ਤਾਜਾ ਖ਼ਬਰਾਂ


ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  15 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  26 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  26 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  27 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  30 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  32 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  37 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  39 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  42 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  43 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  47 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  17 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਰਾਮਦਾਸ ਜੀ ਕੌਮਾਂਤਰੀ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  55 minutes ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਰਾਂਚੀ, 22 ਅਕਤੂਬਰ- ਰਾਂਚੀ 'ਚ ਖੇਡੇ ਗਏ ਤੀਜੇ ਟੈਸਟ ਮੈਚ 'ਚ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ 'ਤੇ ਇਤਿਹਾਸਕ ਜਿੱਤ ਦਰਜ ਕੀਤੀ। ਮੈਚ ਦੇ ਚੌਥੇ ਦਿਨ ਭਾਰਤੀ ਟੀਮ ਨੂੰ ਜਿੱਤ ਲਈ ਦੋ ਵਿਕਟਾਂ ਦੀ...
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਮਾਨਸਾ

ਨਗਰ ਪੰਚਾਇਤ ਭੀਖੀ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਰੇੜਕਾ ਜਾਰੀ

ਭੀਖੀ, 19 ਜਨਵਰੀ (ਬਲਦੇਵ ਸਿੰਘ ਸਿੱਧੂ)- ਨਗਰ ਪੰਚਾਇਤ ਭੀਖੀ ਦੀ ਚੋਣ ਹੋਈ ਨੂੰ ਇਕ ਮਹੀਨਾ ਬੀਤਣ ਦੇ ਬਾਵਜੂਦ ਵੀ ਪ੍ਰਧਾਨਗੀ ਦੀ ਚੋਣ ਦਾ ਰੇੜਕਾ ਜਾਰੀ ਹੈ | ਨਗਰ ਪੰਚਾਇਤ ਦੀ ਚੋਣ ਵਿਚ ਸੱਤਾਧਾਰੀ ਕਾਂਗਰਸ ਪਾਰਟੀ ਦੇ 6, ਅਕਾਲੀ ਦਲ ਦੀ ਹਮਾਇਤ ਵਾਲੇ 3, 2 ਖੱਬੇ ਪੱਖੀ ਪਾਰਟੀ ...

ਪੂਰੀ ਖ਼ਬਰ »

ਮਾਨਸਾ 'ਚ 32 ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇ ਗਠਿਤ ਕੀਤੀਆਂ 4 ਟੀਮਾਂ ਨੇ ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਦੌਰਾਨ 63 ਅਧਿਕਾਰੀ ਤੇ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ | ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਸੁਪਰਡੈਂਟ ਗਰੇਡ-1 ...

ਪੂਰੀ ਖ਼ਬਰ »

ਬੀ.ਐਲ.ਓ. ਡਿਊਟੀਆਂ ਸਬੰਧੀ ਈ.ਟੀ.ਯੂ. ਦਾ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਅਧਿਆਪਕਾਂ ਦੀਆਂ ਵੱਡੇ ਪੱਧਰ ਤੇ ਬੀ.ਐਲ.ਓ. ਡਿਊਟੀਆਂ ਡਾਟਾ ਐਾਟਰੀ ਕਰਨ ਸਬੰਧੀ ਲਗਾਉਣ ਦਾ ਨੋਟਿਸ ਲਿਆ ਹੈ | ਜਥੇਬੰਦੀ ਦਾ ਕਹਿਣਾ ਹੈ ਕਿ ਜਦੋਂ ਇਮਤਿਹਾਨਾਂ ਦਾ ਸਮਾਂ ਨੇੜੇ ਆ ਰਿਹਾ ...

ਪੂਰੀ ਖ਼ਬਰ »

ਸਸਤੀ ਸ਼ਰਾਬ ਨਾਲ ਬੋਹਾ ਖੇਤਰ ਦੇ ਸ਼ਰਾਬੀ ਹੋਏ ਰਹਿੰਦੇ ਨੇ ਲਟਬੌਰੇ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)-ਹੁਣ ਜਦੋਂ ਸ਼ਰਾਬ ਦੇ ਠੇਕੇ ਟੁੱਟਣ ਦਾ ਸਮਾਂ 31 ਮਾਰਚ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਇਸ ਖੇਤਰ ਵਿਚ ਪੰਜਾਬ ਹਰਿਆਣਾ ਰਾਜ ਦੀ ਹੱਦ 'ਤੇ ਪੈਂਦੇ ਠੇਕਿਆਂ ਤੋਂ ਸ਼ਰਾਬ ਆਮ ਨਾਲੋਂ ਸਸਤੀ ਵੇਚੀ ਜਾ ਰਹੀ ਹੇ | ਭਾਵੇਂ ਇਹ ਸ਼ਰਾਬ ਪੰਜਾਬ ...

ਪੂਰੀ ਖ਼ਬਰ »

ਪਿੰਡ ਬਰਨਾਲਾ ਦੀ ਸਰਪੰਚੀ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੇ ਜਾਣ ਦੀ ਮੰਗ

ਮਾਨਸਾ, 19 ਜਨਵਰੀ (ਸ. ਰਿ.)- ਨੇੜਲੇ ਪਿੰਡ ਬਰਨਾਲਾ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੀ ਸਰਪੰਚੀ ਇਸ ਵਾਰ ਅਨੁਸੂਚਿਤ ਜਾਤੀ ਲਈ ਰਾਖਵੀਂ ਕੀਤੀ ਜਾਵੇ | ਸਿਕੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸਾਬਕਾ ਪੰਚ ਜੀਤ ...

ਪੂਰੀ ਖ਼ਬਰ »

ਜੋਗਿੰਦਰ ਕੌਰ ਅਗਨੀਹੋਤਰੀ ਨੂੰ ਮਿਲਿਆ ਮਹਾਂ ਕਵੀ ਭਾਈ ਸੰਤੋਖ ਸਿੰਘ ਪੁਰਸਕਾਰ

ਮਾਨਸਾ, 19 ਜਨਵਰੀ (ਫੱਤੇਵਾਲੀਆ)- ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਵਲੋਂ ਅਕਾਦਮੀ ਦਾ ਵਕਾਰੀ ਪੁਰਸਕਾਰ 'ਮਹਾਂ ਕਵੀ ਭਾਈ ਸੰਤੋਖ ਸਿੰਘ' ਪੁਰਸਕਾਰ 2016 ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੀ ਜੰਮਪਲ ਜੋਗਿੰਦਰ ਕੌਰ ਅਗਨੀਹੋਤਰੀ ਨੂੰ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਬਜ਼ੁਰਗ ਦਾਦੀ ਦਿਹਾੜੀ ਕਰ ਕੇ ਪੋਤੇ-ਪੋਤੀਆਂ ਦਾ ਪਾਲਨ ਪੋਸ਼ਣ ਕਰਨ ਲਈ ਹੈ ਮਜਬੂਰ

ਝੁਨੀਰ, 19 ਜਨਵਰੀ (ਨਿ. ਪ. ਪ.)- ਕਸਬਾ ਝੁਨੀਰ ਦੇ ਖ਼ੁਦਕੁਸ਼ੀ ਕਰ ਚੁੱਕੇ ਸੁਖਵਿੰਦਰ ਸਿੰਘ ਦੇ 2 ਬੱਚੇ ਜੋ ਕਿ 4 ਸਾਲ ਤੇ 5 ਸਾਲ ਦੇ ਹਨ ਅੱਜ ਕੱਲ੍ਹ ਇਨ੍ਹਾਂ ਦਾ ਪਾਲਨ ਪੋਸ਼ਣ ਬੱਚਿਆਂ ਦੀ ਦਾਦੀ ਮੂਰਤੀ ਦੇਵੀ ਦਿਹਾੜੀ ਤੇ ਘਰਾਂ ਦਾ ਕੰਮ ਕਾਜ ਕਰ ਕੇ ਕਰ ਰਹੀ ਹੈ | ਦਲਿਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਕੀਮ ਤਹਿਤ ਦਿੱਤੇ ਜਾ ਰਹੇ ਕਰਜ਼ੇ ਦਾ ਬੇਰੁਜ਼ਗਾਰ ਲਾਭ ਉਠਾਉਣ-ਜ਼ਿਲ੍ਹਾ ਉਦਯੋਗ ਮੈਨੇਜਰ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਨ ਯੋਜਨਾ ਸਕੀਮ ਤਹਿਤ 10 ਤੋਂ 25 ਲੱਖ ਰੁਪਏ ਤੱਕ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਾਨਸਾ ਸੁਰਿੰਦਰ ਕੁਮਾਰ ਨੇ ਦਿੰਦਿਆਂ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਦੀ ਇਸ਼ਤਿਹਾਰਬਾਜ਼ੀ 'ਤੇ ਰਜਿਸਟ੍ਰੇਸ਼ਨ ਨੰਬਰ ਲਿਖਣਾ ਜ਼ਰੂਰੀ-ਡੀ.ਸੀ.

ਮਾਨਸਾ, 19 ਜਨਵਰੀ (ਵਿ. ਪ੍ਰਤੀ.)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਵਿੱਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਧਰਮਪਾਲ ਗੁਪਤਾ ਡਿਪਟੀ ...

ਪੂਰੀ ਖ਼ਬਰ »

ਵਾਰਡ ਨੰਬਰ 14 ਤੋਂ ਬਾਅਦ 19 'ਚ ਵੀ ਪੀਣ ਵਾਲੇ ਪਾਣੀ 'ਚ ਰਲ ਕੇ ਆ ਰਿਹੈ ਗੰਦਾ ਪਾਣੀ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਦੇ ਹਰਜੀਤ ਬਸਤੀ ਦੇ ਘਰਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ 'ਚ ਰਲ ਕੇ ਆ ਰਹੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੋਂ ਬਾਅਦ ਹੁਣ ਸ਼ਹਿਰ ਦੇ 19 ਨੰਬਰ ਵਾਰਡ ਦੇ ਲੋਕਾਂ ਨੂੰ ਵੀ ਇਹ ਮੁਸ਼ਕਿਲ ਪੇਸ਼ ਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਭਵਿੱਖ ਨਾਲ ਕਰ ਰਿਹੈ ਖਿਲਵਾੜ- ਮਾਨ

ਬੁਢਲਾਡਾ, 19 ਜਨਵਰੀ (ਦਰਸ਼ਨ ਸਿੰਘ ਬਰ੍ਹੇ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਇਕਾਈ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਮਾਨ ਤੇ ਜਨਰਲ ਸਕੱਤਰ ਮੋਹਨਜੀਤ ਸਿੰਘ ਨੇ ਅੱਜ ਇੱਥੇ ਪੰਜਾਬ ਸਰਕਾਰ ਵਲੋਂ ਆਏ ਦਿਨੀਂ ਲਏ ਜਾ ਰਹੇ ਫ਼ੈਸਲਿਆਂ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ...

ਪੂਰੀ ਖ਼ਬਰ »

ਕਾਲਜ ਵਿਖੇ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ

ਸਰਦੂਲਗੜ੍ਹ, 19 ਜਨਵਰੀ (ਪ. ਪ.)- ਸਥਾਨਕ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਵਿਖੇ ਗੁਰੂ ਹਰਕਿ੍ਸ਼ਨ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੇ ਨਾਂਅ ਆਈ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਕਾਰਜਕਾਰੀ ਪਿੰ੍ਰਸੀਪਲ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਸਮਾਗਮ

ਜੋਗਾ, 19 ਜਨਵਰੀ (ਬਲਜੀਤ ਸਿੰਘ ਅਕਲੀਆ)- ਗਲੋਬਲ ਅਕੈਡਮੀ ਅਕਲੀਆ ਦਾ ਸਾਲਾਨਾ ਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਵਲੋਂ ਕੀਤੀ ਲਾਮਿਸਾਲ ਪੇਸ਼ਕਾਰੀ ਕਾਰਨ ਦਰਸ਼ਕਾਂ ਦੇ ਦਿਲਾਂ 'ਤੇ ਅਮਿੱਟ ਪੈੜਾਂ ਛੱਡ ਗਿਆ | ਮੁੱਖ ਮਹਿਮਾਨ ਵਜੋਂ ਅਰਵਿੰਦਪਾਲ ਸਿੰਘ ਸੰਧੂ ਏ. ਡੀ. ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਜ਼ੈਲਦਾਰ

ਸਰਦੂਲਗੜ੍ਹ, 19 ਦਸੰਬਰ -ਪੁਰਾਣੇ ਢੁੱਡਾਲ ਦਾ ਧਰਾਤਲ ਪੱਖੋਂ ਸਭ ਤੋਂ ਉੱਚਾ ਹਿੱਸਾ ਅੱਜ ਦੇ ਸਰਦੂਲਗੜ੍ਹ ਦਾ 8 ਨੰਬਰ ਵਾਰਡ ਹੈ, ਜਿਸ ਦੇ ਵੋਟਰਾਂ ਦੀ ਗਣਤੀ 1233 ਹੈ | ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਰੋਵਰ ਸਾਹਿਬ ਤੇ ਗੀਤਾ ਭਵਨ ਇਸੇ ਵਾਰਡ ਦਾ ਹਿੱਸਾ ਹਨ | ਲੋਕਾਂ ਦੇ ਕਹਿਣ ਮੁਤਾਬਿਕ ਜਦੋਂ ਕਦੇ ਘੱਗਰ ਦਰਿਆ ਵਿਚ ਹੜ੍ਹ ਦੇ ਹਾਲਾਤ ਬਣਦੇ ਹਨ ਤਾਂ ਉਕਤ ਵਾਰਡ ਨੂੰ ਸ਼ਹਿਰ ਦਾ ਸਭ ਤੋਂ ਸੁਰੱਖਿਅਤ ਇਲਾਕਾ ਮੰਨਿਆ ਜਾਂਦਾ ਹੈ | ਇਸ ਵਾਰਡ ਵਿਚ ਗਲੀਆਂ ਨਾਲੀਆਂ ਦਾ ਕੰਮ ਮੁਕੰਮਲ ਹੈ | ਬਿਜਲੀ ਪਾਣੀ ਦੀ ਚੰਗੀ ਸਹੂਲਤ ਹੈ ਪ੍ਰੰਤੂ ਫਿਰ ਵੀ ਕੁਝ ਥਾਵਾਂ 'ਤੇ ਹੋਰ ਸੁਧਾਰ ਦੀ ਲੋੜ ਹੈ | ਕਈ ਘਰਾਂ ਤੱਕ ਜਲ ਘਰ ਦੇ ਪਾਣੀ ਦੀ ਸਪਲਾਈ ਲੋੜ ਅਨੁਸਾਰ ਨਹੀਂ ਪਹੁੰਚਦੀ | ਮੁੱਖ ਗਲੀਆਂ ਵਿਚ ਰੌਸ਼ਨੀ ਦਾ ਪ੍ਰਬੰਧ ਠੀਕ ਹੈ ਜਦੋਂ ਕਿ ਵਾਰਡ ਦੀਆਂ ਅੰਦਰੂਨੀ ਗਲੀਆਂ ਵਿਚ ਨਜ਼ਰਸਾਨੀ ਦੀ ਜ਼ਰੂਰਤ ਹੈ | ਆਵਾਰਾ ਪਸ਼ੂ ਵਾਰਡ ਦੇ ਲੋਕਾਂ ਲਈ ਵੱਡੀ ਸਿਰਦਰਦੀ ਹਨ | ਤੰਗ ਗਲ਼ੀਆਂ ਵਿਚ ਰਸਤਾ ਰੋਕ ਕੇ ਖੜ੍ਹੇ ਪਸ਼ੂ ਬੱਚਿਆਂ ਬਜ਼ੁਰਗਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਹਨ |


ਖ਼ਬਰ ਸ਼ੇਅਰ ਕਰੋ

ਪਿੰਡਾਂ 'ਚ ਸਰਵੇ ਡਿਊਟੀ 'ਤੇ ਭੇਜੇ ਐਸ.ਐਲ.ਏ. ਤੁਰੰਤ ਸਕੂਲਾਂ 'ਚ ਭੇਜੇ ਜਾਣ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)- ਮਹਾਤਮਾ ਗਾਂਧੀ ਸਰਬਤ ਯੋਜਨਾ ਤਹਿਤ ਪਿੰਡਾਂ ਵਿਚ ਸਰਵੇਖਣ ਡਿਊਟੀ 'ਤੇ ਲਗਾਏ ਸਕੂਲਾਂ ਦੇ ਐਸ. ਐਲ. ਏ. ਤੁਰੰਤ ਸਕੂਲਾਂ ਵਿਚ ਵਾਪਸ ਭੇਜੇ ਜਾਣ | ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਐਸ. ਡੀ. ਐਮ., ਬੀ. ਡੀ. ਪੀ. ਓ. ਪੱਧਰ ਤੋਂ ਸਿੱਧੇ ਪਿੰਡਾਂ ...

ਪੂਰੀ ਖ਼ਬਰ »

ਭਖ਼ਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਮੰਗ-ਪੱਤਰ ਦਿੱਤਾ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਭਖਦੀਆਂ ਕਿਸਾਨੀ ਮੰਗਾਂ 'ਤੇ ਤਿੱਖਾ ਸੰਘਰਸ਼ ਕਰੇਗੀ | ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਤੇ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਦੀ ...

ਪੂਰੀ ਖ਼ਬਰ »

ਦੂਸਰਿਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਖਹਿਰਾ ਵੀ ਕੁਰਸੀ ਛੱਡਣ-ਮੋਫ਼ਰ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਪਿੰਡ ਕਲੀਪੁਰ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਤੇ ਆਦਰ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੀਨੀਅਰ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ, ਜਿਸ ...

ਪੂਰੀ ਖ਼ਬਰ »

ਬਿਜਲੀ ਦੇ ਲੱਗਣ ਵਾਲੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 19 ਜਨਵਰੀ (ਪ. ਪ.)- ਇਲਾਕੇ ਅੰਦਰ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਵੇਰ ਅਤੇ ਸ਼ਾਮ ਨੂੰ ਕਈ ਕਈ ਵਾਰ ਲੰਬੇ ਕੱਟ ਲੱਗ ਜਾਂਦੇ ਹਨ, ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਆਗੂਆਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਆਤਮਜੀਤ ਸਿੰਘ ਕਾਲਾ ਦੇ ਮਾਤਾ ਬਲਵੀਰ ਕੌਰ ਸਮਰਾ ਨੂੰ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਵਿਖੇ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ

ਜੋਗਾ, 19 ਜਨਵਰੀ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪ੍ਰੋਗਰਾਮ ਅਫ਼ਸਰ ਸਹਾਇਕ ਪ੍ਰੋ: ਗੁਰਵਿੰਦਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਡਾ: ਜੋਤੀ ਬਾਲਾ ਅਤੇ ਸਹਾਇਕ ਪ੍ਰੋ: ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੀ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਨਰਮੇ ਦੇ ਪ੍ਰਮਾਣਿਤ ਬੀਜ ਹੀ ਮੁਹੱਈਆ ਕਰਵਾਏ

ਝੁਨੀਰ, 19 ਜਨਵਰੀ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਨੇ ਰਾਜ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਉਹ ਆਉਣ ਵਾਲੀ ਸਾਉਣੀ ਦੀ ਫ਼ਸਲ ਵੇਲੇ ਪੰਜਾਬ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਭਪਲਾ ਸਮੇਤ 5 'ਤੇ ਮੁਕੱਦਮਾ ਦਰਜ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸਾਲ 2016 ਦੇ ਕਣਕ ਅਤੇ ਜੀਰੀ ਦੇ ਸੀਜ਼ਨ ਦੌਰਾਨ ਟਰੱਕਾਂ ਦੀ ਢੋਆ-ਢੁਆਈ ਦੇ ਪੈਸੇ ਵਰਤਣ ਦੇ ਦੋਸ਼ ਹੇਠ ਟਰੱਕ ਯੂਨੀਅਨ ਮਾਨਸਾ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਭਪਲਾ ਸਮੇਤ 5 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX