ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  16 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਬਠਿੰਡਾ /ਮਾਨਸਾ

ਬਠਿੰਡਾ ਜ਼ਿਲ੍ਹੇ ਦੇ 1,53,149 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਵਿਰੋਧੀ ਬੂੰਦਾਂ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਕੌਮੀ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਰੱਖੀ ਗਈ | ਮੀਟਿੰਗ ਦੀ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ...

ਪੂਰੀ ਖ਼ਬਰ »

ਅੱਠਵੀਂ ਸ਼੍ਰੇਣੀ ਦੀ ਵਿਦਿਆਰਥਣ ਦੀ ਮੌਤ

ਮਹਿਮਾ ਸਰਜਾ, 19 ਜਨਵਰੀ (ਬਲਦੇਵ ਸੰਧੂ)-ਬੀਤੇ ਕੱਲ੍ਹ ਸਕੂਲ ਵਿਚ ਇਕ ਅੱਠਵੀਂ ਕਲਾਸ ਦੀ ਲੜਕੀ ਸਿਹਤ ਵਿਗੜਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਰਕਾਰੀ ਮਿਡਲ ਸਕੂਲ ਬਰਕੰਦੀ (ਬਠਿੰਡਾ) ਦੇ 8ਵੀਂ ਸ਼੍ਰੇਣੀ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸਾਢੇ 3 ਲੱਖ ਲੈ ਕੇ ਦਿੱਲੀ ਹਾਰਟ ਇੰਸਟੀਚਿਊਟ ਵਲੋਂ ਪਾਇਆ ਪੇਸਮੇਕਰ ਸਰੀਰ 'ਚੋਂ ਦਿਸਣ ਲੱਗਾ ਬਾਹਰ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਕਰੀਬ ਸਾਢੇ 3 ਸਾਲ ਪਹਿਲਾਂ ਦਿਲ ਦੇ ਦੌਰੇ ਦਾ ਸ਼ਿਕਾਰ ਹੋਈ ਰਣਜੀਤ ਕੌਰ (55) ਪਤਨੀ ਹਾਕਮ ਸਿੰਘ ਵਾਸੀ ਸੰਗਤ ਖ਼ੁਰਦ ਜ਼ਿਲ੍ਹਾ ਬਠਿੰਡਾ ਨੇ ਹਾਰਟ ਇੰਸਟੀਚਿਊਟ ਐਾਡ ਮਲਟੀ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਡਾ. ਨਰੇਸ਼ ...

ਪੂਰੀ ਖ਼ਬਰ »

ਪੁਲਿਸ ਵਲੋਂ 28 ਪੇਟੀਆਂ ਸ਼ਰਾਬ ਸਮੇਤ ਦੋ ਕਾਬੂ

ਮਹਿਮਾ ਸਰਜਾ, 19 ਜਨਵਰੀ (ਬਲਦੇਵ ਸੰਧੂ)- ਬਠਿੰਡਾ ਜ਼ਿਲ੍ਹੇ ਅੰਦਰ ਹਰ ਰੋਜ਼ ਹਰਿਆਣਾ ਤੇ ਪੰਜਾਬ ਦੀ ਸ਼ਰਾਬ ਲਿਆ ਕੇ ਵੇਚਣ ਵਾਲੇ ਲੋਕਾਂ ਦਾ ਹਾੜ ਆਇਆ ਹੋਇਆ | ਅੱਜ ਥਾਣਾ ਨੇਹੀਆ ਵਾਲਾ ਅਧੀਨ ਪੈਂਦੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਨੂੰ ਉਸ ਵੇਲੇ ਵੱਡੀ ਸਫਲਤਾ ...

ਪੂਰੀ ਖ਼ਬਰ »

ਕਾਰ ਲੁੱਟ 'ਚ ਲੋੜੀਂਦਾ ਅਤੇ ਪੈਰੋਲ 'ਤੇ ਫ਼ਰਾਰ ਮੁਲਜ਼ਮ ਰਾਜਸਥਾਨ ਤੋਂ ਕਾਬੂ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹੱਤਿਆ ਕੇਸ 'ਚ ਪੈਰੋਲ ਛੁੱਟੀ ਤੋਂ ਫ਼ਰਾਰ ਅਤੇ ਡੱਬਵਾਲੀ ਵਿਚ ਕਾਰ ਲੁੱਟ ਦੇ ਲੋੜੀਂਦਾ ਵਿਨੋਦ ਉਰਫ਼ ਤਾਰੂ ਵਾਸੀ ਡੱਬਵਾਲੀ ਨੂੰ ਸੀ.ਆਈ.ਏ. ਸਿਰਸਾ ਨੇ ਰਾਜਸਥਾਨ ਦੇ ਅਜਮੇਰ ਖੇਤਰ ਤੋਂ ਗਿ੍ਫ਼ਤਾਰ ਕੀਤਾ ਹੈ | ਸੀਆਈਏ ਸਿਰਸਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ

ਭਗਤਾ ਭਾਈਕਾ, 19 ਜਨਵਰੀ (ਸੁਖਪਾਲ ਸਿੰਘ ਸੋਨੀ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਇਕਾਈ ਕੋਠਾ ਗੁਰੂ ਵਲੋਂ ਅੱਜ ਸਰਕਾਰ ਿਖ਼ਲਾਫ਼ ਅਰਥੀ ਸਾੜ ਮੁਜ਼ਾਹਰਾ ਕੀਤਾ ਗਿਆ | ਇਸ ਸਮੇਂ ਮਜ਼ਦੂਰਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਬੋਲਦੇ ਹੋਏ ਮਜ਼ਦੂਰ ਆਗੂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ ਔਰਤ ਸਣੇ ਤਿੰਨ ਗਿ੍ਫ਼ਤਾਰ

ਮੌੜ ਮੰਡੀ, 19 ਜਨਵਰੀ (ਗੁਰਜੀਤ ਸਿੰਘ ਕਮਾਲੂ) ਮੌੜ ਪੁਲਿਸ ਵਲੋਂ ਬੀਤੀ ਰਾਤ ਇਕ ਔਰਤ ਅਤੇ ਦੋ ਆਦਮੀਆਂ ਪਾਸੋਂ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਬਰਾਮਦ ਕਰਨ ਦਾ ਸਮਾਚਾਰ ਹੈ | ਮੌੜ ਪੁਲਿਸ ਮੁਤਾਬਿਕ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐਸ.ਆਈ ਫਰਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਰੇਹੜੀ ਨੂੰ ਬਚਾਉਂਦੇ ਬੋਲੈਰੋ ਖੜ੍ਹੇ ਟਰੱਕ ਨਾਲ ਟਕਰਾਈ, ਤਿੰਨ ਜ਼ਖ਼ਮੀ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਵਿਚ ਕਾਲਾਂਵਾਲੀ ਕੈਂਚੀਆਂ ਦੇ ਨਜ਼ਦੀਕ ਇੱਕ ਰੇਹੜੀ ਨੂੰ ਬਚਾਉਣ ਦੇ ਚੱਕਰ ਵਿਚ ਇੱਕ ਬੋਲੈਰੋ ਪਹਿਲਾਂ ਰੇਹੜੀ ਅਤੇ ਫਿਰ ਸੜਕ ਕੰਢੇ ਖੜ੍ਹੇ ਟਰੱਕ ਨਾਲ ਜਾ ਟਕਰਾਈ | ਇਸ ਹਾਦਸੇ 'ਚ ਤਿੰਨ ਵਿਅਕਤੀ ...

ਪੂਰੀ ਖ਼ਬਰ »

ਵੋਟਰ ਸੂਚੀਆਂ ਸਬੰਧੀ ਦਾਅਵੇ/ਇਤਰਾਜ਼ 23 ਤੱਕ ਲਏ ਜਾਣਗੇ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਨਗਰ ਕੌਾਸਲ ਸੰਗਤ ਅਤੇ ਨਗਰ ਪੰਚਾਇਤ ਨਥਾਣਾ ਦੇ ...

ਪੂਰੀ ਖ਼ਬਰ »

ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਦੁਕਾਨਦਾਰ ਨੂੰ ਰਿਵਾਲਵਰ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਬੀਤੀ ਸ਼ਾਮ ਕਰੀਬ 7 ਵਜੇ ਮਾਰਕੀਟ ਕਮੇਟੀ ਦਫ਼ਤਰ ਰਾਮਾਂ ਮੰਡੀ ਨੇੜੇ ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਦੁਕਾਨਦਾਰ ਨੂੰ ਰਿਵਾਲਵਰ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੇ ਨਿਰਦੇਸ਼ਾਂ 'ਤੇ ਸਥਾਪਿਤ ਨੰਦੀਸ਼ਾਲਾ ਬਣੀ ਗਊਧਨ ਲਈ ਮੌਤ ਦਾ ਅੱਡਾ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਸਰਕਾਰ ਦੇ ਨਿਰਦੇਸ਼ਾਂ 'ਤੇ ਜਨਤਕ ਸਹਿਯੋਗ ਨਾਲ ਸਥਾਪਿਤ ਇੱਥੇ ਨੰਦੀਸ਼ਾਲਾ ਆਸਥਾ ਦੇ ਪ੍ਰਤੀਕ ਗਊਧਨ ਲਈ ਮੌਤ ਦਾ ਅੱਡਾ ਬਣ ਰਹੀ ਹੈ | ਬੀਤੀ ਰਾਤ ਨੰਦੀਸ਼ਾਲਾ ਵਿਖੇ ਖ਼ੰੂਖ਼ਾਰ ਕੁੱਤਿਆਂ ਵਲੋਂ ਖਾਣ ਕਰਕੇ ਇੱਕ ...

ਪੂਰੀ ਖ਼ਬਰ »

ਫੱਗੂ 'ਚ ਹੁਣ ਨਹੀਂ ਲੱਗ ਸਕੇਗਾ ਪਸ਼ੂ ਮੇਲਾ

ਬਠਿੰਡਾ, 19 ਜਨਵਰੀ (ਅਜੀਤ ਬਿਊਰੋ)- ਨਾਜਾਇਜ਼ ਤੌਰ 'ਤੇ ਪੰਜਾਬ ਹਰਿਆਣਾ ਵਿਚ ਲੱਗਦੇ ਪਸ਼ੂ ਮੇਲਿਆਂ ਨੂੰ ਰੋਕਣ ਲਈ ਸਰਕਾਰਾਂ ਵਲੋਂ ਸਖ਼ਤ ਕਦਮ ਚੁੱਕੇ ਗਏ ਹਨ, ਜਿਸ ਤਹਿਤ ਜਿੱਥੇ ਪੰਜਾਬ ਵਿਚ ਪਹਿਲਾਂ ਨਾਜਾਇਜ਼ ਤੌਰ 'ਤੇ ਵੱਖ-ਵੱਖ ਥਾਵਾਂ 'ਤੇ ਪਹਿਲਾ ਲੱਗਦੇ ਪਸ਼ੂ ...

ਪੂਰੀ ਖ਼ਬਰ »

ਗਵਾਰੇ ਦੇ ਚੋਰਾਂ ਦਾ ਸੁਰਾਗ ਨਾ ਲਾਉਣ 'ਤੇ ਵਪਾਰੀਆਂ ਵਲੋਂ ਸੰਘਰਸ਼ ਦੀ ਚਿਤਾਵਨੀ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਦਾਣਾ ਮੰਡੀ ਨਾਲ ਲੱਗਦੇ ਗੋਦਾਮਾਂ ਤੋਂ ਆੜ੍ਹਤੀ ਦੀ ਲੱਖਾਂ ਰੁਪਏ ਦੀ ਗਵਾਰ ਚੋਰੀ ਦੀ ਵਾਰਦਾਤ ਤੋਂ ਬਾਅਦ ਆੜ੍ਹਤੀਆਂ ਵਿਚ ਰੋਸ ਹੈ | ਕੱਚਾ ਆੜਤੀਆ ਐਸੋਸੀਏਸ਼ਨ ਨੇ ਮੀਟਿੰਗ ਕਰਕੇ ਚੋਰੀ ਚੋਰੀ ਦੀਆਂ ਘਟਨਾਵਾਂ 'ਤੇ ਪੁਲਿਸ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲਾ ਔਰਤਾਂ ਦਾ ਗਰੋਹ ਵਾਲੀਆਂ ਸੁੱਟ ਕੇ ਹੋਇਆ ਫ਼ਰਾਰ

ਰਾਮਪੁਰਾ ਫੂਲ, 19 ਜਨਵਰੀ (ਗੁਰਮੇਲ ਸਿੰਘ ਵਿਰਦੀ)- ਸਥਾਨਕ ਮੋੜ ਚੌਕ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦ ਇੱਕ ਔਰਤ ਬੱਸ ਚੜ੍ਹਨ ਲੱਗੀ ਤਾਂ ਉਸ ਦੇ ਨਾਲ ਬੱਸ ਚੜ ਰਹੀਆਂ ਔਰਤਾਂ ਨੇ ਉਸ ਦੀਆਂ ਵਾਲੀਆਂ ਲਾਹ ਲਈਆਂ ਤੇ ਹੰਗਾਮਾ ਖੜ੍ਹਾ ਹੋਣ 'ਤੇ ਵਾਲੀਆਂ ਸੁੱਟ ਭੱਜ ਗਈਆਂ | ...

ਪੂਰੀ ਖ਼ਬਰ »

ਅੱਧਾ ਕਿੱਲੋ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚੋਂ ਇਕ ਬਰੀ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਪਰਮਿੰਦਰਪਾਲ ਸਿੰਘ ਦੀ ਅਦਾਲਤ ਨੇ ਅੱਜ ਅੱਧਾ ਕਿੱਲੋ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੰਦੀਪ ਸਿੰਘ ਉਰਫ਼ ਸੋਨੰੂ ਨਾਂਅ ਦੇ ਵਿਅਕਤੀ ਨੂੰ ਬਚਾਅ ਪੱਖ ਦੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸ਼ਾਮਲਾਟ ਜ਼ਮੀਨਾਂ ਦੇ ਮਾਲਕੀ ਹੱਕਾਂ ਸਬੰਧੀ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਸਾਬਕਾ ਮੰਤਰੀ ਅਤੇ ਬਠਿੰਡਾ ਤੋਂ ਵਿਧਾਇਕ ਰਹਿ ਚੁੱਕੇ ਹਰਮੰਦਰ ਸਿੰਘ ਜੱਸੀ ਜੋ ਹੁਣ ਭਾਵੇਂ ਮੌੜ ਹਲਕੇ ਤੋਂ ਹਲਕਾ ਇੰਚਾਰਜ ਵਜੋਂ ਵਿਚਰ ਰਹੇ ਹਨ ਪਰ ਹੁਣ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਦੇ ਕਾਰਜਕਾਲ ...

ਪੂਰੀ ਖ਼ਬਰ »

ਨਿੱਤ ਹੁੰਦੀਆਂ ਅਪਰਾਧਿਕ ਘਟਨਾਵਾਂ ਦੇ ਰੋਸ ਵਜੋਂ ਅੱਜ ਮੰਡੀ ਰਹੀ ਬੰਦ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਬੀਤੀ ਰਾਤ ਹੋਈ ਘਟਨਾ ਅਤੇ ਸ਼ਹਿਰ ਵਿਚ ਪਹਿਲਾਂ ਹੋ ਚੁੱਕੀ ਦਰਜਨਾਂ ਲੁੱਟ-ਖਸੁੱਟ, ਚੋਰੀ ਅਤੇ ਹੱਤਿਆ ਆਦਿ ਦੀਆਂ ਘਟਨਾਵਾਂ ਨੂੰ ਲੈ ਕੇ ਰੋਸ ਸਰੂਪ ਅੱਜ ਮੰਡੀ ਵਾਸੀਆਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਔਢਾਂ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਮਾਈ ਦੇਸਾ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਗੁਰਮਤਿ ਸਮਾਗਮ ਅੱਜ ਤੋਂ

ਬਠਿੰਡਾ, 19 ਜਨਵਰੀ (ਭਰਪੂਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਸਾਹਿਬ ਕੌਰ ਜੀ, ਮਾਤਾ ਸੰੁਦਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਮਹਾਨ ਇਤਿਹਾਸਕ ਅਸਥਾਨ ਗੁਰਦੁਆਰਾ ਬੁਰਜ ਮਾਈ ਦੇਸਾ ਪਾਤਸ਼ਾਹੀ ਦਸਵੀਂ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਨਜ਼ਦੀਕ ਭੁੱਚੋ ਮੰਡੀ ...

ਪੂਰੀ ਖ਼ਬਰ »

ਚਾਰ ਅਣਪਛਾਤੇ ਨੌਜਵਾਨਾਂ ਨੇ ਦੋ ਵਪਾਰੀਆਂ ਸਮੇਤ ਤਿੰਨ ਵਿਅਕਤੀਆਂ 'ਤੇ ਕੀਤਾ ਹਮਲਾ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਵਾਟਰ ਵਰਕਸ ਰੋਡ ਸਥਿਤ ਗਲੀ ਨਿੰਮ ਵਾਲੀ ਵਿਚ ਬੀਤੀ ਰਾਤ ਚਾਰ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦੁਕਾਨ ਤੋਂ ਘਰ ਪਰਤੇ ਵਪਾਰੀ ਭਰਾਵਾਂ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ | ਹਮਲੇ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਵਕੀਲ ਹਰਮੇਲ ਸਿੰਘ ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)-ਸਥਾਨਕ ਸਬ ਤਹਿਸੀਲ ਵਿਚ ਤਾਇਨਾਤ ਹਰਮੇਲ ਸਿੰਘ ਢਿੱਲੋਂ ਵਕੀਲ ਅਤੇ ਉਨ੍ਹਾਂ ਦੇ ਭਰਾ ਚੰਦ ਸਿੰਘ 'ਤੇ ਗੁਰਬਖਸ਼ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਜਲੌਰ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ | ...

ਪੂਰੀ ਖ਼ਬਰ »

ਮਾਮਲਾ ਡੀ.ਐਸ.ਪੀ. 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਅਸਿਸਟੈਂਟ ਇੰਸਪੈਕਟਰ ਜਨਰਲ (ਏ.ਆਈ.ਜੀ.) ਆਫ਼ ਪੁਲਿਸ ਕਮਿਸ਼ਨ ਕ੍ਰਾਈਮ ਅੰਮਿ੍ਤ ਬਰਾੜ ਵਲੋਂ ਅੱਜ ਬਠਿੰਡਾ ਪੁੱਜ ਕੇ ਪੰਜਾਬ ਪੁਲਿਸ ਦੇ ਡੀ.ਐਸ.ਪੀ. ਜਿਸ ਉੱਪਰ ਇਕ ਔਰਤ ਵਲੋਂ ਜਿਨਸੀ ਸੋਸ਼ਣ ਕਰਨ ਦੇ ਲਗਾਏ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ

ਬੱਲੂਆਣਾ 19 ਜਨਵਰੀ (ਗੁਰਨੈਬ ਸਾਜਨ)- ਬਠਿੰਡਾ-ਮਲੋਟ ਰੋਡ ਤੇ ਬੀਤੀ ਅੱਧੀ ਰਾਤ ਧੁੰਦ ਕਾਰਨ ਭੂੰਗ ਵਾਲੀ ਟਰਾਲੀ ਨਾਲ ਚਾਰ ਵਹੀਕਲ ਟਕਰਾਉਣ ਕਰਕੇ ਇਕ ਚਾਲਕ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਬੱਲੂਆਣਾ ਦੇ ਹੌਲਦਾਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਵਾਲੀਆਂ ਸ਼ੀਸ਼ੀਆਂ ਸਣੇ ਇਕ ਕਾਬੂ

ਬਠਿੰਡਾ ਛਾਉਣੀ, 19 ਜਨਵਰੀ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਨਸ਼ੇ ਦੀਆਂ ਦੀਆਂ ਸ਼ੀਸ਼ੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਗੁਰਿੰਦਰ ਸਿੰਘ ਅਨੁਸਾਰ ਬਠਿੰਡਾ-ਮਾਨਸਾ ਮਾਰਗ 'ਤੇ ਆਈ. ਟੀ. ਆਈ. ਦੇ ਗੇਟ ਦੇ ਨਜ਼ਦੀਕ ਤੋਂ ...

ਪੂਰੀ ਖ਼ਬਰ »

ਜਗਦੀਸ਼ ਰਾਏ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਬਣੇ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)- ਸਥਾਨਕ ਗਊਸ਼ਾਲਾ ਦੀ ਨਵੀਂ ਕਮੇਟੀ ਦੀ ਚੋਣ ਲਈ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਜਗਦੀਸ਼ ਰਾਏ ਨੂੰ ਪ੍ਰਧਾਨ ਚੁਣ ਲਿਆ ਗਿਆ | ਚੋਣ ਉਪਰੰਤ ਕਈ ਅਹਿਮ ਫ਼ੈਸਲੇ ਵੀ ਲਏ ਗਏ | ਮੀਟਿੰਗ ਵਿਚ ਗਊਆਂ ਦੀ ਸਾਂਭ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸ਼ਾਮਲਾਟ ਜ਼ਮੀਨਾਂ ਦੇ ਮਾਲਕੀ ਹੱਕਾਂ ਸਬੰਧੀ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਸਾਬਕਾ ਮੰਤਰੀ ਅਤੇ ਬਠਿੰਡਾ ਤੋਂ ਵਿਧਾਇਕ ਰਹਿ ਚੁੱਕੇ ਹਰਮੰਦਰ ਸਿੰਘ ਜੱਸੀ ਜੋ ਹੁਣ ਭਾਵੇਂ ਮੌੜ ਹਲਕੇ ਤੋਂ ਹਲਕਾ ਇੰਚਾਰਜ ਵਜੋਂ ਵਿਚਰ ਰਹੇ ਹਨ ਪਰ ਹੁਣ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਦੇ ਕਾਰਜਕਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਕਵਿਤਾ ਮੁਕਾਬਲੇ 'ਚ ਮੱਲਾਂ ਮਾਰੀਆਂ

ਭਗਤਾ ਭਾਈਕਾ, 19 ਜਨਵਰੀ (ਸੁਖਪਾਲ ਸਿੰਘ ਸੋਨੀ)-ਪੰਜਾਬ ਡਿਗਰੀ ਕਾਲਜ ਮੈਮੂਆਣਾ (ਫਰੀਦਕੋਟ) ਵਲੋਂ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲੇ ਦੌਰਾਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਕਵਿਤਾ ਮੁਕਾਬਲੇ ਵਿਚ ਮੱਲਾਂ ...

ਪੂਰੀ ਖ਼ਬਰ »

ਉਡਾਣ ਐਜੂਕੇਸ਼ਨ ਸੁਸਾਇਟੀ ਤਲਵੰਡੀ ਸਾਬੋ ਨੇ ਵਿਦਿਆਰਥੀਆਂ ਨੂੰ ਜਰਸੀਆਂ ਤੇ ਬੂਟ ਵੰਡੇ

ਤਲਵੰਡੀ ਸਾਬੋ, 19 ਜਨਵਰੀ (ਰਵਜੋਤ ਸਿੰਘ ਰਾਹੀ)-ਉਡਾਣ ਐਜੂਕੇਸ਼ਨ ਸੁਸਾਇਟੀ ਤਲਵੰਡੀ ਸਾਬੋ ਵਲੋਂ ਲੋੜਵੰਦ ਤੇ ਗ਼ਰੀਬ ਵਿਦਿਆਰਥੀਆਂ ਦੀਆਂ ਮੱਦਦ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਉਡਾਣ ਸੁਸਾਇਟੀ ਨੇ ਇਥੋਂ ਜਾਰੀ ਤਸਵੀਰਾਂ ਤੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ...

ਪੂਰੀ ਖ਼ਬਰ »

ਬਹਿਮਣ ਦੀਵਾਨਾ ਦੇ ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ

ਬੱਲੂਆਣਾ, 19 ਜਨਵਰੀ (ਗੁਰਨੈਬ ਸਾਜਨ)- ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਬਹਿਮਣ ਦੀਵਾਨਾ 'ਚ ਧਰਮ ਪ੍ਰਚਾਰ ਲਹਿਰ ਤਹਿਤ 96 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤਪਾਨ ਕੀਤਾ | ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ, ਸਮੂਹ ...

ਪੂਰੀ ਖ਼ਬਰ »

ਵਿਧਾਇਕ ਕਾਾਗੜ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਾ ਨਾਲ ਬੈਠਕ

ਭਗਤਾ ਭਾਈਕਾ, 19 ਜਨਵਰੀ (ਸੁਖਪਾਲ ਸਿੰਘ ਸੋਨੀ)-ਕਾਾਗਰਸ ਦੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਾਗੜ ਵਲੋਂ ਅੱਜ ਬੀੜ ਦਿਆਲਪੁਰਾ ਭਾਈਕਾ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬਲਾਕ ਭਗਤਾ ਭਾਈਕਾ ਅਤੇ ਬਲਾਕ ਫੂਲ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ, ਇਸ ਦੌਰਾਨ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਹਲਕੇ ਦੇ ਅਧੂਰੇ ਵਿਕਾਸ ਕਾਰਜਾਂ ਤੋਂ ਮੁੱਖ ਮੰਤਰੀ ਨੂੰ ਕਰਵਾਇਆ ਜਾਣੂੰ

ਰਾਮਾਂ ਮੰਡੀ, 19 ਜਨਵਰੀ (ਅਮਰਜੀਤ ਸਿੰਘ ਲਹਿਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ 'ਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੰੂ ਕਰਵਾਇਆ ਅਤੇ ਹਲਕਾ ਤਲਵੰਡੀ ਦੀ ਸਥਿਤੀ ਸਬੰਧੀ ਨੁਕਤੇ ਸਾਂਝੇ ਕੀਤੇ | ਖੁਸ਼ਬਾਜ ਸਿੰਘ ਜਟਾਣਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨੂੰ ਹਲਕੇ ਪਿੰਡਾਂ ਵਿਚ ਵਿਕਾਸ ਕਾਰਜਾਂ ਤੋਂ ਜਾਣੰੂ ਕਰਵਾਇਆ ਗਿਆ, ਮੁੱਖ ਮੰਤਰੀ ਵਲੋਂ ਪੂਰਨ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਹਲਕਾ ਤਲਵੰਡੀ ਸਾਬੋ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਖੁਸ਼ਬਾਜ ਸਿੰਘ ਜਟਾਣਾ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਹਲਕੇ ਦੇ ਪਿੰਡਾਂ ਦਾ ਮੁਕੰਮਲ ਵਿਕਾਸ ਕਰਵਾ ਕੇ ਹਲਕਾ ਤਲਵੰਡੀ ਦੀ ਨੁਹਾਰ ਬਦਲ ਦਿਆਂਗੇ | ਇਸ ਮੌਕੇ ਸੰਦੀਪ ਸਿੰਘ ਭੁੱਲਰ ਜ਼ਿਲ੍ਹਾ ਜਨਰਲ ਸਕੱਤਰ, ਜਗਦੇਵ ਸਿੰਘ ਸਰਪੰਚ ਪਿੰਡ ਜੱਜਲ, ਰਣਜੀਤ ਸਿੰਘ ਸੰਧੂ ਨਿੱਜੀ ਸਹਾਇਕ, ਦਰਸ਼ਨ ਸਿੰਘ ਸੰਧੂ ਮਾਨਵਾਲਾ, ਅੰਮਿ੍ਤਪਾਲ ਕਾਕਾ ਤਲਵੰਡੀ, ਰਜੇਸ਼ ਕੁਮਾਰ ਪਿੰਟੂ ਠੇਕੇਦਾਰ ਪ੍ਰਧਾਨ ਹਿੰਦੂ ਸਕੂਲ, ਚਰਨਜੀਤ ਸਿੰਘ ਸਰਾਂ, ਨੰਬਰਦਾਰ ਮਨਜੀਤਇੰਦਰ ਸਿੰਘ ਕਣਕਵਾਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਧਾਇਕ ਬਲਕੌਰ ਸਿੰਘ ਦੇ ਪਿਤਾ ਦਾ ਹੋਇਆ ਅੰਤਿਮ ਸਸਕਾਰ

ਕਾਲਾਾਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਹਲਕਾ ਕਾਲਾਾਵਾਲੀ ਦੇ ਵਿਧਾਇਕ ਬਲਕੌਰ ਸਿੰਘ ਦੇ ਪਿਤਾ ਬੰਤਾ ਸਿੰਘ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸਸਕਾਰ ਕਾਲਾਾਵਾਲੀ ਪਿੰਡ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ¢ ਉਨ੍ਹਾਂ ਦੀ ਅੰਤਿਮ ...

ਪੂਰੀ ਖ਼ਬਰ »

ਰੁਜ਼ਗਾਰ ਨਾ ਮਿਲਣ 'ਤੇ ਭੜਕੇ ਲੋਕਾਂ ਵਲੋਂ ਤੇਲ ਸੋਧਕ ਕਾਰਖ਼ਾਨੇ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ

ਰਾਮਾਂ ਮੰਡੀ, 19 ਜਨਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਨੇੜੇ ਲੱਗੇ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖ਼ਾਨੇ ਵਿਚ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਨਾ ਦੇਣ ਤੋਂ ਭੜਕੇ ਪਿੰਡਾਂ ਦੇ ਲੋਕਾਂ ਨੇ ਅੱਜ ਧਰਨੇ ਦੇ ਤੀਸਰੇ ਦਿਨ ਕਾਰਖ਼ਾਨੇ ਦੇ ਗੇਟ ...

ਪੂਰੀ ਖ਼ਬਰ »

ਥਰਮਲ ਕਾਮਿਆਂ ਦਾ ਪੱਕਾ ਮੋਰਚਾ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦੇ ਵਿਰੋਧ 'ਚ ਪਿਛਲੇ 19 ਦਿਨਾਂ ਤੋਂ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਪੱਕਾ ਮੋਰਚਾ ਲਾਈ ਬੈਠੇ ਨੌਕਰਿਓ ਕੱਢੇ ਥਰਮਲ ਪਲਾਂਟ ਦੇ ਕੱਚੇ ਕਾਮਿਆਂ 23 ਜਨਵਰੀ ਨੂੰ ਵੱਡਾ ...

ਪੂਰੀ ਖ਼ਬਰ »

ਸਹਿਜਪ੍ਰੀਤ ਕੌਰ ਮੰਨਤ ਬਣੀ-ਮਿਸ ਲਿਟਲ ਪੰਜਾਬਣ 2018

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)-ਧੀਆਂ ਦੀ ਦੇ ਸਬੰਧ ਵਿਚ ''ਸ਼ਾਇਨ ਡਾਂਸ ਪਲੈਨਟ'' ਵਲੋਂ ਸਥਾਨਕ ਮਾਡਲ ਟਾਊਨ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜੋ ਕਿ ਧੀਆਂ ਸਬੰਧੀ ਆਪਣੀ ਸੋਚ ਬਦਲਣ ਲਈ ਇਕ ਸਲਾਘਾ ਯੋਗ ਕਦਮ ਸੀ | ਇਸ ਪ੍ਰੋਗਰਾਮ ਵਿਚ ਨਾ ਕੇਵਲ ਸ਼ਾਇਨ ਡਾਂਸ ਪਲੈਨਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX