ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  37 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  45 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਮਾਨਸਾ

ਨਗਰ ਪੰਚਾਇਤ ਭੀਖੀ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਰੇੜਕਾ ਜਾਰੀ

ਭੀਖੀ, 19 ਜਨਵਰੀ (ਬਲਦੇਵ ਸਿੰਘ ਸਿੱਧੂ)- ਨਗਰ ਪੰਚਾਇਤ ਭੀਖੀ ਦੀ ਚੋਣ ਹੋਈ ਨੂੰ ਇਕ ਮਹੀਨਾ ਬੀਤਣ ਦੇ ਬਾਵਜੂਦ ਵੀ ਪ੍ਰਧਾਨਗੀ ਦੀ ਚੋਣ ਦਾ ਰੇੜਕਾ ਜਾਰੀ ਹੈ | ਨਗਰ ਪੰਚਾਇਤ ਦੀ ਚੋਣ ਵਿਚ ਸੱਤਾਧਾਰੀ ਕਾਂਗਰਸ ਪਾਰਟੀ ਦੇ 6, ਅਕਾਲੀ ਦਲ ਦੀ ਹਮਾਇਤ ਵਾਲੇ 3, 2 ਖੱਬੇ ਪੱਖੀ ਪਾਰਟੀ ...

ਪੂਰੀ ਖ਼ਬਰ »

ਮਾਨਸਾ 'ਚ 32 ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇ ਗਠਿਤ ਕੀਤੀਆਂ 4 ਟੀਮਾਂ ਨੇ ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਦੌਰਾਨ 63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ | ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਸੁਪਰਡੈਂਟ ਗਰੇਡ-1 ਰਮੇਸ਼ ਬੱਸੀ, ਸੁਪਰਡੈਂਟ ਗਰੇਡ-2 ਜਗਸੀਰ ਸਿੰਘ ਅਤੇ ਸੁਪਰਡੈਂਟ ਮਾਲ ਸੁਸ਼ੀਲ ਕੁਮਾਰ ਦੀ ਅਗਵਾਈ 'ਚ ਇਨ੍ਹਾਂ ਟੀਮਾਂ ਨੇ 9:05 ਮਿੰਟ 'ਤੇ 32 ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕੀਤੀ | ਚੈਕਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ ਆਈ.ਵੀ. ਜਵਾਹਰਕੇ ਵਿਖੇ 12, ਮੁੱਖ ਖੇਤੀਬਾੜੀ ਅਫ਼ਸਰ ਸਮੇਤ ਇਸ ਵਿਭਾਗ ਦੇ 9 ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ ਜਦਕਿ ਜ਼ਿਲ੍ਹਾ ਉਦਯੋਗ ਕੇਂਦਰ ਦੇ 8, ਨਗਰ ਕੌਾਸਲ ਦੇ ਕਾਰਜ ਸਾਧਕ ਸਮੇਤ 7 ਐਕਸੀਅਨ ਡਰੇਨਜ਼ ਦਫ਼ਤਰ ਤੇ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਜਵਾਹਰਕੇ ਦੇ 5-5 ਕਰਮਚਾਰੀ, ਜ਼ਿਲ੍ਹਾ ਭਲਾਈ ਦਫ਼ਤਰ ਦੇ 4 ਕਰਮਚਾਰੀ ਵੀ ਗੈਰ ਹਾਜ਼ਰ ਸਨ | ਇਸੇ ਤਰ੍ਹਾਂ ਵਣ ਮੰਡਲ ਦਫ਼ਤਰ ਦੀ ਚੈਕਿੰਗ ਮੌਕੇ ਵਣ ਮੰਡਲ ਅਫ਼ਸਰ ਸਮੇਤ 3 ਕਰਮਚਾਰੀ ਗੈਰ ਹਾਜ਼ਰ ਸਨ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਤੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ 2-2, ਖ਼ੁਰਾਕ ਤੇ ਸਿਵਲ ਸਪਲਾਈ ਦਫ਼ਤਰ ਤੇ ਬਾਲ ਵਿਕਾਸ ਪੋ੍ਰਜੈਕਟ ਦਫ਼ਤਰ, ਤਹਿਸੀਲਦਾਰ ਚੋਣ, ਡਿਪਟੀ ਡਾਇਰੈਕਟਰ ਨਹਿਰੀ ਵਿਭਾਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ 1-1 ਕਰਮਚਾਰੀ ਗ਼ੈਰ ਹਾਜ਼ਰ ਸੀ | ਜ਼ਿਕਰਯੋਗ ਗੱਲ ਇਹ ਹੈ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਅਤੇ ਨਾਪਤੋਲ ਦਫ਼ਤਰ ਦੀ ਚੈਕਿੰਗ ਦੌਰਾਨ ਬੰਦ ਪਾਏ ਗਏ | ਧਰਮਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਗੈਰ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬ ਤਲਬੀ ਕੀਤੀ ਜਾਵੇਗੀ ਅਤੇ ਸੰਤੋਸ਼ਜਨਕ ਉੱਤਰ ਨਾ ਦੇਣ ਦੀ ਸੂਰਤ 'ਚ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
ਉਹ ਦਫ਼ਤਰ ਜਿੰਨਾਂ ਦੇ ਸਾਰੇ ਕਰਮਚਾਰੀ ਹਾਜ਼ਰ ਸਨ
ਖ਼ੁਸ਼ ਖ਼ਬਰ ਇਹ ਵੀ ਹੈ ਕਿ ਕੁਝ ਅਜਿਹੇ ਦਫ਼ਤਰ ਵੀ ਚੈਕਿੰਗ ਦੌਰਾਨ ਵੇਖੇ ਗਏ, ਜਿੱਥੇ ਸਾਰੇ ਕਰਮਚਾਰੀ ਹਾਜ਼ਰ ਸਨ | ਦਫ਼ਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬੀ.ਡੀ.ਪੀ.ਓ. ਮਾਨਸਾ, ਸਿਵਲ ਸਰਜਨ ਦਫ਼ਤਰ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜ਼ਿਲ੍ਹਾ ਮੰਡੀ ਦਫ਼ਤਰ, ਸਕੱਤਰ ਮਾਰਕੀਟ ਕਮੇਟੀ ਮਾਨਸਾ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮਾਨਸਾ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਾਟਰ ਵਰਕਸ ਰੋਡ ਮਾਨਸਾ, ਲੇਬਰ ਇੰਫੋਸਮੈਂਟ ਵਿਭਾਗ ਅਤੇ ਸਰਕਾਰੀ ਪਿ੍ੰਟਿੰਗ ਪੈੱ੍ਰਸ ਮਾਨਸਾ ਦੇ ਦਫ਼ਤਰਾਂ 'ਚ ਅਧਿਕਾਰੀ ਤੇ ਕਰਮਚਾਰੀ ਕੰਮ 'ਚ ਮਘਨ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੀਆ ਤੇ ਅਨੁਸ਼ਾਸਨ 'ਚ ਰਹਿ ਕੇ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਬੀ.ਐਲ.ਓ. ਡਿਊਟੀਆਂ ਸਬੰਧੀ ਈ.ਟੀ.ਯੂ. ਦਾ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਅਧਿਆਪਕਾਂ ਦੀਆਂ ਵੱਡੇ ਪੱਧਰ ਤੇ ਬੀ.ਐਲ.ਓ. ਡਿਊਟੀਆਂ ਡਾਟਾ ਐਾਟਰੀ ਕਰਨ ਸਬੰਧੀ ਲਗਾਉਣ ਦਾ ਨੋਟਿਸ ਲਿਆ ਹੈ | ਜਥੇਬੰਦੀ ਦਾ ਕਹਿਣਾ ਹੈ ਕਿ ਜਦੋਂ ਇਮਤਿਹਾਨਾਂ ਦਾ ਸਮਾਂ ਨੇੜੇ ਆ ਰਿਹਾ ...

ਪੂਰੀ ਖ਼ਬਰ »

ਸਸਤੀ ਸ਼ਰਾਬ ਨਾਲ ਬੋਹਾ ਖੇਤਰ ਦੇ ਸ਼ਰਾਬੀ ਹੋਏ ਰਹਿੰਦੇ ਨੇ ਲਟਬੌਰੇ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)-ਹੁਣ ਜਦੋਂ ਸ਼ਰਾਬ ਦੇ ਠੇਕੇ ਟੁੱਟਣ ਦਾ ਸਮਾਂ 31 ਮਾਰਚ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਇਸ ਖੇਤਰ ਵਿਚ ਪੰਜਾਬ ਹਰਿਆਣਾ ਰਾਜ ਦੀ ਹੱਦ 'ਤੇ ਪੈਂਦੇ ਠੇਕਿਆਂ ਤੋਂ ਸ਼ਰਾਬ ਆਮ ਨਾਲੋਂ ਸਸਤੀ ਵੇਚੀ ਜਾ ਰਹੀ ਹੇ | ਭਾਵੇਂ ਇਹ ਸ਼ਰਾਬ ਪੰਜਾਬ ...

ਪੂਰੀ ਖ਼ਬਰ »

ਪਿੰਡ ਬਰਨਾਲਾ ਦੀ ਸਰਪੰਚੀ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੇ ਜਾਣ ਦੀ ਮੰਗ

ਮਾਨਸਾ, 19 ਜਨਵਰੀ (ਸ. ਰਿ.)- ਨੇੜਲੇ ਪਿੰਡ ਬਰਨਾਲਾ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੀ ਸਰਪੰਚੀ ਇਸ ਵਾਰ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੀ ਜਾਵੇ | ਸਿਕੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸਾਬਕਾ ਪੰਚ ਜੀਤ ...

ਪੂਰੀ ਖ਼ਬਰ »

ਜੋਗਿੰਦਰ ਕੌਰ ਅਗਨੀਹੋਤਰੀ ਨੂੰ ਮਿਲਿਆ ਮਹਾਂ ਕਵੀ ਭਾਈ ਸੰਤੋਖ ਸਿੰਘ ਪੁਰਸਕਾਰ

ਮਾਨਸਾ, 19 ਜਨਵਰੀ (ਫੱਤੇਵਾਲੀਆ)- ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਵਲੋਂ ਅਕਾਦਮੀ ਦਾ ਵਕਾਰੀ ਪੁਰਸਕਾਰ 'ਮਹਾਂ ਕਵੀ ਭਾਈ ਸੰਤੋਖ ਸਿੰਘ' ਪੁਰਸਕਾਰ 2016 ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੀ ਜੰਮਪਲ ਜੋਗਿੰਦਰ ਕੌਰ ਅਗਨੀਹੋਤਰੀ ਨੂੰ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਬਜ਼ੁਰਗ ਦਾਦੀ ਦਿਹਾੜੀ ਕਰ ਕੇ ਪੋਤੇ-ਪੋਤੀਆਂ ਦਾ ਪਾਲਨ ਪੋਸ਼ਣ ਕਰਨ ਲਈ ਹੈ ਮਜਬੂਰ

ਝੁਨੀਰ, 19 ਜਨਵਰੀ (ਨਿ. ਪ. ਪ.)- ਕਸਬਾ ਝੁਨੀਰ ਦੇ ਖ਼ੁਦਕੁਸ਼ੀ ਕਰ ਚੁੱਕੇ ਸੁਖਵਿੰਦਰ ਸਿੰਘ ਦੇ 2 ਬੱਚੇ ਜੋ ਕਿ 4 ਸਾਲ ਤੇ 5 ਸਾਲ ਦੇ ਹਨ ਅੱਜ ਕੱਲ੍ਹ ਇਨ੍ਹਾਂ ਦਾ ਪਾਲਨ ਪੋਸ਼ਣ ਬੱਚਿਆਂ ਦੀ ਦਾਦੀ ਮੂਰਤੀ ਦੇਵੀ ਦਿਹਾੜੀ ਤੇ ਘਰਾਂ ਦਾ ਕੰਮ ਕਾਜ ਕਰ ਕੇ ਕਰ ਰਹੀ ਹੈ | ਦਲਿਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਕੀਮ ਤਹਿਤ ਦਿੱਤੇ ਜਾ ਰਹੇ ਕਰਜ਼ੇ ਦਾ ਬੇਰੁਜ਼ਗਾਰ ਲਾਭ ਉਠਾਉਣ-ਜ਼ਿਲ੍ਹਾ ਉਦਯੋਗ ਮੈਨੇਜਰ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਨ ਯੋਜਨਾ ਸਕੀਮ ਤਹਿਤ 10 ਤੋਂ 25 ਲੱਖ ਰੁਪਏ ਤੱਕ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਾਨਸਾ ਸੁਰਿੰਦਰ ਕੁਮਾਰ ਨੇ ਦਿੰਦਿਆਂ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ 'ਤੇ ਰਜਿਸਟ੍ਰੇਸ਼ਨ ਨੰਬਰ ਲਿਖਣਾ ਜ਼ਰੂਰੀ-ਡੀ.ਸੀ.

ਮਾਨਸਾ, 19 ਜਨਵਰੀ (ਵਿ. ਪ੍ਰਤੀ.)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਵਿੱਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਧਰਮਪਾਲ ਗੁਪਤਾ ਡਿਪਟੀ ...

ਪੂਰੀ ਖ਼ਬਰ »

ਵਾਰਡ ਨੰਬਰ 14 ਤੋਂ ਬਾਅਦ 19 'ਚ ਵੀ ਪੀਣ ਵਾਲੇ ਪਾਣੀ 'ਚ ਰਲ ਕੇ ਆ ਰਿਹੈ ਗੰਦਾ ਪਾਣੀ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਦੇ ਹਰਜੀਤ ਬਸਤੀ ਦੇ ਘਰਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ 'ਚ ਰਲ ਕੇ ਆ ਰਹੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਬਾਅਦ ਹੁਣ ਸ਼ਹਿਰ ਦੇ 19 ਨੰਬਰ ਵਾਰਡ ਦੇ ਲੋਕਾਂ ਨੂੰ ਵੀ ਇਹ ਮੁਸ਼ਕਿਲ ਪੇਸ਼ ਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਭਵਿੱਖ ਨਾਲ ਕਰ ਰਿਹੈ ਖਿਲਵਾੜ- ਮਾਨ

ਬੁਢਲਾਡਾ, 19 ਜਨਵਰੀ (ਦਰਸ਼ਨ ਸਿੰਘ ਬਰ੍ਹੇ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਇਕਾਈ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਮਾਨ ਤੇ ਜਨਰਲ ਸਕੱਤਰ ਮੋਹਨਜੀਤ ਸਿੰਘ ਨੇ ਅੱਜ ਇੱਥੇ ਪੰਜਾਬ ਸਰਕਾਰ ਵਲੋਂ ਆਏ ਦਿਨੀਂ ਲਏ ਜਾ ਰਹੇ ਫ਼ੈਸਲਿਆਂ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ...

ਪੂਰੀ ਖ਼ਬਰ »

ਕਾਲਜ ਵਿਖੇ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ

ਸਰਦੂਲਗੜ੍ਹ, 19 ਜਨਵਰੀ (ਪ. ਪ.)- ਸਥਾਨਕ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਵਿਖੇ ਗੁਰੂ ਹਰਕਿ੍ਸ਼ਨ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੇ ਨਾਂਅ ਆਈ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਕਾਰਜਕਾਰੀ ਪਿੰ੍ਰਸੀਪਲ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਸਮਾਗਮ

ਜੋਗਾ, 19 ਜਨਵਰੀ (ਬਲਜੀਤ ਸਿੰਘ ਅਕਲੀਆ)- ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਵਲੋਂ ਕੀਤੀ ਲਾਮਿਸਾਲ ਪੇਸ਼ਕਾਰੀ ਕਾਰਨ ਦਰਸ਼ਕਾਂ ਦੇ ਦਿਲਾਂ 'ਤੇ ਅਮਿੱਟ ਪੈੜਾਂ ਛੱਡ ਗਿਆ | ਮੁੱਖ ਮਹਿਮਾਨ ਵਜੋਂ ਅਰਵਿੰਦਪਾਲ ਸਿੰਘ ਸੰਧੂ ਏ. ਡੀ. ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਜ਼ੈਲਦਾਰ

ਸਰਦੂਲਗੜ੍ਹ, 19 ਦਸੰਬਰ -ਪੁਰਾਣੇ ਢੁੱਡਾਲ ਦਾ ਧਰਾਤਲ ਪੱਖੋਂ ਸਭ ਤੋਂ ਉੱਚਾ ਹਿੱਸਾ ਅੱਜ ਦੇ ਸਰਦੂਲਗੜ੍ਹ ਦਾ 8 ਨੰਬਰ ਵਾਰਡ ਹੈ, ਜਿਸ ਦੇ ਵੋਟਰਾਂ ਦੀ ਗਣਤੀ 1233 ਹੈ | ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਰੋਵਰ ਸਾਹਿਬ ਤੇ ਗੀਤਾ ...

ਪੂਰੀ ਖ਼ਬਰ »

ਪਿੰਡਾਂ 'ਚ ਸਰਵੇ ਡਿਊਟੀ 'ਤੇ ਭੇਜੇ ਐਸ.ਐਲ.ਏ. ਤੁਰੰਤ ਸਕੂਲਾਂ 'ਚ ਭੇਜੇ ਜਾਣ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)- ਮਹਾਤਮਾ ਗਾਂਧੀ ਸਰਬਤ ਯੋਜਨਾ ਤਹਿਤ ਪਿੰਡਾਂ ਵਿਚ ਸਰਵੇਖਣ ਡਿਊਟੀ 'ਤੇ ਲਗਾਏ ਸਕੂਲਾਂ ਦੇ ਐਸ. ਐਲ. ਏ. ਤੁਰੰਤ ਸਕੂਲਾਂ ਵਿਚ ਵਾਪਸ ਭੇਜੇ ਜਾਣ | ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਐਸ. ਡੀ. ਐਮ., ਬੀ. ਡੀ. ਪੀ. ਓ. ਪੱਧਰ ਤੋਂ ਸਿੱਧੇ ਪਿੰਡਾਂ ...

ਪੂਰੀ ਖ਼ਬਰ »

ਭਖ਼ਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਮੰਗ-ਪੱਤਰ ਦਿੱਤਾ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਭਖਦੀਆਂ ਕਿਸਾਨੀ ਮੰਗਾਂ 'ਤੇ ਤਿੱਖਾ ਸੰਘਰਸ਼ ਕਰੇਗੀ | ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਤੇ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਦੀ ...

ਪੂਰੀ ਖ਼ਬਰ »

ਦੂਸਰਿਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਖਹਿਰਾ ਵੀ ਕੁਰਸੀ ਛੱਡਣ-ਮੋਫ਼ਰ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਪਿੰਡ ਕਲੀਪੁਰ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਤੇ ਆਦਰ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੀਨੀਅਰ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ, ਜਿਸ ...

ਪੂਰੀ ਖ਼ਬਰ »

ਬਿਜਲੀ ਦੇ ਲੱਗਣ ਵਾਲੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 19 ਜਨਵਰੀ (ਪ. ਪ.)- ਇਲਾਕੇ ਅੰਦਰ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਵੇਰ ਅਤੇ ਸ਼ਾਮ ਨੂੰ ਕਈ ਕਈ ਵਾਰ ਲੰਬੇ ਕੱਟ ਲੱਗ ਜਾਂਦੇ ਹਨ, ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਆਗੂਆਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਆਤਮਜੀਤ ਸਿੰਘ ਕਾਲਾ ਦੇ ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਵਿਖੇ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ

ਜੋਗਾ, 19 ਜਨਵਰੀ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪ੍ਰੋਗਰਾਮ ਅਫ਼ਸਰ ਸਹਾਇਕ ਪ੍ਰੋ: ਗੁਰਵਿੰਦਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਡਾ: ਜੋਤੀ ਬਾਲਾ ਅਤੇ ਸਹਾਇਕ ਪ੍ਰੋ: ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੀ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਨਰਮੇ ਦੇ ਪ੍ਰਮਾਣਿਤ ਬੀਜ ਹੀ ਮੁਹੱਈਆ ਕਰਵਾਏ

ਝੁਨੀਰ, 19 ਜਨਵਰੀ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਨੇ ਰਾਜ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਉਹ ਆਉਣ ਵਾਲੀ ਸਾਉਣੀ ਦੀ ਫ਼ਸਲ ਵੇਲੇ ਪੰਜਾਬ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਭਪਲਾ ਸਮੇਤ 5 'ਤੇ ਮੁਕੱਦਮਾ ਦਰਜ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸਾਲ 2016 ਦੇ ਕਣਕ ਅਤੇ ਜੀਰੀ ਦੇ ਸੀਜ਼ਨ ਦੌਰਾਨ ਟਰੱਕਾਂ ਦੀ ਢੋਆ-ਢੁਆਈ ਦੇ ਪੈਸੇ ਵਰਤਣ ਦੇ ਦੋਸ਼ ਹੇਠ ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਭਪਲਾ ਸਮੇਤ 5 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX