ਚੰਡੀਗੜ੍ਹ, 19 ਜਨਵਰੀ (ਆਰ.ਐਸ.ਲਿਬਰੇਟ)- ਸ੍ਰੀ ਵੀ.ਪੀ. ਸਿੰਘ ਬਦਨੌਰ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਚੰਡੀਗੜ੍ਹ ਨੇ ਨਗਰ ਨਿਗਮ ਦੇ ਅਧਿਕਾਰ ਹੇਠ ਆਉਂਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਤਿੰਨ ਥਾਵਾਂ ਦਾ ਮੁਆਇਨਾ ਕੀਤਾ | ਮੁਆਇਨੇ ਦੌਰਾਨ ਸ੍ਰੀ ਬਦਨੌਰ ਸੈਰ-ਸਪਾਟਾ ਬਾਗ਼ ...
ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਉੱਤਰੀ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਅਤੇ ਪੰਜਾਬ ਸਕੱਤਰੇਤ ਦੀਆਂ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ 22ਵਾਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ 'ਬੋਲ ਪੰਜਾਬ ਦੇ-2018' ...
ਚੰਡੀਗੜ੍ਹ, 19 ਜਨਵਰੀ (ਆਰ.ਐਸ.ਲਿਬਰੇਟ)- ਨਗਰ ਨਿਗਮ ਦੇ ਨਵੇਂ ਚੁਣੇ ਮੇਅਰ ਦੇ ਪਹਿਲੀ ਸਦਨ ਦੀ ਬੈਠਕ ਤੋਂ ਪਹਿਲਾ 29 ਜਨਵਰੀ ਨੂੰ ਸ੍ਰੀ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਸਦਨ ਨੂੰ ਸੰਬੋਧਨ ਕਰਨਗੇ | 30 ਜਨਵਰੀ ਨੂੰ ਨਗਰ ਨਿਗਮ ਵਿੱਤ ਤੇ ...
ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਬੇਨਿਯਮੀਆਂ 'ਤੇ ਰੋਕ ਲਗਾਉਣ ਲਈ ਸੂਬਾ ਸਰਕਾਰ ਵੱਲੋਂ ਕਲਾਸ ਰੂਮਾਂ ਵਿਚ ਅਧਿਆਪਕਾਂ ਦੇ ਫ਼ੋਟੋ ਲਗਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ...
ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਹੱਜ ਕਮੇਟੀ ਦੇ ਦਫ਼ਤਰ ਵਿਚ ਹੱਜ, 2018 ਲਈ ਕੁੱਲ 3518 ਬਿਨੈ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿਚ 324 ਰਾਖਵੀਂ ਸ਼੍ਰੇਣੀ (70+) ਅਤੇ 3194 ਆਮ ਸ਼੍ਰੇਣੀ ਦੇ ਹਨ | ਹੱਜ ਕਮੇਟੀ ਦੇ ਬੁਲਾਰੇ ਅਨੁਸਾਰ 324 ਰਾਖਵੀਂ ਸ਼੍ਰੇਣੀ (70+) ਵਿਚ ...
ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-'ਅਜੀਤ' ਦੇ ਚੰਡੀਗੜ੍ਹ ਸਥਿਤ ਬਿਊਰੋ ਚੀਫ਼ ਸ. ਹਰਕਵਲਜੀਤ ਸਿੰਘ ਨੂੰ ਅੱਜ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦਾ ਸਾਲ 2018 ਲਈ ਪ੍ਰਧਾਨ ਚੁਣਿਆ ਗਿਆ | ਵਿਧਾਨ ਸਭਾ ਦੀ ਸੈਕਟਰੀ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ...
ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਉੱਤਰੀ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਅਤੇ ਪੰਜਾਬ ਸਕੱਤਰੇਤ ਦੀਆਂ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ 22ਵਾਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ 'ਬੋਲ ਪੰਜਾਬ ਦੇ-2018' ...
ਚੰਡੀਗੜ੍ਹ, 19 ਜਨਵਰੀ (ਆਰ.ਐਸ.ਲਿਬਰੇਟ)- ਅੱਜ ਗੁਰਪ੍ਰੀਤ ਗਾਪੀ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ-2 ਦੀ ਅਗਵਾਈ ਵਿਚ ਸੈਕਟਰ 26 ਦੀ ਅਨਾਜ ਮੰਡੀ 'ਚ ਇੱਕ ਮਜ਼ਦੂਰ ਦੀ ਮਦਦ ਕਰਨ ਗਏ ਕਾਂਗਰਸੀ ਵਰਕਰ ਨਾਲ ਬਦਸਲੂਕੀ ਕਰਨ ਦੇ ਵਿਰੋਧ ਵਿਚ ਪੁਲਿਸ ਸਟੇਸ਼ਨ ਸੈਕਟਰ-26 ...
ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 ਵਿਚ ਇਕ ਔਰਤ ਦਾ ਪਰਸ ਝਪਟਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਵਿਦਿਆਰਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਨੇ ਆਲਟੋ ਕਾਰ ਵਿਚ ਸਵਾਰ ਹੋ ਕੇ 15 ਜਨਵਰੀ ਨੂੰ ਔਰਤ ਦਾ ਪਰਸ ਝਪਟਿਆ ਸੀ | ਮਾਮਲੇ ਦੀ ...
ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਸੈਂਟਰ ਫ਼ਾਰ ਸੋਸ਼ਲ ਵਰਕ ਦੇ ਵਿਦਿਆਰਥੀਆਂ ਵੱਲੋਂ ਗੇਟ ਨੰਬਰ-2 ਤੋਂ ਸੜਕ ਨਿਯਮਾਂ ਦੀ ਜਾਣਕਾਰੀ ਵਾਲੇ ...
ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਨੂੰ ਸੂਬੇ ਭਰ ਵਿਚ ਯੋਗ ਤੌਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੇ ਮੰਤਰੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਜਾਂ ਫ਼ੋਟੋ 'ਤੇ ਮਾਲਾ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ ਅਤੇ ਆਪਣੇ ਜ਼ਿਲੇ੍ਹ ਵਿਚ ਆਜ਼ਾਦ ਹਿੰਦ ਫ਼ੌਜ (ਆਈ.ਐਨ.ਏ.) ਦੇ ਘੱਟੋ ਘੱਟ ਇਕ ਸੈਨਿਕ ਨਾਲ ਮੁਲਾਕਾਤ ਕਰਨਗੇ | ਉਨ੍ਹਾਂ ਦੱਸਿਆ ਕਿ ਹਰ ਜ਼ਿਲੇ੍ਹ ਵਿਚ ਡਿਪਟੀ ਕਮਿਸ਼ਨਰ ਜਾਂ ਉੱਥੇ ਨਿਯੁਕਤ ਵਿਧਵਾਵਾਂ ਕੋਈ ਹੋਰ ਆਈ.ਏ.ਐਸ. ਜਾਂ ਐਚ.ਸੀ.ਐਸ. ਅਧਿਕਾਰੀ ਸਾਰੇ ਆਜ਼ਾਦ ਹਿੰਦ ਫ਼ੌਜ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨਾਲ ਵੀ ਮੁਲਾਕਾਤ ਕਰਨਗੇ | ਉਨ੍ਹਾਂ ਨੂੰ ਇਕ-ਇਕ ਸ਼ਾਲ , ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹਾਂ ਭੇਟ ਕੀਤਾ ਜਾਵੇਗਾ |
ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 9 'ਚ ਪੈਂਦੇ ਪੰਜਾਬ ਪੁਲਿਸ ਹੈੱਡ ਕੁਆਟਰ ਦੀ ਸੱਤਵੀਂ ਮੰਜ਼ਲ ਤੋਂ ਡਿੱਗਣ ਕਾਰਨ ਇਕ ਸਬ-ਸਟੇਸ਼ਨ ਅਟੈਂਡੈਂਟ ਦੀ ਮੌਤ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਅਜੀਤ ਕੁਮਾਰ (29) ਵਜੋਂ ...
ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਝਪਟਮਾਰੀ ਦੀਆਂ ਤਿੰਨ ਹੋਰ ਵਾਰਦਾਤਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚੋਂ ਦੋ ਔਰਤਾਂ ਨੂੰ ਉਨ੍ਹਾਂ ਦੇ ਘਰ ਦੇ ਸਾਹਮਣੇ ਹੀ ਨਿਸ਼ਾਨਾ ਬਣਾਇਆ ਗਿਆ ਹੈ | ਪੁਲਿਸ ਨੂੰ ਸ਼ੱਕ ਹੈ ਕਿ ਕਾਲੇ ਰੰਗ ਦੇ ...
ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 42/43 ਨੂੰ ਵੰਡਦੇ ਚੌਕ 'ਤੇ ਇਕ ਕਾਰ ਦੀ ਟੱਕਰ ਲੱਗਣ ਕਾਰਨ ਐਕਟਿਵਾ ਸਵਾਰ ਔਰਤ ਗੰਭੀਰ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...
ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਝਪਟਮਾਰੀ ਦੀਆਂ ਤਿੰਨ ਹੋਰ ਵਾਰਦਾਤਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚੋਂ ਦੋ ਔਰਤਾਂ ਨੂੰ ਉਨ੍ਹਾਂ ਦੇ ਘਰ ਦੇ ਸਾਹਮਣੇ ਹੀ ਨਿਸ਼ਾਨਾ ਬਣਾਇਆ ਗਿਆ ਹੈ | ਪੁਲਿਸ ਨੂੰ ਸ਼ੱਕ ਹੈ ਕਿ ਕਾਲੇ ਰੰਗ ਦੇ ...
ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐਨ.ਐਸ.ਯੂ.ਆਈ) ਵਲੋਂ ਦੇਸ਼ ਵਿਚ ਔਰਤਾਂ 'ਤੇ ਹੋ ਰਹੇ ਅੱਤਿਆਚਾਰ ਨੂੰ ਲੈ ਕੇ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਮੌਕੇ ਵਿਦਿਆਰਥੀਆਂ ...
ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਚੀਟਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ (ਯੂ.ਆਈ.ਈ.ਟੀ) ਵੱਲੋਂ 'ਸਵਾਯਾਮ ਅਤੇ ਸਵਾਯਾਮ ਪ੍ਰਭਾ' ਵਿਸ਼ੇ 'ਤੇ ਵਰਕਸ਼ਾਪ ਲਗਵਾਈ ਗਈ | ਇਸ ਮੌਕੇ ਯੂ.ਆਈ.ਈ.ਟੀ ਦੇ ਡਾਇਰੈਕਟਰ ...
ਚੰਡੀਗੜ੍ਹ, 19 ਜਨਵਰੀ (ਐਨ.ਐਸ. ਪਰਵਾਨਾ)-ਕਾਂਗਰਸ ਵਿਧਾਇਕ ਦਲ ਹਰਿਆਣਾ ਦੀ ਨੇਤਾ ਸ੍ਰੀਮਤੀ ਕਿਰਨ ਚੌਧਰੀ ਨੇ ਕਿਹਾ ਹੈ ਕਿ ਜੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਰਾਜ ਦੀ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਜਨਤਾ ਨੂੰ ਲਾਮਬੱਧ ਕਰਨ ਲਈ ਫਰਵਰੀ ...
ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐਸ. ਰਾਣਾ)-ਐੱਸ. ਏ. ਐੱਸ. ਨਗਰ ਵਿਚਲੇ ਛੇ ਪਿੰਡਾਂ ਕੁੰਭੜਾ, ਮਟੌਰ, ਸ਼ਾਹੀ ਮਾਜਰਾ, ਸੋਹਾਣਾ, ਮੁਹਾਲੀ ਨੂੰ ਕਰੀਬ 3 ਸਾਲ ਪਹਿਲਾਂ ਨਗਰ ਨਿਗਮ 'ਚ ਸ਼ਾਮਿਲ ਕੀਤਾ ਗਿਆ ਸੀ, ਪਰ ਇਨ੍ਹਾਂ ਵਿਚੋਂ ਪਿੰਡ ਸੋਹਾਣਾ ਤੇ ਕੁੰਭੜਾ ਅੰਦਰ ਨਾ ਤਾਂ ...
ਖਰੜ, 19 ਜਨਵਰੀ (ਜੰਡਪੁਰੀ)-ਸਥਾਨਕ ਸ਼ਿਵਜੋਤ ਇਨਕਲੇਵ ਸਥਿਤ ਐਨੀਜ਼ ਸਕੂਲ ਵਿਖੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਵਲੋਂ ਸੈਮੀਨਾਰ ਦੌਰਾਨ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਟ੍ਰੈਫ਼ਿਕ ਪੁਲਿਸ ਖਰੜ ਦੇ ਇੰਚਾਰਜ ਇੰਸਪੈਕਟਰ ...
ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਸੂਬੇ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅੰਦਰ ਬੀਤੇ ਲੰਮੇ ਸਮੇਂ ਤੋਂ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਰਾਹੀਂ ਭਰਨ ਦੀ ਬਜਾਏ ਮਿਡਲ ਸਕੂਲਾਂ ਦੇ ਹਿੰਦੀ, ...
ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)-ਨੋ ਡਰੱਗਜ਼ ਦਾ ਸੁਨੇਹਾ ਦਿੰਦਾ ਸੰਗੀਤ ਪ੍ਰੋਗਰਾਮ 'ਤਾਬੀਰ' ਚੰਡੀਗੜ 'ਚ ਹੋਣ ਜਾ ਰਿਹਾ ਹੈ | ਸੰਗੀਤ ਨਿਰਦੇਸ਼ਕ ਨਕੂਲੋਜਿਕ, ਸਿਧਾਰਥ ਗਰੋਵਰ, ਪੈਡਲਰ ਦੇ ਐੱਮ.ਡੀ. ਵਿਪੁਲ ਦੀ ਮੌਜੂਦਗੀ 'ਚ ਇਸ ਨਸ਼ਿਆਂ ਖਿਲਾਫ ਸੁਨੇਹਾ ਦਿੰਦੇ ...
ਖਰੜ, 19 ਜਨਵਰੀ (ਜੰਡਪੁਰੀ)-ਖਰੜ ਪੁਲਿਸ ਸਟੇਸ਼ਨ ਅਧੀਨ ਆਉਂਦੀ ਮਜਾਤ ਚੌਕੀ ਦੀ ਪੁਲਿਸ ਪਾਰਟੀ ਵਲੋਂ ਦੋ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਇਨੋਵਾ ਗੱਡੀ ਨੂੰ ਕਬਜ਼ੇ ਵਿਚ ਲੈਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜਾਤ ਚੌਕੀ ਦੇ ਇੰਚਾਰਜ ...
ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਆਪਣੇ ਆਪ ਨੂੰ ਫਿਜ਼ਾ ਦਾ ਪਤੀ ਦੱਸਣ ਵਾਲੇ ਇਸ਼ਰਾਰ ਅਹਿਮਦ ਖ਼ਾਨ ਵਲੋਂ ਦਾਇਰ ਕੇਸ ਦੀ ਸੁਣਵਾਈ ਅੱਜ ਮੁਹਾਲੀ ਦੀ ਅਦਾਲਤ 'ਚ ਹੋਈ | ਅਦਾਲਤ 'ਚ ਫਿਜ਼ਾ ਦੀਆਂ ਭੈਣਾਂ ਦੇ ਵਕੀਲ ਵਲੋਂ ਦਾਇਰ ਅਰਜ਼ੀ ਜਿਸ 'ਚ ਕਿਹਾ ਗਿਆ ਸੀ, ...
ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਸਾਹਿਬਜ਼ਾਦਾ ਸਹਿਕਾਰੀ ਮਕਾਨ ਉਸਾਰੀ ਸਭਾ ਲਿਮ: ਦੀ ਟੈਂਡਰ ਸਬ ਕਮੇਟੀ ਦੇ ਮੈਂਬਰਾਂ ਜਗਜੋਤ ਸਿੰਘ ਚਹਿਲ ਅਤੇ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਸਭਾ ਦੇ ਪ੍ਰਧਾਨ ਦਲਬੀਰ ਸਿੰਘ ਅਤੇ ਠੇਕੇਦਾਰ ...
ਕੁਰਾਲੀ, 19 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਵਾਰਡ ਨੰਬਰ 15 ਅੰਦਰ ਇਕ ਮੋਟਰਸਾਈਕਲ ਸਵਾਰ ਨੇ ਬਜ਼ੁਰਗ ਮਹਿਲਾ ਦੇ ਕੰਨ ਵਿਚੋਂ ਸੋਨੇ ਦੀ ਵਾਲੀ ਝਪਟ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ਮਹਿਲਾ ਜਵੰਤਰੀ ਦੇਵੀ ਨੇ ਦੱਸਿਆ ਕਿ ਉਹ ਜਦੋਂ ਵਾਰਡ ਨੰਬਰ 15 ਵਿਚਲੇ ...
ਐੱਸ. ਏ. ਐੱਸ. ਨਗਰ, 19 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਟੈੱਟ ਤੇ ਸਬਜੈਕਟ ਟੈਸਟ ਪਾਸ ਪਛੜੀਆਂ ਸ਼ੇ੍ਰਣੀਆਂ ਯੂਨੀਅਨ ਦੇ ਵਫ਼ਦ ਵਲੋਂ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਸਬੰਧੀ ...
ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਵੀਰਵਾਰ ਦੇਰ ਰਾਤ ਫੇਜ਼-4 ਵਿਚਲੇ ਮੰਦਰ ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੂੰ ਸਾਹਮਣੇ ਤੋਂ ਆ ਰਹੀ ਇਕ ਵਰਨਾ ਕਾਰ ਨੇ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜਬਰਦਸਤ ਸੀ ਕਿ ਮੋਟਰਸਾਈਕਲ ਸਵਾਰ ...
ਪੰਚਕੂਲਾ, 19 ਜਨਵਰੀ (ਕਪਿਲ)-25 ਅਗਸਤ ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਵਿਚ 4 ਵਿਅਕਤੀਆਂ ਨੂੰ ਮਿਲੀ ਜਮਾਨਤ ਨੂੰ ਖਾਰਜ਼ ਕਰਵਾਉਣ ਸਬੰਧੀ ਅੱਜ ਪੰਚਕੂਲਾ ਅਦਾਲਤ ਵਿਖੇ ਸੁਣਵਾਈ ਹੋਈ, ਜਿਸ ਦੌਰਾਨ ਐੱਸ. ਆਈ. ਟੀ. ਵਲੋਂ ਆਪਣਾ ਜਵਾਬ ਦਾਖ਼ਲ ਕੀਤਾ ਗਿਆ¢ ਅੱਜ ਦੀ ...
ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-1 ਦੀ ਕੋਠੀ ਨੰਬਰ-404 ਦੇ ਬਾਹਰ ਖੜ੍ਹੀ ਇਕ ਇੰਡੀਗੋ ਕਾਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਦੇ ਮਾਲਕ ਗੁਰਿੰਦਰ ਸਿੰਘ ਨੇ ...
ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਸਾਬਕਾ ਫ਼ੌਜੀ ਨੂੰ ਬੈਂਕ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਕੰਪਨੀ ਦੇ ਮੈਨੇਜਰ ਨੂੰ ਥਾਣਾ ਫੇਜ਼-11 ਦੀ ਪੁਲਿਸ ਨੇ ਜ਼ੀਰਕਪੁਰ ਤੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ...
ਐੱਸ. ਏ. ਐੱਸ. ਨਗਰ, 19 ਜਨਵਰੀ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਵਲੋਂ ਉਦਯੋਗਿਕ ਖੇਤਰ ਸੈਕਟਰ-82 ਵਿਖੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਬਿਜ਼ਨੈੱਸ ਓਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਿਪਨਜੀਤ ਸਿੰਘ ...
ਜ਼ੀਰਕਪੁਰ, 19 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਸਥਿਤ ਸ਼ਗੁਨ ਇਨਕਲੇਵ ਦੇ ਵਸਨੀਕ ਇਕ ਕਰੀਬ 50 ਸਾਲਾ ਵਿਅਕਤੀ ਨੇ ਅੱਜ ਸਵੇਰੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਕੋਲੋਂ ਮਿਲੇ ਖ਼ੁਦਕੁਸ਼ੀ ਨੋਟ ਅਨੁਸਾਰ ਉਸ ਨੇ ਆਪਣੀ ਮੌਤ ...
ਖਿਜ਼ਰਾਬਾਦ, 19 ਜਨਵਰੀ (ਰੋਹਿਤ ਗੁਪਤਾ)-ਇੱਥੋਂ ਨੇੜਲੇ ਪਿੰਡ ਚੰਦਪੁਰ ਨੇੜੇ ਸੀਸਵਾਂ ਮਾਰਗ 'ਤੇ ਹੋਏ ਇਕ ਸੜਕ ਹਾਦਸੇ ਵਿਚ ਨੇੜਲੇ ਪਿੰਡ ਖੇੜਾ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਨੇੜਲੇ ਹੀ ਪਿੰਡ ਮੁੰਧੋਂ ਦੇ ਦੋ ਨੌਜਵਾਨ ਵੀ ਇਸ ਹਾਦਸੇ ਦੌਰਾਨ ਗੰਭੀਰ ...
ਜਲੰਧਰ, 19 ਜਨਵਰੀ (ਅ. ਬ.)-ਕੈਨੇਡਾ ਦੇ ਸਟੱਡੀ ਵੀਜ਼ਾ ਸਿਰਫ ਆਈ. ਸੀ. ਸੀ. ਆਰ. ਸੀ. ਮੈਂਬਰਾਂ ਤੋਂ ਹੀ ਲਗਵਾਓ ਅਤੇ ਯੂ. ਐਸ. ਏ. ਦਾ ਸਟੱਡੀ ਵੀਜ਼ਾ ਸਿਰਫ ਅਮਰੀਕਨ ਇੰਟਰਨੈਸ਼ਨਲ ਰਿਕਰੂਟਮੈਂਟ ਕੌਾਸਲ ਤੋਂ ਮਨਜ਼ੂਰ ਏਜੰਟ ਤੋਂ ਹੀ ਲਗਵਾਓ | ਲੈਂਡਮਾਰਕ ਇਮੀਗ੍ਰੇਸ਼ਨ ...
ਐੱਸ. ਏ. ਐੱਸ. ਨਗਰ, 19 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਵਿਖੇ ਸਕੂਲਾਂ ਦੇ ਸੰਸਥਾਪਕ ਸਵ: ਸੁਖਦੇਵ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿਸ਼ੇਸ਼ ਸਮਾਗਮ ...
ਡੇਰਾਬੱਸੀ, 19 ਜਨਵਰੀ (ਗੁਰਮੀਤ ਸਿੰਘ)-ਨਗਰ ਕੌਾਸਲ ਦਫ਼ਤਰ ਵਿਖੇ ਐੱਸ. ਡੀ. ਐੱਮ. ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਕੌਾਸਲਰ ਮੁਕੇਸ਼ ਗਾਂਧੀ ਨੂੰ ਸਰਬਸੰਮਤੀ ਨਾਲ ਸੀਨੀਅਰ ਮੀਤ ਪ੍ਰਧਾਨ ਅਤੇ ਕੌਾਸਲਰ ਮਨਵਿੰਦਰ ਪਾਲ ਟੋਨੀ ਰਾਣਾ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ | ...
ਐੱਸ. ਏ. ਐੱਸ. ਨਗਰ, 19 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ (ਮੁਹਾਲੀ) ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ...
ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਕਿਸੇ ਵੀ ਦੇਸ਼ ਲਈ ਸਭ ਤੋਂ ਮੁੱਢਲੀਆਂ ਸਹੂਲਤਾਂ 'ਚੋਂ ਇਕ ਹੁੰਦੀ ਹੈ 'ਸੁਰੱਖਿਆ' ਅਤੇ ਇਹ ਭਾਰਤੀ ਫ਼ੌਜ ਬਾਖੂਬੀ ਜਾਣਦੀ ਹੈ ਕਿ ਸੁਰੱਖਿਆ ਕਿਵੇਂ ਕੀਤੀ ਜਾਂਦੀ ਹੈ | 15 ਜਨਵਰੀ ਨੂੰ ਹਰ ਸਾਲ ਆਰਮੀ ਦੇ ਵੀਰ ਜਵਾਨਾਂ ਲਈ 'ਸੈਨਾ ...
ਡੇਰਾਬੱਸੀ, 19 ਜਨਵਰੀ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਹੀ ਨਹੀਂ ਪੂਰੇ ਪੰਜਾਬ 'ਚ ਮਾਈਨਿੰਗ ਦੇ ਕੰਮ 'ਚ ਕਰੋੜਾਂ ਰੁਪਏ ਦਾ ਘਪਲਾ ਹੋ ਰਿਹਾ ਹੈ | ਬੋਲੀ ਦੌਰਾਨ ਹਾਸਲ ਖੱਡ ਨੂੰ 25-30 ਫੁੱਟ ਤੱਕ ਖੋਦ ਕੇ ਸਾਰੀ ਰੇਤ ਕੱਢਣ ਤੋਂ ਬਾਅਦ ਬਿਨਾਂ ਫ਼ੀਸ ਜਮ੍ਹਾਂ ਕੀਤੇ ਖੱਡ ਇਹ ...
ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੈਕਟਰ 12, ਪਾਣੀਪਤ ਦੇ ਚੌਕ ਦਾ ਨਾਂਅ ਬਦਲ ਕੇ ਮਹਾਰਾਜਾ ਅਗਰਸੈਨ ਚੌਕ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧ 'ਚ ਪ੍ਰਸਤਾਵ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ | ...
ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ ਕਾਲਜਿਜ ਵਲੋਂ ਮਹਾਨ ਸਮਾਜਿਕ ਕ੍ਰਾਂਤੀਕਾਰੀ ਸਵਾਮੀ ਵਿਵੇਕਾਨੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ...
ਚੰਡੀਗੜ, ਲੁਧਿਆਣਾ, 19 ਜਨਵਰੀ (ਅ. ਬ.)-ਸੀਤ ਲਹਿਰ ਦੇ ਪ੍ਰਭਾਵਾਾ ਤੋਂ ਉਭਰਨ ਦੇ ਨਾਲ-ਨਾਲ ਇਹ ਆਪਣੀ ਤਵਚਾ 'ਤੇ ਧਿਆਨ ਦੇਣ ਦਾ ਠੀਕ ਸਮਾਾ ਹੈ¢ ਸਰਦੀਆਂ ਤੋਂ ਤਵਚਾ 'ਤੇ ਪੈਣ ਵਾਲੇ ਵਿਰੋਧ ਪ੍ਰਭਾਵਾਾ ਨੂੰ ਵੈਸਲੀਨ ਵੀ ਸਮਝਦੀ ਹੈ¢ ਇਹ ਸਾਡੀ ਤਵਚਾ ਨੂੰ ਬੇਹੱਦ ਭੈੜੇ ਚੱਕਰ ...
ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮੁਹਾਲੀ ਸ਼ਹਿਰ ਦਾ ਵਿਕਾਸ ਕਰਨ ਦੀ ਥਾਂ ਇਸ ਦਾ ਵਿਨਾਸ਼ ਕਰਨ 'ਚ ਲੱਗੀ ਹੋਈ ਹੈ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਸਥਾਨਕ ਕੌਾਸਲਰ ਪਰਮਜੀਤ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX