ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਵਾਏ ਜਾਣ-ਮੁਹੰਮਦ ਤਇਅਬ

ਕਪੂਰਥਲਾ, 19 ਜਨਵਰੀ (ਵਿ. ਪ੍ਰ.)- ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਕੇ ਸਬੰਧਿਤ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਚੱਲ ਰਹੇ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨਾ ਚਾਹੀਦਾ- ਡਾ. ਕੰਗ

ਕਪੂਰਥਲਾ, 19 ਜਨਵਰੀ (ਅਮਰਜੀਤ ਕੋਮਲ)-ਵਿੱਦਿਅਕ ਅਦਾਰਿਆਂ ਨੂੰ ਸਿਲੇਬਸ ਤੋਂ ਬਾਹਰ ਨਿਕਲ ਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ, ਉੱਥੇ ਮਾਪਿਆਂ ਨੂੰ ਵੀ ਇਕ ਰੋਲ ਮਾਡਲ ਦੀ ਤਰ੍ਹਾਂ ਪੇਸ਼ ਆਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਡੇਰਾ ਰਾਮ ਸਿੰਘ ਖੇੜਾ ਭਾਣੋਕੀ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ

ਫਗਵਾੜਾ, 19 ਜਨਵਰੀ (ਵਾਲੀਆ)-ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ:) ਫਗਵਾੜਾ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਮੁੱਚੀ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਸਾਲਾਨਾ ਅੱਖਾਂ ਅਤੇ ਦੰਦਾਂ ਦਾ ਫ੍ਰੀ ਮੈਡੀਕਲ ਚੈਕਅਪ ਅਤੇ ਆਪ੍ਰੇਸ਼ਨ ਕੈਂਪ, ਆਮ ...

ਪੂਰੀ ਖ਼ਬਰ »

ਜੇਲ੍ਹ 'ਚ ਪਤੀ ਨਾਲ ਮੁਲਾਕਾਤ ਕਰਨ ਆਈ ਔਰਤ ਪਾਸੋਂ ਮੋਬਾਈਲ ਬੈਟਰੀ ਤੇ ਸਿੰਮ ਕਾਰਡ ਬਰਾਮਦ

ਕਪੂਰਥਲਾ, 19 ਜਨਵਰੀ (ਸਡਾਨਾ)- ਮਾਡਰਨ ਜੇਲ੍ਹ ਵਿਚ ਆਪਣੇ ਪਤੀ ਨਾਲ ਮੁਲਾਕਾਤ ਕਰਨ ਆਈ ਇਕ ਔਰਤ ਪਾਸੋਂ ਤਲਾਸ਼ੀ ਦੌਰਾਨ ਮੋਬਾਈਲ ਬੈਟਰੀ, ਮੈਮਰੀ ਕਾਰਡ ਤੇ ਸਿੰਮ ਬਰਾਮਦ ਹੋਈ ਹੈ | ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ਦੱਸਿਆ ਕਿ ਕਥਿਤ ਦੋਸ਼ਣ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਪੂਰਥਲਾ, 19 ਜਨਵਰੀ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਵਰਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਟੀਮ ਨੇ ਐੱਸ.ਟੀ.ਐੱਫ. ਦੀ ਟੀਮ ਨਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਸਬਸਿਡੀ 'ਤੇ ਦਿੱਤੀ ਜਾਵੇਗੀ- ਡੀ. ਸੀ.

ਕਪੂਰਥਲਾ, 19 ਜਨਵਰੀ (ਵਿ. ਪ੍ਰ.)- ਖੇਤੀਬਾੜੀ ਵਿਭਾਗ ਕਪੂਰਥਲਾ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਖੇਤੀ ਮਸ਼ੀਨਾਂ ਜਿਨ੍ਹਾਂ ਵਿਚ ਮਲਚਰ, ਚੋਪਰ, ਸ਼ਰੈਡਰ, ਤਹਿਤੋੜ, ਉਲਟਾਵੇਂ ਹੱਲ, ਕੰਬਾਈਨਾਂ ਪਿੱਛੇ ਲਗਾਉਣ ਲਈ ਸੁਪਰ ਐੱਸ.ਐੱਮ.ਐੱਸ. ਆਦਿ ਸਬਸਿਡੀ 'ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ- ਦੇਵੀ ਦਾਸ

ਕਪੂਰਥਲਾ, 19 ਜਨਵਰੀ (ਵਿ. ਪ੍ਰ.)- ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਰਾਜ ਦੇ ਹਰ ਵਰਗ ਦੇ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਇਹ ਗੱਲ ਦੇਵੀ ਦਾਸ ਨਾਹਰ ਕੌਮੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਨੇ ਅੱਜ ਪਾਰਟੀ ਦਫ਼ਤਰ ਵਿਚ ਬਸਪਾ ਅੰਬੇਡਕਰ ਦੇ ...

ਪੂਰੀ ਖ਼ਬਰ »

ਖੋਥੜਾਂ ਰੋਡ 'ਤੇ ਚੋਰਾਂ ਨੇ ਦੋ ਦੁਕਾਨਾਂ ਦੇ ਤਾਲੇ ਤੋੜੇ

ਫਗਵਾੜਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਖੋਥੜਾਂ ਰੋਡ 'ਤੇ ਬੀਤੀ ਰਾਤ ਚੋਰ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਜੋਨੀ ਗਲਾਸ ਹਾਊਸ ਅਤੇ ਮਾਣਕ ਆਟੋਮੋਬਾਇਲ ਦੇ ਤਾਲੇ ਤੋੜੇ ਅਤੇ ਦੁਕਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 19 ਜਨਵਰੀ (ਸਡਾਨਾ)- ਥਾਣਾ ਸਿਟੀ ਮੁਖੀ ਇੰਸਪੈਕਟਰ ਰਮੇਸ਼ਵਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਗੁਰਮੇਜ ਸਿੰਘ ਨੇ ਕਥਿਤ ਦੋਸ਼ੀ ਇੰਦਰਜੀਤ ...

ਪੂਰੀ ਖ਼ਬਰ »

ਰਾਏਪੁਰ ਅਰਾਈਆਂ ਵਿਚ ਅਧੂਰੇ ਵਿਕਾਸ ਕਾਰਜਾਂ ਕਾਰਨ ਲੋਕ ਮੁਸੀਬਤ 'ਚ

ਨਡਾਲਾ, 19 ਜਨਵਰੀ (ਮਾਨ)- ਬਲਾਕ ਨਡਾਲਾ ਦੇ ਪਿੰਡ ਰਾਏਪੁਰ ਅਰਾਈਆਂ ਵਿਚ ਅਧੂਰੇ ਵਿਕਾਸ ਕਾਰਜਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ਵਾਸੀ ਸੁਖਵਿੰਦਰ ਸਿੰਘ ਪੰਚ, ਜਰਨੈਲ ਸਿੰਘ ਪੰਚ, ਰੁਲਦਾ ਸਿੰਘ, ਨੰਬਰਦਾਰ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਮੁਸ਼ਕਿਲਾਂ ਨਾ ਮੰਨੇ ਜਾਣ 'ਤੇ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸੰਘਰਸ਼ ਦੀ ਚਿਤਾਵਨੀ

ਕਪੂਰਥਲਾ, 19 ਜਨਵਰੀ (ਵਿ. ਪ੍ਰ.)- ਰੈਵੀਨਿਊ ਪਟਵਾਰ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਟਵਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਉਸਾਰੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਦਾ ਕੰਮ ਤੇਜ਼ ਕਰਨ ਦੀ ਮੰਗ

ਸੁਲਤਾਨਪੁਰ ਲੋਧੀ, 19 ਜਨਵਰੀ (ਥਿੰਦ, ਹੈਪੀ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਸੂਬਾਈ ਆਗੂ ਕਾਮਰੇਡ ਬਲਦੇਵ ਸਿੰਘ ਦੀ ਅਗਵਾਈ ਹੇਠ ਤਹਿਸੀਲ ਦਫ਼ਤਰ ਵਿਖੇ ਹੋਈ | ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਸਾਰੀ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਨ ਦਾ ਕੰਮ ...

ਪੂਰੀ ਖ਼ਬਰ »

ਪਲਸ ਪੋਲੀਓ ਤੇ ਐੱਮ. ਆਰ. ਸਬੰਧੀ ਐੱਸ.ਐੱਮ.ਓ. ਨੇ ਕੀਤੀ ਮੀਟਿੰਗ

ਡਡਵਿੰਡੀ, 19 ਜਨਵਰੀ (ਬਲਬੀਰ ਸੰਧਾ)- ਸਿਹਤ ਵਿਭਾਗ ਵਲੋਂ 28 ਜਨਵਰੀ ਨੂੰ ਪਲਸ ਪੋਲੀਓ ਮੁਹਿਮ ਤਹਿਤ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀਆਂ 2 ਬੂੰਦਾਂ ਪਿਲਾਉਣ ਦੀ ਮੁਹਿਮ ਤਹਿਤ ਐਸ.ਐਮ.ਓ. ਟਿੱਬਾ ਡਾ: ਕਿੰਦਰਪਾਲ ਬੰਗੜ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ, ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੇ ਪਾਰਟੀ ਦੇ ਹੱਕ 'ਚ ਅਸਤੀਫ਼ਾ ਦਿੱਤਾ- ਚੀਮਾ

ਨਡਾਲਾ, 19 ਜਨਵਰੀ (ਮਾਨ)- ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਜਾਟ ਮਹਾਂ ਸਭਾ ਪ੍ਰੀਤਮ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਪਾਰਟੀ ਦੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਬੈਰਕਾਂ ਦੀ ਜਾਂਚ ਦੌਰਾਨ 12 ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 19 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਤੇ ਬਹਾਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਵੱਲੋਂ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸ ਸਮੇਤ ਇਕ ਕਾਬੂ

ਢਿਲਵਾਂ, 19 ਜਨਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਨੇ ਦੌਰਾਨੇ ਗਸ਼ਤ ਇੱਕ ਵਿਅਕਤੀ ਨੂੰ ਇਕ 315 ਬੋਰ ਦੇ ਦੇਸੀ ਪਿਸਤੌਲ ਤੇ ਦੋ ਜਿੰਦਾ ਰੋਂਦ 315 ਬੋਰ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਢਿਲਵਾਂ ਦੇ ਮੁਖੀ ...

ਪੂਰੀ ਖ਼ਬਰ »

ਟੋਡਰਵਾਲ ਸਕੂਲ 'ਚੋਂ ਮਿਡ-ਡੇ-ਮੀਲ ਦਾ ਸਾਮਾਨ ਚੋਰੀ

ਤਲਵੰਡੀ ਚੌਧਰੀਆਂ, 19 ਜਨਵਰੀ (ਪਰਸਨ ਲਾਲ ਭੋਲਾ)- ਬੀਤੀ ਰਾਤ ਚੋਰਾਂ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਟੋਡਰਵਾਲ ਵਿਚ ਲਗਾਤਾਰ ਤੀਸਰੀ ਵਾਰ ਮਿਡ-ਡੇ-ਮੀਲ ਦਾ ਸਮਾਨ ਚੋਰੀ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸੁਖਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਬਜ਼ੁਰਗ ਔਰਤ ਦੀ ਭੇਦਭਰੀ ਹਾਲਤ 'ਚ ਮੌਤ

ਕਪੂਰਥਲਾ, 19 ਜਨਵਰੀ (ਸਡਾਨਾ)- ਅੱਜ ਦੇਰ ਸ਼ਾਮ ਮੁਹੱਲਾ ਪ੍ਰੀਤ ਨਗਰ ਵਿਖੇ ਇਕ ਬਜ਼ੁਰਗ ਔਰਤ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਮਿ੍ਤਕ ਔਰਤ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪ੍ਰਾਪਤ ਵੇਰਵੇ ...

ਪੂਰੀ ਖ਼ਬਰ »

ਮੰਦਰ ਕਮੇਟੀ ਵਲੋਂ ਦਾਨੀ ਪ੍ਰਵਾਸੀ ਭਾਰਤੀ ਦਾ ਕੀਤਾ ਸਨਮਾਨ

ਨਡਾਲਾ, 19 ਜਨਵਰੀ (ਮਾਨ)- ਮਾਤਾ ਚਿੰਤਪੁਰਨੀ ਵੈੱਲਫੇਅਰ ਕਮੇਟੀ ਨਡਾਲਾ ਵਲੋਂ ਅੰਦਰ ਦੇ ਹਾਲ ਵਿਚ ਬਿਜਲੀ ਦੀ ਫਿਟਿੰਗ ਕਰਵਾਉਣ ਵਾਲੇ ਮਾਸਟਰ ਮਨੋਹਰ ਲਾਲ ਯੂ. ਐੱਸ. ਏ. ਪੁੱਤਰ ਮਾਸਟਰ ਬਲਵੰਤ ਰਾਮ ਦਾ ਸਨਮਾਨ ਕੀਤਾ | ਕਮੇਟੀ ਦੇ ਪ੍ਰਧਾਨ ਹਰਭਜਨ ਲਾਲ ਨੇ ਕਿਹਾ ਕਿ ਮਾਸਟਰ ...

ਪੂਰੀ ਖ਼ਬਰ »

ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਨੇ ਚੀਮਾ ਨੂੰ ਦਿੱਤਾ ਮੰਗ ਪੱਤਰ

ਸੁਲਤਾਨਪੁਰ ਲੋਧੀ, 19 ਜਨਵਰੀ (ਥਿੰਦ, ਹੈਪੀ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਕਪੂਰਥਲਾ ਦੀ ਹੰਗਾਮੀ ਮੀਟਿੰਗ ਸੂਬਾਈ ਆਗੂ ਹਰਵਿੰਦਰ ਸਿੰਘ ਅੱਲੂਵਾਲ ਤੇ ਵੀਨੂੰ ਸੇਖੜੀ ਦੀ ਅਗਵਾਈ ਹੇਠ ਆਤਮਾ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਇਕੱਤਰ ਅਧਿਆਪਕਾਂ ਨੇ ਐਕਸ਼ਨ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਜੇ ਕੁਮਾਰ ਕਟਾਰੀਆ ਦਾ ਅਧਿਆਪਕ ਦਲ ਵਲੋਂ ਸਨਮਾਨ

ਖਲਵਾੜਾ, 19 ਜਨਵਰੀ (ਮਨਦੀਪ ਸਿੰਘ ਸੰਧੂ)- ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੀ ਸੀਨੀਅਰ ਸੈਕੰਡਰੀ ਮੀਤ ਪ੍ਰਧਾਨ ਵਿਜੇ ਕੁਮਾਰ ਕਟਾਰੀਆ ਦੀ ਸੇਵਾ ਮੁਕਤੀ ਸਮੇਂ ਅਧਿਆਪਕ ਦਲ ਪੰਜਾਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਨਮਾਨ ਸਮਾਰੋਹ ਵਿਚ ਪੁੱਜੇ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਅਰਦਾਸ ਦਿਵਸ ਮਨਾਇਆ

ਫਗਵਾੜਾ, 19 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਅਰਦਾਸ ਦਿਵਸ ਮਨਾਇਆ ਗਿਆ, ਜਿਸ ਵਿਚ ਕਾਲਜ ਦੀ ਸੁੱਖ ਸ਼ਾਂਤੀ ਤੇ ਤਰੱਕੀ ਵਾਸਤੇ ਸੁਖਮਨੀ ਸਾਹਿਬ ਦਾ ਪਾਠ ਕਰਾਇਆ ਗਿਆ¢ ਸੁਖਮਨੀ ਸਾਹਿਬ ਦਾ ਪਾਠ ਪਿੰ੍ਰਸੀਪਲ ਡਾ. ...

ਪੂਰੀ ਖ਼ਬਰ »

ਰਜਿੰਦਰ ਲਾਡੀ ਨੇ ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਤੇ ਬਿੱਟੂ ਨੇ ਵਾਈਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਬੇਗੋਵਾਲ, 19 ਜਨਵਰੀ (ਸੁਖਜਿੰਦਰ ਸਿੰਘ)- ਨਗਰ ਪੰਚਾਇਤ ਬੇਗੋਵਾਲ ਦੀ ਹੋਈ ਪ੍ਰਧਾਨ ਦੀ ਚੋਣ 'ਚ ਰਜਿੰਦਰ ਸਿੰਘ ਲਾਡੀ ਸਰਬਸੰਮਤੀ ਨਾਲ ਪ੍ਰਧਾਨ ਤੇ ਬਲਵਿੰਦਰ ਸਿੰਘ ਬਿੱਟੂ ਵਾਈਸ ਪ੍ਰਧਾਨ ਚੁਣੇ ਗਏ | ਜਿਨ੍ਹਾਂ ਨੇ ਅੱਜ ਪ੍ਰਧਾਨ ਤੇ ਵਾਈਸ ਪ੍ਰਧਾਨ ਵਜੋਂ ਆਪਣਾ ਅਹੁਦਾ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸਹਾਇਤਾ ਸਬੰਧੀ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 19 ਜਨਵਰੀ (ਹੈਪੀ, ਥਿੰਦ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਸਥਾਨਕ ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਮੁਫ਼ਤ ਕਾਨੰੂਨੀ ਸਹਾਇਤਾ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਤੰਬਾਕੂ ਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵਸਤਾਂ ਵੇਚਣ 'ਤੇ ਪਾਬੰਦੀ

ਕਪੂਰਥਲਾ, 19 ਜਨਵਰੀ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਹੋਟਲ, ਰੈਸਟੋਰੈਂਟ, ਹੁੱਕਾਂ ਬਾਰਾਂ ਆਦਿ ਵਿਚ ਤੰਬਾਕੂ ਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ ਪੀਣ ...

ਪੂਰੀ ਖ਼ਬਰ »

ਮਕਾਨ ਮਾਲਕ ਨੌਕਰਾਂ ਜਾਂ ਕਿਰਾਏਦਾਰਾਂ ਦੀ ਜਾਣਕਾਰੀ ਥਾਣੇ ਜਾਂ ਚੌਾਕੀ 'ਚ ਦਰਜ ਕਰਵਾਉਣ-ਮੁਹੰਮਦ ਤਇਅਬ

ਕਪੂਰਥਲਾ, 19 ਜਨਵਰੀ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਨੇ ਇਕ ਹੁਕਮ ਜਾਰੀ ਕਰਕੇ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ 'ਤੇ ਜਾਂ ਅੰਸ਼ਕ ਤੌਰ 'ਤੇ ਰਹਿੰਦੇ ਨੌਕਰਾਂ, ਨੌਕਰਾਣੀਆਂ, ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਬੈਰਕਾਂ ਦੀ ਜਾਂਚ ਦੌਰਾਨ 12 ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 19 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਤੇ ਬਹਾਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਮਸਤ ਜੀ ਦਾ ਸਾਲਾਨਾ ਬਰਸੀ ਮੇਲਾ 26 ਨੂੰ

ਢਿਲਵਾਂ, 19 ਜਨਵਰੀ (ਸੁਖੀਜਾ, ਪਲਵਿੰਦਰ)- ਗਣਤੰਤਰ ਦਿਵਸ 'ਤੇ 26 ਜਨਵਰੀ ਨੂੰ ਨੈਣਾ ਵਾਲੀ ਖੂਹੀ ਪੁਰਾਣਾ ਬੱਸ ਸਟੈਂਡ ਨੇੜੇ ਰੇਲਵੇ ਫਾਟਕ ਢਿਲਵਾਂ ਵਿਖੇ ਬਾਬਾ ਮਸਤ ਜੀ ਦਾ ਸਾਲਾਨਾ ਬਰਸੀ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਇਸ ...

ਪੂਰੀ ਖ਼ਬਰ »

ਸੇਵਾਮੁਕਤ ਐੱਸ. ਡੀ.ਓ. ਮੋਮੀ ਨੂੰ ਸਦਮਾ, ਮਾਤਾ ਦਾ ਦਿਹਾਂਤ, ਸਸਕਾਰ ਅੱਜ

ਲੋਹੀਆਂ ਖਾਸ, 19 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਟੀ. ਐੱਸ. ਯੂ. ਦੇ ਸੀਨੀਅਰ ਆਗੂ ਤੇ ਸੁਲਤਾਨਪੁਰ ਲੋਧੀ ਦੇ ਰਿਟਾ. ਐੱਸ.ਡੀ.ਓ. ਪ੍ਰਤਾਪ ਸਿੰਘ ਮੋਮੀ, ਪਿੰਡ ਸ਼ਤਾਬਗੜ੍ਹ ਦੇ ਸਰਪੰਚ ਬਰਿੰਦਰ ਸਿੰਘ ਮੋਮੀ ਅਤੇ ਕੋਆਪਰੇਟਿਵ ਅਦਾਰਿਆਂ ਦੇ ਇੰਸਪੈਕਟਰ ਨਿਰਮਲ ਸਿੰਘ ...

ਪੂਰੀ ਖ਼ਬਰ »

ਕਿਲਕਾਰੀਆਂ' ਬਾਲ-ਮਨਾਂ ਦੀਆਂ ਉਮੰਗਾਂ ਦੀ ਤਰਜਮਾਨੀ ਕਰੇਗੀ- ਪਿ੍ੰਸੀਪਲ ਲਾਸਾਨੀ

ਫਗਵਾੜਾ, 19 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸੋਢੀ 'ਭਬਿਆਣਵੀਂ' ਦੁਆਰਾ ਰਚਿਤ ਕਾਵਿ-ਸੰਗ੍ਰਹਿ ਬਾਲ ਪੁਸਤਕ 'ਕਿਲਕਾਰੀਆਂ' ਨੂੰ ਜੋਤੀ ਮਾਡਲ ਸਕੂਲ ਪ੍ਰੀਤ ਨਗਰ ਫਗਵਾੜਾ ਵਿਖੇ ਪ੍ਰੀਤ ਸਾਹਿਤ ਸਭਾ ਫਗਵਾੜਾ ਵਲੋਂ ਬਾਲ-ਜਗਤ ਨੂੰ ਅਰਪਣ ਕੀਤਾ ਗਿਆ | ਸਮਾਗਮ ਵਿਚ ਬਤੌਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 19 ਜਨਵਰੀ (ਵਿ.ਪ੍ਰ.)- ਸਾਂਝਾ ਅਧਿਆਪਕ ਮੋਰਚਾ ਵਿਚ ਸ਼ਾਮਿਲ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਜਾ ਰਹੇ ਤੁਗ਼ਲਕੀ ਫ਼ਰਮਾਨ ਵਾਪਸ ਲੈਣ 'ਤੇ ...

ਪੂਰੀ ਖ਼ਬਰ »

ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਯੂ. ਕੇ ਵਲੋਂ ਬਲੱਡ ਬੈਂਕ ਨੂੰ ਡੇਢ ਲੱਖ ਦੀ ਰਾਸ਼ੀ ਭੇਟ

ਫਗਵਾੜਾ, 19 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਵਿੱਦਿਆ ਦੇ ਪਸਾਰ ਤੇ ਸਿਹਤ ਸਹੂਲਤਾਂ, ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਨੂੰ ਮੁਹੱਈਆ ਕਰਵਾਉਣ ਲਈ ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਯੂ. ਕੇ. ਵਲੋਂ ਬਲੱਡ ਬੈਂਕ ਗੁਰੂ ...

ਪੂਰੀ ਖ਼ਬਰ »

ਮਹਿਲਾਵਾਂ ਦਾ ਖ਼ੂਨਦਾਨ ਕੈਂਪ ਲਗਾਇਆ

ਫਗਵਾੜਾ, 19 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਐੱਸ.ਡੀ. ਐੱਮ. ਫਗਵਾੜਾ ਜੋਤੀ ਬਾਲਾ ਮੱਟੂ ਵਲੋਂ ਵਿਧਾਨ ਸਭਾ ਹਲਕਾ ਫਗਵਾੜਾ ਵਿਚ ਇਕ ਨਿਵੇਕਲੇ ਪ੍ਰੋਜੈਕਟ ਦੀ ਪਹਿਲ ਕਦਮੀ ਕਰਦਿਆਂ ਪਹਿਲੀ ਵਾਰ ਮਹਿਲਾਵਾਂ ਦਾ ਖ਼ੂਨਦਾਨ ਕੈਂਪ ਲਗਾਇਆ ਗਿਆ | ਫਗਵਾੜਾ ਦੇ ਇਕ ਨਿੱਜੀ ਹੋਟਲ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣਾ ਚਾਹੀਦਾ ਸੀ- ਪਰਮਜੀਤ ਸਿੰਘ

ਕਪੂਰਥਲਾ, 19 ਜਨਵਰੀ (ਸਡਾਨਾ)- ਕਾਂਗਰਸ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਹੋਣ ਨਾਲ ਉਨ੍ਹਾਂ ਉੱਪਰ ਰੇਤਾ ਦੀਆਂ ਖੱਡਾ ਨੂੰ ਲੈ ਕੇ ਲੱਗੇ ਕਥਿਤ ਦੋਸ਼ ਸਹੀ ਸਾਬਿਤ ਹੋਏ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸਾਈਕਲ ਦੀ ਟੱਕਰ 'ਚ ਤਿੰਨ ਜ਼ਖਮੀ

ਫਗਵਾੜਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜੀ.ਟੀ.ਰੋਡ 'ਤੇ ਗੌਲ ਚੌਾਕ ਦੇ ਨੇੜੇ ਸਰਵਿਸ ਰੋਡ 'ਤੇ ਇਕ ਮੋਟਰਸਾਈਕਲ ਅਤੇ ਸਾਈਕਲ ਦੀ ਟੱਕਰ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ | ਇਨ੍ਹਾਂ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ | ਇਨ੍ਹਾਂ ਜ਼ਖਮੀਆਂ ਨੂੰ ਰਾਹਗੀਰਾਂ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਤੁਰੰਤ ਪ੍ਰਬੰਧ ਕਰਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਸੀ | ਸਰਵਿਸ ਰੋਡ ਦੇ ਦੁਕਾਨਦਾਰਾਂ ਨੇ ਦੱਸਿਆ ਕੇ ਸੂਰਜ ਢਲਦੇ ਹੀ ਇਸ ਸਰਵਿਸ ਰੋਡ 'ਤੇ ਆਏ ਦਿਨ ਹਾਦਸੇ ਹੁੰਦੇ ਹਨ,ਪਰ ਸਥਾਨਕ ਪ੍ਰਸ਼ਾਸਨ ਅਤੇ ਨਗਰ ਨਿਗਮ ਇੱਥੇ ਲਾਈਟਾਂ ਆਦਿ ਲਗਾਉਣ ਦਾ ਕੋਈ ਪ੍ਰਬੰਧ ਨਹੀਂ ਕਰ ਰਿਹਾ | ਇੱਥੋਂ ਦੇ ਦੁਕਾਨਦਾਰਾਂ ਦੀ ਮੰਗ ਹੈ ਕੇ ਹਾਦਸਿਆਂ ਨੂੰ ਦੇਖਦੇ ਹੋਏ ਇੱਥੇ ਸਟਰੀਟ ਲਾਈਟਾਂ ਲਗਾਈਆਂ ਜਾਣ |


ਖ਼ਬਰ ਸ਼ੇਅਰ ਕਰੋ

ਬਾਬਾ ਧਰਮ ਸਿੰਘ ਦੀ ਸਾਲਾਨਾ ਬਰਸੀ ਦੇ ਸਬੰਧੀ ਨਗਰ ਕੀਰਤਨ ਕੱਲ੍ਹ

ਭੰਡਾਲ ਬੇਟ, 19 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)- ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਦੇ 8ਵੇਂ ਮੁਖੀ ਸਵ. ਸੰਤ ਬਾਬਾ ਧਰਮ ਸਿੰਘ ਦੀ 13ਵੀਂ ਸਾਲਾਨਾ ਬਰਸੀ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਯੋਗ ਅਗਵਾਈ ਹੇਠ ਸਮੂਹ ਪ੍ਰਵਾਸੀ ਭਾਰਤੀਆਂ ...

ਪੂਰੀ ਖ਼ਬਰ »

ਰਾਮਗੜ੍ਹ ਦੇ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਭੁਲੱਥ, 19 ਜਨਵਰੀ (ਮੁਲਤਾਨੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਨੌਵਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਵਲੋਂ ਸੈਮੀਨਾਰ ਅੱਜ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)- ਟਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਤੇ ਖ਼ਾਸ ਕਰਕੇ ਸਕੂਟਰ ਮੋਟਰਸਾਈਕਲ, ਕਾਰਾਂ ਤੇ ਹੋਰ ਗੱਡੀਆਂ ਚਲਾਉਣ ਵਾਲਿਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਸਫ਼ਰੀ ਪੈਲੇਸ, ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਮਨਾਉਣ ਸਬੰਧੀ ਤਿਆਰੀਆਂ ਜ਼ੋਰਾਂ 'ਤੇ- ਕਾਰਜ ਸਾਧਕ ਅਫ਼ਸਰ

ਢਿਲਵਾਂ, 19 ਜਨਵਰੀ (ਸੁਖੀਜਾ, ਪਲਵਿੰਦਰ)-ਨਗਰ ਪੰਚਾਇਤ ਢਿਲਵਾਂ ਵਲੋਂ 26 ਜਨਵਰੀ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਲਜੀਤ ਸਿੰਘ ਚੱਠਾ ਨੇ ਦੱਸਿਆ ਕਿ ਨਗਰ ਪੰਚਾਇਤ ਢਿਲਵਾਂ ਵਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ...

ਪੂਰੀ ਖ਼ਬਰ »

ਮਾਡਲ ਟਾਊਨ ਵਿਖੇ 26 ਨੂੰ ਹੋਵੇਗੀ 'ਆਪਣੀ ਮੰਡੀ' ਦੀ ਸ਼ੁਰੂਆਤ- ਡੀ. ਸੀ

ਕਪੂਰਥਲਾ, 19 ਜਨਵਰੀ (ਸਡਾਨਾ)- ਕਿਸਾਨ ਤੇ ਖਪਤਕਾਰ ਵਿਚਾਲੇ ਵਿਚੋਲਿਆਂ ਨੂੰ ਪਾਸੇ ਕਰਕੇ ਸਿੱਧੇ ਮੰਡੀਕਰਨ ਦੇ ਸਿਧਾਂਤ ਨੂੰ ਅਪਣਾਉਂਦਿਆਂ ਕਪੂਰਥਲਾ ਵਿਖੇ 'ਆਪਣੀ ਮੰਡੀ' ਦੀ ਸ਼ੁਰੂਆਤ 26 ਜਨਵਰੀ ਨੂੰ ਸਿਟੀ ਹਾਲ, ਮਾਡਲ ਟਾਊਨ ਕਪੂਰਥਲਾ ਵਿਖੇ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX