ਤਾਜਾ ਖ਼ਬਰਾਂ


ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  11 minutes ago
ਹੰਡਿਆਇਆ, 17 ਫਰਵਰੀ (ਗੁਰਜੀਤ ਸਿੰਘ ਖੁੱਡੀ)- ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ 'ਚ ਕੁੱਲ 143 ਵੋਟਾਂ 'ਚੋਂ 142 ਵੋਟਾਂ ਪੋਲ ਹੋਈਆਂ ਅਤੇ ਇੱਕ ਵੋਟਰ ਦੇ ਬਾਹਰ ਜਾਣ ਕਾਰਨ ਵੋਟ ਪੋਲ ਨਾ ਹੋ...
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  34 minutes ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਹੋਰ ਸਰਕਾਰੀ ਸਹੂਲਤਾਂ ਵਾਪਸ ਲੈ ਲਈਆਂ ਹਨ...
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  44 minutes ago
ਪਟਨਾ, 17 ਫਰਵਰੀ -ਬਿਹਾਰ ਦੇ ਬਰੌਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ....
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  47 minutes ago
ਡੇਹਲੋਂ, 17 ਫਰਵਰੀ (ਅੰਮ੍ਰਿਤਪਾਲ ਸਿੰਘ ਕੈਲੇ)- ਪੰਜਾਬ ਸਰਕਾਰ ਵਲੋਂ ਅੱਜ ਦੀ ਕੈਬਨਿਟ ਬੈਠਕ ਦੌਰਾਨ ਪੰਜਾਬ ਅੰਦਰ ਮੁੜ ਬੈਲ ਗੱਡੀਆਂ ਦੀ ਦੌੜਾਂ ਕਰਾਏ ਜਾਣ ਨੂੰ ਦਿੱਤੀ ਗਈ ਹਰੀ ਝੰਡੀ ਕਾਰਨ ਸੂਬੇ ਦੇ ਲਗਭਗ ਇੱਕ ਲੱਖ ਦੇ ਕਰੀਬ ਬੈਲ ਦੌੜਾਕਾਂ ਦੇ ਚਿਹਰਿਆਂ 'ਤੇ...
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  57 minutes ago
ਚੰਡੀਗੜ੍ਹ, 17 ਫਰਵਰੀ- ਪੰਜਾਬ ਮੰਤਰੀ ਮੰਡਲ ਨੇ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਦੇ ਲਈ ਰਾਹਤ ਦਾ ਐਲਾਨ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਬੈਠਕ 'ਚ ....
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  about 1 hour ago
ਤਲਵੰਡੀ ਸਾਬੋ/ਸੀਗੋ ਮੰਡੀ, 17 ਫਰਵਰੀ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ/ਰਵਜੋਤ ਰਾਹੀ) -ਤਲਵੰਡੀ ਸਾਬੋ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਸ਼ੁੱਭ ਆਨੰਦ ਕਾਰਜ ਅੱਜ ਉਨ੍ਹਾਂ ਦੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਮਾਝਾ .....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  about 1 hour ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਹਨ। ਇਸ ਮੌਕੇ ਉਹ ਦੋਹਾਂ ਸੂਬਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਕਈਆਂ ਦਾ ਨੀਂਹ ਪੱਥਰ ਰੱਖਣਗੇ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ....
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਅਰਜਨਟੀਨਾ ਦੇ ਰਾਸ਼ਟਰਪਤੀ ਮੋਰੀਸੀਓ ਮਾਕਰੀ ਤਿੰਨ ਦਿਨਾਂ ਭਾਰਤੀ ਦੌਰੇ 'ਤੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਅਤੇ ਬੇਟੀ ਨਾਲ ਤਾਜ ਮਹਿਲ ਦਾ....
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਅੱਜ ਇੱਥੇ ਪੁਰਾਤਨ ਸਿੱਖ ਸੰਸਥਾ 'ਚ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਨਿਯੁਕਤ ਕੀਤੇ ਇਕ ਰਿਟਰਨ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਆਪਣੀ ਜ਼ਿੰਮੇਵਾਰੀ, ਜੋ ਚੋਣਾਂ ਦੌਰਾਨ ਲਗਾਈ ....
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  about 2 hours ago
ਮੁੰਬਈ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮ.ਐਨ.ਐਸ.) ਦੀ ਫ਼ਿਲਮ ਇਕਾਈ ਨੇ 'ਮਿਊਜ਼ਿਕ ਲੇਬਲ ਕੰਪਨੀਆਂ' ਨੂੰ ਪਾਕਿਸਤਾਨ ਗਾਇਕਾਂ ਨਾਲ ....
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  about 2 hours ago
ਜਲੰਧਰ, 17 ਫਰਵਰੀ- 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦੇ ਲਈ 114 ਬਟਾਲੀਅਨ ਵੱਲੋਂ ਜਲੰਧਰ ਦੇ ਕਰਤਾਰਪੁਰ ...
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਇਸ ਚੋਣ ਦੌਰਾਨ 400 ਦੇ ਕਰੀਬ ਮੈਂਬਰਾਂ ਵੱਲੋਂ ਆਪਣੇ ਮਨਪਸੰਦ ਦੇ ....
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  about 3 hours ago
ਨਵੀਂ ਦਿੱਲੀ, 17 ਫਰਵਰੀ- ਮਸ਼ਹੂਰ ਫ਼ਿਲਮ ਅਦਾਕਾਰ ਰਜਨੀ ਕਾਂਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਨਹੀ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਕਿਸੀ ਪਾਰਟੀ ਦਾ ਸਮਰਥਨ ਵੀ ਨਹੀਂ ....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  about 3 hours ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  about 3 hours ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  about 3 hours ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  about 3 hours ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  about 4 hours ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਮੀਨ 'ਤੇ ਕਬਜ਼ਾ ਕਰਨ ਦੇ ਮਕਸਦ ਨਾਲ ਚਲਾਈਆਂ ਗੋਲੀਆਂ

ਕਾਹਨੂੰਵਾਨ, 21 ਜਨਵਰੀ (ਹਰਜਿੰਦਰ ਸਿੰਘ ਜੱਜ)-ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਗੋਹਤ ਖੁਰਦ ਦੇ ਡੇਰੇ 'ਤੇ ਰਹਿੰਦੇ ਇਕ ਕਿਸਾਨ ਦੀ ਜ਼ਮੀਨ ਉੱਪਰ ਜ਼ਬਰੀ ਕਬਜ਼ਾ ਕਰਨ ਦੇ ਮਕਸਦ ਨਾਲ ਗੋਲੀਆਂ ਚਲਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਪੀੜਤ ਕਿਸਾਨ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਟਾਲਾ, 21 ਜਨਵਰੀ (ਕਾਹਲੋਂ)-ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਵਰਕਰਾਂ ਨੇ ਰਾਜਵਿੰਦਰ ਕੌਰ, ਅਮਰਜੀਤ ਸ਼ਾਸ਼ਤਰੀ ਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਅਗਵਾਈ 'ਚ ਬਟਾਲਾ ਵਿਖੇ ਪੁਤਲਾ ਫੂਕ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

2019 ਦੀਆਂ ਚੋਣਾਂ ਜਿੱਤ ਕੇ ਮੋਦੀ ਮੁੜ ਪ੍ਰਧਾਨ ਮੰਤਰੀ ਬਣਨਗੇ : ਹੀਰਾ ਵਾਲੀਆ

ਬਟਾਲਾ, 21 ਜਨਵਰੀ (ਕਾਹਲੋਂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ 'ਚ ਭਾਜਪਾ ਸਰਕਾਰ ਨੇ ਭਾਰਤ ਦੀ ਪਛਾਣ ਵਿਸ਼ਵ ਭਰ 'ਚ ਵਿਲੱਖਣ ਬਣਾਈ ਅਤੇ ਦੇਸ਼ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕੀਤਾ ਹੈ, ਜਿਸ ਤੋਂ ਦੇਸ਼ ਦੀ ਜਨਤਾ ਬੇਹੱਦ ਖੁਸ਼ ਹੈ ਅਤੇ 2019 ...

ਪੂਰੀ ਖ਼ਬਰ »

ਬਟਾਲਾ ਤੋਂ ਕਾਦੀਆਂ ਸੜਕ ਦਾ ਨਵੀਨੀਕਰਨ ਕਰਨ ਦੀ ਮੰਗ

ਵਡਾਲਾ ਗ੍ਰੰਥੀਆਂ, 21 ਜਨਵਰੀ (ਕਾਹਲੋਂ)-ਬਟਾਲਾ ਤੋਂ ਕਾਦੀਆਂ ਰੋਡ ਦੀ ਹਾਲਤ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ, ਥਾਂ-ਥਾਂ 'ਤੇ ਸੜਕ 'ਚ ਟੋਏ ਪਏ ਹਨ | ਬੱਜਰੀ ਉੱਖੜ ਗਈ ਹੈ | ਇਸ ਸਬੰਧੀ ਪੰਚ-ਸਰਪੰਚ ਯੂਨੀਅਨ ਦੇ ਪ੍ਰਧਾਨ ਸਤਿੰਦਰਪਾਲ ਸਿੰਘ ਚੀਮਾ, ਚੇਅ: ਕੰਵਲਜੀਤ ਸਿੰਘ ਪਵਾਰ, ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਪੁਲਿਸ ਵਲੋਂ ਦੋਸ਼ੀ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਪੁਰਾਣਾ ਸ਼ਾਲਾ, 21 ਜਨਵਰੀ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਪੰਡੋਰੀ ਦੇ ਵਸਨੀਕ ਓਮ ਪ੍ਰਕਾਸ਼ ਨੇ ਇਕ ਹਫ਼ਤਾ ਪਹਿਲਾਂ ਥਾਣਾ ਪੁਰਾਣਾ ਸ਼ਾਲਾ ਪੁਲਿਸ ਨੰੂ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਦਾ ਹੀ ਇਕ ਵਿਅਕਤੀ ਉਸ ਦੀ ਜ਼ਮੀਨ ਨੰੂ ...

ਪੂਰੀ ਖ਼ਬਰ »

ਕਿਸਾਨਾਂ ਦੇ ਘਰਾਂ ਅੱਗੇ ਧਰਨੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਭਾਕਿਯੂ (ਲੱਖੋਵਾਲ)

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਨੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਸਿਆਸੀ ਰੰਜਿਸ਼ ਤਹਿਤ ਪਰਚਾ ਦਰਜ ਕਰਨ ਦਾ ਦੋਸ਼

ਹਰਚੋਵਾਲ, 21 ਜਨਵਰੀ (ਰਣਜੋਧ ਸਿੰਘ ਭਾਮ)-ਅਕਾਲੀ ਦਲ ਦੇ ਸੀਨੀਅਰ ਆਗੂ ਨੇ ਆਪਣੇ ਅਤੇ ਆਪਣੇ ਲੜਕੇ ਦੇ ਿਖ਼ਲਾਫ਼ ਸਿਆਸੀ ਰੰਜਿਸ਼ ਤਹਿਤ ਪਰਚਾ ਦਰਜ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਅਕਾਲੀ ਆਗੂ ਸਰਵਣ ਕੁਮਾਰ ਪਿੰਡ ਵਰਿਆ ਪੁਲਿਸ ਥਾਣਾ ਸ੍ਰੀ ਹਰਿਗੋਬਿੰਦਪੁਰ ਨੇ ...

ਪੂਰੀ ਖ਼ਬਰ »

ਕਾਂਗਰਸ ਦਾ ਕਰਜ਼ਾ ਮੁਆਫ਼ੀ ਦਾ ਉਪਰਾਲਾ ਸ਼ਲਾਘਾਯੋਗ : ਮੱਖਣ ਸਿੰਘ ਕਾਲਾਂਵਾਲੀ

ਡੇਰਾ ਬਾਬਾ ਨਾਨਕ, 21 ਜਨਵਰੀ (ਵਿਜੇ ਕੁਮਾਰ ਸ਼ਰਮਾ)- ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀ ਕਰਜ਼ਾ ਮੁਆਫ਼ ਯੋਜਨਾ ਨੂੰ ਅਮਲੀ ਰੂਪ 'ਚ ਸ਼ੁਰੂਆਤ ਕੀਤੇ ਜਾਣ ਨਾਲ ਜਿੱਥੇ 17 ਲੱਖ ਤੋਂ ਵੱਧ ਕਿਸਾਨਾਂ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਇਆ

ਧਿਆਨਪੁਰ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਵਸ ਦੀ ਖ਼ੁਸ਼ੀ 'ਚ ਪਿੰਡ ਪ੍ਰਮੇਸ਼ਰ ਨਗਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ਰਛਪਾਲ ਸਿੰਘ ਪ੍ਰਮੇਸ਼ਰ ਨਗਰ ਦੀ ਰਹਿਨੁਮਾਈ 'ਚ ਕਸਬਾ ਧਿਆਨਪੁਰ 'ਚ ਤਿੰਨ ਦਿਨ ...

ਪੂਰੀ ਖ਼ਬਰ »

ਕੀਮਤੀ ਗਹਿਣੇ ਮੋੜ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਡੇਰਾ ਬਾਬਾ ਨਾਨਕ, 21 ਜਨਵਰੀ (ਵਿਜੇ ਕੁਮਾਰ ਸ਼ਰਮਾ)-ਪੰਜਾਬ ਰੋਡਵੇਜ਼ ਪਠਾਨਕੋਟ ਡੀਪੂ 'ਚ ਬਤੌਰ ਕੰਡਕਟਰ ਸਰਵਿਸ ਕਰਦੇ ਗੁਰਦੇਵ ਸਿੰਘ ਅਤੇ ਡਰਾਈਵਰ ਦਿਲਬਾਗ ਸਿੰਘ ਨੇ ਬੱਸ 'ਚੋਂ ਮਿਲੇ ਕੀਮਤੀ ਹੈਾਡ ਬੈਗ ਨੂੰ ਉਸ ਦੇ ਮਾਲਕਾਂ ਤੱਕ ਪਹੰੁਚਾ ਕੇ ਇਮਾਨਦਾਰੀ ਦੀ ਮਿਸਾਲ ...

ਪੂਰੀ ਖ਼ਬਰ »

ਪੰਜਾਬ ਦਾ ਸੱਭਿਆਚਾਰ ਅਮੀਰ ਤੇ ਵਿਲੱਖਣ : ਪੱਪੂ ਪ੍ਰਧਾਨ

ਬਟਾਲਾ, 21 ਜਨਵਰੀ (ਕਾਹਲੋਂ)-ਗੁਰੂਆਂ-ਪੀਰਾਂ ਦੀ ਚਰਨ ਛੋਹ ਪ੍ਰਾਪਤ ਪੰਜ ਪਾਣੀਆਂ ਦੀ ਪਵਿੱਤਰ ਧਰਤੀ ਪੰਜਾਬ ਦਾ ਸੱਭਿਆਚਾਰ ਤੇ ਵਿਰਸਾ ਸਭ ਤੋਂ ਅਮੀਰ ਤੇ ਵਿਲੱਖਣ ਹੈ ਅਤੇ ਇਸ ਸੰਚਾਰ ਭਰ 'ਚ ਕੋਈ ਸਾਨੀ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਮੇਲਾ ਪ੍ਰਮੋਟਰ ਸ੍ਰੀ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਕੀਤਾ | ਮੇਲਿਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਪੱਪੂ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬੀਆਂ ਨੇ ਵਿਸ਼ਵ ਦੇ ਵੱਖ-ਵੱਖ ਦੇਸ਼ਾਂ 'ਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਨਾਂਅ ਰੌਸ਼ਨ ਕੀਤਾ ਹੈ ਅਤੇ ਪੰਜਾਬੀ ਕਲਾਕਾਰਾਂ ਨੇ ਵੀ ਆਪਣੀਆਂ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਲੋਹਾ ਮਨਵਾਇਆ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਨਵੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸੱਭਿਆਚਾਰਕ ਮੇਲਿਆਂ 'ਤੇ ਵੀ ਜ਼ੋਰ ਦਿੱਤਾ, ਕਿਉਂਕਿ ਇਹ ਮੇਲੇ ਆਪਣੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ | ਇਸ ਮੌਕੇ ਉਨ੍ਹਾਂ ਨਾਲ ਉੱਘੇ ਗਾਇਕ ਨਿਰਮਲ ਸਿੰਘ ਨਿੰਮਾਂ ਬੋਬਾਂਵਾਲਾ, ਸ਼ੰਮੀ ਖਾਨ, ਲਖਵਿੰਦਰ ਖੈਹਿਰਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਨੂੰ ਜਿਹੇ ਜੁਝਾਰੂ ਵਰਕਰਾਂ ਦੀ ਪਾਰਟੀ ਨੂੰ ਸਦਾ ਲੋੜ : ਬੀਬੀ ਜਗੀਰ ਕੌਰ

ਅਲੀਵਾਲ, 21 ਜਨਵਰੀ (ਹਰਪਿੰਦਰਪਾਲ ਸਿੰਘ ਸੰਧੂ)-ਮਾਝਾ ਜ਼ੋਨ ਦੇ ਯੂਥ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਮੈਂਬਰ ਜਨਰਲ ਕੌਾਸਲ ਗੁਰਵਿੰਦਰ ਸਿੰਘ ਪੰਨੂੰ ਦੇ ਗ੍ਰਹਿ ਅਲੀਵਾਲ ਵਿਖੇ ਕਰਵਾਈ ਗਈ ਬੈਠਕ ਮੌਕੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਹਿੰਦੂ ਜਥੇਬੰਦੀਆਂ ਵਲੋਂ ਗਊਸ਼ਾਲਾ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਸਵਾਗਤ

ਫ਼ਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਵਿਖੇ ਵੱਖ-ਵੱਖ ਹਿੰਦੂ ਸੰਗਠਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਗਊਸ਼ਾਲਾ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਇਸ ਸਬੰਧੀ ਸਨਾਤਮ ਧਰਮ ...

ਪੂਰੀ ਖ਼ਬਰ »

ਖੂੰਖਾਰ ਕੁੱਤਿਆਂ ਵਲੋਂ ਮਾਰੀ ਔਰਤ ਦੇ ਪਰਿਵਾਰ ਨਾਲ ਸਾਬਕਾ ਸਪੀਕਰ ਕਾਹਲੋਂ ਵਲੋਂ ਦੁੱਖ ਦਾ ਪ੍ਰਗਟਾਵਾ

ਫ਼ਤਹਿਗੜ੍ਹ ਚੂੜੀਆਂ, 21 ਜਨਵਰੀ (ਐਮ.ਐਸ. ਫੁੱਲ)- ਬੀਤੇ ਦਿਨੀਂ ਸਥਾਨਕ ਖ਼ਾਲਸਾ ਕਾਲੋਨੀ ਦੀ ਵਸਨੀਕ ਰਾਣੀ ਦੀ ਖੂੰਖਾਰ ਕੁੱਤਿਆਂ ਵਲੋੋੋਂ ਹਮਲਾ ਕਰਕੇ ਦਰਦਨਾਕ ਮੌਤ ਕਰ ਦਿੱਤੀ ਗਈ ਸੀ | ਇਸ ਗਰੀਬ ਪਰਿਵਾਰ ਨਾਲ ਹੋਏ ਅਤਿ ਘਿਨਾਉਣੇ ਜੁਲਮ 'ਤੇ ਇਲਾਕੇ ਦੇ ਲੋਕਾਂ ਨੇ ਬੜੇ ...

ਪੂਰੀ ਖ਼ਬਰ »

ਬੈਂਕਿੰਗ 'ਚ ਨੌਕਰੀ ਲੈਣ ਲਈ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ-ਬਰਾਈਟ ਅਕੈਡਮੀ 'ਚ ਬੈਚ ਸ਼ੁਰੂ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਸਥਾਨਕ ਸ਼ਹਿਰ ਦੇ ਕਾਹਨੂੰਵਾਨ ਰੋਡ 'ਤੇ ਸਥਿਤ ਏ.ਏ.ਏ. ਬਰਾਈਟ ਅਕੈਡਮੀ ਦੇ ਡਾਇਰੈਕਟਰ ਰਮਨ ਮਹਾਜਨ ਅਤੇ ਸੈਂਟਰ ਹੈੱਡ ਨਵਜੋਤ ਸਿੰਘ ਨੇ ਦੱਸਿਆ ਕਿ ਐਸ.ਬੀ.ਆਈ. ਕਲਰਕ ਦੀਆਂ 7200, ਕੇਨਰਾ ਬੈਂਕ 'ਚ ਪੀ.ਓ. ਦੀਆਂ 450 ਅਤੇ ਪੀ.ਐਸ.ਪੀ.ਸੀ.ਐਲ. ਪੰਜਾਬ ...

ਪੂਰੀ ਖ਼ਬਰ »

ਨੋਰੰਗਪੁਰ ਤੇ ਨਾਜੋਚੱਕ ਵਿਖੇ ਦੋ ਦੁਕਾਨਾਂ 'ਚ ਚੋਰੀ

ਘਰੋਟਾ, 21 ਜਨਵਰੀ (ਸੰਜੀਵ ਗੁਪਤਾ)-ਘਰੋਟਾ ਇਲਾਕੇ 'ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਨਾਲਾ ਮੋੜ ਟੀ ਪੁਆਇੰਟ 'ਤੇ ਹੋਈਆਂ ਤਿੰਨ ਚੋਰੀਆਂ ਉਪਰੰਤ ਹੁਣ ਚੋਰਾਂ ਨੇ ਪਿੰਡ ਨੋਰੰਗਪੁਰ ਤੇ ਨਾਜੋਚੱਕ ਵਿਖੇ ਦੋ ਦੁਕਾਨਾਂ ਨੰੂ ਆਪਣਾ ਨਿਸ਼ਾਨਾ ਬਣਾਇਆ ...

ਪੂਰੀ ਖ਼ਬਰ »

ਸਬਜ਼ੀ ਨਾਲ ਭਰੀ ਗੱਡੀ ਪਲਟੀ-ਡਰਾਈਵਰ ਵਾਲ-ਵਾਲ ਬਚਿਆ

ਤਿੱਬੜ, 21 ਜਨਵਰੀ (ਨਿਸ਼ਾਨਜੀਤ ਸਿੰਘ ਭੰੁਬਲੀ)-ਸਥਾਨਕ ਕਸਬੇ ਨਜ਼ਦੀਕ ਵਾਪਰੇ ਹਾਦਸੇ 'ਚ ਗੋਭੀ ਨਾਲ ਭਰੀ ਗੱਡੀ ਪਲਟ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਾਬੀ ਪੁੱਤਰ ਅਜੂਬ ਵਾਸੀ ਭੰਗਵਾਂ ਜੋ ਮਹਿੰਦਰਾ ਗੱਡੀ 'ਤੇ ਗੋਭੀ ਲੈ ਕੇ ਕਪੂਰਥਲੇ ...

ਪੂਰੀ ਖ਼ਬਰ »

ਬੀਬੀ ਅਮਰਜੀਤ ਕੌਰ ਸੇਖਵਾਂ ਨੂੰ ਕੋਰ ਕਮੇਟੀ 'ਚ ਸ਼ਾਮਿਲ ਕਰਨਾ ਸ਼ਲਾਘਾਯੋਗ : ਆਗੂ

ਸੇਖਵਾਂ, 21 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)- ਸ਼ੋ੍ਰ੍ਰਮਣੀ ਅਕਾਲੀ ਦਲ ਦੇ ਅਹਿਮ ਵਿੰਗ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਬੀਬੀ ਅਮਰਜੀਤ ਕੌਰ ਸੇਖਵਾਂ ਨੂੰ ਇਸਤਰੀ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਦੀ ਜਨਰਲ ਬਾਡੀ ਦੀ ਮੀਟਿੰਗ

ਗੁਰਦਾਸਪੁਰ, 21 ਜਨਵਰੀ (ਆਲਮਬੀਰ ਸਿੰਘ)-ਜਨਵਾਦੀ ਇਸਤਰੀ ਸਭਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਕੌਰ ਅਤੇ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ਭੈਣਾਂ ਨੇ ਹਿੱਸਾ ਲਿਆ | ਇਸ ਮੌਕੇ ਜਨਵਾਦੀ ਇਸਤਰੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਥ ਕਾਂਗਰਸ ਵਲੋਂ ਮੁਹਿੰਮ ਦੀ ਸ਼ੁਰੂਆਤ

ਗੁਰਦਾਸਪੁਰ, 21 ਜਨਵਰੀ (ਸੁਖਵੀਰ ਸਿੰਘ ਸੈਣੀ)-ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਜਿੱਥੇ ਸਖ਼ਤ ਕਦਮ ਚੁੱਕਣ ਦਾ ਵਾਅਦਾ ਕੀਤਾ ਜਾ ਰਿਹਾ ਹੈ, ਉੱਥੇ ਨੌਜਵਾਨਾਂ ਨੰੂ ਨਸ਼ਿਆਂ ਦੇ ਮਾਰੂ ਨਤੀਜਿਆਂ ਤੋਂ ਸੁਚੇਤ ਕਰਕੇ ਇਸ ਕੋਹੜ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ : ਤੱਤਲਾ

ਬਟਾਲਾ, 21 ਜਨਵਰੀ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਲੋਕ ਹਿਤੂ ਯੋਜਨਾਵਾਂ ਤੋਂ ਲੋਕਾ ਨੂੰ ਘਰ-ਘਰ ਜਾ ਕੇ ਜਾਣੂ ਕਰਵਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਬਟਾਲਾ, 21 ਜਨਵਰੀ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਚੇਅਰਪਰਸਨ ਕਮਲਜੀਤ ਕੌਰ ਪਦਮ ਦੀ ਅਗਵਾਈ 'ਚ ਬੜ੍ਹੇ ਜੋਸ਼ੋ-ਖਰੋਸ਼ ਨਾਲ ਕਰਵਾਇਆ ਗਿਆ | ਸਮਾਰੋਹ 'ਚ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ...

ਪੂਰੀ ਖ਼ਬਰ »

ਭੁਲੇਰ ਸਕੂਲ 'ਚ ਸਾਲਾਨਾ ਖੇਡ ਦਿਵਸ ਮਨਾਇਆ

ਬਟਾਲਾ, 21 ਜਨਵਰੀ (ਹਰਦੇਵ ਸਿੰਘ ਸੰਧੂ)-ਐਸ.ਬੀ.ਏ.ਐਸ. ਭੁਲੇਰ ਪਬਲਿਕ ਸਕੂਲ 'ਚ ਪਿ੍ੰ: ਆਸ਼ਿਮਾ ਦੀ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ 'ਚ ਸ: ਰੁਪਿੰਦਰ ਸਿੰਘ ਭੁਲੇਰ ਅਤੇ ਸ: ਬਰਿੰਦਰ ਸਿੰਘ ਭੁਲੇਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਪੁੱਤਰ ਦੇ ਕਤਲ ਦੇ ਇਨਸਾਫ਼ ਲਈ ਮਾਂ ਵਲੋਂ ਮਰਨ ਵਰਤ ਦੀ ਚਿਤਾਵਨੀ

ਗੁਰਦਾਸਪੁਰ, 21 ਜਨਵਰੀ (ਆਲਮਬੀਰ ਸਿੰਘ)- ਉਪ ਦਫ਼ਤਰ 'ਅਜੀਤ' ਗੁਰਦਾਸਪੁਰ ਵਿਖੇ ਪੂਜਾ ਮਸੀਹ ਪਤਨੀ ਰਮੇਸ਼ ਮਸੀਹ ਵਾਸੀ ਲੇਹਲ ਨੇ ਆਪਣੇ ਪੁੱਤਰ ਦੀ ਮੌਤ ਦੇ ਸਬੰਧ 'ਚ ਪੁਲਿਸ ਪ੍ਰਸ਼ਾਸਨ ਤਰਫ਼ੋਂ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਸੰਘਰਸ਼ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ...

ਪੂਰੀ ਖ਼ਬਰ »

ਕਬੀਰ ਪੰਥੀ ਭਾਈਚਾਰੇ ਵਲੋਂ ਗਜ਼ਟਿਡ ਛੁੱਟੀ ਦੀ ਬਹਾਲੀ ਲਈ ਰੋਸ ਪ੍ਰਦਰਸ਼ਨ

ਗੁਰਦਾਸਪੁਰ, 21 ਜਨਵਰੀ (ਆਲਮਬੀਰ ਸਿੰਘ)- ਕਬੀਰ ਪੰਥੀ ਭਾਈਚਾਰੇ ਵਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਦੀ ਗਜ਼ਟਿਡ ਛੁੱਟੀ ਦੀ ਬਹਾਲੀ ਨੰੂ ਲੈ ਕੇ ਸੰਤ ਗੁਰਵਿੰਦਰ ਸਿੰਘ ਬੰਦੀਛੋੜ ਕਬੀਰ ਆਸ਼ਰਮ ਕਾਹਨੰੂਵਾਨ ਦੀ ਅਗਵਾਈ ਹੇਠ ਸ਼ਹਿਰ ਅੰਦਰ ਰੋਸ ਮਾਰਚ ਕਰਕੇ ...

ਪੂਰੀ ਖ਼ਬਰ »

ਅੰਤਰਰਾਜੀ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਕੱਢੀ

ਗੁਰਦਾਸਪੁਰ, 21 ਜਨਵਰੀ (ਆਲਮਬੀਰ ਸਿੰਘ)-ਯੁਵਾ ਸੱਤਾ ਚੰਡੀਗੜ੍ਹ ਅਤੇ ਯੁਵਕ ਸੇਵਾਵਾਂ ਰੈੱਡ ਰੀਬਨ ਕਲੱਬ ਵਲੋਂ ਇੰਡੀਅਨ ਆਇਲ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਅੰਦਰ ਪ੍ਰਦੂਸ਼ਣ ਰਹਿਤ ਵਾਤਾਵਰਨ ਲਈ ਸਾਈਕਲ ਰੈਲੀ ਕੱਢੀ ਗਈ | ਜਿਸ ਨੰੂ ਐਸ.ਡੀ.ਐਮ. ਸਕੱਤਰ ਸਿੰਘ ਬੱਲ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਵਿਜੇ ਸਿਆਲ ਵਲੋਂ ਫ਼ੌਜਦਾਰੀ ਜ਼ਾਬਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਸ ਤਹਿਤ ਜ਼ਿਲ੍ਹੇ ਅੰਦਰ ਪ੍ਰਾਈਵੇਟ ਗੱਡੀਆਂ ਜਿਨ੍ਹਾਂ ...

ਪੂਰੀ ਖ਼ਬਰ »

ਨੌਜਵਾਨ ਸਿੱਖਿਆ ਤੇ ਖੇਡਾਂ ਵੱਲ ਧਿਆਨ ਦੇ ਕੇ ਚੰਗਾ ਭਵਿੱਖ ਬਣਾਉਣ : ਸ਼ੈਰੀ ਕਲਸੀ

ਬਟਾਲਾ, 21 ਜਨਵਰੀ (ਕਾਹਲੋਂ)-ਨੌਜਵਾਨ ਨਸ਼ੇ ਤੋਂ ਦੂਰ ਰਹਿ ਕੇ ਸਮਾਜ 'ਚ ਪੈਦਾ ਹੋ ਰਹੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਨੌਜਵਾਨ ਆਗੂ ਸ਼ੈਰੀ ਕਲਸੀ ਨੇ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਟੱਚਟੋਨਸ ਨੇ ਲਗਾਇਆ ਕੈਨੇਡਾ ਦਾ ਟੂਰਿਸਟ ਵੀਜ਼ਾ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਸਥਾਨਕ ਕਾਹਨੂੰਵਾਨ ਚੌਕ ਸਥਿਤ ਟੱਚਟੋਨਸ ਇਮੀਗਰੇਸ਼ਨ ਵਲੋਂ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਾਇਆ ਗਿਆ | ਇਸ ਸਬੰਧੀ ਐਮ.ਡੀ. ਤੇਜਬੀਰ ਸਿੰਘ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ (23 ਸਾਲ) ਵਾਸੀ ਬਟਾਲਾ ਦਾ ਉਨ੍ਹਾਂ ਦੀ ਸੰਸਥਾ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਪਾਕਿਸਤਾਨ ਦਾ ਪੁਤਲਾ ਫੂਕਿਆ

ਦੀਨਾਨਗਰ, 21 ਜਨਵਰੀ (ਸੰਧੂ/ਸ਼ਰਮਾ/ਸੋਢੀ)-ਸ਼ਿਵ ਸੈਨਾ ਹਿੰਦੁਸਤਾਨ ਦੀਨਾਨਗਰ ਦੀ ਇਕਾਈ ਵਲੋਂ ਪਾਕਿਸਤਾਨੀ ਫ਼ੌਜ ਵਲੋਂ ਲਗਾਤਾਰ ਭਾਰਤੀ ਨਾਗਰਿਕਾਂ ਅਤੇ ਫ਼ੌਜ 'ਤੇ ਬੇਵਜ੍ਹਾ ਕੀਤੀ ਜਾ ਰਹੀ ਗੋਲੀਬਾਰੀ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਉਪ ਪ੍ਰਧਾਨ ਸੁਮਿਤ ਕੁਮਾਰ ਦੀ ...

ਪੂਰੀ ਖ਼ਬਰ »

ਕਬੀਰ ਜੈਅੰਤੀ ਦੀ ਛੁੱਟੀ ਬਹਾਲ ਕਰਾਉਣ ਲਈ ਨਾਅਰੇਬਾਜ਼ੀ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਸਤਿਗੁਰੂ ਕਬੀਰ ਸਾਹਿਬ ਦੇ ਦਿਹਾੜੇ ਦੀ ਗਜਟਿਡ ਨੂੰ ਪੰਜਾਬ ਸਰਕਾਰ ਵਲੋਂ ਛੁੱਟੀ ਕੱਟੇ ਜਾਣ ਨੂੰ ਲੈ ਕੇ ਕਬੀਰ ਭਾਈਚਾਰੇ ਵਲੋਂ ਆਰੰਭ ਰੋਸ ਮੀਟਿੰਗਾਂ ਤਹਿਤ ਪਿੰਡ ਜਫ਼ਰਵਾਲ ਦੇ ਕਬੀਰ ਮੰਦਰ ਵਿਖੇ ਦੇਸ ਰਾਜ ਭਗਤ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਮੰਗ

ਫਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਹੇ ਸ: ਰਵੀਕਰਨ ਸਿੰਘ ਕਾਹਲੋਂ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਮੰਗ ਦਿਨੋ-ਦਿਨ ਜੋਰ ਫੜਦੀ ਜਾ ਰਹੀ ਹੈ | ਇਸ ਸਬੰਧ 'ਚ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ 'ਚ ...

ਪੂਰੀ ਖ਼ਬਰ »

ਧੰਨ ਦੇਵੀ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ 'ਤੇ ਜੂਡੋ ਖੇਡ 'ਚ ਚਾਂਦੀ ਦਾ ਤਗ਼ਮਾ ਜਿੱਤਿਆ

ਗੁਰਦਾਸਪੁਰ, 21 ਜਨਵਰੀ (ਆਲਮਬੀਰ ਸਿੰਘ)-ਦਿੱਲੀ ਵਿਖੇ ਹੋਈ 63ਵੀਂ ਨੈਸ਼ਨਲ ਸਕੂਲ ਗੇਮਜ਼ ਜੂਡੋ ਮੁਕਾਬਲੇ 'ਚ ਸ੍ਰੀਮਤੀ ਧੰਨ ਦੇਵੀ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੇ ਵਿਦਿਆਰਥੀ ਮਹੇਸ਼ਇੰਦਰ ਸੈਣੀ ਨੇ ਚਾਂਦੀ ਦਾ ਤਗ਼ਮਾ ਜਿੱਤਿਆ | ਸਕੂਲ ਦੀ ਮੁੱਖ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ ਕਾਨਵੈਂਟ ਸਕੂਲ ਸਿਧਵਾਂ ਜਮੀਤਾਂ

ਵਰਸੋਲਾ, 21 ਜਨਵਰੀ (ਵਰਿੰਦਰ ਸਹੋਤਾ)-ਪੇਂਡੂ ਖੇਤਰ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰੀਬ ਦੋ ਦਹਾਕੇ ਪਹਿਲਾਂ ਡਾਇਓਸੀਸ ਆਫ਼ ਜਲੰਧਰ ਵਲੋਂ ਪਿੰਡ ਸਿਧਵਾਂ ਜਮੀਤਾਂ ਵਿਖੇ ਆਵਰ ਲੇਡੀ ਆਫ਼ ਲੁਰਦਸ ਕਾਨਵੈਂਟ ਸਕੂਲ ਦੀ ਸਥਾਪਨਾ ਕੀਤੀ ਗਈ ...

ਪੂਰੀ ਖ਼ਬਰ »

ਹਰਮਨ ਗੁਰਾਇਆ ਵਲੋਂ ਸੁਰਜੀਤ ਪਾਤਰ ਨਾਲ ਮੁਲਾਕਾਤ

ਬਟਾਲਾ, 21 ਜਨਵਰੀ (ਕਾਹਲੋਂ)-ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਤੇ ੳੱੁਘੇ ਸਮਾਜ ਸੇਵੀ ਤੇ ਸਟੇਟ ਐਵਾਰਡੀ ਸ: ਹਰਮਨਜੀਤ ਸਿੰਘ ਗੋਰਾਇਆ ਨੇ ਪੰਜਾਬੀ ਸਾਹਿਤਕ ਖੇਤਰ ਦੀ ਨਾਮਵਰ ਸ਼ਖ਼ਸੀਅਤ ਸ੍ਰੀ ਸੁਰਜੀਤ ਪਾਤਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਸ: ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਫੀਲਡ ਯੂਨੀਅਨ ਦੀ ਮੀਟਿੰਗ

ਬਟਾਲਾ, 21 ਜਨਵਰੀ (ਕਾਹਲੋਂ)-ਜੰਗਲਾਤ ਵਿਭਾਗ ਫੀਲਡ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੀਟੂ ਦੇ ਸੂਬਾਈ ਆਗੂ ਕਾਮਰੇਡ ਠਾਕੁਰ ਧਿਆਨ ਸਿੰਘ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਫ਼ਤਹਿਗੜ੍ਹ ਬਿਆਸ ਲਾਹੜੀ ਵਿਖੇ 5ਵਾਂ ਕਬੱਡੀ ਟੂਰਨਾਮੈਂਟ ਕਰਵਾਇਆ

ਘਰੋਟਾ, 21 ਜਨਵਰੀ (ਸੰਜੀਵ ਗੁਪਤਾ)-ਗੁਰਦੁਆਰਾ ਸਿੰਘ ਸਭਾ ਤੇ ਯੂਥ ਕਲੱਬ ਫਤਹਿਗੜ੍ਹ ਬਿਆਸ ਲਾਹੜੀ ਵਲੋਂ 5ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੀ ਪ੍ਰਧਾਨਗੀ ਗੁਰਦੁਆਰਾ ਪ੍ਰਧਾਨ ਸੁਰਿੰਦਰ ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾ ਪੰਜਾਬ ਵਲੋਂ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਮਦਦ

ਕਿਲ੍ਹਾ ਲਾਲ ਸਿੰਘ, 21 ਜਨਵਰੀ (ਬਲਬੀਰ ਸਿੰਘ)-ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਅਤੇ ਗਰੀਬ ਧੀਆਂ ਦੇ ਵਿਆਹ ਮੌਕੇ ਲੋਕ ਭਲਾਈ ਸੰਸਥਾ ਪੰਜਾਬ ਵਲੋਂ ਸਮੇਂ-ਸਮੇਂ ਅਨੁਸਾਰ ਮਦਦ ਕੀਤੀ ਜਾਂਦੀ ਹੈ | ਅਮਰ ਸਿੰਘ ਦਮੋਦਰ ਦੀ ਪੁੱਤਰੀ ਬਬਲਜੀਤ ਕੌਰ ਦੇ ਵਿਆਹ ਮੌਕੇ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀਆਂ ਨੂੰ ਸਰਕਾਰ 'ਚ ਮਿਲੇ ਨੁਮਾਇੰਦਗੀ : ਬਿਆਲ, ਨਾਮਧਾਰੀ

ਕਿਲ੍ਹਾ ਲਾਲ ਸਿੰਘ, 21 ਜਨਵਰੀ (ਬਲਬੀਰ ਸਿੰਘ)-ਪਿਛਲੇ 10 ਸਾਲਾਂ ਤੋਂ ਪਾਰਟੀ ਲਈ ਬੂਥ ਪੱਧਰ ਹੀ ਨਹੀਂ, ਬਲਕਿ ਪੂਰੇ ਇਲਾਕੇ 'ਚ ਕਾਂਗਰਸ ਪਾਰਟੀ ਲਈ ਦਿਨ-ਰਾਤ ਸਖ਼ਤ ਮਿਹਨਤ ਕਰਦੇ ਆ ਰਹੇ ਅਤੇ ਪਾਰਟੀ ਪ੍ਰਤੀ ਸੱਚੇ ਮਨ ਨਾਲ ਕੀਤੀ ਸੇਵਾ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ 'ਚ ...

ਪੂਰੀ ਖ਼ਬਰ »

ਕਾਂਗਰਸ ਦਾ ਕਰਜ਼ਾ ਮੁਆਫ਼ੀ ਦਾ ਉਪਰਾਲਾ ਸ਼ਲਾਘਾਯੋਗ : ਮੱਖਣ ਸਿੰਘ ਕਾਲਾਂਵਾਲੀ

ਡੇਰਾ ਬਾਬਾ ਨਾਨਕ, 21 ਜਨਵਰੀ (ਵਿਜੇ ਕੁਮਾਰ ਸ਼ਰਮਾ)- ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀ ਕਰਜ਼ਾ ਮੁਆਫ਼ ਯੋਜਨਾ ਨੂੰ ਅਮਲੀ ਰੂਪ 'ਚ ਸ਼ੁਰੂਆਤ ਕੀਤੇ ਜਾਣ ਨਾਲ ਜਿੱਥੇ 17 ਲੱਖ ਤੋਂ ਵੱਧ ਕਿਸਾਨਾਂ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਇਆ

ਧਿਆਨਪੁਰ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਵਸ ਦੀ ਖ਼ੁਸ਼ੀ 'ਚ ਪਿੰਡ ਪ੍ਰਮੇਸ਼ਰ ਨਗਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ਰਛਪਾਲ ਸਿੰਘ ਪ੍ਰਮੇਸ਼ਰ ਨਗਰ ਦੀ ਰਹਿਨੁਮਾਈ 'ਚ ਕਸਬਾ ਧਿਆਨਪੁਰ 'ਚ ਤਿੰਨ ਦਿਨ ...

ਪੂਰੀ ਖ਼ਬਰ »

ਪੰਨੂੰ ਜਿਹੇ ਜੁਝਾਰੂ ਵਰਕਰਾਂ ਦੀ ਪਾਰਟੀ ਨੂੰ ਸਦਾ ਲੋੜ : ਬੀਬੀ ਜਗੀਰ ਕੌਰ

ਅਲੀਵਾਲ, 21 ਜਨਵਰੀ (ਹਰਪਿੰਦਰਪਾਲ ਸਿੰਘ ਸੰਧੂ)-ਮਾਝਾ ਜ਼ੋਨ ਦੇ ਯੂਥ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਮੈਂਬਰ ਜਨਰਲ ਕੌਾਸਲ ਗੁਰਵਿੰਦਰ ਸਿੰਘ ਪੰਨੂੰ ਦੇ ਗ੍ਰਹਿ ਅਲੀਵਾਲ ਵਿਖੇ ਕਰਵਾਈ ਗਈ ਬੈਠਕ ਮੌਕੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਕੀਮਤੀ ਗਹਿਣੇ ਮੋੜ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਡੇਰਾ ਬਾਬਾ ਨਾਨਕ, 21 ਜਨਵਰੀ (ਵਿਜੇ ਕੁਮਾਰ ਸ਼ਰਮਾ)-ਪੰਜਾਬ ਰੋਡਵੇਜ਼ ਪਠਾਨਕੋਟ ਡੀਪੂ 'ਚ ਬਤੌਰ ਕੰਡਕਟਰ ਸਰਵਿਸ ਕਰਦੇ ਗੁਰਦੇਵ ਸਿੰਘ ਅਤੇ ਡਰਾਈਵਰ ਦਿਲਬਾਗ ਸਿੰਘ ਨੇ ਬੱਸ 'ਚੋਂ ਮਿਲੇ ਕੀਮਤੀ ਹੈਾਡ ਬੈਗ ਨੂੰ ਉਸ ਦੇ ਮਾਲਕਾਂ ਤੱਕ ਪਹੰੁਚਾ ਕੇ ਇਮਾਨਦਾਰੀ ਦੀ ਮਿਸਾਲ ...

ਪੂਰੀ ਖ਼ਬਰ »

ਪੰਜਾਬ ਦਾ ਸੱਭਿਆਚਾਰ ਅਮੀਰ ਤੇ ਵਿਲੱਖਣ : ਪੱਪੂ ਪ੍ਰਧਾਨ

ਬਟਾਲਾ, 21 ਜਨਵਰੀ (ਕਾਹਲੋਂ)-ਗੁਰੂਆਂ-ਪੀਰਾਂ ਦੀ ਚਰਨ ਛੋਹ ਪ੍ਰਾਪਤ ਪੰਜ ਪਾਣੀਆਂ ਦੀ ਪਵਿੱਤਰ ਧਰਤੀ ਪੰਜਾਬ ਦਾ ਸੱਭਿਆਚਾਰ ਤੇ ਵਿਰਸਾ ਸਭ ਤੋਂ ਅਮੀਰ ਤੇ ਵਿਲੱਖਣ ਹੈ ਅਤੇ ਇਸ ਸੰਚਾਰ ਭਰ 'ਚ ਕੋਈ ਸਾਨੀ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਮੇਲਾ ਪ੍ਰਮੋਟਰ ...

ਪੂਰੀ ਖ਼ਬਰ »

ਹਿੰਦੂ ਜਥੇਬੰਦੀਆਂ ਵਲੋਂ ਗਊਸ਼ਾਲਾ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਸਵਾਗਤ

ਫ਼ਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਵਿਖੇ ਵੱਖ-ਵੱਖ ਹਿੰਦੂ ਸੰਗਠਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਦੀਆਂ ਗਊਸ਼ਾਲਾ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਇਸ ਸਬੰਧੀ ਸਨਾਤਮ ਧਰਮ ...

ਪੂਰੀ ਖ਼ਬਰ »

ਕਿਸਾਨ ਨਦੀਨਨਾਸ਼ਕ ਦਵਾਈਆਂ ਦੀ ਮਿਕਦਾਰ ਤੋਂ ਜ਼ਿਆਦਾ ਵਰਤੋਂ ਨਾ ਕਰਨ : ਖੇਤੀਬਾੜੀ ਵਿਭਾਗ

ਪੰਜਗਰਾਈਆ, 21 ਜਨਵਰੀ (ਬਲਵਿੰਦਰ ਸਿੰਘ)-ਬਲਾਕ ਖੇਤੀਬਾੜੀ ਅਫ਼ਸਰ ਸ: ਕੰਵਲਪ੍ਰੀਤ ਸਿੰਘ ਅਤੇ ਵਿਸਥਾਰ ਅਫ਼ਸਰ ਸ: ਸਤਨਾਮ ਸਿੰਘ ਬਾਜਵਾ ਅਤੇ ਖੇਤੀਬਾੜੀ ਵਿਭਾਗ ਦੇ ਅਹੁਦੇਦਾਰਾਂ ਨੇ ਗੁੱਲੀ-ਡੰਡੇ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ | ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਵਿਧਾਇਕ ਬੱਬੂ ਵਲੋਂ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਜੰਮ ਕੇ ਆਲੋਚਨਾ

ਸ਼ਾਹਪੁਰ ਕੰਢੀ, 21 ਜਨਵਰੀ (ਰਣਜੀਤ ਸਿੰਘ)-ਮੌਜੂਦਾ ਕਾਂਗਰਸ ਦੇ ਰਾਜ 'ਚ ਭਾਜਪਾ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਨਾਜਾਇਜ਼ ਕਾਰੋਬਾਰੀਆਂ ਦੇ ਵਿਰੋਧ 'ਚ ਵਿਧਾਇਕ ਦਿਨੇਸ਼ ਸਿੰਘ ਬੱਬੂ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਹੋਈ ਗੱਲਬਾਤ 'ਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗਰਭਵਤੀ ਮਹਿਲਾ ਤੇ ਉਸ ਦੇ ਪਤੀ ਨਾਲ ਹੋਈ ਮਾਰਕੁੱਟ ਦੇ ਮਾਮਲੇ 'ਚ ਪੀੜਤ ਪਰਿਵਾਰ ਵਿਧਾਇਕ ਨੂੰ ਮਿਲਿਆ

ਨਰੋਟ ਮਹਿਰਾ, 21 ਜਨਵਰੀ (ਸੁਰੇਸ਼ ਕੁਮਾਰ)-ਥਾਣਾ ਕਾਨਵਾਂ ਦੇ ਅਧੀਨ ਪੈਂਦੇ ਪਿੰਡ ਜਸਵਾਲੀ 'ਚ ਪਿਛਲੇ ਦਿਨੀਂ ਹੋਏ ਝਗੜੇ 'ਚ ਤਿੰਨ ਮਹੀਨੇ ਦੀ ਗਰਭਵਤੀ ਮਹਿਲਾ ਅਤੇ ਉਸ ਦੇ ਪਤੀ ਨਾਲ ਹੋਈ ਮਾਰਕੁੱਟ ਕਾਰਨ ਮਹਿਲਾ ਦੇ ਗਰਭ 'ਚ ਰਹੇ ਬੱਚੇ ਦੀ ਮੌਤ ਹੋ ਗਈ ਸੀ | ਇਸ ਮਾਮਲੇ ਨੰੂ ...

ਪੂਰੀ ਖ਼ਬਰ »

ਰਾਮਾ ਡਰਾਮਾਟਿਕ ਕਲੱਬ ਦੀ ਮੀਟਿੰਗ

ਪਠਾਨਕੋਟ, 21 ਜਨਵਰੀ (ਸੰਧੂ)-ਰਾਮਾ ਡਰਾਮੈਟਿਕ ਕਲੱਬ ਕਾਲੀ ਮਾਤਾ ਮੰਦਰ ਵਿਖੇ ਕਲੱਬ ਦੇ ਪ੍ਰਧਾਨ ਸੰਦੀਪ ਮਹਾਜਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਅਨਿਲ ਵਿਜ ਜ਼ਿਲ੍ਹਾ ਕਾਂਗਰਸ ਪ੍ਰਧਾਨ, ਪ੍ਰਦੀਪ ਮਹਿੰਦਰੂ, ਸਾਬਕਾ ਮੰਤਰੀ ਮਾ: ਮੋਹਨ ਲਾਲ, ਰੋਮੀ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 21 ਜਨਵਰੀ (ਆਰ. ਸਿੰਘ)- ਗੁਰਦੁਆਰਾ ਸਿੰਘ ਸਭਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਗਤਾਂ ਦੇ ਸਹਿਯੋਗ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ-ਰੇਖ ਹੇਠ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਕਿਸਾਨ ਪ੍ਰੇਸ਼ਾਨ

ਨਰੋਟ ਮਹਿਰਾ, 21 ਜਨਵਰੀ (ਸੁਰੇਸ਼ ਕੁਮਾਰ)- ਕਿਸਾਨਾਂ ਦੀਆਂ ਫ਼ਸਲਾਂ ਆਵਾਰਾ ਪਸ਼ੂਆਂ ਵਲੋਂ ਬਰਬਾਦ ਕੀਤੇ ਜਾਣ ਕਰਕੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਕੇਵਲ ਸਿੰਘ ਕੰਗ, ਕੁਲਦੀਪ ਸਿੰਘ, ਦਲਜੀਤ ਸਿੰਘ, ਜਸਵੰਤ ...

ਪੂਰੀ ਖ਼ਬਰ »

ਮੋਬਾਈਲ ਟਾਵਰ 'ਚ ਚੋਰੀ ਕਰਦਾ ਇਕ ਵਿਅਕਤੀ ਕਾਬੂ

ਨਰੋਟ ਮਹਿਰਾ, 21 ਜਨਵਰੀ (ਸੁਰੇਸ਼ ਕੁਮਾਰ)-ਥਾਣਾ ਕਾਨਵਾਂ ਦੇ ਅਧੀਨ ਪਿੰਡ ਚੱਕ ਧਾਰੀਵਾਲ ਵਿਖੇ ਸਥਿਤ ਇਕ ਮੋਬਾਈਲ ਟਾਵਰ 'ਚ ਦਿਨ ਦਿਹਾੜੇ ਚੋਰੀ ਕਰਦਾ ਹੋਇਆ ਇਕ ਵਿਅਕਤੀ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫੋਰਸ ਵਲੋਂ 2 ਕਿੱਲੋ 500 ਗ੍ਰਾਮ ਚਰਸ ਸਮੇਤ ਬਲੈਰੋ ਸਵਾਰ ਚਾਰ ਕਾਬੂ

ਪਠਾਨਕੋਟ, 21 ਜਨਵਰੀ (ਆਰ. ਸਿੰਘ)-ਸਪੈਸ਼ਲ ਟਾਸਕ ਫੋਰਸ ਵਲੋਂ ਐੱਸ. ਐੱਸ. ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਐੱਸ.ਟੀ.ਐਫ. ਟੀਮ ਦੇ ਇੰਚਾਰਜ ਭਾਰਤ ਭੂਸ਼ਨ ਵਲੋਂ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX