ਰਾਜਾਸਾਂਸੀ, 18 ਜਨਵਰੀ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੇ ਨੇੜਲੇ ਪਿੰਡ ਝੰਜੋਟੀ ਵਿਖੇ ਇਕ ਦੁਕਾਨਦਾਰ ਵਲੋਂ ਨਗਦ ਰਾਸ਼ੀ ਦੇ ਲੈਣ ਦੇਣ ਤੋਂ ਹੋਏ ਤਕਰਾਰ ਉਪਰੰਤ ਦੂਜੀ ਧਿਰ ਵਲੋਂ ਦੁਕਾਨ ਨੂੰ ਜਿੰਦਰਾ ਮਾਰਨ ਉਪਰੰਤ ਤੈਸ਼ ਵਿਚ ਦੁਕਾਨਦਾਰ ਵਲੋਂ ਖਦੁਕੁਸ਼ੀ ਨੋਟ ...
ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਅੱਜ ਸਥਾਨਕ ਰੇਲਵੇ ਸਟੇਸ਼ਨ ਨੇੜੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਉਸ ਵੇਲੇ ਹੁੱਲੜਬਾਜ਼ੀ ਕੀਤੀ ਜਦੋਂ ਬੀ. ਆਰ. ਟੀ. ਐਸ. ਪੋ੍ਰਜੈਕਟ ਤਹਿਤ ਚੱਲਣ ਵਾਲੀ ਇਕ ਮੈਟਰੋ ਬੱਸ ਨਾਲ ਇਨ੍ਹਾਂ ਦੀ ਬਲੈਰੋ ਜੀਪ ਨਾਲ ਅਚਾਨਕ ...
ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਇਕ ਪ੍ਰਵਾਸੀ ਮਜ਼ਦੂਰ ਨੂੰ ਗੈਰਕਾਨੂੰਨੀ ਹਿਰਾਸਤ 'ਚ ਰੱਖ ਕੇ ਉਸਨੂੰ ਛੱਡਣ ਬਦਲੇ ਉਸਦੇ ਸਾਥੀ ਪ੍ਰਵਾਸੀ ਨੂੰ ਮੋਬਾਇਲ ਫ਼ੋਨ ਕਰਕੇ ਪੈਸਿਆਂ ਦੀ ਮੰਗ ਕਰਨ ਵਾਲੇ ਪੁਲਿਸ ਵਾਲੇ ਦੀ ਅੱਜ ਆਡੀਓ ਵਾਇਰਲ ਹੋਣ ਕਾਰਨ ਪੁਲਿਸ ਦੀ ਹਾਲਤ ...
ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮਿਡਲ ਸਕੂਲਾਂ 'ਚੋਂ 2 ਪੋਸਟਾਂ ਚੁੱਕਣ, ਪਹਿਲਾਂ ਬਣਦੇ ਪ੍ਰੀਖਿਆ ਕੇਂਦਰਾਂ ਨੂੰ ਦੂਰ ਦੁਰਾਡੇ ਬਦਲਣ ਤੇ ਪ੍ਰਾਇਮਰੀ ਸਕੂਲਾਂ ਦੇ ਸੈਂਟਰਾਂ ਦੀ ...
ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਵਿਕ ਰਹੀਆਂ ਨਸ਼ੀਲੀਆਂ ਦਵਾਈਆਂ ਖਿਲਾਫ਼ ਕੀਤੀ ਪੁਲਿਸ ਤੇ ਡਰੱਗ ਵਿਭਾਗ ਦੀ ਸਾਂਝੀ ਕਾਰਵਾਈ ਤਹਿਤ ਅੱਜ ਨਸ਼ਿਆਂ ਦਾ ਵੱਡਾ ਜਖ਼ੀਰਾ ਬਰਾਮਦ ਕਰ ਲਿਆ ਗਿਆ ਹੈ ਤੇ ਪੁਲਿਸ ਵਲੋਂ 3 ਵਿਅਕਤੀਆਂ ਨੂੰ ਇਸ ਮਾਮਲੇ 'ਚ ...
ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮਿਡਲ ਸਕੂਲਾਂ 'ਚੋਂ 2 ਪੋਸਟਾਂ ਚੁੱਕਣ, ਪਹਿਲਾਂ ਬਣਦੇ ਪ੍ਰੀਖਿਆ ਕੇਂਦਰਾਂ ਨੂੰ ਦੂਰ ਦੁਰਾਡੇ ਬਦਲਣ ਤੇ ਪ੍ਰਾਇਮਰੀ ਸਕੂਲਾਂ ਦੇ ਸੈਂਟਰਾਂ ਦੀ ...
ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸ਼ਹਿਰ ਦੇ ਪਾਸ਼ ਖੇਤਰ 'ਚ ਸਥਿਤ ਸਰਕਾਰ ਮਨੋਰੋਗ ਹਸਪਤਾਲ ਵੀ ਨਸ਼ੇੜੀਆਂ ਤੇ ਲੁਟੇਰਿਆਂ ਦਾ ਅੱਡਾ ਬਣ ਚੁੱਕਾ ਹੈ, ਜਿੱਥੇ ਲੁਟੇਰੇ ਆਪਣੀ ਵਾਰਦਾਤ ਨੂੰ ਅਕਸਰ ਅੰਜਾਮ ਦੇ ਰਹੇ ਹਨ | ਐਸੀ ਹੀ ਇਕ ਘਟਨਾ ਉਸ ਵੇਲੇ ਵਾਪਰੀ ਜਦੋਂ ...
ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਕੁੱਝ ਦਿਨਾਂ ਤੋਂ ਵਿਵਾਦਾਂ ਤੇ ਚਰਚਾਵਾਂ ਦਾ ਹਿੱਸਾ ਬਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੀ ਮੁਖੀ ਿਖ਼ਲਾਫ਼ 'ਵਰਸਿਟੀ ਦੇ ਅਧਿਕਾਰੀਆਂ ਨੇ ਸਖ਼ਤ ਫ਼ੈਸਲਾ ਲੈਂਦਿਆਂ ਉਨ੍ਹਾਂ ਿਖ਼ਲਾਫ਼ ...
ਬਿਆਸ, 18 ਜਨਵਰੀ (ਰੱਖੜਾ)-ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਰਈਆ ਮੰਡਲ ਬਿਆਸ ਦੇ ਦਫ਼ਤਰ ਮੂਹਰੇ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਮੈਨੇਜਮੈਂਟ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਡਵੀਜਨ ਪ੍ਰਧਾਨ ਕੰਵਲਜੀਤ ਸਿੰਘ ਨੇ ਕੀਤੀ ਤੇ ਵੱਡੀ ...
ਸੁਲਤਾਨਵਿੰਡ, 18 ਜਨਵਰੀ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਸਥਿਤ ਹੁੰਡਾਈ ਕਾਰਾਂ ਦੀ ਏਜੰਸੀ ਦੇ ਸਕਿਊਰਟੀ ਗਾਰਡ ਦੀ ਕਾਰ ਦੀ ਟੱਕਰ ਵੱਜਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਨਿਊ ...
ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸ਼ਾਮ ਵੇਲੇ ਖਰੀਦਾਰੀ ਕਰਕੇ ਪਰਤ ਰਹੀ ਇਕ ਘਰੇਲੂ ਔਰਤ ਪਾਸੋਂ ਮੋਟਰਸਾਇਕਲ ਸਵਾਰ ਲੁਟੇਰੇ ਉਸਨੂੰ ਧੱਕਾ ਦੇ ਕੇ ਉਸਦਾ ਪਰਸ ਖੋਹ ਕੇ ਲੈ ਗਏ | ਪਰਸ 'ਚ 20 ਹਜ਼ਾਰ ਰੁਪਏ ਨਕਦੀ ਤੇ ਹੋਰ ਕੀਮਤੀ ਸਮਾਨ ਸੀ | ਧੱਕਾ ਦੇਣ ਕਾਰਨ ਇਹ ਔਰਤ ਸੜਕ ...
ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਛੇਹਰਟਾ 'ਚ ਗੋਲੀਆਂ ਚਲਾ ਕੇ ਗੁੰਡਾਗਰਦੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ 'ਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਵਲੋਂ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਦੇ ਮੁਖੀ ਇੰਸ: ਲਖਵਿੰਦਰ ਸਿੰਘ ਕਲੇਰ ...
ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ 3 ਵਾਰ ਛਾਪੇਮਾਰੀ ਕਰਨ ਉਪਰੰਤ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਇਸ ਹਸਪਤਾਲ ਦੇ ਅਧੀਨ ਚਲ ਰਹੇ ਸਰਕਾਰੀ ਟੀ. ਬੀ. ਹਸਪਤਾਲ 'ਚ ਅਚਨਚੇਤ ਚੈਕਿੰਗ ਕਰਕੇ ਮੈਡੀਕਲ ਸਟਾਫ਼ ਨੂੰ ਭੱੜਥੂ ਪਾ ...
ਤਰਸਿੱਕਾ, 18 ਜਨਵਰੀ (ਅਤਰ ਸਿੰਘ ਤਰਸਿੱਕਾ)-ਕਿਸਾਨ ਸੰਘਰਸ਼ ਕਮੇਟੀ ਦੇ ਵੱਡੀ ਗਿਣਤੀ 'ਚ ਵਰਕਰਾਂ ਨੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤਰਸਿੱਕਾ ਦੇ ਦਫ਼ਤਰ ਸਾਹਮਣੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ, ...
ਰਈਆ, 18 ਜਨਵਰੀ (ਸੁੱਚਾ ਸਿੰਘ ਘੁੰਮਣ, ਸ਼ਰਨਬੀਰ ਸਿੰਘ ਕੰਗ)-ਅੱਜ ਬਾਅਦ ਦੁਪਿਹਰ ਚਿੱਟੇ ਦਿਨ ਕਰੀਬ ਸਾਢੇ ਤਿੰਨ ਵਜੇ ਸੰਘਣੀ ਆਬਾਦੀ ਜੀ. ਟੀ. ਰੋਡ 'ਤੇ ਸਥਿਤ ਇਕ ਘਿਓ-ਖੰਡ ਆਦਿ ਸਮਾਨ ਦੇ ਥੋਕ ਦੀ ਫਰਮ ਬਨਾਰਸੀ ਦਾਸ ਐਾਡ ਸੰਨਜ਼ ਤੋਂ 2 ਹਥਿਆਰਬੰਦ ਡਕੈਤਾਂ ਵਲੋਂ ਮੌਕੇ 'ਤੇ ...
ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਅੱਤਵਾਦੀ ਹਮਲੇ ਹੋਣ ਦੀਆਂ ਲਗਾਤਾਰ ਮਿਲ ਰਹੀਆਂ ਸੂਚਨਾਵਾਂ ਨੂੰ ਧਿਆਨ 'ਚ ਰੱਖਦਿਆਂ ਭਾਰਤ-ਪਾਕਿ ਸਰਹੱਦ 'ਤੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ | ਪੰਜਾਬ ਸਮੇਤ 8 ਸੂਬਿਆਂ 'ਚ ਅੱਤਵਾਦੀ ਹਮਲਾ ਹੋਣ ਸਬੰਧੀ ਮਿਲ ਰਹੀਆਂ ਸੂਚਨਾਵਾਂ ਦੇ ਬਾਅਦ ਸਪੈਸ਼ਲ ਸੁਰੱਖਿਆ ਤੇ ਖ਼ੂਫ਼ੀਆ ਏਜੰਸੀ ਦੀਆਂ ਟੀਮਾਂ ਵਲੋਂ ਵੱਖ-ਵੱਖ ਸ਼ੱਕੀ ਇਲਾਕਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ | ਸੂਚਨਾ ਮਿਲੀ ਹੈ ਕਿ ਪਾਕਿਸਤਾਨ ਦੀ ਖ਼ੂਫ਼ੀਆ ਏਜੰਸੀ ਆਈ. ਐਸ. ਆਈ. ਪਾਕਿਸਤਾਨੀ ਅੱਤਵਾਦੀ ਸੰਗਠਨਾਂ ਪਾਸੋਂ ਗਣਤੰਤਰ ਦਿਵਸ ਮੌਕੇ ਭਾਰਤ 'ਚ ਹਮਲੇ ਕਰਵਾਉਣ ਦੀ ਫ਼ਿਰਾਕ 'ਚ ਹੈ | ਇਸ ਸੂਚਨਾ ਦੇ ਬਾਅਦ ਪੰਜਾਬ ਦੇ ਨਾਲ ਲੱਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ | ਇਸ ਬਾਰੇ 'ਚ ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤਸਰ ਵਲੋਂ ਵੀ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5:00 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਹੁਕਮ 'ਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮਿ੍ਤਸਰ 'ਚ ਆਉਂਦੀ ਭਾਰਤ-ਪਾਕਿ ਸੀਮਾ 'ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਸਰਹੱਦ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ | ਉੱਧਰ ਸੀਮਾ ਸੁਰੱਖਿਆ ਬਲ ਦੇ ਉੱਚ ਅਧਿਕਾਰੀਆਂ ਨੇ ਪੰਜਾਬ 'ਚ ਪਾਕਿਸਤਾਨ ਦੇ ਨਾਲ ਲਗਦੀ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੇ ਹੈੱਡਕਵਾਟਰਾਂ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਸਰਹੱਦ 'ਤੇ ਗਸ਼ਤ ਹੋਰ ਤੇਜ਼ ਕਰਨ ਦੇ ਹੁਕਮ ਜਾਰੀ ਕੀਤੇ ਹਨ | ਉੱਚ ਅਧਿਕਾਰੀਆਂ ਨੂੰ ਰਾਤ ਸਮੇਂ ਖ਼ੁਦ ਗਸ਼ਤ 'ਚ ਸ਼ਾਮਿਲ ਹੁੰਦਿਆਂ ਸਰਹੱਦ 'ਤੇ ਲਗਾਤਾਰ ਨਜ਼ਰ ਰੱਖਣ ਲਈ ਵੀ ਕਿਹਾ ਗਿਆ ਹੈ | ਸੁਰੱਖਿਆ ਬਲਾਂ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੇ ਅੰਮਿ੍ਤਸਰ ਦੇ ਰਮਦਾਸ ਤੇ ਅਜਨਾਲਾ 'ਚ ਦਰਿਆ ਰਾਵੀ ਦੇ ਕਾਰਨ ਵਧੇਰੇ ਧਿਆਨ ਦੇਣ ਲਈ ਕਿਹਾ ਗਿਆ ਹੈ | ਇਹ ਵੀ ਪਤਾ ਲੱਗਾ ਹੈ ਕਿ ਭਾਰਤੀ ਸੁਰੱਖਿਆ ਏਜੰਸੀਆਂ ਦੇ ਨਾਲ-ਨਾਲ ਕੇਂਦਰੀ ਖ਼ੁਫ਼ੀਆ ਏਜੰਸੀਆਂ ਵੀ ਸਰਹੱਦ 'ਤੇ ਹੋਣ ਵਾਲੀ ਹਰ ਹਰਕਤ 'ਤੇ ਨਜ਼ਰ ਰੱਖੇ ਹੋਏ ਹਨ ਅਤੇ ਉਨ੍ਹਾਂ ਨੇ ਸਰਹੱਦੀ ਪਿੰਡਾਂ 'ਚ ਸਰਪੰਚਾ, ਆਗੂਆਂ ਤੇ ਮੁਹਤਬਰ ਵਿਅਕਤੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ | ਇਹ ਵੀ ਜਾਣਕਾਰੀ ਮਿਲੀ ਹੈ ਕਿ ਗਣਤੰਤਰ ਦਿਵਸ ਮੌਕੇ ਡਰੋਨ ਦੀ ਸਹਾਇਤਾ ਨਾਲ ਹਮਲਾ ਕੀਤੇ ਜਾਣ ਦੀ ਸੰਭਾਵਨਾ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵਲੋਂ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ, ਜੰਮੂ-ਕਸ਼ਮੀਰ ਆਦਿ ਦੇ ਜ਼ਿਲਿ੍ਹਆਂ 'ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ |
ਅਟਾਰੀ, 18 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)¸ਐਸ. ਐਸ. ਪੀ. ਦਿਹਾਤੀ ਪਰਮਪਾਲ ਸਿੰਘ ਦੇ ਹੁਕਮਾਂ ਤੇ ਥਾਣਾ ਘਰਿੰਡਾ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਜਬੀਰ ਸਿੰਘ ਦੀ ਨਿਗਰਾਨੀ ਹੇਠ ਭਗੋੜਿਆਂ ਨੂੰ ਕਾਬੂ ਕਰਨ ਲਈ ਬਣਾਈ ਟੀਮ ਨੂੰ ਉਸ ਵੇਲੇ ਸਫ਼ਲਤਾ ਹੱਥ ਲੱਗੀ ਜਦੋਂ ...
ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਸਰਹੱਦ 'ਤੇ ਕਾਇਮ ਕੀਤੀ ਇੰਟੇਗ੍ਰੇਟਿਡ ਚੈੱਕ ਪੋਸਟ ਅਟਾਰੀ (ਆਈ. ਸੀ. ਪੀ.) ਅਟਾਰੀ 'ਤੇ ਪਾਕਿਸਤਾਨ ਤੋਂ ਆਉਣ ਵਾਲੇ ਟਿੱਪਰ ਲੋਡੇਡ ਕਾਰਗੋ ਦੀ ਮਜ਼ਦੂਰੀ 'ਤੇ ਸੈਂਟਰਲ ਵੇਅਰ ਹਾਊਸਿੰਗ ਕਾਰਪੋਰੇਸ਼ਨ (ਸੀ. ...
ਜੇਠੂਵਾਲ, 18 ਜਨਵਰੀ (ਮਿੱਤਰਪਲ ਸਿੰਘ ਰੰਧਾਵਾ)-ਬਾਬਾ ਫ਼ਰੀਦ ਯੂਨੀਵਿਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਬੀ. ਐਸ. ਸੀ. ਨਰਸਿੰਗ ਭਾਗ ਪਹਿਲੇ ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਆਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਬਹੁਤ ਵਧੀਆ ਨੰਬਰ ਲੈ ਕੇ ਮੱਲਾਂ ਮਾਰੀਆਂ ਤੇ ਕਾਲਜ ...
ਚਵਿੰਡਾ ਦੇਵੀ, 18 ਜਨਵਰੀ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਅਤੇ ਪੰਚਾਈਤੀ ਚੋਣਾਂ ਵਿਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ...
ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਲਗਾਏ ਬਾਗ਼ 'ਚ ਮਿਊਜ਼ੀਕਲ ਫੁਹਾਰਿਆਂ ਦੇ ਉੱਪਰ ਲਗਾਈਆਂ ਐਲ. ਈ. ਡੀ. ਲਾਈਟਾਂ 'ਚੋਂ ਕੁਝ ਦੇ ਚੋਰੀ ਕੀਤੇ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ | ਰਾਮ ਬਾਗ਼ 'ਚ ਰੋਜ਼ਾਨਾ ਸਵੇਰੇ ...
ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਚੱਲ ਰਹੀ ਮਰਦਾਂ ਦੀ ਕੁਲ ਹਿੰਦ ਅੰਤਰ ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਦੇ ਦੂਸਰੇ ਵੱਖ-ਵੱਖ ਟੀਮ ਤੇ ਵਿਅਕਤੀਗਤ ਮੁਕਾਬਲੇ ਕਰਵਾਏ ਗਏ | 19 ਜਨਵਰੀ ਤੱਕ ਚੱਲਣ ਵਾਲੀ ਇਸ ...
ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅੱਜ ਦੇਰ ਸ਼ਾਮ ਸਵ: ਮਨਜੀਤ ਸਿੰਘ ਕਲਕੱਤਾ ਦੇ ਗ੍ਰਹਿ ਵਿਖੇ ਪੁੱਜੇ ਤੇ ਉਨ੍ਹਾਂ ਸ: ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਤੇ ਹੋਰਨਾਂ ...
ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਪੰਥ ਦੇ ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਆ ਰਹੇ ਜਨਮ ਦਿਹਾੜੇ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 19 ਜਨਵਰੀ ਤੋਂ 27 ਜਨਵਰੀ ਤੱਕ 9 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਗੁਰੂ ...
ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਨਰੇਰੀ ਮੁੱਖ ਸਕੱਤਰ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸ: ਮਨਜੀਤ ਸਿੰਘ ...
ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਚੱਲ ਰਹੀ ਮਰਦਾਂ ਦੀ ਕੁਲ ਹਿੰਦ ਅੰਤਰ ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਦੇ ਦੂਸਰੇ ਵੱਖ-ਵੱਖ ਟੀਮ ਤੇ ਵਿਅਕਤੀਗਤ ਮੁਕਾਬਲੇ ਕਰਵਾਏ ਗਏ | 19 ਜਨਵਰੀ ਤੱਕ ਚੱਲਣ ਵਾਲੀ ਇਸ ...
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਕੱਸਦੇ ਹੋਏ ਇਕ ਨਵੀਂ ਸ਼ੁਰੂਆਤ ਤਹਿਤ ਚੱਬੇਵਾਲ ਦੇ ਲੋਕਾਂ ਨੂੰ ਇਸਦੇ ਖਿਲਾਫ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ...
ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਪੰਥ ਦੇ ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਆ ਰਹੇ ਜਨਮ ਦਿਹਾੜੇ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 19 ਜਨਵਰੀ ਤੋਂ 27 ਜਨਵਰੀ ਤੱਕ 9 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਗੁਰੂ ...
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਅਜਨਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਮਜ਼ਦੂਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੁਜ਼ਗਾਰ ਨਾ ਮਿਲਣ ਦੇ ਰੋਸ 'ਚ ਅੱਜ ਆਪਣਾ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ਼ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ...
ਮਜੀਠਾ, 18 ਜਨਵਰੀ (ਮਨਿੰਦਰ ਸਿੰਘ ਸੋਖੀ)-ਸਥਾਨਕ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਇਕ ਵਿਸ਼ੇਸ਼ ਇਕੱਤਰਤਾ ਕਮੇਟੀ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕੇ ਦੇ ਬੀ. ਐਸ. ਐਫ. ਦੇ ...
ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਸ਼ਹਿਰ ਦੇ ਬਾਹਰੀ ਪਿੰਡ ਪੰਜ ਗਰਾਈਆਂ ਨਿੱਜਰਾਂ ਵਿਖੇ ਕਾਂਗਰਸੀ ਆਗੂਆਂ ਸਰਪੰਚ ਨਰਿੰਦਰ ਸਿੰਘ ਤੇ ਦਿਲਬਾਗ ਸਿੰਘ ਉਰਫ ਬਾਗਾ ਦੇ ਉੱਦਮ ਨਾਲ ਕਾਂਗਰਸੀ ਵਰਕਰਾਂ ਦੀ ਪ੍ਰਭਾਵਸ਼ਾਲੀ ਮੀਟਿੰਗ 'ਚ ਕਾਂਗਰਸ ਜ਼ਿਲ੍ਹਾ ਦਿਹਾਤੀ ...
ਚੱਬਾ, 18 ਜਨਵਰੀ (ਜੱਸਾ ਅਨਜਾਣ)-ਸਾਹਿਬ ਸ੍ਰੀ ਗੁਰੂੁ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਚੱਬਾ ਜਿੱਥੇ ਅੱਜ ਕੱਲ੍ਹ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਸੁਸ਼ੋਭਿਤ ਹੈ | ਇਸੇ ਜਗ੍ਹਾ 'ਤੇ ਹੀ ਛੇਵੇਂ ਪਾਤਸ਼ਾਹ ਨੇ ਪਿੰਡ ਚੱਬਾ ਦੀ ਰਹਿਣ ਵਾਲੀ ਮਾਤਾ ...
ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਬੀ. ਡੀ. ਪੀ. ਓ. ਦਫ਼ਤਰੀ ਕੰਪਲੈਕਸ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਰੋਬਟ ਮਸੀਹ ਪੱਛੀਆ ਤੇ ਇਫਟੂ ਪੰਜਾਬ ਦੇ ਸੂਬਾ ਆਗੂ ਧਰਮਿੰਦਰ ਅਜਨਾਲਾ ਦੀ ਸਾਂਝੀ ਅਗਵਾਈ 'ਚ ਬਲਾਕ ਅਜਨਾਲਾ ਦੇ ਵੱਖ-ਵੱਖ ...
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਅਜਨਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਮਜ਼ਦੂਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੁਜ਼ਗਾਰ ਨਾ ਮਿਲਣ ਦੇ ਰੋਸ 'ਚ ਅੱਜ ਆਪਣਾ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ਼ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ...
ਅੰਮਿ੍ਤਸਰ, 18 ਜਨਵਰੀ (ਸ. ਰ.)-ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 62ਵੀਆਂ ਪੰਜਾਬ ਸਕੂਲ ਸਟੇਟ ਸਾਫ਼ਟਬਾਲ ਮੁਕਾਬਲੇ ਤਹਿਤ ਖੇਡ ਦਾ ਸ਼ਾਨਦਾਰ ਕਰਕੇ ਮਾਤਾ ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿੰ੍ਰਸੀਪਲ ਸ੍ਰੀਮਤੀ ...
ਸਠਿਆਲਾ, 18 ਜਨਵਰੀ (ਜਗੀਰ ਸਿੰਘ ਸਫਰੀ)-ਗੁ: ਸ਼ਹੀਦ ਬਾਬਾ ਜੀਵਨ ਸਿੰਘ ਸਠਿਆਲਾ ਦੀ ਪੱਤੀ ਖੂਹੀਵਾਲੀ ਵਿਖੇ ਸੰਗਤਾਂ ਵਲੋਂ ਲੋਹ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਬਾਰੇ ਸਰਪੰਚ ਦਲਵਿੰਦਰ ਸਿੰਘ ਤੇ ਸਾਬਕਾ ਸਰਪੰਚ ਬਲਜੀਤ ਸਿੰਘ ਭੱਟੀ ਨੇ ਦੱਸਿਆ ਕਿ ਬਰਸਾਤ ...
ਬੁਤਾਲਾ, 18 ਜਨਵਰੀ (ਹਰਜੀਤ ਸਿੰਘ)-ਬਾਬਾ ਪੱਲ੍ਹਾ ਜੀ ਟੂਰਨਾਮੈਂਟ ਕਮੇਟੀ ਤੇ ਐਨ. ਆਰ. ਆਈ. ਵੀਰਾਂ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 41ਵੇਂ ਬਾਬਾ ਪੱਲ੍ਹਾ ਜੀ ਯਾਦਗਰੀ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪੱਤਰਕਾਰਾਂ ...
ਅੰਮਿ੍ਤਸਰ, 18 ਜਨਵਰੀ (ਜੱਸ)-ਧਾਰਮਿਕ ਤੇ ਸਮਾਜਿਕ ਖੇਤਰਾਂ 'ਚ ਅਹਿਮ ਸੇਵਾਵਾਂ ਨਿਭਾਅ ਰਹੀ ਸਿੱਖ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੇ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਭਲਾਈ ਕੇਂਦਰ ...
ਛੇਹਰਟਾ, 18 ਜਨਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ 77 ਅਧੀਨ ਪੈਂਦੇ ਇਲਾਕਾ ਇੰਦਰਪੁਰੀ ਵਿਖੇ ਵਾਰਡ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵਾਰਡ ਕੌਾਸਲਰ ਉਮਾ ਰਾਣੀ ਤੇ ਉਨ੍ਹਾਂ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਵਿਰਾਟ ਦੇਵਗਨ ਨੇ ...
ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਿਛੋਆ ਤੇ ਲਖਵਿੰਦਰ ਸਿੰਘ ਸੱਗੂਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਧਿਕਾਰੀ (ਅ) ਸ੍ਰੀ ਸ਼ਿਸ਼ੂਪਾਲ ਕੌਸ਼ਿਲ ਨਾਲ ਇਕੱਤਰਤਾ ਕੀਤੀ ਗਈ, ...
ਛੇਹਰਟਾ, 18 ਜਨਵਰੀ (ਵਡਾਲੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕਿਸਾਨ ਵਿੰਗ ਚਰਨ ਸਿੰਘ ਸੰਧੂ ਨੇ ਸੰਧੂ ਕਲੋਨੀ ਛੇਹਰਟਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਜਿਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅਕਾਲੀਭਾਜਪਾ ਗਠਜੋੜ ...
ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਕਥਾ ਘਰ ਸਰੋਵਰ ਬਾਬਾ ਗੁਰਮੁੱਖ ਸਿੰਘ ਵਿਖੇ ਧਾਰਮਿਕ ਸਮਾਗਮ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਸਜਾਏ ਗਏ | ਹਜ਼ਾਰਾਂ ਹੀ ...
ਹਰਸਾ ਛੀਨਾ, 18 ਜਨਵਰੀ (ਕੜਿਆਲ)-1946 'ਚ ਅੰਗਰੇਜ ਸਰਕਾਰ ਵਿਰੁੱਧ ਲੱਗੇ ਕਿਸਾਨਾਂ ਦੇੇ ਮੋਘੇ ਮੋਰਚੇ ਦੀ ਗਵਾਹ ਤੇ ਅਜਨਾਲਾ ਅਤੇ ਰਾਜਾਸਾਂਸੀ ਦਾ ਸਾਂਝਾ ਵਿਕਾਸ ਪੱਖੋਂ ਪਛੜਿਆ ਤੇ ਮੁੱਢਲੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਬਲਾਕ ਹਰਸਾ ਛੀਨਾ ਨਵੀਂ ਸਰਕਾਰ ਤੋਂ ਵਿਕਾਸ ...
ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਭਾਰਤ ਸਰਕਾਰ ਵਲੋਂ 1 ਜਨਵਰੀ ਤੋਂ ਲਾਗੂ ਕਰ ਦਿੱਤੀ ਗਈ ਹੈ ਤੇ ਪੰਜਾਬ 'ਚ ਇਹ ਸਕੀਮ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਹੈ | ਇਸ ਸਬੰਧੀ ਡੀ. ਸੀ. ਕਮਲਦੀਪ ਸਿੰਘ ਸੰਘਾ ...
ਜਗਦੇਵ ਕਲਾਂ, 18 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਅਨੇਕਾਂ ਹੀ ਹੋਰ ਗੁਰੂ ਦੁਲਾਰੇ ਸਿੱਖਾਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ...
ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਸਾਬਕਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਇਕ ਪੱਤਰ ਲਿਖਦਿਆਂ ਅੰਮਿ੍ਤ ਅਨੰਦ ਪਾਰਕ ਵਿਖੇ 170 ਫੁੱਟ ਤੇ ਅਟਾਰੀ ਸਰਹੱਦ ਨੇੜੇ 360 ਫੁੱਟ ਉਚਾਈ ਤੇ ਤਿਰੰਗੇ ਝੰਡੇ ਚੜ੍ਹਾਉਣ ਦੀ ...
ਸਠਿਆਲਾ, 18 ਜਨਵਰੀ (ਜਗੀਰ ਸਿੰਘ ਸਫਰੀ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਬੇਘਰੇ ਲੋਕਾਂ ਨੂੰ ਮੁੜ 'ਵਸੇਬਾ ਸਕੀਮ' ਦੀ ਯੋਜਨਾ ਤਹਿਤ ਘਰਾਂ ਦੀ ਉਸਾਰੀ ਕਰਨ ਲਈ ਜਗ੍ਹਾ ਦਾ ਪ੍ਰਬੰਧ ਕਰਕੇ ਦੇਣ ਦੇ ਲਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ' ਯੋਜਨਾ ਤਹਿਤ ...
ਕੱਥੂਨੰਗਲ, 18 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀਮਤੀ ਜਸਪਾਲ ਕੌਰ ਦੇ ਡਾਇਰਕੈਟਰ ਹੈਲਥ ਆਫ਼ ਪੰਜਾਬ ਬਣਨ 'ਤੇ ਐਮ. ਐਲ. ਟੀ. ਐਸੋਸੀਏਸ਼ਨ ਸਟੇਟ ਬਾਡੀ ਦੇ ਚੇਅਰਮੈਨ ਮਲਕੀਤ ਸਿੰਘ ਭੱਟੀ ਤੇ ਕਸ਼ਮੀਰ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਉਨ੍ਹਾਂ ...
ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਔਰਤਾਂ ਦਾ 5-ਏ ਸਾਈਡ ਅੰਤਰ ਕਾਲਜ ਮੁਕਾਬਲਾ ਸਮਾਪਤ ਹੋ ਗਿਆ | ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਾਲਸਾ ਕਾਲਜ ਅੰਮਿ੍ਤਸਰ ਦੀ ਟੀਮ ਨੇ ਇਸ ਮੁਕਾਬਲੇ 'ਤੇ ਕਬਜ਼ਾ ਜਮਾਇਆ | ਇਸ ਬਾਰੇ ...
ਬੱਚੀਵਿੰਡ, 18 ਜਨਵਰੀ (ਬਲਦੇਵ ਸਿੰਘ ਕੰਬੋ)-ਸਰਹੱਦੀ ਖੇਤਰ 'ਚ ਸੜਕਾਂ 'ਤੇ ਲਗਾਏ ਗਏ ਰੁੱਖ ਜੋ ਸਰਕਾਰੀ ਜਾਇਦਾਦ ਹਨ, ਸਬੰਧਿਤ ਵਿਭਾਗ ਦੀ ਸੁਸਤੀ ਕਾਰਨ ਦਿਨ-ਦਿਹਾੜੇ ਵੱਢੇ ਜਾ ਰਹੇ ਹਨ | ਇਸ ਪੱਤਰਕਾਰ ਨੇ ਜਦੋਂ ਸਰਹੱਦੀ ਖੇਤਰ ਦੀਆਂ ਸੜਕਾਂ ਕਿਨਾਰੇ ਲੱਗੇ ਰੁੱਖਾਂ ਦਾ ...
ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗਰੀਨ ਸੈਂਸ ਸਿਸਟੇਨਬਿਲਟੀ ਐਾਡ ਰਿਫਾਰਮੈਂਟਿਵ ਪ੍ਰੈਕਟਿਸ ਵਿਸ਼ੇ 'ਤੇ 3 ਰੋਜ਼ਾ ਸਿਖਲਾਈ ਸਮਾਗਮ ਦਾ ਉਦਘਾਟਨ ਹੋਇਆ | ਇਹ ਪ੍ਰੋਗਰਾਮ ਸੈਂਟਰ ਫਾਰ ਸਾਇੰਸ ਐਾਡ ਇਨਵਾਇਰਨਮੈਂਟ ...
ਮਾਨਾਂਵਾਲਾ, 18 ਜਨਵਰੀ (ਗੁਰਦੀਪ ਸਿੰਘ ਨਾਗੀ)-ਅੱਜ ਸਵੇਰ ਤੋਂ ਮਾਨਾਂਵਾਲਾ ਤੇ ਆਸ ਪਾਸ ਦੇ ਪਿੰਡਾਂ ਵਿਚ ਭੜਥੂ ਪਾਉਣ ਵਾਲਾ ਜੰਗਲੀ ਸਾਂਬਰ ਅਖੀਰ ਪਿੰਡ ਸੁਰਜਨ ਸਿੰਘ ਵਾਲਾ ਤੋਂ ਕਾਬੂ ਕਰ ਲਿਆ ਗਿਆ | ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਨੇੜਿਓਾ ...
ਰਈਆ, 18 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਦੇ ਐਨ. ਐਸ. ਐਸ. ਵਿਭਾਗ ਵਲੋਂ ਕਾਲਜ ਕੰਪਲੈਕਸ ਅੰਦਰ 'ਨੈਸ਼ਨਲ ਯੂਥ ਡੇਅ' ਮਨਾਇਆ ਗਿਆ | ਇਸ ਮੌਕੇ ਐਨ. ਐਸ. ਐਸ. ਵਿਭਾਗ ਦੇ ਮੈਂਬਰ ਸਹਾਇਕ ਪ੍ਰੋਫੈਸਰ ਵੰਦਨਾ ਨੇ ਦੱਸਿਆ ਕਿ ...
ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਿਸ਼ਕਾਮ ਸੇਵਕ ਜਥਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੋਈ ਦੋ ਦਰਜਨ ਤੋਂ ਵੱਧ ...
ਜੰੰਡਿਆਲਾ ਗੁਰੂ, 18 ਜਨਵਰੀ (ਰਣਜੀਤ ਸਿੰਘ ਜੋਸਨ)-ਪੁਲਿਸ ਥਾਣਾ ਜੰੰਡਿਆਲਾ ਗੁਰੂ ਦੇ ਨਵੇਂ ਐਸ. ਐਚ. ਓ. ਹਰਸੰਦੀਪ ਸਿੰਘ ਦਾ ਅਹੁਦਾ ਸੰਭਾਲਣ ਉਪਰੰਤ ਪਰਮਜੀਤ ਸਿੰਘ ਬਲਾਕ ਪ੍ਰਧਾਨ ਬੀ. ਸੀ. ਸੈਲ ਜੰਡਿਆਲਾ ਗੁਰੂ ਵਲੋਂ ਆਪਣੇ ਸਾਥੀਆਂ ਸਮੇਤ ਸਵਾਗਤ ਕਰਦਿਆਂ ਉਨ੍ਹਾਂ ...
ਬੰਡਾਲਾ, 18 ਜਨਵਰੀ (ਅਮਰਪਾਲ ਸਿੰਘ ਬੱਬੂ)-ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦਾ ਇਕ ਵਫ਼ਦ ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਪ੍ਰਤਾਪ ਸਿੰਘ ਸੁਖੇਵਾਲਾ ਦੀ ਅਗਵਾਈ ਹੇਠ ਵਧੀਕ ਨਿਗਰਾਨ ਇੰਜੀ ਅਨੀਸ਼ਦੀਪ ਸਿੰਘ ਮੰਡਲ ਜੰਡਿਆਲਾ ਨੂੰ ਮਿਲਿਆ¢ ਇਸ ਮੌਕੇ ...
ਚੌਕ ਮਹਿਤਾ, 18 ਜਨਵਰੀ( ਜਗਦੀਸ਼ ਸਿੰਘ ਬਮਰਾਹ)-ਪਿੰਡ ਚੂੰਗ ਦੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਵਿਖੇ ਸਾਇੰਸ ਮੇਲਾ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਨੂੰ ਲੈ ਕੇ ਵੱਡੀ ਦਿਲਚਸਪੀ ਦਿਖਾਈ | ਮੇਲੇ ਦੌਰਾਨ ਪੁਸ਼ਪਾ ...
ਟਾਂਗਰਾ, 18 ਜਨਵਰੀ (ਹਰਜਿੰਦਰ ਸਿੰਘ ਕਲੇਰ)-ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਨੂੰ ਵਿਕਸਤ ਕਰਨ ਤੇ ਸੂਬੇ ਦੇ ਲੋਕਾਂ ਨੂੰ ਆਧੁਨਿਕ ਸਮੇਂ ਦੀਆਂ ਸਰਕਾਰੀ ਸਹੂਲਤਾਂ ਮਹੱਈਆ ਕਰਨ ਲਈ ਬੜ੍ਹੀ ਦੂਰਅੰਦੇਸ਼ੀ ਤੇ ਸੁਹਿਦਤਾ ਨਾਲ ਯਤਨ ਕੀਤੇ ਜਾ ...
ਅੰਮਿ੍ਤਸਰ, 18 ਜਨਵਰੀ (ਅ.ਬ)-ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ ਦਿਮਾਗ ਅਤੇ ਰੀੜ ਦੇ ਰੋਗਾਂ ਦੇ ਮਾਹਿਰ ਡਾ: ਕਰਨਜੀਤ ਸਿੰਘ ਨਾਰੰਗ ਤੇ ਡਾ: ਅੰਸ਼ੂ ਮਹਾਜਨ 20 ਜਨਵਰੀ ਨੂੰ 10 ਵਜੇ ...
ਛੇਹਰਟਾ, 18 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਸਰਕਾਰੀ ਸੀਨੀਅਰ ਸਕੰਡਰੀ ਸਕੂਲ ਛੇਹਰਟਾ ਦੇ ਪਿ੍ੰਸੀਪਲ ਮੈਡਮ ਮਨਮੀਤ ਕੌਰ, ਸਮੂਹ ਸਟਾਫ਼, ਸਮਾਜ ਸੇਵੀ ਮਨਮੋਹਨ ਸਿੰਘ, ਸੁਭਾਸ਼ ਕੁਮਾਰ ਤੇ ਸ੍ਰੀ ਹਰੀ ਹਰ ਸੇਵਾ ਟਰੱਸਟ ਵਲੋਂ ਸਾਂਝੇ ਤੌਰ 'ਤੇ ਇਸ ਸਕੂਲ ਦੇ ਲੋੜਵੰਦ ...
ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਦੇ ਖੇਡ ਵਿਭਾਗ ਦੇ ਇਤਿਹਾਸ 'ਚ ਪਹਿਲੀ ਵਾਰ ਹੋਵੇਗਾ ਕਿ ਸਕੂਲੀ ਵਿੰਗਾਂ 'ਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ ਜਨਵਰੀ ਦੇ ਮਹੀਨੇ 'ਚ ਹੋਣਗੇ ਅਤੇ ਸਕੂਲਾਂ ਦਾ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਅਪ੍ਰੈਲ ਮਹੀਨੇ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX