ਤਾਜਾ ਖ਼ਬਰਾਂ


ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  2 minutes ago
ਨਵੀਂ ਦਿੱਲੀ, 18 ਜੂਨ- ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  16 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  28 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  35 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 2 hours ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 3 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਜੰਮੂ-ਕਸ਼ਮੀਰ

ਬਹਿਸ ਦੇ ਬਾਅਦ ਵਿਦਿਆਰਥੀ ਨੇ ਅਧਿਆਪਕਾ ਦੇ ਮਾਰਿਆ ਥੱਪੜ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮੇ ਦੇ ਬਾਅਦ ਵਾਕ ਆਊਟ

ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਵਿਖੇ ਅੱਜ ਦੂਜੇ ਦਿਨ ਵੀ ਕਠੂਆ ਵਿਖੇ 8 ਸਾਲਾਂ ਦੀ ਲੜਕੀ ਦੀ ਹੱਤਿਆ ਦੇ ਰੋਸ 'ਚ ਸਮੁੱਚੇ ਵਿਰੋਧੀ ਧਿਰ ਵਲੋਂ ਹੰਗਾਮਾ ਹੋਇਆ | ਸ਼ੁੱਕਰਵਾਰ ਸਵੇਰ ਜਦ ਹਾਊਸ ਵਿਖੇ ਕੰਮਕਾਜ ਸ਼ੁਰੂ ਹੋਇਆ | ਵਿਰੋਧੀ ...

ਪੂਰੀ ਖ਼ਬਰ »

ਫੌਜ ਦੀ ਗੱਡੀ ਨੇ 3 ਕਾਰਾਂ ਨੂੰ ਮਾਰੀ ਟੱਕਰ- ਦੋ ਜ਼ਖ਼ਮੀ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਟਾਕਰੇ ਦਾ ਮਾਹੌਲ ਨਾ ਪੈਦਾ ਕਰੇ-ਕੌਰ ਸਿੰਘ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਜਾਵੇਗਾ ਕੱਲ੍ਹ

ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਵਿਸ਼ਵ ਮਾਨਵ ਰੁਹਾਨੀ ਕੇਂਦਰ ਨਵਾਨਗਰ ਵਲੋਂ ਚਲਾਏ ਜਾ ਰਹੇ ਸਮਾਜ ਸੇਵਾ ਪ੍ਰੋਗਰਾਮ ਤਹਿਤ 21 ਜਨਵਰੀ ਨੂੰ ਸਮਾਲਖਾ ਅਤੇ ਊਝਾ ਰੋਡ ਪਾਣੀਪਤ ਦੀ ਸ਼ਾਖਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਰਾਮਲੀਲ੍ਹਾ ਗਰਾਊਾਡ ਸਮਾਲਖਾ ਪਿੰਡ 'ਚ ਲਾਇਆ ...

ਪੂਰੀ ਖ਼ਬਰ »

ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਗਾਧਰੀ, 19 ਜਨਵਰੀ (ਜਗਜੀਤ ਸਿੰਘ)-ਉੱਤਰ ਹਰਿਆਣਾ ਬਿਜਲੀ ਸਪਲਾਈ ਨਿਗਮ ਪਰਿਚਾਲਨ ਮੰਡਲ ਜਗਾਧਰੀ ਦੇ ਕਾਰਜਕਾਰੀ ਅਧਿਕਾਰੀ ਸੰਜੀਵ ਗੁਪਤਾ ਨੇ ਦੱਸਿਆ ਕਿ 66 ਕੇ.ਵੀ. ਗੁਲਾਬ ਨਗਰ ਤੋਂ ਚੱਲਣ ਵਾਲੇ 11 ਕੇ.ਵੀ. ਮੁਖਰਚੀ ਪਾਰਕ ਅਰਬਨ, 11 ਕੇ.ਵੀ. ਗੁਲਾਬ ਨਗਰ ਅਰਬਨ, 11 ਕੇ.ਵੀ. ਸਮਤਾ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 'ਤੇ ਕੀਤਾ ਵਿਚਾਰ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ ਦੀ ਬੈਠਕ 'ਚ 24 ਸਾਂਸਦ ਲੈਣਗੇ ਹਿੱਸਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਕਨੀਪਲਾ ਦੇ 2 ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...

ਪੂਰੀ ਖ਼ਬਰ »

ਅਗਲੇ ਕੁਝ ਸਮੇਂ 'ਚ ਨਵੇਂ ਰਾਜਨੀਤੀ ਦਲ ਦੇ ਗਠਨ ਅਤੇ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦਿੱਤੇ ਜਾਣਗੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ਤਾਂ ਸਫ਼ਲਤਾ ਪੈਰ ਚੰੁਮਦੀ ਹੈ | ਪ੍ਰੋਗਰਾਮ 'ਚ ਪੁੱਜਣ 'ਤੇ ਬੀ.ਈ.ਓ. ਰਾਮਦੀਆ ਗਾਂਗਟ ਅਤੇ ਪਿੰ੍ਰਸੀਪਲ ਅੰਜੂ ਬਾਲਾ ਨੇ ਸੀਨੀਅਰ ਜੱਜ ਅਮਨਇੰਦਰ ਸਿੰਘ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ | ਲੇਖ ਮੁਕਾਬਲੇ 'ਚ ਸਰਕਾਰੀ ਸੀ.ਸੈ. ਸਕੂਲ ਡੀਗ ਦੀ ਆਂਚਲ ਨੇ ਪਹਿਲਾ, ਆਰੀਆ ਸੀ.ਸੈ. ਸਕੂਲ ਦੀ ਦੀਆ ਨੇ ਦੂਜਾ ਸਥਾਨ ਹਾਸਲ ਕੀਤਾ | ਸਲੋਗਨ ਮੁਕਾਬਲੇ 'ਚ ਸਰਕਾਰੀ ਸੀ.ਸੈ. ਸਕੂਲ ਹਰੀਪੁਰ ਦੀ ਆਰਤੀ ਨੇ ਪਹਿਲਾ ਅਤੇ ਸਰਕਾਰੀ ਸੀ.ਸੈ. ਸਕੂਲ ਚੜੂਨੀ ਦੀ ਮੇਘਾ ਨੇ ਦੂਜਾ ਸਥਾਨ ਹਾਸਲ ਕੀਤਾ | ਆਨ ਦੀ ਸਪਾਟ ਪੇਂਟਿੰਗ 'ਚ ਸਰਕਾਰੀ ਸੀ.ਸੈ. ਸਕੂਲ ਸ਼ਾਹਾਬਾਦ ਦੇ ਏਲਿਆਸ ਨੇ ਪਹਿਲਾ ਅਤੇ ਚੜੂਨੀ ਦੇ ਗੁਰਪ੍ਰੀਤ ਨੇ ਦੂਜਾ, ਸਪੀਚ ਡੇਕਲੇਮੇਸ਼ਨ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਸਮਾਈਲਾਬਾਦ ਦੇ ਅੰਕਿਤ ਨੇ ਪਹਿਲਾ ਸਥਾਨ ਅਤੇ ਹਰੀਪੁਰ ਦੀ ਸ਼ਿਵਾਨੀ ਨੇ ਦੂਜਾ, ਪੋਯਮ ਰੈਕਟੀਟੇਸ਼ਨ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਦੀ ਕਾਜਲ ਨੇ ਪਹਿਲਾ ਅਤੇ ਸ਼ਾਹਾਬਾਦ ਦੇ ਮਨਪ੍ਰੀਤ ਨੇ ਪਹਿਲਾ, ਡਾਕੂਮੈਂਟਰੀ 'ਚ ਸੰਭਾਲਖੀ ਦੀ ਰੂਚੀ ਨੇ ਪਹਿਲਾ, ਡੀਬੇਟ 'ਚ ਖਰੀਂਡਵਾ ਦੀ ਟੀਮ ਨੇ ਪਹਿਲਾ ਅਤੇ ਸ਼ਾਹਾਬਾਦ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਕੁਇਜ਼ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਲਵੀ ਦੀ ਟੀਮ ਨੇ ਪਹਿਲਾ ਅਤੇ ਸ਼ਾਹਾਬਾਦ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਸਕਿਟ ਮੁਕਾਬਲੇ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਇਸਮਾਈਲਾਬਾਦ ਦੀ ਟੀਮ ਅੱਵਲ ਅਤੇ ਖਰੀਂਡਵਾ ਦੀ ਟੀਮ ਦੂਜੇ ਸਥਾਨ 'ਤੇ ਰਹੀ | ਇਸ ਤੋਂ ਪਹਿਲਾਂ ਪ੍ਰੋਗਰਾਮ ਦੀ ਸ਼ੁਰੂਆਤ ਜੱਜ ਅਮਨਇੰਦਰ ਸਿੰਘ, ਬੀ.ਈ.ਓ. ਰਾਮਦੀਆ ਗਾਗਟ, ਪਿ੍ੰਸੀਪਲ ਅੰਜੂ ਬਾਲਾ ਨੇ ਸ਼ਮਾਂ ਰੌਸ਼ਨ ਕਰਕੇ ਕੀਤੀ | ਮੁੱਖ ਮਹਿਮਾਨ ਅਮਨਇੰਦਰ ਸਿੰਘ ਨੂੰ ਬਲਾਕ ਸਿੱਖਿਆ ਦਫ਼ਤਰ ਅਤੇ ਸਕੂਲ ਵਲੋਂ ਸ਼ਾਖ ਅਤੇ ਯਾਦਗਾਰ ਨਿਸ਼ਾਨੀ ਦੇ ਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਅਵਸ਼ੀਸ਼ ਸ਼ਰਮਾ ਨੇ ਕੀਤਾ | ਇਸ ਮੌਕੇ 'ਤੇ ਪਿ੍ੰਸੀਪਲ ਰਾਜੀਵ ਗੁਪਤਾ, ਪਿ੍ੰਸੀਪਲ ਵੀ.ਸੀ. ਸ਼ੁਕਲਾ, ਪਿ੍ੰਸੀਪਲ ਸੁਸ਼ੀਲ ਤਿਆਗੀ, ਪ੍ਰਮੋਦ ਵਾਲੀਆ, ਬਲਵਿੰਦਰ ਸਿੰਘ, ਮਾਨ ਸਿੰਘ, ਰਾਕੇਸ਼ ਸਪਰਾ, ਰਵਿੰਦਰ ਪਾਲ ਸਿੰਘ, ਜੋਗਿੰਦਰ ਸਿੰਘ ਲੇਖਾ ਸਹਾਇਕ, ਵਿਜੇਂਦਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਿਕ ਅਤੇ ਲੈਕਚਰਾਰ ਮੌਜੂਦ ਰਹੇ |


ਖ਼ਬਰ ਸ਼ੇਅਰ ਕਰੋ

ਗਣਤੰਤਰ ਦਿਵਸ 'ਤੇ ਬੂਟ-ਜਰਾਬਾਂ ਵੰਡੇ ਜਾਣਗੇ-ਬੰਸਲ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...

ਪੂਰੀ ਖ਼ਬਰ »

ਸੰਗਤਾਂ ਪ੍ਰਭੂ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ-ਸਤਿਗੁਰੂ ਉਦੈ ਸਿੰਘ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX