ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਜੰਮੂ-ਕਸ਼ਮੀਰ

ਬਹਿਸ ਦੇ ਬਾਅਦ ਵਿਦਿਆਰਥੀ ਨੇ ਅਧਿਆਪਕਾ ਦੇ ਮਾਰਿਆ ਥੱਪੜ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੇ ਸੈਕਟਰ 27 'ਚ ਪੈਂਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਇਕ ਵਿਦਿਆਰਥੀ ਨੇ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ ਅਤੇ ਸਕੂਲ ਦੀ ਦੀਵਾਰ ਟੱਪ ਕੇ ਫ਼ਰਾਰ ਹੋ ਗਿਆ | ਸਕੂਲ ਪ੍ਰਸ਼ਾਸਨ ਵਲੋਂ ਮਾਮਲੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮੇ ਦੇ ਬਾਅਦ ਵਾਕ ਆਊਟ

ਸ੍ਰੀਨਗਰ, 19 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਵਿਖੇ ਅੱਜ ਦੂਜੇ ਦਿਨ ਵੀ ਕਠੂਆ ਵਿਖੇ 8 ਸਾਲਾਂ ਦੀ ਲੜਕੀ ਦੀ ਹੱਤਿਆ ਦੇ ਰੋਸ 'ਚ ਸਮੁੱਚੇ ਵਿਰੋਧੀ ਧਿਰ ਵਲੋਂ ਹੰਗਾਮਾ ਹੋਇਆ | ਸ਼ੁੱਕਰਵਾਰ ਸਵੇਰ ਜਦ ਹਾਊਸ ਵਿਖੇ ਕੰਮਕਾਜ ਸ਼ੁਰੂ ਹੋਇਆ | ਵਿਰੋਧੀ ...

ਪੂਰੀ ਖ਼ਬਰ »

ਫੌਜ ਦੀ ਗੱਡੀ ਨੇ 3 ਕਾਰਾਂ ਨੂੰ ਮਾਰੀ ਟੱਕਰ- ਦੋ ਜ਼ਖ਼ਮੀ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟਿ੍ਬਿਊਨ ਚੌਕ ਨੇੜੇ ਫੌਜ ਦੇ ਇੱਕ ਵਾਹਨ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੌਜ ਦੀ ਗੱਡੀ ਨੂੰ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਟਾਕਰੇ ਦਾ ਮਾਹੌਲ ਨਾ ਪੈਦਾ ਕਰੇ-ਕੌਰ ਸਿੰਘ

ਟੋਹਾਣਾ, 19 ਜਨਵਰੀ (ਗੁਰਦੀਪ ਭੱਟੀ)-ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਾਸੀ ਵਸੂਲਣ ਦੇ ਨਾਲ-ਨਾਲ ਮੁਕਦਮੇ ਦਰਜ ਕਰਨ ਨਾਲ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਨਾਸ਼ਾਹੀ ਦੱਸਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਤੰਗ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਜਾਵੇਗਾ ਕੱਲ੍ਹ

ਸਮਾਲਖਾ, 19 ਜਨਵਰੀ (ਅਜੀਤ ਬਿਊਰੋ)-ਵਿਸ਼ਵ ਮਾਨਵ ਰੁਹਾਨੀ ਕੇਂਦਰ ਨਵਾਨਗਰ ਵਲੋਂ ਚਲਾਏ ਜਾ ਰਹੇ ਸਮਾਜ ਸੇਵਾ ਪ੍ਰੋਗਰਾਮ ਤਹਿਤ 21 ਜਨਵਰੀ ਨੂੰ ਸਮਾਲਖਾ ਅਤੇ ਊਝਾ ਰੋਡ ਪਾਣੀਪਤ ਦੀ ਸ਼ਾਖਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਰਾਮਲੀਲ੍ਹਾ ਗਰਾਊਾਡ ਸਮਾਲਖਾ ਪਿੰਡ 'ਚ ਲਾਇਆ ...

ਪੂਰੀ ਖ਼ਬਰ »

ਮੁਰੰਮਤ ਕਾਰਨ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਗਾਧਰੀ, 19 ਜਨਵਰੀ (ਜਗਜੀਤ ਸਿੰਘ)-ਉੱਤਰ ਹਰਿਆਣਾ ਬਿਜਲੀ ਸਪਲਾਈ ਨਿਗਮ ਪਰਿਚਾਲਨ ਮੰਡਲ ਜਗਾਧਰੀ ਦੇ ਕਾਰਜਕਾਰੀ ਅਧਿਕਾਰੀ ਸੰਜੀਵ ਗੁਪਤਾ ਨੇ ਦੱਸਿਆ ਕਿ 66 ਕੇ.ਵੀ. ਗੁਲਾਬ ਨਗਰ ਤੋਂ ਚੱਲਣ ਵਾਲੇ 11 ਕੇ.ਵੀ. ਮੁਖਰਚੀ ਪਾਰਕ ਅਰਬਨ, 11 ਕੇ.ਵੀ. ਗੁਲਾਬ ਨਗਰ ਅਰਬਨ, 11 ਕੇ.ਵੀ. ਸਮਤਾ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਨੀਤੀ ਤੋਂ ਸੁਚੇਤ ਰਹਿਣ-ਕਿਸਾਨ ਆਗੂ

ਚੋਟੀਆਂ, 19 ਜਨਵਰੀ (ਜਗਤਾਰ ਮੰਗੀ)-ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਖੇਤੀਬਾੜੀ ਸਭਾਵਾਂ ਦੇ ਮੁਲਾਜ਼ਮਾਂ ਸਬੰਧੀ ਕਿਸਾਨ 'ਪਾੜੋ ਤੇ ਰਾਜ ਕਰੋ' ਦੀ ਸਰਕਾਰੀ ਨੀਤੀ ਤੋਂ ਸੁਚੇਤ ਰਹਿਣ | ਇਨ੍ਹਾਂ ਸ਼ਬਦ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਲਹਿਲ ਨੇ ...

ਪੂਰੀ ਖ਼ਬਰ »

ਐਲ.ਈ.ਪੀ. ਅਤੇ ਨੈਸ਼ਨਲ ਅਚੀਵਮੈਂਟ ਸਰਵੇ 'ਤੇ ਕੀਤਾ ਵਿਚਾਰ

ਕੈਥਲ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਕੈਪਟਨ ਸ਼ਕਤੀ ਸਿੰਘ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪਰਿਯੋਜਨਾ ਕਨਵੀਨਰ ਦੇ ਦਫ਼ਤਰ 'ਚ ਡੀ.ਪੀ.ਸੀ. ਦੀ ਬੈਠਕ ਕੀਤੀ ਗਈ, ਜਿਸ 'ਚ ਡਾਈਟ ਦੇ ਪਿ੍ੰਸੀਪਲ, ਸਾਰੇ ਬਲਾਕ ਸਿੱਖਿਆ ਅਧਿਕਾਰੀ, ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਰੋਬਿਨ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਨਗਰ ਨਿਗਮ ਸਫ਼ਾਈ ਕਰਮਚਾਰੀਆਂ ਨੇ ਕੀਤੀ ਗੇਟ ਮੀਟਿੰਗ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਪਾਲਿਕਾ ਕਰਮਚਾਰੀ ਸੰਘ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਨੇ ਸੂਬਾਈ ਕਮੇਟੀ ਦੇ ਹੁਕਮਾਂ ਮੁਤਾਬਿਕ ਨਗਰ ਨਿਗਮ ਯਮੁਨਾਨਗਰ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਕੇ ਗੇਟ ਮੀਟਿੰਗ ਕੀਤੀ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ ਦੀ ਬੈਠਕ 'ਚ 24 ਸਾਂਸਦ ਲੈਣਗੇ ਹਿੱਸਾ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਏ.ਡੀ.ਸੀ. ਏ.ਐਸ. ਮਾਨ ਨੇ ਦੱਸਿਆ ਕਿ 24 ਜਨਵਰੀ ਨੂੰ ਸ਼ਾਮ 4 ਵਜੇ ਮਿੰਨੀ ਸਕੱਤਰੇਤ ਦੇ ਬੈਠਕ ਰੂਮ 'ਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਸਮੀਖਿਆ ਸਮਿਤੀ (ਦਿਸ਼ਾ) ਦੀ ਬੈਠਕ ਕੀਤੀ ਜਾਵੇਗੀ | ਬੈਠਕ ਦੀ ਪ੍ਰਧਾਨਗੀ ਸਾਂਸਦ ਦੁਸ਼ਿਅੰਤ ਚੌਟਾਲਾ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਗੀਤਾ ਜਨਮ ਅਸਥਾਨ ਜੋਤੀਸਰ ਤੋਂ ਕੀਤਾ ਚੋਣ ਲੜਨ ਦਾ ਸ਼ੰਖਨਾਦ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਲਗਾਤਾਰ 4 ਵਾਰ ਕੌਮੀ ਪੁਰਸਕਾਰ ਜੇਤੂ ਪ੍ਰਵੀਨ ਚੌਧਰੀ ਨੇ ਪਿੰਡ ਜੋਤੀਸਰ 'ਚ ਹਵਨ-ਯੱਗ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਜਨਸਭਾ ਕਰਕੇ ਚੋਣ ਲੜਨ ਦਾ ਸ਼ੰਖਨਾਦ ਕੀਤਾ | ...

ਪੂਰੀ ਖ਼ਬਰ »

ਕਨੀਪਲਾ ਦੇ 2 ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕੁਰੂਕਸ਼ੇਤਰ, 19 ਜਨਵਰੀ (ਸਟਾਫ ਰਿਪੋਰਟਰ)-ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮੁਕਾਬਲੇ 'ਚ ਥਾਨੇਸਰ ਬਲਾਕ ਨੇ ਲੇਵਲ-3 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਨੀਪਲਾ ਦੇ 2 ਵਿਦਿਆਰਥੀਆਂ ਫਤਿਹ ਸਿੰਘ ਅਤੇ ਸਾਹਿਲ ਨੇ ...

ਪੂਰੀ ਖ਼ਬਰ »

ਅਗਲੇ ਕੁਝ ਸਮੇਂ 'ਚ ਨਵੇਂ ਰਾਜਨੀਤੀ ਦਲ ਦੇ ਗਠਨ ਅਤੇ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦਿੱਤੇ ਜਾਣਗੇ-ਰਾਜ ਕੁਮਾਰ ਸੈਣੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਸੰਸਦੀ ਖੇਤਰ ਤੋਂ ਭਾਜਪਾ ਸਾਂਸਦ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਅਗਲੇ 3-4 ਮਹੀਨੇ 'ਚ ਨਵੇਂ ਰਾਜਨੀਤਿਕ ਪਾਰਟੀ ਦੇ ਗਠਨ ਅਤੇ ਆਪਣੀ ਭਾਵੀ ਰਾਜਨੀਤਿਕ ਹਾਲਾਤ ਬਾਰੇ ਐਲਾਨ ਕਰ ਦੇਣਗੇ | ਇਕ ਸਵਾਲ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਸੀ.ਐੱਸ.ਐੱਸ.ਆਰ.ਆਈ. ਦੇ ਨਿਰਦੇਸ਼ਕ ਨੇ ਕੀਤਾ ਗੁਰੂਕੁਲ ਦੇ ਕੁਦਰਤੀ ਖੇਤੀ ਫਾਰਮ ਦਾ ਦੌਰਾ

ਕੁਰੂਕਸ਼ੇਤਰ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਜੀਰੋ ਬਜਟ ਕੁਦਰਤੀ ਖੇਤੀ ਫਾਰਮ ਦੀ ਉੱਤਮ ਅਤੇ ਵਿਸ਼ਮੁਕਤ ਫ਼ਸਲਾਂ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ | ਰੋਜ਼ਾਨਾ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਖੇਤੀ ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਲੇਖ ਮੁਕਾਬਲੇ 'ਚ ਡੀਗ ਦੀ ਆਂਚਲ ਰਹੀ ਅੱਵਲ

ਕੁਰੂਕਸ਼ੇਤਰ/ਸ਼ਾਹਾਬਾਦ, 19 ਜਨਵਰੀ (ਜਸਬੀਰ ਸਿੰਘ ਦੁੱਗਲ)-ਸੀਨੀਅਰ ਜੱਜ ਅਮਨਇੰਦਰ ਸਿੰਘ ਨੇ ਬਲਾਕ ਸਿੱਖਿਆ ਦਫ਼ਤਰ 'ਚ ਹੋਏ ਬਲਾਕ ਪੱਧਰੀ ਲੀਗਲ ਲਿਟਰੇਸੀ ਮੁਕਾਬਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਉਹ ਯਤਨ ਅਤੇ ਮਿਹਨਤ ਕਰਦੇ ਹਨ, ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਬੂਟ-ਜਰਾਬਾਂ ਵੰਡੇ ਜਾਣਗੇ-ਬੰਸਲ

ਹਿਸਾਰ, 19 ਜਨਵਰੀ (ਅਜੀਤ ਬਿਊਰੋ)-ਲਾਇਨਜ਼ ਕਲੱਬ ਹਾਂਸੀ ਵਲੋਂ ਲਾਇਨ ਗੋਪਾਲ ਮੁੰਜਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, 4 ਕੁਤੁਬ ਹਾਂਸੀ-11, ਸਰਕਾਰੀ ਪ੍ਰਾਇਮਰੀ ਸਕੂਲ ਸੈਣੀਪੁਰਾ ਬਲਾਕ ਹਾਂਸੀ-1 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਬਾਜ਼ਾਰ, ਹਾਂਸ਼ੀ 'ਚ ...

ਪੂਰੀ ਖ਼ਬਰ »

ਸੰਗਤਾਂ ਪ੍ਰਭੂ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ-ਸਤਿਗੁਰੂ ਉਦੈ ਸਿੰਘ

ਏਲਨਾਬਾਦ, 19 ਜਨਵਰੀ (ਜਗਤਾਰ ਸਮਾਲਸਰ)-ਇਸ ਨਾਸ਼ਵਾਨ ਸੰਸਾਰ ਵਿਚ ਮਨੁੱਖ ਆਪਣਾ ਕੀਮਤੀ ਸਮਾਂ ਕੇਵਲ ਆਪਣੇ ਕੰਮਾਂ-ਕਾਰਾਂ ਵਿਚ ਹੀ ਬਤੀਤ ਕਰ ਰਿਹਾ ਹੈ, ਜੋ ਮਨੁੱਖ ਦਾ ਅਸਲੀ ਕੰਮ ਹੈ ਉਸ ਨੂੰ ਭੁਲਾਇਆ ਜਾ ਰਿਹਾ ਹੈ | ਇਹ ਸ਼ਬਦ ਅੱਜ ਸਤਿਗੁਰੂ ਉਦੈ ਸਿੰਘ ਨੇ ਪਿੰਡ ਕਰੀਵਾਲਾ ਵਿਚ ਮਾਤਾ ਹਰਬੰਸ ਕੌਰ ਨਮਿਤ ਰੱਖੇ ਸਰਧਾਂਜਲੀ ਸਮਾਰੋਹ ਦੌਰਾਨ ਇੱਕਠੀਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਆਖਿਆ ਕਿ ਮਨੁੱਖ ਦੀ ਅਸਲੀ ਕਮਾਈ ਭਗਵਾਨ ਦੇ ਚਰਨਾਂ ਵਿਚ ਬਤੀਤ ਕੀਤਾ ਗਿਆ ਸਮਾਂ ਹੀ ਹੈ | ਮਾਨਵ ਦੇ ਸਾਹ ਬਹੁਤ ਹੀ ਮੁੱਲਵਾਨ ਹਨ ਇਨ੍ਹਾਂ ਸਾਹਾਂ ਨੂੰ ਭਗਵਾਨ ਦੇ ਚਰਨਾਂ ਵਿਚ ਲਾਉਣਾ ਚਾਹੀਦਾ ਹੈ, ਤਾਂ ਕਿ ਭਗਵਾਨ ਦੀ ਕਿਰਪਾ ਦਾ ਪਾਤਰ ਬਣਿਆ ਜਾ ਸਕੇ | ਉਨ੍ਹਾਂ ਆਖਿਆ ਕਿ ਮਨੁੱਖ ਸੰਸਾਰ ਵਿਚ ਆਉਣ ਤੋਂ ਬਾਅਦ ਆਪਣੇ ਅਸਲੀ ਕੰਮ ਭੁੱਲ ਕੇ ਦੁਨਿਆਵੀ ਲਾਲਚ ਵਿਚ ਬੁਰੀ ਤਰ੍ਹਾਂ ਫਸ ਜਾਂਦਾ ਹੈ ਅਤੇ ਆਪਣੀ ਰੰਗ-ਬਰੰਗੀ ਦੁਨੀਆ ਵਿਚ ਖੋ ਕੇ ਭਗਵਾਨ ਨੂੰ ਭੁੱਲ ਜਾਂਦਾ ਹੈ | ਉਨ੍ਹਾਂ ਆਖਿਆ ਕਿ ਇਸ ਖੇਤਰ 'ਤੇ ਸਤਿਗੁਰੂ ਜੀ ਦੀ ਅਪਾਰ ਕਿਰਪਾ ਬਣੀ ਹੋਈ ਹੈ, ਜੋ ਨਾਮਧਾਰੀ ਸੰਗਤ ਭਗਵਾਨ ਦੇ ਨਾਮ ਵਿਚ ਆਪਣਾ ਜੀਵਨ ਬਤੀਤ ਕਰ ਰਹੀ ਹੈ | ਉਨ੍ਹਾਂ ਇਸ ਦੌਰਾਨ ਇੱਕਠੀਆਂ ਹੋਈਆਂ ਸੰਗਤਾਂ ਨੂੰ ਪ੍ਰਭੂ ਦਾ ਸਿਮਰਨ ਕਰਦਿਆਂ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਿਆਣਾ ਮਾਟੀ ਕਾ ਬੋਰਡ ਦੇ ਚੇਅਰਮੈਨ ਗੁਰਦੇਵ ਸਿੰਘ ਰਾਹੀ, ਮਹਿਲਾ ਵਿਕਾਸ ਨਿਗਮ ਦੀ ਚੇਅਰਪਰਸਨ ਰੇਣੂ ਸ਼ਰਮਾ, ਕਸ਼ਮੀਰ ਸਿੰਘ ਕਰੀਵਾਲਾ, ਮਲਕੀਤ ਸਿੰਘ ਖੋਸਾ, ਕਾਮਰੇਡ ਸਵਰਨ ਸਿੰਘ ਵਿਰਕ, ਜਥੇ. ਪੂਰਨ ਸਿੰਘ, ਅਮਰੀਕ ਸਿੰਘ, ਪੂਰਨ ਸਿੰਘ ਕਰੀਵਾਲਾ, ਸਰਪੰਚ ਬੂਟਾ ਸਿੰਘ, ਗੁਰਨਾਮ ਸਿੰਘ ਝੱਬਰ, ਹੀਰਾ ਸਿੰਘ ਦਰਦ ਸਹਿਤ ਇਲਾਕੇ ਦੀ ਸੰਗਤ ਭਾਰੀ ਗਿਣਤੀ ਵਿਚ ਮੌਜੂਦ ਰਹੀ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX