ਤਾਜਾ ਖ਼ਬਰਾਂ


ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  5 minutes ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 243 ਵਿਅਕਤੀ ਇਸ ਦੀ ਲਪੇਟ 'ਚ ਆ ਚੁੱਕੇ ਹਨ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਪਿਛਲੇ ਸਾਲ 23 ਸਤੰਬਰ ਤੱਕ ਜ਼ਿਲ੍ਹੇ 'ਚ...
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  12 minutes ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ) - ਬੇਮੌਸਮੀ ਵਰਖਾ ਨੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ 'ਚ ਝੋਨੇ ਅਤੇ ਨਰਮੇ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਅੱਜ ਦੂਜੇ ਦਿਨ ਵੀ ਇਸ ਇਲਾਕੇ 'ਚ ਭਾਰੀ ਮੀਂਹ ਪਿਆ, ਜਿਸ ਨਾਲ ਝੋਨੇ ਦੀ ਪੱਕੀ ਫ਼ਸਲ....
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  55 minutes ago
ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਹਾਲਾਤਾਂ 'ਚ ਸੰਜਮ ਬਣਾਈ ਰੱਖਣ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ...
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  46 minutes ago
ਚੰਡੀਗੜ੍ਹ, 24 ਸਤੰਬਰ - ਆਉਣ ਵਾਲੇ ਕੁਝ ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਜਲੰਧਰ, ਕਪੂਰਥਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ...
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  54 minutes ago
ਭੋਗਪੁਰ, 24 ਸਤੰਬਰ (ਕਮਲਜੀਤ ਸਿੰਘ ਡੱਲੀ)- ਭਾਰੀ ਮੀਂਹ ਦੇ ਕਾਰਨ ਭੋਗਪੁਰ-ਲੜੋਆ ਨਜ਼ਦੀਕ ਪੈਂਦੇ ਮਹਿੰਗਰੋਵਾਲ ਚੋਅ 'ਚ ਪਾਣੀ ਆ ਗਿਆ ਹੈ। ਮੀਂਹ ਕਾਰਨ ਇਸ ਚੋਅ 'ਚ ਪੈਂਦੇ ਗੁੱਜਰਾਂ ਦੇ ਡੇਰਿਆਂ 'ਚ ਪਾਣੀ ਭਰ ਗਿਆ ਹੈ। ਉੱਥੇ ਹੀ ਨਾਇਬ ਤਹਿਸੀਲਦਾਲ...
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  about 1 hour ago
ਪਟਿਆਲਾ, 24 ਸਤੰਬਰ (ਜ.ਸ. ਢਿੱਲੋਂ)- ਬੀਤੀ ਦੇਰ ਰਾਤ ਹੋ ਰਹੀ ਬਰਸਾਤ ਨੇ ਪਟਿਆਲ਼ਾ ਨੂੰ ਜਲ ਥਲ ਕਰ ਦਿੱਤਾ ਹੈ। ਹਰ ਖੇਤਰ 'ਚ 4-5 ਫੁਟ ਪਾਣੀ ਚੱਲ ਰਿਹਾ ਹੈ। ਕਈ ਮਕਾਨਾਂ ਦੀਆਂ ਛੱਤਾਂ ਅਤੇ ਕੰਧਾਂ ਡਿਗ ਪਈਆਂ ਹਨ। ਇਸ ਸਬੰਧ 'ਚ ਕੁਮਾਰ ਅਮਿਤ ਡਿਪਟੀ...
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 1 hour ago
ਮੌੜ ਮੰਡੀ, 24 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪਿੰਡ ਘੁੰਮਣ ਕਲਾਂ ਵਿਖੇ ਬੀਤੀ ਰਾਤ ਨਸ਼ੇ ਦੀ ਹਾਲਤ 'ਚ ਇੱਕ ਪਿਤਾ ਵਲੋਂ ਆਪਣੇ ਨੌਜਵਾਨ ਪੁੱਤਰ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਦੋਸ਼ੀ ਪਿਓ ਨੇ ਦਿੱਲੀ-ਬਠਿੰਡਾ ਰੇਲ ਮਾਰਗ 'ਤੇ ਰੇਲ ਅੱਗੇ ਆ...
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  about 1 hour ago
ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)- ਇੱਥੋਂ 4 ਕਿਲੋਮੀਟਰ ਦੂਰ ਪਿੰਡ ਬੈਰਸੀਆਂ ਲਾਗੇ ਮੁੱਖ ਮਾਰਗ ਤੇ ਦਰਖ਼ਤ ਟੁੱਟਣ ਕਾਰਣ ਨਵਾਂਸ਼ਹਿਰ ਨਾਲੋਂ ਰਾਹੋਂ ਦਾ ਬੀਤੀ ਰਾਤ ਤੋਂ ਲਿੰਕ ਟੁੱਟਿਆ ਹੋਇਆ ਹੈ। ਇਸ ਮਾਮਲੇ ਨੂੰ ਲੈਕੇ ਲੋਕਾਂ ਵੱਲੋਂ ਰਾਹਗੀਰਾਂ ਦੀ ਮਦਦ ਲਈ....
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  about 1 hour ago
ਪਟਿਆਲਾ, 24 ਸਤੰਬਰ ( ਅਮਰਬੀਰ ਸਿੰਘ ਆਹਲੂਵਾਲੀਆ) - ਬੀਤੇ 36 ਘੰਟਿਆਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਣ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਰਸਾਤੀ ਨਦੀ ਨਾਲਿਆਂ 'ਚ ਹਾਲ ਦੀ ਘੜੀ ਪਾਣੀ ਦਾ ਵਹਾਅ ਕੰਟਰੋਲ ਹੇਠ ਹੈ। ਇਸ ਬਾਰੇ ਜਾਣਕਾਰੀ ਦਿੰਦਿਆ...
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  about 1 hour ago
ਜ਼ੀਰਕਪੁਰ, 24 ਸਤੰਬਰ (ਹੈਪੀ)- ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਦੀ ਪ੍ਰਸਿੱਧ ਪ੍ਰਸਿੱਧ ਸੁਖਨਾ ਝੀਲ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ। ਇਸ ਕਾਰਨ ਪ੍ਰਸ਼ਾਸਨ ਵਲੋਂ ਅੱਜ ਦਹਾਕਿਆਂ ਤੋਂ ਬੰਦ ਇਸ ਝੀਲ ਦੇ ਗੇਟ ਖੋਲ੍ਹ ਦਿੱਤੇ...
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  about 1 hour ago
ਬਮਿਆਲ, 24 ਸਤੰਬਰ (ਰਾਕੇਸ਼ ਸ਼ਰਮਾ)- ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉਝ ਦਰਿਆ 'ਚ 160000 ਕਿਊਸਿਕ ਪਾਣੀ ਆਉਣ ਕਰਕੇ ਬਮਿਆਲ ਦੇ ਇਲਾਕੇ 'ਚ ਪੂਰੀ ਰਾਤ ਹੜ੍ਹ ਦੇ ਹਾਲਾਤ ਬਣ ਹਨ। ਇਸ ਦੌਰਾਨ ਭਾਰਤ ਪਾਕਿਸਤਾਨ ਸਰਹੱਦ 'ਤੇ...
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  about 1 hour ago
ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਦੀ ਸੁਖਨਾ ਝੀਲ 'ਚ ਪਾਣੀ ਪੱਧਰ 'ਚ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ। ਇਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦਹਾਕਿਆਂ ਤੋਂ ਬੰਦ ਸੁਖਨਾ ਝੀਲ ਦੇ ਗੇਟ ਖੋਲ੍ਹਣ 'ਤੇ...
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  about 1 hour ago
ਬਹਿਰਾਮਪੁਰ, 24 ਸਤੰਬਰ (ਬਲਬੀਰ ਸਿੰਘ ਕੋਲਾ)- ਬੀਤੇ 36 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਰਸਾਤ ਨਾਲ ਰਾਵੀ ਦਰਿਆ 'ਚ ਹੜ੍ਹ ਆ ਜਾਣ 'ਤੇ ਨਾਲ ਲੱਗਦੇ ਇਲਾਕੇ 'ਚ ਪਾਣੀ ਭਰ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਦੇ ਕੰਢੇ 'ਤੇ ਬੈਠੇ ਗੁੱਜਰਾਂ ਨੂੰ ਡੇਰਿਆਂ ਤੋਂ...
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  about 2 hours ago
ਚੰਡੀਗੜ੍ਹ, 24 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਧਾਂਦਲੀਆਂ, ਜ਼ਿਆਦਤੀਆਂ ਅਤੇ ਦਰਜ ਝੂਠੇ ਕੇਸਾਂ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ...
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਮੋਹਾਲੀ ਦੇ ਡੀ. ਸੀ. ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ (ਸਰਕਾਰੀ ਅਤੇ ਪ੍ਰਾਈਵੇਟ) ਨੂੰ ਅੱਜ ਅਤੇ ਕੱਲ੍ਹ ਭਾਵ ਮੰਗਲਵਾਰ ਤੱਕ ਬੰਦ ਰੱਖਣ ਦੇ...
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  about 2 hours ago
ਮਿੰਨੀ ਬੱਸ ਦੇ ਪਲਟਣ ਕਾਰਨ 18 ਜ਼ਖ਼ਮੀ
. . .  about 2 hours ago
ਕਪੂਰਥਲਾ 'ਚ ਡਿੱਗੀਆਂ 'ਚ ਦੋ ਮਕਾਨਾਂ ਦੀਆਂ ਛੱਤਾਂ, ਦੋ ਦੀ ਮੌਤ ਅਤੇ ਸੱਤ ਜ਼ਖ਼ਮੀ
. . .  about 2 hours ago
ਪਿੰਡ ਲਾਂਡਰਾ 'ਚ ਮੀਂਹ ਕਾਰਨ ਵਿਗੜੇ ਹਾਲਾਤ, ਲੋਕ ਪਰੇਸ਼ਾਨ
. . .  about 3 hours ago
ਸੋਡਲ ਦੇ ਮੇਲੇ 'ਚ ਵਾਪਰਿਆ ਹਾਦਸਾ, ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਬੱਚੀ ਦੀ ਮੌਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਅੰਮ੍ਰਿਤਸਰ

ਦੁਕਾਨਦਾਰ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼

ਰਾਜਾਸਾਂਸੀ, 18 ਜਨਵਰੀ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੇ ਨੇੜਲੇ ਪਿੰਡ ਝੰਜੋਟੀ ਵਿਖੇ ਇਕ ਦੁਕਾਨਦਾਰ ਵਲੋਂ ਨਗਦ ਰਾਸ਼ੀ ਦੇ ਲੈਣ ਦੇਣ ਤੋਂ ਹੋਏ ਤਕਰਾਰ ਉਪਰੰਤ ਦੂਜੀ ਧਿਰ ਵਲੋਂ ਦੁਕਾਨ ਨੂੰ ਜਿੰਦਰਾ ਮਾਰਨ ਉਪਰੰਤ ਤੈਸ਼ ਵਿਚ ਦੁਕਾਨਦਾਰ ਵਲੋਂ ਖਦੁਕੁਸ਼ੀ ਨੋਟ ...

ਪੂਰੀ ਖ਼ਬਰ »

ਮੈਟਰੋ ਬੱਸ ਨਾਲ ਜੀਪ ਦੇ ਲੱਗਣ ਕਰਕੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਨੇ ਕੀਤੀ ਹੁੱਲੜਬਾਜ਼ੀ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਅੱਜ ਸਥਾਨਕ ਰੇਲਵੇ ਸਟੇਸ਼ਨ ਨੇੜੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਉਸ ਵੇਲੇ ਹੁੱਲੜਬਾਜ਼ੀ ਕੀਤੀ ਜਦੋਂ ਬੀ. ਆਰ. ਟੀ. ਐਸ. ਪੋ੍ਰਜੈਕਟ ਤਹਿਤ ਚੱਲਣ ਵਾਲੀ ਇਕ ਮੈਟਰੋ ਬੱਸ ਨਾਲ ਇਨ੍ਹਾਂ ਦੀ ਬਲੈਰੋ ਜੀਪ ਨਾਲ ਅਚਾਨਕ ...

ਪੂਰੀ ਖ਼ਬਰ »

'ਥਾਣਾ ਬੀ. ਡਵੀਜ਼ਨ ਤੋਂ ਫ਼ਲਾਣਾ ਥਾਣੇਦਾਰ ਬੋਲਦਾ, ਬੰਦਾ ਛੁਡਾਉਣਾ ਤਾਂ 2-3 ਹਜ਼ਾਰ ਲੈ ਕੇ ਆ'!

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਇਕ ਪ੍ਰਵਾਸੀ ਮਜ਼ਦੂਰ ਨੂੰ ਗੈਰਕਾਨੂੰਨੀ ਹਿਰਾਸਤ 'ਚ ਰੱਖ ਕੇ ਉਸਨੂੰ ਛੱਡਣ ਬਦਲੇ ਉਸਦੇ ਸਾਥੀ ਪ੍ਰਵਾਸੀ ਨੂੰ ਮੋਬਾਇਲ ਫ਼ੋਨ ਕਰਕੇ ਪੈਸਿਆਂ ਦੀ ਮੰਗ ਕਰਨ ਵਾਲੇ ਪੁਲਿਸ ਵਾਲੇ ਦੀ ਅੱਜ ਆਡੀਓ ਵਾਇਰਲ ਹੋਣ ਕਾਰਨ ਪੁਲਿਸ ਦੀ ਹਾਲਤ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮਿਡਲ ਸਕੂਲਾਂ 'ਚੋਂ 2 ਪੋਸਟਾਂ ਚੁੱਕਣ, ਪਹਿਲਾਂ ਬਣਦੇ ਪ੍ਰੀਖਿਆ ਕੇਂਦਰਾਂ ਨੂੰ ਦੂਰ ਦੁਰਾਡੇ ਬਦਲਣ ਤੇ ਪ੍ਰਾਇਮਰੀ ਸਕੂਲਾਂ ਦੇ ਸੈਂਟਰਾਂ ਦੀ ...

ਪੂਰੀ ਖ਼ਬਰ »

ਪੁਲਿਸ ਤੇ ਡਰੱਗ ਵਿਭਾਗ ਦੀ ਵੱਡੀ ਕਾਰਵਾਈ ਦੌਰਾਨ ਨਸ਼ਿਆਂ ਦਾ ਜਖ਼ੀਰਾ ਫੜਿ੍ਹਆ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਵਿਕ ਰਹੀਆਂ ਨਸ਼ੀਲੀਆਂ ਦਵਾਈਆਂ ਖਿਲਾਫ਼ ਕੀਤੀ ਪੁਲਿਸ ਤੇ ਡਰੱਗ ਵਿਭਾਗ ਦੀ ਸਾਂਝੀ ਕਾਰਵਾਈ ਤਹਿਤ ਅੱਜ ਨਸ਼ਿਆਂ ਦਾ ਵੱਡਾ ਜਖ਼ੀਰਾ ਬਰਾਮਦ ਕਰ ਲਿਆ ਗਿਆ ਹੈ ਤੇ ਪੁਲਿਸ ਵਲੋਂ 3 ਵਿਅਕਤੀਆਂ ਨੂੰ ਇਸ ਮਾਮਲੇ 'ਚ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮਿਡਲ ਸਕੂਲਾਂ 'ਚੋਂ 2 ਪੋਸਟਾਂ ਚੁੱਕਣ, ਪਹਿਲਾਂ ਬਣਦੇ ਪ੍ਰੀਖਿਆ ਕੇਂਦਰਾਂ ਨੂੰ ਦੂਰ ਦੁਰਾਡੇ ਬਦਲਣ ਤੇ ਪ੍ਰਾਇਮਰੀ ਸਕੂਲਾਂ ਦੇ ਸੈਂਟਰਾਂ ਦੀ ...

ਪੂਰੀ ਖ਼ਬਰ »

ਧੀ ਲਈ ਖਾਣਾ ਲੈਣ ਜਾ ਰਹੇ ਪਿਓ ਨੂੰ ਕੁੱਟ ਕੇ ਨਕਦੀ ਖੋਹੀ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸ਼ਹਿਰ ਦੇ ਪਾਸ਼ ਖੇਤਰ 'ਚ ਸਥਿਤ ਸਰਕਾਰ ਮਨੋਰੋਗ ਹਸਪਤਾਲ ਵੀ ਨਸ਼ੇੜੀਆਂ ਤੇ ਲੁਟੇਰਿਆਂ ਦਾ ਅੱਡਾ ਬਣ ਚੁੱਕਾ ਹੈ, ਜਿੱਥੇ ਲੁਟੇਰੇ ਆਪਣੀ ਵਾਰਦਾਤ ਨੂੰ ਅਕਸਰ ਅੰਜਾਮ ਦੇ ਰਹੇ ਹਨ | ਐਸੀ ਹੀ ਇਕ ਘਟਨਾ ਉਸ ਵੇਲੇ ਵਾਪਰੀ ਜਦੋਂ ...

ਪੂਰੀ ਖ਼ਬਰ »

ਪ੍ਰੋ: ਗੁਰਪ੍ਰੀਤ ਕੌਰ ਨੂੰ ਜੀ. ਐਨ. ਡੀ. ਯੂ. ਦੇ ਸੰਗੀਤ ਵਿਭਾਗ ਦੇ ਮੁਖੀ ਤੇ ਡੀਨ ਫੈਕਲਟੀ ਦੇ ਅਹੁਦੇ ਤੋਂ ਹਟਾਇਆ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਕੁੱਝ ਦਿਨਾਂ ਤੋਂ ਵਿਵਾਦਾਂ ਤੇ ਚਰਚਾਵਾਂ ਦਾ ਹਿੱਸਾ ਬਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੀ ਮੁਖੀ ਿਖ਼ਲਾਫ਼ 'ਵਰਸਿਟੀ ਦੇ ਅਧਿਕਾਰੀਆਂ ਨੇ ਸਖ਼ਤ ਫ਼ੈਸਲਾ ਲੈਂਦਿਆਂ ਉਨ੍ਹਾਂ ਿਖ਼ਲਾਫ਼ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਪਾਵਰਕਾਮ ਮੈਨਜਮੈਂਟ ਿਖ਼ਲਾਫ਼ ਮੁਜ਼ਾਹਰਾ

ਬਿਆਸ, 18 ਜਨਵਰੀ (ਰੱਖੜਾ)-ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਰਈਆ ਮੰਡਲ ਬਿਆਸ ਦੇ ਦਫ਼ਤਰ ਮੂਹਰੇ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਮੈਨੇਜਮੈਂਟ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਡਵੀਜਨ ਪ੍ਰਧਾਨ ਕੰਵਲਜੀਤ ਸਿੰਘ ਨੇ ਕੀਤੀ ਤੇ ਵੱਡੀ ...

ਪੂਰੀ ਖ਼ਬਰ »

ਕਾਰ ਡਰਾਈਵਰ ਦੀ ਲਾਪਰਵਾਹੀ ਕਾਰਨ ਸਕਿਊਰਟੀ ਗਾਰਡ ਦੀ ਮੌਤ

ਸੁਲਤਾਨਵਿੰਡ, 18 ਜਨਵਰੀ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਸਥਿਤ ਹੁੰਡਾਈ ਕਾਰਾਂ ਦੀ ਏਜੰਸੀ ਦੇ ਸਕਿਊਰਟੀ ਗਾਰਡ ਦੀ ਕਾਰ ਦੀ ਟੱਕਰ ਵੱਜਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਨਿਊ ...

ਪੂਰੀ ਖ਼ਬਰ »

ਖਰੀਦਦਾਰੀ ਕਰ ਕੇ ਪਰਤ ਰਹੀ ਔਰਤ ਪਾਸੋਂ ਲੁਟੇਰਿਆਂ ਨੇ 20 ਹਜ਼ਾਰ ਲੁੱਟੇ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸ਼ਾਮ ਵੇਲੇ ਖਰੀਦਾਰੀ ਕਰਕੇ ਪਰਤ ਰਹੀ ਇਕ ਘਰੇਲੂ ਔਰਤ ਪਾਸੋਂ ਮੋਟਰਸਾਇਕਲ ਸਵਾਰ ਲੁਟੇਰੇ ਉਸਨੂੰ ਧੱਕਾ ਦੇ ਕੇ ਉਸਦਾ ਪਰਸ ਖੋਹ ਕੇ ਲੈ ਗਏ | ਪਰਸ 'ਚ 20 ਹਜ਼ਾਰ ਰੁਪਏ ਨਕਦੀ ਤੇ ਹੋਰ ਕੀਮਤੀ ਸਮਾਨ ਸੀ | ਧੱਕਾ ਦੇਣ ਕਾਰਨ ਇਹ ਔਰਤ ਸੜਕ ...

ਪੂਰੀ ਖ਼ਬਰ »

ਨਸ਼ੇ ਤੇ ਗੁੰਡਾਗਰਦੀ ਰੋਕਣ ਤੋਂ ਅਸਫ਼ਲ ਰਹਿਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਛੇਹਰਟਾ 'ਚ ਗੋਲੀਆਂ ਚਲਾ ਕੇ ਗੁੰਡਾਗਰਦੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ 'ਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਵਲੋਂ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਦੇ ਮੁਖੀ ਇੰਸ: ਲਖਵਿੰਦਰ ਸਿੰਘ ਕਲੇਰ ...

ਪੂਰੀ ਖ਼ਬਰ »

ਔਜਲਾ ਵਲੋਂ ਸਰਕਾਰੀ ਟੀ. ਬੀ. ਹਸਪਤਾਲ ਦੀ ਅਚਨਚੇਤ ਚੈਕਿੰਗ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ 3 ਵਾਰ ਛਾਪੇਮਾਰੀ ਕਰਨ ਉਪਰੰਤ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਇਸ ਹਸਪਤਾਲ ਦੇ ਅਧੀਨ ਚਲ ਰਹੇ ਸਰਕਾਰੀ ਟੀ. ਬੀ. ਹਸਪਤਾਲ 'ਚ ਅਚਨਚੇਤ ਚੈਕਿੰਗ ਕਰਕੇ ਮੈਡੀਕਲ ਸਟਾਫ਼ ਨੂੰ ਭੱੜਥੂ ਪਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਬਲਾਕ ਦਫ਼ਤਰ ਤਰਸਿੱਕਾ 'ਚ ਧਰਨਾ

ਤਰਸਿੱਕਾ, 18 ਜਨਵਰੀ (ਅਤਰ ਸਿੰਘ ਤਰਸਿੱਕਾ)-ਕਿਸਾਨ ਸੰਘਰਸ਼ ਕਮੇਟੀ ਦੇ ਵੱਡੀ ਗਿਣਤੀ 'ਚ ਵਰਕਰਾਂ ਨੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤਰਸਿੱਕਾ ਦੇ ਦਫ਼ਤਰ ਸਾਹਮਣੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ, ...

ਪੂਰੀ ਖ਼ਬਰ »

ਰਈਆ 'ਚ ਬਨਾਰਸੀ ਦਾਸ ਐਾਡ ਸੰਨਜ਼ ਦੀ ਦੁਕਾਨ 'ਤੇ ਬੰਦੀ ਬਣਾ ਕੇ 50 ਹਜ਼ਾਰ ਲੁੱਟੇ

ਰਈਆ, 18 ਜਨਵਰੀ (ਸੁੱਚਾ ਸਿੰਘ ਘੁੰਮਣ, ਸ਼ਰਨਬੀਰ ਸਿੰਘ ਕੰਗ)-ਅੱਜ ਬਾਅਦ ਦੁਪਿਹਰ ਚਿੱਟੇ ਦਿਨ ਕਰੀਬ ਸਾਢੇ ਤਿੰਨ ਵਜੇ ਸੰਘਣੀ ਆਬਾਦੀ ਜੀ. ਟੀ. ਰੋਡ 'ਤੇ ਸਥਿਤ ਇਕ ਘਿਓ-ਖੰਡ ਆਦਿ ਸਮਾਨ ਦੇ ਥੋਕ ਦੀ ਫਰਮ ਬਨਾਰਸੀ ਦਾਸ ਐਾਡ ਸੰਨਜ਼ ਤੋਂ 2 ਹਥਿਆਰਬੰਦ ਡਕੈਤਾਂ ਵਲੋਂ ਮੌਕੇ 'ਤੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਭਾਰਤ-ਪਾਕਿ ਸਰਹੱਦ 'ਤੇ ਵਧਾਈ ਸੁਰੱਖਿਆ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਅੱਤਵਾਦੀ ਹਮਲੇ ਹੋਣ ਦੀਆਂ ਲਗਾਤਾਰ ਮਿਲ ਰਹੀਆਂ ਸੂਚਨਾਵਾਂ ਨੂੰ ਧਿਆਨ 'ਚ ਰੱਖਦਿਆਂ ਭਾਰਤ-ਪਾਕਿ ਸਰਹੱਦ 'ਤੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ | ਪੰਜਾਬ ਸਮੇਤ 8 ਸੂਬਿਆਂ 'ਚ ਅੱਤਵਾਦੀ ਹਮਲਾ ਹੋਣ ...

ਪੂਰੀ ਖ਼ਬਰ »

ਕਾਹਨਗੜ੍ਹ ਪੁਲਿਸ ਚੌਾਕੀ ਵਲੋਂ ਭਗੌੜਾ ਕਾਬੂ

ਅਟਾਰੀ, 18 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)¸ਐਸ. ਐਸ. ਪੀ. ਦਿਹਾਤੀ ਪਰਮਪਾਲ ਸਿੰਘ ਦੇ ਹੁਕਮਾਂ ਤੇ ਥਾਣਾ ਘਰਿੰਡਾ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਜਬੀਰ ਸਿੰਘ ਦੀ ਨਿਗਰਾਨੀ ਹੇਠ ਭਗੋੜਿਆਂ ਨੂੰ ਕਾਬੂ ਕਰਨ ਲਈ ਬਣਾਈ ਟੀਮ ਨੂੰ ਉਸ ਵੇਲੇ ਸਫ਼ਲਤਾ ਹੱਥ ਲੱਗੀ ਜਦੋਂ ...

ਪੂਰੀ ਖ਼ਬਰ »

ਸੀ. ਡਬਲਯੂ. ਸੀ. ਦੇ ਯੂ-ਟਰਨ ਨੇ ਵਧਾਈਆਂ ਵਪਾਰੀਆਂ ਦੀਆਂ ਮੁਸ਼ਕਿਲਾਂ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਸਰਹੱਦ 'ਤੇ ਕਾਇਮ ਕੀਤੀ ਇੰਟੇਗ੍ਰੇਟਿਡ ਚੈੱਕ ਪੋਸਟ ਅਟਾਰੀ (ਆਈ. ਸੀ. ਪੀ.) ਅਟਾਰੀ 'ਤੇ ਪਾਕਿਸਤਾਨ ਤੋਂ ਆਉਣ ਵਾਲੇ ਟਿੱਪਰ ਲੋਡੇਡ ਕਾਰਗੋ ਦੀ ਮਜ਼ਦੂਰੀ 'ਤੇ ਸੈਂਟਰਲ ਵੇਅਰ ਹਾਊਸਿੰਗ ਕਾਰਪੋਰੇਸ਼ਨ (ਸੀ. ...

ਪੂਰੀ ਖ਼ਬਰ »

ਅਨੰਦ ਕਾਲਜ ਆਫ਼ ਨਰਸਿੰਗ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਜੇਠੂਵਾਲ, 18 ਜਨਵਰੀ (ਮਿੱਤਰਪਲ ਸਿੰਘ ਰੰਧਾਵਾ)-ਬਾਬਾ ਫ਼ਰੀਦ ਯੂਨੀਵਿਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਬੀ. ਐਸ. ਸੀ. ਨਰਸਿੰਗ ਭਾਗ ਪਹਿਲੇ ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਆਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਬਹੁਤ ਵਧੀਆ ਨੰਬਰ ਲੈ ਕੇ ਮੱਲਾਂ ਮਾਰੀਆਂ ਤੇ ਕਾਲਜ ...

ਪੂਰੀ ਖ਼ਬਰ »

ਹਲਕੇ ਦੇ ਲੋਕ ਚਟਾਂਨ ਵਾਂਗੂ ਅਕਾਲੀ ਦਲ ਨਾਲ ਖੜ੍ਹੇ ਹਨ : ਗਿੱਲ

ਚਵਿੰਡਾ ਦੇਵੀ, 18 ਜਨਵਰੀ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਅਤੇ ਪੰਚਾਈਤੀ ਚੋਣਾਂ ਵਿਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੇ ਬਾਗ਼ 'ਚੋਂ ਐਲ. ਈ. ਡੀ. ਲਾਈਟਾਂ ਚੋਰੀ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਲਗਾਏ ਬਾਗ਼ 'ਚ ਮਿਊਜ਼ੀਕਲ ਫੁਹਾਰਿਆਂ ਦੇ ਉੱਪਰ ਲਗਾਈਆਂ ਐਲ. ਈ. ਡੀ. ਲਾਈਟਾਂ 'ਚੋਂ ਕੁਝ ਦੇ ਚੋਰੀ ਕੀਤੇ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ | ਰਾਮ ਬਾਗ਼ 'ਚ ਰੋਜ਼ਾਨਾ ਸਵੇਰੇ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਚੱਲ ਰਹੀ ਮਰਦਾਂ ਦੀ ਕੁੱਲ ਹਿੰਦ ਅੰਤਰ ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਦਾ ਦੂਸਰਾ ਦਿਨ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਚੱਲ ਰਹੀ ਮਰਦਾਂ ਦੀ ਕੁਲ ਹਿੰਦ ਅੰਤਰ ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਦੇ ਦੂਸਰੇ ਵੱਖ-ਵੱਖ ਟੀਮ ਤੇ ਵਿਅਕਤੀਗਤ ਮੁਕਾਬਲੇ ਕਰਵਾਏ ਗਏ | 19 ਜਨਵਰੀ ਤੱਕ ਚੱਲਣ ਵਾਲੀ ਇਸ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਸਵ: ਕਲਕੱਤਾ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਪੁੱਜੇ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅੱਜ ਦੇਰ ਸ਼ਾਮ ਸਵ: ਮਨਜੀਤ ਸਿੰਘ ਕਲਕੱਤਾ ਦੇ ਗ੍ਰਹਿ ਵਿਖੇ ਪੁੱਜੇ ਤੇ ਉਨ੍ਹਾਂ ਸ: ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਤੇ ਹੋਰਨਾਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਗੁਰਮਤਿ ਸਮਾਗਮਾਂ ਦੀ ਲੜੀ ਅੱਜ ਤੋਂ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਪੰਥ ਦੇ ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਆ ਰਹੇ ਜਨਮ ਦਿਹਾੜੇ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 19 ਜਨਵਰੀ ਤੋਂ 27 ਜਨਵਰੀ ਤੱਕ 9 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਗੁਰੂ ...

ਪੂਰੀ ਖ਼ਬਰ »

ਮਨਜੀਤ ਸਿੰਘ ਕਲਕੱਤਾ ਦੇ ਸਸਕਾਰ ਮੌਕੇ ਉੱਘੀਆ ਸ਼ਖ਼ਸੀਅਤਾਂ ਰਹੀਆਂ ਹਾਜ਼ਰ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਨਰੇਰੀ ਮੁੱਖ ਸਕੱਤਰ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸ: ਮਨਜੀਤ ਸਿੰਘ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਚੱਲ ਰਹੀ ਮਰਦਾਂ ਦੀ ਕੁੱਲ ਹਿੰਦ ਅੰਤਰ ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਦਾ ਦੂਸਰਾ ਦਿਨ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਚੱਲ ਰਹੀ ਮਰਦਾਂ ਦੀ ਕੁਲ ਹਿੰਦ ਅੰਤਰ ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਦੇ ਦੂਸਰੇ ਵੱਖ-ਵੱਖ ਟੀਮ ਤੇ ਵਿਅਕਤੀਗਤ ਮੁਕਾਬਲੇ ਕਰਵਾਏ ਗਏ | 19 ਜਨਵਰੀ ਤੱਕ ਚੱਲਣ ਵਾਲੀ ਇਸ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤੇ ਭਿ੍ਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਡਾ: ਰਾਜ

ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਕੱਸਦੇ ਹੋਏ ਇਕ ਨਵੀਂ ਸ਼ੁਰੂਆਤ ਤਹਿਤ ਚੱਬੇਵਾਲ ਦੇ ਲੋਕਾਂ ਨੂੰ ਇਸਦੇ ਖਿਲਾਫ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਗੁਰਮਤਿ ਸਮਾਗਮਾਂ ਦੀ ਲੜੀ ਅੱਜ ਤੋਂ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸਿੱਖ ਪੰਥ ਦੇ ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਆ ਰਹੇ ਜਨਮ ਦਿਹਾੜੇ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 19 ਜਨਵਰੀ ਤੋਂ 27 ਜਨਵਰੀ ਤੱਕ 9 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਗੁਰੂ ...

ਪੂਰੀ ਖ਼ਬਰ »

ਮਾਮਲਾ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਰੁਜ਼ਗਾਰ ਨਾ ਦੇਣ ਦਾ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਅਜਨਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਮਜ਼ਦੂਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੁਜ਼ਗਾਰ ਨਾ ਮਿਲਣ ਦੇ ਰੋਸ 'ਚ ਅੱਜ ਆਪਣਾ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ਼ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਇਕੱਤਰਤਾ

ਮਜੀਠਾ, 18 ਜਨਵਰੀ (ਮਨਿੰਦਰ ਸਿੰਘ ਸੋਖੀ)-ਸਥਾਨਕ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਇਕ ਵਿਸ਼ੇਸ਼ ਇਕੱਤਰਤਾ ਕਮੇਟੀ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕੇ ਦੇ ਬੀ. ਐਸ. ਐਫ. ਦੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਸ਼ਹਿਰ ਦੇ ਬਾਹਰੀ ਪਿੰਡ ਪੰਜ ਗਰਾਈਆਂ ਨਿੱਜਰਾਂ ਵਿਖੇ ਕਾਂਗਰਸੀ ਆਗੂਆਂ ਸਰਪੰਚ ਨਰਿੰਦਰ ਸਿੰਘ ਤੇ ਦਿਲਬਾਗ ਸਿੰਘ ਉਰਫ ਬਾਗਾ ਦੇ ਉੱਦਮ ਨਾਲ ਕਾਂਗਰਸੀ ਵਰਕਰਾਂ ਦੀ ਪ੍ਰਭਾਵਸ਼ਾਲੀ ਮੀਟਿੰਗ 'ਚ ਕਾਂਗਰਸ ਜ਼ਿਲ੍ਹਾ ਦਿਹਾਤੀ ...

ਪੂਰੀ ਖ਼ਬਰ »

ਅਨੇਕਾਂ ਹੀ ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਹੈ ਇਤਿਹਾਸਿਕ ਕਸਬਾ ਚੱਬਾ

ਚੱਬਾ, 18 ਜਨਵਰੀ (ਜੱਸਾ ਅਨਜਾਣ)-ਸਾਹਿਬ ਸ੍ਰੀ ਗੁਰੂੁ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਚੱਬਾ ਜਿੱਥੇ ਅੱਜ ਕੱਲ੍ਹ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਸੁਸ਼ੋਭਿਤ ਹੈ | ਇਸੇ ਜਗ੍ਹਾ 'ਤੇ ਹੀ ਛੇਵੇਂ ਪਾਤਸ਼ਾਹ ਨੇ ਪਿੰਡ ਚੱਬਾ ਦੀ ਰਹਿਣ ਵਾਲੀ ਮਾਤਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰੀ ਕੰਪਲੈਕਸ ਵਿਖੇ ਮਨਰੇਗਾ ਮਜ਼ਦੂਰਾਂ ਨੇ ਦਿੱਤਾ ਮੰਗ ਪੱਤਰ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਬੀ. ਡੀ. ਪੀ. ਓ. ਦਫ਼ਤਰੀ ਕੰਪਲੈਕਸ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਰੋਬਟ ਮਸੀਹ ਪੱਛੀਆ ਤੇ ਇਫਟੂ ਪੰਜਾਬ ਦੇ ਸੂਬਾ ਆਗੂ ਧਰਮਿੰਦਰ ਅਜਨਾਲਾ ਦੀ ਸਾਂਝੀ ਅਗਵਾਈ 'ਚ ਬਲਾਕ ਅਜਨਾਲਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਮੂਹਰੇ ਪ੍ਰਦਰਸ਼ਨ
ਮਾਮਲਾ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਰੁਜ਼ਗਾਰ ਨਾ ਦੇਣ ਦਾ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਅਜਨਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਮਜ਼ਦੂਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੁਜ਼ਗਾਰ ਨਾ ਮਿਲਣ ਦੇ ਰੋਸ 'ਚ ਅੱਜ ਆਪਣਾ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ਼ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਸਾਫਟਬਾਲ ਮੁਕਾਬਲਿਆਂ 'ਚ ਜੇਤੂ

ਅੰਮਿ੍ਤਸਰ, 18 ਜਨਵਰੀ (ਸ. ਰ.)-ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 62ਵੀਆਂ ਪੰਜਾਬ ਸਕੂਲ ਸਟੇਟ ਸਾਫ਼ਟਬਾਲ ਮੁਕਾਬਲੇ ਤਹਿਤ ਖੇਡ ਦਾ ਸ਼ਾਨਦਾਰ ਕਰਕੇ ਮਾਤਾ ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿੰ੍ਰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਗੁ: ਬਾਬਾ ਜੀਵਨ ਸਿੰਘ ਵਿਖੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

ਸਠਿਆਲਾ, 18 ਜਨਵਰੀ (ਜਗੀਰ ਸਿੰਘ ਸਫਰੀ)-ਗੁ: ਸ਼ਹੀਦ ਬਾਬਾ ਜੀਵਨ ਸਿੰਘ ਸਠਿਆਲਾ ਦੀ ਪੱਤੀ ਖੂਹੀਵਾਲੀ ਵਿਖੇ ਸੰਗਤਾਂ ਵਲੋਂ ਲੋਹ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਬਾਰੇ ਸਰਪੰਚ ਦਲਵਿੰਦਰ ਸਿੰਘ ਤੇ ਸਾਬਕਾ ਸਰਪੰਚ ਬਲਜੀਤ ਸਿੰਘ ਭੱਟੀ ਨੇ ਦੱਸਿਆ ਕਿ ਬਰਸਾਤ ...

ਪੂਰੀ ਖ਼ਬਰ »

ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਬੁਤਾਲਾ, 18 ਜਨਵਰੀ (ਹਰਜੀਤ ਸਿੰਘ)-ਬਾਬਾ ਪੱਲ੍ਹਾ ਜੀ ਟੂਰਨਾਮੈਂਟ ਕਮੇਟੀ ਤੇ ਐਨ. ਆਰ. ਆਈ. ਵੀਰਾਂ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 41ਵੇਂ ਬਾਬਾ ਪੱਲ੍ਹਾ ਜੀ ਯਾਦਗਰੀ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪੱਤਰਕਾਰਾਂ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਕੀਰਤਨ ਸਮਾਗਮ ਕਰਾਇਆ

ਅੰਮਿ੍ਤਸਰ, 18 ਜਨਵਰੀ (ਜੱਸ)-ਧਾਰਮਿਕ ਤੇ ਸਮਾਜਿਕ ਖੇਤਰਾਂ 'ਚ ਅਹਿਮ ਸੇਵਾਵਾਂ ਨਿਭਾਅ ਰਹੀ ਸਿੱਖ ਸੰਸਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੇ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਭਲਾਈ ਕੇਂਦਰ ...

ਪੂਰੀ ਖ਼ਬਰ »

ਕੌਾਸਲਰ ਦੇਵਗਨ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਛੇਹਰਟਾ, 18 ਜਨਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ 77 ਅਧੀਨ ਪੈਂਦੇ ਇਲਾਕਾ ਇੰਦਰਪੁਰੀ ਵਿਖੇ ਵਾਰਡ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵਾਰਡ ਕੌਾਸਲਰ ਉਮਾ ਰਾਣੀ ਤੇ ਉਨ੍ਹਾਂ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਵਿਰਾਟ ਦੇਵਗਨ ਨੇ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਮੀਟਿੰਗ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਿਛੋਆ ਤੇ ਲਖਵਿੰਦਰ ਸਿੰਘ ਸੱਗੂਆਣਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਧਿਕਾਰੀ (ਅ) ਸ੍ਰੀ ਸ਼ਿਸ਼ੂਪਾਲ ਕੌਸ਼ਿਲ ਨਾਲ ਇਕੱਤਰਤਾ ਕੀਤੀ ਗਈ, ...

ਪੂਰੀ ਖ਼ਬਰ »

ਸੂਬਾ ਜਨਰਲ ਸਕੱਤਰ ਸੰਧੂ ਵਲੋਂ ਕਾਂਗਰਸੀ ਵਰਕਰਾਂ ਨਾਲ ਬੈਠਕ

ਛੇਹਰਟਾ, 18 ਜਨਵਰੀ (ਵਡਾਲੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਕਿਸਾਨ ਵਿੰਗ ਚਰਨ ਸਿੰਘ ਸੰਧੂ ਨੇ ਸੰਧੂ ਕਲੋਨੀ ਛੇਹਰਟਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਜਿਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅਕਾਲੀਭਾਜਪਾ ਗਠਜੋੜ ...

ਪੂਰੀ ਖ਼ਬਰ »

ਕਥਾ ਘਰ ਸਰੋਵਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਕਥਾ ਘਰ ਸਰੋਵਰ ਬਾਬਾ ਗੁਰਮੁੱਖ ਸਿੰਘ ਵਿਖੇ ਧਾਰਮਿਕ ਸਮਾਗਮ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਸਜਾਏ ਗਏ | ਹਜ਼ਾਰਾਂ ਹੀ ...

ਪੂਰੀ ਖ਼ਬਰ »

ਨਵੀਂ ਸਰਕਾਰ ਤੋਂ ਵਿਕਾਸ ਦੀ ਉਮੀਦ ਲਗਾਈ ਬੈਠਾ ਦੋ ਸਰਹੱਦੀ ਹਲਕਿਆਂ ਦਾ ਸਾਂਝਾ ਬਲਾਕ ਹਰਸਾ ਛੀਨਾ

ਹਰਸਾ ਛੀਨਾ, 18 ਜਨਵਰੀ (ਕੜਿਆਲ)-1946 'ਚ ਅੰਗਰੇਜ ਸਰਕਾਰ ਵਿਰੁੱਧ ਲੱਗੇ ਕਿਸਾਨਾਂ ਦੇੇ ਮੋਘੇ ਮੋਰਚੇ ਦੀ ਗਵਾਹ ਤੇ ਅਜਨਾਲਾ ਅਤੇ ਰਾਜਾਸਾਂਸੀ ਦਾ ਸਾਂਝਾ ਵਿਕਾਸ ਪੱਖੋਂ ਪਛੜਿਆ ਤੇ ਮੁੱਢਲੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਬਲਾਕ ਹਰਸਾ ਛੀਨਾ ਨਵੀਂ ਸਰਕਾਰ ਤੋਂ ਵਿਕਾਸ ...

ਪੂਰੀ ਖ਼ਬਰ »

ਪਹਿਲੇ ਬੱਚੇ ਦੇ ਜਨਮ ਸਮੇਂ 5 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ-ਡੀ. ਸੀ.

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਭਾਰਤ ਸਰਕਾਰ ਵਲੋਂ 1 ਜਨਵਰੀ ਤੋਂ ਲਾਗੂ ਕਰ ਦਿੱਤੀ ਗਈ ਹੈ ਤੇ ਪੰਜਾਬ 'ਚ ਇਹ ਸਕੀਮ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਹੈ | ਇਸ ਸਬੰਧੀ ਡੀ. ਸੀ. ਕਮਲਦੀਪ ਸਿੰਘ ਸੰਘਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਜਗਦੇਵ ਕਲਾਂ, 18 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਅਨੇਕਾਂ ਹੀ ਹੋਰ ਗੁਰੂ ਦੁਲਾਰੇ ਸਿੱਖਾਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ...

ਪੂਰੀ ਖ਼ਬਰ »

ਅੰਮਿ੍ਤ ਅਨੰਦ ਪਾਰਕ ਤੇ ਅਟਾਰੀ ਸਰਹੱਦ 'ਤੇ ਤਿਰੰਗੇ ਝੰਡੇ ਚੜ੍ਹਾਉਣ ਲਈ ਜੋਸ਼ੀ ਨੇ ਡੀ. ਸੀ. ਨੂੰ ਲਿਖਿਆ ਪੱਤਰ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਸਾਬਕਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਇਕ ਪੱਤਰ ਲਿਖਦਿਆਂ ਅੰਮਿ੍ਤ ਅਨੰਦ ਪਾਰਕ ਵਿਖੇ 170 ਫੁੱਟ ਤੇ ਅਟਾਰੀ ਸਰਹੱਦ ਨੇੜੇ 360 ਫੁੱਟ ਉਚਾਈ ਤੇ ਤਿਰੰਗੇ ਝੰਡੇ ਚੜ੍ਹਾਉਣ ਦੀ ...

ਪੂਰੀ ਖ਼ਬਰ »

ਐਸ. ਡੀ. ਐਮ. ਬਾਬਾ ਬਕਾਲਾ ਸਾਹਿਬ ਦੀਆਂ ਹਦਾਇਤਾਂ 'ਤੇ ਪਿੰਡਾਂ 'ਚ ਸਰਵੇਖਣ ਕੈਂਪ ਲਾਏ

ਸਠਿਆਲਾ, 18 ਜਨਵਰੀ (ਜਗੀਰ ਸਿੰਘ ਸਫਰੀ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਬੇਘਰੇ ਲੋਕਾਂ ਨੂੰ ਮੁੜ 'ਵਸੇਬਾ ਸਕੀਮ' ਦੀ ਯੋਜਨਾ ਤਹਿਤ ਘਰਾਂ ਦੀ ਉਸਾਰੀ ਕਰਨ ਲਈ ਜਗ੍ਹਾ ਦਾ ਪ੍ਰਬੰਧ ਕਰਕੇ ਦੇਣ ਦੇ ਲਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ' ਯੋਜਨਾ ਤਹਿਤ ...

ਪੂਰੀ ਖ਼ਬਰ »

ਜਸਪਾਲ ਕੌਰ ਦਾ ਡਾਇਰਕੈਟਰ ਹੈਲਥ ਪੰਜਾਬ ਬਣਨ 'ਤੇ ਸਨਮਾਨ

ਕੱਥੂਨੰਗਲ, 18 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀਮਤੀ ਜਸਪਾਲ ਕੌਰ ਦੇ ਡਾਇਰਕੈਟਰ ਹੈਲਥ ਆਫ਼ ਪੰਜਾਬ ਬਣਨ 'ਤੇ ਐਮ. ਐਲ. ਟੀ. ਐਸੋਸੀਏਸ਼ਨ ਸਟੇਟ ਬਾਡੀ ਦੇ ਚੇਅਰਮੈਨ ਮਲਕੀਤ ਸਿੰਘ ਭੱਟੀ ਤੇ ਕਸ਼ਮੀਰ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਉਨ੍ਹਾਂ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਅੰਤਰ ਕਾਲਜ ਹਾਕੀ 5-ਏ ਸਾਈਡ ਚੈਂਪੀਅਨਸ਼ਿਪ ਸਮਾਪਤ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਔਰਤਾਂ ਦਾ 5-ਏ ਸਾਈਡ ਅੰਤਰ ਕਾਲਜ ਮੁਕਾਬਲਾ ਸਮਾਪਤ ਹੋ ਗਿਆ | ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਾਲਸਾ ਕਾਲਜ ਅੰਮਿ੍ਤਸਰ ਦੀ ਟੀਮ ਨੇ ਇਸ ਮੁਕਾਬਲੇ 'ਤੇ ਕਬਜ਼ਾ ਜਮਾਇਆ | ਇਸ ਬਾਰੇ ...

ਪੂਰੀ ਖ਼ਬਰ »

ਸਰਕਾਰੀ ਰੁੱਖਾਂ ਦੀ ਦਿਨ-ਦਿਹਾੜੇ ਹੋ ਰਹੀ ਚੋਰੀ ਤੋਂ ਸਬੰਧਿਤ ਵਿਭਾਗ ਬੇਖ਼ਬਰ

ਬੱਚੀਵਿੰਡ, 18 ਜਨਵਰੀ (ਬਲਦੇਵ ਸਿੰਘ ਕੰਬੋ)-ਸਰਹੱਦੀ ਖੇਤਰ 'ਚ ਸੜਕਾਂ 'ਤੇ ਲਗਾਏ ਗਏ ਰੁੱਖ ਜੋ ਸਰਕਾਰੀ ਜਾਇਦਾਦ ਹਨ, ਸਬੰਧਿਤ ਵਿਭਾਗ ਦੀ ਸੁਸਤੀ ਕਾਰਨ ਦਿਨ-ਦਿਹਾੜੇ ਵੱਢੇ ਜਾ ਰਹੇ ਹਨ | ਇਸ ਪੱਤਰਕਾਰ ਨੇ ਜਦੋਂ ਸਰਹੱਦੀ ਖੇਤਰ ਦੀਆਂ ਸੜਕਾਂ ਕਿਨਾਰੇ ਲੱਗੇ ਰੁੱਖਾਂ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਰਵਾਇਤਾਂ ਤੇ ਪ੍ਰੰਪਰਾਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ : ਪ੍ਰੋ: ਬਹਿਲ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗਰੀਨ ਸੈਂਸ ਸਿਸਟੇਨਬਿਲਟੀ ਐਾਡ ਰਿਫਾਰਮੈਂਟਿਵ ਪ੍ਰੈਕਟਿਸ ਵਿਸ਼ੇ 'ਤੇ 3 ਰੋਜ਼ਾ ਸਿਖਲਾਈ ਸਮਾਗਮ ਦਾ ਉਦਘਾਟਨ ਹੋਇਆ | ਇਹ ਪ੍ਰੋਗਰਾਮ ਸੈਂਟਰ ਫਾਰ ਸਾਇੰਸ ਐਾਡ ਇਨਵਾਇਰਨਮੈਂਟ ਨਵੀਂ ਦਿੱਲੀ ਤੇ ਯੂਨੀਵਰਸਿਟੀ ਦੇ ਫੈਕਲਟੀ ਆਫ ਫਿਜ਼ੀਕਲ ਪਲਾਨਿੰਗ ਐਾਡ ਆਰਕੀਟੈਕਚਰ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਵਿਚ 200 ਤੋਂ ਵੱਧ ਖੋਜਾਰਥੀ ਤੇ ਵਿਦਿਆਰਥੀ ਭਾਗ ਲੈ ਰਹੇ ਹਨ | ਇਹ ਪ੍ਰੋਗਰਾਮ ਸੈਂਟਰ ਫਾਰ ਸਾਇੰਸ ਐਾਡ ਇਨਵਾਇਰਨਮੈਂਟ ਵਲੋਂ ਭਵਨ ਨਿਰਮਾਣ ਤੇ ਰੱਖ ਰਖਾਓ ਸਬੰਧੀ ਅਧਿਆਪਕਾਂ, ਵਿਦਿਆਰਥੀਆਂ ਤੇ ਖੋਜਾਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਦਾ ਉਦਘਾਟਨ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਤੇ ਵਿਭਾਗ ਦੇ ਪ੍ਰੋਫੈਸਰ ਡਾ: ਸਰਬਜੋਤ ਸਿੰਘ ਬਹਿਲ ਨੇ ਕੀਤਾ | ਇਸ ਤੋਂ ਪਹਿਲਾਂ ਵਰਸਿਟੀ ਦੇ ਸ੍ਰੀ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਮੁਖੀ ਪ੍ਰੋ: ਕਿਰਨਦੀਪ ਸੰਧੂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਐਸ. ਬੀ. ਐਚ. ਪੀ. ਦੇ ਡਾਇਰੈਕਟਰ ਰਜਨੀਸ਼ ਸਰੀਨ, ਸੁਗੀਤ ਗਰੋਵਰ, ਮੀਤਾਸ਼ੀ ਸਿੰਘ, ਮੀਤਾਲੀ ਕੇਡੀਆ, ਅਵੀਕਲ ਸੋਮਵੰਸ਼ੀ, ਅਕਸ਼ੇ ਗੁਪਤਾ, ਫੈਕਲਟੀ ਆਫ ਫਿਜ਼ੀਕਲ ਪਲਾਨਿੰਗ ਐਾਡ ਆਰਕੀਟੈਕਚਰ ਦੇ ਡੀਨ ਡਾ: ਕਰਮਜੀਤ ਸਿੰਘ ਚਾਹਲ, ਪ੍ਰੋ: ਅਸ਼ਵਨੀ ਲੁਥਰਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਜੰਗਲੀ ਸਾਂਬਰ ਕਾਬੂ ਕਰ ਕੇ ਜੰਗਲਾਤ ਵਿਭਾਗ ਹਵਾਲੇ ਕੀਤਾ

ਮਾਨਾਂਵਾਲਾ, 18 ਜਨਵਰੀ (ਗੁਰਦੀਪ ਸਿੰਘ ਨਾਗੀ)-ਅੱਜ ਸਵੇਰ ਤੋਂ ਮਾਨਾਂਵਾਲਾ ਤੇ ਆਸ ਪਾਸ ਦੇ ਪਿੰਡਾਂ ਵਿਚ ਭੜਥੂ ਪਾਉਣ ਵਾਲਾ ਜੰਗਲੀ ਸਾਂਬਰ ਅਖੀਰ ਪਿੰਡ ਸੁਰਜਨ ਸਿੰਘ ਵਾਲਾ ਤੋਂ ਕਾਬੂ ਕਰ ਲਿਆ ਗਿਆ | ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਨੇੜਿਓਾ ...

ਪੂਰੀ ਖ਼ਬਰ »

ਫੇਰੂਮਾਨ ਕਾਲਜ 'ਚ 'ਨੈਸ਼ਨਲ ਯੂਥ ਡੇਅ' ਮਨਾਇਆ

ਰਈਆ, 18 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਦੇ ਐਨ. ਐਸ. ਐਸ. ਵਿਭਾਗ ਵਲੋਂ ਕਾਲਜ ਕੰਪਲੈਕਸ ਅੰਦਰ 'ਨੈਸ਼ਨਲ ਯੂਥ ਡੇਅ' ਮਨਾਇਆ ਗਿਆ | ਇਸ ਮੌਕੇ ਐਨ. ਐਸ. ਐਸ. ਵਿਭਾਗ ਦੇ ਮੈਂਬਰ ਸਹਾਇਕ ਪ੍ਰੋਫੈਸਰ ਵੰਦਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਸ਼ਕਾਮ ਸੇਵਕ ਜਥਾ ਵਲੋਂ ਇਤਿਹਾਸਕਾਰ ਗਿਆਨੀ ਭੋਰਛੀ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਿਸ਼ਕਾਮ ਸੇਵਕ ਜਥਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੋਈ ਦੋ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਐਸ. ਐਚ. ਓ. ਹਰਸੰਦੀਪ ਸਿੰਘ ਦਾ ਸਨਮਾਨ

ਜੰੰਡਿਆਲਾ ਗੁਰੂ, 18 ਜਨਵਰੀ (ਰਣਜੀਤ ਸਿੰਘ ਜੋਸਨ)-ਪੁਲਿਸ ਥਾਣਾ ਜੰੰਡਿਆਲਾ ਗੁਰੂ ਦੇ ਨਵੇਂ ਐਸ. ਐਚ. ਓ. ਹਰਸੰਦੀਪ ਸਿੰਘ ਦਾ ਅਹੁਦਾ ਸੰਭਾਲਣ ਉਪਰੰਤ ਪਰਮਜੀਤ ਸਿੰਘ ਬਲਾਕ ਪ੍ਰਧਾਨ ਬੀ. ਸੀ. ਸੈਲ ਜੰਡਿਆਲਾ ਗੁਰੂ ਵਲੋਂ ਆਪਣੇ ਸਾਥੀਆਂ ਸਮੇਤ ਸਵਾਗਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਵਧੀਕ ਨਿਗਰਾਨ ਇੰਜੀ: ਸਨਮਾਨਿਤ

ਬੰਡਾਲਾ, 18 ਜਨਵਰੀ (ਅਮਰਪਾਲ ਸਿੰਘ ਬੱਬੂ)-ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦਾ ਇਕ ਵਫ਼ਦ ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਪ੍ਰਤਾਪ ਸਿੰਘ ਸੁਖੇਵਾਲਾ ਦੀ ਅਗਵਾਈ ਹੇਠ ਵਧੀਕ ਨਿਗਰਾਨ ਇੰਜੀ ਅਨੀਸ਼ਦੀਪ ਸਿੰਘ ਮੰਡਲ ਜੰਡਿਆਲਾ ਨੂੰ ਮਿਲਿਆ¢ ਇਸ ਮੌਕੇ ...

ਪੂਰੀ ਖ਼ਬਰ »

ਸਕੂਲ 'ਚ ਸਾਇੰਸ ਮੇਲਾ ਲਗਾਇਆ

ਚੌਕ ਮਹਿਤਾ, 18 ਜਨਵਰੀ( ਜਗਦੀਸ਼ ਸਿੰਘ ਬਮਰਾਹ)-ਪਿੰਡ ਚੂੰਗ ਦੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਵਿਖੇ ਸਾਇੰਸ ਮੇਲਾ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਨੂੰ ਲੈ ਕੇ ਵੱਡੀ ਦਿਲਚਸਪੀ ਦਿਖਾਈ | ਮੇਲੇ ਦੌਰਾਨ ਪੁਸ਼ਪਾ ...

ਪੂਰੀ ਖ਼ਬਰ »

ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨ ਲਈ ਸਿਰਤੋੜ ਵਸੀਲੇ ਕੀਤੇ ਜਾ ਰਹੇ ਹਨ : ਡੈਨੀ ਬੰਡਾਲਾ

ਟਾਂਗਰਾ, 18 ਜਨਵਰੀ (ਹਰਜਿੰਦਰ ਸਿੰਘ ਕਲੇਰ)-ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਨੂੰ ਵਿਕਸਤ ਕਰਨ ਤੇ ਸੂਬੇ ਦੇ ਲੋਕਾਂ ਨੂੰ ਆਧੁਨਿਕ ਸਮੇਂ ਦੀਆਂ ਸਰਕਾਰੀ ਸਹੂਲਤਾਂ ਮਹੱਈਆ ਕਰਨ ਲਈ ਬੜ੍ਹੀ ਦੂਰਅੰਦੇਸ਼ੀ ਤੇ ਸੁਹਿਦਤਾ ਨਾਲ ਯਤਨ ਕੀਤੇ ਜਾ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾਉਂ ਦੇ ਦਿਮਾਗ ਅਤੇ ਰੀੜ੍ਹ ਦੇ ਰੋਗਾਂ ਦੇ ਮਾਹਿਰ ਡਾਕਟਰ 20-21 ਨੂੰ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ

ਅੰਮਿ੍ਤਸਰ, 18 ਜਨਵਰੀ (ਅ.ਬ)-ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ ਦਿਮਾਗ ਅਤੇ ਰੀੜ ਦੇ ਰੋਗਾਂ ਦੇ ਮਾਹਿਰ ਡਾ: ਕਰਨਜੀਤ ਸਿੰਘ ਨਾਰੰਗ ਤੇ ਡਾ: ਅੰਸ਼ੂ ਮਹਾਜਨ 20 ਜਨਵਰੀ ਨੂੰ 10 ਵਜੇ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਛੇਹਰਟਾ, 18 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਸਰਕਾਰੀ ਸੀਨੀਅਰ ਸਕੰਡਰੀ ਸਕੂਲ ਛੇਹਰਟਾ ਦੇ ਪਿ੍ੰਸੀਪਲ ਮੈਡਮ ਮਨਮੀਤ ਕੌਰ, ਸਮੂਹ ਸਟਾਫ਼, ਸਮਾਜ ਸੇਵੀ ਮਨਮੋਹਨ ਸਿੰਘ, ਸੁਭਾਸ਼ ਕੁਮਾਰ ਤੇ ਸ੍ਰੀ ਹਰੀ ਹਰ ਸੇਵਾ ਟਰੱਸਟ ਵਲੋਂ ਸਾਂਝੇ ਤੌਰ 'ਤੇ ਇਸ ਸਕੂਲ ਦੇ ਲੋੜਵੰਦ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਸਕੂਲਾਂ ਦੇ ਵਿੰਗਾਂ ਲਈ ਪਹਿਲੀ ਵਾਰ ਜਨਵਰੀ 'ਚ ਲਏ ਜਾਣਗੇ ਟਰਾਇਲ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਦੇ ਖੇਡ ਵਿਭਾਗ ਦੇ ਇਤਿਹਾਸ 'ਚ ਪਹਿਲੀ ਵਾਰ ਹੋਵੇਗਾ ਕਿ ਸਕੂਲੀ ਵਿੰਗਾਂ 'ਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ ਜਨਵਰੀ ਦੇ ਮਹੀਨੇ 'ਚ ਹੋਣਗੇ ਅਤੇ ਸਕੂਲਾਂ ਦਾ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਅਪ੍ਰੈਲ ਮਹੀਨੇ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX