ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਹਿਲਾ ਸਫ਼ਾ

ਮਾਮਲਾ ਲਾਭ ਦੇ ਅਹੁਦੇ ਦਾ

ਰਾਸ਼ਟਰਪਤੀ ਵਲੋਂ 'ਆਪ' ਦੇ 20 ਵਿਧਾਇਕ ਅਯੋਗ ਕਰਾਰ

• ਚੋਣ ਕਮਿਸ਼ਨ ਦੀ ਸਿਫ਼ਾਰਸ਼ ਪ੍ਰਵਾਨ • ਕਾਨੂੰਨ ਮੰਤਰਾਲੇ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਾਭ ਵਾਲੇ ਅਹੁਦੇ ਰੱਖਣ ਲਈ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ...

ਪੂਰੀ ਖ਼ਬਰ »

ਕਾਬੁਲ ਦੇ ਹੋਟਲ 'ਚ ਅੱਤਵਾਦੀ ਹਮਲਾ-18 ਮੌਤਾਂ

17 ਘੰਟੇ ਚੱਲਿਆ ਮੁਕਾਬਲਾ, ਚਾਰੇ ਹਮਲਾਵਰ ਮਾਰ ਮੁਕਾਏ • ਮਿ੍ਤਕਾਂ 'ਚ 14 ਵਿਦੇਸ਼ੀ ਸ਼ਾਮਿਲ 150 ਲੋਕਾਂ ਨੂੰ ਸੁਰੱਖਿਅਤ ਬਚਾਇਆ ਕਾਬੁਲ, 21 ਜਨਵਰੀ (ਏਜੰਸੀ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਲਗਜ਼ਰੀ ਹੋਟਲ 'ਚ ਵੜੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ...

ਪੂਰੀ ਖ਼ਬਰ »

ਪਾਕਿ ਵਲੋਂ ਲਗਾਤਾਰ ਚੌਥੇ ਦਿਨ ਭਾਰੀ ਗੋਲੀਬਾਰੀ, ਇਕ ਨਾਗਰਿਕ ਦੀ ਮੌਤ

ਜ਼ਖ਼ਮੀ ਜਵਾਨ ਨੇ ਦਮ ਤੋੜਿਆ ਸ੍ਰੀਨਗਰ, 21 ਜਨਵਰੀ (ਮਨਜੀਤ ਸਿੰਘ)-ਪਾਕਿਸਤਾਨੀ ਫ਼ੌਜ ਨੇ ਲਗਾਤਾਰ ਚੌਥੇ ਦਿਨ ਅੰਤਰਰਾਸ਼ਟਰੀ ਰੇਖਾ ਨੇੜੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ, ਰਾਜੌਰੀ ਅਤੇ ਅਖ਼ਨੂਰ ਸੈਕਟਰਾਂ 'ਚ ਭਾਰੀ ਗੋਲੀਬਾਰੀ ਕੀਤੀ, ਜਿਸ ਵਿਚ ਇਕ ਨਾਗਰਿਕ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਬਾਰੇ ਕਾਨੂੰਨੀ ਕਾਰਵਾਈ ਲਈ ਏ. ਜੀ. ਦਫ਼ਤਰ ਪੱਬਾਂ ਭਾਰ

ਮੇਜਰ ਸਿੰਘ ਜਲੰਧਰ, 21 ਜਨਵਰੀ-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰਾਜ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਬਰਤਰਫ਼ੀ ਬਾਰੇ ਦਿੱਤੇ ਹੁਕਮਾਂ ਦੀ ਐਡਵੋਕੇਟ ਜਨਰਲ ਦੇ ਦਫ਼ਤਰ ਵਲੋਂ ਡੂੰਘਾਈ ਨਾਲ ਘੋਖ ਕੀਤੀ ਜਾ ਰਹੀ ਹੈ ਤੇ ਫ਼ੈਸਲੇ ਦੇ ...

ਪੂਰੀ ਖ਼ਬਰ »

ਲੋੜ ਪਈ ਤਾਂ ਪਾਕਿਸਤਾਨ ਨੂੰ ਉਸ ਦੇ ਘਰ 'ਚ ਦਾਖ਼ਲ ਹੋ ਕੇ ਮਾਰ ਸਕਦੇ ਹਾਂ-ਰਾਜਨਾਥ

ਲਖਨਊ, 21 ਜਨਵਰੀ (ਪੀ. ਟੀ. ਆਈ.)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਨੇ ਦਿਖਾ ਦਿੱਤਾ ਹੈ ਕਿ ਜੇਕਰ ਲੋੜ ਪਵੇ ਤਾਂ ਉਹ ਆਪਣੇ ਦੁਸ਼ਮਣਾਂ 'ਤੇ ਕੇਵਲ ਆਪਣੀ ਜ਼ਮੀਨ 'ਤੇ ਹੀ ਨਹੀਂ ਸਗੋਂ ਵਿਦੇਸ਼ੀ ਜ਼ਮੀਨ 'ਤੇ ਜਾ ਕੇ ਵੀ ਹਮਲਾ ਕਰ ਸਕਦਾ ਹੈ | ਇਕ ਹਫਤਾ ...

ਪੂਰੀ ਖ਼ਬਰ »

ਬਵਾਨਾ ਅਗਨੀ ਕਾਂਡ

ਫੈਕਟਰੀ ਮਾਲਕ ਗ੍ਰਿਫ਼ਤਾਰ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਦਿੱਲੀ ਦੇ ਬਵਾਨਾ ਇੰਡਸਟ੍ਰੀਅਲ ਏਰੀਆ 'ਚ ਪਟਾਕਾ ਫੈਕਟਰੀ, ਜਿਥੇ ਲੱਗੀ ਭਿਆਨਕ ਅੱਗ ਨਾਲ 17 ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਰੋਹਿਨੀ ਦੇ ਪੁਲਿਸ ਡਿਪਟੀ ਕਮਿਸ਼ਨਰ ਰਜਨੀਸ਼ ਗੁਪਤਾ ਨੇ ਕਿਹਾ ...

ਪੂਰੀ ਖ਼ਬਰ »

ਫ਼ਿਲਮਫੇਅਰ ਪੁਰਸਕਾਰ

ਇਰਫ਼ਾਨ ਖ਼ਾਨ ਸਰਬੋਤਮ ਅਦਾਕਾਰ ਤੇ ਵਿਦਿਆ ਬਾਲਨ ਸਰਬੋਤਮ ਅਦਾਕਾਰਾ ਬਣੀ

• ਰਾਜਕੁਮਾਰ ਰਾਓ ਨੂੰ 'ਟਰੈਪਡ' ਲਈ ਸਰਬੋਤਮ ਆਲੋਚਕ ਅਦਾਕਾਰ ਦਾ ਪੁਰਸਕਾਰ ਮੁੰਬਈ, 21 ਜਨਵਰੀ (ਏਜੰਸੀ)- ਇੱਥੇ ਬੀਤੀ ਦੇਰ ਰਾਤ 63ਵਾਂ ਜੀਓ ਫ਼ਿਲਮਫੇਅਰ ਪੁਰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਫ਼ਿਲਮ 'ਹਿੰਦੀ ਮਿਡੀਅਮ' ਨੂੰ ਦੇਸ਼ ਦੀ ਸਰਬੋਤਮ ਫ਼ਿਲਮ ਦਾ ...

ਪੂਰੀ ਖ਼ਬਰ »

ਕੈਨੇਡਾ ਦੇ ਕਲੱਬ 'ਚ ਪੰਜਾਬੀ ਨੂੰ ਦਸਤਾਰ ਉਤਾਰਨ ਲਈ ਕਿਹਾ

ਨਸਲੀ ਟਿੱਪਣੀਆਂ ਵੀ ਕੀਤੀਆਂ ਓਟਾਵਾ, 21 ਜਨਵਰੀ (ਏਜੰਸੀ)-ਕੈਨੇਡਾ ਦੇ ਇਕ ਕਲੱਬ 'ਚ ਇਕ ਔਰਤ ਨੇ ਇਕ ਪੰਜਾਬੀ ਨੌਜਵਾਨ ਨੂੰ ਆਪਣੀ ਦਸਤਾਰ ਉਤਾਰਨ ਲਈ ਕਿਹਾ ਅਤੇ ਉਸ ਿਖ਼ਲਾਫ਼ ਨਸਲੀ ਟਿੱਪਣੀਆਂ ਕਰਦਿਆਂ ਉਸ ਦੀ ਦਸਤਾਰ ਨੂੰ ਪਾੜਨ ਦੀ ਧਮਕੀ ਵੀ ਦਿੱਤੀ | ਸਥਾਨਕ ਸੀ. ਬੀ. ਸੀ. ...

ਪੂਰੀ ਖ਼ਬਰ »

ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ-ਕੈਪਟਨ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵਲੋਂ ਲਏ ਫ਼ੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਕਿਉਂ ਜੋ ਇਹ ਪਲਾਂਟ ਬਿਜਲੀ ਉਤਪਾਦਨ ਲਈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਨੂੰ ਜੰਗ ਦਾ ਅਖਾੜਾ ਨਾ ਬਣਾਓ-ਮਹਿਬੂਬਾ

ਸ੍ਰੀਨਗਰ, 21 ਜਨਵਰੀ (ਏਜੰਸੀ)-ਸਰਹੱਦ ਪਾਰ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ 'ਤੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਐਤਵਾਰ ਨੂੰ ਬਿਆਨ ਸਾਹਮਣੇ ਆਇਆ ਹੈ | ਐਤਵਾਰ ਨੂੰ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਰਾਵਤ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੂੰ ਅੱਜ ਏ. ਕੇ. ਜੋਤੀ ਦੀ ਥਾਂ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ, ਜਿਹੜੇ ਕੱਲ੍ਹ ਨੂੰ ਸੇਵਾਮੁਕਤ ਹੋ ਰਹੇ ਹਨ | ਸਰਕਾਰ ਨੇ ਰਾਵਤ ਦੀ ਮੁੱਖ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਕਾਰਨ ...

ਪੂਰੀ ਖ਼ਬਰ »

ਹਾਫ਼ਿਜ਼ ਸਬੰਧੀ ਜਾਇਜ਼ਾ ਲੈਣ ਲਈ ਪਾਕਿ ਜਾਵੇਗੀ ਸੰਯੁਕਤ ਰਾਸ਼ਟਰ ਦੀ ਟੀਮ

ਇਸਲਾਮਾਬਾਦ, 21 ਜਨਵਰੀ (ਏਜੰਸੀ)-ਪਾਕਿਸਤਾਨ 'ਤੇ ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਹਾਫ਼ਿਜ਼ ਸਈਦ ਅਤੇ ਉਸ ਨਾਲ ਸਬੰਧਿਤ ਸੰਗਠਨਾਂ ਦੇ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਵੱਧਦੇ ਦਬਾਅ ਦੇ ਵਿਚਾਲੇ ਸੰਯੁਕਤ ਰਾਸ਼ਟਰ ਸੁਰੱਿਖ਼ਆ ਪ੍ਰੀਸ਼ਦ (ਯੂ. ਐਨ. ਐਸ. ਸੀ.) ਦੀ ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ ਵਲੋਂ 7 ਸਾਲਾ ਜੈਨਬ ਦਾ ਹਤਿਆਰਾ 72 ਘੰਟਿਆਂ 'ਚ ਗਿ੍ਫ਼ਤਾਰ ਕਰਨ ਦਾ ਆਦੇਸ਼

ਲਾਹੌਰ, 21 ਜਨਵਰੀ (ਏਜੰਸੀ)-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਪੰਜਾਬ ਪੁਲਿਸ ਦੇ ਮੁਖੀ ਨੂੰ 72 ਘੰਟਿਆਂ ਦੇ ਅੰਦਰ 7 ਸਾਲਾ ਬੱਚੀ ਦੇ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਆਦੇਸ਼ ਦਿੱਤਾ | ਦੋ ਹਫ਼ਤਿਆਂ 'ਚ 800 ਸ਼ੱਕੀ ਵਿਅਕਤੀਆਂ ਦੇ ਡੀ. ਐਨ. ਏ. ...

ਪੂਰੀ ਖ਼ਬਰ »

ਮੋਦੀ ਵਲੋਂ ਅਗਲਾ ਬਜਟ ਲੋਕ ਲੁਭਾਊ ਨਾ ਹੋਣ ਦਾ ਸੰਕੇਤ

ਕਿਹਾ, ਕਾਂਗਰਸ ਮੁਕਤ ਭਾਰਤ ਦਾ ਅਰਥ ਕਾਂਗਰਸੀ ਸੱਭਿਆਚਾਰ ਦਾ ਖ਼ਾਤਮਾ ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲਾ ਬਜਟ ਲੋਕ ਲਭਾਊ ਨਹੀਂ ਹੋਵੇਗਾ ਜੋ ਕਿ ਲੋਕਾਂ ਵਲੋਂ ਹਰ ਵਾਰ ਉਮੀਦ ਲਗਾਈ ਜਾਂਦੀ ਹੈ | ਇਕ ...

ਪੂਰੀ ਖ਼ਬਰ »

ਦਾਜ ਤੇ ਬਾਲ ਵਿਆਹ ਿਖ਼ਲਾਫ਼ ਬਿਹਾਰ 'ਚ ਬਣਾਈ ਵਿਸ਼ਵ ਦੀ ਸਭ ਤੋਂ ਵੱਡੀ ਮਨੁੱਖੀ ਲੜੀ

ਪਟਨਾ, 21 ਜਨਵਰੀ (ਏਜੰਸੀ)-ਬਿਹਾਰ ਸਰਕਾਰ ਨੇ ਦਾਜ ਅਤੇ ਬਾਲ ਵਿਆਹ ਿਖ਼ਲਾਫ਼ ਆਪਣੀ ਮੁਹਿੰਮ ਦੇ ਤਹਿਤ ਸੂਬੇ ਭਰ 'ਚ 13000 ਕਿੱਲੋਮੀਟਰ ਤੋਂ ਲੰਬੀ ਮਨੁੱਖੀ ਲੜੀ (ਹਿਊਮਨ ਚੇਨ) ਬਣਾਉਣ ਦਾ ਦਾਅਵਾ ਕੀਤਾ ਹੈ | ਬਿਹਾਰ ਸਿੱਿਖ਼ਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ. ਕੇ. ਮਹਾਜਨ ...

ਪੂਰੀ ਖ਼ਬਰ »

ਔਰਤ ਨੂੰ ਉਸ ਦੀ ਸਹਿਮਤੀ ਬਿਨਾਂ ਕੋਈ ਨਹੀਂ ਛੂਹ ਸਕਦਾ-ਅਦਾਲਤ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਦਿੱਲੀ ਦੀ ਇਕ ਅਦਾਲਤ ਨੇ ਕਿਹਾ ਕਿ ਇਕ ਔਰਤ ਨੂੰ ਉਸ ਦੀ ਸਹਿਮਤੀ ਬਿਨਾਂ ਕੋਈ ਵੀ ਛੂਹ ਨਹੀਂ ਸਕਦਾ ਅਤੇ ਇਸ ਗੱਲ ਨੂੰ ਮੰਦਭਾਗਾ ਦੱਸਿਆ ਕਿ ਗੰਦੇ ਚਾਲ-ਚੱਲਣ ਅਤੇ ਵਿਗੜੇ ਹੋਏ ਮਰਦ ਲਗਾਤਾਰ ਔਰਤਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਅਦਾਲਤ ਨੇ ਇਹ ਟਿੱਪਣੀ ਇਕ 9 ਸਾਲਾ ਲੜਕੀ 'ਤੇ ਜਿਣਸੀ ਹਮਲਾ ਕਰਨ ਦੇ ਦੋਸ਼ ਵਿਚ ਰਾਮ ਨਾਂਅ ਦੇ ਇਕ ਵਿਅਕਤੀ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਉਂਦੇ ਹੋਏ ਕੀਤੀ | ਵਧੀਕ ਸੈਸ਼ਨ ਜੱਜ ਸੀਮਾ ਮੈਣੀ ਨੇ ਉੱਤਰ ਪ੍ਰਦੇਸ਼ ਦੇ ਵਾਸੀ ਛਵੀ ਰਾਮ, ਜਿਸ ਨੇ 2014 ਵਿਚ ਉੱਤਰੀ ਦਿੱਲੀ ਦੇ ਮੁਖਰਜੀ ਨਗਰ ਵਿਚ ਖਚਾਖਚ ਭਰੇ ਬਾਜ਼ਾਰ ਵਿਚ ਨਾਬਾਲਗ ਲੜਕੀ ਨਾਲ ਮਾੜੀ ਹਰਕਤ ਕੀਤੀ ਸੀ, ਨੂੰ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਕਿਹਾ ਕਿ ਔਰਤ ਦਾ ਸਰੀਰ ਆਪਣਾ ਹੁੰਦਾ ਹੈ ਅਤੇ ਉਸ ਦਾ ਹੀ ਆਪਣੇ ਸਰੀਰ 'ਤੇ ਵਿਸ਼ੇਸ਼ ਹੱਕ ਹੁੰਦਾ ਹੈ ਅਤੇ ਕੋਈ ਹੋਰ ਵਿਅਕਤੀ ਉਸ ਦੀ ਸਹਿਮਤੀ ਬਿਨਾਂ ਕਿਸੇ ਵੀ ਮਕਸਦ ਲਈ ਛੂਹ ਨਹੀਂ ਸਕਦਾ | ਅਦਾਲਤ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਲਗਦਾ ਹੈ ਕਿ ਔਰਤ ਦੀ ਨਿੱਜਤਾ ਦੇ ਹੱਕ ਨੂੰ ਮਰਦ ਨਹੀਂ ਮੰਨਦੇ ਅਤੇ ਉਹ ਆਪਣੀ ਹਵਸ ਸ਼ਾਂਤ ਕਰਨ ਲਈ ਬੇਵਸ ਲੜਕੀਆਂ ਦਾ ਜਿਣਸੀ ਸ਼ੋਸ਼ਣ ਕਰਨ ਤੋਂ ਪਹਿਲਾਂ ਸੋਚਦੇ ਵੀ ਨਹੀਂ | ਸ਼ਿਕਾਇਤ ਮੁਤਾਬਕ 25 ਸਤੰਬਰ, 2014 ਨੂੰ ਲੜਕੀ ਆਪਣੀ ਮਾਂ ਨਾਲ ਮੁਖਰਜੀ ਨਗਰ ਨੇੜੇ ਬਾਜ਼ਾਰ ਗਈ ਹੋਈ ਸੀ ਤਾਂ ਰਾਮ ਨੇ ਲੜਕੀ ਨਾਲ ਛੇੜਖਾਨੀ ਕਰਨ ਦਾ ਯਤਨ ਕੀਤਾ | ਲੜਕੀ ਨੇ ਤੁਰੰਤ ਆਪਣੀ ਮਾਤਾ ਨੂੰ ਦੱਸਿਆ, ਜਿਸ ਨੇ ਮੌਕੇ ਤੋਂ ਦੌੜ ਰਹੇ ਰਾਮ ਨੂੰ ਲੋਕਾਂ ਦੀ ਮਦਦ ਨਾਲ ਫੜ ਲਿਆ | ਉਸ ਵਿਅਕਤੀ ਨੇ ਦਾਅਵਾ ਕੀਤਾ ਕਿ ਉਸ ਨੂੰ ਮਾਮਲੇ ਵਿਚ ਝੂਠਾ ਫਸਾਇਆ ਗਿਆ ਹੈ, ਕਿਉਂਕਿ ਬਾਜ਼ਾਰ ਵਿਚ ਭੀੜ ਸੀ ਅਤੇ ਇਹ ਗਲਤ-ਫਹਿਮੀ ਦਾ ਮਾਮਲਾ ਹੈ | ਉਸ ਨੇ ਦਾਅਵਾ ਕੀਤਾ ਕਿ ਅਸਲੀ ਦੋਸ਼ੀ ਤਾਂ ਅਪਰਾਧ ਕਰਨ ਪਿੱਛੋਂ ਮੌਕੇ ਤੋਂ ਭੱਜ ਗਿਆ | ਅਦਾਲਤ ਨੇ ਰਾਮ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਅਤੇ ਉਸ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਉਣ ਤੋਂ ਇਲਾਵਾ 10 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ | ਜੁਰਮਾਨੇ ਦੀ ਰਕਮ ਵਿੱਚੋਂ ਪੰਜ ਹਜ਼ਾਰ ਰੁਪਏ ਲੜਕੀ ਨੂੰ ਦਿੱਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਕਰਨੀ ਸੈਨਾ ਵਲੋਂ ਫ਼ਿਲਮ 'ਪਦਮਾਵਤ' ਿਖ਼ਲਾਫ਼ ਵੱਖ ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਅਤੇ ਸਾੜ-ਫੂਕ

ਅਹਿਮਦਾਬਾਦ/ਨੋਇਡਾ, 21 ਜਨਵਰੀ (ਏਜੰਸੀ)-ਸੰਜੇ ਲੀਲਾ ਭੰਸਾਲੀ ਦੀ ਵਿਵਾਦਿਤ ਫ਼ਿਲਮ 'ਪਦਮਾਵਤ' ਦੇ ਰਿਲੀਜ਼ ਹੋਣ ਿਖ਼ਲਾਫ਼ ਰਾਜਪੂਤ ਭਾਈਚਾਰੇ ਵਲੋਂ ਵੱਖ-ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਸਾੜ-ਫੂਕ ਕੀਤੀ ਗਈ | ਰਾਜਪੂਤ ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਖੁੰਢ-ਚਰਚਾ

ਸਕੂਲਾਂ 'ਚ ਸਿਹਤਮੰਦ ਮਾਹੌਲ ਸਿਰਜਣ ਦੀ ਲੋੜ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਨਾਂਅ 'ਤੇ ਕੀਤੇ ਜਾ ਰਹੇ ਵੱਖ-ਵੱਖ ਤਜਰਬਿਆਂ ਨੂੰ ਬੰਦ ਕਰਨ ਦੀ ਬਜਾਏ ਸਿਹਤਮੰਦ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ | ਪੰਜਾਬ ਸਰਕਾਰ ਸਿਰਫ਼ ਸਿੱਖਿਆ ਵਿਭਾਗ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX