ਤਾਜਾ ਖ਼ਬਰਾਂ


ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  12 minutes ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  45 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 minute ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  38 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 3 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਕੀਮਤੀ ਜਾਨਾਂ ਨੂੰ ਜ਼ੋਖ਼ਮ ਵਿਚ ਪਾ ਕੇ ਯਾਤਰੀਆਂ ਨੂੰ ਭਾੜੇ ਦੇ ਵਾਹਨਾਂ 'ਤੇ ਢੋਣ ਦਾ ਨਹੀਂ ਰੁਕ ਰਿਹਾ ਰੁਝਾਨ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸੂਬੇ ਵਿਚ ਜਦੋਂ ਕਿਸੇ ਵੱਡਾ ਹਾਦਸੇ 'ਚ ਕਈ ਕੀਮਤੀ ਜਾਨਾਂ ਮੌਤ ਦੇ ਮੂੰਹ ਵਿਚ ਪੈ ਜਾਣ ਤਾਂ ਪ੍ਰਸਾਸ਼ਨਿਕ ਅਧਿਕਾਰੀਆਂ ਤੋਂ ਲੈ ਕੇ ਸਰਕਾਰ ਵੀ ਗੂੜੀ ਨੀਂਦ ਵਿਚੋਂ ਬਾਹਰ ਆ ਜਾਂਦੀ ਹੈ ਤੇ ਫਿਰ ਵੱਡੇ ਵੱਡੇ ਸਖ਼ਤੀ ਭਰੇ ਫੈਸਲੇ ਲਏ ...

ਪੂਰੀ ਖ਼ਬਰ »

ਰੈਗੂਲਰ ਤਨਖਾਹ ਸਕੇਲ 'ਤੇ ਭਰਤੀ ਕਰਨ ਨਾਲ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ 'ਚ ਆਉਣਗੇ-ਬ੍ਰਹਮ ਮਹਿੰਦਰਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ) - ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਨਵੀਂ ਭਰਤੀ ਕੀਤੇ ਜਾਂਦੇ ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਤਨਖਾਹ ਸਕੇਲ ਸਬੰਧੀ ਕੀਤੇ ਐਲਾਨ ਨਾਲ ਵੱਧ ਤੋਂ ਵੱਧ ...

ਪੂਰੀ ਖ਼ਬਰ »

ਤਲਵਾੜਾ-ਮੁਬਾਰਿਕਪੁਰ ਸੜਕ ਦਾ ਨਿਰਮਾਣ ਸ਼ੱਕ ਦੇ ਘੇਰੇ 'ਚ

ਤਲਵਾੜਾ, 21 ਜਨਵਰੀ (ਮਹਿਤਾ)- ਮੁਕੇਰੀਆਂ ਤੋਂ ਮੁਬਾਰਿਕਪੁਰ (ਹਿ.ਪ੍ਰ.) ਵਾਇਆ ਤਲਵਾੜਾ 43.70 ਕਿੱਲੋਮੀਟਰ ਸੜਕ ਨੂੰ 7 ਤੋਂ 10 ਮੀਟਰ ਤੱਕ ਚੌੜਾ ਕਰਨ ਅਤੇ ਪੂਰੀ ਸੜਕ ਨੂੰ ਹੋਰ ਮਜ਼ਬੂਤ ਕਰਨ ਦਾ ਠੇਕਾ 29 ਨਵੰਬਰ 2016 ਨੂੰ ਇਕ ਨਿਰਮਾਣ ਕੰਪਨੀ ਨੂੰ ਸੌਾਪਿਆ ਗਿਆ ਸੀ, ਜਿਸ ਨੂੰ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਭਲਕੇ ਜ਼ਿਲ੍ਹਾ ਪੱਧਰੀ ਧਰਨੇ ਦਾ ਐਲਾਨ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਸਿੱਖਿਆ ਮੰਤਰੀ ਪੰਜਾਬ ਤੇ ਸਿੱਖਿਆ ਸਕੱਤਰ ਵੱਲੋਂ ਸੂਬੇ ਦੇ ਸਰਕਾਰੀ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੀਆਂ ਨਾਦਰਸ਼ਾਹੀ ਨੀਤੀਆਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਕੇਡਰਾਂ ਦੇ ਅਧਿਆਪਕਾਂ ਨੇ ਸਾਂਝੇ ਮੰਚ ਤੋਂ ...

ਪੂਰੀ ਖ਼ਬਰ »

ਤੇਲੀ ਚੱਕ ਸਕੂਲ ਵਿਖੇ ਸਾਹਿਤਕਾਰ ਨੇਕੀ ਦਾ ਸਨਮਾਨ

ਪੱਸੀ ਕੰਡੀ, 21 ਜਨਵਰੀ (ਅਮਰਜੀਤ ਸਿੰਘ ਤਿਹਾੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਸ. ਸੁਰਿੰਦਰ ਸਿੰਘ ਨੇਕੀ ਦੇ ਸਨਮਾਨ ਵਿਚ ਸਮਾਗਮ ਕਰਵਾਇਆ ਗਿਆ | ਸਕੂਲ ਦੀ ਬਾਲ ਸਾਹਿਤ ਸਭਾ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਸੁਰਿੰਦਰ ਸਿੰਘ ਨੇਕੀ ਨੇ ਸਾਹਿਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਸਿੰਘਾਂ ਦਸਮੇਸ਼ ਨਗਰ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਸਬੰਧ 'ਚ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਾਕ ਦੇ 138 ਐਲੀਮੈਂਟਰੀ ਸਕੂਲਾਂ 'ਚ 660 ਵਿਦਿਆਰਥੀ ਪ੍ਰੀ-ਨਰਸਰੀ 'ਚ ਦਾਖ਼ਲ ਹੋਏ

ਮਾਹਿਲਪੁਰ, 21 ਜਨਵਰੀ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਸਮੂਹ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਪ੍ਰੀ-ਨਰਸਰੀ ਦੀਆਂ ਕਲਾਸਾਂ ਵਿਚ ਔਸਤਨ 5 ਦੇ ਕਰੀਬ ਵਿਦਿਆਰਥੀ ਦਾਖ਼ਲ ਹੋ ਸਕੇ ਜਦਕਿ ਬਲਾਕ ਅਧੀਨ ਪੈਂਦੇ 138 ਸਕੂਲਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 4 ਕਾਬੂ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸੀ.ਆਈ.ਏ. ਪੁਲਿਸ ਪਾਰਟੀ ਨੇ ਹਰੀਆਂ ਵੇਲਾਂ ਨਜ਼ਦੀਕ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ

Tਨੰਗਲ ਬਿਹਾਲਾਂ, 21 ਜਨਵਰੀ (ਵਿਨੋਦ ਮਹਾਜਨ)- ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸ਼ਿਵਾਨੀ ਸ਼ਰਮਾ ਦੀ ਅਗਵਾਈ ਵਿਚ ਧੂਮ-ਧਾਮ ਨਾਲ ਸੰਪੰਨ ਹੋਇਆ | ਇਸ ਸਮਾਗਮ ਵਿਚ ਡਾਇਰੈਕਟਰ ਜੇ. ਐੱਸ. ਲਾਂਬਾ, ਮੈਨੇਜਰ ਕੁਲਦੀਪ ਸਿੰਘ, ਸੁਰਜੀਤ ...

ਪੂਰੀ ਖ਼ਬਰ »

ਸਾਬਕਾ ਸਕੱਤਰ ਤਾਰਾ ਸਿੰਘ ਹੁੰਦਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਤਾਰਾ ਸਿੰਘ ਹੁੰਦਲ ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਤੋਂ ਇਲਾਵਾ ਸਿੱਖਿਆ ਵਿਭਾਗ ਵਿਚ ਕਈ ਅਹਿਮ ਅਹੁਦਿਆਂ ਤੇ ਸੇਵਾ ਕਰਨ ਵਾਲੇ ਤਾਰਾ ਸਿੰਘ ਹੁੰਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਧੁਦਿਆਲ ਵਿਖੇ ਅੰਤਿਮ ...

ਪੂਰੀ ਖ਼ਬਰ »

ਸ਼ਹੀਦ ਬਾਬਾ ਅੱਘੜ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਹਿਲਪੁਰ, 21 ਜਨਵਰੀ (ਰਜਿੰਦਰ ਸਿੰਘ)-ਸ਼ਹੀਦ ਬਾਬਾ ਅੱਘੜ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਜਿੰਦਾ ਸ਼ਹੀਦ ਸਿੰਘ ਸਾਹਿਬ ਸੰਤ ਬਾਬਾ ਨਿਹਾਲ ਸਿੰਘ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾਂ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸ਼ਹੀਦ ...

ਪੂਰੀ ਖ਼ਬਰ »

ਡਾ: ਤਮੰਨਾ ਕੌਸ਼ਲ ਭਾਰਤੀ ਸੈਨਾ ਦੇ ਆਰਮੀ ਮੈਡੀਕਲ ਕੋਰ 'ਚ ਕੈਪਟਨ ਬਣੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਟੈਗੋਰ ਨਗਰ ਦੀ ਵਾਸੀ ਡਾ: ਤਮੰਨਾ ਕੌਸ਼ਲ ਨੇ ਭਾਰਤੀ ਸੈਨਾ ਦੇ ਆਰਮੀ ਮੈਡੀਕਲ ਕੋਰ 'ਚ ਕੈਪਟਨ ਬਣਨ ਕੇ ਜ਼ਿਲ੍ਹੇ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਡਾ: ਤਮੰਨਾ ਦੇ ਪਿਤਾ ਦਵਿੰਦਰ ...

ਪੂਰੀ ਖ਼ਬਰ »

ਹਾਜੀਪੁਰ 'ਚ ਚਾਂਗ ਸਭਾ ਦੀ ਬੈਠਕ ਹੋਈ

ਹਾਜੀਪੁਰ, 21 ਜਨਵਰੀ (ਰਣਜੀਤ ਸਿੰਘ)-ਅੱਜ ਚਾਂਗ ਸਭਾ ਦੀ ਇਕ ਵਿਸ਼ੇਸ਼ ਬੈਠਕ ਚਾਂਗ ਮਹਾਂ ਸਭਾ ਦੇ ਪ੍ਰਧਾਨ ਰਜਨੀਸ਼ ਬੱਬੀ ਵਿਧਾਇਕ ਮੁਕੇਰੀਆਂ ਦੀ ਅਗਵਾਈ ਹੇਠ ਹੋਈ | ਇਸ ਬੈਠਕ 'ਚ ਇਕੱਠੇ ਹੋਏ ਚਾਂਗ ਸਭਾ ਦੇ ਵੱਖ-ਵੱਖ ਆਗੂਆਂ ਨੇ ਚਾਂਗ ਬਰਾਦਰੀ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਰੰਧਾਵਾ ਬਰੋਟਾ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਮੀਟਿੰਗ

ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ)-ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲੇ ਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਅਸ਼ੀਰਵਾਦ ਨਾਲ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪੰਜਾਬ ਦੇ ਰਾਜਪਾਲ ਬਦਨੌਰ ਵਲੋਂ ਪੌਾਗ ਡੈਮ ਦਾ ਦੌਰਾ

ਤਲਵਾੜਾ, 21 ਜਨਵਰੀ (ਸ਼ਮੀ/ਮਹਿਤਾ)-ਪੰਜਾਬ ਦੇ ਰਾਜਪਾਲ ਵੀ.ਪੀ. ਐੱਸ ਬਦਨੌਰ ਨੇ ਤਲਵਾੜਾ ਨੇੜੇ ਪੌਾਗ ਡੈਮ ਦਾ ਨਿਰੀਖਣ ਕੀਤਾ. ਇਸ ਮੌਕੇ ਚੀਫ਼ ਇੰਜੀਨੀਅਰ ਸੁਰੇਸ਼ ਮਾûਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਰਾਜਪਾਲ ਨੇ ਇਸ ਮੌਕੇ ਡੈਮ ਦੀ ਉਸਾਰੀ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਵਲੋਂ ਮੰਗਾਂ ਸਬੰਧੀ ਖਜ਼ਾਨਾ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦਾ ਵਫ਼ਦ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਫੇਰੀ ਦੌਰਾਨ ਮਿਲਿਆ | ਇਸ ਮੌਕੇ ਉਨ੍ਹਾਂ ਮਨਪ੍ਰੀਤ ਸਿੰਘ ਬਾਦਲ ਨੂੰ ਮਜ਼ਦੂਰਾਂ, ਮੁਲਾਜ਼ਮਾਂ ਤੇ ਔਰਤਾਂ ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ ਅੰਦਰ ਪੁਲਿਸ ਦੀ ਢਿੱਲੀ ਪਕੜ ਕਾਰਨ ਚੋਰ ਹੋਏ ਸਰਗਰਮ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ ਅੰਦਰ ਤੇ ਆਸ-ਪਾਸ ਦੇ ਖੇਤਰ ਵਿਚ ਪੁਲਿਸ ਦੀ ਢਿੱਲੀ ਪਕੜ ਕਾਰਨ ਸ਼ਰਾਰਤੀ ਅਨਸਰਾਂ ਤੇ ਚੋਰਾਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਪ੍ਰਾਪਤ ...

ਪੂਰੀ ਖ਼ਬਰ »

ਪਾਵਰ ਹਾਊਸ ਨੰਬਰ ਦੋ ਨਹਿਰ 'ਚੋਂ ਲਾਸ਼ ਮਿਲੀ

ਹਾਜੀਪੁਰ, 21 ਜਨਵਰੀ (ਰਣਜੀਤ ਸਿੰਘ)-ਅੱਜ ਮੁਕੇਰੀਆਂ ਹਾਈਡਲ ਪ੍ਰਾਜੈਕਟ ਪਾਵਰ ਹਾਊਸ ਨੰਬਰ ਦੋ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਤਲਵਾੜਾ ਦੇ ਏ.ਐੱਸ.ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਤਲਾਹ ਮਿਲਣ 'ਤੇ ਪਾਵਰ ਹਾਊਸ ਨੰਬਰ ਦੋ ...

ਪੂਰੀ ਖ਼ਬਰ »

ਮਨੀ ਪੈਟਰੋਲੀਅਮ ਵਲੋਂ 10 ਸਾਲ ਪੂਰੇ ਹੋਣ 'ਤੇ ਸਮਾਗਮ

ਟਾਂਡਾ ਉੜਮੁੜ, 21 ਜਨਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਹੁਸ਼ਿਆਰਪੁਰ ਮਾਰਗ ਨਜ਼ਦੀਕ ਬਿਜਲੀ ਘਰ ਪੈਂਦੇ ਮਨੀ ਪੈਟਰੋਲੀਅਮ ਪੈਟਰੋਲ ਪੰਪ ਦੇ 10 ਸਾਲ ਪੂਰੇ ਹੋਣ 'ਤੇ ਮਨਿੰਦਰ ਸਿੰਘ ਮਨੀ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਦੋਆਬਾ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨਜ਼ਦੀਕ ਲੱਗੇ ਗੰਦਗੀ ਦੇ ਢੇਰ ਚੁਕਾਉਣ ਦੀ ਮੰਗ

ਘੋਗਰਾ, 21 ਜਨਵਰੀ (ਆਰ.ਐਸ.ਸਲਾਰੀਆ)- ਗੁਰਦੁਆਰਾ ਸਿੰਘ ਸਭਾ ਘੋਗਰਾ ਦੇ ਨਜ਼ਦੀਕ ਲੱਗੇ ਗੰਦਗੀ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਨੂੰ ਸੱਦਾ, ਮੁਹੱਲਾ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਦੇ ਲੋਕਾਂ ਦੁਆਰਾ ਘਰਾਂ ਦਾ ਕੂੜਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋਂਦਪੁਰ ਦਾ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)- ਪਿੰਡ ਗੋਂਦਪੁਰ 'ਚ ਯੁਵਕ ਸੇਵਾਵਾਂ ਕਲੱਬ, ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਸਹਿਯੋਗ ਨਾਲ 28ਵਾਂ ਪੇਂਡੂ ਫੁੱਟਬਾਲ ਟੂਰਨਾਮੈਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ | ਇਸ ਮੌਕੇ ਪ੍ਰਧਾਨ ਰਜੀਵ ਸਿੰਘ ...

ਪੂਰੀ ਖ਼ਬਰ »

ਬਲੱਡ ਡੋਨੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ 19ਵਾਂ ਵਿਸ਼ਾਲ ਖ਼ੂਨਦਾਨ ਕੈਂਪ

ਦਸੂਹਾ, 21 ਜਨਵਰੀ (ਭੁੱਲਰ)- ਅੱਜ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਬਲੱਡ ਡੋਨੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਵਲੋਂ 19ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | 110 ਯੂਨਿਟ ਤੋਂ ਵੱਧ ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਜਨੌੜੀ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਆਮ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਹਿੱਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਹਤ ਵਿਭਾਗ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸ਼ਿਵ ਮੰਦਿਰ, ਜਨੌੜੀ ਵਿਖੇ 251ਵਾਂ ਅੱਖਾਂ ਦਾ ਤੇ ਜਨਰਲ ਮੁਫਤ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਮੈਡੀਕਲ ਕੈਂਪ ਨੂੰ ਆਰੰਭ ਕਰਦਿਆਂ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਨੂੰ ਜੀ ਆਇਆਂ ਆਖਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਸਲਾਹਕਾਰ ਡਾ. ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬੇਰਾਏ ਸਿੰਘ ਦੀ ਅਗਵਾਈ ਹੇਠ ਟਰੱਸਟ ਵੱਲੋਂ ਲੋਕ ਭਲਾਈ ਹਿੱਤ ਵੱਖ-ਵੱਖ ਕਾਰਜ ਆਰੰਭੇ ਗਏ ਹਨ | ਜਿਸ ਵਿਚ ਮੈਡੀਕਲ ਕੈਂਪ ਅਧੀਨ ਸਿਹਤ ਸਹੂਲਤਾਂ, ਲੜਕੀਆਂ ਲਈ ਸਿਲਾਈ ਸੈਂਟਰ ਅਤੇ ਕੰਪਿਊਟਰ ਦੀ ਮੁਫਤ ਸਿੱਖਿਆ ਆਦਿ ਉਪਲੱਬਧ ਕਰਵਾਈ ਜਾਂਦੀ ਹੈ | ਜਿਸ ਵਿਚ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਤੋਂ ਡਿਪਟੀ ਮਾਸ ਮੀਡੀਆ ਅਧਿਕਾਰੀ ਗੁਰਜੀਸ਼ ਕੌਰ ਨੇ ਮਾਦਾ ਭਰੂਣ ਹੱਤਿਆ ਵਿਰੁੱਧ ਤੇ ਕੰਨਿਆ ਜਨਮ ਨੂੰ ਉਤਸ਼ਾਹਿਤ ਕਰਨ ਹਿੱਤ ਆਪਣੇ ਵਿਚਾਰ ਪੇਸ਼ ਕੀਤੇ | ਮੈਡੀਕਲ ਕੈਂਪ ਦੌਰਾਨ ਸਿਹਤ ਵਿਭਾਗ ਤੋਂ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਉਪਕਾਰ ਸਿੰਘ ਸੂਚ, ਬਾਲ ਰੋਗਾਂ ਦੇ ਮਾਹਿਰ ਡਾ. ਪ੍ਰਦੀਪ ਭਾਟੀਆ, ਮੈਡੀਕਲ ਅਫਸਰ ਡਾ. ਸੁਦੇਸ਼ ਕੁਮਾਰ, ਡਾ. ਰਿਤੂ ਅਤੇ ਡਾ. ਹਿਤੇਸ਼ ਵੱਲੋਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਅੱਖਾਂ ਦੇ ਮਾਹਿਰ ਡਾ. ਸੰਜੀਵ ਦੁੱਗਲ ਵੱਲੋਂ ਲੋਕਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਅਮਰਜੋਤ ਸਿੰਘ ਪ੍ਰਧਾਨ ਦੋਆਬਾ ਜ਼ੋਨ, ਅਮਰ ਸਿੰਘ ਆਜ਼ਾਦ ਡਾਇਰੈਕਟਰ ਸਿਹਤ ਸੇਵਾਵਾਂ, ਲੈਕਚਰਾਰ ਸੁਖਜੀਤ ਕੌਰ ਸੱਕਤਰ ਹੁਸ਼ਿਆਰਪੁਰ ਇਕਾਈ ਅਵਤਾਰ ਸਿੰਘ, ਕੈਸ਼ੀਅਰ ਨਰਿੰਦਰ ਸਿੰਘ, ਪੀ.ਐੱਚ.ਸੀ. ਭੂੰਗਾ ਤੋਂ ਬਲਾਕ ਐਕਸਟੇਂਸ਼ਨ ਐਜੂਕੇਟਰ ਜਸਤਿੰਦਰ ਸਿੰਘ, ਜਤਿੰਦਰ ਸਿੰਘ ਅਤੇ ਹੋਰ ਪੈਰਾਮੈਡੀਕਲ ਸਟਾਫ, ਜ਼ਿਲ੍ਹਾ ਬੀ.ਸੀ.ਸੀ. ਫਸੀਲੀਟੇਟਰ ਰੀਨਾ ਸੰਧੂ ਸਮੇਤ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੁਰੂ ਰਵਿਦਾਸ ਦੇ ਜਨਮ ਦਿਵਸ ਸਬੰਧੀ ਸਮਾਗਮ 30 ਨੂੰ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸਿੰਘ ਲੈਂਡ ਯੂਥ ਕਲੱਬ ਬੱਡਲਾ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਵਸ ਸਬੰਧੀ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਰਵਿਦਾਸ ਪਿੰਡ ਬੱਡਲਾ ਖੁਰਦ ਵਿਖੇ 30 ਜਨਵਰੀ ਦਿਨ ਮੰਗਲਵਾਰ ਨੂੰ ਸ਼ਾਮ 6 ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਸਮਾਜ ਸੇਵੀ ਘੁੰਮਣ ਪਰਿਵਾਰ ਵਲੋਂ ਬੱਚਿਆਂ ਨੂੰ ਬੂਟ ਤੇ ਸਵੈਟਰਾਂ ਦੀ ਵੰਡ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)- ਬਲਾਕ ਮੁਕੇਰੀਆਂ ਦੇ ਪਿੰਡ ਸਲੈਰੀਆਂ ਖ਼ੁਰਦ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੂਟ ਤੇ ਸਵੈਟਰ ਦਸੂਹਾ ਨਿਵਾਸੀ ਪ੍ਰਾਪਰਟੀ ਡੀਲਰ ਗੁਰਪ੍ਰੀਤ ਸਿੰਘ ਘੁੰਮਣ ਅਤੇ ਨਗਰ ਕੌਾਸਲ ਦੇ ਮੀਤ ਪ੍ਰਧਾਨ ਐਡਵੋਕੇਟ ਕਰਮਬੀਰ ਸਿੰਘ ...

ਪੂਰੀ ਖ਼ਬਰ »

ਨੌਜਵਾਨ ਭੇਦਭਰੇ ਹਾਲਾਤ 'ਚ ਹੋਇਆ ਲਾਪਤਾ

ਹਾਜੀਪੁਰ, 21 ਜਨਵਰੀ (ਰਣਜੀਤ ਸਿੰਘ)-ਅੱਜ ਮੁਕੇਰੀਆਂ ਹਾਈਡਲ ਪ੍ਰਾਜੈਕਟ ਨਹਿਰ ਪਿੰਡ ਰੇਪੁਰ ਹਾਰ ਨਜ਼ਦੀਕ ਸੁੰਨਸਾਨ ਜਗ੍ਹਾ 'ਤੇ ਖਲੋਤਾ ਛੋਟਾ ਹਾਥੀ ਟੈਂਪੂ ਜਦ ਨਜ਼ਦੀਕੀ ਲੋਕਾਂ ਨੇ ਵੇਖਿਆ ਤਾਂ ਇਸ ਦੀ ਇਤਲਾਹ ਥਾਣਾ ਤਲਵਾੜਾ ਨੂੰ ਦਿੱਤੀ ਗਈ | ਇਸ ਤੋਂ ਤੁਰੰਤ ਬਾਅਦ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਨਿੱਘਾ ਸਵਾਗਤ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਹੁਸ਼ਿਆਰਪੁਰ 'ਚ ਚੱਲ ਰਹੀ ਕਾਨਫਰੰਸ 'ਚ ਭਾਗ ਲੈਣ ਲਈ ਪਹੰੁਚੇ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਦਾ ਸਥਾਨਕ ਰੈਸਟ ਹਾਊਸ 'ਚ ਐਡਵੋਕੇਟ ਰੋਹਿਤ ਜੋਸ਼ੀ ਯੂਥ ਪ੍ਰਧਾਨ ਲੋਕ ਸਭਾ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਬਣਾ ਕੇ ਹੁਣ ਪਛਤਾਉਂਦਾ ਹੈ ਪੰਜਾਬ-ਭੁੱਲੇਵਾਲ ਰਾਠਾਂ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਕਾਂਗਰਸ ਵਲੋਂ ਦਿੱਤਾ ਗਿਆ ਨਾਅਰਾ 'ਚਾਹੁੰਦਾ ਹੈ ਪੰਜਾਬ ...

ਪੂਰੀ ਖ਼ਬਰ »

ਮੈਰਿਜ ਪੈਲਸ 'ਚੋਂ ਨਕਦੀ ਤੇ ਗਹਿਣਿਆਂ ਵਾਲਾ ਬੈਗ ਚੋਰੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਅਣਪਛਾਤੇ ਚੋਰਾਂ ਨੇ ਮੈਰਿਜ ਪੈਲਸ 'ਚੋਂ ਗਹਿਣੇ ਅਤੇ ਨਕਦੀ ਵਾਲਾ ਬੈਗ ਚੋਰੀ ਕਰ ਲਿਆ | ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਚੌਹਾਲ ਦੇ ਵਾਸੀ ਬਿਸ਼ਨ ਦਾਸ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਹੁਸ਼ਿਆਰਪੁਰ ਪਿ੍ੰਸ ਨੇ ਸਕੂਲ 'ਚ ਸਪੋਰਟਸ ਮੀਟ ਕਰਵਾਈ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਲਾਇਨਜ਼ ਕਲੱਬ ਹੁਸ਼ਿਆਰਪੁਰ ਪਿ੍ੰਸ ਮੈਂਬਰਾਂ ਨੇ ਕਲੱਬ ਦੇ ਮੈਬਰਾਂ ਨੇ ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 321 ਡੀ ਦੇ ਸਪੋਰਟਸ ਚੇਅਰਮੈਨ ਲਾਇਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿਚ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਕਬੱਡੀ ਕੱਪ ਤੇ ਸੱਭਿਆਚਾਰਕ ਮੇਲਾ 25 ਨੂੰ

ਅੱਡਾ ਸਰਾਂ, 21 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਪਿੰਡ ਬੂਰੇ ਰਾਜਪੂਤਾਂ ਵਿਖੇ ਦਰਬਾਰ ਬਾਬਾ ਖਵਾਜਾ ਭਾਗੂ ਬਲੀ ਦੇ ਦਰਬਾਰ ਵਿਖੇ 15ਵਾਂ ਸਾਲਾਨਾ ਸੱਭਿਆਚਾਰਕ ਮੇਲਾ ਤੇ ਕਬੱਡੀ ਕੱਪ 25 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਬੱਡੀ ਕੱਪ ਦਾ ਪੋਸਟਰ ਜਾਰੀ ...

ਪੂਰੀ ਖ਼ਬਰ »

ਪਿੰਡ ਜਲੋਟਾ ਵਿਖੇ ਮਾਘੀ ਦੇ ਸ਼ਹੀਦਾਂ ਦੀ ਯਾਦ ਵਿਚ ਕੀਰਤਨ ਦਰਬਾਰ ਸਮਾਗਮ

ਦਸੂਹਾ, 21 ਜਨਵਰੀ (ਭੁੱਲਰ)- ਪਿੰਡ ਜਲੋਟਾ ਵਿਖੇ ਮਾਘੀ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਮੰਗਲ ਸਿੰਘ ਸਤਨਾਮ ਟਰੱਸਟ ਵਲੋਂ ਲੋੜਵੰਦਾਂ ਨੂੰ ਮਸ਼ੀਨਾਂ ਭੇਟ

ਮਾਹਿਲਪੁਰ, 21 ਜਨਵਰੀ (ਰਜਿੰਦਰ ਸਿੰਘ)-ਗੁਰਦੁਆਰਾ ਸਿੰਘ ਸਭਾ ਖਾਨਪੁਰ ਵਿਖੇ ਭਾਈ ਮੰਗਲ ਸਿੰਘ ਸਤਨਾਮ ਟਰੱਸਟ ਪਾਲਦੀ ਵਲੋਂ ਸੁਰਜੀਤ ਸਿੰਘ ਖਾਨਪੁਰੀ ਦੀ ਅਗਵਾਈ 'ਚ ਚਲਾਏ ਜਾ ਰਹੇ ਮੁਫਤ ਸਿਲਾਈ ਸੈਂਟਰ ਵਿਖੇ ਲੌੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨ ਦੇਣ ਮੌਕੇ ਸਮਾਗਮ ...

ਪੂਰੀ ਖ਼ਬਰ »

ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਪੰਡੋਰੀ ਅਟਵਾਲ ਵਿਖੇ ਕਰਵਾਇਆ

ਹਰਿਆਣਾ/ਗੜ੍ਹਦੀਵਾਲਾ, 21 ਜਨਵਰੀ (ਖੱਖ, ਚੱਗਰ)- ਜ਼ਿਲ੍ਹਾ ਯੁੂਥ ਕੋ-ਆਰਡੀਨੇਟਰ ਨਹਿਰੂ ਯੁਵਾ ਕਾੇਦਰ ਹੁਸ਼ਿਆਰਪੁਰ ਸੈਮਸਨ ਮਸੀਹ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾ ਕਲੱਬ ਵਲੋਂ ਪਿੰਡ ਪੰਡੋਰੀ ਅਟਵਾਲ ਵਿਖੇ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 1 ਕਾਬੂ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਥਾਣਾ ਚੱਬੇਵਾਲ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਕੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲਿਆ ਹੈ | ਮਾਈਨਿੰਗ ਅਧਿਕਾਰੀ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

5ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ) - ਸਰਵ ਪਿਤਰੀ ਮੁਕਤੀ ਅਤੇ ਮਾਨਵ ਕਲਿਆਣ ਸੰਸਥਾ ਮੁਕੇਰੀਆਂ ਵਲੋਂ ਪ੍ਰਧਾਨ ਵਿਸ਼ਵਾ ਮਹਾਜਨ ਦੀ ਅਗਵਾਈ ਹੇਠ ਸ਼ਿਵਪੁਰੀ ਮੁਕੇਰੀਆਂ ਵਿਖੇ ਭਗਵਾਨ ਸ਼ਿਵ ਸ਼ੰਕਰ ਦਾ 5ਵਾਂ ਮੂਰਤੀ ਸਥਾਪਨਾ ਦਿਵਸ ਬੜੀ ਧੂਮਧਾਮ ਅਤੇ ਸ਼ਰਧਾ ਨਾਲ ...

ਪੂਰੀ ਖ਼ਬਰ »

ਜੀ.ਜੀ.ਡੀ.ਐਸ.ਡੀ. ਸਕੂਲ ਹਰਿਆਣਾ ਦੇ ਵਿਦਿਆਰਥੀਆਂ ਦਾ ਸਨਮਾਨ

ਹਰਿਆਣਾ, 21 ਜਨਵਰੀ (ਹਰਮੇਲ ਸਿੰਘ ਖੱਖ)- ਪਿਛਲੇ ਦਿਨੀਂ ਸਪਤ ਰਿਸ਼ੀ ਆਸ਼ਰਮ ਹਰਿਦੁਆਰ ਵਿਖੇ ਮਦਨ ਮੋਹਨ ਮਾਲਵੀਆ ਦੀ ਯਾਦ 'ਚ ਗੀਤ/ਭਜਨ ਤੇ ਹੋਰ ਮੁਕਾਬਲੇ ਕਰਵਾਏ ਗਏ, ਜਿਸ 'ਚ ਐਸ.ਡੀ. ਸਭਾ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਮੈਡਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX