ਤਾਜਾ ਖ਼ਬਰਾਂ


ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  5 minutes ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  23 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  35 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  44 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 1 hour ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 2 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਸਨਅਤ ਤੇ ਵਪਾਰ

176 ਅੰਕ ਵਧ ਕੇ ਬੰਦ ਹੋਇਆ ਸੈਂਸੈਕਸ

ਮੁੰਬਈ, 18 ਜਨਵਰੀ (ਏਜੰਸੀ)- ਸ਼ੇਅਰ ਬਾਜ਼ਾਰ 'ਚ ਬੀਤੇ ਦਿਨ ਆਇਆ ਰਿਕਾਰਡ ਉਛਾਲ ਅੱਜ ਵੀ ਜਾਰੀ ਰਿਹਾ | ਪਹਿਲੀ ਵਾਰ 35 ਹਜ਼ਾਰ ਤੋਂ ਪਾਰ ਕਰਨ ਵਾਲਾ ਸੈਂਸੈਕਸ 176.11 ਅੰਕ ਵਧ ਕੇ 35,257 ਦੇ ਪੱਧਰ 'ਤੇ ਬੰਦ ਹੋਇਆ, ਜਦਕਿ ਨਿਫਟੀ ਵੀ 27.70 ਅੰਕਾਂ ਦੀ ਬੜ੍ਹਤ ਨਾਲ 10,816 ਦੇ ਪੱਧਰ 'ਤੇ ਬੰਦ ...

ਪੂਰੀ ਖ਼ਬਰ »

ਵਟਸਐਪ ਜਲਦ ਸ਼ੁਰੂ ਕਰ ਸਕਦੈ ਡਿਜੀਟਲ ਅਦਾਇਗੀ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਵਟਸਐਪ ਆਪਣੇ ਉਪਭੋਗਤਾਵਾਂ ਨੂੰ ਜਲਦ ਹੀ ਇਕ ਤੋਹਫ਼ਾ ਦੇ ਸਕਦਾ ਹੈ | ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਲਦ ਹੀ ਵਟਸਐਪ ਦੇ ਜ਼ਰੀਏ ਉਪਭੋਗਤਾਵਾਂ ਅਦਾਇਗੀ ਵੀ ਕਰ ਸਕਣਗੇ | ਫਰਵਰੀ ਮਹੀਨੇ ਤੋਂ ਵਟਸਐਪ ਯੂ. ਪੀ. ਆਈ. ਆਧਾਰਿਤ ਅਦਾਇਗੀ ...

ਪੂਰੀ ਖ਼ਬਰ »

ਹੁਣ ਗੈਸ ਨਾਲ ਚੱਲੇਗੀ ਬਾਈਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ 'ਅਲਫਾ ਬਾਈਕ' ਨਾਂਅ ਨਾਲ ਹਾਈਡ੍ਰੋਜਨ ਪਾਵਰ ਇਲੈਕਟਿ੍ਕ ਸਾਈਕਲ ਬਣਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਨਵੀਂ ਤਰ੍ਹਾਂ ਦੀ ਸਾਈਕਲ ਦਾ ਨਿਰਮਾਣ ਸ਼ੁਰੂ ਕਰਨ ਦੇ ਨਾਲ ਹੀ ਫਰਾਂਸ ਦੀ ਪ੍ਰਾਗਮਾ ...

ਪੂਰੀ ਖ਼ਬਰ »

ਬਿਟਕਾਇਨ 'ਚ ਵੱਡੀ ਗਿਰਾਵਟ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕ੍ਰਿਪਟੋ ਕਰੰਸੀ ਬਿਟਕਾਇਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ | ਇਸ ਗਿਰਾਵਟ ਤੋ ਬਾਅਦ ਬਿਟਕਾਇਨ 'ਚ ਦਸੰਬਰ ਦੇ ਬਾਅਦ ਇਹ ਪਹਿਲੀ ਵਾਰ ਵੱਡੀ ਗਿਰਾਵਟ ਹੈ | ਇਸ ਦੇ ਨਾਲ ਹੀ ਬਿਟਕਾਇਨ ਦੀ ਕੀਮਤ ਗਲੋਬਲ ਮਾਰਕੀਟ 'ਚ 10 ਹਜ਼ਾਰ ਡਾਲਰ ਤੋਂ ਹੇਠਾਂ ...

ਪੂਰੀ ਖ਼ਬਰ »

ਏਅਰ ਏਸ਼ੀਆ ਲਿਆਇਆ ਸਸਤਾ ਸਫ਼ਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਅੱਜ-ਕੱਲ੍ਹ ਕਈ ਏਅਰਲਾਈਨਜ਼ ਵਿਚਕਾਰ ਯਾਤਰੀਆਂ ਨੂੰ ਸਸਤਾ ਸਫ਼ਰ ਕਰਾਉਣ ਨੂੰ ਲੈ ਕੇ ਦੌੜ ਲੱਗੀ ਹੋਈ ਹੈ | ਪਿਛਲੇ ਦਿਨਾਂ 'ਚ ਇੰਡੀਗੋ ਨੇ ਕਿਫ਼ਾਇਤੀ ਕੀਮਤਾਂ 'ਤੇ ਯਾਤਰੀਆਂ ਲਈ ਹਵਾਈ ਸਫ਼ਰ ਦਾ ਆਫ਼ਰ ਪੇਸ਼ ਕੀਤਾ ਸੀ | ਹੁਣ ਏਅਰ ...

ਪੂਰੀ ਖ਼ਬਰ »

ਫਿੱਕੀ ਪਈ ਸੋਨੇ ਦੀ ਚਮਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਨਰਮ ਵਿਸ਼ਵ ਵਿਆਪੀ ਸੰਕੇਤਾਂ ਤੇ ਕਮਜ਼ੋਰ ਸਥਾਨਕ ਮੰਗ ਕਾਰਨ ਅੱਜ ਦਿੱਲੀ ਸਰਾਫ਼ਾ ਬਾਜ਼ਾਰ 'ਚ ਸੋਨਾ 150 ਰੁਪਏ ਦੀ ਗਿਰਾਵਟ ਨਾਲ 30,950 ਰੁਪਏ ਪ੍ਰਤੀ 10 ਗਰਾਮ 'ਤੇ ਆ ਗਿਆ | ਦੂਜੇ ਪਾਸੇ ਚਾਂਦੀ ਵੀ 170 ਰੁਪਏ ਟੁੱਟ ਕੇ 40 ਹਜ਼ਾਰ ਰੁਪਏ ਦੇ ਪੱਧਰ ਤੋਂ ਉੱਤਰ ਕੇ 39,800 ਰੁਪਏ ਪ੍ਰਤੀ ਕਿਲੋਗਰਾਮ 'ਤੇ ਆ ਗਈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX