ਤਾਜਾ ਖ਼ਬਰਾਂ


ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  4 minutes ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  9 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  31 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  43 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  51 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  about 1 hour ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 2 hours ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 minute ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਸਨਅਤ ਤੇ ਵਪਾਰ

176 ਅੰਕ ਵਧ ਕੇ ਬੰਦ ਹੋਇਆ ਸੈਂਸੈਕਸ

ਮੁੰਬਈ, 18 ਜਨਵਰੀ (ਏਜੰਸੀ)- ਸ਼ੇਅਰ ਬਾਜ਼ਾਰ 'ਚ ਬੀਤੇ ਦਿਨ ਆਇਆ ਰਿਕਾਰਡ ਉਛਾਲ ਅੱਜ ਵੀ ਜਾਰੀ ਰਿਹਾ | ਪਹਿਲੀ ਵਾਰ 35 ਹਜ਼ਾਰ ਤੋਂ ਪਾਰ ਕਰਨ ਵਾਲਾ ਸੈਂਸੈਕਸ 176.11 ਅੰਕ ਵਧ ਕੇ 35,257 ਦੇ ਪੱਧਰ 'ਤੇ ਬੰਦ ਹੋਇਆ, ਜਦਕਿ ਨਿਫਟੀ ਵੀ 27.70 ਅੰਕਾਂ ਦੀ ਬੜ੍ਹਤ ਨਾਲ 10,816 ਦੇ ਪੱਧਰ 'ਤੇ ਬੰਦ ...

ਪੂਰੀ ਖ਼ਬਰ »

ਵਟਸਐਪ ਜਲਦ ਸ਼ੁਰੂ ਕਰ ਸਕਦੈ ਡਿਜੀਟਲ ਅਦਾਇਗੀ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਵਟਸਐਪ ਆਪਣੇ ਉਪਭੋਗਤਾਵਾਂ ਨੂੰ ਜਲਦ ਹੀ ਇਕ ਤੋਹਫ਼ਾ ਦੇ ਸਕਦਾ ਹੈ | ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਲਦ ਹੀ ਵਟਸਐਪ ਦੇ ਜ਼ਰੀਏ ਉਪਭੋਗਤਾਵਾਂ ਅਦਾਇਗੀ ਵੀ ਕਰ ਸਕਣਗੇ | ਫਰਵਰੀ ਮਹੀਨੇ ਤੋਂ ਵਟਸਐਪ ਯੂ. ਪੀ. ਆਈ. ਆਧਾਰਿਤ ਅਦਾਇਗੀ ...

ਪੂਰੀ ਖ਼ਬਰ »

ਹੁਣ ਗੈਸ ਨਾਲ ਚੱਲੇਗੀ ਬਾਈਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ 'ਅਲਫਾ ਬਾਈਕ' ਨਾਂਅ ਨਾਲ ਹਾਈਡ੍ਰੋਜਨ ਪਾਵਰ ਇਲੈਕਟਿ੍ਕ ਸਾਈਕਲ ਬਣਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਨਵੀਂ ਤਰ੍ਹਾਂ ਦੀ ਸਾਈਕਲ ਦਾ ਨਿਰਮਾਣ ਸ਼ੁਰੂ ਕਰਨ ਦੇ ਨਾਲ ਹੀ ਫਰਾਂਸ ਦੀ ਪ੍ਰਾਗਮਾ ਇੰਡਸਟ੍ਰੀਜ਼ ਨਾਂਅ ਦੀ ਇਹ ਕੰਪਨੀ ਗੈਸ ਨਾਲ ਚੱਲਣ ਵਾਲੇ ਸਾਈਕਲ ਬਣਾਉਣ ਵਾਲੀ ਪਹਿਲੀ ਕੰਪਨੀ ਬਣ ਗਈ ਹੈ | ਕੰਪਨੀ ਦਾ ਦਾਅਵਾ ਹੈ ਕਿ ਇਹ ਬਾਈਕ ਦੋ ਲੀਟਰ ਹਾਈਡ੍ਰੋਜਨ 'ਚ 62 ਮੀਲ (ਕਰੀਬ 100 ਕਿਲੋਮੀਟਰ) ਦੀ ਦੂਰੀ ਤੈਅ ਕਰ ਸਕਦੀ ਹੈ | ਦਰਅਸਲ ਗੈਸ ਨਾਲ ਚੱਲਣ ਵਾਲੇ ਸਾਈਕਲ ਨੂੰ ਕਾਰਪੋਰੇਟ ਜਾਂ ਮਿਊਨਿਸੀਪਲ ਫਲੀਟਸ 'ਚ ਪ੍ਰਯੋਗ ਕਰਨ ਲਈ ਤਿਆਰ ਕੀਤਾ ਗਿਆ ਹੈ | ਇਹ ਕੰਪਨੀ ਮਿਲਟਰੀ ਯੂਜ਼ ਲਈ ਫਿਊਲ ਸੇਲਜ਼ ਬਣਾਉਂਦੀ ਹੈ | ਕੰਪਨੀ ਨੇ 60 ਹਾਈਡ੍ਰੋਜਨ ਪਾਵਰਡ ਬਾਈਕ ਦੀ ਵਿਕਰੀ ਫਰਾਂਸ ਦੀਆਂ 60 ਨਗਰ ਪਾਲਿਕਾਵਾਂ ਲਈ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਬਿਟਕਾਇਨ 'ਚ ਵੱਡੀ ਗਿਰਾਵਟ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕ੍ਰਿਪਟੋ ਕਰੰਸੀ ਬਿਟਕਾਇਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ | ਇਸ ਗਿਰਾਵਟ ਤੋ ਬਾਅਦ ਬਿਟਕਾਇਨ 'ਚ ਦਸੰਬਰ ਦੇ ਬਾਅਦ ਇਹ ਪਹਿਲੀ ਵਾਰ ਵੱਡੀ ਗਿਰਾਵਟ ਹੈ | ਇਸ ਦੇ ਨਾਲ ਹੀ ਬਿਟਕਾਇਨ ਦੀ ਕੀਮਤ ਗਲੋਬਲ ਮਾਰਕੀਟ 'ਚ 10 ਹਜ਼ਾਰ ਡਾਲਰ ਤੋਂ ਹੇਠਾਂ ...

ਪੂਰੀ ਖ਼ਬਰ »

ਏਅਰ ਏਸ਼ੀਆ ਲਿਆਇਆ ਸਸਤਾ ਸਫ਼ਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਅੱਜ-ਕੱਲ੍ਹ ਕਈ ਏਅਰਲਾਈਨਜ਼ ਵਿਚਕਾਰ ਯਾਤਰੀਆਂ ਨੂੰ ਸਸਤਾ ਸਫ਼ਰ ਕਰਾਉਣ ਨੂੰ ਲੈ ਕੇ ਦੌੜ ਲੱਗੀ ਹੋਈ ਹੈ | ਪਿਛਲੇ ਦਿਨਾਂ 'ਚ ਇੰਡੀਗੋ ਨੇ ਕਿਫ਼ਾਇਤੀ ਕੀਮਤਾਂ 'ਤੇ ਯਾਤਰੀਆਂ ਲਈ ਹਵਾਈ ਸਫ਼ਰ ਦਾ ਆਫ਼ਰ ਪੇਸ਼ ਕੀਤਾ ਸੀ | ਹੁਣ ਏਅਰ ...

ਪੂਰੀ ਖ਼ਬਰ »

ਫਿੱਕੀ ਪਈ ਸੋਨੇ ਦੀ ਚਮਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਨਰਮ ਵਿਸ਼ਵ ਵਿਆਪੀ ਸੰਕੇਤਾਂ ਤੇ ਕਮਜ਼ੋਰ ਸਥਾਨਕ ਮੰਗ ਕਾਰਨ ਅੱਜ ਦਿੱਲੀ ਸਰਾਫ਼ਾ ਬਾਜ਼ਾਰ 'ਚ ਸੋਨਾ 150 ਰੁਪਏ ਦੀ ਗਿਰਾਵਟ ਨਾਲ 30,950 ਰੁਪਏ ਪ੍ਰਤੀ 10 ਗਰਾਮ 'ਤੇ ਆ ਗਿਆ | ਦੂਜੇ ਪਾਸੇ ਚਾਂਦੀ ਵੀ 170 ਰੁਪਏ ਟੁੱਟ ਕੇ 40 ਹਜ਼ਾਰ ਰੁਪਏ ਦੇ ਪੱਧਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX