ਤਾਜਾ ਖ਼ਬਰਾਂ


ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  22 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  38 minutes ago
ਕੈਲੇਫੋਰਨੀਆ, 27 ਜਨਵਰੀ- ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐੱਨ. ਬੀ. ਏ.) ਦੇ ਸਾਬਕਾ ਦਿੱਗਜ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਸਣੇ 9 ਲੋਕਾਂ ਦੀ ਅਮਰੀਕਾ ਦੇ ਕਾਲਬਸਸ ਇਲਾਕੇ 'ਚ ਵਾਪਰੇ ਹੈਲੀਕਾਪਟਰ...
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  about 1 hour ago
ਬੰਡਾਲਾ, 27 ਜਨਵਰੀ (ਅੰਗਰੇਜ਼ ਸਿੰਘ ਹੁੰਦਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬੰਡਾਲਾ 'ਚ ਸਥਿਤ ਕੋਆਪ੍ਰੇਟਿਵ ਬੈਂਕ 'ਚ ਬੀਤੀ ਰਾਤ ਚੋਰਾਂ ਨੇ ਕੰਧ ਪਾੜ ਕੇ ਚੋਰੀ ਕਰ ਲਈ। ਚੋਰਾਂ ਵਲੋਂ ਬੈਂਕ 'ਚੋਂ ਕਿੰਨੀ ਰਕਮ...
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  about 1 hour ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਪਰਾਲੀ ਨੂੰ ਅੱਗ ਲਗਾਏ ਜਾਣ ਦੇ ਸੰਬੰਧ 'ਚ ਵੱਡੀ ਗਿਣਤੀ....
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  about 2 hours ago
ਜੈਪੁਰ, 27 ਜਨਵਰੀ- ਕੋਰੋਨਾ ਵਾਇਰਸ ਕਾਰਣ ਹੁਣ ਤੱਕ ਚੀਨ 'ਚ ਅੱਧਾ ਦਰਜਨ ਤੋਂ ਵੱਧ ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 2 hours ago
ਸੰਗਰੂਰ, 27 ਜਨਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਸਾਰੇ ਸਰਕਾਰੀ ਸਕੂਲ ਅੱਜ ਆਮ ਵਾਂਗ ....
ਅੱਜ ਦਾ ਵਿਚਾਰ
. . .  about 3 hours ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 9 hours ago
ਮਹਿਲ ਕਲਾਂ, 26 ਜਨਵਰੀ (ਤਰਸੇਮ ਸਿੰਘ ਚੰਨਣਵਾਲ ) - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ...
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  1 day ago
ਕੁੱਪ ਕਲਾਂ, 26 ਜਨਵਰੀ (ਕੁਲਦੀਪ ਸਿੰਘ ਲਵਲੀ/ਮਨਜਿੰਦਰ ਸਿੰਘ ਸਰੌਦ) ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ...
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  1 day ago
ਲੋਹਟਬੱਦੀ, 26 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ...
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ...
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ...
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  1 day ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  1 day ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  1 day ago
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  1 day ago
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  1 day ago
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਜੰਮੂ-ਕਸ਼ਮੀਰ

ਬਹਿਸ ਦੇ ਬਾਅਦ ਵਿਦਿਆਰਥੀ ਨੇ ਅਧਿਆਪਕਾ ਦੇ ਮਾਰਿਆ ਥੱਪੜ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮੇ ਦੇ ਬਾਅਦ ਵਾਕ ਆਊਟ

ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਵਿਖੇ ਅੱਜ ਦੂਜੇ ਦਿਨ ਵੀ ਕਠੂਆ ਵਿਖੇ 8 ਸਾਲਾਂ ਦੀ ਲੜਕੀ ਦੀ ਹੱਤਿਆ ਦੇ ਰੋਸ 'ਚ ਸਮੁੱਚੇ ਵਿਰੋਧੀ ਧਿਰ ਵਲੋਂ ਹੰਗਾਮਾ ਹੋਇਆ | ਸ਼ੁੱਕਰਵਾਰ ਸਵੇਰ ਜਦ ਹਾਊਸ ਵਿਖੇ ਕੰਮਕਾਜ ਸ਼ੁਰੂ ਹੋਇਆ | ਵਿਰੋਧੀ ...

ਪੂਰੀ ਖ਼ਬਰ »

ਫੌਜ ਦੀ ਗੱਡੀ ਨੇ 3 ਕਾਰਾਂ ਨੂੰ ਮਾਰੀ ਟੱਕਰ- ਦੋ ਜ਼ਖ਼ਮੀ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਟਾਕਰੇ ਦਾ ਮਾਹੌਲ ਨਾ ਪੈਦਾ ਕਰੇ-ਕੌਰ ਸਿੰਘ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਜਾਵੇਗਾ ਕੱਲ੍ਹ

ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਵਿਸ਼ਵ ਮਾਨਵ ਰੁਹਾਨੀ ਕੇਂਦਰ ਨਵਾਨਗਰ ਵਲੋਂ ਚਲਾਏ ਜਾ ਰਹੇ ਸਮਾਜ ਸੇਵਾ ਪ੍ਰੋਗਰਾਮ ਤਹਿਤ 21 ਜਨਵਰੀ ਨੂੰ ਸਮਾਲਖਾ ਅਤੇ ਊਝਾ ਰੋਡ ਪਾਣੀਪਤ ਦੀ ਸ਼ਾਖਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਰਾਮਲੀਲ੍ਹਾ ਗਰਾਊਾਡ ਸਮਾਲਖਾ ਪਿੰਡ 'ਚ ਲਾਇਆ ...

ਪੂਰੀ ਖ਼ਬਰ »

ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਗਾਧਰੀ, 19 ਜਨਵਰੀ (ਜਗਜੀਤ ਸਿੰਘ)-ਉੱਤਰ ਹਰਿਆਣਾ ਬਿਜਲੀ ਸਪਲਾਈ ਨਿਗਮ ਪਰਿਚਾਲਨ ਮੰਡਲ ਜਗਾਧਰੀ ਦੇ ਕਾਰਜਕਾਰੀ ਅਧਿਕਾਰੀ ਸੰਜੀਵ ਗੁਪਤਾ ਨੇ ਦੱਸਿਆ ਕਿ 66 ਕੇ.ਵੀ. ਗੁਲਾਬ ਨਗਰ ਤੋਂ ਚੱਲਣ ਵਾਲੇ 11 ਕੇ.ਵੀ. ਮੁਖਰਚੀ ਪਾਰਕ ਅਰਬਨ, 11 ਕੇ.ਵੀ. ਗੁਲਾਬ ਨਗਰ ਅਰਬਨ, 11 ਕੇ.ਵੀ. ਸਮਤਾ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 'ਤੇ ਕੀਤਾ ਵਿਚਾਰ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ਪ੍ਰਧਾਨਗੀ ਰਾਜ ਕੁਮਾਰ ਧਾਰੀਵਾਲ ਨੇ ਕੀਤੀ | ਮੰਚ ਸੰਚਾਲਨ ਪ੍ਰਵੇਸ਼ ਪਰੋਚਾ ਨੇ ਕੀਤਾ | ਨਗਰ ਪਾਲਿਕਾ ਸੰਘ ਹਰਿਆਣਾ ਯਮੁਨਾ ਸ਼ਾਖਾ ਦੇ ਸਕੱਤਰ ਪ੍ਰਵੇਸ਼ ਪਰੋਚਾ ਨੇ ਆਪਣੇ ਬਿਆਨ ਵਿਚ ਆਖਿਆ ਕਿ ਮੌਜੂਦਾ ਸਰਕਾਰ ਸਫ਼ਾਈ ਮੁਹਿੰਮ ਦੇ ਨਾਂਅ 'ਤੇ ਕਰਮਚਾਰੀਆਂ ਦਾ ਸ਼ੋਸ਼ਣ ਕਰ ਰਹੀ ਹੈ | ਜੋ ਸਫ਼ਾਈ ਕਰਮਚਾਰੀ ਸਰਕਾਰੀ ਡਿਊਟੀਆਂ ਕਰ ਰਹੇ ਹਨ, ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਕਰ ਰਹੇ, ਸਗੋਂ ਕੱਚੇ-ਪੱਕੇ ਕਰਮਚਾਰੀ ਠੇਕੇ 'ਤੇ ਰੱਖ ਕੇ ਨਾਟਕ ਕਰ ਰਹੀ ਹੈ | ਸਫ਼ਾਈ ਵਿਚ ਸੁਧਾਰ ਨਹੀਂ ਆ ਰਿਹਾ ਹੈ | ਸਰਕਾਰੀ ਕਰਮਚਾਰੀ ਨਿਗਮ ਹੈ | ਉਸ ਦੀਆਂ ਪੁਰਾਣੀਆਂ ਮੰਗਾਂ ਅਤੇ ਪਿਛਲੀਆਂ ਮੀਟੀਗਾਂ ਵਿਚ ਪਾਸ ਹੋਈਆਂ ਮੰਗਾਂ ਲਾਗੂ ਨਹੀਂ ਹੋਈਆਂ | ਇਸ ਬਾਰੇ ਸੂਬਾਈ ਕਮੇਟੀ ਨੇ ਕਈ ਵਾਰ ਪ੍ਰਬੰਧਕਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ, ਪਰ ਸੁਣਵਾਈ ਨਹੀਂ ਹੋਈ | ਮਾਂਗੇ ਰਾਮ ਤਿਗੜਾ ਨੇ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਅੱਜ ਫੇਰ ਚੇਤੇ ਕਰਵਾਇਆ ਅਤੇ ਚਿਤਾਵਨੀ ਦਿੱਤੀ ਕਿ ਕਰਮਚਾਰੀਆਂ ਦੀਆਂ ਪਿਛਲੀਆਂ ਮੰਗਾਂ ਫੌਰੀ ਪੂਰੀਆਂ ਕੀਤੀਆਂ ਜਾਣ, ਨਹੀਂ ਤਾਂ ਕਰਮਚਾਰੀ ਬੇਵਸ ਹੋ ਕੇ ਅੰਦੋਲਨ ਦਾ ਰੱਸਤਾ ਅਖਤਿਆਰ ਕਰਨਗੇ | ਉਨ੍ਹਾਂ ਕਿਹਾ ਕਿ ਜੇਲ੍ਹ ਭਰੋ ਅੰਦੋਲਨ, ਜੋ ਸੂਬਾਈ ਕਮੇਟੀ ਨੇ ਐਲਾਨਿਆ ਹੈ, ਉਸ ਵਿਚ ਯਮੁਨਾਨਗਰ ਦਾ ਹਰ ਕਰਮਚਾਰੀ ਕੱਚਾ-ਪੱਕਾ ਵਧ-ਚੜ੍ਹ ਕੇ ਹਿੱਸਾ ਲਵੇਗਾ | ਇਸ ਮੀਟਿੰਗ ਨੂੰ ਗੁਲਜਾਰ ਅਹਿਮਦ, ਰੋਹਤਾਸ਼, ਰਮਨ, ਸੋਰਣ, ਰਾਜ ਕੁਮਾਰ, ਰਾਜਬਾਲਾ, ਮਹੀਪਾਲ, ਰਾਜਪਾਲ ਸਾਗਵਾਨ ਆਦਿ ਨੇ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ ਦੀ ਬੈਠਕ 'ਚ 24 ਸਾਂਸਦ ਲੈਣਗੇ ਹਿੱਸਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਕਨੀਪਲਾ ਦੇ 2 ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...

ਪੂਰੀ ਖ਼ਬਰ »

ਅਗਲੇ ਕੁਝ ਸਮੇਂ 'ਚ ਨਵੇਂ ਰਾਜਨੀਤੀ ਦਲ ਦੇ ਗਠਨ ਅਤੇ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦਿੱਤੇ ਜਾਣਗੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਬੂਟ-ਜਰਾਬਾਂ ਵੰਡੇ ਜਾਣਗੇ-ਬੰਸਲ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...

ਪੂਰੀ ਖ਼ਬਰ »

ਸੰਗਤਾਂ ਪ੍ਰਭੂ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ-ਸਤਿਗੁਰੂ ਉਦੈ ਸਿੰਘ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX