ਤਾਜਾ ਖ਼ਬਰਾਂ


ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  10 minutes ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  46 minutes ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 2 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਜੰਮੂ-ਕਸ਼ਮੀਰ

ਬਹਿਸ ਦੇ ਬਾਅਦ ਵਿਦਿਆਰਥੀ ਨੇ ਅਧਿਆਪਕਾ ਦੇ ਮਾਰਿਆ ਥੱਪੜ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮੇ ਦੇ ਬਾਅਦ ਵਾਕ ਆਊਟ

ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਵਿਖੇ ਅੱਜ ਦੂਜੇ ਦਿਨ ਵੀ ਕਠੂਆ ਵਿਖੇ 8 ਸਾਲਾਂ ਦੀ ਲੜਕੀ ਦੀ ਹੱਤਿਆ ਦੇ ਰੋਸ 'ਚ ਸਮੁੱਚੇ ਵਿਰੋਧੀ ਧਿਰ ਵਲੋਂ ਹੰਗਾਮਾ ਹੋਇਆ | ਸ਼ੁੱਕਰਵਾਰ ਸਵੇਰ ਜਦ ਹਾਊਸ ਵਿਖੇ ਕੰਮਕਾਜ ਸ਼ੁਰੂ ਹੋਇਆ | ਵਿਰੋਧੀ ...

ਪੂਰੀ ਖ਼ਬਰ »

ਫੌਜ ਦੀ ਗੱਡੀ ਨੇ 3 ਕਾਰਾਂ ਨੂੰ ਮਾਰੀ ਟੱਕਰ- ਦੋ ਜ਼ਖ਼ਮੀ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਟਾਕਰੇ ਦਾ ਮਾਹੌਲ ਨਾ ਪੈਦਾ ਕਰੇ-ਕੌਰ ਸਿੰਘ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਜਾਵੇਗਾ ਕੱਲ੍ਹ

ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਵਿਸ਼ਵ ਮਾਨਵ ਰੁਹਾਨੀ ਕੇਂਦਰ ਨਵਾਨਗਰ ਵਲੋਂ ਚਲਾਏ ਜਾ ਰਹੇ ਸਮਾਜ ਸੇਵਾ ਪ੍ਰੋਗਰਾਮ ਤਹਿਤ 21 ਜਨਵਰੀ ਨੂੰ ਸਮਾਲਖਾ ਅਤੇ ਊਝਾ ਰੋਡ ਪਾਣੀਪਤ ਦੀ ਸ਼ਾਖਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਰਾਮਲੀਲ੍ਹਾ ਗਰਾਊਾਡ ਸਮਾਲਖਾ ਪਿੰਡ 'ਚ ਲਾਇਆ ...

ਪੂਰੀ ਖ਼ਬਰ »

ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਗਾਧਰੀ, 19 ਜਨਵਰੀ (ਜਗਜੀਤ ਸਿੰਘ)-ਉੱਤਰ ਹਰਿਆਣਾ ਬਿਜਲੀ ਸਪਲਾਈ ਨਿਗਮ ਪਰਿਚਾਲਨ ਮੰਡਲ ਜਗਾਧਰੀ ਦੇ ਕਾਰਜਕਾਰੀ ਅਧਿਕਾਰੀ ਸੰਜੀਵ ਗੁਪਤਾ ਨੇ ਦੱਸਿਆ ਕਿ 66 ਕੇ.ਵੀ. ਗੁਲਾਬ ਨਗਰ ਤੋਂ ਚੱਲਣ ਵਾਲੇ 11 ਕੇ.ਵੀ. ਮੁਖਰਚੀ ਪਾਰਕ ਅਰਬਨ, 11 ਕੇ.ਵੀ. ਗੁਲਾਬ ਨਗਰ ਅਰਬਨ, 11 ਕੇ.ਵੀ. ਸਮਤਾ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 'ਤੇ ਕੀਤਾ ਵਿਚਾਰ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ ਦੀ ਬੈਠਕ 'ਚ 24 ਸਾਂਸਦ ਲੈਣਗੇ ਹਿੱਸਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ਜਨਸਭਾ 'ਚ ਪੁੱਜੇ ਲੋਕਾਂ ਨੇ ਪ੍ਰਵੀਨ ਚੌਧਰੀ ਨੂੰ ਜਿੱਤ ਦਾ ਅਸ਼ੀਰਵਾਦ ਵੀ ਦਿੱਤਾ | ਪ੍ਰਵੀਨ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਪਾਰਟੀ ਨਾਲ ਨਹੀਂ ਹੈ, ਸਗੋਂ ਭਿ੍ਸ਼ਟਾਚਾਰ ਅਤੇ ਗਲਤ ਨੀਤੀਆਂ ਿਖ਼ਲਾਫ਼ ਹੈ | ਉਨ੍ਹਾਂ ਕਿਹਾ ਕਿ ਥਾਨੇਸਰ 'ਚ ਬਿਨਾ ਸਹੀ ਯੋਜਨਾ ਬਣਾਏ ਜਨਤਾ ਤੋਂ ਟੈਕਸ ਵਜੋਂ ਵਸੂਲੇ ਗਏ ਕਰੋੜਾਂ ਰੁਪਏ ਖ਼ਰਾਬ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੈਸੇ ਖਾਣ ਲਈ ਠੀਕ ਸੜਕਾਂ ਨੂੰ ਪੁੱਟ ਕੇ ਮੁੜ ਬਣਾਇਆ ਜਾ ਰਿਹਾ ਹੈ | ਇਹ ਪੂਰੀ ਤਰ੍ਹਾਂ ਗਲਤ ਹੈ | ਚੌਧਰੀ ਨੇ ਕਿਹਾ ਕਿ ਜੋ ਪੈਸਾ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਨਾ ਵਿਆਜ ਦੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਦਿੱਤਾ ਜਾਣਾ ਚਾਹੀਦਾ ਹੈ, ਉਸ ਪੈਸੇ ਨੂੰ ਆਪਣੀ ਜੇਬ ਭਰਨ ਲਈ ਵਰਤੋਂ ਕਰਨਾ ਗਲਤ ਹੈ | ਚੌਧਰੀ ਨੇ ਕਿਹਾ ਕਿ ਵਿਧਾਇਕ ਬਣਨ ਤੋਂ ਬਾਅਦ ਉਹ ਅਜਿਹੀ ਵਿਵਸਥਾ ਕਰਨਗੇ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਿਰਫ ਬੱਚਿਆ ਨੂੰ ਪੜ੍ਹਾਉਣ ਦਾ ਕੰਮ ਕਰਨ | ਉਨ੍ਹਾਂ ਕਿਹਾ ਕਿ ਸਰਵੇ ਕਰਨ ਅਤੇ ਵੋਟ ਬਣਾਉਣ ਦਾ ਕੰਮ ਕੋਈ ਵੀ ਕਰ ਸਕਦਾ ਹੈ, ਪਰ ਦੇਸ਼ ਦਾ ਭਵਿੱਖ ਸਿਰਫ ਅਧਿਆਪਕ ਬਣਾ ਸਕਦੇ ਹਨ | ਉਨ੍ਹਾਂ ਕਿਹਾ ਕਿ ਗੀਤਾ ਜੈਅੰਤੀ ਉਤਸਵ 'ਚ 18 ਕਰੋੜ ਰੁਪਏ ਦੇ ਕਰੀਬ ਖ਼ਰਚ ਹੋਇਆ ਹੈ | ਉਨ੍ਹਾਂ ਕਿਹਾ ਕਿ 35 ਹਜ਼ਾਰ ਤੋਂ ਜ਼ਿਆਦਾ ਕੀਮਤ ਦੀ ਗੀਤਾ ਖ਼ਰੀਦੀ ਗਈ, ਜਦ ਕਿ ਉਹ ਮਾਰਕੀਟ 'ਚ ਆਪਣੇ ਦੋਸਤ ਨੂੰ ਵੱਡੀ ਗੀਤਾ ਭੇਟ ਕਰਨ ਲਈ ਲੈਣ ਗਏ, ਤਾਂ ਉਨ੍ਹਾਂ 300 ਰੁਪਏ 'ਚ ਗੀਤਾ ਮਿਲ ਗਈ | ਉਨ੍ਹਾਂ ਕਿਹਾ ਕਿ ਜੋਤੀਸਰ ਧਰਮ ਅਤੇ ਕਰਮ ਦੀ ਧਰਤੀ ਹੈ | ਇਸ ਲਈ ਉਹ ਜੋਤੀਸਰ ਪਿੰਡ ਤੋਂ ਆਪਣੇ ਥਾਨੇਸਰ ਤੋਂ ਚੋਣ ਲੜਨ ਦਾ ਆਗਾਜ਼ ਜਨਤਾ ਦੇ ਸਹਿਯੋਗ ਨਾਲ ਕਰ ਰਹੇ ਹਨ | ਇਸ ਦੌਰਾਨ ਦਬਖੇੜੀ ਦੇ ਬੰਜਾਰਾ ਬਾਜੀਗਰ ਸਭਾ ਦੇ ਪ੍ਰਧਾਨ ਜਗਦੀਸ਼ ਚੰਦਰ ਅਤੇ ਬਲਾਕ ਪ੍ਰਧਾਨ ਚੂਹੜ ਸਿੰਘ ਅਤੇ ਰਾਮਾ ਚੌਧਰੀ ਨੇ ਸ਼ਾਲ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ |


ਖ਼ਬਰ ਸ਼ੇਅਰ ਕਰੋ

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਕਨੀਪਲਾ ਦੇ 2 ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...

ਪੂਰੀ ਖ਼ਬਰ »

ਅਗਲੇ ਕੁਝ ਸਮੇਂ 'ਚ ਨਵੇਂ ਰਾਜਨੀਤੀ ਦਲ ਦੇ ਗਠਨ ਅਤੇ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦਿੱਤੇ ਜਾਣਗੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਬੂਟ-ਜਰਾਬਾਂ ਵੰਡੇ ਜਾਣਗੇ-ਬੰਸਲ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...

ਪੂਰੀ ਖ਼ਬਰ »

ਸੰਗਤਾਂ ਪ੍ਰਭੂ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ-ਸਤਿਗੁਰੂ ਉਦੈ ਸਿੰਘ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX