ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਜੰਮੂ-ਕਸ਼ਮੀਰ

ਬਹਿਸ ਦੇ ਬਾਅਦ ਵਿਦਿਆਰਥੀ ਨੇ ਅਧਿਆਪਕਾ ਦੇ ਮਾਰਿਆ ਥੱਪੜ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮੇ ਦੇ ਬਾਅਦ ਵਾਕ ਆਊਟ

ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਵਿਖੇ ਅੱਜ ਦੂਜੇ ਦਿਨ ਵੀ ਕਠੂਆ ਵਿਖੇ 8 ਸਾਲਾਂ ਦੀ ਲੜਕੀ ਦੀ ਹੱਤਿਆ ਦੇ ਰੋਸ 'ਚ ਸਮੁੱਚੇ ਵਿਰੋਧੀ ਧਿਰ ਵਲੋਂ ਹੰਗਾਮਾ ਹੋਇਆ | ਸ਼ੁੱਕਰਵਾਰ ਸਵੇਰ ਜਦ ਹਾਊਸ ਵਿਖੇ ਕੰਮਕਾਜ ਸ਼ੁਰੂ ਹੋਇਆ | ਵਿਰੋਧੀ ...

ਪੂਰੀ ਖ਼ਬਰ »

ਫੌਜ ਦੀ ਗੱਡੀ ਨੇ 3 ਕਾਰਾਂ ਨੂੰ ਮਾਰੀ ਟੱਕਰ- ਦੋ ਜ਼ਖ਼ਮੀ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਟਾਕਰੇ ਦਾ ਮਾਹੌਲ ਨਾ ਪੈਦਾ ਕਰੇ-ਕੌਰ ਸਿੰਘ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਜਾਵੇਗਾ ਕੱਲ੍ਹ

ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਵਿਸ਼ਵ ਮਾਨਵ ਰੁਹਾਨੀ ਕੇਂਦਰ ਨਵਾਨਗਰ ਵਲੋਂ ਚਲਾਏ ਜਾ ਰਹੇ ਸਮਾਜ ਸੇਵਾ ਪ੍ਰੋਗਰਾਮ ਤਹਿਤ 21 ਜਨਵਰੀ ਨੂੰ ਸਮਾਲਖਾ ਅਤੇ ਊਝਾ ਰੋਡ ਪਾਣੀਪਤ ਦੀ ਸ਼ਾਖਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਰਾਮਲੀਲ੍ਹਾ ਗਰਾਊਾਡ ਸਮਾਲਖਾ ਪਿੰਡ 'ਚ ਲਾਇਆ ...

ਪੂਰੀ ਖ਼ਬਰ »

ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਗਾਧਰੀ, 19 ਜਨਵਰੀ (ਜਗਜੀਤ ਸਿੰਘ)-ਉੱਤਰ ਹਰਿਆਣਾ ਬਿਜਲੀ ਸਪਲਾਈ ਨਿਗਮ ਪਰਿਚਾਲਨ ਮੰਡਲ ਜਗਾਧਰੀ ਦੇ ਕਾਰਜਕਾਰੀ ਅਧਿਕਾਰੀ ਸੰਜੀਵ ਗੁਪਤਾ ਨੇ ਦੱਸਿਆ ਕਿ 66 ਕੇ.ਵੀ. ਗੁਲਾਬ ਨਗਰ ਤੋਂ ਚੱਲਣ ਵਾਲੇ 11 ਕੇ.ਵੀ. ਮੁਖਰਚੀ ਪਾਰਕ ਅਰਬਨ, 11 ਕੇ.ਵੀ. ਗੁਲਾਬ ਨਗਰ ਅਰਬਨ, 11 ਕੇ.ਵੀ. ਸਮਤਾ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 'ਤੇ ਕੀਤਾ ਵਿਚਾਰ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ ਦੀ ਬੈਠਕ 'ਚ 24 ਸਾਂਸਦ ਲੈਣਗੇ ਹਿੱਸਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ਕਰਨਗੇ | ਉਨ੍ਹਾਂ ਦੱਸਿਆ ਕਿ ਬੈਠਕ 'ਚ ਜ਼ਿਲ੍ਹੇ ਵਿਚ ਵੱਖ-ਵੱਖ ਯੋਜਨਾਵਾਂ ਤਹਿਤ ਹੋ ਰਹੇ ਵਿਕਾਸ ਕੰਮਾਂ ਦੀ ਤਰੱਕੀ ਦੀ ਸਮੀਖਿਆ ਕੀਤੀ ਜਾਵੇਗੀ | ਬੈਠਕ 'ਚ ਪ੍ਰਧਾਨ ਮੰਤਰੀ ਗ੍ਰਾਮ ਸਭਾ ਯੋਜਨਾ, ਮਨਰੇਗਾ, ਕੌਮੀ ਗ੍ਰਾਮੀਣ ਪੇਜਲ ਯੋਜਨਾ, ਰਾਜੀਵ ਗਾਂਧੀ ਬਿਜਲੀਕਰਨ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਪ੍ਰਧਾਨ ਮੰਤਰੀ ਖੇਤੀ ਸਿੰਚਾਈ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਕੌਮੀ ਸਿਹਤ ਮਿਸ਼ਨ, ਮਿਡ-ਡੇ-ਮਿਲ ਸਕੀਮ ਤਹਿਤ ਵੱਖ-ਵੱਖ ਹਾਂਪੱਖੀ ਯੋਜਨਾਵਾਂ ਤਹਿਤ ਜ਼ਿਲ੍ਹੇ 'ਚ ਹੋ ਰਹੇ ਵਿਕਾਸ ਕੰਮਾਂ ਦੀ ਮਸੀਖਿਆ ਕੀਤੀ ਜਾਵੇਗੀ | ਬੈਠਕ 'ਚ ਸਮਿਤੀ ਦੇ ਮੈਂਬਰ ਅਤੇ ਸਬੰਧੀ ਵਿਭਾਗ ਦੇ ਅਧਿਕਾਰੀ ਹਿੱਸਾ ਲੈਣਗੇ |


ਖ਼ਬਰ ਸ਼ੇਅਰ ਕਰੋ

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਕਨੀਪਲਾ ਦੇ 2 ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...

ਪੂਰੀ ਖ਼ਬਰ »

ਅਗਲੇ ਕੁਝ ਸਮੇਂ 'ਚ ਨਵੇਂ ਰਾਜਨੀਤੀ ਦਲ ਦੇ ਗਠਨ ਅਤੇ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦਿੱਤੇ ਜਾਣਗੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਬੂਟ-ਜਰਾਬਾਂ ਵੰਡੇ ਜਾਣਗੇ-ਬੰਸਲ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...

ਪੂਰੀ ਖ਼ਬਰ »

ਸੰਗਤਾਂ ਪ੍ਰਭੂ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ-ਸਤਿਗੁਰੂ ਉਦੈ ਸਿੰਘ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX