ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  7 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  43 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  47 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549

ਜਲੰਧਰ

ਰੇਲਵੇ ਫਾਟਕ 'ਤੇ ਓਵਰਲੋਡ ਟਰਾਲੀ ਦੀ ਹੁੱਕ ਟੁੱਟੀ

ਕਿਸ਼ਨਗੜ੍ਹ, 18 ਜਨਵਰੀ (ਲਖਵਿੰਦਰ ਸਿੰਘ ਲੱਕੀ/ਹਰਬੰਸ ਸਿੰਘ ਹੋਠੀ)-ਜਲੰਧਰ-ਜੰਮੂ (ਡਾਊਨ ਟਰੈਕ) ਅਲਾਵਲਪੁਰ ਫਾਟਕ 'ਤੇ ਗੰਨਿਆਂ ਦੀ ਓਵਰਲੋਡ ਟਰਾਲੀ ਦੀ ਹੁੱਕ ਟੁੱਟ ਜਾਣ ਕਾਰਣ ਡੇਢ ਘੰਟਾ ਟਰੇਨਾਂ ਸਮੇਤ ਹੋਰ ਆਵਾਜਾਈ ਪ੍ਰਭਾਵਿਤ ਹੋਣ ਦਾ ਸਮਾਚਾਰ ਹੈ | ਮੌਕੇ 'ਤੋਂ ...

ਪੂਰੀ ਖ਼ਬਰ »

ਜਨਤਕ ਹੋ ਰਹੀਆਂ ਫੋਨ ਰਿਕਾਰਡਿੰਗਾਂ ਖੋਲ੍ਹ ਰਹੀਆਂ ਹਨ ਪੁਲਿਸ ਕਾਰਗੁਜ਼ਾਰੀ ਦੀ ਪੋਲ

ਐੱਮ.ਐੱਸ. ਲੋਹੀਆ ਜਲੰਧਰ, 18 ਜਨਵਰੀ-ਮੋਬਾਈਲ ਫੋਨ 'ਤੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਆਪਸੀ ਜਾਂ ਆਮ ਲੋਕਾਂ ਨਾਲ ਕੀਤੀਆਂ ਗੱਲਬਾਤ ਵਾਲੀਆਂ ਗੱਲਾਂ ਦੀਆਂ ਰਿਕਾਰਡਿੰਗਾਂ ਜਨਤਕ ਹੋਣ 'ਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਪੋਲ ਖੁੱਲ੍ਹ ਰਹੀ ਹੈ | ...

ਪੂਰੀ ਖ਼ਬਰ »

ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ 'ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਧਰਨਾ

ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਸਕੂਲ ਤੇ ਸਿੱਖਿਆ ਬਚਾਓ ਮੰਚ ਦੇ ਝੰਡੇ ਹੇਠ ਬੀ. ਐ ੱਡ. ਅਧਿਆਪਕ ਫ਼ਰੰਟ, ਈ. ਟੀ. ਟੀ. ਅਧਿਆਪਕ ਯੂਨੀਅਨ ਤੇ ਐਲੀਮੈਂਟਰੀ ਟੀਚਰ ਯੂਨੀਅਨ ਨੇ ਸਾਂਝੇ ਰੂਪ 'ਚ ਪਿਛਲੇ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਬਿਮਾਰੀ ਤੇ ਗ਼ਰੀਬੀ ਤੋਂ ਪਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ

ਮਕਸੂਦਾਂ, 18 ਜਨਵਰੀ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਵਿਵੇਕ ਨਗਰ 'ਚ ਬਿਮਾਰੀ ਤੇ ਗ਼ਰੀਬੀ ਦੇ ਚਲਦਿਆਂ ਆਪਣੇ ਘਰ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਪਛਾਣ ਸੋਨੂੰ ਪੁੱਤਰ ਇੰਦਰਜੀਤ ਦੇ ਤੌਰ 'ਤੇ ਹੋਈ ਹੈ | ਥਾਣਾ 8 ਦੇ ਏ.ਐ ੱਸ.ਆਈ. ਕਿਸ਼ੋਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਸਬੰਧੀ ਰਾਤ 9 ਵਜੇ ਦੇ ਕਰੀਬ ਸੂਚਨਾ ਮਿਲੇ | ਜਾਣਕਾਰੀ ਅਨੁਸਾਰ ਮਿ੍ਤਕ ਆਪਣੀ ਪਤਨੀ ਮਮਤਾ ਤੇ ਤਿੰਨ ਸਾਲ ਦੀ ਬੱਚੀ ਨਾਲ ਕਿਰਾਏ 'ਤੇ ਰਹਿੰਦਾ ਸੀ | ਮਿ੍ਤਕ ਵਲੋਂ ਅੱਜ ਘਰ ਦਾ ਦਰਵਾਜ਼ਾ ਬੰਦ ਕਰ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ | ਮਿ੍ਤਕ ਵਲੋਂ ਦਰਵਾਜ਼ਾ ਨਾ ਖੋਲ੍ਹੇ ਜਾਣ 'ਤੇ ਇਕੱਠਾ ਹੋਏ ਮੁਹੱਲੇ ਦੇ ਲੋਕਾਂ ਵਲੋਂ ਵੀ ਦਰਵਾਜ਼ਾ ਕਾਫ਼ੀ ਖੜਕਾਇਆ ਗਿਆ ਪਰ ਦਰਵਾਜ਼ਾ ਨਾ ਖੁੱਲ੍ਹਣ 'ਤੇ ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ | ਮੌਕੇ 'ਤੇ ਮਿ੍ਤਕ ਦੀ ਜੇਬ 'ਚੋਂ ਇਕ ਖ਼ੁਦਕੁਸ਼ੀ ਨੋਟ ਬਰਾਮਦ ਹੋਇਆ ਹੈ ਜਿਸ 'ਚ ਉਸ ਨੇ ਲਿਖਿਆ ਹੈ ਕਿ ਉਹ ਆਪਣੀ ਬਿਮਾਰੀ ਤੇ ਗ਼ਰੀਬੀ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਰਿਹਾ ਹੈ | ਇਸ ਲਈ ਕੋਈ ਦੋਸ਼ੀ ਨਹੀਂ ਹੈ | ਮਿ੍ਤਕ ਦੀ ਪਤਨੀ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਸੋਨੂੰ ਨੂੰ ਬਵਾਸੀਰ ਸੀ ਤੇ ਕਈ ਦਿਨਾਂ ਤੋਂ ਉਹ ਕੋਈ ਕੰਮ ਨਾ ਹੋਣ ਕਾਰਨ ਘਰ 'ਚ ਹੀ ਸੀ ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ | ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਟਰਾਲੀ ਤੋਂ ਥੱਲੇ ਡਿੱਗ ਕੇ ਨੌਜਵਾਨ ਦੀ ਮੌਤ

ਮਕਸੂਦਾਂ, 18 ਜਨਵਰੀ (ਲਖਵਿੰਦਰ ਪਾਠਕ)-ਸੰਜੇ ਗਾਂਧੀ ਨਗਰ ਨੇੜੇ ਹਾਈਵੇ ਦੀ ਸਰਵਿਸ ਲੇਨ 'ਤੇ ਹੋਏ ਇਕ ਦਰਦਨਾਕ ਹਾਦਸੇ ਦੌਰਾਨ ਟਰਾਲੀ 'ਤੇ ਜਾ ਰਹੇ ਇਕ ਨੌਜਵਾਨ ਦੀ ਥੱਲੇ ਡਿੱਗ ਕੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਵਰਿੰਦਰ ਸਿੰਘ (25) ਪੁੱਤਰ ਅਮਰਜੀਤ ਸਿੰਘ ਵਾਸੀ ਬਾਬਾ ...

ਪੂਰੀ ਖ਼ਬਰ »

500 ਕਰੋੜ ਦਾ ਸਟੇਡੀਅਮ ਦੇਖਣ ਅਹਿਮਦਾਬਾਦ ਗਈ ਨਿਗਮ ਟੀਮ

ਸ਼ਿਵ ਸ਼ਰਮਾ ਜਲੰਧਰ, 18 ਜਨਵਰੀ-ਕਮਿਸ਼ਨਰ ਬਸੰਤ ਗਰਗ, ਵਿਧਾਇਕਾਂ ਸਮੇਤ ਨਿਗਮ ਦੀ ਇਕ ਟੀਮ ਗੁਜਰਾਤ ਦੇ ਅਹਿਮਦਾਬਾਦ 'ਚ 500 ਕਰੋੜ ਦੀ ਲਾਗਤ ਨਾਲ ਬਣ ਰਹੇ ਉਹ ਕ੍ਰਿਕਟ ਸਟੇਡੀਅਮ ਦੇਖਣ ਲਈ ਰਵਾਨਾ ਹੋ ਗਈ ਹੈ ਜਿਸ ਨੂੰ ਨਿੱਜੀ ਲੋਕਾਂ ਵਲੋਂ ਬਣਾਇਆ ਗਿਆ ਹੈ | ਇਸ ਕ੍ਰਿਕਟ ...

ਪੂਰੀ ਖ਼ਬਰ »

ਜਲੰਧਰ ਤੇ ਲੁਧਿਆਣਾ ਦੇ ਬੱਸ ਅੱਡੇ ਜਾ ਸਕਦੇ ਹਨ ਨਿੱਜੀ ਹੱਥਾਂ 'ਚ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼ ਦੇ ਜਲੰਧਰ ਅਤੇ ਲੁਧਿਆਣਾ ਦੇ ਲੱਖਾਂ ਰੁਪਏ ਕਮਾਉਣ ਵਾਲੇ ਬੱਸ ਅੱਡਿਆਂ ਨੂੰ ਸਰਕਾਰ ਕਾਰਵਾਈ ਅਤੇ ਰੱਖ-ਰਖਾਵ ਦੇ ਆਧਾਰ 'ਤੇ ਨਿੱਜੀ ਹੱਥਾਂ 'ਚ ਦੇਣ ਜਾ ਰਹੀ ਹੈ | ਜਿਸ ਲਈ ਟੈਂਡਰ ਪ੍ਰਕਿ੍ਆ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਆਲੂਆਂ ਲਈ ਸਰਕਾਰ ਦੇਵੇਗੀ 5 ਕਰੋੜ ਫਰੇਟ ਸਬਸਿਡੀ

ਜਲੰਧਰ, 18 ਜਨਵਰੀ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਕੋਲਡ ਸਟੋਰਾਂ 'ਚ ਰੱਖੇ ਆਲੂਆਂ ਦਾ ਕੋਈ ਖਰੀਦਦਾਰ ਨਾ ਹੋਣ ਕਾਰਨ 400 ਕਰੋੜ ਰੁਪਏ ਦੇ ਆਲੂ ਸੜਨ ਲਈ ਖੇਤਾਂ ਵਿਚ ਸੁੱਟੇ ਜਾਣ ਬਾਰੇ ਆਲੂ ਉਤਪਾਦਕਾਂ ਤੇ ਕੋਲਡ ਸਟੋਰਾਂ ਵਾਲਿਆਂ ਦੀ ਬਾਂਹ ਫੜਨ ਤੋਂ ਤਾਂ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਡਰੋਲੀ ਖੁਰਦ 'ਚ ਸਟਾਫ਼ ਦੀ ਵੱਡੀ ਘਾਟ

ਡਰੋਲੀ ਕਲਾਂ, 18 ਜਨਵਰੀ (ਸੰਤੋਖ ਸਿੰਘ)-ਪੰਜਾਬ ਵਿਚ ਹਰ ਪੰਜ ਸਾਲ ਬਾਅਦ ਸਰਕਾਰ ਬਦਲਣ 'ਤੇ ਮੌਕੇ ਦੀ ਸਰਕਾਰ ਵਲੋਂ ਸਰਕਾਰੀ ਅਦਾਰਿਆਂ ਤੇ ਸਿੱਖਿਆਂ ਢਾਂਚੇ ਦੀ ਨੁਹਾਰ ਬਦਲਣ ਲਈ ਕੀਤੇ ਬਾਅਦੇ ਸਿਰਫ਼ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਰਹਿ ਜਾਂਦੇ ਹਨ | ਇਸ ਕਾਰਨ ਸੂਬੇ ਦੇ ...

ਪੂਰੀ ਖ਼ਬਰ »

ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ 20 ਪੇਟੀਆਂ ਸ਼ਰਾਬ ਸਮੇਤ 4 ਕਾਬੂ

ਜੰਡਿਆਲਾ ਮੰਜਕੀ/ਜਸਸ਼ੇਰਖਾਸ, 18 ਜਨਵਰੀ (ਸੁਰਜੀਤ ਸਿੰਘ ਜੰਡਿਆਲਾ/ਜਸਬੀਰ ਸਿੰਘ ਸੰਧੂ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ 20 ਪੇਟੀਆਂ ਨਾਜਾਇਜ਼ ਦਾਰੂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਏ.ਸੀ.ਪੀ (ਅੰ) ਜਸਪ੍ਰੀਤ ਸਿੰਘ ਅਤੇ ਸਬ ...

ਪੂਰੀ ਖ਼ਬਰ »

ਈ.ਜੀ.ਐ ੱਸ./ਏ.ਆਈ.ਈ./ਐ ੱਸ.ਟੀ.ਆਰ. ਵਿਧਾਨ ਸਭਾ ਦੇ ਸਪੀਕਰ ਦਾ ਕਾਲੀਆਂ ਝੰਡੀਆਂ ਨਾਲ ਕਰਨਗੇ ਸਵਾਗਤ-ਹਰਪ੍ਰੀਤ

ਮਲਸੀਆਂ, 18 ਜਨਵਰੀ (ਸੁਖਦੀਪ ਸਿੰਘ)-ਸ਼ਹੀਦ ਕਿਰਨਜੀਤ ਕੌਰ ਈ.ਜੀ.ਐ ੱਸ./ਏ.ਆਈ.ਈ./ਐ ੱਸ.ਟੀ.ਆਰ. ਅਧਿਆਪਕ ਯੂਨੀਅਨ ਨੇ 26 ਜਨਵਰੀ ਨੂੰ ਜਲੰਧਰ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ...

ਪੂਰੀ ਖ਼ਬਰ »

ਵੀਰਪਾਲ ਕੌਰ ਨੂੰ ਪ੍ਰੇਸ਼ਾਨ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਹੋਵੇ

ਜਲੰਧਰ, 18 ਜਨਵਰੀ (ਮਦਨ ਭਾਰਦਵਾਜ)-ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਟੌਹੜਾ ਪਿੰਡ ਦੀ ਦਲਿਤ ਲੜਕੀ ਵੀਰਪਾਲ ਕੌਰ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨ ਵਾਲੇ ਸਕੂਲ ਦੇ ਪ੍ਰਬੰਧਕਾਂ ਵਿਰੁੱਧ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਸਕੀਮ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡਾ ਫਾਇਦਾ ਹੋਇਆ-ਅਸ਼ਵਨ ਭੱਲਾ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਜ਼ਿਲ੍ਹੇ ਦੇ ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਬੈਠਕ ਇੱਥੇ ਸਰਕਟ ਹਾਊਸ ਵਿਖੇ ਯੂਥ ਕਾਂਗਰਸ ਲੋਕ ਸਭਾ ਹਲਕਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ਵਨ ਭੱਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ 'ਚ ਹੁਣ ਡਾ: ਵਿੰਚੀ ਰੋਬੋਟ ਨਾਲ ਹੋਵੇਗੀ ਸਰਜਰੀ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ)-ਫੋਰਟਿਸ ਹਸਪਤਾਲ ਮੋਹਾਲੀ 'ਚ ਡਾ: ਵਿੰਚੀ ਰੋਬੋਟ ਦੇ ਇਸਤੇਮਾਲ ਨਾਲ ਵੱਖ-ਵੱਖ ਬਿਮਾਰੀਆਂ ਦੇ ਆਪ੍ਰੇਸ਼ਨ ਲਈ ਰੋਬੋਟਿਕ ਸਰਜਰੀ ਕੀਤੀ ਜਾ ਰਹੀ ਹੈ | ਜਲੰਧਰ 'ਚ ਪੱਤਰਾਕਰਾਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਦੀ ਇਕ ਟੀਮ ਜਿਸ 'ਚ ਡਾ: ...

ਪੂਰੀ ਖ਼ਬਰ »

ਕਬੀਰ ਪੰਥੀ ਸਮਾਜ ਦੇ ਆਗੂਆਂ ਵਲੋਂ ਭੁੱਖ ਹੜਤਾਲ ਜਾਰੀ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਤਿਗੁਰੂ ਕਬੀਰ ਮਹਾਰਾਜ ਦੇ ਜਨਮ ਦਿਨ 'ਤੇ ਸਰਕਾਰੀ ਛੁੱਟੀ ਬਹਾਲ ਕਰਵਾਉਣ ਲਈ ਸਤਿਗੁਰੂ ਕਬੀਰ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੁੱਡਾ ਕੰਪਲੈਕਸ ਵਿਖੇ ਅਣਮਿਥੇ ਸਮੇਂ ਲਈ ਭੁੱਖ ...

ਪੂਰੀ ਖ਼ਬਰ »

-ਕੌਾਸਲਰਾਂ ਦੇ ਮਤਭੇਦ ਖ਼ਤਮ- ਸ਼ਹਿਰ ਦਾ ਬਹੁਪੱਖੀ ਵਿਕਾਸ ਹੋਵੇਗਾ-ਚੌਧਰੀ ਵਿਕਰਮਜੀਤ ਸਿੰਘ

ਗੁਰਾਇਆ, 18 ਜਨਵਰੀ (ਬਲਵਿੰਦਰ ਸਿੰਘ)-ਗੁਰਾਇਆ ਨਗਰ ਕੌਾਸਲ ਦੀ ਪ੍ਰਧਾਨਗੀ ਅਤੇ ਉਪ ਪ੍ਰਧਾਨਗੀ ਦੀ ਚੋਣ ਤੋਂ ਕਾਂਗਰਸ ਦੇ ਕੌਾਸਲਰਾਂ ਵਿਚਕਾਰ ਹੋਏ ਮਤਭੇਦ ਨੂੰ ਖ਼ਤਮ ਕਰਦੇ ਹੋਏ ਚੌਧਰੀ ਵਿਕਰਮਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬਾਇਓਮੈਟਿ੍ਕ ਹਾਜ਼ਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਏ

ਜਲੰਧਰ, 18 ਜਨਵਰੀ (ਸ਼ਿਵ)-ਅਸਥਾਈ ਸਫ਼ਾਈ ਕਰਮਚਾਰੀ ਯੂਨੀਅਨ ਨਗਰ ਨਿਗਮ ਜਲੰਧਰ ਪ੍ਰਧਾਨ ਨਰੇਸ਼ ਲੱਲਾ ਨੇ ਸਫ਼ਾਈ ਮੁਲਾਜ਼ਮਾਂ ਦੇ ਅੰਗੂਠੇ ਨਾਲ ਲੱਗਣ ਵਾਲੇ ਆਧਾਰ ਆਧਾਰਿਤ ਬਾਇਓ ਮੈਟਿ੍ਕ ਹਾਜ਼ਰੀ ਲਈ ਆਪਣੇ ਦਸਤਾਵੇਜ਼ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਨਿਗਮ ...

ਪੂਰੀ ਖ਼ਬਰ »

ਜ਼ਿੰਦਗੀ ਨੂੰ ਤਸਵੀਰਾਂ 'ਤੇ ਉਤਾਰਦੀ ਹੈ ਚਾਂਦਨੀ ਬਤਰਾ

ਸ਼ਿਵ ਸ਼ਰਮਾ ਜਲੰਧਰ, 18 ਜਨਵਰੀ-ਤਸਵੀਰਾਂ ਖਿੱਚਣੀਆਂ ਚਾਹੇ ਕਈ ਵਾਰ ਆਸਾਨ ਲੱਗਦਾ ਹੋਵੇਗਾ ਪਰ ਜ਼ਿੰਦਗੀ ਨੂੰ ਤਸਵੀਰਾਂ ਵਿਚ ਉਤਾਰਨਾ ਹਰ ਕਿਸੇ ਲਈ ਆਸਾਨ ਨਹੀਂ ਹੁੰਦਾ ਪਰ ਪਿਛਲੇ 9 ਸਾਲਾਂ ਤੋਂ ਪ੍ਰੋਫੈਸ਼ਨਲ ਤੌਰ 'ਤੇ ਫ਼ੋਟੋਗ੍ਰਾਫ਼ੀ ਵਿਚ ਪ੍ਰਸਿੱਧੀ ਖੱਟ ਚੁੱਕੀ ...

ਪੂਰੀ ਖ਼ਬਰ »

ਕਬੀਰ ਜੈਅੰਤੀ ਦੀ ਰੱਦ ਕੀਤੀ ਛੁੱਟੀ ਬਹਾਲ ਕੀਤੀ ਜਾਵੇ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਕਬੀਰ ਜੈਯੰਤੀ ਦੀ ਰੱਦ ਕੀਤੀ ਛੱਟੀ ਬਹਾਲ ਕਰਵਾਉਣ ਦੇ ਸਬੰਧ 'ਚ ਪੰਜਾਬ ਦੀ ਅਧਿਅਤਮਿਕ ਸੰਸਥਾ 'ਸਾਹਿਬ ਬੰਦਗੀ' ਦੇ ਆਗੂਆਂ ਦੁਆਰਾ ਸਥਾਨਕ ਪੰਜਾਬ ਪ੍ਰੈ ੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਮਾਲਕ ਨੇ ਕੀਤਾ ਸਿਹਤ ਇੰਸਪੈਕਟਰ ਨਾਲ ਦੁਰਵਿਵਹਾਰ

ਜਲੰਧਰ, 18 ਜਨਵਰੀ (ਮਦਨ ਭਾਰਦਵਾਜ)-ਬੱਸ ਅੱਡਾ ਨੇੜੇ ਲੱਗੇ ਪੈਟਰੋਲ ਪੰਪ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਵੱਛਤਾ ਸਰਵੇਖਣ ਮੁਹਿੰਮ ਦੌਰਾਨ ਨਿਗਮ ਦੇ ਸਿਹਤ ਇੰਸਪੈਕਟਰ ਜਸਵਿੰਦਰ ਸਿੰਘ ਨੇ ਉ ੱਥੇ ਬਣੇ ਪਖਾਨੇ 'ਤੇ ਪਬਲਿਕ ਟਾਇਲਟ ਦਾ ਬੋਰਡ ਲਗਾਇਆ | ਜਦੋਂ ...

ਪੂਰੀ ਖ਼ਬਰ »

ਸਾਕਾ ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਆਜ਼ਾਦੀ ਘੁਲਾਟੀਏ ਦਾ ਪੋਤਾ ਮੁਆਵਜ਼ੇ ਲਈ ਪਹੁੰਚਿਆ ਹਾਈਕੋਰਟ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਜਲਿ੍ਹਆਂਵਾਲੇ ਬਾਗ਼ 'ਚ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਸਬੰਧੀ ਪ੍ਰਸ਼ਾਸਨ ਸ਼ਹੀਦਾਂ ਦੇ ਵਾਰਸਾਂ ਨੂੰ ਨਹੀਂ ਲੱਭ ਸਕਿਆ ਪਰ ਇਕ 102 ਸਾਲਾ ਆਜ਼ਾਦੀ ਘੁਲਾਟੀਏ ਮੋਹਨ ਸਿੰਘ ਨੇ ਸਾਕਾ ਜਲਿ੍ਹਆਂਵਾਲਾ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਨੀਰਜ ਕੌਸ਼ਿਕ ਨੇ ਜੂਨੀਅਰ ਨੈਸ਼ਨਲ ਘੋੜਸਵਾਰੀ ਵਿਚੋਂ ਚਾਂਦੀ ਦਾ ਤਗਮਾ ਹਾਸਲ ਕੀਤਾ

ਜਲੰਧਰ, 18 ਜਨਵਰੀ (ਜਤਿੰਦਰ ਸਾਬੀ)-ਜੂਨੀਅਰ ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਜੋ ਬੀਤੇ ਦਿਨੀਂ ਭੋਪਾਲ ਵਿਖੇ ਕਰਵਾਈ ਗਈ, ਚੈਂਪੀਅਨਸ਼ਿਪ 'ਚੋਂ ਡੀ.ਏ.ਵੀ. ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀ ਨੀਰਜ ਕੌਸ਼ਿਕ ਨੇ ਚਾਂਦੀ ਦਾ ਤਗਮਾ ਅਤੇ 2 ਲੱਖ ਦਾ ...

ਪੂਰੀ ਖ਼ਬਰ »

ਐ ੱਮ.ਜੀ.ਐ ੱਨ. ਸਕੂਲ ਵਿਖੇ ਫੁੱਟਬਾਲ ਤੇ ਟੇਬਲ ਟੈਨਿਸ ਟੂਰਨਾਮੈਂਟ ਸ਼ੁਰੂ

ਜਲੰਧਰ, 18 ਜਨਵਰੀ (ਜਤਿੰਦਰ ਸਾਬੀ)-ਇੰਡੀਪੈਟਿੰਡ ਸਕੂਲ ਸਹੋਦਿਆ ਕੰਪਲੈਕਸ ਫੁੱਟਬਾਲ ਤੇ ਟੇਬਲ ਟੈਨਿਸ ਮੁਕਾਬਲੇ ਐ ੱਮ.ਜੀ.ਐ ੱਨ. ਪਬਲਿਕ ਸਕੂਲ ਆਦਰਸ਼ ਨਗਰ ਵਿਖੇ ਕਰਵਾਏ ਜਾ ਰਹੇ ਹਨ | ਚੈਂਪੀਅਨਸ਼ਿਪ ਦਾ ਉਦਘਾਟਨ ਪਿ੍ੰਸੀਪਲ ਗੁਨਮੀਤ ਕੌਰ ਤੇ ਵਾਈਸ ਪਿ੍ੰਸੀਪਲ ਕੇ.ਐ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਨੇ ਨਾਰਥ ਜ਼ੋਨ ਯੂਥ ਫ਼ੈਸਟੀਵਲ 'ਚ ਓਵਰਆਲ ਟਰਾਫ਼ੀ ਤੇ ਸੰਗੀਤ ਟਰਾਫ਼ੀ ਜਿੱਤੀ

ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਨਾਰਥ ਜ਼ੋਨ ਯੂਥ ਫੈਸਟੀਵਲ ਦੇ ਸੰਗੀਤ ਮੁਕਾਬਲਿਆਂ 'ਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ | ਗੁਰੂ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ 'ਚ ਸੈਮੀਨਾਰ

ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਕਾਮਨ ਲਾਅ ਪ੍ਰਣਾਲੀ ਸਭ ਤੋਂ ਚੰਗੀ ਪ੍ਰਣਾਲੀ ਹੈ ਜੋ ਆਉਣ ਵਾਲੇ ਸਾਲਾਂ 'ਚ ਆਪਣੇ ਆਰਥਿਕ ਵਿਕਾਸ ਦੀ ਰਫ਼ਤਾਰ ਦੇ ਨਾਲ ਭਾਰਤੀ ਨਿਆਂ ਸ਼ਾਸਤਰ ਦੀ ਸਹਾਇਤਾ ਕਰ ਸਕਦੀ ਹੈ | ਇਹ ਸਿੱਟਾ ਸੇਂਟ ਸੋਲਜਰ ਲਾਅ ਕਾਲਜ ਵਲੋਂ ਗਲੋਬਲ ਪਲੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਤਕਸੀਮ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਦੇਸ਼ ਦੀ ਏਕਤਾ ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਭਾਰਤੀ ਫ਼ੌਜਾਂ ਵਲੋਂ ਪਾਏ ਜਾਂਦੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ 2.25 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ 3 ਕਾਰਾਂ ਨੂੰ ਲੱਗੀ ਅੱਗ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ)-ਅਰਬਨ ਅਸਟੇਟ ਫੇਜ਼-2 ਅੰਦਰ ਪੁੱਡਾ ਦੇ ਖਾਲੀ ਪਲਾਟ 'ਚ ਖੜ੍ਹੀਆਂ 3 ਕਾਰਾਂ ਨੂੰ ਬੀਤੀ ਰਾਤ ਅਚਾਨਕ ਅੱਗ ਲੱਗ ਗਈ | ਰਾਕੇਸ਼ ਕੁਮਾਰ ਪੁੱਤਰ ਮੋਹਨ ਲਾਲ ਨੇ ਦੱਸਿਆ ਕਿ ਉਹ ਕਾਰਾਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ | ਉਸ ਦੀਆਂ ...

ਪੂਰੀ ਖ਼ਬਰ »

-ਜਲੰਧਰ ਅਦਾਲਤਨਾਮਾ- ਧੋਖਾਧੜੀ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਕੈਦ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਸ੍ਰੀਮਤੀ ਅਮਿਤਾ ਸਿੰਘ ਸੀ.ਜੇ.ਐ ੱਮ (ਐ ੱਨ.ਆਰ.ਈ) ਦੀ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਉਦੋਪੁਰ ਅਤੇ ਅਤੇ ਜਸਵਿੰਦਰ ਸਿੰਘ ਉਰਫ਼ ਤਸਮਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਮਕਸੂਦਾਂ ਚੌਕ ਜਲੰਧਰ 'ਚ ਵਧੇਰੇ ਟ੍ਰੈਫ਼ਿਕ ਕਾਰਨ ਹੁੰਦੇ ਹਨ ਆਏ ਦਿਨ ਭਿਆਨਕ ਹਾਦਸੇ

ਮਕਸੂਦਾਂ, 18 ਜਨਵਰੀ (ਅਮਰਜੀਤ ਸਿੰਘ ਕੋਹਲੀ)-ਆਵਾਜਾਈ ਦੇ ਵਧੇਰਾ ਸਾਧਨਾਂ ਦੇ ਵਧਣ ਕਾਰਨ ਅੱਜਕਲ੍ਹ ਸ਼ਹਿਰ ਦੀ ਹਰ ਇਕ ਸੜਕ 'ਤੇ ਵਧੇਰੇ ਟ੍ਰੈਫ਼ਿਕ ਦੀ ਸਮੱ ਸਿਆ ਬਣੀ ਹੋਈ ਹੈ ਪ੍ਰੰਤੂ ਜਲੰਧਰ ਦੇ ਮਕਸੂਦਾਂ ਚੌਕ ਵਿਚ ਟ੍ਰੈਫ਼ਿਕ ਦੀ ਸਮੱ ਸਿਆ ਨੇ ਇਕ ਵਿਕਰਾਲ ਰੂਪ ਧਾਰਨ ...

ਪੂਰੀ ਖ਼ਬਰ »

ਖੁੱਲ੍ਹ ਸਕਦਾ ਹੈ ਜਾਅਲੀ ਹੈਵੀ ਲਾਇਸੈਂਸ ਬਣਾਉਣ ਦਾ ਮਾਮਲਾ

ਸ਼ਿਵ ਸ਼ਰਮਾ ਜਲੰਧਰ, 18 ਜਨਵਰੀ- ਵਿਜੀਲੈਂਸ ਬਿਊਰੋ ਦੀ ਜਾਂਚ ਤੋਂ ਬਾਅਦ ਹੁਣ ਪਿਛਲੇ ਸਾਲਾਂ 'ਚ ਜਾਅਲੀ ਹੈਵੀ ਲਾਇਸੈਂਸ ਬਣਾਉਣ ਦਾ ਮਾਮਲਾ ਖੁੱਲ੍ਹ ਸਕਦਾ ਹੈ ਕਿਉਂਕਿ ਜਦੋਂ ਮਾਮਲਾ ਸਾਹਮਣੇ ਆਇਆ ਸੀ ਤਾਂ ਹੰਗਾਮਾ ਹੋਣ ਤੋਂ ਬਾਅਦ ਮਾਮਲੇ ਨੂੰ ਵੱਡੀ ਸਫ਼ਾਈ ਨਾਲ ਦਬਾ ...

ਪੂਰੀ ਖ਼ਬਰ »

8.22 ਕਰੋੜ ਦੇ ਟੈਂਡਰਾਂ 'ਚੋਂ ਕੇਵਲ 2.40 ਦੇ ਟੈਂਡਰ ਆਏ • 28 ਕੰਮਾਂ ਦੇ ਟੈਂਡਰਾਂ 'ਚੋਂ 14 ਟੈਂਡਰ ਲੱਗੇ

ਜਲੰਧਰ, 18 ਜਨਵਰੀ (ਮਦਨ ਭਾਰਦਵਾਜ)-ਨਗਰ ਨਿਗਮ ਦੇ ਵਿਕਾਸ ਕੰਮਾਂ ਦੇ 28 ਕੰਮਾਂ 'ਚੋਂ ਕੇਵਲ 14 ਕੰਮਾਂ ਦੇ ਮੰਗੇ ਟੈਂਡਰਾਂ 'ਚੋਂ 8 ਟੈਂਡਰ ਹੀ ਆਏ ਜਦ ਕਿ 6 ਟੈਂਡਰ ਰੱਦ ਹੋ ਗਏ | ਨਗਰ ਨਿਗਮ ਦੇ ਸੂਤਰਾਂ ਅਨੁਸਾਰ ਜਿਹੜੇ 8 ਕੰਮਾਂ ਦੇ ਟੈਂਡਰ ਆਏ ਹਨ ਉਹ 2.40 ਕਰੋੜ ਦੇ ਹਨ ਜਦੋਂਕਿ ...

ਪੂਰੀ ਖ਼ਬਰ »

ਕੌਮੀ ਯੁਵਕ ਸਪਤਾਹ ਤਹਿਤ ਜਮਸ਼ੇਰ 'ਚ ਲਗਾਈ ਕਿੱਤਾ ਪ੍ਰਦਰਸ਼ਨੀ

ਜਮਸ਼ੇਰ ਖਾਸ, 18 ਜਨਵਰੀ (ਜਸਬੀਰ ਸਿੰਘ ਸੰਧੂ)-ਨਹਿਰੂ ਯੁਵਾ ਕੇਂਦਰ (ਭਾਰਤ ਸਰਕਾਰ) ਅਦਾਰਾ ਜਲੰਧਰ ਵਲੋਂ ਦਸਮੇਸ਼ ਯੂਥ ਕਲੱਬ ਜਮਸ਼ੇਰ ਦੇ ਸਹਿਯੋਗ ਨਾਲ 'ਕੌਮੀ ਯੁਵਕ ਹਫਤਾ' ਮਨਾਇਆ ਗਿਆ | ਮੁੱਖ-ਮਹਿਮਾਨ ਮੈਡਮ ਨੇਹਾ ਭਗਤ ਬੈਂਕ ਮੈਨੇਜਰ ਨੇ ਸਵਾਮੀ ਵਿਵੇਕਾਨੰਦ ਨੂੰ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੂਹਿਕ ਯਤਨਾਂ ਦੀ ਲੋੜ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-'ਵਰਲਡ ਪੰਜਾਬੀ ਟੈਲੀਵਿਜ਼ਨ ਰੇਡੀਓ ਅਕੈਡਮੀ' ਅਤੇ ਸੀ. ਟੀ. ਗਰੁੱਪ ਵਲੋਂ ਪੰਜਾਬ ਜਾਗਿ੍ਤੀ ਮੰਚ ਦੇ ਸਹਿਯੋਗ ਨਾਲ ਸੀ. ਟੀ. ਕੈਂਪਸ ਸ਼ਾਹਪੁਰ (ਨਕੋਦਰ ਰੋਡ) ਵਿਖੇ ਕਰਵਾਈ ਜਾ ਰਹੀ ਦੋ ਦਿਨਾ ਚੌਥੀ ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ ਦੇ ...

ਪੂਰੀ ਖ਼ਬਰ »

ਮੇਅਰ ਲਈ ਭੇਜਿਆ ਦੂਜੇ ਦਾਅਵੇਦਾਰ ਦਾ ਵੀ ਨਾਂਅ

ਸ਼ਿਵ ਸ਼ਰਮਾ ਜਲੰਧਰ, 18 ਜਨਵਰੀ- ਦਿੱਲੀ 'ਚ ਮੇਅਰ ਦੇ ਨਾਵਾਂ ਨੂੰ ਲੈ ਕੇ ਹੋਈ ਬੈਠਕ ਵਿਚ ਮੇਅਰ ਦੇ ਨਾਵਾਂ ਬਾਰੇ ਪੇਚ ਫਸ ਗਿਆ ਸੀ ਜਿਸ ਕਰਕੇ ਦਿੱਲੀ ਤੋਂ ਹੀ ਇਕ ਦੂਜੇ ਆਗੂ ਦਾ ਨਾਂਅ ਪੈਨਲ ਵਿਚ ਸ਼ਾਮਿਲ ਕਰਨ ਲਈ ਮੰਗਵਾਇਆ ਗਿਆ ਸੀ | ਸੂਤਰਾਂ ਦੀ ਮੰਨੀਏ ਤਾਂ ਮੇਅਰ ਦੇ ...

ਪੂਰੀ ਖ਼ਬਰ »

ਨਿੱਜੀ ਥਰਮਲ ਪਲਾਂਟ ਤੋਂ ਇਸ ਸਾਲ ਜ਼ਿਆਦਾ ਬਿਜਲੀ ਦੀ ਖ਼ਰੀਦ ਕਰੇਗਾ ਪਾਵਰਕਾਮ

ਜਲੰਧਰ, 18 ਜਨਵਰੀ (ਸ਼ਿਵ ਸ਼ਰਮਾ)- ਬਠਿੰਡਾ ਥਰਮਲ ਪਲਾਂਟ ਨੂੰ ਤਾਲੇ ਲੱਗਣ ਤੋਂ ਬਾਅਦ ਇਸ ਵਾਰ ਨਿੱਜੀ ਥਰਮਲ ਪਲਾਂਟ ਤੋਂ ਪੂਰੀ ਸਮਰਥਾ ਨਾਲ ਬਿਜਲੀ ਉਤਪਾਦਨ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ, ਕਿਉਂਕਿ ਬਠਿੰਡਾ ਥਰਮਲ ਪਲਾਂਟ ਦੇ ਬੰਦ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਗ੍ਰੰਥੀ ਤੋਂ ਲੁਟੇਰਿਆਂ ਨੇ ਮੋਬਾਈਲ ਲੁੱਟਿਆ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਤਲ੍ਹਣ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਦੇ ਇਕ ਗ੍ਰੰਥੀ ਨੂੰ ਬੀਤੀ ਰਾਤ ਲੁਟੇਰਿਆਂ ਨੇ ਨਿਸ਼ਾਨਾ ਬਣਾਉਂਦੇ ਹੋਏ ਉਸ ਦਾ ਮੋਬਾਈਲ ਲੁੱਟ ਲਿਆ ਤੇ ਫ਼ਰਾਰ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪੁੱਜਾ ਪੀੜਤ ਦਲਿਤ ਵਿਦਿਆਰਥਣ ਦਾ ਮਾਮਲਾ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੂਬੇ ਦੇ ਇਕ ਸਰਕਾਰੀ ਸਕੂਲ 'ਚ ਜਾਤੀ ਭੇਦਭਾਵ ਦਾ ਸ਼ਿਕਾਰ ਹੋਈ ਦਲਿਤ ਵਿਦਿਆਰਥਣ ਨੇ ਇਨਸਾਫ਼ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ 'ਚ ਫ਼ਰਿਆਦ ਲਗਾਈ ਹੈ | ਅੱਜ ਵਿਦਿਆਰਥਣ ਅਤੇ ਉਸ ਦੇ ਪਰਿਵਾਰ ਨੇ ਕੌਮੀ ਕਮਿਸ਼ਨ 'ਚ ਇਸ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਢਿੱਲੋਂ ਏ.ਸੀ.ਪੀ. ਛਾਉਣੀ ਵਜੋਂ ਤਾਇਨਾਤ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਿਖ਼ਲਾਫ਼ ਪੁਲਿਸ ਕਮਿਸ਼ਨਰ ਪ੍ਰਵੀਨ ਸਿਨਹਾ ਵਲੋਂ ਚਲਾਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇj ਪ੍ਰਗਟਾਵਾ ਏ.ਸੀ.ਪੀ. ...

ਪੂਰੀ ਖ਼ਬਰ »

-ਮਾਮਲਾ ਮੰਨਾਪੂਰਮ ਲੁੱਟ ਕਾਂਡ ਦਾ- ਪੁਲਿਸ ਨੇ ਮੁੱਖ ਦੋਸ਼ੀਆਂ ਘਨ੍ਹਈਆ ਤੇ ਰਾਜੂ ਦੀ ਕੀਤੀ ਪਛਾਣ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੀ ਰਾਮਾ ਮੰਡੀ ਮਾਰਕੀਟ 'ਚ ਸਥਿਤ ਮੰਨਾਪੂਰਮ ਫਾਈਨਾਂਸ ਕੰਪਨੀ ਦੇ ਦਫ਼ਤਰ 'ਚ ਅੱਜ ਤੋਂ ਕਰੀਬ ਡੇਢ ਸਾਲ ਪਹਿਲਾਂ ਪਿਸਤੌਲ ਦਿਖਾ ਕੇ ਕਰੋੜਾਂ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ 'ਚ ਪੁਲਿਸ ਨੂੰ ...

ਪੂਰੀ ਖ਼ਬਰ »

ਪਿੰਡ ਮਹੇੜੂ ਵਿਖੇ 150 ਲੋੜਵੰਦਾਂ ਨੂੰ ਕੰਬਲ ਵੰਡੇ

ਨਕੋਦਰ, 18 ਜਨਵਰੀ (ਭੁਪਿੰਦਰ ਅਜੀਤ ਸਿੰਘ)-ਨਕੋਦਰ ਨੇੜੇ ਪਿੰਡ ਮਹੇੜੂ ਵਿਖੇ ਸੰਤ ਬਾਬਾ ਬੂਟਾ ਸਿੰਘ ਦੇ ਅਸਥਾਨ 'ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ ...

ਪੂਰੀ ਖ਼ਬਰ »

ਦੌਲਤਪੁਰ ਢੱਡਾ 'ਚ ਸਾਲਾਨਾ ਛਿੰਝ ਮੇਲਾ 20 ਨੂੰ

ਮੱਲ੍ਹੀਆਂ ਕਲਾਂ, 18 ਜਨਵਰੀ (ਮਨਜੀਤ ਮਾਨ)-ਪੀਰ ਬਾਬਾ ਲੱਖ ਦਾਤਾ ਜੀ ਦੇ ਦਰਬਾਰ 'ਤੇ ਪਿੰਡ ਦੌਲਤਪੁਰ ਢੱਡਾ ਜਲੰਧਰ ਵਿਖੇ ਸਰਕਾਰੀ ਸੀਨੀ: ਸੈਕੰਡਰੀ ਸਕੂਲ ਦੀ ਵਿਸ਼ਾਲ ਗਰਾਊਾਡ ਵਿਚ ਸਾਲਾਨਾ ਵਿਸ਼ਾਲ ਛਿੰਝ ਮੇਲਾ 20 ਜਨਵਰੀ ਨੂੰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਲਕੀਤ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਬੰਧੀ ਮੰਗ-ਪੱਤਰ ਸੌਾਪਿਆ

ਗੁਰਾਇਆ, 18 ਜਨਵਰੀ (ਬਲਵਿੰਦਰ ਸਿੰਘ)-ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰ ਰਹੇ ਅਧਿਆਪਕਾ ਨੂੰ ਨਵੰਬਰ 2017 ਤੋਂ ਹੁਣ ਤੱਕ ਤਨਖ਼ਾਹਾਂ ਨਾ ਮਿਲਣ ਕਰਕੇ ਅੱਤ ਦੀ ਮਹਿੰਗਾਈ ਦੇ ਦੌਰ 'ਚ ਘਰ ਦੇ ਗੁਜ਼ਾਰੇ ਚਲਾਉਣੇ ਔਖੇ ਹੋਏ ਹਨ | ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਮਹਿਲਾ ਮੰਡਲ ਨੇ 35ਵੀਂ ਵਰ੍ਹੇਗੰਢ ਮਨਾਈ

ਆਦਮਪੁਰ, 18 ਜਨਵਰੀ (ਰਮਨ ਦਵੇਸਰ)-ਆਦਮਪੁਰ ਨੇੜੇ ਪਿੰਡ ਚੂਹੜਵਾਲੀ ਵਿਖੇ ਮਹਿਲਾ ਮੰਡਲ ਨੇ 35ਵੀਂ ਵਰ੍ਹੇਗੰਢ ਮਨਾਈ | ਇਸ ਮੌਕੇ ਮੰਡਲ ਪ੍ਰਧਾਨ ਨਿੰਮੀ ਰਹਿਲ ਨੇ ਸਭ ਤੋਂ ਪਹਿਲਾਂ ਸਾਰਿਆਂ ਨੂੰ ਵਰ੍ਹੇਗੰਢ ਦੀ ਵਧਾਈ ਦਿੱਤੀ ਅਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ...

ਪੂਰੀ ਖ਼ਬਰ »

ਟਰਾਲਾ ਬੇਕਾਬੂ, ਤਿੰਨ ਜ਼ਖ਼ਮੀ

ਗੁਰਾਇਆ, 18 ਜਨਵਰੀ (ਬਲਵਿੰਦਰ ਸਿੰਘ)-ਗੁਰਾਇਆ-ਫਿਲੌਰ ਹਾਈਵੇ 'ਤੇ ਤੇਜ਼ ਰਫ਼ਤਾਰ ਕੰਟੇਨਰ ਬੇਕਾਬੂ ਹੋ ਕੇ ਉਲਟਣ ਨਾਲ ਤਿੰਨ ਲੋਕ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਫਗਵਾੜਾ ਵਲੋਂ ਇਕ ਤੇਜ਼ ਰਫ਼ਤਾਰ ਕਨਟੇਨਰ ਪੀ.ਬੀ-04 ਕੇ 8887 ਜਿਸ ਨੂੰ ਸੁਰਜੀਤ ਸਿੰਘ ਚਲਾ ...

ਪੂਰੀ ਖ਼ਬਰ »

ਇਕ ਕਿਲੋ ਡੋਡਿਆਂ ਸਮੇਤ ਇਕ ਕਾਬੂ

ਕਿਸ਼ਨਗੜ੍ਹ, 18 ਜਨਵਰੀ (ਲਖਵਿੰਦਰ ਸਿੰਘ ਲੱਕੀ)-ਅਲਾਵਲਪੁਰ ਪੁਲਿਸ ਅਮਲੇ ਵਲੋਂ ਇਕ ਕਿਲੋ ਡੋਡਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲੈਣ ਦਾ ਸਮਾਚਾਰ ਹੈ | ਅਲਾਵਲਪੁਰ ਪੁਲਿਸ ਚੌਕੀ ਇੰਚਾਰਜ ਜੰਗ ਬਹਾਦਰ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਦੌਰਾਨ ਡਰੇਨ ਵਾਲੀ ਸੜਕ ...

ਪੂਰੀ ਖ਼ਬਰ »

ਘਰ ਅੰਦਰ ਵੜ ਕੇ ਸੱਟਾ ਮਾਰੀਆਂ, ਮੁਕੱਦਮਾ ਦਰਜ

ਨੂਰਮਹਿਲ, 18 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਉਪਰ ਘਰ ਅੰਦਰ ਵੜ ਕੇ ਹਮਲਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਲਾਭ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ਜਸਵਿੰਦਰਪਾਲ ਵਾਸੀ ਹਰਦੋਸ਼ੇਖ ਦੀ ਸ਼ਿਕਾਇਤ ਉਪਰ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ-ਐ ੱਸ.ਡੀ.ਐ ੱਮ.

ਮਲਸੀਆਂ, 18 ਜਨਵਰੀ (ਸੁਖਦੀਪ ਸਿੰਘ)-ਐ ੱਸ. ਡੀ. ਐ ੱਮ. ਨਵਨੀਤ ਕੌਰ ਬੱਲ ਸ਼ਾਹਕੋਟ ਨੇ ਕਿਹਾ ਕਿ ਸਬ-ਡਵੀਜ਼ਨ ਅੰਦਰ ਚੀਨੀ ਡੋਰ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਪਬੰਦੀਸ਼ੁਦਾ ਡੋਰ ਵੇਚਣ ਵਾਲਿਆਂ ਵਿਰੁੱਧ ਕਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸ਼ਿਵਾ ਪਬਲਿਕ ਸਕੂਲ ਵਿਚ ਪ੍ਰਸ਼ਨੋਤਰੀ ਮੁਕਾਬਲੇ

ਨੂਰਮਹਿਲ, 18 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਸ਼ਿਵਾ ਪਬਲਿਕ ਸਕੂਲ ਵਿਚ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੱਤਵੀਂ ਤੋਂ ਦੱਸਵੀਂ ਜਮਾਤ ਦੇ ਬੱਚਿਆਂ ਨੂੰ ਪੁੱਛੇ ਗਏ ਪ੍ਰਸ਼ਨ ਪੰਜਾਬੀ, ਸੰਸਕ੍ਰਿਤ ਪੰਜਾਬ ਦੇ ਇਤਿਹਾਸ, ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਨੂਰਮਹਿਲ, 18 ਜਨਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਮੁਕੱਦਮਾ ਪੀੜ੍ਹਤ ਲੜਕੀ ਦੇ ਬਾਪ ਸਤਪਾਲ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੌਲਤਪੁਰ ਢੱਡਾ 'ਚ ਬੱਚਿਆਂ ਦਾ ਭਵਿੱਖ ਦਾਅ 'ਤੇ

ਮੱਲ੍ਹੀਆਂ ਕਲਾਂ, 18 ਜਨਵਰੀ (ਮਨਜੀਤ ਮਾਨ)-ਇਕ ਪਾਸੇ ਕਾਂਗਰਸ ਦੀ ਕੈਪਟਨ ਸਰਕਾਰ ਸਿੱਥਿਆ ਦਾ ਮਿਆਰ ਉੱਚਾ ਚੁੱਕਣ ਲਈ ਟਾਹਰਾਂ ਮਾਰ ਰਹੀ ਹੈ | ਦੂਸਰੇ ਪਾਸੇ ਸਰਕਾਰੀ ਸਕੂਲਾਂ ਵਿਚ ਨਾ ਤਾਂ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕ ਅਤੇ ਨਾ ਹੀ ਬੱਚਿਆਂ ਦੇ ਬੈਠਣ ਲਈ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਤਹਿਸੀਲ ਪੱਧਰੀ ਕਾਨਫ਼ਰੰਸ

ਕਰਤਾਰਪੁਰ, 18 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਤਹਿਸੀਲ ਪੱਧਰੀ ਕਾਨਫ਼ਰੰਸ ਸਥਾਨਕ ਆਰੀਆ ਨਗਰ ਵਿਖੇ ਕੀਤੀ ਅਤੇ ਕਾਨਫ਼ਰੰਸ ਦੌਰਾਨ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਆਗਾਜ਼ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਪ੍ਰੈੱਸ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਨਕੋਦਰ, 18 ਜਨਵਰੀ (ਭੁਪਿੰਦਰ ਅਜੀਤ ਸਿੰਘ)-ਪ੍ਰੈੱਸ ਐਸੋਸੀਏਸ਼ਨ ਨਕੋਦਰ ਦੀ ਵਿਸ਼ੇਸ਼ ਬੈਠਕ ਦੌਰਾਨ ਗੁਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰੈਂਸ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਬੈਠਕ ਵਿਚ ਸਾਰੇ ਮੈਂਬਰਾਂ ਨੇ ਹੋਰ ਅਹੁਦੇਦਾਰਾਂ ਦੀ ਚੋਣ ਦੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦਾ ਲਾਡੀ ਸ਼ੇਰੋਵਾਲੀਆ ਵਲੋਂ ਉਦਘਾਟਨ

ਲੋਹੀਆਂ ਖਾਸ, 18 ਜਨਵਰੀ (ਦਿਲਬਾਗ ਸਿੰਘ)-ਪਿੰਡ ਕਾਕੜ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੁਫ਼ਤ ਡਾਕਟਰੀ ਜਾਂਚ ਦਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਤਿੰਨ ਗੱਡੀਆਂ 'ਚ ਟੱਕਰ, ਤਿੰਨ ਜ਼ਖ਼ਮੀ

ਆਦਮਪੁਰ, 18 ਜਨਵਰੀ (ਰਮਨ ਦਵੇਸਰ)-ਆਦਮਪੁਰ-ਜਲੰਧਰ ਮੁੱਖ ਮਾਰਗ 'ਤੇ ਅਰਜਨਵਾਲ ਪੰਪ ਨੇੜੇ ਭਿਆਨਕ ਹਾਦਸਾ ਵਾਪਰਿਆ ਜਿਸ 'ਚ ਇਕ ਕਾਰ ਨੇ ਪਹਿਲਾਂ ਇਕ ਕਾਰ ਨੂੰ ਟੱਕਰ ਮਾਰੀ ਅਤੇ ਸਤੁੰਲਨ ਵਿਗੜਨ ਨਾਲ ਦੂਜੀ ਕਾਰ 'ਚ ਜਾ ਵੱਜੀ | ਕਾਰ ਨੰ: (ਪੀ.ਬੀ.32 ਪੀ.5565) ਜੋ ਕਿ ਮੰਡੇਰਾ ਤੋਂ ...

ਪੂਰੀ ਖ਼ਬਰ »

ਸਮਾਜ ਸੇਵਕ ਵਲੋਂ 5 ਸਰਕਾਰੀ ਸਕੂਲਾਂ ਨੂੰ ਦੀਵਾਰ ਘੜੀਆਂ ਭੇਟ

ਸ਼ਾਹਕੋਟ, 18 ਜਨਵਰੀ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਦੇ ਉੱਘੇ ਸਮਾਜ ਸੇਵਕ ਸੁਰਿੰਦਰ ਕੁਮਾਰ ਸੋਬਤੀ ਵਲੋਂ ਸ਼ਹਿਰ ਦੇ 5 ਸਰਕਾਰੀ ਸਕੂਲਾਂ ਨੂੰ ਕਲਾਕ (ਦੀਵਾਰ ਘੜੀ) ਭੇਟ ਕੀਤੇ ਗਏ ਹਨ | ਸਮਾਜ ਸੇਵਕ ਸੁਰਿੰਦਰ ਸੋਬਤੀ ਨੇ ਸਰਕਾਰੀ ਮਿਡਲ ਸਕੂਲ ਸ਼ਾਹਕੋਟ, ਸਰਕਾਰੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 2 ਨੌਜਵਾਨ ਕਾਬੂ

ਕਰਤਾਰਪੁਰ, 18 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਅੱਜ ਫਿਰ 2 ਨੌਜਵਾਨਾਂ ਨੂੰ 45 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਫੜਿਆ ਹੈ | ਇਸ ਸਬੰਧ ਵਿਚ ਕਰਤਾਰਪੁਰ ਥਾਣਾ ਮੁਖੀ ਏ.ਐਸ.ਆਈ ਇੰਜਰਜੀਤ ਸਿੰਘ ਨੇ ਗਸ਼ਤ ਦੌਰਾਨ ਜੰਡੇ ਸਰਾਏ ਰੋਡ ਕਰਤਾਰਪੁਰ ਤੋਂ ਜਗਰੂਪ ...

ਪੂਰੀ ਖ਼ਬਰ »

ਬਲਵੀਰ ਸਿੰਘ ਰਾਜਵੰਸ ਨੂੰ ਸ਼ਰਧਾਂਜਲੀਆਂ ਭੇਟ

ਆਦਮਪੁਰ,18 ਜਨਵਰੀ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਹਲਕਾ ਆਦਮਪੁਰ ਦੇ ਸੀਨੀਅਰ ਅਕਾਲੀ ਆਗੂ ਕੁਲਵਿੰਦਰ ਸਿੰਘ ਟੋਨੀ ਦੇ ਪਿਤਾ ਬਲਵੀਰ ਸਿੰਘ ਰਾਜਵੰਸ ਨਮਿਤ ਗੁਰਦੁਆਰਾ ਰਾਮਗੜ੍ਹੀਆ ਆਦਮਪੁਰ ਵਿਖੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਅੱਪਰਾ ਸਕੂਲ 'ਚ ਨੈਸ਼ਨਲ ਵੋਟਰ ਦਿਵਸ ਮਨਾਇਆ

ਅੱਪਰਾ 18 ਜਨਵਰੀ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਵੋਟਰ ਦਿਵਸ ਜਸਪਾਲ ਸੰਧੂ ਦੀ ਅਗਵਾਈ ਵਿਚ ਮਨਾਇਆ ਗਿਆ | ਬੱਚਿਆਂ ਨੂੰ ਵੋਟਰ ਦਿਵਸ ਸੰਬੰਧੀ ਸਹੁੰ ਚੁਕਾਈ ਗਈ | ਬਾਅਦ 'ਚ ਬੱਚਿਆਂ ਦੇ ਵੋਟਰ ਦਿਵਸ ਸਬੰਧੀ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ

ਨਕੋਦਰ, 18 ਜਨਵਰੀ (ਗੁਰਵਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਐਸ.ਡੀ.ਐਮ ਦਫ਼ਤਰ ਨਕੋਦਰ ਦੇ ਬਾਹਰ ਕੰਵਲਜੀਤ ਸਿੰਘ ਸੰਗੋਵਾਲ, ਹਲਜੀਤ ਸਿੰਘ ਕੁਲਾਰ, ਕੇਵਲ ਸਿੰਘ ਉਗੀਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਭੂਕਿਆ ਗਿਆ | ਇਹ ਪੁਤਲਾ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX