ਤਾਜਾ ਖ਼ਬਰਾਂ


ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  15 minutes ago
ਅੱਜ ਦਾ ਵਿਚਾਰ
. . .  56 minutes ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਪਹਿਲਾ ਸਫ਼ਾ

ਮਾਮਲਾ ਲਾਭ ਦੇ ਅਹੁਦੇ ਦਾ

ਰਾਸ਼ਟਰਪਤੀ ਵਲੋਂ 'ਆਪ' ਦੇ 20 ਵਿਧਾਇਕ ਅਯੋਗ ਕਰਾਰ

• ਚੋਣ ਕਮਿਸ਼ਨ ਦੀ ਸਿਫ਼ਾਰਸ਼ ਪ੍ਰਵਾਨ • ਕਾਨੂੰਨ ਮੰਤਰਾਲੇ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਾਭ ਵਾਲੇ ਅਹੁਦੇ ਰੱਖਣ ਲਈ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ...

ਪੂਰੀ ਖ਼ਬਰ »

ਕਾਬੁਲ ਦੇ ਹੋਟਲ 'ਚ ਅੱਤਵਾਦੀ ਹਮਲਾ-18 ਮੌਤਾਂ

17 ਘੰਟੇ ਚੱਲਿਆ ਮੁਕਾਬਲਾ, ਚਾਰੇ ਹਮਲਾਵਰ ਮਾਰ ਮੁਕਾਏ • ਮਿ੍ਤਕਾਂ 'ਚ 14 ਵਿਦੇਸ਼ੀ ਸ਼ਾਮਿਲ 150 ਲੋਕਾਂ ਨੂੰ ਸੁਰੱਖਿਅਤ ਬਚਾਇਆ ਕਾਬੁਲ, 21 ਜਨਵਰੀ (ਏਜੰਸੀ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਲਗਜ਼ਰੀ ਹੋਟਲ 'ਚ ਵੜੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ...

ਪੂਰੀ ਖ਼ਬਰ »

ਪਾਕਿ ਵਲੋਂ ਲਗਾਤਾਰ ਚੌਥੇ ਦਿਨ ਭਾਰੀ ਗੋਲੀਬਾਰੀ, ਇਕ ਨਾਗਰਿਕ ਦੀ ਮੌਤ

ਜ਼ਖ਼ਮੀ ਜਵਾਨ ਨੇ ਦਮ ਤੋੜਿਆ ਸ੍ਰੀਨਗਰ, 21 ਜਨਵਰੀ (ਮਨਜੀਤ ਸਿੰਘ)-ਪਾਕਿਸਤਾਨੀ ਫ਼ੌਜ ਨੇ ਲਗਾਤਾਰ ਚੌਥੇ ਦਿਨ ਅੰਤਰਰਾਸ਼ਟਰੀ ਰੇਖਾ ਨੇੜੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ, ਰਾਜੌਰੀ ਅਤੇ ਅਖ਼ਨੂਰ ਸੈਕਟਰਾਂ 'ਚ ਭਾਰੀ ਗੋਲੀਬਾਰੀ ਕੀਤੀ, ਜਿਸ ਵਿਚ ਇਕ ਨਾਗਰਿਕ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਬਾਰੇ ਕਾਨੂੰਨੀ ਕਾਰਵਾਈ ਲਈ ਏ. ਜੀ. ਦਫ਼ਤਰ ਪੱਬਾਂ ਭਾਰ

ਮੇਜਰ ਸਿੰਘ ਜਲੰਧਰ, 21 ਜਨਵਰੀ-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਾਜ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਬਰਤਰਫ਼ੀ ਬਾਰੇ ਦਿੱਤੇ ਹੁਕਮਾਂ ਦੀ ਐਡਵੋਕੇਟ ਜਨਰਲ ਦੇ ਦਫ਼ਤਰ ਵਲੋਂ ਡੂੰਘਾਈ ਨਾਲ ਘੋਖ ਕੀਤੀ ਜਾ ਰਹੀ ਹੈ ਤੇ ਫ਼ੈਸਲੇ ਦੇ ...

ਪੂਰੀ ਖ਼ਬਰ »

ਲੋੜ ਪਈ ਤਾਂ ਪਾਕਿਸਤਾਨ ਨੂੰ ਉਸ ਦੇ ਘਰ 'ਚ ਦਾਖ਼ਲ ਹੋ ਕੇ ਮਾਰ ਸਕਦੇ ਹਾਂ-ਰਾਜਨਾਥ

ਲਖਨਊ, 21 ਜਨਵਰੀ (ਪੀ. ਟੀ. ਆਈ.)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਨੇ ਦਿਖਾ ਦਿੱਤਾ ਹੈ ਕਿ ਜੇਕਰ ਲੋੜ ਪਵੇ ਤਾਂ ਉਹ ਆਪਣੇ ਦੁਸ਼ਮਣਾਂ 'ਤੇ ਕੇਵਲ ਆਪਣੀ ਜ਼ਮੀਨ 'ਤੇ ਹੀ ਨਹੀਂ ਸਗੋਂ ਵਿਦੇਸ਼ੀ ਜ਼ਮੀਨ 'ਤੇ ਜਾ ਕੇ ਵੀ ਹਮਲਾ ਕਰ ਸਕਦਾ ਹੈ | ਇਕ ਹਫਤਾ ...

ਪੂਰੀ ਖ਼ਬਰ »

ਬਵਾਨਾ ਅਗਨੀ ਕਾਂਡ

ਫੈਕਟਰੀ ਮਾਲਕ ਗ੍ਰਿਫ਼ਤਾਰ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਦਿੱਲੀ ਦੇ ਬਵਾਨਾ ਇੰਡਸਟ੍ਰੀਅਲ ਏਰੀਆ 'ਚ ਪਟਾਕਾ ਫੈਕਟਰੀ, ਜਿਥੇ ਲੱਗੀ ਭਿਆਨਕ ਅੱਗ ਨਾਲ 17 ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਰੋਹਿਨੀ ਦੇ ਪੁਲਿਸ ਡਿਪਟੀ ਕਮਿਸ਼ਨਰ ਰਜਨੀਸ਼ ਗੁਪਤਾ ਨੇ ਕਿਹਾ ...

ਪੂਰੀ ਖ਼ਬਰ »

ਫ਼ਿਲਮਫੇਅਰ ਪੁਰਸਕਾਰ

ਇਰਫ਼ਾਨ ਖ਼ਾਨ ਸਰਬੋਤਮ ਅਦਾਕਾਰ ਤੇ ਵਿਦਿਆ ਬਾਲਨ ਸਰਬੋਤਮ ਅਦਾਕਾਰਾ ਬਣੀ

• ਰਾਜਕੁਮਾਰ ਰਾਓ ਨੂੰ 'ਟਰੈਪਡ' ਲਈ ਸਰਬੋਤਮ ਆਲੋਚਕ ਅਦਾਕਾਰ ਦਾ ਪੁਰਸਕਾਰ ਮੁੰਬਈ, 21 ਜਨਵਰੀ (ਏਜੰਸੀ)- ਇੱਥੇ ਬੀਤੀ ਦੇਰ ਰਾਤ 63ਵਾਂ ਜੀਓ ਫ਼ਿਲਮਫੇਅਰ ਪੁਰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਫ਼ਿਲਮ 'ਹਿੰਦੀ ਮਿਡੀਅਮ' ਨੂੰ ਦੇਸ਼ ਦੀ ਸਰਬੋਤਮ ਫ਼ਿਲਮ ਦਾ ...

ਪੂਰੀ ਖ਼ਬਰ »

ਕੈਨੇਡਾ ਦੇ ਕਲੱਬ 'ਚ ਪੰਜਾਬੀ ਨੂੰ ਦਸਤਾਰ ਉਤਾਰਨ ਲਈ ਕਿਹਾ

ਨਸਲੀ ਟਿੱਪਣੀਆਂ ਵੀ ਕੀਤੀਆਂ
ਓਟਾਵਾ, 21 ਜਨਵਰੀ (ਏਜੰਸੀ)-ਕੈਨੇਡਾ ਦੇ ਇਕ ਕਲੱਬ 'ਚ ਇਕ ਔਰਤ ਨੇ ਇਕ ਪੰਜਾਬੀ ਨੌਜਵਾਨ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਅਤੇ ਉਸ ਿਖ਼ਲਾਫ਼ ਨਸਲੀ ਟਿੱਪਣੀਆਂ ਕਰਦਿਆਂ ਉਸ ਦੀ ਦਸਤਾਰ ਨੂੰ ਪਾੜਨ ਦੀ ਧਮਕੀ ਵੀ ਦਿੱਤੀ | ਸਥਾਨਕ ਸੀ. ਬੀ. ਸੀ. ਨਿਊਜ਼ ਦੀ ਰਿਪੋਰਟ ਅਨੁਸਾਰ ਜਸਵਿੰਦਰ ਸਿੰਘ ਧਾਲੀਵਾਲ ਬੀਤੇ ਦਿਨੀਂ ਆਪਣੇ ਦੋਸਤਾਂ ਨਾਲ ਰੋਇਲ ਕੈਨੇਡੀਅਨ ਲੀਜੀਅਨ ਕਲੱਬ 'ਚ ਪੂਲ ਖ਼ੇਡ ਰਿਹਾ ਸੀ | ਉੱਥੋ ਦੀ ਮੈਨਜਮੈਂਟ ਨੇ ਜਸਵਿੰਦਰ ਸਿੰਘ ਧਾਲੀਵਾਲ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ | ਉਕਤ ਕਲੱਬ ਕੈਨੇਡਾ ਦੇ ਸਾਬਕਾ ਸੈਨਿਕਾਂ ਦਾ ਸੰਗਠਨ ਹੈ, ਜਿਸ 'ਚ ਫ਼ੌਜ 'ਚ ਸੇਵਾ ਕਰਨ ਵਾਲੇ ਲੋਕ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਵੈਟਰਨਾਂ ਦੇ ਆਦਰ ਵਜੋਂ ਸਾਡੀ ਨੀਤੀ ਤਹਿਤ ਕਲੱਬ 'ਚ ਦਾਖ਼ਲ ਹੋਣ ਸਮੇ ਸਾਰਿਆਂ ਨੂੰ ਆਪਣੇ ਸਿਰ 'ਤੇ ਲਈ ਟੋਪੀ ਜਾ ਲਏ ਗਏ ਕਿਸੇ ਹੋਰ ਕੱਪੜੇ ਨੂੰ ਉਤਾਰਨ ਲਈ ਕਿਹਾ ਜਾਂਦਾ ਹੈ | ਇਸੇ ਨੀਤੀ ਤਹਿਤ ਅਸੀਂ ਪੰਜਾਬੀ ਨੌਜਵਾਨ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਸੀ | ਹਾਲਾਂਕਿ ਉਨ੍ਹਾਂ ਦੱਸਿਆ ਕਿ ਧਾਰਮਿਕ ਕੱਪੜਿਆਂ ਨੂੰ ਸਾਡੀ ਨੀਤੀ 'ਚ ਛੋਟ ਦਿੱਤੀ ਗਈ ਹੈ | ਬੁੱਧਵਾਰ ਨੂੰ ਕੈਨੇਡਾ ਦੇ ਪਿ੍ੰਸ ਐਡਵਰਡ ਦੀਪ ਦੇ ਟਿਗਨਿਸ਼ ਕਸਬੇ 'ਚ ਵਾਪਰੀ ਇਸ ਘਟਨਾ ਦੀ ਇਕ ਵੀਡੀਓ ਦੇ ਮੁਤਾਬਿਕ ਫ਼ਿਲਮ ਬਣਾਉਣ ਦੇ ਪ੍ਰਤੀਕਰਮ ਵਜੋਂ ਇਕ ਔਰਤ ਪੰਜਾਬੀ ਨੌਜਵਾਨ ਦੀ ਦਸਤਾਰ ਨੂੰ ਪਾੜਨ ਦੀ ਧਮਕੀ ਦੇ ਰਹੀ ਸੀ ਅਤੇ ਨਸਲੀ ਟਿੱਪਣੀਆਂ ਕਰ ਰਹੀ ਸੀ ਅਤੇ ਕਲੱਬ ਦਾ ਇਕ ਵਿਅਕਤੀ ਅਸ਼ਲੀਲ ਇਸ਼ਾਰਾ ਕਰਦਿਆਂ ਕਾਨੂੰਨ ਦਾ ਹਵਾਲਾ ਦਿੰਦਿਆਂ ਹੋਇਆ ਪੰਜਾਬੀ ਨੌਜਵਾਨ ਨੂੰ ਦਸਤਾਰ ਉਤਾਰਨ ਨੂੰ ਕਹਿ ਰਿਹਾ ਸੀ | ਹਾਲਾਂਕਿ ਕਲੱਬ ਦੇ ਪ੍ਰਧਾਨ ਸਟੀਫ਼ਨ ਗੈਲੇਂਟ ਨੇ ਬਾਅਦ 'ਚ ਘਟਨਾ ਲਈ ਮੁਆਫ਼ੀ ਮੰਗਦਿਆਂ ਕਿਹਾ ਕਿ ਪੰਜਾਬੀ ਨੌਜਵਾਨ ਦੇ ਸਿਰ 'ਤੇ ਜਿਹੜੀ ਦਸਤਾਰ ਬੰਨੀ ਗਈ ਸੀ, ਉਸ ਸਬੰਧੀ ਕੁਝ ਉਲਝਣ ਪੈਦਾ ਹੋ ਗਈ ਸੀ ਕਿ ਇਹ ਧਾਰਮਿਕ ਚਿੰਨ੍ਹ 'ਚ ਸ਼ਾਮਿਲ ਹੈ ਜਾਂ ਨਹੀਂ | ਜਿਸ ਕਰਕੇ ਇਹ ਵਿਵਾਦ ਹੋਇਆ |


ਖ਼ਬਰ ਸ਼ੇਅਰ ਕਰੋ

ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ-ਕੈਪਟਨ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵਲੋਂ ਲਏ ਫ਼ੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਕਿਉਂ ਜੋ ਇਹ ਪਲਾਂਟ ਬਿਜਲੀ ਉਤਪਾਦਨ ਲਈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨੂੰ ਜੰਗ ਦਾ ਅਖਾੜਾ ਨਾ ਬਣਾਓ-ਮਹਿਬੂਬਾ

ਸ੍ਰੀਨਗਰ, 21 ਜਨਵਰੀ (ਏਜੰਸੀ)-ਸਰਹੱਦ ਪਾਰ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ 'ਤੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਐਤਵਾਰ ਨੂੰ ਬਿਆਨ ਸਾਹਮਣੇ ਆਇਆ ਹੈ | ਐਤਵਾਰ ਨੂੰ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਰਾਵਤ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੂੰ ਅੱਜ ਏ. ਕੇ. ਜੋਤੀ ਦੀ ਥਾਂ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ, ਜਿਹੜੇ ਕੱਲ੍ਹ ਨੂੰ ਸੇਵਾਮੁਕਤ ਹੋ ਰਹੇ ਹਨ | ਸਰਕਾਰ ਨੇ ਰਾਵਤ ਦੀ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਕਾਰਨ ...

ਪੂਰੀ ਖ਼ਬਰ »

ਹਾਫ਼ਿਜ਼ ਸਬੰਧੀ ਜਾਇਜ਼ਾ ਲੈਣ ਲਈ ਪਾਕਿ ਜਾਵੇਗੀ ਸੰਯੁਕਤ ਰਾਸ਼ਟਰ ਦੀ ਟੀਮ

ਇਸਲਾਮਾਬਾਦ, 21 ਜਨਵਰੀ (ਏਜੰਸੀ)-ਪਾਕਿਸਤਾਨ 'ਤੇ ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਹਾਫ਼ਿਜ਼ ਸਈਦ ਅਤੇ ਉਸ ਨਾਲ ਸਬੰਧਿਤ ਸੰਗਠਨਾਂ ਦੇ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਵੱਧਦੇ ਦਬਾਅ ਦੇ ਵਿਚਾਲੇ ਸੰਯੁਕਤ ਰਾਸ਼ਟਰ ਸੁਰੱਿਖ਼ਆ ਪ੍ਰੀਸ਼ਦ (ਯੂ. ਐਨ. ਐਸ. ਸੀ.) ਦੀ ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ ਵਲੋਂ 7 ਸਾਲਾ ਜੈਨਬ ਦਾ ਹਤਿਆਰਾ 72 ਘੰਟਿਆਂ 'ਚ ਗਿ੍ਫ਼ਤਾਰ ਕਰਨ ਦਾ ਆਦੇਸ਼

ਲਾਹੌਰ, 21 ਜਨਵਰੀ (ਏਜੰਸੀ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਪੰਜਾਬ ਪੁਲਿਸ ਦੇ ਮੁਖੀ ਨੂੰ 72 ਘੰਟਿਆਂ ਦੇ ਅੰਦਰ 7 ਸਾਲਾ ਬੱਚੀ ਦੇ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਆਦੇਸ਼ ਦਿੱਤਾ | ਦੋ ਹਫ਼ਤਿਆਂ 'ਚ 800 ਸ਼ੱਕੀ ਵਿਅਕਤੀਆਂ ਦੇ ਡੀ. ਐਨ. ਏ. ...

ਪੂਰੀ ਖ਼ਬਰ »

ਮੋਦੀ ਵਲੋਂ ਅਗਲਾ ਬਜਟ ਲੋਕ ਲੁਭਾਊ ਨਾ ਹੋਣ ਦਾ ਸੰਕੇਤ

ਕਿਹਾ, ਕਾਂਗਰਸ ਮੁਕਤ ਭਾਰਤ ਦਾ ਅਰਥ ਕਾਂਗਰਸੀ ਸੱਭਿਆਚਾਰ ਦਾ ਖ਼ਾਤਮਾ ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲਾ ਬਜਟ ਲੋਕ ਲਭਾਊ ਨਹੀਂ ਹੋਵੇਗਾ ਜੋ ਕਿ ਲੋਕਾਂ ਵਲੋਂ ਹਰ ਵਾਰ ਉਮੀਦ ਲਗਾਈ ਜਾਂਦੀ ਹੈ | ਇਕ ...

ਪੂਰੀ ਖ਼ਬਰ »

ਦਾਜ ਤੇ ਬਾਲ ਵਿਆਹ ਿਖ਼ਲਾਫ਼ ਬਿਹਾਰ 'ਚ ਬਣਾਈ ਵਿਸ਼ਵ ਦੀ ਸਭ ਤੋਂ ਵੱਡੀ ਮਨੁੱਖੀ ਲੜੀ

ਪਟਨਾ, 21 ਜਨਵਰੀ (ਏਜੰਸੀ)-ਬਿਹਾਰ ਸਰਕਾਰ ਨੇ ਦਾਜ ਅਤੇ ਬਾਲ ਵਿਆਹ ਿਖ਼ਲਾਫ਼ ਆਪਣੀ ਮੁਹਿੰਮ ਦੇ ਤਹਿਤ ਸੂਬੇ ਭਰ 'ਚ 13000 ਕਿੱਲੋਮੀਟਰ ਤੋਂ ਲੰਬੀ ਮਨੁੱਖੀ ਲੜੀ (ਹਿਊਮਨ ਚੇਨ) ਬਣਾਉਣ ਦਾ ਦਾਅਵਾ ਕੀਤਾ ਹੈ | ਬਿਹਾਰ ਸਿੱਿਖ਼ਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ. ਕੇ. ਮਹਾਜਨ ...

ਪੂਰੀ ਖ਼ਬਰ »

ਔਰਤ ਨੂੰ ਉਸ ਦੀ ਸਹਿਮਤੀ ਬਿਨਾਂ ਕੋਈ ਨਹੀਂ ਛੂਹ ਸਕਦਾ-ਅਦਾਲਤ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਦਿੱਲੀ ਦੀ ਇਕ ਅਦਾਲਤ ਨੇ ਕਿਹਾ ਕਿ ਇਕ ਔਰਤ ਨੂੰ ਉਸ ਦੀ ਸਹਿਮਤੀ ਬਿਨਾਂ ਕੋਈ ਵੀ ਛੂਹ ਨਹੀਂ ਸਕਦਾ ਅਤੇ ਇਸ ਗੱਲ ਨੂੰ ਮੰਦਭਾਗਾ ਦੱਸਿਆ ਕਿ ਗੰਦੇ ਚਾਲ-ਚੱਲਣ ਅਤੇ ਵਿਗੜੇ ਹੋਏ ਮਰਦ ਲਗਾਤਾਰ ਔਰਤਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ...

ਪੂਰੀ ਖ਼ਬਰ »

ਕਰਨੀ ਸੈਨਾ ਵਲੋਂ ਫ਼ਿਲਮ 'ਪਦਮਾਵਤ' ਿਖ਼ਲਾਫ਼ ਵੱਖ ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਅਤੇ ਸਾੜ-ਫੂਕ

ਅਹਿਮਦਾਬਾਦ/ਨੋਇਡਾ, 21 ਜਨਵਰੀ (ਏਜੰਸੀ)-ਸੰਜੇ ਲੀਲਾ ਭੰਸਾਲੀ ਦੀ ਵਿਵਾਦਿਤ ਫ਼ਿਲਮ 'ਪਦਮਾਵਤ' ਦੇ ਰਿਲੀਜ਼ ਹੋਣ ਿਖ਼ਲਾਫ਼ ਰਾਜਪੂਤ ਭਾਈਚਾਰੇ ਵਲੋਂ ਵੱਖ-ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਸਾੜ-ਫੂਕ ਕੀਤੀ ਗਈ | ਰਾਜਪੂਤ ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਖੁੰਢ-ਚਰਚਾ

ਸਕੂਲਾਂ 'ਚ ਸਿਹਤਮੰਦ ਮਾਹੌਲ ਸਿਰਜਣ ਦੀ ਲੋੜ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਨਾਂਅ 'ਤੇ ਕੀਤੇ ਜਾ ਰਹੇ ਵੱਖ-ਵੱਖ ਤਜਰਬਿਆਂ ਨੂੰ ਬੰਦ ਕਰਨ ਦੀ ਬਜਾਏ ਸਿਹਤਮੰਦ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ | ਪੰਜਾਬ ਸਰਕਾਰ ਸਿਰਫ਼ ਸਿੱਖਿਆ ਵਿਭਾਗ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX