ਤਾਜਾ ਖ਼ਬਰਾਂ


ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 minute ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  3 minutes ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  4 minutes ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  5 minutes ago
ਖਰੜ, 11 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸਦਰ ਪੁਲਿਸ ਖਰੜ ਵਲੋਂ ਪਿਛਲੇ ਦਿਨੀਂ ਸਕੂਲ ਅਧਿਆਪਕਾ ਸਰਬਜੀਤ ਕੌਰ ਦੀ ਹੱਤਿਆ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਸ਼ਿੰਦਰ...
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  11 minutes ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  13 minutes ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  12 minutes ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੂੰ ਹਿਰਾਸਤ 'ਚ ਲਿਆ ਹੈ। ਮੁਲਾਜ਼ਮ ਗਤੀਵਿਧੀਆਂ ਦੇ ਚੱਲਦਿਆਂ ਪੁਲਿਸ...
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  51 minutes ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਕਰਾਚੀ ਸ਼ਹਿਰ ਦਾ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  35 minutes ago
ਅੰਮ੍ਰਿਤਸਰ, 11 ਦਸੰਬਰ (ਹਰਮਿੰਦਰ ਸਿੰਘ)- ਬ੍ਰਿਟਿਸ਼ ਆਰਮੀ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ਸਾਰਾਗੜ੍ਹੀ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 1 hour ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 2 hours ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 3 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 3 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਸਨਅਤ ਤੇ ਵਪਾਰ

176 ਅੰਕ ਵਧ ਕੇ ਬੰਦ ਹੋਇਆ ਸੈਂਸੈਕਸ

ਮੁੰਬਈ, 18 ਜਨਵਰੀ (ਏਜੰਸੀ)- ਸ਼ੇਅਰ ਬਾਜ਼ਾਰ 'ਚ ਬੀਤੇ ਦਿਨ ਆਇਆ ਰਿਕਾਰਡ ਉਛਾਲ ਅੱਜ ਵੀ ਜਾਰੀ ਰਿਹਾ | ਪਹਿਲੀ ਵਾਰ 35 ਹਜ਼ਾਰ ਤੋਂ ਪਾਰ ਕਰਨ ਵਾਲਾ ਸੈਂਸੈਕਸ 176.11 ਅੰਕ ਵਧ ਕੇ 35,257 ਦੇ ਪੱਧਰ 'ਤੇ ਬੰਦ ਹੋਇਆ, ਜਦਕਿ ਨਿਫਟੀ ਵੀ 27.70 ਅੰਕਾਂ ਦੀ ਬੜ੍ਹਤ ਨਾਲ 10,816 ਦੇ ਪੱਧਰ 'ਤੇ ਬੰਦ ...

ਪੂਰੀ ਖ਼ਬਰ »

ਵਟਸਐਪ ਜਲਦ ਸ਼ੁਰੂ ਕਰ ਸਕਦੈ ਡਿਜੀਟਲ ਅਦਾਇਗੀ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਵਟਸਐਪ ਆਪਣੇ ਉਪਭੋਗਤਾਵਾਂ ਨੂੰ ਜਲਦ ਹੀ ਇਕ ਤੋਹਫ਼ਾ ਦੇ ਸਕਦਾ ਹੈ | ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਲਦ ਹੀ ਵਟਸਐਪ ਦੇ ਜ਼ਰੀਏ ਉਪਭੋਗਤਾਵਾਂ ਅਦਾਇਗੀ ਵੀ ਕਰ ਸਕਣਗੇ | ਫਰਵਰੀ ਮਹੀਨੇ ਤੋਂ ਵਟਸਐਪ ਯੂ. ਪੀ. ਆਈ. ਆਧਾਰਿਤ ਅਦਾਇਗੀ ਸੇਵਾ ਦੀ ਸ਼ੁਰੂਆਤ ਕਰ ਸਕਦਾ ਹੈ | ਆ ਰਹੀਆਂ ਰਿਪੋਰਟਾਂ ਅਨੁਸਾਰ ਸ਼ੁਰੂਆਤ 'ਚ ਸਿਰਫ਼ ਸਟੇਟ ਬੈਂਕ ਆਫ਼ ਇੰਡੀਆ, ਆਈ. ਸੀ. ਆਈ. ਸੀ. ਆਈ. ਬੈਂਕ, ਐਚ. ਡੀ. ਐਫ. ਸੀ. ਬਾੈਕ ਤੇ ਐਕਸਿਸ ਬੈਂਕ ਦੇ ਗਾਹਕਾਂ ਲਈ ਇਹ ਸੁਵਿਧਾ ਦਿੱਤੀ ਜਾਵੇਗੀ | ਜਾਣਕਾਰੀ ਅਨੁਸਾਰ ਵਟਸਐਪ ਇਕ ਬੈਂਕ ਨਾਲ ਇਸ ਤਕਨੀਕ ਦੀ ਟੈਸਟਿੰਗ ਦੀ ਸ਼ੁਰੂਆਤ ਕਰ ਚੁੱਕਾ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਫਰਵਰੀ ਦੇ ਅੰਤ ਤੱਕ ਵਟਸਐਪ ਉਪਭੋਗਤਾਵਾਂ ਨੂੰ ਇਸ ਸੇਵਾ ਦੀ ਸੌਗਾਤ ਦੇ ਦਿੱਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਹੁਣ ਗੈਸ ਨਾਲ ਚੱਲੇਗੀ ਬਾਈਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਇਕ ਫ੍ਰੈਂਚ ਸਟਾਰਟਅਪ ਕੰਪਨੀ ਨੇ 'ਅਲਫਾ ਬਾਈਕ' ਨਾਂਅ ਨਾਲ ਹਾਈਡ੍ਰੋਜਨ ਪਾਵਰ ਇਲੈਕਟਿ੍ਕ ਸਾਈਕਲ ਬਣਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਨਵੀਂ ਤਰ੍ਹਾਂ ਦੀ ਸਾਈਕਲ ਦਾ ਨਿਰਮਾਣ ਸ਼ੁਰੂ ਕਰਨ ਦੇ ਨਾਲ ਹੀ ਫਰਾਂਸ ਦੀ ਪ੍ਰਾਗਮਾ ...

ਪੂਰੀ ਖ਼ਬਰ »

ਬਿਟਕਾਇਨ 'ਚ ਵੱਡੀ ਗਿਰਾਵਟ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕ੍ਰਿਪਟੋ ਕਰੰਸੀ ਬਿਟਕਾਇਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ | ਇਸ ਗਿਰਾਵਟ ਤੋ ਬਾਅਦ ਬਿਟਕਾਇਨ 'ਚ ਦਸੰਬਰ ਦੇ ਬਾਅਦ ਇਹ ਪਹਿਲੀ ਵਾਰ ਵੱਡੀ ਗਿਰਾਵਟ ਹੈ | ਇਸ ਦੇ ਨਾਲ ਹੀ ਬਿਟਕਾਇਨ ਦੀ ਕੀਮਤ ਗਲੋਬਲ ਮਾਰਕੀਟ 'ਚ 10 ਹਜ਼ਾਰ ਡਾਲਰ ਤੋਂ ਹੇਠਾਂ ...

ਪੂਰੀ ਖ਼ਬਰ »

ਏਅਰ ਏਸ਼ੀਆ ਲਿਆਇਆ ਸਸਤਾ ਸਫ਼ਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਅੱਜ-ਕੱਲ੍ਹ ਕਈ ਏਅਰਲਾਈਨਜ਼ ਵਿਚਕਾਰ ਯਾਤਰੀਆਂ ਨੂੰ ਸਸਤਾ ਸਫ਼ਰ ਕਰਾਉਣ ਨੂੰ ਲੈ ਕੇ ਦੌੜ ਲੱਗੀ ਹੋਈ ਹੈ | ਪਿਛਲੇ ਦਿਨਾਂ 'ਚ ਇੰਡੀਗੋ ਨੇ ਕਿਫ਼ਾਇਤੀ ਕੀਮਤਾਂ 'ਤੇ ਯਾਤਰੀਆਂ ਲਈ ਹਵਾਈ ਸਫ਼ਰ ਦਾ ਆਫ਼ਰ ਪੇਸ਼ ਕੀਤਾ ਸੀ | ਹੁਣ ਏਅਰ ...

ਪੂਰੀ ਖ਼ਬਰ »

ਫਿੱਕੀ ਪਈ ਸੋਨੇ ਦੀ ਚਮਕ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਨਰਮ ਵਿਸ਼ਵ ਵਿਆਪੀ ਸੰਕੇਤਾਂ ਤੇ ਕਮਜ਼ੋਰ ਸਥਾਨਕ ਮੰਗ ਕਾਰਨ ਅੱਜ ਦਿੱਲੀ ਸਰਾਫ਼ਾ ਬਾਜ਼ਾਰ 'ਚ ਸੋਨਾ 150 ਰੁਪਏ ਦੀ ਗਿਰਾਵਟ ਨਾਲ 30,950 ਰੁਪਏ ਪ੍ਰਤੀ 10 ਗਰਾਮ 'ਤੇ ਆ ਗਿਆ | ਦੂਜੇ ਪਾਸੇ ਚਾਂਦੀ ਵੀ 170 ਰੁਪਏ ਟੁੱਟ ਕੇ 40 ਹਜ਼ਾਰ ਰੁਪਏ ਦੇ ਪੱਧਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX