ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਸੰਗਰੂਰ

ਡਾਇਰੈਕਟਰ ਸਿੱਖਿਆ ਵਿਭਾਗ ਨੇ ਸੰਗਰੂਰ 'ਚ ਲਿਟਲ ਫਲਾਵਰ ਸਕੂਲ ਦੀ ਮਾਨਤਾ ਰੱਦ ਹੋਣ ਦਾ ਪੱਤਰ ਜਾਰੀ ਕਰ ਪਾਇਆ ਭੜਥੂ

ਸੰਗਰੂਰ, 18 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ ਦਾ ਇਕ ਨਿੱਜੀ ਸਕੂਲ ਲਿਟਲ ਫਲਾਵਰ ਕਾਨਵੈਂਟ ਸਕੂਲ ਜਿਸ ਦੀ ਮਾਨਤਾ ਰੱਦ ਹੋਣ ਸਬੰਧੀ ਪ੍ਰਕਾਸ਼ਿਤ ਸੁਰਖੀਆਂ ਪਿਛਲੇ ਸਮੇਂ ਦੌਰਾਨ ਚਰਚਾ ਵਿਚ ਰਹੀਆਂ ਹਨ, ਦੇ ਮਾਮਲੇ ਵਿਚ ਅੱਜ ਉਸ ਸਮੇਂ ਨਵਾਂ ਮੋੜ ...

ਪੂਰੀ ਖ਼ਬਰ »

ਨਿਕਾਸੀ ਪਾਣੀ ਰੁਕਣ ਕਾਰਨ ਨਗਰ ਕੌ ਾਸਲ ਿਖ਼ਲਾਫ਼ ਰੋਸ ਪ੍ਰਦਰਸ਼ਨ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਵਿੱਚ ਸਥਿਤ ਘਰਾਂ ਅਤੇ ਦੁਕਾਨਾਂ ਵਿੱਚ ਨਗਰ ਕੌਾਸਲ ਦੀ ਕਥਿਤ ਗ਼ਲਤੀ ਦੇ ਕਾਰਨ ਕੱਢੇ ਨਿਕਾਸੀ ਨਾਲੇ ਕਰਕੇ ਆਈਆਂ ਤਰੇੜਾਂ ਤੋਂ ਦੁਖੀ ਹੰੁਦਿਆਂ ਵਾਰਡ ਦੇ ਵਾਸੀਆਂ ਨੇ ਨਗਰ ਕੌਾਸਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਸੁਨਾਮ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਫੱਗੂਵਾਲਾ ਦੇ ਗੁਰੂ ਘਰ ਨੇੜੇ ਇੱਕ ਮੋਟਰ ਸਾਈਕਲ ਸਵਾਰ ਨੂੰ ਕਿਸੇ ਵਾਹਨ ਵਲੋਂ ਟੱਕਰ ਮਾਰ ਦੇਣ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਬੀਮਾ ਕੰਪਨੀ ਨੂੰ 66.58 ਲੱਖ ਰੁਪਏ ਕਲੇਮ ਦੇਣ ਦਾ ਹੁਕਮ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਮੋਟਰ ਐਕਸੀਡੈਂਟ ਕਲੇਮਜ ਟਿ੍ਬਿਊਨਲ ਸੰਗਰੂਰ ਦੇ ਜੱਜ ਅਮਰਜੋਤ ਭੱਟੀ ਨੇ ਸੜਕ ਹਾਦਸੇ ਵਿਚ ਹੋਈ ਇਕ ਫ਼ੌਜੀ ਦੀ ਮੌਤ ਬਦਲੇ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਫ਼ੌਜੀ ਦੇ ਵਾਰਸਾਂ ਨੂੰ 66.58 ਲੱਖ ਰੁਪਏ ਦਾ ਕਲੇਮ ਅਦਾ ਕੀਤਾ ਜਾਵੇ | ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਬਖੋਪੀਰ ਨੂੰ ਜਾਂਦੀ ਸੜਕ 'ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਵਿੱਚ ਬੀਤੀ ਰਾਤ ਚੋਰਾਂ ਵਲੋਂ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਬਲਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਬਿਜਲੀ ਕਾਮਿਆ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਅਹਿਮਦਗੜ੍ਹ, 18 ਜਨਵਰੀ (ਪੁਰੀ) - 66 ਕੇ. ਵੀ. ਸਬ ਸਟੇਸ਼ਨ ਪੋਹੀੜ ਰੋਡ ਅਹਿਮਦਗੜ੍ਹ ਵਿਖੇ ਟੈਕਨੀਕਲ ਸਰਵਿਸਜ ਯੂਨੀਅਨ ਵੱਲੋਂ ਸੂਬਾ ਵਰਕਿੰਗ ਕਮੇਟੀ ਦੇ ਸੱਦੇ ਤੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਵੱਖ ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਕੈਦ

ਸੰਗਰੂਰ, 18 ਜਨਵਰੀ (ਧੀਰਜ਼ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਕੇ.ਕੇ.ਸਿੰਗਲਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦਸ ਸਾਲ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਛਾਜਲੀ ਵਿਖੇ 10 ਫਰਵਰੀ 2015 ਨੰੂ ਦਰਜ਼ ਮਾਮਲੇ ਮੁਤਾਬਕ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹਦੇ ਵਾਹਨਾਂ ਕਾਰਨ ਹੰੁਦੇ ਹਾਦਸਿਆਂ ਨੂੰ ਰੋਕਣ ਲਈ ਨਾਅਰੇਬਾਜ਼ੀ

ਭਵਾਨੀਗੜ੍ਹ, 18 ਜਨਵਰੀ (ਫੱਗੂਵਾਲਾ, ਮਾਝੀ)-ਸਥਾਨਕ ਸ਼ਹਿਰ ਵਿਖੇ ਮੁੱਖ ਸੜਕ 'ਤੇ ਰੁਕਦੇ ਵਾਹਨਾਂ ਦੇ ਕਾਰਨ ਹੋਏ ਹਾਦਸੇ ਨੂੰ ਲੈ ਕੇ ਯੂਨਾਈਟਿਡ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਅਤੇ ਆਪ ਆਗੂਆਂ ਵਲੋਂ ਇਸ ਹਾਦਸੇ ਨੂੰ ਨੈਸ਼ਨਲ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ ਤੋਂ 25 ਮੋਬਾਈਲ ਖੋਹ ਕੇ ਭੱਜੇ, ਚੜ੍ਹੇ ਪੁਲਿਸ ਅੜਿੱਕੇ

ਸੰਗਰੂਰ, 18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਮੂਣਕ ਵਿਖੇ ਮੋਬਾਈਲਾਂ ਦੀ ਦੁਕਾਨ ਤੋਂ ਮੋਬਾਈਲਾਂ ਦਾ ਭਰਿਆ ਬੈਗ ਖੋਹਣ ਵਾਲੇ ਤਿੰਨ ਨੌਜਵਾਨਾਂ ਨੂੰ ਖੋਹ ਕੀਤੇ 22 ਮੋਬਾਈਲ, 1 ਕਮਾਨੀਦਾਰ ਚਾਕੂ ਅਤੇ ਵਾਰਦਾਤ ਵਿਚ ਵਰਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਵਾਜਾਈ ਰੋਕੀ

ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਸੂਬਾਈ ਸੱਦੇ 'ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਵਿਚ ਸਥਾਨਕ ਆਈ.ਟੀ.ਆਈ. ਚੌਕ ਵਿਚ ਧਰਨਾ ...

ਪੂਰੀ ਖ਼ਬਰ »

ਬੱਸ ਦੋ ਵਿਅਕਤੀਆਂ 'ਤੇ ਚੜ੍ਹੀ, ਇਕ ਦੀ ਹਾਲਤ ਗੰਭੀਰ

ਭਵਾਨੀਗੜ੍ਹ, 18 ਜਨਵਰੀ (ਫੱਗੂਵਾਲਾ, ਮਾਝੀ)-ਸਥਾਨਕ ਸ਼ਹਿਰ ਦਾ ਪੁਰਾਣੇ ਬੱਸ ਅੱਡੇ 'ਤੇ ਅੱਜ ਸਵੇਰੇ ਉਸ ਸਮੇਂ ਅਫ਼ਰਾ ਤਫ਼ਰਾ ਮੱਚ ਗਈ ਜਦੋਂ ਇੱਕ ਸਰਕਾਰੀ ਬੱਸ ਵਿਚ ਇਕ ਟਰੱਕ ਲੱਗਣ ਕਾਰਨ ਸਵਾਰੀਆਂ ਉਤਾਰਨ ਲਈ ਬੱਸ ਅੱਡੇ 'ਤੇ ਖੜ ਦੇ ਸਮੇਂ ਬੇਕਾਬੂ ਹੋ ਕੇ ਬੱਸ ਸਵਾਰੀਆਂ ...

ਪੂਰੀ ਖ਼ਬਰ »

ਸੰਗਰੂਰ ਡਿਸਟਿ੍ਕ ਇੰਡਸਟਰੀ ਚੈਂਬਰ ਵਲੋਂ ਈ-ਵੇ ਬਿੱਲ ਸਬੰਧੀ ਸੈਮੀਨਾਰ

ਮਲੇਰਕੋਟਲਾ, 18 ਜਨਵਰੀ (ਪਾਰਸ ਜੈਨ)- ਪਹਿਲੀ ਫਰਵਰੀ ਤੋਂ ਸ਼ੁਰੂ ਹੋਣ ਵਾਲੇ ਈ-ਵੇ ਬਿੱਲ ਸਬੰਧੀ ਉਦਯੋਗਪਤੀਆਂ ਨੂੰ ਜਾਣੂ ਕਰਵਾਉਣ ਲਈ ਸੰਗਰੂਰ ਡਿਸਟਿ੍ਕ ਇੰਡਸਟਰੀ ਚੈਂਬਰ ਬਲਾਕ ਮਾਲੇਰਕੋਟਲਾ ਵਲੋਂ ਪ੍ਰਧਾਨ ਸ੍ਰੀ ਵਿਸ਼ਾਲ ਅਗਰਵਾਲ ਦੀ ਅਗਵਾਈ ਹੇਠ ਸਥਾਨਕ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਰੈਲੀਆਂ

ਦਿੜ੍ਹਬਾ ਮੰਡੀ, 18 ਜਨਵਰੀ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਬਲਾਕ ਦਿੜ੍ਹਬਾ ਦੇ ਅੱਧੀ ਦਰਜਨ ਤੋਂ ਪਿੰਡਾਂ ਵਿੱਚ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ...

ਪੂਰੀ ਖ਼ਬਰ »

ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਦੇਸ਼ ਵਿਆਪੀ ਹੜਤਾਲ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਦਿੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਪਟਵਾਰੀ ਚੌਕਸੀ ਵਿਭਾਗ ਨੇ ਦਬੋਚਿਆ

ਸੰਗਰੂਰ, 18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੁਲਿਸ ਦੇ ਚੌਕਸੀ ਵਿਭਾਗ ਵਲੋਂ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਦੇ ਇੰਸਪੈਕਟਰ ਸ੍ਰੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਪ੍ਰਦਰਸ਼ਨ

ਸੰਗਰੂਰ, 18 ਜਨਵਰੀ (ਬਿੱਟਾ, ਦਮਨ)-ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵਲੋਂ ਬਲਾਕ ਸੰਗਰੂਰ ਵਿਖੇ ਬਲਾਕ ਪ੍ਰਧਾਨ ਸੁਰਿੰਦਰ ਕੌਰ ਮੰਡੇਰ ਦੀ ਅਗਵਾਈ ਵਿਚ ਦੇਸ਼ ਵਿਆਪੀ ਹੜਤਾਲ ਨੰੂ ਸਫ਼ਲ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬਾ ਮੁੱਖ ਮੰਤਰੀ ਦੇ ਨਾਮ ...

ਪੂਰੀ ਖ਼ਬਰ »

ਭਾਰਤੀ ਪ੍ਰਮਾਣੂ ਊਰਜਾ ਵਿਭਾਗ ਦੇ ਵਿਗਿਆਨੀਆਂ ਵਲੋਂ ਸਲਾਈਟ ਦਾ ਦੌਰਾ-ਕੈਂਸਰ ਅਤੇ ਪਰਾਲੀ ਦੀਆਂ ਸਮੱਸਿਆਵਾਂ ਲਈ ਹੋਵੇਗਾ ਕਾਰਜ

ਲੌਾਗੋਵਾਲ, 18 ਜਨਵਰੀ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਦੇ ਟਰੇਨਿੰਗ ਐਾਡ ਪਲੇਮਮੈਂਟ ਵਿਭਾਗ ਵਲੋਂ ਵਿਭਾਗ ਪ੍ਰਮੁੱਖ ਡਾ. ਆਰ.ਕੇ. ਮਿਸ਼ਰ ਦੀ ਅਗਵਾਈ ਹੇਠ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਭਾਬਾ ਆਟੋਮਿਕ ਰਿਸਰਚ ਸੈਂਟਰ ਮੁੰਬਈ ...

ਪੂਰੀ ਖ਼ਬਰ »

ਕਿਰਤੀ ਕਿਸਾਨ ਕਰਨੈਲ ਸਿੰਘ ਮਾਣਕਵਾਲ ਲਈ ਸਰੀਰ ਦਾਨ ਕਰਨਾ ਬਣਿਆ ਮੁਸੀਬਤ

ਮਲੇਰਕੋਟਲਾ, 18 ਜਨਵਰੀ (ਕੁਠਾਲਾ) -ਸਾਰੀ ਜ਼ਿੰਦਗੀ ਮਿੱਟੀ ਨਾਲ ਮਿੱਟੀ ਹੋ ਕੇ ਦਸਾਂ ਨਹੁੰਆਂ ਦੀ ਕਿਰਤ ਕਮਾਈ ਕਰਨ ਦੇ ਨਾਲ ਨਾਲ ਪਿਛਲੇ ਸੱਤਰ ਵਰਿ੍ਹਆਂ ਤੋਂ ਸਮਾਜ ਸੇਵੀ ਕਾਰਜਾਂ ਵਿੱਚ ਜੁਟੇ 80 ਸਾਲਾ ਕਿਰਤੀ ਕਿਸਾਨ ਕਰਨੈਲ ਸਿੰਘ ਮਾਣਕਵਾਲ ਨੂੰ ਮਰਨ ਪਿੱਛੋਂ ਅਪਣਾ ...

ਪੂਰੀ ਖ਼ਬਰ »

ਐਨ.ਐਸ.ਐਸ. ਕੈਂਪ ਸਰੌਦ ਵਿਖੇ ਸ਼ੁਰੂ

ਕੁੱਪ ਕਲਾਂ, 18 ਜਨਵਰੀ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਦਾ 7 ਰੋਜ਼ਾ ਐਨ.ਐਸ.ਐਸ. ਕੈਂਪ ਪਿੰਡ ਸਰੌਦ ਵਿਖੇ ਸ਼ੁਰੂ ਹੋਇਆ | ਇਸ ਕੈਂਪ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬਲਜੀਤ ਸਿੰਘ ਚੁਪਕਾ ਯੂ.ਐਸ.ਏ ਨੇ ਕਾਲਜ ...

ਪੂਰੀ ਖ਼ਬਰ »

'ਧੰਨੇ ਜੱਟ ਦੀ ਲੋੜ-ਪੂਰਤੀ ਦੀ ਅਰਦਾਸ' ਜ਼ਮੀਨੀ ਮਾਲਕੀ ਦੇ ਮਸਲੇ ਦਾ ਸਹੀ ਹੱਲ-ਡਾ: ਸਵਰਾਜ ਸਿੰਘ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਸਾਹਿਤ ਸਭਾ ਸੰਗਰੂਰ ਰਜਿ: ਵਲੋਂ ਕਰਵਾਏ ਗਏ ਪੁਸਤਕ ਲੋਕ-ਅਰਪਣ ਅਤੇ ਸਨਮਾਨ ਸਮਾਰੋਹ ਵਿੱਚ ਪੰਜਾਬੀ ਦੇ ਖ਼ੋਜੀ ਗੁਰਨਾਮ ਸਿੰਘ ਰਚਿਤ ਪੁਸਤਕ 'ਜ਼ਮੀਨੀ ਨਿਸ਼ਾਨਦੇਹੀ ਕਿਵੇਂ ਕਰੀਏ' ਲੋਕ ਅਰਪਣ ਅਤੇ ਪੰਜਾਬੀ ਦੇ ...

ਪੂਰੀ ਖ਼ਬਰ »

ਸੰਤ ਢੱਡਰੀਆਂ ਦਾ ਜੱਦੀ ਪਿੰਡ ਪਹੁੰਚਣ 'ਤੇ ਸਵਾਗਤ

ਲੌਾਗੋਵਾਲ, 18 ਜਨਵਰੀ (ਵਿਨੋਦ) - ਸਿੱਖ ਕੌਮ ਦੇ ਮਹਾਨ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਲੰਮੇ ਸਮੇਂ ਤੋਂ ਬਾਦ ਆਪਣੇ ਜੱਦੀ ਪਿੰਡ ਢੱਡਰੀਆਂ ਪਹੁੰਚੇ ਜਿੱਥੇ ਪਿੰਡ ਅਤੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਸੰਤ ਰਣਜੀਤ ਸਿੰਘ ...

ਪੂਰੀ ਖ਼ਬਰ »

ਬੱਬਲ ਸੰਗਰੂਰ ਬਣੇ ਸੀ. ਸੀ. ਯੂਨਾਈਟਿਡ ਕਬੱਡੀ ਫੈੱਡਰੇਸ਼ਨ ਦੇ ਪ੍ਰਧਾਨ

ਸੂਲਰ ਘਰਾਟ, 18 ਜਨਵਰੀ (ਹਰਪਾਲ ਸਿੰਘ ਘੁਮਾਣ)-ਜ਼ਿਲ੍ਹਾ ਸੰਗਰੂਰ ਦੇ ਗੱਗੜਪੁਰ ਪਿੰਡ ਦੇ ਜੰਮਪਲ ਭੁਪਿੰਦਰ ਸਿੰਘ ਬੱਬਲ ਸੰਗਰੂਰ ਜੋ ਪਿਛਲੇ ਦੋ ਦਹਾਕਿਆਂ ਤੋਂ ਮਾਂ ਖੇਡ ਕਬੱਡੀ ਦੇ ਬਤੌਰ ਖੇਡ ਪ੍ਰਮੋਟਰ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਪਿਛਲੇ ਲੰਮੇ ...

ਪੂਰੀ ਖ਼ਬਰ »

ਡਰਾਈਵਰਾਂ ਨੇ ਅਧਿਕਾਰੀਆਂ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 18 ਜਨਵਰੀ (ਬਿੱਟਾ, ਦਮਨ)-ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਸ: ਅਮਰੀਕ ਸਿੰਘ ਪ੍ਰਧਾਨ, ਗੁਰਵਿੰਦਰਪਾਲ ਸਿੰਘ ਜਨਰਲ ਸਕੱਤਰ ਅਤੇ ਅਨਿਲ ਕੁਮਾਰ, ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿਚ ਅੱਜ ਦੇਸ ਅਤੇ ...

ਪੂਰੀ ਖ਼ਬਰ »

ਬਰੜਵਾਲ ਕਾਲਜ ਦੀ ਵਿਦਿਆਰਥਣ ਨੇ ਯੂ.ਜੀ.ਸੀ. (ਨੈੱਟ) ਕੀਤਾ ਪਾਸ

ਧੂਰੀ, 18 ਜਨਵਰੀ (ਸੁਖਵੰਤ ਸਿੰਘ ਭੁੱਲਰ) - ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਕਾਮਰਸ ਵਿਭਾਗ ਦੇ ਐਮ.ਕਾਮ ਭਾਗ ਦੂਜਾ ਦੀ ਵਿਦਿਆਰਥਣ ਇੰਨਰਜੋਤ ਕੌਰ ਨੇ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਪਹਿਲੀ ਵਾਰ ਵਿੱਚ ਹੀ ਪਾਸ ਕਰਕੇ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਮਲੇਰਕੋਟਲਾ-ਖੰਨਾ ਸੜਕ ਦੀ ਮਹੀਨੇ 'ਚ ਦੂਜੀ ਵਾਰ ਮੁਰੰਮਤ ਨੇ ਕੀਤੇ ਸਵਾਲ ਖੜ੍ਹੇ

ਰੁੜਕੀ ਕਲਾਂ, 18 ਜਨਵਰੀ (ਜਤਿੰਦਰ ਮੰਨਵੀ)-ਪਿਛਲੇ ਲੰਮੇ ਅਰਸੇ ਤੋਂ ਮਾਲੇਰਕੋਟਲਾ-ਖੰਨਾ ਸੜਕ ਵਾਰ-ਵਾਰ ਟੁੱਟਣ ਤੇ ਵਿਭਾਗ ਵੱਲੋਂ ਵਾਰ-ਵਾਰ ਮੁਰੰਮਤ ਕਰਨ ਕਰ ਕੇ ਲਗਾਤਾਰ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਟੋਰਦੀ ਆ ਰਹੀ ਹੈ | ਇਸ ਸੜਕ ਦੀ ਲੋਕ ਨਿਰਮਾਣ ਵਿਭਾਗ ਵੱਲੋਂ ...

ਪੂਰੀ ਖ਼ਬਰ »

ਘੱਗਰ ਲਈ ਗ੍ਰਹਿਣ ਕੀਤੀ ਭੂਮੀ ਦੇ ਮਾਲਕਾਂ ਨੂੰ ਮਿਲਣ ਵਾਲੇ ਮੁਆਵਜ਼ੇ 'ਚ ਵਾਧੇ ਦਾ ਫ਼ੈਸਲਾ

ਸੰਗਰੂਰ, 18 ਜਨਵਰੀ (ਧੀਰਜ਼ ਪਸ਼ੌਰੀਆ) - ਘੱਗਰ ਦਰਿਆ ਨੰੂ ਚੌੜਾ ਕਰਨ ਲਈ 2006 ਵਿਚ ਖ਼ਨੌਰੀ ਅਤੇ ਲਾਗਲੇ ਦਸ ਪਿੰਡਾਂ ਦੇ ਕਿਸਾਨਾਂ ਦੀ ਪੰਜਾਬ ਸਰਕਾਰ ਵਲੋਂ ਗ੍ਰਹਿਣ ਕੀਤੀ ਜ਼ਮੀਨ ਦੇ ਮਾਲਕਾਂ ਨੰੂ ਮਿਲਣ ਵਾਲੇ ਮੁਆਵਜ਼ੇ ਵਿਚ ਵਾਧੇ ਬਾਰੇ ਫ਼ੈਸਲਾ ਹੋ ਗਿਆ | ਮੁਆਵਜ਼ੇ ...

ਪੂਰੀ ਖ਼ਬਰ »

ਜਸਵੀਰ ਸਿੰਘ ਜੱਸੀ ਸੇਖੋਂ ਨੂੰ ਸਦਮਾ, ਚਾਚਾ ਸਵਰਗਵਾਸ

ਧੂਰੀ, 18 ਜਨਵਰੀ (ਨਰਿੰਦਰ ਸੇਠ) - ਧੂਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ: ਜਸਵੀਰ ਸਿੰਘ ਜੱਸੀ ਸੇਖੋਂ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚਾ ਸ: ਗੁਰਮਿੰਦਰ ਸਿੰਘ ਸੇਖੋਂ ਸਾਬਕਾ ਸਰਪੰਚ ਤੇ ਸਾਬਕਾ ਡਾਇਰੈਕਟਰ ਮਿਲਕ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ ਪਿੰਡ ਬਾਲਦ ਦੇ ਸਰਪੰਚ ਅਤੇ ਕਾਕੜਾ ਦੇ 6 ਪੰਚਾਂ ਨੂੰ ਕੀਤਾ ਮੁਅੱਤਲ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵਲੋਂ ਪਿੰਡ ਬਾਲਦ ਕਲ੍ਹਾ ਦੇ ਸਰਪੰਚ ਅਤੇ ਪਿੰਡ ਕਾਕੜਾ ਦੇ 6 ਪੰਚਾਇਤ ਮੈਂਬਰਾਂ ਨੂੰ ਮੁਅੱਤਲ ਕਰ ਦੇਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਸਥਾਨਕ ਬਲਾਕ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦੀ ਬੈਠਕ 'ਚ 20 ਨੂੰ ਇਜਲਾਸ ਕਰਨ ਦਾ ਹੋਇਆ ਫ਼ੈਸਲਾ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਹੋਈ ਬੈਠਕ ਵਿਚ ਕੈਮਿਸਟਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਅਗਲੀ ਰੂਪ ਰੇਖਾ ਲਈ 20 ਜਨਵਰੀ ਦੀ ਰਾਤ ਨੂੰ ਜਨਰਲ ਇਜਲਾਸ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ | ਬੈਠਕ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੌਾਗੋਵਾਲ ਵਲੋਂ 'ਧਾਰਮਿਕ ਸ਼ਬਦ ਗਾਇਨ' ਦਾ ਪੋਸਟਰ ਜਾਰੀ

ਧਰਮਗੜ੍ਹ, 18 ਜਨਵਰੀ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਕੌਮੀ ਪ੍ਰਧਾਨ ਪ੍ਰਸਿੱਧ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਦੇ ਧਾਰਮਿਕ ਸ਼ਬਦ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਸੁਨਾਮ ਵਲੋਂ ਜਾਰੀ ਕਲੰਡਰ ਤਹਿਸੀਲਦਾਰ ਨੂੰ ਭੇਟ ਕਰਨ ਉਪਰੰਤ ਆਪਣੀਆਂ ਮੰਗਾਂ ਤੋਂ ਜਾਣੰੂ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ)-ਤਹਿਸੀਲ ਦਫ਼ਤਰ ਸੁਨਾਮ ਵਿਖੇ ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਸੁਨਾਮ ਵਲੋਂ ਜਾਰੀ ਨਵੇਂ ਸਾਲ ਦਾ ਕਲੰਡਰ ਜਥੇਬੰਦੀ ਦੇ ਸਮੂਹ ਮੈਂਬਰਾਂ ਵਲੋਂ ਤਹਿਸੀਲਦਾਰ ਮਨਮੋਹਨ ਸਿੰਘ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਰਨਾਲਾ ਦੇ ਬਰਸੀ ਸਮਾਗਮ ਦੇ ਪ੍ਰਬੰਧਾਂ ਲਈ ਬੈਠਕ

ਧੂਰੀ, 18 ਜਨਵਰੀ (ਸੁਖਵੰਤ ਸਿੰਘ ਭੁੱਲਰ)-ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸਾਬਕਾ ਰਾਜਪਾਲ ਸਨਮਾਨਿਤ ਸਖਸੀਅਤ ਸ.ਸੁਰਜੀਤ ਸਿੰਘ ਬਰਨਾਲਾ ਦੀ ਪਹਿਲੀ ਬਰਸੀ ਅਤੇ ਸਰਧਾਂਜਲੀ ਸਮਾਗਮ ਬਰਨਾਲਾ ਦੇ ਗੁ.ਬੀਬੀ ਪ੍ਰਧਾਨ ਕੌਰ ਬਰਨਾਲਾ ਦੇ ਅਸਥਾਨ ਸਥਿਤ ਸਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਡਾ: ਸਿੰਗਲਾ ਜੋੜੀ ਨੂੰ ਮਿਲਿਆ ਲਾਈਫ਼ ਟਾਈਮ ਅਚੀਵਮੈਂਟ ਐਵਾਰਡ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਡਾਕਟਰੀ ਪੇਸ਼ੇ ਵਿਚ ਵਧੀਆ ਸੇਵਾਵਾਂ ਨਿਭਾਉਣ ਅਤੇ ਆਈ.ਐਮ.ਏ. ਨੂੰ ਮਜਬੂਤੀ ਦੇਣ ਲਈ ਪਾਏ ਵਿਸ਼ੇਸ਼ ਯੋਗਦਾਨ ਸਦਕਾ ਆਈ.ਐਮ.ਏ. ਸੰਗਰੂਰ ਨੇ ਡਾ: ਕੇ.ਜੀ. ਸਿੰਗਲਾ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ: ਰੇਨੂੰ ਸਿੰਗਲਾ ਨੂੰ ਲਾਈਫ ਟਾਈਮ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਢੋਲ ਮਾਰਚ ਕੱਢਿਆ

ਛਾਹੜ, 18 ਜਨਵਰੀ (ਜਸਵੀਰ ਸਿੰਘ ਔਜਲਾ)-ਨੇੜਲੇ ਪਿੰਡ ਚੱਠਾ ਨਨਹੇੜਾ ਵਿਖੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਰਜ਼ਾ ਮੁਆਫ਼ੀ ਦੇ ਸਬੰਧ ਵਿਚ ਬਲਾਕ ਪ੍ਰਧਾਨ ਗੋਬਿੰਦ ਸਿੰਘ ਚੱਠਾ ਦੀ ਅਗਵਾਈ ਵਿਚ ਢੋਲ ਮਾਰਚ ਕੱਢਿਆ ਗਿਆ | ਚੱਠਾ ਨੇ ਸਰਕਾਰ ਨੰੂ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਜੋ ਚੋਣ ਵਾਅਦੇ ਕੀਤੇ ਸੀ, ਉਨ੍ਹਾਂ ਤੋਂ ਮੁੱਕਰ ਰਹੀ ਹੈ, ਪਰ ਅਜਿਹਾ ਨਹੀਂ ਹੋਣ ਦੇਵਾਂਗੇ | ਅਸੀਂ ਆਉਣ ਵਾਲੀ 22 ਜਨਵਰੀ ਤੋਂ 26 ਜਨਵਰੀ ਤੱਕ ਪੱਕੇ ਮੋਰਚੇ ਲਾਉਣ ਜਾ ਰਹੇ ਹਾਂ | ਉਨ੍ਹਾਂ ਨੇ ਢੋਲ ਮਾਰਚ ਰਾਹੀ ਲੋਕਾਂ ਨੂੰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਬਾਰੇ ਜਾਗਰੂਕ ਕਰਵਾਇਆ | ਇਸ ਸਮੇਂ ਜਰਨੈਲ ਸਿੰਘ ਜਵੰਧਾ ਐਕਟਿਵ ਮੈਂਬਰ ਪੰਜਾਬ ਸਰਕਾਰ ਮੋਰਚਾ ਭਾਰਤੀ ਜਨਤਾ ਪਾਰਟੀ, ਨਿਰਭੈ ਸਿੰਘ ਜਵੰਧਾ, ਹਰਮੇਲ ਸਿੰਘ ਜਵੰਧਾ, ਜੰਟਾ ਸਿੰਘ ਜਵੰਧਾ, ਬੰਤਾ ਸਿੰਘ ਜਵੰਧਾ, ਦਰਬਾਰਾ ਸਿੰਘ, ਨਾਇਬ ਸਿੰਘ, ਤੇਜ਼ੀ ਸਿੰਘ, ਪ੍ਰੀਤਮ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਕਾਂਗਰਸੀ ਆਗੂਆਂ ਨੇ ਧੀਮਾਨ ਨੂੰ ਮੰਤਰੀ ਬਣਾਉਣ ਦੀ ਕੀਤੀ ਮੰਗ

ਸੂਲਰ ਘਰਾਟ, 18 ਜਨਵਰੀ (ਹਰਪਾਲ ਘੁਮਾਣ)-ਹਲਕਾ ਦਿੜ੍ਹਬਾ ਨਾਲ ਸਬੰਧਿਤ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਸੀਨੀਅਰ ਕਾਂਗਰਸੀ ਆਗੂਆਂ ਦੀ ਅਗਵਾਈ ਵਿੱਚ ਹੋਈ | ਜਿਸ ਵਿੱਚ ਹਲਕੇ ਦੇ ਉੱਘੇ ਸਮਾਜਸੇਵਕ ਸੁਰਜੀਤ ਸਿੰਘ ਧੀਮਾਨ ਵਿਧਾਇਕ ਅਮਰਗੜ੍ਹ ਨੂੰ ਮੰਤਰੀ ਮੰਡਲ ਵਿੱਚ ...

ਪੂਰੀ ਖ਼ਬਰ »

ਅਧਿਆਪਕ ਅੱਜ ਕਰਨਗੇ ਰੋਸ ਪ੍ਰਦਰਸ਼ਨ

ਸੰਗਰੂਰ, 18 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂ ਬਲਬੀਰ ਲੌਾਗੋਵਾਲ ਨੇ ਦੱਸਿਆ ਕਿ ਅਧਿਆਪਕ 19 ਜਨਵਰੀ ਨੂੰ ਨੈਣਾ ਦੇਵੀ ਮੰਦਰ ਸੰਗਰੂਰ ਦੇ ਪਾਰਕ ਵਿਚ ਰੋਸ ਮੁਜਾਹਰਾ ਕਰਨਗੇ | ਉਨ੍ਹਾਂ ਦੱਸਿਆ ਕਿ ਮਿਡਲ ਸਕੂਲਾਂ ...

ਪੂਰੀ ਖ਼ਬਰ »

ਨੌਸਰਬਾਜ਼ਾਂ ਨੇ ਧੋਖੇ ਨਾਲ 32 ਹਜ਼ਾਰ ਕਢਵਾਏ

ਮੂਣਕ, 18 ਜਨਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਪੰਜਾਬ ਐਾਡ ਸਿੰਧ ਬੈਂਕ ਬਰਾਂਚ ਮੂਣਕ ਦੇ ਏ.ਟੀ.ਐਮ. 'ਚੋਂ ਬਿਜਲੀ ਬੋਰਡ ਬਰਾਂਚ ਲਹਿਰਾਗਾਗਾ ਦੇ ਫੋਰਮੈਨ ਜਗਜੀਤ ਸਿੰਘ ਦੇ ਖਾਤੇ ਵਿਚ ਧੋਖੇ ਨਾਲ 32 ਹਜ਼ਾਰ ਰੁਪਏ ਕਢਵਾ ਲੈਣ ਦਾ ਪਤਾ ਲੱਗਾ ਹੈ | ਪੀੜਤ ਜਗਜੀਤ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਧਰਨਾ

ਮਲੇਰਕੋਟਲਾ, 18 ਜਨਵਰੀ (ਹਨੀਫ਼ ਥਿੰਦ)-ਫਰਵਰੀ ਵਿਚ ਆਮ ਬਜਟ ਪੇਸ਼ ਹੋਣ ਜਾ ਰਿਹਾ ਹੈ ਉਸ ਨੂੰ ਦੇਖਦਿਆਂ ਆਪਣੀਆਂ ਮੰਗਾਂ ਮੰਨਵਾਉਣ ਲਈ ਮਲੇਰਕੋਟਲਾ ਬਲਾਕ 1 ਤੇ 2 ਦੀਆਂ ਆਂਗਣਵਾੜੀ ਵਰਕਰਾਂ ਵਲੋਂ ਸਥਾਨਕ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਤੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਹਟਾਏ ਨਾਜਾਇਜ਼ ਕਬਜ਼ੇ

ਲੌਾਗੋਵਾਲ, 18 ਜਨਵਰੀ (ਵਿਨੋਦ) - ਨਗਰ ਕੌਾਸਲ ਲੌਾਗੋਵਾਲ ਵਲੋਂ ਕਸਬੇ ਅੰਦਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ | ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਅਤੇ ਕੌਾਸਲ ਪ੍ਰਧਾਨ ਜਗਦੇਵ ਸਿੰਘ ਸਿੱਧੂ ਨੇ ਇਸ ਕਾਰਜ ਦੀ ਨਿਗਰਾਨੀ ਕਰਦਿਆਂ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਨਗਰ ਕੌਾਸਲ ਇਮਾਰਤ ਨੂੰ ਅਸੁਰੱਖਿਅਤ ਐਲਾਨਣ ਦੀ ਮੰਗ

ਸੰਗਰੂਰ, 18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਕੰਮ ਕਰਦੇ ਕਰਮਚਾਰੀਆਂ ਵਲੋਂ ਮਿਊਾਸਪਲ ਇੰਪਲਾਈਜ਼ ਯੂਨੀਅਨ ਦੇ ਨਾਂ ਹੇਠ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਲਿਖਿਆ ਗਿਆ | ਪੱਤਰ ਰਾਹੀਂ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ ਚੋਂ ਛੇ ਬਰੀ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਇਰਾਦਾ ਕਤਲ ਦੇ ਦੋਸ਼ਾਂ ਵਿਚੋਂ ਛੇ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਬੇਅੰਤ ਸਿੰਘ ਛਾਜਲੀ, ਜਸਵੀਰ ਸਿੰਘ ਸਰਾਓ, ਦੀਪਕ ਅਰੋੜਾ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX