ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  about 1 hour ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 3 hours ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 4 hours ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 5 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 5 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 6 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 7 hours ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 7 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 8 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 8 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਜੰਮੂ-ਕਸ਼ਮੀਰ

ਬਹਿਸ ਦੇ ਬਾਅਦ ਵਿਦਿਆਰਥੀ ਨੇ ਅਧਿਆਪਕਾ ਦੇ ਮਾਰਿਆ ਥੱਪੜ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮੇ ਦੇ ਬਾਅਦ ਵਾਕ ਆਊਟ

ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਵਿਖੇ ਅੱਜ ਦੂਜੇ ਦਿਨ ਵੀ ਕਠੂਆ ਵਿਖੇ 8 ਸਾਲਾਂ ਦੀ ਲੜਕੀ ਦੀ ਹੱਤਿਆ ਦੇ ਰੋਸ 'ਚ ਸਮੁੱਚੇ ਵਿਰੋਧੀ ਧਿਰ ਵਲੋਂ ਹੰਗਾਮਾ ਹੋਇਆ | ਸ਼ੁੱਕਰਵਾਰ ਸਵੇਰ ਜਦ ਹਾਊਸ ਵਿਖੇ ਕੰਮਕਾਜ ਸ਼ੁਰੂ ਹੋਇਆ | ਵਿਰੋਧੀ ...

ਪੂਰੀ ਖ਼ਬਰ »

ਫੌਜ ਦੀ ਗੱਡੀ ਨੇ 3 ਕਾਰਾਂ ਨੂੰ ਮਾਰੀ ਟੱਕਰ- ਦੋ ਜ਼ਖ਼ਮੀ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਟਾਕਰੇ ਦਾ ਮਾਹੌਲ ਨਾ ਪੈਦਾ ਕਰੇ-ਕੌਰ ਸਿੰਘ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਜਾਵੇਗਾ ਕੱਲ੍ਹ

ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਵਿਸ਼ਵ ਮਾਨਵ ਰੁਹਾਨੀ ਕੇਂਦਰ ਨਵਾਨਗਰ ਵਲੋਂ ਚਲਾਏ ਜਾ ਰਹੇ ਸਮਾਜ ਸੇਵਾ ਪ੍ਰੋਗਰਾਮ ਤਹਿਤ 21 ਜਨਵਰੀ ਨੂੰ ਸਮਾਲਖਾ ਅਤੇ ਊਝਾ ਰੋਡ ਪਾਣੀਪਤ ਦੀ ਸ਼ਾਖਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਰਾਮਲੀਲ੍ਹਾ ਗਰਾਊਾਡ ਸਮਾਲਖਾ ਪਿੰਡ 'ਚ ਲਾਇਆ ...

ਪੂਰੀ ਖ਼ਬਰ »

ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਗਾਧਰੀ, 19 ਜਨਵਰੀ (ਜਗਜੀਤ ਸਿੰਘ)-ਉੱਤਰ ਹਰਿਆਣਾ ਬਿਜਲੀ ਸਪਲਾਈ ਨਿਗਮ ਪਰਿਚਾਲਨ ਮੰਡਲ ਜਗਾਧਰੀ ਦੇ ਕਾਰਜਕਾਰੀ ਅਧਿਕਾਰੀ ਸੰਜੀਵ ਗੁਪਤਾ ਨੇ ਦੱਸਿਆ ਕਿ 66 ਕੇ.ਵੀ. ਗੁਲਾਬ ਨਗਰ ਤੋਂ ਚੱਲਣ ਵਾਲੇ 11 ਕੇ.ਵੀ. ਮੁਖਰਚੀ ਪਾਰਕ ਅਰਬਨ, 11 ਕੇ.ਵੀ. ਗੁਲਾਬ ਨਗਰ ਅਰਬਨ, 11 ਕੇ.ਵੀ. ਸਮਤਾ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 'ਤੇ ਕੀਤਾ ਵਿਚਾਰ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ ਦੀ ਬੈਠਕ 'ਚ 24 ਸਾਂਸਦ ਲੈਣਗੇ ਹਿੱਸਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਕਨੀਪਲਾ ਦੇ 2 ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...

ਪੂਰੀ ਖ਼ਬਰ »

ਅਗਲੇ ਕੁਝ ਸਮੇਂ 'ਚ ਨਵੇਂ ਰਾਜਨੀਤੀ ਦਲ ਦੇ ਗਠਨ ਅਤੇ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦਿੱਤੇ ਜਾਣਗੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ਵਿਗਿਆਨਕ ਗੁਰੂਕੁਲ ਕੁਰੂਕਸ਼ੇਤਰ ਅਤੇ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਨੂੰ ਵੇਖਣ ਲਈ ਆਉਣ ਲੱਗੇ ਹਨ | ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦੀ ਸ਼ਲਾਘਾ ਸੁਣ ਕੇ ਕੇਂਦਰੀ ਮਿੱਟੀ ਲਵਣਤਾ ਅਨੁਸੰਧਾਨ ਸੰਸਥਾਨ (ਸੀ.ਐੱਸ.ਐੱਸ.ਆਰ.ਆਈ.) ਕਰਨਾਲ ਦੇ ਨਿਰਦੇਸ਼ਕ ਡਾ. ਪੀ. ਸੀ. ਸ਼ਰਮਾ ਨੇ 90 ਵਿਗਿਆਨਕਾਂ ਦੇ ਦਲ ਨਾਲ ਗੁਰੁਕੂਲ ਪੁੱਜੇ ਅਤੇ ਇੱਥੇ ਗੁਰੂਕੁਲ ਦੀ ਉੱਨਤ ਗਊਸ਼ਾਲਾ ਦਾ ਦੌਰਾ ਕਰਨ ਤੋਂ ਬਾਅਦ ਕੁਦਰਤੀ ਖੇਤੀ ਫਾਰਮ ਦਾ ਮੁਆਇਨਾ ਕੀਤਾ | ਗੁਰੂਕੁਲ ਦੇ ਸਹਿ ਪਿ੍ੰਸੀਪਲ ਸ਼ਮਸ਼ੇਰ ਸਿੰਘ ਨੇ ਖੁਦ ਉਨ੍ਹਾਂ ਨਾ ਸਿਰਫ ਖੇਤੀ ਫਾਰਮ ਦਾ ਮੁਆਇਨਾ ਕਰਵਾਇਆ, ਸਗੋਂ ਹਿਮਾਚਲ ਪ੍ਰਦੇਸ਼ ਦੇ ਮਹਾਮਹਿਮ ਰਾਜਪਾਲ ਆਚਾਰਿਆ ਦੇਵਵ੍ਰਤ ਦੇ ਜੀਰੋ ਬਜਟ ਕੁਦਰਤੀ ਖੇਤੀ ਮਾਡਲ ਦੀ ਵੀ ਪੂਰੀ ਜਾਣਕਾਰੀ ਦਿੱਤੀ | ਸੀ.ਐਸ.ਐਸ.ਆਰ.ਆਈ. ਦੇ ਨਿਰਦੇਸ਼ਕ ਡਾ. ਪੀ.ਸੀ. ਸ਼ਰਮਾ ਨਾਲ ਆਏ ਵਫਦ ਨੇ ਗਊਸ਼ਾਲਾ, ਗੁਰੂਕੁਲ ਸਕੂਲ, ਨਰਸਰੀ, ਕੁਦਰਤੀ ਡਿਸਪੈਂਸਰੀ, ਰਸੋਈ ਆਦਿ ਦਾ ਦੌਰਾ ਕੀਤਾ ਅਤੇ ਬਾਅਦ 'ਚ ਜੀਰੋ ਬਜਟ ਕੁਦਰਤੀ ਖੇਤੀ ਫਾਰਮ 'ਤੇ ਆਲੂ, ਬੈਂਗਨ, ਮੂਲੀ, ਸ਼ਲਗਮ, ਘੀਆ ਆਦਿ ਸਬਜੀਆਂ ਦੇ ਨਾਲ-ਨਾਲ ਕਣਕ, ਗੰਨਾ ਅਤੇ ਅਮਰੂਦ ਦੇ ਬਾਗ ਦਾ ਦੌਰਾ ਕੀਤਾ | ਗੁਰੂਕੁਲ ਦੇ ਪ੍ਰਧਾਨ ਕੁਲਵੰਤ ਸਿੰਘ ਸੈਣੀ ਅਤੇ ਸਹਿ ਪਿ੍ੰਸੀਪਲ ਸ਼ਮਸ਼ੇਰ ਸਿੰਘ ਨੇ ਡਾ. ਸ਼ਰਮਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਮਹਾਮਹਿਮ ਰਾਜਪਾਲ ਆਚਾਰਿਆ ਦਵੇਵ੍ਰਤ ਵਲੋਂ ਲਿਖਿਤ ਜੀਰੋ ਬਜਟ ਕੁਦਰਤ ਖੇਤੀ ਕਿਤਾਬ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਗੁਰੂਕੁਲ ਦੇ ਖੇਤੀ ਅਧਿਕਾਰੀ ਗੁਰਦੀਪ ਸਿੰਘ, ਡਾ. ਬੀ.ਕੇ. ਮਿਸ਼ਰ, ਡਾ. ਐਮ.ਜੇ. ਕਲੇਢੋਣਕਰ, ਡਾ. ਬੀ. ਮਾਝੀ, ਡਾ. ਅਵਨੀਸ਼ ਕੁਮਾਰ, ਡਾ. ਵਜੀਰ ਸਿੰਘ, ਡਾ. ਰਾਜੇਸ਼ ਕੁਮਾਰ, ਡਾ. ਸੁਸ਼ੀਲ ਵੀ ਮੌਜੂਦ ਰਹੇ |


ਖ਼ਬਰ ਸ਼ੇਅਰ ਕਰੋ

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਬੂਟ-ਜਰਾਬਾਂ ਵੰਡੇ ਜਾਣਗੇ-ਬੰਸਲ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...

ਪੂਰੀ ਖ਼ਬਰ »

ਸੰਗਤਾਂ ਪ੍ਰਭੂ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ-ਸਤਿਗੁਰੂ ਉਦੈ ਸਿੰਘ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX