ਤਾਜਾ ਖ਼ਬਰਾਂ


ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 minute ago
ਵਿਦੇਸ਼ ਮੰਤਰਾਲੇ ਵੱਲੋਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਦਾ ਪਾਸਪੋਰਟ ਰੱਦ
. . .  6 minutes ago
ਮੁਕਾਬਲੇ 'ਚ ਮਾਰਿਆ ਗਿਆ ਗਾਰੋ ਲਿਬਰੇਸ਼ਨ ਆਰਮੀ ਦਾ ਚੀਫ਼ ਕਮਾਂਡਰ
. . .  33 minutes ago
ਨਵੀਂ ਦਿੱਲੀ, 24 ਫਰਵਰੀ - ਮੇਘਾਲਿਆ ਦੇ ਗਾਰੋ ਹਿੱਲ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਗਾਰੋ ਨੈਸ਼ਨਲ ਲਿਬਰੇਸ਼ਨ ਆਰਮੀ ਦਾ ਚੀਫ਼...
ਕਪੂਰਥਲਾ ਦੇ ਵਾਰਡ ਨੰ. 2 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  about 1 hour ago
ਕਪੂਰਥਲਾ, 24 ਫਰਵਰੀ (ਅਮਰਜੀਤ ਕੋਮਲ) - ਇੱਥੋਂ ਦੇ ਵਾਰਡ ਨੰ. 2 ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਅਗਰਵਾਲ ਜੇਤੂ ਰਹੇ। ਮਨੀਸ਼ ਨੇ ਅਕਾਲੀ ਭਾਜਪਾ ਉਮੀਦਵਾਰ ਕਵਿਤਾ ਬਜਾਜ ਨੂੰ 125...
ਖਰੜ : ਵਾਰਡ ਨੰਬਰ ਨੰ.14 ਤੋਂ ਆਜ਼ਾਦ ਉਮੀਦਵਾਰ ਜੇਤੂ
. . .  1 minute ago
ਖਰੜ, 24 ਫਰਵਰੀ (ਗੁਰਮੁੱਖ ਸਿੰਘ ਮਾਨ) -ਨਗਰ ਕੌਂਸਲ ਖਰੜ ਦੇ ਵਾਰਡ ਨੰਬਰ ਨੰ.14 ਦੀ ਹੋਈ ਉਪ ਚੋਣ ਵਿਚ ਆਜ਼ਾਦ ਉਮੀਦਵਾਰ ਸੋਹਨ ਸਿੰਘ...
ਬੂਥ 'ਤੇ ਕਬਜ਼ੇ ਦੇ ਵਿਰੋਧ 'ਚ ਸੁਰਜੀਤ ਜਿਆਣੀ ਵੱਲੋਂ ਧਰਨਾ
. . .  about 2 hours ago
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ ਪਾਲ)- ਇੱਥੋਂ ਦੇ ਵਾਰਡ ਨੰ.7 'ਚ ਹੋਈ ਜ਼ਿਮਨੀ ਚੋਣ 'ਚ ਕਾਂਗਰਸ ਵੱਲੋਂ ਬੂਥ 'ਤੇ ਕਬਜ਼ੇ ਦੇ ਵਿਰੋਧ 'ਚ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਹਾਈਵੇਅ...
ਫ਼ਾਜ਼ਿਲਕਾ ਦੇ ਵਾਰਡ ਨੰ.7 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  about 2 hours ago
ਫ਼ਾਜ਼ਿਲਕਾ, 24 ਫਰਵਰੀ (ਦਵਿੰਦਰ) - ਇੱਥੋਂ ਦੇ ਵਾਰਡ ਨੰ.7 ਤੋਂ ਕਾਂਗਰਸੀ ਉਮੀਦਵਾਰ ਬਿਮਲਾ ਰਾਣੀ ਨੇ ਜਿੱਤ...
ਪਾਤੜਾਂ 'ਚ ਭਾਰੀ ਗੜੇਮਾਰੀ
. . .  about 2 hours ago
ਪਟਿਆਲਾ, 24 ਫਰਵਰੀ (ਚੱਢਾ)- ਪਾਤੜਾਂ 'ਚ ਅੱਜ ਸ਼ਾਮ ਭਾਰੀ ਗੜੇਮਾਰੀ ਹੋਈ। ਭਾਰੀ ਗੜੇਮਾਰੀ ਕਾਰਨ ਇੱਥੇ ਮੌਸਮ ਦਾ ਮਿਜ਼ਾਜ ਬਦਲ...
ਗੁਰੂ ਰਾਮਦਾਸ ਹਵਾਈ ਅੱਡੇ ਤੋਂ ਡੇਢ ਕਿੱਲੋ ਸੋਨੇ ਸਮੇਤ ਇੱਕ ਕਾਬੂ
. . .  about 2 hours ago
1984 ਸਿੱਖ ਦੰਗੇ ਮਾਮਲੇ 'ਚ ਅਦਾਲਤ ਵੱਲੋਂ ਸੀ.ਬੀ.ਆਈ. ਨੂੰ ਨੋਟਿਸ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ \'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ
  •     Confirm Target Language  

ਤਾਜ਼ਾ ਖ਼ਬਰਾਂ

ਕਾਂਗਰਸ ਕੰਧਾਂ ਤੇ 'ਪਛਤਾਉਂਦਾ ਹੈ ਪੰਜਾਬ-ਬਣਾ ਕੇ ਕੈਪਟਨ ਦੀ ਸਰਕਾਰ ਲਿਖਾਵੇ' - ਮਾਨ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਲੋਕ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਇਕ ਤੋਂ ਬਾਅਦ ਇਕ ਵਾਅਦੇ ਤੋਂ ਮੁੱਕਰ ਰਹੀ ਹੈ, ਉਸ ਨਾਲ ਕਾਂਗਰਸ ਨ ਜੋ ਕੰਧਾਂ 'ਤੇ ਵਿਧਾਨ ਸਭਾ ...

ਪੂਰੀ ਖ਼ਬਰ »

ਚੀਫ਼ ਜਸਟਿਸ ਖ਼ੁਦ ਕਰਨਗੇ ਲੋਧਾ ਕੇਸ ਦੀ ਸੁਣਵਾਈ

ਨਵੀਂ ਦਿੱਲੀ, 20 ਜਨਵਰੀ - ਜਸਟਿਸ ਲੋਧਾ ਕੇਸ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਦੇ ਪੀਠ ਜਸਟਿਸ ਦੀਪਕ ਮਿਸ਼ਰਾ ਖ਼ੁਦ ...

ਪੂਰੀ ਖ਼ਬਰ »

ਸੀ.ਬੀ.ਆਈ.ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ

ਭੋਪਾਲ, 20 ਜਨਵਰੀ- ਸੀ.ਬੀ.ਆਈ.ਵੱਲੋਂ ਮੱਧ ਪ੍ਰਦੇਸ਼ ਤੇ ਉਜੈਨ 'ਚ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ ਕੀਤੇ ਗਏ ਹਨ । ਇਨ੍ਹਾਂ 'ਚ 4 ਬਰਾਂਚਾਂ ਦੇ ਚੀਫ਼ ਵੀ ਸ਼ਾਮਿਲ ਹਨ। ਇਸ ਸੰਬੰਧੀ 6 ਹੋਰ ਸੂਬਿਆਂ 'ਚ ਵੀ ਛਾਪੇਮਾਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਸੁੱਟਿਆ ਗ੍ਰਨੇਡ

ਸ਼ੋਪੀਆ, 20 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰ ਦਿੱਤਾ। ਰਾਹਤ ਦੀ ਗੱਲ ਰਹੀ ਕਿ ਇਹ ਗ੍ਰਨੇਡ ਪੁਲਿਸ ਸਟੇਸ਼ਨ ਦੇ ਬਾਹਰ ਹੀ ਡਿਗ ਗਿਆ ਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ...

ਪੂਰੀ ਖ਼ਬਰ »

ਸਕੂਲ ਸਮੇਂ ਦੌਰਾਨ ਅਧਿਆਪਕਾਂ ਦੇ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪਾਬੰਦੀ

ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਸਮੇਂ ਦੌਰਾਨ ਅਧਿਆਪਕਾਂ 'ਤੇ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਸਬੰਧੀ ਮੁੜ ਤੋਂ ਹਦਾਇਤ ਜਾਰੀ ਕੀਤੀ ਗਈ ਹੈ। ਵਿਭਾਗ ਦੇ ਸਕੱਤਰ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ...

ਪੂਰੀ ਖ਼ਬਰ »

'ਸੈਨਾ ਜਲ' ਕਰੇਗਾ ਸੈਨਿਕਾਂ ਦਾ ਭਲਾ

 ਨਵੀਂ ਦਿੱਲੀ, 20 ਜਨਵਰੀ- ਫ਼ੌਜੀ ਜਵਾਨਾਂ ਦੀਆਂ ਪਤਨੀਆਂ ਵੱਲੋਂ ਸ਼ੁਰੂ ਕੀਤੇ ਸੰਗਠਨ ਨੇ ਸੈਨਾ ਜਲ ਦੀ ਸ਼ੁਰੂਆਤ ਕੀਤੀ ਹੈ। ਇਸ ਜਲ ਦੀ ਬੋਤਲ 6 ਰੁਪਏ 'ਚ ਮਿਲੇਗੀ ਤੇ ਇਸ ਤੋਂ ਹੋਣ ਵਾਲੀ ਕਮਾਈ ਫ਼ੌਜੀਆਂ ਤੇ ਸ਼ਹੀਦਾਂ ਦੀਆਂ ਪਤਨੀਆਂ ਦੀ ਭਲਾਈ ਲਈ ਖ਼ਰਚ ਕੀਤੀ ...

ਪੂਰੀ ਖ਼ਬਰ »

ਗੁਜਰਾਤ ਦੇ ਮਹਿਸਾਨਾ ਵਿਖੇ ਸਰਕਾਰ ਦੀਆਂ 2 ਬੱਸਾਂ ਨੂੰ ਲਗਾਈ ਅੱਗ

ਅਹਿਮਦਾਬਾਦ, 20 ਜਨਵਰੀ- ਗੁਜਰਾਤ ਦੇ ਟੂਰਿਸਟ ਸ਼ਹਿਰ ਮਹਿਸਾਨਾ ਵਿਖੇ ਗੁਜਰਾਤ ਸਰਕਾਰ ਦੀਆਂ 2 ਬੱਸਾਂ ਨੂੰ ਅੱਗ ਲਗਾਏ ਜਾਣ ਦੀ ਖ਼ਬਰ ਹੈ। ਅੱਗ ਲਗਾਉਣ ਤੋਂ ਪਹਿਲਾਂ ਸਵਾਰੀਆਂ ਨੂੰ ਹੇਠਾਂ ਉਤਾਰ ਲਿਆ ...

ਪੂਰੀ ਖ਼ਬਰ »

ਕਰਨੀ ਸੈਨਾ ਦਾ ਦਾਅਵਾ, ਭੰਸਾਲੀ ਨੇ ਪਦਮਾਵਤ ਦੇਖਣ ਲਈ ਦਿੱਤਾ ਸੱਦਾ

ਨਵੀਂ ਦਿੱਲੀ, 20 ਜਨਵਰੀ- ਕਰਨੀ ਸੈਨਾ ਨੇ ਦਾਅਵਾ ਕੀਤਾ ਕਿ ਫ਼ਿਲਮ ਪਦਮਾਵਤ ਦੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਨੇ ਇਸ ਨੂੰ ਫ਼ਿਲਮ ਦੇਖਣ ਦਾ ਸੱਦਾ ਦਿੱਤਾ ...

ਪੂਰੀ ਖ਼ਬਰ »

ਓ.ਐਨ.ਜੀ.ਸੀ.ਨੇ 36,915 ਕਰੋੜ 'ਚ ਖ਼ਰੀਦੇ ਐੱਚ.ਪੀ.ਸੀ.ਐਲ.ਦੇ ਸ਼ੇਅਰ

ਨਵੀਂ ਦਿੱਲੀ, 20 ਜਨਵਰੀ-ਆਇਲ ਆਫ਼ ਨੈਚੂਰਲ ਗੈਸ ਕਾਰਪੋਰੇਸ਼ਨ ਲਿਮਟਿਡ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ 51.11 ਪ੍ਰਤੀਸ਼ਤ ਸ਼ੇਅਰ ਖ਼ਰੀਦ ਗਏ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ ਕਾਰਨ ਪੁਣਛ 'ਚ 120 ਸਕੂਲ ਬੰਦ

ਸ੍ਰੀਨਗਰ, 20 ਜਨਵਰੀ- ਪਾਕਿ ਵੱਲੋਂ ਸਰਹੱਦ ਪਾਰੋਂ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਪੁਣਛ ਸੈਕਟਰ ਦੇ 120 ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਮਣੀਪੁਰ 'ਚ ਆਇਆ 4.2 ਤੀਬਰਤਾ ਵਾਲਾ ਭੁਚਾਲ

ਇੰਫਾਲ, 20 ਜਨਵਰੀ- ਮਣੀਪੁਰ ਵਿਖੇ ਅੱਜ ਸ਼ਾਮ 3.36 ਵਜੇ 4.2 ਤੀਬਰਤਾ ਵਾਲਾ ਭੁਚਾਲ ...

ਪੂਰੀ ਖ਼ਬਰ »

ਵਿਦਿਆਰਥੀ ਨੇ ਪ੍ਰਿੰਸੀਪਲ 'ਤੇ ਚਲਾਈਆਂ ਗੋਲੀਆਂ

ਯਮੁਨਾਨਗਰ, 20 ਜਨਵਰੀ - ਹਰਿਆਣਾ ਦੇ ਯਮੁਨਾਨਗਰ ਵਿਖੇ ਇਕ ਸਕੂਲ ਦੇ ਪ੍ਰਿੰਸੀਪਲ ਨੂੰ ਇਕ ਵਿਦਿਆਰਥੀ ਵਲੋਂ ਗੋਲੀਆਂ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਹ ਵਿਦਿਆਰਥੀ 12ਵੀਂ ਜਮਾਤ 'ਚ ਪੜਦਾ ਹੈ ਤੇ ਇਸ ਨੇ ਪ੍ਰਿੰਸੀਪਲ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ...

ਪੂਰੀ ਖ਼ਬਰ »

ਮਹਾਂਬੋਧੀ ਮੰਦਰ ਪਹੁੰਚੀ ਐਨ.ਆਈ.ਏ. ਟੀਮ

ਪਟਨਾ, 20 ਜਨਵਰੀ - ਬਿਹਾਰ ਦੇ ਗਯਾ 'ਚ ਮਹਾਂਬੋਧੀ ਮੰਦਰ ਦੇ ਅਹਾਤੇ ਤੋਂ ਬੰਬਨੁਮਾ ਪਦਾਰਥ ਬਰਾਮਦ ਹੋਣ ਤੋਂ ਮਗਰੋਂ ਜਾਂਚ ਲਈ ਕੌਮੀ ਜਾਂਚ ਏਜੰਸੀ ਦੀ ਇਕ ਟੀਮ ਮਹਾਂਬੋਧੀ ਮੰਦਰ ਪਹੁੰਚ ਗਈ ...

ਪੂਰੀ ਖ਼ਬਰ »

80 ਸਾਲ ਦੀ ਔਰਤ ਨਾਲ ਜਬਰ ਜਨਾਹ

ਪੁਣੇ, 20 ਜਨਵਰੀ - ਮਹਾਰਾਸ਼ਟਰ ਦੇ ਪੁਣੇ 'ਚ ਤਲਵੜੇ 'ਚ ਇਕ 80 ਸਾਲ ਦੀ ਬਜ਼ੁਰਗ ਔਰਤ ਨਾਲ ਜਬਰ ਜਨਾਹ ਕੀਤਾ ਗਿਆ, ਇਹ ਘਟਨਾ 13 ਜਨਵਰੀ ਦੀ ਦੱਸੀ ਜਾਂਦੀ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਫਰਾਰ ਦੱਸਿਆ ਜਾਂਦਾ ...

ਪੂਰੀ ਖ਼ਬਰ »

ਗੱਡੀ ਦੀਆਂ ਸੀਟਾਂ ਨਾ ਹੋਣ ਖ਼ਰਾਬ, ਪੁਲਿਸ ਨੇ ਨੌਜਵਾਨਾਂ ਨੂੰ ਸੜਕ 'ਤੇ ਮਰਨ ਲਈ ਛੱਡਿਆ

ਸਹਾਰਨਪੁਰ, 20 ਜਨਵਰੀ - ਉਤਰ ਪ੍ਰਦੇਸ਼ ਦੀ ਪੁਲਿਸ ਦਾ ਇਕ ਬੇਹੱਦ ਅਸੰਵੇਦਨਸ਼ੀਲ ਚਿਹਰਾ ਸਾਹਮਣੇ ਆਇਆ ਹੈ। ਇਕ ਹਾਦਸੇ ਦੀ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਸਥਾਨਕ ਲੋਕ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਮਿੰਨਤਾਂ ਤਰਲੇ ਕਰ ਰਹੇ ਹਨ ਕਿ ਪੁਲਿਸ ਦੀ ਗੱਡੀ 'ਚ ਸੜਕ ਹਾਦਸੇ 'ਚ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

ਪੰਜਾਬ ਪੁਲਿਸ ਤੇ ਸੀ. ਆਈ. ਐਸ. ਐਫ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਰਾਜਾਸਾਂਸੀ 20 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ ਭਰ ਵਿਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ...

ਪੂਰੀ ਖ਼ਬਰ »

ਐਲ.ਓ.ਸੀ. 'ਤੇ ਜੰਗੀ ਮਾਹੌਲ, ਲੋਕਾਂ ਵਲੋਂ ਹਿਜਰਤ

ਜੰਮੂ, 20 ਜਨਵਰੀ - ਜੰਮੂ ਕਸ਼ਮੀਰ 'ਚ ਐਲ.ਓ.ਸੀ. 'ਤੇ ਪਾਕਿਸਤਾਨੀ ਰੇਂਜਰਾਂ ਵਲੋਂ ਅੱਜ ਤੀਜੇ ਦਿਨ ਮੁਸਲਸਲ ਗੋਲੀਬਾਰੀ ਦੀ ਖ਼ਿਲਾਫ਼ ਵਰਜ਼ੀ ਜਾਰੀ ਹੈ। ਜਿਸ ਕਾਰਨ ਐਲ.ਓ.ਸੀ. 'ਤੇ ਦੋਵਾਂ ਮੁਲਕਾਂ ਦਰਮਿਆਨ ਜੰਗੀ ਮਾਹੌਲ ਬਣ ਰਿਹਾ ਹੈ। ਆਰ.ਐਸ.ਪੂਰਾ 'ਚ ਸਥਾਨਕ ਰਿਹਾਇਸ਼ੀਆਂ ਵੱਲੋਂ ...

ਪੂਰੀ ਖ਼ਬਰ »

ਕਮਰਾ ਨਾ ਦਿੱਤੇ ਜਾਣ ਤੋਂ ਗ਼ੁੱਸੇ 'ਚ ਆਏ ਵਿਅਕਤੀ ਨੇ ਹੋਟਲ ਨੂੰ ਲਾਈ ਅੱਗ, ਪੰਜ ਮੌਤਾਂ

ਨਵੀਂ ਦਿੱਲੀ, 20 ਜਨਵਰੀ - ਦੱਖਣੀ ਕੋਰੀਆ ਦੀ ਰਾਜਧਾਨੀ ਸੀਓਲ ਦੇ ਇਕ ਹੋਟਲ 'ਚ ਅੱਗ ਲਗਾਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਅੱਗ ਲਗਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਿਅਕਤੀ ਨੇ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਸਿਪਾਹੀ ਮਨਦੀਪ ਸਿੰਘ ਸ਼ਹੀਦ

ਸ੍ਰੀਨਗਰ, 20 ਜਨਵਰੀ - ਪਾਕਿਸਤਾਨ ਵਲੋਂ ਜਾਰੀ ਗੋਲੀਬਾਰੀ ਦੀ ਉਲੰਘਣਾ ਕਾਰਨ ਕ੍ਰਿਸ਼ਨਾ ਘਾਟੀ ਸੈਕਟਰ 'ਚ ਐਲ.ਓ.ਸੀ. 'ਤੇ 23 ਸਾਲਾਂ ਭਾਰਤੀ ਜਵਾਨ ਮਨਦੀਪ ਸਿੰਘ ਸ਼ਹੀਦ ਹੋ ਗਿਆ ...

ਪੂਰੀ ਖ਼ਬਰ »

ਛਤਰਪਤੀ ਹੱਤਿਆ ਮਾਮਲਾ : ਅਗਲੀ ਸੁਣਵਾਈ 17 ਫਰਵਰੀ ਨੂੰ

ਪੰਚਕੂਲਾ, 20 ਜਨਵਰੀ - ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ 'ਤੇ ਚੱਲ ਰਹੇ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਹੋਈ। ਸਾਰੇ ਦੋਸ਼ੀ ਕੋਰਟ ਵਿਚ ਪੇਸ਼ ਹੋਏ। ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਬਚਾਅ ਪੱਖ ਵੱਲੋਂ ਗਵਾਹੀਆਂ ਚੱਲ ਰਹੀਆਂ ...

ਪੂਰੀ ਖ਼ਬਰ »

ਪਾਕਿਸਤਾਨੀ ਗੋਲੀਬਾਰੀ 'ਚ ਇਕ ਦੀ ਮੌਤ

ਜੰਮੂ, 20 ਜਨਵਰੀ - ਪਾਕਿਸਤਾਨ ਵਲੋਂ ਆਰ.ਐਸ.ਪੂਰਾ ਸੈਕਟਰ 'ਤੇ ਕੀਤੀ ਜਾ ਰਹੀ ਗੋਲੀਬਾਰੀ ਵਿਚ ਇਕ ਸ਼ਹਿਰੀ ਦੀ ਮੌਤ ਹੋ ਗਈ ਹੈ। ਰਿਪੋਰਟਾਂ ਮੁਤਾਬਿਕ ਭਾਰਤ ਵੱਲੋਂ ਢੁਕਵਾਂ ਜਵਾਬ ਜਾਰੀ ...

ਪੂਰੀ ਖ਼ਬਰ »

ਮਕਾਨ ਦੀ ਵੰਡ ਨੂੰ ਲੈ ਕੇ ਝਗੜੇ 'ਚ ਵਿਅਕਤੀ ਦਾ ਕਤਲ , ਇਕ ਜ਼ਖਮੀ

ਹਰੀਕੇ ਪੱਤਣ 20 ਜਨਵਰੀ (ਸੰਜੀਵ ਕੁੰਦਰਾ) - ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਠੱਠੀਆਂ ਖ਼ੁਰਦ ਵਿਖੇ ਬੀਤੀ ਰਾਤ ਸਾਂਝੇ ਮਕਾਨ ਦੀ ਵੰਡ ਨੂੰ ਲੈ ਕੇ ਝਗੜੇ ਵਿਚ ਡਾਂਗਾਂ ਅਤੇ ਰਾਡ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਵਿਅਕਤੀ ਨੂੰ ਜ਼ਖਮੀ ਕੀਤਾ ਗਿਆ। ...

ਪੂਰੀ ਖ਼ਬਰ »

ਅਮਰੀਕਾ 'ਚ ਸਰਕਾਰ ਦਾ ਕੰਮ ਹੋਇਆ ਠੱਪ

ਵਾਸ਼ਿੰਗਟਨ, 20 ਜਨਵਰੀ - ਅਮਰੀਕਾ 'ਚ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ 'ਤੇ ਕੰਮਬੰਦੀ (ਸ਼ਟਡਾਊਨ) ਦੀ ਨੌਬਤ ਆ ਗਈ ਹੈ। ਦਰਅਸਲ ਸਰਕਾਰੀ ਖਰਚਿਆਂ ਨੂੰ ਲੈ ਕੇ ਇਕ ਅਹਿਮ ਆਰਥਿਕ ਬਿਲ 'ਤੇ ਸੰਸਦ ਦੀ ਮਨਜ਼ੂਰੀ ਨਹੀਂ ਮਿਲ ਸਕੀ। ਜਿਸ ਕਾਰਨ ਅਮਰੀਕੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਨਗਰ ਪਾਲਿਕਾ ਚੋਣ 'ਚ ਮਿਲੀ ਜਿੱਤ

ਭੋਪਾਲ, 20 ਜਨਵਰੀ - ਮੱਧ ਪ੍ਰਦੇਸ਼ 'ਚ ਰਾਘੋਗੜ੍ਹ ਨਗਰ ਪਾਲਿਕਾ ਚੋਣਾਂ 'ਚ ਕਾਂਗਰਸ ਨੇ 24 ਵਿਚੋਂ 20 ਜਿੱਤ ਲਈਆਂ ਹਨ ਤੇ ਭਾਜਪਾ ਨੇ ਸਿਰਫ਼ 4 ਸੀਟਾਂ ਜਿੱਤੀਆਂ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ 4 ਜ਼ਖਮੀ

ਜੰਮੂ, 20 ਜਨਵਰੀ - ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਇਕ ਬੀ.ਐਸ.ਐਫ. ਜਵਾਨ ਸਮੇਤ 4 ਲੋਕ ਜ਼ਖਮੀ ਹੋ ਗਏ ਹਨ। ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਵਿਚ ਪਾਕਿਸਤਾਨ ਵੱਲੋਂ ਲਗਾਤਾਰ ਤਿੰਨ ਦਿਨ ਤੋਂ ਗੋਲੀਬਾਰੀ ਦੀ ਉਲੰਘਣਾ ਜਾਰੀ ...

ਪੂਰੀ ਖ਼ਬਰ »

ਪੱਛਮੀ ਬੰਗਾਲ : ਸੜਕ ਹਾਦਸੇ 'ਚ 7 ਮੌਤਾਂ, 20 ਜ਼ਖਮੀ

ਬੇਲਡਾਂਗਾ, 20 ਜਨਵਰੀ - ਪੱਛਮੀ ਬੰਗਾਲ ਦੇ ਬੇਲਡਾਂਗਾ 'ਚ ਸੜਕ ਤੋਂ ਬੱਸ ਦੇ ਪਲਟ ਕੇ ਛੱਪੜ 'ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 20 ਲੋਕ ਜ਼ਖਮੀ ...

ਪੂਰੀ ਖ਼ਬਰ »

ਮਹਾਂਬੋਧੀ ਮੰਦਰ ਤੋਂ ਮਿਲੇ ਬੰਬ

ਪਟਨਾ, 20 ਜਨਵਰੀ - ਬਿਹਾਰ ਦੇ ਬੋਧ ਗਯਾ ਜ਼ਿਲ੍ਹੇ 'ਚ ਬੋਧ ਧਾਰਮਿਕ ਸਥਾਨ ਮਹਾਂਬੋਧੀ ਮੰਦਰ ਤੋਂ ਦੋ ਬੰਬ ਬਰਾਮਦ ਕੀਤੇ ਗਏ ਹਨ। ਇਹ ਬੰਬ ਉਸ ਵਕਤ ਮਿਲੇ ਹਨ, ਜਦੋਂ ਤਿਬਤੀ ਧਰਮ ਗੁਰੂ ਦਲਾਈ ਲਾਮਾ ਬੋਧ ਗਯਾ ਦੇ ਦੌਰੇ 'ਤੇ ਆਏ ਹੋਏ ਹਨ ਤੇ ਮੰਦਰ ਦੇ ਅਹਾਤੇ 'ਚ ਮੌਜੂਦ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਗੋਲੀਬਾਰੀ ਜਾਰੀ

ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਆਰ.ਐਸ.ਪੂਰਾ ਤੇ ਅਖਨੂਰ ਸੈਕਟਰਾਂ ਵਿਚ ਪਾਕਿਸਤਾਨ ਵਲੋਂ ਗੋਲੀਬਾਰੀ ਦੀ ਉਲੰਘਣਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਹਿੰਦੂ ਨੇਤਾ ਨੇ ਆਰ.ਐਸ.ਐਸ. ਤੋਂ ਦੱਸਿਆ ਜਾਨ ਨੂੰ ਖ਼ਤਰਾ

ਨਵੀਂ ਦਿੱਲੀ, 20 ਜਨਵਰੀ - ਸ੍ਰੀਰਾਮ ਸੈਨਾ ਦੇ ਸੰਸਥਾਪਕ ਪ੍ਰਮੋਦ ਮੁਥਾਲਿਕ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਆਰ.ਐਸ.ਐਸ. 'ਤੇ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਰ.ਐਸ.ਐਸ. ਦੇ ਕੁੱਝ ਲੋਕ ਉਨ੍ਹਾਂ ਦਾ ਕਤਲ ਕਰਵਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪ੍ਰਮੋਦ ...

ਪੂਰੀ ਖ਼ਬਰ »

ਦਿੱਲੀ : 35 ਟਰੇਨਾਂ ਦੇਰੀ 'ਚ, 10 ਰੱਦ

ਨਵੀਂ ਦਿੱਲੀ, 20 ਜਨਵਰੀ - ਸੰਘਣੀ ਧੁੰਦ ਤੇ ਅਪਰੇਸ਼ਨਲ ਦਿੱਕਤਾਂ ਦੇ ਚੱਲਦਿਆਂ ਦਿੱਲੀ ਆਉਣ ਵਾਲੀਆਂ 35 ਟਰੇਨਾਂ ਦੇਰੀ ਵਿਚ ਹਨ, 10 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ 3 ਦਾ ਸਮਾਂ ਦੁਬਾਰਾ ਨਿਰਧਾਰਿਤ ਕੀਤਾ ਗਿਆ ...

ਪੂਰੀ ਖ਼ਬਰ »

ਅਸਮ 'ਚ ਭੁਚਾਲ

ਗੁਹਾਟੀ, 20 ਜਨਵਰੀ - ਅਸਮ ਦੇ ਕੋਕਰਾਝਾੜ 'ਚ ਅੱਜ ਸਵੇਰੇ 6.44 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੁਚਾਲ ਦੇ ਝਟਕੇ 5.2 ਦੀ ਤੀਬਰਤਾ ਨਾਲ ਦਰਜ ਕੀਤੇ ਗਏ ...

ਪੂਰੀ ਖ਼ਬਰ »

ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ

 ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ ਵੱਲੋਂ ਇਜਾਜ਼ਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ

ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ ਕਿਹਾ ਕਿ ...

ਪੂਰੀ ਖ਼ਬਰ »

ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ

ਸ੍ਰੀਨਗਰ, 19 ਜਨਵਰੀ- ਪਾਕਿਸਤਾਨ ਵੱਲੋਂ ਸੁੰਦਰਬਨੀ ਵਿਖੇ ਕੀਤੀ ਤਾਜ਼ਾ ਗੋਲੀਬਾਰੀ 'ਚ ਬੀ.ਐੱਸ.ਐਫ.ਦੇ ਲਾਂਸ ਨਾਇਕ ਸੈਮ ਅਬਰਾਹਮ ਸ਼ਹੀਦ ਹੋ ...

ਪੂਰੀ ਖ਼ਬਰ »

ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦਾ ਡਿਪਟੀ ਹਾਈ ਕਮਿਸ਼ਨਰ ਤਲਬ

ਨਵੀਂ ਦਿੱਲੀ, 19 ਜਨਵਰੀ- ਜੰਗਬੰਦੀ ਦੀ ਉਲੰਘਣਾ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ 2018 'ਚ ਹੀ ਪਾਕਿ ਵੱਲੋਂ 100 ਤੋਂ ਵੱਧ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX