ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਮਾਨਸਾ

ਨਗਰ ਪੰਚਾਇਤ ਭੀਖੀ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਰੇੜਕਾ ਜਾਰੀ

ਭੀਖੀ, 19 ਜਨਵਰੀ (ਬਲਦੇਵ ਸਿੰਘ ਸਿੱਧੂ)- ਨਗਰ ਪੰਚਾਇਤ ਭੀਖੀ ਦੀ ਚੋਣ ਹੋਈ ਨੂੰ ਇਕ ਮਹੀਨਾ ਬੀਤਣ ਦੇ ਬਾਵਜੂਦ ਵੀ ਪ੍ਰਧਾਨਗੀ ਦੀ ਚੋਣ ਦਾ ਰੇੜਕਾ ਜਾਰੀ ਹੈ | ਨਗਰ ਪੰਚਾਇਤ ਦੀ ਚੋਣ ਵਿਚ ਸੱਤਾਧਾਰੀ ਕਾਂਗਰਸ ਪਾਰਟੀ ਦੇ 6, ਅਕਾਲੀ ਦਲ ਦੀ ਹਮਾਇਤ ਵਾਲੇ 3, 2 ਖੱਬੇ ਪੱਖੀ ਪਾਰਟੀ ...

ਪੂਰੀ ਖ਼ਬਰ »

ਮਾਨਸਾ 'ਚ 32 ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇ ਗਠਿਤ ਕੀਤੀਆਂ 4 ਟੀਮਾਂ ਨੇ ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਦੌਰਾਨ 63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ | ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਸੁਪਰਡੈਂਟ ਗਰੇਡ-1 ...

ਪੂਰੀ ਖ਼ਬਰ »

ਬੀ.ਐਲ.ਓ. ਡਿਊਟੀਆਂ ਸਬੰਧੀ ਈ.ਟੀ.ਯੂ. ਦਾ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਅਧਿਆਪਕਾਂ ਦੀਆਂ ਵੱਡੇ ਪੱਧਰ ਤੇ ਬੀ.ਐਲ.ਓ. ਡਿਊਟੀਆਂ ਡਾਟਾ ਐਾਟਰੀ ਕਰਨ ਸਬੰਧੀ ਲਗਾਉਣ ਦਾ ਨੋਟਿਸ ਲਿਆ ਹੈ | ਜਥੇਬੰਦੀ ਦਾ ਕਹਿਣਾ ਹੈ ਕਿ ਜਦੋਂ ਇਮਤਿਹਾਨਾਂ ਦਾ ਸਮਾਂ ਨੇੜੇ ਆ ਰਿਹਾ ...

ਪੂਰੀ ਖ਼ਬਰ »

ਸਸਤੀ ਸ਼ਰਾਬ ਨਾਲ ਬੋਹਾ ਖੇਤਰ ਦੇ ਸ਼ਰਾਬੀ ਹੋਏ ਰਹਿੰਦੇ ਨੇ ਲਟਬੌਰੇ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)-ਹੁਣ ਜਦੋਂ ਸ਼ਰਾਬ ਦੇ ਠੇਕੇ ਟੁੱਟਣ ਦਾ ਸਮਾਂ 31 ਮਾਰਚ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਇਸ ਖੇਤਰ ਵਿਚ ਪੰਜਾਬ ਹਰਿਆਣਾ ਰਾਜ ਦੀ ਹੱਦ 'ਤੇ ਪੈਂਦੇ ਠੇਕਿਆਂ ਤੋਂ ਸ਼ਰਾਬ ਆਮ ਨਾਲੋਂ ਸਸਤੀ ਵੇਚੀ ਜਾ ਰਹੀ ਹੇ | ਭਾਵੇਂ ਇਹ ਸ਼ਰਾਬ ਪੰਜਾਬ ...

ਪੂਰੀ ਖ਼ਬਰ »

ਪਿੰਡ ਬਰਨਾਲਾ ਦੀ ਸਰਪੰਚੀ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੇ ਜਾਣ ਦੀ ਮੰਗ

ਮਾਨਸਾ, 19 ਜਨਵਰੀ (ਸ. ਰਿ.)- ਨੇੜਲੇ ਪਿੰਡ ਬਰਨਾਲਾ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੀ ਸਰਪੰਚੀ ਇਸ ਵਾਰ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੀ ਜਾਵੇ | ਸਿਕੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸਾਬਕਾ ਪੰਚ ਜੀਤ ...

ਪੂਰੀ ਖ਼ਬਰ »

ਜੋਗਿੰਦਰ ਕੌਰ ਅਗਨੀਹੋਤਰੀ ਨੂੰ ਮਿਲਿਆ ਮਹਾਂ ਕਵੀ ਭਾਈ ਸੰਤੋਖ ਸਿੰਘ ਪੁਰਸਕਾਰ

ਮਾਨਸਾ, 19 ਜਨਵਰੀ (ਫੱਤੇਵਾਲੀਆ)- ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਵਲੋਂ ਅਕਾਦਮੀ ਦਾ ਵਕਾਰੀ ਪੁਰਸਕਾਰ 'ਮਹਾਂ ਕਵੀ ਭਾਈ ਸੰਤੋਖ ਸਿੰਘ' ਪੁਰਸਕਾਰ 2016 ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੀ ਜੰਮਪਲ ਜੋਗਿੰਦਰ ਕੌਰ ਅਗਨੀਹੋਤਰੀ ਨੂੰ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਬਜ਼ੁਰਗ ਦਾਦੀ ਦਿਹਾੜੀ ਕਰ ਕੇ ਪੋਤੇ-ਪੋਤੀਆਂ ਦਾ ਪਾਲਨ ਪੋਸ਼ਣ ਕਰਨ ਲਈ ਹੈ ਮਜਬੂਰ

ਝੁਨੀਰ, 19 ਜਨਵਰੀ (ਨਿ. ਪ. ਪ.)- ਕਸਬਾ ਝੁਨੀਰ ਦੇ ਖ਼ੁਦਕੁਸ਼ੀ ਕਰ ਚੁੱਕੇ ਸੁਖਵਿੰਦਰ ਸਿੰਘ ਦੇ 2 ਬੱਚੇ ਜੋ ਕਿ 4 ਸਾਲ ਤੇ 5 ਸਾਲ ਦੇ ਹਨ ਅੱਜ ਕੱਲ੍ਹ ਇਨ੍ਹਾਂ ਦਾ ਪਾਲਨ ਪੋਸ਼ਣ ਬੱਚਿਆਂ ਦੀ ਦਾਦੀ ਮੂਰਤੀ ਦੇਵੀ ਦਿਹਾੜੀ ਤੇ ਘਰਾਂ ਦਾ ਕੰਮ ਕਾਜ ਕਰ ਕੇ ਕਰ ਰਹੀ ਹੈ | ਦਲਿਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਕੀਮ ਤਹਿਤ ਦਿੱਤੇ ਜਾ ਰਹੇ ਕਰਜ਼ੇ ਦਾ ਬੇਰੁਜ਼ਗਾਰ ਲਾਭ ਉਠਾਉਣ-ਜ਼ਿਲ੍ਹਾ ਉਦਯੋਗ ਮੈਨੇਜਰ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਨ ਯੋਜਨਾ ਸਕੀਮ ਤਹਿਤ 10 ਤੋਂ 25 ਲੱਖ ਰੁਪਏ ਤੱਕ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਾਨਸਾ ਸੁਰਿੰਦਰ ਕੁਮਾਰ ਨੇ ਦਿੰਦਿਆਂ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ 'ਤੇ ਰਜਿਸਟ੍ਰੇਸ਼ਨ ਨੰਬਰ ਲਿਖਣਾ ਜ਼ਰੂਰੀ-ਡੀ.ਸੀ.

ਮਾਨਸਾ, 19 ਜਨਵਰੀ (ਵਿ. ਪ੍ਰਤੀ.)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਵਿੱਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਧਰਮਪਾਲ ਗੁਪਤਾ ਡਿਪਟੀ ...

ਪੂਰੀ ਖ਼ਬਰ »

ਵਾਰਡ ਨੰਬਰ 14 ਤੋਂ ਬਾਅਦ 19 'ਚ ਵੀ ਪੀਣ ਵਾਲੇ ਪਾਣੀ 'ਚ ਰਲ ਕੇ ਆ ਰਿਹੈ ਗੰਦਾ ਪਾਣੀ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਦੇ ਹਰਜੀਤ ਬਸਤੀ ਦੇ ਘਰਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ 'ਚ ਰਲ ਕੇ ਆ ਰਹੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਬਾਅਦ ਹੁਣ ਸ਼ਹਿਰ ਦੇ 19 ਨੰਬਰ ਵਾਰਡ ਦੇ ਲੋਕਾਂ ਨੂੰ ਵੀ ਇਹ ਮੁਸ਼ਕਿਲ ਪੇਸ਼ ਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਭਵਿੱਖ ਨਾਲ ਕਰ ਰਿਹੈ ਖਿਲਵਾੜ- ਮਾਨ

ਬੁਢਲਾਡਾ, 19 ਜਨਵਰੀ (ਦਰਸ਼ਨ ਸਿੰਘ ਬਰ੍ਹੇ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਇਕਾਈ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਮਾਨ ਤੇ ਜਨਰਲ ਸਕੱਤਰ ਮੋਹਨਜੀਤ ਸਿੰਘ ਨੇ ਅੱਜ ਇੱਥੇ ਪੰਜਾਬ ਸਰਕਾਰ ਵਲੋਂ ਆਏ ਦਿਨੀਂ ਲਏ ਜਾ ਰਹੇ ਫ਼ੈਸਲਿਆਂ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ...

ਪੂਰੀ ਖ਼ਬਰ »

ਕਾਲਜ ਵਿਖੇ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ

ਸਰਦੂਲਗੜ੍ਹ, 19 ਜਨਵਰੀ (ਪ. ਪ.)- ਸਥਾਨਕ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਵਿਖੇ ਗੁਰੂ ਹਰਕਿ੍ਸ਼ਨ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੇ ਨਾਂਅ ਆਈ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਕਾਰਜਕਾਰੀ ਪਿੰ੍ਰਸੀਪਲ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਸਮਾਗਮ

ਜੋਗਾ, 19 ਜਨਵਰੀ (ਬਲਜੀਤ ਸਿੰਘ ਅਕਲੀਆ)- ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਵਲੋਂ ਕੀਤੀ ਲਾਮਿਸਾਲ ਪੇਸ਼ਕਾਰੀ ਕਾਰਨ ਦਰਸ਼ਕਾਂ ਦੇ ਦਿਲਾਂ 'ਤੇ ਅਮਿੱਟ ਪੈੜਾਂ ਛੱਡ ਗਿਆ | ਮੁੱਖ ਮਹਿਮਾਨ ਵਜੋਂ ਅਰਵਿੰਦਪਾਲ ਸਿੰਘ ਸੰਧੂ ਏ. ਡੀ. ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਜ਼ੈਲਦਾਰ

ਸਰਦੂਲਗੜ੍ਹ, 19 ਦਸੰਬਰ -ਪੁਰਾਣੇ ਢੁੱਡਾਲ ਦਾ ਧਰਾਤਲ ਪੱਖੋਂ ਸਭ ਤੋਂ ਉੱਚਾ ਹਿੱਸਾ ਅੱਜ ਦੇ ਸਰਦੂਲਗੜ੍ਹ ਦਾ 8 ਨੰਬਰ ਵਾਰਡ ਹੈ, ਜਿਸ ਦੇ ਵੋਟਰਾਂ ਦੀ ਗਣਤੀ 1233 ਹੈ | ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਰੋਵਰ ਸਾਹਿਬ ਤੇ ਗੀਤਾ ...

ਪੂਰੀ ਖ਼ਬਰ »

ਪਿੰਡਾਂ 'ਚ ਸਰਵੇ ਡਿਊਟੀ 'ਤੇ ਭੇਜੇ ਐਸ.ਐਲ.ਏ. ਤੁਰੰਤ ਸਕੂਲਾਂ 'ਚ ਭੇਜੇ ਜਾਣ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)- ਮਹਾਤਮਾ ਗਾਂਧੀ ਸਰਬਤ ਯੋਜਨਾ ਤਹਿਤ ਪਿੰਡਾਂ ਵਿਚ ਸਰਵੇਖਣ ਡਿਊਟੀ 'ਤੇ ਲਗਾਏ ਸਕੂਲਾਂ ਦੇ ਐਸ. ਐਲ. ਏ. ਤੁਰੰਤ ਸਕੂਲਾਂ ਵਿਚ ਵਾਪਸ ਭੇਜੇ ਜਾਣ | ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਐਸ. ਡੀ. ਐਮ., ਬੀ. ਡੀ. ਪੀ. ਓ. ਪੱਧਰ ਤੋਂ ਸਿੱਧੇ ਪਿੰਡਾਂ ...

ਪੂਰੀ ਖ਼ਬਰ »

ਭਖ਼ਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਮੰਗ-ਪੱਤਰ ਦਿੱਤਾ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਭਖਦੀਆਂ ਕਿਸਾਨੀ ਮੰਗਾਂ 'ਤੇ ਤਿੱਖਾ ਸੰਘਰਸ਼ ਕਰੇਗੀ | ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਤੇ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਦੀ ...

ਪੂਰੀ ਖ਼ਬਰ »

ਦੂਸਰਿਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਖਹਿਰਾ ਵੀ ਕੁਰਸੀ ਛੱਡਣ-ਮੋਫ਼ਰ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਪਿੰਡ ਕਲੀਪੁਰ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਤੇ ਆਦਰ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੀਨੀਅਰ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ, ਜਿਸ ਦੇ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਰਾਣਾ ਗੁਰਜੀਤ ਸਿੰਘ ਨੇ ਆਪਣੇ ਕੈਬਨਿਟ ਮੰਤਰੀ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਹੁਣ ਜੇਕਰ ਆਮ ਆਦਮੀ ਪਾਰਟੀ ਦੇ ਆਗੂ ਖਹਿਰਾ 'ਚ ਮਾੜੀ ਮੋਟੀ ਵੀ ਗ਼ੈਰਤ ਹੈ ਤਾਂ ਉਹ ਵੀ ਆਪਣੀ ਕੁਰਸੀ ਛੱਡਣ | ਉਨ੍ਹਾਂ ਕਿਹਾ ਕਿ ਦੂਸਰਿਆਂ ਨੂੰ ਨੈਤਿਕਤਾ ਦਾ ਪਾਠ ਪੜਾਉਣ ਵਾਲੇ ਸ: ਖਹਿਰਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਨਸ਼ਿਆਂ ਵਰਗੇ ਸੰਗੀਨ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਪਰ ਫਿਰ ਵੀ ਅਸਤੀਫ਼ਾ ਨਹੀ ਦੇ ਰਹੇ | ਸ: ਮੋਫਰ ਨੇ ਦੱਸਿਆ ਕਿ ਅਗਲੇ ਕੁਝ ਮਹੀਨਿਆਂ ਦੇ ਅੰਦਰ-ਅੰਦਰ ਜ਼ਿਲੇ੍ਹ ਦੀਆਂ ਸਾਰੀਆਂ ਖਸਤਾ ਹਾਲ ਮੁੱਖ ਅਤੇ ਪੇਂਡੂ ਸੰਪਰਕ ਸੜਕਾਂ ਬਣਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲੇ੍ਹ ਦੇ ਲੋਕਾਂ ਦੀ ਸੜਕਾਂ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਜਲਦ ਤੋਂ ਜਲਦ ਹੱਲ ਕਰਨ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ 'ਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਸਬ ਡਵੀਜ਼ਨਲ ਅਧਿਕਾਰੀਆਂ ਪਾਸੋਂ ਸੜਕਾਂ ਦਾ ਵੇਰਵਾ ਮੰਗਿਆ ਹੈ ਅਤੇ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੀ ਘਾਟ ਹੈ | ਉਸ ਨੰੂ ਵੀ ਪੂਰਾ ਕਰਨ ਦੀਆਂ ਹਦਾਇਤਾਂ ਹਨ | ਸ: ਮੋਫਰ ਨੇ ਦਸਿਆ ਕਿ ਅਗਲੇ ਕੁਝ ਮਹੀਨਿਆਂ ਦੇ ਅੰਦਰ-ਅੰਦਰ ਜ਼ਿਲੇ੍ਹ ਦੀਆਂ ਸਾਰੀਆਂ ਖਸਤਾ ਹਾਲ ਮੁੱਖ ਅਤੇ ਪਾੇਡੂ ਸੰਪਰਕ ਸੜਕਾਂ ਬਣਵਾਈਆਂ ਜਾਣਗੀਆਂ | ਇਸ ਮੌਕੇ ਸੇਵਾ ਮੁਕਤ ਆਈ. ਪੀ. ਐਸ. ਸੁਖਦੇਵ ਸਿੰਘ ਭੱਟੀ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਣਜੀਤ ਸਿੰਘ ਦੋਦੜਾ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਮਾ: ਪ੍ਰਕਾਸ਼ ਚੰਦ ਸ਼ਰਮਾ, ਕੇ. ਸੀ. ਬਾਵਾ ਬੱਛੋਆਣਾ, ਹਰਪ੍ਰੀਤ ਸਿੰਘ ਪਿਆਰੀ, ਲਛਮਣ ਸਿੰਘ ਗੰਢੂਆਂ, ਦਿਲਬਾਗ ਸਿੰਘ ਗੱਗੀ, ਮੱਖਣ ਸਿੰਘ ਭੱਠਲ, ਅਮਰੀਕ ਸਿੰਘ ਛੀਨੇ, ਗੁਰਦੀਪ ਸਿੰਘ ਚੱਕ ਭਾਈਕੇ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਬਿਜਲੀ ਦੇ ਲੱਗਣ ਵਾਲੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 19 ਜਨਵਰੀ (ਪ. ਪ.)- ਇਲਾਕੇ ਅੰਦਰ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਵੇਰ ਅਤੇ ਸ਼ਾਮ ਨੂੰ ਕਈ ਕਈ ਵਾਰ ਲੰਬੇ ਕੱਟ ਲੱਗ ਜਾਂਦੇ ਹਨ, ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਆਗੂਆਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਆਤਮਜੀਤ ਸਿੰਘ ਕਾਲਾ ਦੇ ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਵਿਖੇ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ

ਜੋਗਾ, 19 ਜਨਵਰੀ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪ੍ਰੋਗਰਾਮ ਅਫ਼ਸਰ ਸਹਾਇਕ ਪ੍ਰੋ: ਗੁਰਵਿੰਦਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਡਾ: ਜੋਤੀ ਬਾਲਾ ਅਤੇ ਸਹਾਇਕ ਪ੍ਰੋ: ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੀ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਨਰਮੇ ਦੇ ਪ੍ਰਮਾਣਿਤ ਬੀਜ ਹੀ ਮੁਹੱਈਆ ਕਰਵਾਏ

ਝੁਨੀਰ, 19 ਜਨਵਰੀ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਨੇ ਰਾਜ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਉਹ ਆਉਣ ਵਾਲੀ ਸਾਉਣੀ ਦੀ ਫ਼ਸਲ ਵੇਲੇ ਪੰਜਾਬ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਭਪਲਾ ਸਮੇਤ 5 'ਤੇ ਮੁਕੱਦਮਾ ਦਰਜ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸਾਲ 2016 ਦੇ ਕਣਕ ਅਤੇ ਜੀਰੀ ਦੇ ਸੀਜ਼ਨ ਦੌਰਾਨ ਟਰੱਕਾਂ ਦੀ ਢੋਆ-ਢੁਆਈ ਦੇ ਪੈਸੇ ਵਰਤਣ ਦੇ ਦੋਸ਼ ਹੇਠ ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਭਪਲਾ ਸਮੇਤ 5 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX