ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...
ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਵਿਖੇ ਅੱਜ ਦੂਜੇ ਦਿਨ ਵੀ ਕਠੂਆ ਵਿਖੇ 8 ਸਾਲਾਂ ਦੀ ਲੜਕੀ ਦੀ ਹੱਤਿਆ ਦੇ ਰੋਸ 'ਚ ਸਮੁੱਚੇ ਵਿਰੋਧੀ ਧਿਰ ਵਲੋਂ ਹੰਗਾਮਾ ਹੋਇਆ | ਸ਼ੁੱਕਰਵਾਰ ਸਵੇਰ ਜਦ ਹਾਊਸ ਵਿਖੇ ਕੰਮਕਾਜ ਸ਼ੁਰੂ ਹੋਇਆ | ਵਿਰੋਧੀ ...
ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...
ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...
ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਵਿਸ਼ਵ ਮਾਨਵ ਰੁਹਾਨੀ ਕੇਂਦਰ ਨਵਾਨਗਰ ਵਲੋਂ ਚਲਾਏ ਜਾ ਰਹੇ ਸਮਾਜ ਸੇਵਾ ਪ੍ਰੋਗਰਾਮ ਤਹਿਤ 21 ਜਨਵਰੀ ਨੂੰ ਸਮਾਲਖਾ ਅਤੇ ਊਝਾ ਰੋਡ ਪਾਣੀਪਤ ਦੀ ਸ਼ਾਖਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਰਾਮਲੀਲ੍ਹਾ ਗਰਾਊਾਡ ਸਮਾਲਖਾ ਪਿੰਡ 'ਚ ਲਾਇਆ ...
ਜਗਾਧਰੀ, 19 ਜਨਵਰੀ (ਜਗਜੀਤ ਸਿੰਘ)-ਉੱਤਰ ਹਰਿਆਣਾ ਬਿਜਲੀ ਸਪਲਾਈ ਨਿਗਮ ਪਰਿਚਾਲਨ ਮੰਡਲ ਜਗਾਧਰੀ ਦੇ ਕਾਰਜਕਾਰੀ ਅਧਿਕਾਰੀ ਸੰਜੀਵ ਗੁਪਤਾ ਨੇ ਦੱਸਿਆ ਕਿ 66 ਕੇ.ਵੀ. ਗੁਲਾਬ ਨਗਰ ਤੋਂ ਚੱਲਣ ਵਾਲੇ 11 ਕੇ.ਵੀ. ਮੁਖਰਚੀ ਪਾਰਕ ਅਰਬਨ, 11 ਕੇ.ਵੀ. ਗੁਲਾਬ ਨਗਰ ਅਰਬਨ, 11 ਕੇ.ਵੀ. ਸਮਤਾ ...
ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ਕੇਸ਼ਵ, ਨੋਡਲ ਅਧਿਕਾਰੀ ਸੁਰੇਸ਼ ਗੁਲਸ਼ਨ, ਸਾਰੇ ਏ.ਪੀ.ਸੀ., ਸਾਰੇ ਬੀ.ਆਰ.ਪੀਜ਼., ਏ.ਬੀ.ਆਰ.ਪੀਜ਼ ਆਦਿ ਦੀ ਸਮਰੱਥ ਹਰਿਆਣਾ ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 2017-18 ਆਦਿ ਵਿਸ਼ਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਨੇ ਨੈਸ਼ਨਲ ਅਚੀਵਮੈਂਟ ਸਰਵੇ ਦੇ ਨਤੀਜਿਆਂ 'ਤੇ ਚਰਚਾ ਕੀਤੀ ਅਤੇ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਜ਼ਿਲ੍ਹਾ ਕੈਥਲ ਦੇ 54 ਸਕੂਲਾਂ ਲਈ ਨਵਾਚਾਰ ਗਤੀਵਿਧੀ ਤਹਿਤ ਗਣਿਤ ਅਤੇ ਵਿਗਿਆਨ ਵਿਸ਼ਿਆਂ 'ਤੇ ਛੇਤੀ ਹੀ ਸਮਾਰਟ ਜਮਾਤ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਨਵੀਂ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ | ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਸ਼ਮਸ਼ੇਰ ਸਿੰਘ ਸਿਰੋਹੀ ਨੇ ਫਰਵਰੀ 2018 'ਚ ਜਮਾਤ 10ਵੀਂ ਲਈ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਬਾਰੇ ਜਾਣਕਾਰੀ ਦਿੱਤੀ | ਉਨ੍ਹਾ ਮਾਸਿਕ ਐਸਸਮੇਂਟ ਟੈਸਟ ਪਛੜ ਰਹੇ ਸਕੂਲਾਂ ਦੀ ਵਿਸ਼ੇਸ਼ ਵਿਜਿਟ ਕਰਨ ਲਈ ਬੀ.ਆਰ.ਪੀ. ਅਤੇ ਏ.ਬੀ.ਆਰ.ਸੀ. ਨੂੰ ਹੁਕਮ ਦਿੱਤੇ ਅਤੇ ਡਾਈਟ ਨਾਲ ਵੀ ਤਾਲਮੇਲ ਸਥਾਪਿਤ ਕਰਨ ਲਈ ਕਿਹਾ | ਉਨ੍ਹਾਂ ਸਾਰੇ ਬਲਾਕ ਸਿੱਖਿਆ ਅਧਿਕਾਰੀ ਅਤੇ ਪਿ੍ੰਸੀਪਲ ਸਿਰੋਹੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਬੈਠਕ ਕੀਤੀ | ਸਾਰੇ ਆਰੋਪੀ ਸਕੂਲਾਂ 'ਚ ਜਮਾਤ 9ਵੀਂ ਅਤੇ 11ਵੀਂ ਲਈ ਪ੍ਰਵੇਸ਼ ਪ੍ਰੀਖਿਆ ਦੀ ਮਿਤੀ 15 ਫਰਵਰੀ 2018 ਨਿਰਧਾਰਿਤ ਕੀਤੀ | ਇਸ ਤਹਿਤ ਬਿਨੈ ਸਾਰੇ ਬਲਾਕ ਸਿੱਖਿਆ ਅਧਿਕਾਰੀ ਦਫ਼ਤਰਾਂ 'ਚ ਹਾਸਲ ਹੋਣਗੇ, ਜਿਨ੍ਹਾਂ ਨੂੰ ਵਿਦਿਆਰਥੀਆਂ ਵਲੋਂ ਸਬੰਧੀ ਆਰੋਪੀ ਸਕੂਲ 'ਚ 9 ਫਰਵਰੀ ਤੱਕ ਜਮਾਂ ਕਰਵਾਉਣੇ ਹੋਣਗੇ | ਐਲ.ਈ.ਪੀ. ਦੇ ਜ਼ਿਲ੍ਹਾ ਮਾਸਟਰ ਟੇ੍ਰਨਰ ਨਰਿੰਦਰ ਬਾਲਿਆਨ ਨੇ ਐਲ.ਈ.ਪੀ. ਪ੍ਰੋਗਰਾਮ 'ਚ ਕੀਤੇ ਗਏ ਬਦਲਾਅ, ਨਿਗਰਾਨੀ ਪ੍ਰੋਫਾਰਮਾ, ਮੈਟਰ ਇਕ ਅਤੇ ਦੋ ਦੀ ਨਿਗਰਾਨੀ ਬਾਰੇ ਜਾਣਕਾਰੀ ਦਿੱਤੀ |
ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ...
ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...
ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...
ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...
ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX