ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 4 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਪਹਿਲਾ ਸਫ਼ਾ

ਜਵਾਬੀ ਕਾਰਵਾਈ 'ਚ 3 ਪਾਕਿ ਰੇਂਜਰ ਹਲਾਕ

• ਪਾਕਿ ਵਲੋਂ ਆਰ. ਐਸ. ਪੁਰਾ, ਅਰਨੀਆ ਤੇ ਰਾਮਗੜ੍ਹ ਸੈਕਟਰਾਂ 'ਚ ਭਾਰੀ ਗੋਲਾਬਾਰੀ • ਸਰਹੱਦੀ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ ਨੂੰ ਬਣਾਇਆ ਨਿਸ਼ਾਨਾ • ਬੀ. ਐਸ. ਐਫ. ਦਾ ਜਵਾਨ ਸ਼ਹੀਦ, ਇਕ ਲੜਕੀ ਦੀ ਮੌਤ • ਜਵਾਨ ਅਤੇ ਪੰਜ ਨਾਗਰਿਕ ਜ਼ਖ਼ਮੀ ਜੰਮੂ, 18 ਜਨਵਰੀ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਦਾ ਡਿਪਟੀ ਹਾਈ ਕਮਿਸ਼ਨਰ ਤਲਬ

ਇਸਲਾਮਾਬਾਦ, 18 ਜਨਵਰੀ (ਏਜੰਸੀ)-ਪਾਕਿਸਤਾਨ ਨੇ ਅੱਜ ਭਾਰਤੀ ਫ਼ੌਜ ਵਲੋਂ ਕੰਟਰੋਲ ਰੇਖਾ 'ਤੇ ਗੋਲੀਬਾਰੀ ਕਰਨ, ਜਿਸ ਵਿਚ ਦੋ ਔਰਤਾਂ ਦੀ ਮੌਤ ਹੋ ਗਈ, 'ਤੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਜੇ. ਪੀ. ਸਿੰਘ ਨੂੰ ਤਲਬ ਕੀਤਾ | ਵਿਦੇਸ਼ ਦਫ਼ਤਰ ਨੇ ਕਿਹਾ ਕਿ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

29 ਵਸਤਾਂ ਤੇ 54 ਸੇਵਾਵਾਂ 'ਤੇ ਜੀ. ਐਸ. ਟੀ. ਦਰ ਘਟਾਉਣ ਦਾ ਫ਼ੈਸਲਾ

ਪੈਟਰੋਲ ਤੇ ਡੀਜ਼ਲ ਨੂੰ ਜੀ. ਐਸ. ਟੀ. ਘੇਰੇ ਹੇਠ ਲਿਆਉਣ ਬਾਰੇ ਚਰਚਾ ਅਗਲੀ ਮੀਟਿੰਗ 'ਚ ਸੰਭਵ-ਜੇਤਲੀ ਨਵੀਂ ਦਿੱਲੀ, 18 ਜਨਵਰੀ (ਏਜੰਸੀਆਂ ਰਾਹੀਂ)-ਪੂਰੀਆਂ ਤਾਕਤਾਂ ਨਾਲ ਲੈਸ ਵਸਤੂ ਤੇ ਸੇਵਾਵਾਂ ਕਰ ਬਾਰੇ ਕੌਾਸਲ ਨੇ ਅੱਜ ਪੁਰਾਣੀਆਂ (ਸੈਕਿੰਡ ਹੈਾਡ) ਮੋਟਰ ਗੱਡੀਆਂ, ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ 'ਪਦਮਾਵਤ' ਨੂੰ ਹਰੀ ਝੰਡੀ ਚਾਰ ਰਾਜਾਂ 'ਚ ਪਾਬੰਦੀ 'ਤੇ ਲਗਾਈ ਰੋਕ

ਕਰਨੀ ਸੈਨਾ ਵਲੋਂ ਸਿਨੇਮਾ ਘਰਾਂ ਨੂੰ ਅੱਗ ਲਗਾਉਣ ਦੀ ਧਮਕੀ, 25 ਨੂੰ ਬੰਦ ਦਾ ਐਲਾਨ ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਹੰਗਾਮਿਆਂ ਅਤੇ ਵਿਵਾਦਾਂ 'ਚ ਘਿਰੀ ਫ਼ਿਲਮ ਪਦਮਾਵਤ ਨੂੰ 4 ਰਾਜਾਂ ਵੱਲੋਂ ਪਾਬੰਦੀ ਲਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਨੇ ਖ਼ਰਜ ...

ਪੂਰੀ ਖ਼ਬਰ »

ਪੰਜਾਬ ਦੇ ਕਰਨਬੀਰ ਸਿੰਘ ਸਣੇ 18 ਬੱਚਿਆਂ ਨੂੰ ਬਹਾਦਰੀ ਪੁਰਸਕਾਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਬਹਾਦਰੀ ਅਤੇ ਵਿਲੱਖਣ ਹਿੰਮਤ ਦਿਖਾਉਣ ਤੇ ਆਪਣੀ ਜਾਨ ਖ਼ਤਰੇ 'ਚ ਪਾ ਕੇ ਹੋਰਨਾਂ ਦੀ ਜਾਨ ਬਚਾਉਣ ਵਾਲੇ 18 ਬੱਚਿਆਂ ਨੂੰ ਇਸ ਸਾਲ ਕੌਮੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਕੌਮੀ ਬਹਾਦਰੀ ਪੁਰਸਕਾਰ-2017 ਲਈ ਪੰਜਾਬ ਦੇ ...

ਪੂਰੀ ਖ਼ਬਰ »

ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਵਲੋਂ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ

• ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਚੋਣਾਂ ਤੋਂ ਬਾਅਦ • ਬ੍ਰਹਮ ਮਹਿੰਦਰਾ ਨੂੰ ਬਿਜਲੀ ਅਤੇ ਤਿ੍ਪਤ ਰਾਜਿੰਦਰ ਬਾਜਵਾ ਨੂੰ ਸਿੰਚਾਈ ਮਹਿਕਮਾ ਮਿਲਣ ਦੇ ਕਿਆਸ ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਉੱਘੀ ਗਾਇਕਾ ਦੀ ਹੱਤਿਆ

ਕੁਰੂਕਸ਼ੇਤਰ/ਰੋਹਤਕ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਪਿਛਲੇ 4 ਦਿਨ ਤੋਂ ਲਾਪਤਾ ਹਰਿਆਣਵੀ ਗਾਇਕਾ ਦੀ ਗਲਾ ਰੇਤ ਕੇ ਹੱਤਿਆ ਕਰ ਦਿੱਤੀ ਗਈ ਹੈ | ਕਲਾਕਾਰ ਦੀ ਲਾਸ਼ ਰੋਹਤਕ ਜ਼ਿਲ੍ਹੇ ਦੇ ਪਿੰਡ ਬਨਿਆਨੀ 'ਚ ਮਿਲੀ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਐਫ.ਐਸ.ਐਲ. ਦੀ ...

ਪੂਰੀ ਖ਼ਬਰ »

ਭਾਰਤ ਵਲੋਂ ਅਗਨੀ-5 ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਬਾਲਾਸੋਰ, 18 ਜਨਵਰੀ (ਏਜੰਸੀ)-ਭਾਰਤ ਨੇ ਅੱਜ ਓਡੀਸ਼ਾ ਦੇ ਉਪ-ਤੱਟੀ ਖੇਤਰ 'ਚ ਸਥਿਤ ਪ੍ਰੀਖ਼ਣ ਕੇਂਦਰ ਤੋਂ ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਤੇ ਪ੍ਰਮਾਣੂ ਹਥਿਆਰ ਲਿਜਾਣ ਦੇ ਸਮਰੱਥ ਅਗਨੀ-5 ਬੈਲਿਸਿਟਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ | ਇਹ ਅਗਨੀ ਸੀਰੀਜ਼ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਰਿਆਨ ਪਿੰਟੋ ਨੂੰ ਵਿਦੇਸ਼ ਜਾਣ ਦੀ ਇਜਾਜ਼ਤ

ਚੰਡੀਗੜ੍ਹ, 18 ਜਨਵਰੀ (ਪੀ. ਟੀ. ਆਈ.)-ਗੁਰੂਗ੍ਰਾਮ ਦੇ ਇਕ ਨਿੱਜੀ ਸਕੂਲ 'ਚ ਸੱਤ ਸਾਲ ਦੇ ਬੱਚੇ ਦੀ ਹੱਤਿਆ ਦੇ ਮਾਮਲੇ ਤੋਂ ਚਾਰ ਮਹੀਨੇ ਤੋਂ ਜ਼ਿਆਦਾ ਸਮਾਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਿਆਨ ਇੰਟਰਨੈਸ਼ਨਲ ਗਰੁੱਪ ਦੇ ਸੀ. ਈ. ਓ. ਰਿਆਨ ਪਿੰਟੂ ਨੂੰ ਵਿਦੇਸ਼ ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ 32 ਥਾਵਾਂ 'ਤੇ ਛਾਪੇਮਾਰੀ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਸੀ. ਬੀ. ਆਈ. ਨੇ ਅੱਜ ਨੋਟਬੰਦੀ ਦੌਰਾਨ ਬੰਦ ਹੋਏ ਕਰੰਸੀ ਨੋਟਾਂ ਦੀ 40 ਲੱਖ ਰੁਪਏ ਦੀ ਕਰੰਸੀ ਗੈਰਕਾਨੂੰਨੀ ਢੰਗ ਨਾਲ ਬਦਲਣ ਦੇ ਮਾਮਲੇ 'ਚ ਪੁਣੇ ਆਧਾਰਿਤ ਮੁਸਲਿਮ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਦਫ਼ਤਰ ਅਤੇ 17 ਸ਼ਾਖਾਵਾਂ ਸਣੇ 32 ਥਾਵਾਂ ...

ਪੂਰੀ ਖ਼ਬਰ »

ਈ.ਡੀ. ਸਾਹਮਣੇ ਪੇਸ਼ ਹੋਏ ਕਾਰਤੀ ਚਿਦੰਬਰਮ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਨੇਤਾ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਆਈ.ਐਨ. ਹਵਾਲਾ ਰਾਸ਼ੀ ਮਾਮਲੇ 'ਚ ਅੱਜ ਇਨਫੋਰਸਮੈਂਟ ਡਾਇਰੈਕਟਰ (ਈ. ਡੀ.) ਸਾਹਮਣੇ ਪੇਸ਼ ਹੋਏ | ਈ.ਡੀ. ਦੁਆਰਾ ਕੀਰਤੀ ਨੂੰ ਸੰਮਨ ਭੇਜੇ ਗਏ ਸਨ ਜਿਸ ...

ਪੂਰੀ ਖ਼ਬਰ »

ਗੋਦ ਲਿਆ ਭਾਰਤੀ ਬਣਿਆ ਸਵਿਸ ਸੰਸਦ ਮੈਂਬਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਨਿਕਲਾਸ ਸੈਮੂਅਲ ਗੁੱਗਰ ਨੂੰ 40 ਸਾਲ ਪਹਿਲਾਂ ਇਕ ਹਸਪਤਾਲ 'ਚ ਜਨਮ ਦੇ ਕੇ ਤੁਰੰਤ ਤਿਆਗ ਦੇਣ ਵਾਲੀ ਉਸ ਦੀ ਮਾਂ ਅਨਸੂਆ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਕਿ ਉਸ ਦਾ ਬੱਚਾ ਕਦੇ ਸਵਿਟਜ਼ਰਲੈਂਡ 'ਚ ਸੰਸਦ ਮੈਂਬਰ ਵਜੋਂ ਚੁਣਿਆ ਜਾਣ ...

ਪੂਰੀ ਖ਼ਬਰ »

ਪਾਕਿ ਸੰਗਠਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ ਦਾ ਸਰਬ ਉਚ ਬਹਾਦਰੀ ਪੁਰਸਕਾਰ ਦੇਣ ਦੀ ਮੰਗ

ਲਾਹੌਰ, 18 ਜਨਵਰੀ (ਏਜੰਸੀ)-ਪਾਕਿਸਤਾਨ ਦੇ ਇਕ ਸੰਗਠਨ ਨੇ ਮੰਗ ਕੀਤੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦੇਸ਼ ਦਾ ਸਰਬ ਉੱਚ ਬਹਾਦਰੀ ਪੁਰਸਕਾਰ ਨਿਸ਼ਾਨ-ਏ-ਹੈਦਰ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਬੁੱਤ ਲਾਹੌਰ ਦੇ ਸ਼ਾਦਮਾਨ ਚੌਕ, ਜਿਥੇ 86 ਸਾਲ ਪਹਿਲਾਂ ...

ਪੂਰੀ ਖ਼ਬਰ »

ਅੱਤਵਾਦ ਫ਼ੰਡਿੰਗ ਮਾਮਲਾ

ਹਾਫਿਜ਼ ਸਈਦ ਤੇ ਸਲਾਹੂਦੀਨ ਸਮੇਤ 12 ਿਖ਼ਲਾਫ਼ ਚਲਾਨ ਪੇਸ਼

ਨਵੀਂ ਦਿੱਲੀ, 18 ਜਨਵਰੀ (ਪੀ. ਟੀ. ਆਈ.)-ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਜ ਕਸ਼ਮੀਰ ਵਾਦੀ ਵਿਚ ਕਥਿਤ ਅੱਤਵਾਦੀ ਕਾਰਵਾਈਆਂ ਲਈ ਫੰਡ ਦੇਣ ਬਦਲੇ ਲਸ਼ਕਰੇ ਤਾਇਬਾ ਦੇ ਮੁੱਖੀ ਹਾਫਿਜ਼ ਸਈਦ ਅਤੇ ਹਿਜ਼ਬੁਲ ਮੁਜਾਹਦੀਨ ਦੇ ਮੁੱਖੀ ਸਲਾਹੂਦੀਨ ਸਮੇਤ 12 ਵਿਅਕਤੀਆਂ ਿਖ਼ਲਾਫ਼ ਦਿੱਲੀ ਦੀ ਇਕ ਅਦਾਲਤ ਸਾਹਮਣੇ ਚਲਾਨ (ਦੋਸ਼ ਪੱਤਰ) ਪੇਸ਼ ਕੀਤਾ ਹੈ ਜਿਸ 'ਚ ਉਸ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਬਕਾਇਦਾ ਸੁਣਵਾਈ ਵਾਸਤੇ 30 ਜਨਵਰੀ ਨੂੰ ਫ਼ੈਸਲਾ ਕਰੇਗੀ | ਵਧੀਕ ਸੈਸ਼ਨ ਜੱਜ ਤਰੁਨ ਸ਼ੇਰਾਵਤ ਨੇ ਚਲਾਨ 'ਤੇ ਦਲੀਲਾਂ ਸੁਣਨ ਪਿੱਛੋਂ ਮਾਮਲੇ ਦੀ ਸੁਣਵਾਈ 30 ਜਨਵਰੀ 'ਤੇ ਪਾ ਦਿੱਤੀ ਹੈ | ਕੌਮੀ ਜਾਂਚ ਏਜੰਸੀ ਨੇ ਇਥੇ ਮਨੋਨੀਤ ਅਦਾਲਤ ਦੇ ਸਾਹਮਣੇ ਦਸਤਾਵੇਜ਼ਾਂ ਨਾਲ 12794 ਸਫ਼ਿਆਂ ਦਾ ਚਲਾਨ ਪੇਸ਼ ਕੀਤਾ ਹੈ ਅਤੇ ਮੰਗ ਕੀਤੀ ਕਿ ਉਸ ਨੂੰ ਸੂਬੇ ਵਿਚ ਅੱਤਵਾਦ ਲਈ ਫੰਡ ਦੇਣ ਨਾਲ ਸਬੰਧਤ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ | ਐਨ. ਆਈ. ਏ. ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਜਾਂਚ ਦੌਰਾਨ ਕਾਫੀ ਸਮੱਗਰੀ ਅਤੇ ਤਕਨੀਕੀ ਸਬੂਤ ਇਕੱਤਰ ਕੀਤੇ ਹਨ | ਉਨ੍ਹਾਂ ਦੱਸਿਆ ਕਿ 60 ਥਾਵਾਂ 'ਤੇ ਛਾਪੇਮਾਰੀ ਕਰਕੇ 950 ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ ਹਨ | ਮਾਮਲੇ ਵਿਚ 300 ਗਵਾਹ ਹਨ |


ਖ਼ਬਰ ਸ਼ੇਅਰ ਕਰੋ

ਭਾਰਤ-ਇਜ਼ਰਾਈਲ ਦਾ ਰਿਸ਼ਤਾ ਸਵਰਗ 'ਚ ਬਣਿਆ-ਨੇਤਨਯਾਹੂ

26/11 ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਮੁੰਬਈ, 18 ਜਨਵਰੀ (ਏਜੰਸੀ)-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਆਪਣੀ ਭਾਰਤ ਯਾਤਰਾ ਦੇ ਚੌਥੇ ਦਿਨ ਵੀਰਵਾਰ ਨੂੰ ਸਭ ਤੋਂ ਪਹਿਲਾਂ ਇਥੋਂ ਦੇ ਪ੍ਰਮੁੱਖ ਉੱਦਮੀਆਂ ਨੂੰ ਮਿਲੇ | ਤਾਜ ਹੋਟਲ 'ਚ ...

ਪੂਰੀ ਖ਼ਬਰ »

ਹਰਿਆਣਾ ਦੇ ਫ਼ਤਿਹਾਬਾਦ 'ਚ 20 ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ

ਫਤਿਹਾਬਾਦ, 18 ਜਨਵਰੀ (ਹਰਬੰਸ ਮੰਡੇਰ)-ਹਰਿਆਣਾ 'ਚ ਔਰਤਾਂ 'ਤੇ ਹੋ ਰਹੇ ਅੱਤਿਆਚਾਰ ਤੇ ਜਬਰ ਜਨਾਹ ਦੀਆਂ ਘਟਨਾਵਾਂ ਰੋਜ਼ਾਨਾ ਵਧਦੀਆਂ ਜਾ ਰਹੀਆਂ ਹਨ | ਜੀਂਦ, ਫ਼ਰੀਦਾਬਾਦ, ਪਾਣੀਪਤ, ਪਿੰਜੌਰ, ਹਿਸਾਰ ਤੋਂ ਬਾਅਦ ਹੁਣ ਫ਼ਤਿਹਾਬਾਦ ਜ਼ਿਲ੍ਹੇ 'ਚ ਵੀ ਇਕ ਲੜਕੀ ਨਾਲ ...

ਪੂਰੀ ਖ਼ਬਰ »

ਮੇਘਾਲਿਆ, ਤਿ੍ਪੁਰਾ ਅਤੇ ਨਾਗਾਲੈਂਡ 'ਚ ਚੋਣਾਂ ਫਰਵਰੀ ਵਿਚ

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਉੱਤਰ-ਪੂਰਬੀ ਤਿੰਨ ਰਾਜਾਂ ਲਈ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | ਤਿ੍ਪੁਰਾ, ਮੇਘਾਲਿਆ ਅਤੇ ਨਾਗਾਲੈਂਡ 'ਚ ਵਿਧਾਨ ਸਭਾ ਚੋਣਾਂ ਇਕੋ ਪੜਾਅ 'ਚ ਹੀ ਹੋਣਗੀਆਂ | ਤਿ੍ਪੁਰਾ 'ਚ 18 ਫਰਵਰੀ, ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 2016-17 ਦੌਰਾਨ 363 ਅੱਤਵਾਦੀ ਅਤੇ 71 ਨਾਗਰਿਕ ਮਾਰੇ ਗਏ-ਸਰਕਾਰ

ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਪਿਛਲੇ 2 ਵਰਿ੍ਹਆਂ ਦੌਰਾਨ 363 ਅੱਤਵਾਦੀ ਅਤੇ 71 ਨਾਗਰਿਕ ਤਸ਼ੱਦਦ ਦੀ ਭੇਟ ਚੜ੍ਹੇ | ਇਸ ਦੀ ਜਾਣਕਾਰੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵਿਧਾਨ ਸਭਾ 'ਚ ਦਿੱਤੀ | ਸਤ ਸ਼ਰਮਾ ਵਿਧਾਇਕ ਭਾਜਪਾ ਵਲੋਂ ਪੁੱਛੇ ਗਏ ਸਵਾਲ ...

ਪੂਰੀ ਖ਼ਬਰ »

ਜੰਮੂ 'ਚ 30 ਕਿੱਲੋ ਭੁੱਕੀ ਸਮੇਤ 2 ਪੰਜਾਬੀ ਨਸ਼ਾ ਤਸਕਰ ਕਾਬੂ

ਜੰਮੂ, 18 ਜਨਵਰੀ (ਏਜੰਸੀ)-ਪੰਜਾਬ ਨਾਲ ਸਬੰਧਿਤ 2 ਨਸ਼ਾ ਤਸਕਰਾਂ ਨੂੰ ਅੱਜ ਜੰਮੂ 'ਚ ਭੁੱਕੀ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਪੰਜਤੀਰਥੀ ਇਲਾਕੇ 'ਚ ਸਵੇਰੇ ਪੁਲਿਸ ਨਾਕੇ 'ਤੇ ਚੈਕਿੰਗ ਦੌਰਾਨ ਇਕ ਯਾਤਰੀ ਵਾਹਨ ਨੰਬਰ ਜੇ.ਕੇ.02ਏ.ਬੀ. 1408 ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX