪੰਜ ਨਾਗਰਿਕ ਜ਼ਖ਼ਮੀ ਜੰਮੂ, 18 ਜਨਵਰੀ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਦਾ ਡਿਪਟੀ ਹਾਈ ਕਮਿਸ਼ਨਰ ਤਲਬ

ਇਸਲਾਮਾਬਾਦ, 18 ਜਨਵਰੀ (ਏਜੰਸੀ)-ਪਾਕਿਸਤਾਨ ਨੇ ਅੱਜ ਭਾਰਤੀ ਫ਼ੌਜ ਵਲੋਂ ਕੰਟਰੋਲ ਰੇਖਾ 'ਤੇ ਗੋਲੀਬਾਰੀ ਕਰਨ, ਜਿਸ ਵਿਚ ਦੋ ਔਰਤਾਂ ਦੀ ਮੌਤ ਹੋ ਗਈ, 'ਤੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਜੇ. ਪੀ. ਸਿੰਘ ਨੂੰ ਤਲਬ ਕੀਤਾ | ਵਿਦੇਸ਼ ਦਫ਼ਤਰ ਨੇ ਕਿਹਾ ਕਿ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

29 ਵਸਤਾਂ ਤੇ 54 ਸੇਵਾਵਾਂ 'ਤੇ ਜੀ. ਐਸ. ਟੀ. ਦਰ ਘਟਾਉਣ ਦਾ ਫ਼ੈਸਲਾ

ਪੈਟਰੋਲ ਤੇ ਡੀਜ਼ਲ ਨੂੰ ਜੀ. ਐਸ. ਟੀ. ਘੇਰੇ ਹੇਠ ਲਿਆਉਣ ਬਾਰੇ ਚਰਚਾ ਅਗਲੀ ਮੀਟਿੰਗ 'ਚ ਸੰਭਵ-ਜੇਤਲੀ ਨਵੀਂ ਦਿੱਲੀ, 18 ਜਨਵਰੀ (ਏਜੰਸੀਆਂ ਰਾਹੀਂ)-ਪੂਰੀਆਂ ਤਾਕਤਾਂ ਨਾਲ ਲੈਸ ਵਸਤੂ ਤੇ ਸੇਵਾਵਾਂ ਕਰ ਬਾਰੇ ਕੌਾਸਲ ਨੇ ਅੱਜ ਪੁਰਾਣੀਆਂ (ਸੈਕਿੰਡ ਹੈਾਡ) ਮੋਟਰ ਗੱਡੀਆਂ, ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ 'ਪਦਮਾਵਤ' ਨੂੰ ਹਰੀ ਝੰਡੀ ਚਾਰ ਰਾਜਾਂ 'ਚ ਪਾਬੰਦੀ 'ਤੇ ਲਗਾਈ ਰੋਕ

ਕਰਨੀ ਸੈਨਾ ਵਲੋਂ ਸਿਨੇਮਾ ਘਰਾਂ ਨੂੰ ਅੱਗ ਲਗਾਉਣ ਦੀ ਧਮਕੀ, 25 ਨੂੰ ਬੰਦ ਦਾ ਐਲਾਨ ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਹੰਗਾਮਿਆਂ ਅਤੇ ਵਿਵਾਦਾਂ 'ਚ ਘਿਰੀ ਫ਼ਿਲਮ ਪਦਮਾਵਤ ਨੂੰ 4 ਰਾਜਾਂ ਵੱਲੋਂ ਪਾਬੰਦੀ ਲਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਨੇ ਖ਼ਰਜ ...

ਪੂਰੀ ਖ਼ਬਰ »

ਪੰਜਾਬ ਦੇ ਕਰਨਬੀਰ ਸਿੰਘ ਸਣੇ 18 ਬੱਚਿਆਂ ਨੂੰ ਬਹਾਦਰੀ ਪੁਰਸਕਾਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਬਹਾਦਰੀ ਅਤੇ ਵਿਲੱਖਣ ਹਿੰਮਤ ਦਿਖਾਉਣ ਤੇ ਆਪਣੀ ਜਾਨ ਖ਼ਤਰੇ 'ਚ ਪਾ ਕੇ ਹੋਰਨਾਂ ਦੀ ਜਾਨ ਬਚਾਉਣ ਵਾਲੇ 18 ਬੱਚਿਆਂ ਨੂੰ ਇਸ ਸਾਲ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਕੌਮੀ ਬਹਾਦਰੀ ਪੁਰਸਕਾਰ-2017 ਲਈ ਪੰਜਾਬ ਦੇ ...

ਪੂਰੀ ਖ਼ਬਰ »

ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਵਲੋਂ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ

• ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਚੋਣਾਂ ਤੋਂ ਬਾਅਦ • ਬ੍ਰਹਮ ਮਹਿੰਦਰਾ ਨੂੰ ਬਿਜਲੀ ਅਤੇ ਤਿ੍ਪਤ ਰਾਜਿੰਦਰ ਬਾਜਵਾ ਨੂੰ ਸਿੰਚਾਈ ਮਹਿਕਮਾ ਮਿਲਣ ਦੇ ਕਿਆਸ ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਉੱਘੀ ਗਾਇਕਾ ਦੀ ਹੱਤਿਆ

ਕੁਰੂਕਸ਼ੇਤਰ/ਰੋਹਤਕ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਪਿਛਲੇ 4 ਦਿਨ ਤੋਂ ਲਾਪਤਾ ਹਰਿਆਣਵੀ ਗਾਇਕਾ ਦੀ ਗਲਾ ਰੇਤ ਕੇ ਹੱਤਿਆ ਕਰ ਦਿੱਤੀ ਗਈ ਹੈ | ਕਲਾਕਾਰ ਦੀ ਲਾਸ਼ ਰੋਹਤਕ ਜ਼ਿਲ੍ਹੇ ਦੇ ਪਿੰਡ ਬਨਿਆਨੀ 'ਚ ਮਿਲੀ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਐਫ.ਐਸ.ਐਲ. ਦੀ ...

ਪੂਰੀ ਖ਼ਬਰ »

ਭਾਰਤ ਵਲੋਂ ਅਗਨੀ-5 ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਬਾਲਾਸੋਰ, 18 ਜਨਵਰੀ (ਏਜੰਸੀ)-ਭਾਰਤ ਨੇ ਅੱਜ ਓਡੀਸ਼ਾ ਦੇ ਉਪ-ਤੱਟੀ ਖੇਤਰ 'ਚ ਸਥਿਤ ਪ੍ਰੀਖ਼ਣ ਕੇਂਦਰ ਤੋਂ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਤੇ ਪ੍ਰਮਾਣੂ ਹਥਿਆਰ ਲਿਜਾਣ ਦੇ ਸਮਰੱਥ ਅਗਨੀ-5 ਬੈਲਿਸਿਟਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ | ਇਹ ਅਗਨੀ ਸੀਰੀਜ਼ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਰਿਆਨ ਪਿੰਟੋ ਨੂੰ ਵਿਦੇਸ਼ ਜਾਣ ਦੀ ਇਜਾਜ਼ਤ

ਚੰਡੀਗੜ੍ਹ, 18 ਜਨਵਰੀ (ਪੀ. ਟੀ. ਆਈ.)-ਗੁਰੂਗ੍ਰਾਮ ਦੇ ਇਕ ਨਿੱਜੀ ਸਕੂਲ 'ਚ ਸੱਤ ਸਾਲ ਦੇ ਬੱਚੇ ਦੀ ਹੱਤਿਆ ਦੇ ਮਾਮਲੇ ਤੋਂ ਚਾਰ ਮਹੀਨੇ ਤੋਂ ਜ਼ਿਆਦਾ ਸਮਾਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਿਆਨ ਇੰਟਰਨੈਸ਼ਨਲ ਗਰੁੱਪ ਦੇ ਸੀ. ਈ. ਓ. ਰਿਆਨ ਪਿੰਟੂ ਨੂੰ ਵਿਦੇਸ਼ ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ 32 ਥਾਵਾਂ 'ਤੇ ਛਾਪੇਮਾਰੀ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਸੀ. ਬੀ. ਆਈ. ਨੇ ਅੱਜ ਨੋਟਬੰਦੀ ਦੌਰਾਨ ਬੰਦ ਹੋਏ ਕਰੰਸੀ ਨੋਟਾਂ ਦੀ 40 ਲੱਖ ਰੁਪਏ ਦੀ ਕਰੰਸੀ ਗੈਰਕਾਨੂੰਨੀ ਢੰਗ ਨਾਲ ਬਦਲਣ ਦੇ ਮਾਮਲੇ 'ਚ ਪੁਣੇ ਆਧਾਰਿਤ ਮੁਸਲਿਮ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਦਫ਼ਤਰ ਅਤੇ 17 ਸ਼ਾਖਾਵਾਂ ਸਣੇ 32 ਥਾਵਾਂ ...

ਪੂਰੀ ਖ਼ਬਰ »

ਈ.ਡੀ. ਸਾਹਮਣੇ ਪੇਸ਼ ਹੋਏ ਕਾਰਤੀ ਚਿਦੰਬਰਮ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਨੇਤਾ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਆਈ.ਐਨ. ਹਵਾਲਾ ਰਾਸ਼ੀ ਮਾਮਲੇ 'ਚ ਅੱਜ ਇਨਫੋਰਸਮੈਂਟ ਡਾਇਰੈਕਟਰ (ਈ. ਡੀ.) ਸਾਹਮਣੇ ਪੇਸ਼ ਹੋਏ | ਈ.ਡੀ. ਦੁਆਰਾ ਕੀਰਤੀ ਨੂੰ ਸੰਮਨ ਭੇਜੇ ਗਏ ਸਨ ਜਿਸ ...

ਪੂਰੀ ਖ਼ਬਰ »

ਗੋਦ ਲਿਆ ਭਾਰਤੀ ਬਣਿਆ ਸਵਿਸ ਸੰਸਦ ਮੈਂਬਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਨਿਕਲਾਸ ਸੈਮੂਅਲ ਗੁੱਗਰ ਨੂੰ 40 ਸਾਲ ਪਹਿਲਾਂ ਇਕ ਹਸਪਤਾਲ 'ਚ ਜਨਮ ਦੇ ਕੇ ਤੁਰੰਤ ਤਿਆਗ ਦੇਣ ਵਾਲੀ ਉਸ ਦੀ ਮਾਂ ਅਨਸੂਆ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਕਿ ਉਸ ਦਾ ਬੱਚਾ ਕਦੇ ਸਵਿਟਜ਼ਰਲੈਂਡ 'ਚ ਸੰਸਦ ਮੈਂਬਰ ਵਜੋਂ ਚੁਣਿਆ ਜਾਣ ...

ਪੂਰੀ ਖ਼ਬਰ »

ਪਾਕਿ ਸੰਗਠਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ ਦਾ ਸਰਬ ਉਚ ਬਹਾਦਰੀ ਪੁਰਸਕਾਰ ਦੇਣ ਦੀ ਮੰਗ

ਲਾਹੌਰ, 18 ਜਨਵਰੀ (ਏਜੰਸੀ)-ਪਾਕਿਸਤਾਨ ਦੇ ਇਕ ਸੰਗਠਨ ਨੇ ਮੰਗ ਕੀਤੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦੇਸ਼ ਦਾ ਸਰਬ ਉੱਚ ਬਹਾਦਰੀ ਪੁਰਸਕਾਰ ਨਿਸ਼ਾਨ-ਏ-ਹੈਦਰ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਬੁੱਤ ਲਾਹੌਰ ਦੇ ਸ਼ਾਦਮਾਨ ਚੌਕ, ਜਿਥੇ 86 ਸਾਲ ਪਹਿਲਾਂ ...

ਪੂਰੀ ਖ਼ਬਰ »

ਅੱਤਵਾਦ ਫ਼ੰਡਿੰਗ ਮਾਮਲਾ

ਹਾਫਿਜ਼ ਸਈਦ ਤੇ ਸਲਾਹੂਦੀਨ ਸਮੇਤ 12 ਿਖ਼ਲਾਫ਼ ਚਲਾਨ ਪੇਸ਼

ਨਵੀਂ ਦਿੱਲੀ, 18 ਜਨਵਰੀ (ਪੀ. ਟੀ. ਆਈ.)-ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਜ ਕਸ਼ਮੀਰ ਵਾਦੀ ਵਿਚ ਕਥਿਤ ਅੱਤਵਾਦੀ ਕਾਰਵਾਈਆਂ ਲਈ ਫੰਡ ਦੇਣ ਬਦਲੇ ਲਸ਼ਕਰੇ ਤਾਇਬਾ ਦੇ ਮੁੱਖੀ ਹਾਫਿਜ਼ ਸਈਦ ਅਤੇ ਹਿਜ਼ਬੁਲ ਮੁਜਾਹਦੀਨ ਦੇ ਮੁੱਖੀ ਸਲਾਹੂਦੀਨ ਸਮੇਤ 12 ਵਿਅਕਤੀਆਂ ...

ਪੂਰੀ ਖ਼ਬਰ »

ਭਾਰਤ-ਇਜ਼ਰਾਈਲ ਦਾ ਰਿਸ਼ਤਾ ਸਵਰਗ 'ਚ ਬਣਿਆ-ਨੇਤਨਯਾਹੂ

26/11 ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ
ਮੁੰਬਈ, 18 ਜਨਵਰੀ (ਏਜੰਸੀ)-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਆਪਣੀ ਭਾਰਤ ਯਾਤਰਾ ਦੇ ਚੌਥੇ ਦਿਨ ਵੀਰਵਾਰ ਨੂੰ ਸਭ ਤੋਂ ਪਹਿਲਾਂ ਇਥੋਂ ਦੇ ਪ੍ਰਮੁੱਖ ਉੱਦਮੀਆਂ ਨੂੰ ਮਿਲੇ | ਤਾਜ ਹੋਟਲ 'ਚ ਕਰਵਾਏ ਭਾਰਤ-ਇਜ਼ਰਾਈਲ ਕਾਰੋਬਾਰ ਸੰਮੇਲਨ ਦੌਰਾਨ ਨੇਤਨਯਾਹੂ ਨੇ ਕਿਹਾ ਕਿ ਭਾਰਤ ਅਤੇ ਇਜ਼ਰਾਈਲ ਦੇ ਸਬੰਧ ਬੇਮਿਸਾਲ ਉਚਾਈਆਂ 'ਤੇ ਪਹੁੰਚ ਰਹੇ ਹਨ ਅਤੇ ਦੋਵਾਂ ਦਰਮਿਆਨ ਅਪਾਰ ਸੰਭਾਵਨਾਵਾਂ ਹਨ | ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਦੋਸਤੀ ਦੀ ਸਿਰਫ਼ ਸ਼ੁਰੂਆਤ ਹੈ | ਉਨ੍ਹਾਂ ਕਿਹਾ ਕਿ ਭਾਰਤ ਅਤੇ ਇਜ਼ਰਾਈਲ ਦੋ ਅਜਿਹੇ ਲੋਕਤੰਤਰ ਹਨ ਜੋ ਮਨੁੱਖਤਾ ਤੇ ਸੁਤੰਤਰਤਾ ਨਾਲ ਪਿਆਰ ਕਰਦੇ ਹਨ ਅਤੇ ਇਨ੍ਹਾਂ ਦੋਵਾਂ ਦੀ ਜੋੜੀ ਸਵਰਗ 'ਚ ਬਣੀ ਹੈ | ਇਸ ਸੰਮੇਲਨ 'ਚ ਪ੍ਰਮੁੱਖ ਕਾਰੋਬਾਰੀ ਹਸਤੀਆਂ ਅਜੈ ਪਿਰਾਮਲ, ਰਾਹੁਲ ਬਜਾਜ, ਆਦਿ ਗੋਦਰੇਜ, ਹਰਸ਼ ਗੋਇਨਕਾ, ਆਨੰਦ ਮਹਿੰਦਰਾ, ਦਲੀਪ ਸਾਂਘਵੀ, ਅਸ਼ੋਕ ਹਿੰਦੂਜਾ, ਅਤੁਲ ਪੁੰਜ ਅਤੇ ਚੰਦਾ ਕੋਚਰ ਸ਼ਾਮਿਲ ਸਨ |
ਨਾਸ਼ਤੇ ਦੇ ਮੇਜ਼ 'ਤੇ ਮੁਲਾਕਾਤ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਭਾਰਤ ਦੇ ਕੁਝ ਚੋਣਵੇਂ ਪ੍ਰਮੁੱਖ ਸੀ. ਈ. ਓ., ਉਦਯੋਗਪਤੀਆਂ ਅਤੇ ਬੈਂਕਰਾਂ ਨਾਲ ਵੀਰਵਾਰ ਸਵੇਰੇ ਨਾਸ਼ਤੇ ਦੇ ਮੇਜ਼ 'ਤੇ ਗੱਲਬਾਤ ਕੀਤੀ | ਇਨ੍ਹਾਂ ਚੋਣਵੇਂ ਪ੍ਰਮੁੱਖ ਸੀ. ਈ. ਓ. 'ਚ ਅਸ਼ੋਕ ਹਿੰਦੂਜਾ, ਆਨੰਦ ਮਹਿੰਦਰਾ, ਆਦਿ ਗੋਦਰੇਜ, ਅਜੈ ਪਿਰਾਮਲ, ਹਰਸ਼ ਗੋਇਨਕਾ, ਚੰਦਾ ਕੋਛੜ ਸ਼ਾਮਿਲ ਸਨ |
26/11 ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ
ਇਜ਼ਰਾਈਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਅੱਜ 26/11 ਮੁੰਬਈ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਨੇਤਨਯਾਹੂ ਦੇ ਨਾਲ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਭਾਰੀ ਸੁਰੱਖਿਆ ਦਰਮਿਆਨ ਤਾਜ ਹੋਟਲ 'ਚ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੀ ਯਾਦਗਾਰ 'ਤੇ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਜ਼ਰਾਈਲੀ ਪ੍ਰਧਾਨ ਮੰਤਰੀ ਨੇ ਉਥੇ ਵਿਜ਼ਟਰ ਬੁੱਕ 'ਚ ਸੰਦੇਸ਼ ਵੀ ਲਿਖਿਆ | ਉਹ ਅੱਤਵਾਦੀ ਹਮਲੇ 'ਚ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ ਬੇਬੀ ਮੋਸ਼ੇ ਦੇ ਨਾਲ ਨਰੀਮਨ ਹਾਊਸ ਵੀ ਗਏ, ਉਥੇ ਅੱਤਵਾਦੀਆਂ ਹੱਥੋਂ ਕਈ ਲੋਕ ਮਾਰੇ ਗਏ ਸਨ |
ਚਬਾੜ ਹਾਊਸ ਪਿਆਰ ਤੇ ਨਫ਼ਰਤ ਦਾ ਵਿਲੱਖਣ ਸੁਮੇਲ-ਨੇਤਨਯਾਹੂ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਅੱਜ ਕਿਹਾ ਕਿ ਮੁੰਬਈ ਦਾ ਚਬਾੜ ਹਾਊਸ, ਜਿਹੜਾ 26/11 ਅੱਤਵਾਦੀ ਹਮਲੇ ਦੌਰਾਨ ਖ਼ੂਨ ਨਾਲ ਭਿੱਜ ਗਿਆ ਸੀ, ਇਜ਼ਰਾਈਲ ਦੇ ਲੋਕਾਂ ਪ੍ਰਤੀ ਪਿਆਰ ਅਤੇ ਨਫ਼ਰਤ ਦਾ ਵਿਲੱਖਣ ਸੁਮੇਲ ਹੈ | ਉਹ, 11 ਸਾਲਾ ਮੋਸ਼ੇ ਹੋਲਟਜ਼ਬਰਗ, ਜਿਸ ਦੇ ਪਿਤਾ ਰੱਬੀ ਗਾਵਰੀਅਲ ਹੋਲਟਜ਼ਬਰਗ ਅਤੇ ਮਾਤਾ ਰਿਵਕਾ ਨੌਾ ਸਾਲ ਪਹਿਲਾਂ ਹੋਏ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਨ, ਨਾਲ ਮੁਲਾਕਾਤ ਕਰਨ ਦੇ ਬਾਅਦ ਚਬਾੜ ਹਾਊਸ ਜਾਂ ਨਰੀਮਨ ਹਾਊਸ ਵਿਖੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ |


ਖ਼ਬਰ ਸ਼ੇਅਰ ਕਰੋ

ਹਰਿਆਣਾ ਦੇ ਫ਼ਤਿਹਾਬਾਦ 'ਚ 20 ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ

ਫਤਿਹਾਬਾਦ, 18 ਜਨਵਰੀ (ਹਰਬੰਸ ਮੰਡੇਰ)-ਹਰਿਆਣਾ 'ਚ ਔਰਤਾਂ 'ਤੇ ਹੋ ਰਹੇ ਅੱਤਿਆਚਾਰ ਤੇ ਜਬਰ ਜਨਾਹ ਦੀਆਂ ਘਟਨਾਵਾਂ ਰੋਜ਼ਾਨਾ ਵਧਦੀਆਂ ਜਾ ਰਹੀਆਂ ਹਨ | ਜੀਂਦ, ਫ਼ਰੀਦਾਬਾਦ, ਪਾਣੀਪਤ, ਪਿੰਜੌਰ, ਹਿਸਾਰ ਤੋਂ ਬਾਅਦ ਹੁਣ ਫ਼ਤਿਹਾਬਾਦ ਜ਼ਿਲ੍ਹੇ 'ਚ ਵੀ ਇਕ ਲੜਕੀ ਨਾਲ ...

ਪੂਰੀ ਖ਼ਬਰ »

ਮੇਘਾਲਿਆ, ਤਿ੍ਪੁਰਾ ਅਤੇ ਨਾਗਾਲੈਂਡ 'ਚ ਚੋਣਾਂ ਫਰਵਰੀ ਵਿਚ

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਉੱਤਰ-ਪੂਰਬੀ ਤਿੰਨ ਰਾਜਾਂ ਲਈ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | ਤਿ੍ਪੁਰਾ, ਮੇਘਾਲਿਆ ਅਤੇ ਨਾਗਾਲੈਂਡ 'ਚ ਵਿਧਾਨ ਸਭਾ ਚੋਣਾਂ ਇਕੋ ਪੜਾਅ 'ਚ ਹੀ ਹੋਣਗੀਆਂ | ਤਿ੍ਪੁਰਾ 'ਚ 18 ਫਰਵਰੀ, ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 2016-17 ਦੌਰਾਨ 363 ਅੱਤਵਾਦੀ ਅਤੇ 71 ਨਾਗਰਿਕ ਮਾਰੇ ਗਏ-ਸਰਕਾਰ

ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਪਿਛਲੇ 2 ਵਰਿ੍ਹਆਂ ਦੌਰਾਨ 363 ਅੱਤਵਾਦੀ ਅਤੇ 71 ਨਾਗਰਿਕ ਤਸ਼ੱਦਦ ਦੀ ਭੇਟ ਚੜ੍ਹੇ | ਇਸ ਦੀ ਜਾਣਕਾਰੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵਿਧਾਨ ਸਭਾ 'ਚ ਦਿੱਤੀ | ਸਤ ਸ਼ਰਮਾ ਵਿਧਾਇਕ ਭਾਜਪਾ ਵਲੋਂ ਪੁੱਛੇ ਗਏ ਸਵਾਲ ...

ਪੂਰੀ ਖ਼ਬਰ »

ਜੰਮੂ 'ਚ 30 ਕਿੱਲੋ ਭੁੱਕੀ ਸਮੇਤ 2 ਪੰਜਾਬੀ ਨਸ਼ਾ ਤਸਕਰ ਕਾਬੂ

ਜੰਮੂ, 18 ਜਨਵਰੀ (ਏਜੰਸੀ)-ਪੰਜਾਬ ਨਾਲ ਸਬੰਧਿਤ 2 ਨਸ਼ਾ ਤਸਕਰਾਂ ਨੂੰ ਅੱਜ ਜੰਮੂ 'ਚ ਭੁੱਕੀ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਪੰਜਤੀਰਥੀ ਇਲਾਕੇ 'ਚ ਸਵੇਰੇ ਪੁਲਿਸ ਨਾਕੇ 'ਤੇ ਚੈਕਿੰਗ ਦੌਰਾਨ ਇਕ ਯਾਤਰੀ ਵਾਹਨ ਨੰਬਰ ਜੇ.ਕੇ.02ਏ.ਬੀ. 1408 ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX