ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਘਰਾਚੋਂ, 15 ਜੂਨ (ਕੰਵਲਜੀਤ ਸਿੰਘ ਘੁਮਾਣ)- ਇੱਥੋਂ ਦੇ ਨੇੜਲੇ ਪਿੰਡ ਨਾਗਰਾ ਵਿਖੇ ਦੋ ਏਕੜ ਦੇ ਮਾਲਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਰਾਮ ਸਿੰਘ ਪੁੱਤਰ ਚੰਨਣ ਸਿੰਘ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਦੁਪਹਿਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਆਮ ਲੋਕਾਂ ਅਤੇ ਪਸ਼ੂ ਪੰਛੀਆਂ ਨੂੰ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਉੱਥੇ ਹੀ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਤੇਜ਼ ਹਨੇਰੀ ਝੱਖੜ ਕਾਰਨ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਚੰਡੀਗੜ੍ਹ, 15 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉੱਥੇ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ...
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਅੰਮ੍ਰਿਤਸਰ

ਯਾਤਰੀਆਂ ਨੂੰ ਲੁੱਟਣ ਵਾਲੇ ਆਟੋ ਰਿਕਸ਼ਾ ਗਰੋਹ ਦੇ 3 ਮੈਂਬਰ ਕਾਬੂ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਆਟੋ ਰਿਕਸ਼ਾ 'ਚ ਬੈਠੇ ਯਾਤਰੀਆਂ ਨੂੰ ਸੁੰਨਸਾਨ ਥਾਂ 'ਤੇ ਜਾ ਕੇ ਲੁੱਟ ਲੈਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 10 ਮੋਬਾਇਲ ਫ਼ੋਨ ਤੇ ਇਕ ਬਿਨ੍ਹਾਂ ...

ਪੂਰੀ ਖ਼ਬਰ »

ਇਨੋਵਾ ਤੇ ਮੋਟਰਸਾਈਕਲ ਦੀ ਟੱਕਰ 'ਚ 1 ਗੰਭੀਰ ਜ਼ਖ਼ਮੀ

ਜਗਦੇਵ ਕਲਾਂ, 21 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਅੱਜ ਗੁਰੂ ਕਾ ਬਾਗ ਨੇੜੇ ਇਨੋਵਾ ਗੱਡੀ ਤੇ ਮੋਟਰ ਸਾਈਕਲ ਦੀ ਹੋਈ ਟੱਕਰ 'ਚ ਇਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁੱਕੜਾਂ ਵਾਲਾ ਸਾਈਡ ਤੋਂ ਬਹੁਤ ਤੇਜ਼ ਰਫ਼ਤਾਰ 'ਚ ਆ ...

ਪੂਰੀ ਖ਼ਬਰ »

ਵਾਰਡ ਨੰ: 3 'ਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 3 ਦੇ ਅਧੀਨ ਆਉਂਦੀ ਅਬਾਦੀ ਗੁਰੂ ਅਮਰਦਾਸ ਐਵੀਨਿਊ ਡੀ ਬਲਾਕ ਦੀ ਲੰਬੇ ਸਮੇਂ ਤੋਂ ਖਸਤਾ ਹੋਈ ਪਈ ਸੜਕ ਨੂੰ ਮੁੜ ਬਣਾਉਣ ਦੇ ਕੰਮ ਦਾ ਉਦਘਾਟਨ ਕੌਾਸਲਰ ਬੀਬੀ ਸ਼ਰਨਜੀਤ ਕੌਰ ਗੁੰਮਟਾਲਾ ਅਤੇ ਸਾਬਕਾ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਵਲੋਂ ਪੰਪ ਦੇ ਕਰਿੰਦੇ ਨਾਲ ਕੁੱਟਮਾਰ

ਲੋਪੋਕੇ, 21 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਕੱਲ੍ਹ ਦੁਪਿਹਰ ਤਕਰੀਬਨ 11 ਵਜੇ ਐੱਚ. ਪੀ. ਪੈਟਰੋਲ ਪੰਪ ਲੋਪੋਕੇ ਵਿਖੇ ਤੇਲ ਪਵਾਉਣ ਆਏ ਪੁਲਿਸ ਮੁਲਾਜ਼ਮ ਵਲੋਂ ਆਪਣੀ ਵਰਦੀ ਦਾ ਰੋਅਬ ਵਿਖਾਉਂਦਿਆਂ ਪੰਪ ਦੇ ਕਰਿੰਦੇ ਨਾਲ ਕੁੱਟਮਾਰ ਕਰਨ ਤੇ ਪੈਸੇ ਖੋਹਣ ਦਾ ਸਮਾਚਾਰ ...

ਪੂਰੀ ਖ਼ਬਰ »

3 ਦਿਨ ਪਹਿਲਾਂ ਫੜੇ ਗੈਂਗਸਟਰ ਦੀ ਪਾਈ ਪੁਲਿਸ ਨੇ ਗਿ੍ਫ਼ਤਾਰੀ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਦੱਸੇ ਜਾਂਦੇ ਤੇ 3 ਦਿਨ ਪਹਿਲਾਂ ਕਾਬੂ ਕੀਤੇ ਗੈਂਗਸਟਰ ਵਰੁਣ ਕੁਮਾਰ ਦੀ ਆਖਰ ਪੁਲਿਸ ਨੇ ਗਿ੍ਫ਼ਤਾਰੀ ਪਾ ਦਿੱਤੀ ਹੈ ਜਿਸ ਪਾਸੋਂ ਪੁਲਿਸ ਨੇ ਇਕ ਦੇਸੀ ਪਿਸਤੌਲ, ਆਈ.20 ਕਾਰ ਤੇ 980 ਨਸ਼ੀਲੀਆਂ ...

ਪੂਰੀ ਖ਼ਬਰ »

ਖ਼ਪਤਕਾਰਾਂ ਕੋਲੋਂ ਜੁਰਮਾਨੇ ਤੇ ਬਕਾਇਆ ਰਾਸ਼ੀ ਦੇ 81 ਲੱਖ ਵਸੂਲੇ : ਏ. ਪੀ. ਆਰ. ਓ.

ਜੈਂਤੀਪੁਰ, 21 ਜਨਵਰੀ (ਮਨਮੋਹਨ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਪ੍ਰਮੁੱਖ ਇੰਜੀਨੀਅਰ ਬਾਡਰ ਜ਼ੋਨ ਅੰਮਿ੍ਤਸਰ ਕਰਮਜੀਤ ਸਿੰਘ ਖਹਿਰਾ ਦੇ ਹੁਕਮ ਅਨੁਸਾਰ ਵੱਖ-ਵੱਖ ਟੀਮਾਂ ਬਣਾ ਕੇ ਸਮੁੱਚੇ ਜ਼ੋਨ 'ਚ ਚੋਰੀ ਨੂੰ ਰੋਕਣ ਤੇ ਖਪਤਕਾਰਾਂ ਵਲੋਂ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ ਹੋਇਆ ਕਾਮੇਡੀ ਨਾਟਕ 'ਇਸ਼ਕ ਰੀਮਿਕਸ' ਦਾ ਮੰਚਨ

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਅੰਮਿ੍ਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਸਿਰਜਨਾ ਕਲਾ ਮੰਚ ਅੰਮਿ੍ਤਸਰ ਦੀ ਟੀਮ ਵਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ...

ਪੂਰੀ ਖ਼ਬਰ »

ਕੈਪਟਨ ਤੇ ਮਨਪ੍ਰੀਤ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜੇ : ਅਕਾਲੀ ਆਗੂ

ਅੰਮਿ੍ਤਸਰ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੀ ਤੇ ਆਪਣੀ ਸਰਕਾਰ ਦੀ ਨਾਲਾਇਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਸਿਰ ਨਾ ਥੋਪਣ | ਇਹ ...

ਪੂਰੀ ਖ਼ਬਰ »

ਗਰੀਬਾਂ ਲਈ ਕਾਰਜਸ਼ੀਲ ਪਾਸਟਰ ਸਾਹਿਬਾਨਾਂ ਦਾ ਸਨਮਾਨ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਕੌਮੀ ਮਨੁੱਖੀ ਸੁਰੱਖਿਆ ਅਵਾਜ ਸੰਗਠਨ ਵਲੋਂ ਸੂਬਾ ਪ੍ਰਧਾਨ ਡਾ. ਨਿਆਮਤ ਸੂਫ਼ੀ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੂਬਾ ਪ੍ਰਧਾਨ ਡਾ: ਸੂਫੀ ਨੇ ਐਲਾਨ ਕੀਤਾ ਕਿ ਅਜਾਦੀ ਪਿਛੋਂ 70 ਸਾਲ ਦਾ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਦਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਖੁੱਲ੍ਹੀ ਗਰਾਉਂਡ 'ਚ ਕਰਵਾਇਆ ਜਾ ਰਿਹਾ 16ਵਾਂ ਫੁੱਟਬਾਲ ਟੂਰਨਾਮੈਂਟ ਦੇਰ ਸ਼ਾਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਯਾਤਰੀਆਂ ਨੂੰ ਲੁੱਟਣ ਵਾਲੇ ਆਟੋ ਰਿਕਸ਼ਾ ਗਰੋਹ ਦੇ 3 ਮੈਂਬਰ ਕਾਬੂ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਆਟੋ ਰਿਕਸ਼ਾ 'ਚ ਬੈਠੇ ਯਾਤਰੀਆਂ ਨੂੰ ਸੁੰਨਸਾਨ ਥਾਂ 'ਤੇ ਜਾ ਕੇ ਲੁੱਟ ਲੈਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 10 ਮੋਬਾਇਲ ਫ਼ੋਨ ਤੇ ਇਕ ਬਿਨ੍ਹਾਂ ...

ਪੂਰੀ ਖ਼ਬਰ »

ਪੇਕੇ ਗਈ ਔਰਤ ਲਾਪਤਾ

ਲਾਪਤਾ ਕਵਲਜੀਤ ਕੌਰ | ਬਿਆਸ, 21 ਜਨਵਰੀ (ਰੱਖੜਾ)-ਪਿੰਡ ਵਜ਼ੀਰ ਭੁੱਲਰ ਤੋਂ ਇਕ ਔਰਤ ਦੇ ਲਾਪਤਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਥਾਣਾ ਬਿਆਸ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹਰਦਿਆਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਵਜ਼ੀਰ ਭੁੱਲਰ ਨੇ ਦੱਸਿਆ ਕਿ ਉਸਦੀ ...

ਪੂਰੀ ਖ਼ਬਰ »

ਗਾਲ੍ਹਾਂ ਕੱਢਣ ਤੋਂ ਰੋਕਣ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ-ਭੈਣ ਭਰਾ ਜ਼ਖ਼ਮੀ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਗਲੀ 'ਚ ਗਾਲ੍ਹਾਂ ਕੱਢਣ ਤੋਂ ਰੋਕਣ 'ਤੇ ਗੁੱਸੇ 'ਚ ਆਏ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਭੈਣ ਭਰਾ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਜ਼ਖ਼ਮੀਆਂ ਦੀ ਪਹਿਚਾਨ ...

ਪੂਰੀ ਖ਼ਬਰ »

ਯੂਥ ਆਗੂ ਗੁਰਜੀਤ ਸਿੰਘ ਸੇਖੋਂ ਵਡਾਲਾ ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ੍ਰੀਮਤੀ ਹਰਪ੍ਰੀਤ ਕੌਰ ਸੇਖੋਂ ਮੈਂਬਰ ਬਲਾਕ ਸੰਮਤੀ ਦੇ ਪਤੀ ਗੁਰਜੀਤ ਸਿੰਘ ਸੇਖੋਂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ ਸਮੁੱਚੀ ਗ੍ਰਾਮ ਪੰਚਾਇਤ ਕਾਂਗਰਸ 'ਚ ਸ਼ਾਮਿਲ

ਨਵਾਂ ਪਿੰਡ, 21 ਜਨਵਰੀ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ 'ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਰਣਜੀਤ ਸਿੰਘ ਰਾਣਾ ਜੰਡ ਤੇ ਬੇਅੰਤ ਸਿੰਘ ਦੀ ਪ੍ਰੇਰਣਾ ਨਾਲ ਪਿੰਡ ਦਸਮੇਸ਼ ਨਗਰ ਦੇ ...

ਪੂਰੀ ਖ਼ਬਰ »

ਆਪ ਕਰੇਗੀ 'ਮਾਝਾ ਮਜ਼ਬੂਤ ਮਿਸ਼ਨ 2019' ਦੀ ਸ਼ੁਰੂਆਤ 1 ਨੂੰ : ਧਾਲੀਵਾਲ

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਮਾਝਾ ਖੇਤਰ 'ਚ ਆਪਣੇ ਅਧਾਰ ਨੂੰ ਮਜ਼ਬੂਤ ਬਣਾਉਣ ਲਈ 'ਮਾਝਾ ਮਜ਼ਬੂਤ ਮਿਸ਼ਨ 2019' ਮੁਹਿੰਮ 1 ਫ਼ਰਵਰੀ ਨੂੰ ਬਾਬਾ ਬਕਾਲਾ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ 28 ਫ਼ਰਵਰੀ 2019 ਤੱਕ ਚਲੇਗੀ, ਜਿਸ ਦੌਰਾਨ 25 ...

ਪੂਰੀ ਖ਼ਬਰ »

1 ਫ਼ਰਵਰੀ ਨੂੰ ਕੈਬਨਿਟ ਮੰਤਰੀ ਦੀ ਰਿਹਾਇਸ਼ 'ਤੇ ਕੀਤਾ ਜਾਵੇਗਾ ਪ੍ਰਦਰਸ਼ਨ-ਬਲਪੁਰੀਆ

ਬੰਡਾਲਾ, 21 ਜਨਵਰੀ (ਅਮਰਪਾਲ ਸਿੰਘ ਬੱਬੂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾਈ ਆਗੂ ਗੁਰਵੇਲ ਸਿੰਘ ਬਲਪੁਰੀਆ ਨੇ ਪ੍ਰੈਸ ਨੂੰ ਜਾਰੀ ਕੀਤੇ ਨੋਟ 'ਚ ਕਿਹਾ ਕਿ ਏਕਤਾ ਮੰਚ ਪੰਜਾਬ ਕਮੇਟੀ ਦੀ ਮੀਟਿੰਗ ਪਿਛਲੇ ਦਿਨੀਂ ਸੂਬਾ ਕਨਵੀਨਰ ਹਰਭਜਨ ਸਿੰਘ ਪਿਲੱਖਣੀ ਦੀ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਪੁਲਿਸ ਪਬਲਿਕ ਮੀਟਿੰਗ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰਾਂ 'ਚ ਰੇਹੜੀਆਂ-ਘੜੁੱਕਿਆਂ ਤੇ ਹੋਰ ਨਾਜ਼ਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਲੈ ਕੇ ਸਥਾਨਕ ਗੁਰਦੁਆਰਾ ਸਾਹਿਬ ਨੂੰ ਆਉਣ ਵਾਲੇ ਸ਼ਰਧਾਲੂਆਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਅੰਮਿ੍ਤਸਰ, 21 ਜਨਵਰੀ (ਜੱਸ)¸ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ | ਕਾਲਜ ਪਿੰ੍ਰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਕਰਵਾਏ ਉਕਤ ਸਮਾਗਮ 'ਚ ਵਰਤਮਾਨ ਸਮੇਂ 'ਚ ਯੁਵਕਾਂ ਦੀਆਂ ਸਮੱਸਿਆਵਾਂ 'ਤੇ ਚਾਨਣਾ ਪਾੳਾੁਦੇਂ ...

ਪੂਰੀ ਖ਼ਬਰ »

ਗੁ: ਅਟਾਰੀ ਸਾਹਿਬ ਵਿਖੇ ਜੋੜ ਮੇਲਾ ਮਨਾਇਆ

ਸੁਲਤਾਨਵਿੰਡ, 21 ਜਨਵਰੀ (ਗੁਰਨਾਮ ਸਿੰਘ ਬੁੱਟਰ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸਕੂਲ ਵਿਖੇ ਬਸੰਤ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ ਬਸੰਤ ਦਾ ਤਿਉਹਾਰ ਮਨਾਇਆ, ਜਿਸ 'ਚ ਪਲੇਇੰਗ ਅਤੇ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਪਹਿਰਾਵੇ 'ਚ ਮਾਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਹਾਕੀ ਟੂਰਨਾਮੈਂਟ ਸਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਬਾਬਾ ਬਕਾਲਾ ਸਾਹਿਬ ਦੇ ਦੋ ਮਰਹੂਮ ਹਾਕੀ ਖਿਡਾਰੀਆਂ ਬਲਵਿੰਦਰ-ਕੁਲਵੰਤ ਦੀ ਯਾਦ 'ਚ ਸਲਾਨਾ ਯਾਦਗਾਰੀ ਹਾਕੀ ਟੂਰਨਾਮੈਂਟ ਕਰਵਾਉਣ ਸਬੰਧੀ ਸਥਾਨਕ ...

ਪੂਰੀ ਖ਼ਬਰ »

ਡੀ.ਸੀ. ਤੇ ਉੱਪ ਮੰਡਲ ਦਫ਼ਤਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਅੱਜ ਤੋਂ : ਸੰਧੂ, ਹੇਰ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਡੀ. ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਤੇ ਤਹਿਸੀਲ ਅਜਨਾਲਾ ਪ੍ਰਧਾਨ ਪ੍ਰਗਟ ਸਿੰਘ ਹੇਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਤੇ ਉੱਪ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਚੱਕ ਔਲ ਵਿਖੇ ਨਗਰ ਨਿਵਾਸੀਆਂ ਵਲੋਂ ਸਰਬੱਤ ਦੇ ਭਲੇ ਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ 'ਚ ਗੋਲਡਨ ਐਵੀਨਿਊ ਸਕੁੂਲ ਦੀ ਖਿਡਾਰਨ ਨੇ ਜਿੱਤਿਆ ਚਾਂਦੀ ਦਾ ਤਗਮਾ

ਅੰਮਿ੍ਤਸਰ, 21 ਜਨਵਰੀ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਹੋਣਹਾਰ ਖਿਡਾਰਨ ਰੁਪਿੰਦਰ ਕੌਰ ਨੇ ਸੰਗਰੂਰ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਮਹਿਲਾ) 2018 ਵਿੱਚ 4__1MP__400 ਮੀਟਰ ਰਿਲੇਅ ਦੌੜ 'ਚ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਸੁਲਤਾਨਵਿੰਡ, 21 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਪਿੰਡ ਸੁਲਤਾਨਵਿੰਡ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਟਾਰੀ ਸਾਹਿਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਮੁੱਖ ਮੁਕਾਬਲਾ ਸ਼ਹੀਦ ਬਾਬਾ ਦੀਪ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਦੇ ਲੋਕਾਂ ਨੂੰ ਸਭ ਸਰਕਾਰੀ ਸਹੂਲਤਾਂ ਉਨ੍ਹਾਂ ਦੀਆਂ ਬਰੂਹਾਂ ਤੱਕ ਪਹੁੰਚਾਵਾਂਗੇ-ਡੈਨੀ ਬੰਡਾਲਾ

ਮਾਨਾਂਵਾਲਾ, 21 ਜਨਵਰੀ (ਗੁਰਦੀਪ ਸਿੰਘ ਨਾਗੀ)- ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਇਕ ਮੁਲਾਕਾਤ ਦੌਰਾਨ ਆਖਿਆ ਕਿ ਹਲਕੇ ਦੇ ਲੋਕਾਂ ਨੂੰ ਸਭ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਬਰੂਹਾਂ ਤੱਕ ਪਹੁੰਚਾਈਆਂ ਜਾਣਗੀਆਂ | ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ ਤਖ਼ਤ ਦੀਆਂ ਸਵੱਲੀਆਂ ਨਿਗਾਹਾਂ ਤੋਂ ਪਰ੍ਹੇ ਹੈ ਗੁਰੂ ਨਗਰੀ ਦਾ ਕੌਮਾਂਤਰੀ ਹਵਾਈ ਅੱਡਾ

ਰਾਜਾਸਾਾਸੀ, 21 ਜਨਵਰੀ (ਹੇਰ)-ਦੇਸ਼ ਦੀ ਰਾਜਧਾਨੀ ਦਿੱਲੀ ਮਗਰੋਂ ਦੂਸਰੇ ਸਥਾਨ ਲਈ ਗਿਣੀ ਜਾਂਦੀ ਹਵਾਈ ਪੱਟੀ ਵਾਲੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਹਾਲੇ ਵੀ ਦਿੱਲੀ ਤਖ਼ਤ ਦੀਆਂ ਸਵੱਲੀਆ ਨਿਗਾਹਾਂ ਤੋਂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਦਾ ਪਿੰਡ ਨਹੀਂ ਬਣ ਸਕਿਆ ਹਾਲੇ ਵੀ ਚੇਤਨਪੁਰਾ

ਚੇਤਨਪਰਾ, 21 ਜਨਵਰੀ (ਮਹਾਬੀਰ ਸਿੰਘ ਗਿੱਲ)-ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਕਾਮਰੇਡ ਸੋਹਣ ਸਿੰਘ ਜੋਸ਼ ਅਤੇ ਅੱਧੀ ਦਰਜਨ ਹੋਰ ਆਜ਼ਾਦੀ ਘੁਲਾਟੀਆਂ ਦਾ ਪਿੰਡ ਚੇਤਨਪੁਰਾ ਆਜ਼ਾਦੀ ਦੇ 70 ਸਾਲ ਬੀਤ ਜਾਣ ਉਪਰੰਤ ਵੀ ਉਨ੍ਹਾਂ ਦੇ ਸੁਪਨਿਆਂ ਦਾ ਪਿੰਡ ਨਹੀਂ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਦਾ ਪਿੰਡ ਨਹੀਂ ਬਣ ਸਕਿਆ ਹਾਲੇ ਵੀ ਚੇਤਨਪੁਰਾ

ਚੇਤਨਪਰਾ, 21 ਜਨਵਰੀ (ਮਹਾਬੀਰ ਸਿੰਘ ਗਿੱਲ)-ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਕਾਮਰੇਡ ਸੋਹਣ ਸਿੰਘ ਜੋਸ਼ ਅਤੇ ਅੱਧੀ ਦਰਜਨ ਹੋਰ ਆਜ਼ਾਦੀ ਘੁਲਾਟੀਆਂ ਦਾ ਪਿੰਡ ਚੇਤਨਪੁਰਾ ਆਜ਼ਾਦੀ ਦੇ 70 ਸਾਲ ਬੀਤ ਜਾਣ ਉਪਰੰਤ ਵੀ ਉਨ੍ਹਾਂ ਦੇ ਸੁਪਨਿਆਂ ਦਾ ਪਿੰਡ ਨਹੀਂ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਵਰਕਰਾਂ ਨੂੰ ਮੀਟਿੰਗ ਦੌਰਾਨ ਅਗਾਮੀ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 'ਚ ਜੇਤੂ ਝੰਡੇ ਗੱਡਣ ਲਈ ਵਿਰੋਧੀ ਧਿਰਾਂ ...

ਪੂਰੀ ਖ਼ਬਰ »

ਕਿੰਡਰ ਬੈਲਜ਼ ਪ੍ਰੀ ਸਕੂਲ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਿੰਡਰ ਬੈਲਜ਼ ਪ੍ਰੀ ਸਕੂਲ ਤਰਨ ਤਾਰਨ ਰੋਡ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਪੰਜਾਬੀ ਪਹਿਰਾਵੇ 'ਚ ਸਜੇ ਹੋਏ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗੀਤਾਂ 'ਤੇ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤੀ

ਅੰਮਿ੍ਤਸਰ, 21 ਜਨਵਰੀ (ਨਿੱਜੀ ਪੱਤਰ ਪ੍ਰੇਰਕ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਦੇ ਨਾਲ-ਨਾਲ ਸੰਗੀਤ ਵਰਗ 'ਚ ਵੀ ਚੈਂਪੀਅਨਸ਼ਿਪ ਹਾਸਲ ਕੀਤੀ ਹੈ | ਇਹ ਯੁਵਕ ਮੇਲਾ ਐਸੋਸੀਏਸ਼ਨ ...

ਪੂਰੀ ਖ਼ਬਰ »

ਸਾਡੇ ਵਿਰੁੱਧ ਪੁਲਿਸ ਨੇ ਝੂਠਾ ਮੁਕੱਦਮਾ ਕੀਤਾ ਦਰਜ-ਡਾ: ਸਤਨਾਮ, ਉਮਰਪੁਰਾ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਤਹਿਸੀਲ ਅਜਨਾਲਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਿਸ ਥਾਣਾ ਲੋਪੋਕੇ ਵਲੋਂ ਦਰਜ ਮੁਕੱਦਮੇ ਦੀਆਂ ਫੋਟੋ ਕਾਪੀਆਂ ਜਾਰੀ ਕਰਦਿਆਂ ਪਾਰਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਗਮ

ਭਿੰਡੀ ਸੈਦਾਂ, 21 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)-ਸ੍ਰੀ ਗੁਰੂ ਅੰਗਦ ਦੇਵ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਿਕਰਾਊਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਐਮ. ਡੀ. ਵਾਸਦੇਵ ਸ਼ਰਮਾ ਤੇ ਪਿ੍ੰ: ਗਗਨਦੀਪ ਸ਼ਰਮਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ- ਡੈਨੀ ਬੰਡਾਲਾ

ਟਾਂਗਰਾ, 21 ਜਨਵਰੀ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਰਾਜ ਵਿਚ ਪਿੰਡਾਂ ਦਾ ਕੋਈ ਵੀ ਰਸਤਾ ਕਚਾ ਨਹੀਂ ਰਹਿਣ ਦਿਆਂਗੇ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਪਿੰਡ ਸਰਜਾ ਦੀ ਫ਼ਿਰਨੀ ...

ਪੂਰੀ ਖ਼ਬਰ »

ਵਿਧਾਇਕ ਬੰਡਾਲਾ ਤੇ ਡੀ. ਸੀ. ਸੰਘਾ ਨੇ ਡਾ: ਸੰਧੂ ਦੇ ਗ੍ਰਹਿ ਵਿਖੇ ਕੀਤਾ ਸੰਗਤ ਦਰਸ਼ਨ

ਚੌਾਕ ਮਹਿਤਾ, 21 ਜਨਵਰੀ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਕਸਬੇ ਵਿਖੇ ਗ਼ੰਦੇ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧ ਨਾ ਹੋਣਾ ਸਥਾਨਕ ਇਲਾਕਾ ਨਿਵਾਸੀਆਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਅੱਜ ਇੱਥੇ ਸਾਬਕਾ ਚੇਅਰਮੈਨ ਡਾ: ਪਰਮਜੀਤ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਯੂਥ ਸਪੋਰਟਸ ਕਲੱਬ ਵਲੋਂ 'ਸ਼ਾਂਤੀ ਦਿਵਸ' ਮਨਾਇਆ

ਬਾਬਾ ਬਕਾਲਾ ਸਾਹਿਬ, 21ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਗੁਰੂ ਤੇਗ ਬਹਾਦਰ ਯੂਥ ਸਪੋਰਟਸ ਕਲੱਬ, ਬਾਬਾ ਬਕਾਲਾ ਸਾਹਿਬ (ਸੰਬੰਧਿਤ ਨਹਿਰੂ ਯੁਵਾ ਕੇਂਦਰ ਅੰਮਿ੍ਤਸਰ) ਵਲੋਂ ਜ਼ਿਲ੍ਹਾ ਯੂਥ ਕੌਆਰਡੀਨੇਟਰ ਸੈਮਸਨ ਮਸੀਹ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ

ਭਿੰਡੀ ਸੈਦਾਂ, 21 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)-ਸਰਹੱਦੀ ਪਿੰਡ ਨੇਪਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 26 ਜਨਵਰੀ ਨੂੰ ਮਨਾਏ ਜਾਂਦੇ ਗਣਤੰਤਰ ਦਿਵਸ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ 'ਚ ਉਪਲਬਧ ਕੋਰਸਾਂ ਦੀ ਜਾਣਕਾਰੀ ਦਿੱਤੀ

ਮਜੀਠਾ, 21 ਜਨਵਰੀ (ਮਨਿੰਦਰ ਸਿੰਘ ਸੋਖੀ)-ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਮਜੀਠਾ ਰੋਡ, ਅੰਮਿ੍ਤਸਰ ਦੇ ਪਿ੍ੰਸੀਪਲ ਪਰਮਬੀਰ ਸਿੰਘ ਮੱਤੇਵਾਲ ਵਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ 'ਚ ਉਪਲਬਧ ਕੋਰਸਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਹਿੱਤ ਗਠਿਤ ਕੀਤੀ ਗਈ ਟੀਮ ਵਲੋਂ ਸ. ਸ. ਸ. ਸਕੂਲ ਮਜੀਠਾ ਲੜਕੀਆਂ, ਸ. ਸ. ਸ. ਸਕੂਲ ਨਾਗ ਕਲਾਂ ਵਿਖੇ ਦੌਰਾ ਕੀਤਾ ਗਿਆ | ਇਥੇ ਪੁੱਜੀ ਟੀਮ ਦੇ ਮੈਂਬਰਾਂ ਵਿਚ ਸ੍ਰੀਮਤੀ ਸੰਦੀਪ ਕੌਰ, ਸ਼ੀਤਲ ਅਬਰੋਲ, ਭੁਪਿੰਦਰ ਸਿੰਘ ਤੇ ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿਚ ਤਕਨੀਕੀ ਸਿੱਖਿਆ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਪੋਲੀਟੈਕਨਿਕ ਕਾਲਜਾਂ ਵਿਚ ਉਪਲਬਧ ਸਿੱਖਿਆ ਦੇ ਮੌਕੇ ਤੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ | ਇਸ ਮੌਕੇ ਪਿੰ੍ਰ: ਮੈਡਮ ਮੋਨਾ ਕੌਰ, ਪਿੰ੍ਰ: ਸੁਖਪਾਲ ਕੌਰ, ਜਤਿੰਦਰ ਕੌਰ, ਗੁਰਦੀਪ ਕੌਰ, ਸਤਿੰਦਰ ਕੌਰ, ਕੰਵਲਜੀਤ ਕੌਰ, ਰਮਿੰਦਰਜੀਤ ਕੌਰ, ਰਵਿੰਦਰ ਕੌਰ, ਮੋਨਿਕਾ ਸ਼ਰਮਾ, ਰਾਜਨ ਬਾਲਾ, ਕੁਲਦੀਪ ਕੌਰ, ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਪਰਿੰਗ ਬਲੋਸਮ ਸਕੂਲ ਵਿਖੇ ਬਸੰਤ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਬਲੋਸਮ ਸਕੂਲ ਵਿਖੇ ਪਿ੍ੰਸੀਪਲ ਅਨੁਪਮਾ ਮਹਿਰਾ ਦੀ ਅਗਵਾਈ ਹੇਠ ਬਸੰਤ ਦਾ ਤਿਓਹਾਰ ਮਨਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਸਜਾਏ ਹੋਏ ਸਕੂਲ ਦੇ ਵਿਹੜੇ 'ਚ ਵਾਤਾਵਰਨ ਦੀ ਸੁਰੱਖਿਆ ਕਰਨ ਤੇ ਘੱਟ ਤੋਂ ਘੱਟ ਇਕ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਕੌਮੀ ਯੁਵਾ ਦਿਵਸ ਮਨਾਇਆ

ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਦੇਸ਼ ਦੇ ਯੁਵਾ ਪੀੜ੍ਹੀ ਦੇ ਮਾਰਗ ਦਰਸ਼ਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਮੌਕੇ ਕੌਮੀ ਯੁਵਾ ਦਿਵਸ ਮਨਾਇਆ ਗਿਆ | ਜਿਸ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਕਿੱਕ ਬਾਕਸਿੰਗ ਨੇ ਰਾਸ਼ਟਰੀ ਸਕੂਲ ਖੇਡਾਂ 'ਚ ਤਗਮਾ ਕੀਤਾ ਹਾਸਲ

ਅੰਮਿ੍ਤਸਰ, 21 ਜਨਵਰੀ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ14 ਸਾਲ 55 ਕਿਲੋ ਭਾਰ ਵਰਗ 'ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਤੇ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਕੌਾਸਲਰ ਹੁੰਦਲ ਨੇ ਸਿੱਧੂ ਨੂੰ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਵੇਰਕਾ, 21 ਜਨਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਾਰਡ ਨੰ: 20 ਤੋਂ ਕਾਂਗਰਸ ਪਾਰਟੀ ਦੇ ਕੌਾਸਲਰ ਨਵਦੀਪ ਸਿੰਘ ਹੁੰਦਲ ਨੇ ਆਪਣੇ ਵਫ਼ਦ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਜਿਥੇ ਆਪਣੀ ਵਾਰਡ ਦੇ ਇਲਾਕੇ ਗੁਰੂ ਨਗਰ, ਸੰਤ ਨਗਰ, ਦੀਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਪਿੰਡ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ-ਐਡਵੋਕੇਟ ਸਿਆਲਕਾ

ਜੇਠੂਵਾਲ, 21 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਜੋਕੇ ਸਮੇਂ 'ਚ ਨੌਜਵਾਨ ਵਰਗ ਵਿਚ ਵੱਧ ਰਹੇ ਪਵਿੱਤਪੂਣੇ ਤੇ ਨਸ਼ਿਆਂ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਗਈ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਕਮੇਟੀ ਵਲੋਂ ਪਿੰਡ ...

ਪੂਰੀ ਖ਼ਬਰ »

ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ

ਓਠੀਆ, 21ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਛੀਨਾਂ ਕਰਮ ਸਿੰਘ ਦੇ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾਂ ਨੇ ਦੱਸਿਆ ਕੇ ਬੀਤੇ ਦਿਨੀ 14 ਜਨਵਰੀ ਦੀ ਸ਼ਾਮ ਨੂੰ ਮੇਰਾ ਭਤੀਜਾ ਰਛਪਾਲ ਸਿੰਘ ਲਾਡੀ ਜੋ ਕੇ ਅਜਨਾਲਾ ਤੋਂ ਪਿੰਡ ਨੂੰ ਆ ...

ਪੂਰੀ ਖ਼ਬਰ »

ਬਾਬਾ ਰਾਮ ਸਿੰਘ ਕਲੇਰ ਘੁਮਾਣ ਦੀ ਬਰਸੀ ਮੌਕੇ ਸਮਾਗਮ

ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਗੁ: ਛਾਉਣੀ ਸਾਹਿਬ ਵਿਖੇ ਤਰਨਾ ਦਲ ਦੇ ਸੇਵਕ ਬਾਬਾ ਰਾਮ ਸਿੰਘ ਕੇਲਰ ਘੁਮਾਣ ਦੀ ਸਾਲਾਨਾ ਬਰਸੀ ਮੌਕੇ ਇਕ ਧਾਰਮਿਕ ਸਮਾਗਮ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ ਮੁਖੀ ਸਿੰਘ ਸਾਹਿਬ ...

ਪੂਰੀ ਖ਼ਬਰ »

ਕੇ. ਟੀ. ਕਲਾ ਗੈਲਰੀ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਕੇ. ਟੀ. ਕਲਾ ਗੈਲਰੀ ਵਿਖੇ ਅੱਜ ਵੱਖ ਵੱਖ ਕਲਾਕਿ੍ਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਦਾ ਉਦਘਾਟਨ ਡੀ. ਏ. ਪੀ. ਸਕੂਲ ਦੀ ਫ਼ਾਈਨ ਆਰਟ ਇੰਚਾਰਜ਼ ਮੈਡਮ ਪਿਅੰਕਾ ਸ਼ਰਮਾ ਤੇ ਪ੍ਰੋ: ਜਗਜੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨਾਂ ਤੇ ਗਰੀਬ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਕੀਤਾ : ਡਾ: ਕੋਟਲਾ

ਬੰਡਾਲਾ, 21 ਜਨਵਰੀ (ਅਮਰਪਾਲ ਸਿੰਘ ਬੱਬੂ)-ਹਲਕਾ ਜੰਡਿਆਲਾ ਦੇ ਸ਼ੋਮ੍ਰਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਕੋਟਲਾ ਨੇ ਅਕਾਲੀ ਵਰਕਰਾਂ ਦੀ ਇਕ ਮੀਟਿੰਗ ਕਰਨ ਉਪਰਤ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਅਮਰਜੀਤ ਸਿੰਘ ਬੰਡਾਲਾ ਦੇ ਗ੍ਰਹਿ ...

ਪੂਰੀ ਖ਼ਬਰ »

ਤਰਸਿੱਕਾ 'ਚ ਨਗਰ ਕੀਰਤਨ ਸਜਾਇਆ

ਤਰਸਿੱਕਾ, 21 ਜਨਵਰੀ (ਅਤਰ ਸਿੰਘ ਤਰਸਿੱਕਾ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਟਾਹਲਾ ਸਾਹਿਬ ਪੁਲ ਨਹਿਰ ਤਰਸਿੱਕਾ ਤੋਂ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਨੂੰ ਬਾਬਾ ਸੱਜਣ ਸਿੰਘ ...

ਪੂਰੀ ਖ਼ਬਰ »

ਮਰੀਜ਼ਾਂ ਲਈ ਨਵੀਂ ਕਿਰਨ ਹੈ ਐਨ. ਏ. ਬੀ. ਐਚ. ਮਾਨਤਾ : ਡਾ. ਦੇਵਗਨ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਦੇਸ਼ ਭਰ 'ਚ ਐਨ. ਏ. ਬੀ. ਐਚ. ਮਾਨਤਾ ਮਿਲਣੀ ਵਧੀਆ ਇਲਾਜ ਤੇ ਸੁਵਿਧਾਵਾਂ ਦੀ ਪ੍ਰਤੀਕ ਮੰਨ੍ਹੀ ਜਾਂਦੀ ਹੈ ਤੇ ਨੀਲ ਕੰਠ ਹਸਪਤਾਲ ਨੂੰ ਮਿਲੀ ਮਾਨਤਾ ਮਰੀਜ਼ਾਂ ਲਈ ਨਵੀਂ ਆਸ ਦੀ ਕਿਰਨ ਹੈ | ਇਹ ਪ੍ਰਗਟਾਵਾ ਹਸਪਤਾਲ ਦੇ ਡਾਇਰਕੈਟਰ ਡਾ: ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ 'ਚ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਯਾਦਗਾਰੀ ਭਾਸ਼ਣ ਕਰਵਾਇਆ

ਅੰਮਿ੍ਤਸਰ, 21 ਜਨਵਰੀ (ਸਟਾਫ ਰਿਪੋਰਟਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਾਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ ਦਾ ਆਯੋਜਨ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ...

ਪੂਰੀ ਖ਼ਬਰ »

ਬੀ. ਐਸ. ਐਫ. 32 ਬਟਾਲੀਅਨ ਨੇ ਵਿਦਿਆਰਥੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਐਸ. ਐਫ. ਵਲੋਂ ਸਵਿਕ ਐਕਸ਼ਨ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੜਵਾਲ ਵਿਖੇ 32 ਬਟਾਲੀਅਨ ਦੇ ਕਮਾਡੈਂਟ ਪ੍ਰਣੇ ਕੁਮਾਰ ਦੀ ਅਗਵਾਈ ਹੇਠ ਕਰਵਾਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮੁੱਖ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਾ 663ਵਾਂ ਜਨਮ ਦਿਹਾੜਾ ਮਨਾਇਆ

ਰਈਆ, 21 ਜਨਵਰੀ (ਸ਼ਰਨਬੀਰ ਸਿੰਘ ਕੰਗ)¸ਬੀਤੇ ਦਿਨ ਸ੍ਰੀ ਬਾਵਾ ਲਾਲ ਜੀ ਦੇ ਮੰਦਰ ਡਾ: ਸ਼ਰਮੇ ਵਾਲੀ ਗੱਲੀ ਰਈਆ 'ਚ ਸ੍ਰੀ ਬਾਵਾ ਲਾਲ ਜੀ ਦਾ 663ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੁਮ ਨਾਲ ਮਨਾਇਆ ਗਿਆ | ਇਸ ਮੌਕੇ ਬਲਾਕ ਰਈਆ ਦੇ ਪ੍ਰਧਾਨ ਕੇ. ਕੇ. ਸ਼ਰਮਾ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਸਕੂਲੀ ਬੱਚੇ ਕੱਢਣਗੇ ਝਾਕੀਆਂ

ਸਠਿਆਲਾ, 21 ਜਨਵਰੀ (ਜਗੀਰ ਸਿੰਘ ਸਫਰੀ)-ਗਣਤੰਤਰ ਦਿਵਸ ਮੌਕੇ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਸਕੂਲੀ ਬੱਚੇ ਝਲਕੀਆਂ ਕੱਢ ਕੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਨਗੇ | ਉਕਤ ਸਤਰਾਂ ਦਾ ਪ੍ਰਗਟਾਵਾ ਐਸ. ਡੀ. ਐਮ. ਬਾਬਾ ਬਕਾਲਾ ਵਲੋਂ ਬਣਾਈ ਕਲਚਰ ਸੁਸਾਇਟੀ ਦੇ ਮੈਂਬਰ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਮੁਲਾਜ਼ਮਾਂ ਦੇ ਹਿੱਤਾਂ ਲਈ ਸੰਘਰਸ਼ ਤੇਜ ਕਰੇਗੀ¸ਬਾਬਾ ਅਮਰਜੀਤ ਸਿੰਘ

ਟਾਂਗਰਾ, 21 ਜਨਵਰੀ (ਹਰਜਿੰਦਰ ਸਿੰਘ ਕਲੇਰ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਮੀਟਿੰਗ ਬਾਬਾ ਅਮਰਜੀਤ ਸਿੰਘ ਬਾਬਾ ਪ੍ਰਧਾਨ ਸਰਹੱਦੀ ਜ਼ੋਨ ਤੇ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਜਥੇਬੰਦੀ ਦਾ 2018 ਦਾ ਕੈਲੰਡਰ ਜਾਰੀ ਕੀਤਾ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਸਵੈ-ਰੁਜ਼ਗਾਰ ਸਕੀਮ ਅਧੀਨ ਡੇਅਰੀ ਸਿਖਲਾਈ ਕੋਰਸ ਸ਼ੁਰੂ : ਡਿਪਟੀ ਡਾਇਰੈਕਟਰ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵਲੋਂ ਪੜ੍ਹੇ ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈਰੁਜ਼ਗਾਰ ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰਜੀਤ ਡਿਪਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX