ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਆਟੋ ਰਿਕਸ਼ਾ 'ਚ ਬੈਠੇ ਯਾਤਰੀਆਂ ਨੂੰ ਸੁੰਨਸਾਨ ਥਾਂ 'ਤੇ ਜਾ ਕੇ ਲੁੱਟ ਲੈਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 10 ਮੋਬਾਇਲ ਫ਼ੋਨ ਤੇ ਇਕ ਬਿਨ੍ਹਾਂ ...
ਜਗਦੇਵ ਕਲਾਂ, 21 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਅੱਜ ਗੁਰੂ ਕਾ ਬਾਗ ਨੇੜੇ ਇਨੋਵਾ ਗੱਡੀ ਤੇ ਮੋਟਰ ਸਾਈਕਲ ਦੀ ਹੋਈ ਟੱਕਰ 'ਚ ਇਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁੱਕੜਾਂ ਵਾਲਾ ਸਾਈਡ ਤੋਂ ਬਹੁਤ ਤੇਜ਼ ਰਫ਼ਤਾਰ 'ਚ ਆ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 3 ਦੇ ਅਧੀਨ ਆਉਂਦੀ ਅਬਾਦੀ ਗੁਰੂ ਅਮਰਦਾਸ ਐਵੀਨਿਊ ਡੀ ਬਲਾਕ ਦੀ ਲੰਬੇ ਸਮੇਂ ਤੋਂ ਖਸਤਾ ਹੋਈ ਪਈ ਸੜਕ ਨੂੰ ਮੁੜ ਬਣਾਉਣ ਦੇ ਕੰਮ ਦਾ ਉਦਘਾਟਨ ਕੌਾਸਲਰ ਬੀਬੀ ਸ਼ਰਨਜੀਤ ਕੌਰ ਗੁੰਮਟਾਲਾ ਅਤੇ ਸਾਬਕਾ ...
ਲੋਪੋਕੇ, 21 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਕੱਲ੍ਹ ਦੁਪਿਹਰ ਤਕਰੀਬਨ 11 ਵਜੇ ਐੱਚ. ਪੀ. ਪੈਟਰੋਲ ਪੰਪ ਲੋਪੋਕੇ ਵਿਖੇ ਤੇਲ ਪਵਾਉਣ ਆਏ ਪੁਲਿਸ ਮੁਲਾਜ਼ਮ ਵਲੋਂ ਆਪਣੀ ਵਰਦੀ ਦਾ ਰੋਅਬ ਵਿਖਾਉਂਦਿਆਂ ਪੰਪ ਦੇ ਕਰਿੰਦੇ ਨਾਲ ਕੁੱਟਮਾਰ ਕਰਨ ਤੇ ਪੈਸੇ ਖੋਹਣ ਦਾ ਸਮਾਚਾਰ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਦੱਸੇ ਜਾਂਦੇ ਤੇ 3 ਦਿਨ ਪਹਿਲਾਂ ਕਾਬੂ ਕੀਤੇ ਗੈਂਗਸਟਰ ਵਰੁਣ ਕੁਮਾਰ ਦੀ ਆਖਰ ਪੁਲਿਸ ਨੇ ਗਿ੍ਫ਼ਤਾਰੀ ਪਾ ਦਿੱਤੀ ਹੈ ਜਿਸ ਪਾਸੋਂ ਪੁਲਿਸ ਨੇ ਇਕ ਦੇਸੀ ਪਿਸਤੌਲ, ਆਈ.20 ਕਾਰ ਤੇ 980 ਨਸ਼ੀਲੀਆਂ ...
ਜੈਂਤੀਪੁਰ, 21 ਜਨਵਰੀ (ਮਨਮੋਹਨ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਪ੍ਰਮੁੱਖ ਇੰਜੀਨੀਅਰ ਬਾਡਰ ਜ਼ੋਨ ਅੰਮਿ੍ਤਸਰ ਕਰਮਜੀਤ ਸਿੰਘ ਖਹਿਰਾ ਦੇ ਹੁਕਮ ਅਨੁਸਾਰ ਵੱਖ-ਵੱਖ ਟੀਮਾਂ ਬਣਾ ਕੇ ਸਮੁੱਚੇ ਜ਼ੋਨ 'ਚ ਚੋਰੀ ਨੂੰ ਰੋਕਣ ਤੇ ਖਪਤਕਾਰਾਂ ਵਲੋਂ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਅੰਮਿ੍ਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਸਿਰਜਨਾ ਕਲਾ ਮੰਚ ਅੰਮਿ੍ਤਸਰ ਦੀ ਟੀਮ ਵਲੋਂ ਪ੍ਰਸਿੱਧ ਨਾਟਕਕਾਰ ਦਵਿੰਦਰ ਸਿੰਘ ਗਿੱਲ ਦਾ ਲਿਖਿਆ ਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਕਾਮੇਡੀ ਨਾਟਕ ...
ਅੰਮਿ੍ਤਸਰ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੀ ਤੇ ਆਪਣੀ ਸਰਕਾਰ ਦੀ ਨਾਲਾਇਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਸਿਰ ਨਾ ਥੋਪਣ | ਇਹ ...
ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਕੌਮੀ ਮਨੁੱਖੀ ਸੁਰੱਖਿਆ ਅਵਾਜ ਸੰਗਠਨ ਵਲੋਂ ਸੂਬਾ ਪ੍ਰਧਾਨ ਡਾ. ਨਿਆਮਤ ਸੂਫ਼ੀ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੂਬਾ ਪ੍ਰਧਾਨ ਡਾ: ਸੂਫੀ ਨੇ ਐਲਾਨ ਕੀਤਾ ਕਿ ਅਜਾਦੀ ਪਿਛੋਂ 70 ਸਾਲ ਦਾ ...
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੇਵਾ ਸੁਸਾਇਟੀ ਦੀ ਖੁੱਲ੍ਹੀ ਗਰਾਉਂਡ 'ਚ ਕਰਵਾਇਆ ਜਾ ਰਿਹਾ 16ਵਾਂ ਫੁੱਟਬਾਲ ਟੂਰਨਾਮੈਂਟ ਦੇਰ ਸ਼ਾਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਟੂਰਨਾਮੈਂਟ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਆਟੋ ਰਿਕਸ਼ਾ 'ਚ ਬੈਠੇ ਯਾਤਰੀਆਂ ਨੂੰ ਸੁੰਨਸਾਨ ਥਾਂ 'ਤੇ ਜਾ ਕੇ ਲੁੱਟ ਲੈਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 10 ਮੋਬਾਇਲ ਫ਼ੋਨ ਤੇ ਇਕ ਬਿਨ੍ਹਾਂ ...
ਲਾਪਤਾ ਕਵਲਜੀਤ ਕੌਰ | ਬਿਆਸ, 21 ਜਨਵਰੀ (ਰੱਖੜਾ)-ਪਿੰਡ ਵਜ਼ੀਰ ਭੁੱਲਰ ਤੋਂ ਇਕ ਔਰਤ ਦੇ ਲਾਪਤਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਥਾਣਾ ਬਿਆਸ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹਰਦਿਆਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਵਜ਼ੀਰ ਭੁੱਲਰ ਨੇ ਦੱਸਿਆ ਕਿ ਉਸਦੀ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਗਲੀ 'ਚ ਗਾਲ੍ਹਾਂ ਕੱਢਣ ਤੋਂ ਰੋਕਣ 'ਤੇ ਗੁੱਸੇ 'ਚ ਆਏ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਭੈਣ ਭਰਾ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਜ਼ਖ਼ਮੀਆਂ ਦੀ ਪਹਿਚਾਨ ...
ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ੍ਰੀਮਤੀ ਹਰਪ੍ਰੀਤ ਕੌਰ ਸੇਖੋਂ ਮੈਂਬਰ ਬਲਾਕ ਸੰਮਤੀ ਦੇ ਪਤੀ ਗੁਰਜੀਤ ਸਿੰਘ ਸੇਖੋਂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ...
ਨਵਾਂ ਪਿੰਡ, 21 ਜਨਵਰੀ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ 'ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਰਣਜੀਤ ਸਿੰਘ ਰਾਣਾ ਜੰਡ ਤੇ ਬੇਅੰਤ ਸਿੰਘ ਦੀ ਪ੍ਰੇਰਣਾ ਨਾਲ ਪਿੰਡ ਦਸਮੇਸ਼ ਨਗਰ ਦੇ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਮਾਝਾ ਖੇਤਰ 'ਚ ਆਪਣੇ ਅਧਾਰ ਨੂੰ ਮਜ਼ਬੂਤ ਬਣਾਉਣ ਲਈ 'ਮਾਝਾ ਮਜ਼ਬੂਤ ਮਿਸ਼ਨ 2019' ਮੁਹਿੰਮ 1 ਫ਼ਰਵਰੀ ਨੂੰ ਬਾਬਾ ਬਕਾਲਾ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ 28 ਫ਼ਰਵਰੀ 2019 ਤੱਕ ਚਲੇਗੀ, ਜਿਸ ਦੌਰਾਨ 25 ...
ਬੰਡਾਲਾ, 21 ਜਨਵਰੀ (ਅਮਰਪਾਲ ਸਿੰਘ ਬੱਬੂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾਈ ਆਗੂ ਗੁਰਵੇਲ ਸਿੰਘ ਬਲਪੁਰੀਆ ਨੇ ਪ੍ਰੈਸ ਨੂੰ ਜਾਰੀ ਕੀਤੇ ਨੋਟ 'ਚ ਕਿਹਾ ਕਿ ਏਕਤਾ ਮੰਚ ਪੰਜਾਬ ਕਮੇਟੀ ਦੀ ਮੀਟਿੰਗ ਪਿਛਲੇ ਦਿਨੀਂ ਸੂਬਾ ਕਨਵੀਨਰ ਹਰਭਜਨ ਸਿੰਘ ਪਿਲੱਖਣੀ ਦੀ ...
ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰਾਂ 'ਚ ਰੇਹੜੀਆਂ-ਘੜੁੱਕਿਆਂ ਤੇ ਹੋਰ ਨਾਜ਼ਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਲੈ ਕੇ ਸਥਾਨਕ ਗੁਰਦੁਆਰਾ ਸਾਹਿਬ ਨੂੰ ਆਉਣ ਵਾਲੇ ਸ਼ਰਧਾਲੂਆਂ ਨੂੰ ...
ਅੰਮਿ੍ਤਸਰ, 21 ਜਨਵਰੀ (ਜੱਸ)¸ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ | ਕਾਲਜ ਪਿੰ੍ਰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਕਰਵਾਏ ਉਕਤ ਸਮਾਗਮ 'ਚ ਵਰਤਮਾਨ ਸਮੇਂ 'ਚ ਯੁਵਕਾਂ ਦੀਆਂ ਸਮੱਸਿਆਵਾਂ 'ਤੇ ਚਾਨਣਾ ਪਾੳਾੁਦੇਂ ...
ਸੁਲਤਾਨਵਿੰਡ, 21 ਜਨਵਰੀ (ਗੁਰਨਾਮ ਸਿੰਘ ਬੁੱਟਰ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ...
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ ਬਸੰਤ ਦਾ ਤਿਉਹਾਰ ਮਨਾਇਆ, ਜਿਸ 'ਚ ਪਲੇਇੰਗ ਅਤੇ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਪਹਿਰਾਵੇ 'ਚ ਮਾਂ ...
ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਬਾਬਾ ਬਕਾਲਾ ਸਾਹਿਬ ਦੇ ਦੋ ਮਰਹੂਮ ਹਾਕੀ ਖਿਡਾਰੀਆਂ ਬਲਵਿੰਦਰ-ਕੁਲਵੰਤ ਦੀ ਯਾਦ 'ਚ ਸਲਾਨਾ ਯਾਦਗਾਰੀ ਹਾਕੀ ਟੂਰਨਾਮੈਂਟ ਕਰਵਾਉਣ ਸਬੰਧੀ ਸਥਾਨਕ ...
ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਡੀ. ਸੀ. ਦਫ਼ਤਰ ਇੰਪਲਾਈਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਤੇ ਤਹਿਸੀਲ ਅਜਨਾਲਾ ਪ੍ਰਧਾਨ ਪ੍ਰਗਟ ਸਿੰਘ ਹੇਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਤੇ ਉੱਪ ...
ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਚੱਕ ਔਲ ਵਿਖੇ ਨਗਰ ਨਿਵਾਸੀਆਂ ਵਲੋਂ ਸਰਬੱਤ ਦੇ ਭਲੇ ਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ...
ਅੰਮਿ੍ਤਸਰ, 21 ਜਨਵਰੀ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਹੋਣਹਾਰ ਖਿਡਾਰਨ ਰੁਪਿੰਦਰ ਕੌਰ ਨੇ ਸੰਗਰੂਰ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਮਹਿਲਾ) 2018 ਵਿੱਚ 4__1MP__400 ਮੀਟਰ ਰਿਲੇਅ ਦੌੜ 'ਚ ...
ਸੁਲਤਾਨਵਿੰਡ, 21 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਪਿੰਡ ਸੁਲਤਾਨਵਿੰਡ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਟਾਰੀ ਸਾਹਿਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਮੁੱਖ ਮੁਕਾਬਲਾ ਸ਼ਹੀਦ ਬਾਬਾ ਦੀਪ ...
ਮਾਨਾਂਵਾਲਾ, 21 ਜਨਵਰੀ (ਗੁਰਦੀਪ ਸਿੰਘ ਨਾਗੀ)- ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਇਕ ਮੁਲਾਕਾਤ ਦੌਰਾਨ ਆਖਿਆ ਕਿ ਹਲਕੇ ਦੇ ਲੋਕਾਂ ਨੂੰ ਸਭ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਬਰੂਹਾਂ ਤੱਕ ਪਹੁੰਚਾਈਆਂ ਜਾਣਗੀਆਂ | ਉਨ੍ਹਾਂ ...
ਰਾਜਾਸਾਾਸੀ, 21 ਜਨਵਰੀ (ਹੇਰ)-ਦੇਸ਼ ਦੀ ਰਾਜਧਾਨੀ ਦਿੱਲੀ ਮਗਰੋਂ ਦੂਸਰੇ ਸਥਾਨ ਲਈ ਗਿਣੀ ਜਾਂਦੀ ਹਵਾਈ ਪੱਟੀ ਵਾਲੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਹਾਲੇ ਵੀ ਦਿੱਲੀ ਤਖ਼ਤ ਦੀਆਂ ਸਵੱਲੀਆ ਨਿਗਾਹਾਂ ਤੋਂ ...
ਚੇਤਨਪਰਾ, 21 ਜਨਵਰੀ (ਮਹਾਬੀਰ ਸਿੰਘ ਗਿੱਲ)-ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਕਾਮਰੇਡ ਸੋਹਣ ਸਿੰਘ ਜੋਸ਼ ਅਤੇ ਅੱਧੀ ਦਰਜਨ ਹੋਰ ਆਜ਼ਾਦੀ ਘੁਲਾਟੀਆਂ ਦਾ ਪਿੰਡ ਚੇਤਨਪੁਰਾ ਆਜ਼ਾਦੀ ਦੇ 70 ਸਾਲ ਬੀਤ ਜਾਣ ਉਪਰੰਤ ਵੀ ਉਨ੍ਹਾਂ ਦੇ ਸੁਪਨਿਆਂ ਦਾ ਪਿੰਡ ਨਹੀਂ ...
ਚੇਤਨਪਰਾ, 21 ਜਨਵਰੀ (ਮਹਾਬੀਰ ਸਿੰਘ ਗਿੱਲ)-ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਕਾਮਰੇਡ ਸੋਹਣ ਸਿੰਘ ਜੋਸ਼ ਅਤੇ ਅੱਧੀ ਦਰਜਨ ਹੋਰ ਆਜ਼ਾਦੀ ਘੁਲਾਟੀਆਂ ਦਾ ਪਿੰਡ ਚੇਤਨਪੁਰਾ ਆਜ਼ਾਦੀ ਦੇ 70 ਸਾਲ ਬੀਤ ਜਾਣ ਉਪਰੰਤ ਵੀ ਉਨ੍ਹਾਂ ਦੇ ਸੁਪਨਿਆਂ ਦਾ ਪਿੰਡ ਨਹੀਂ ...
ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਵਰਕਰਾਂ ਨੂੰ ਮੀਟਿੰਗ ਦੌਰਾਨ ਅਗਾਮੀ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 'ਚ ਜੇਤੂ ਝੰਡੇ ਗੱਡਣ ਲਈ ਵਿਰੋਧੀ ਧਿਰਾਂ ...
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਿੰਡਰ ਬੈਲਜ਼ ਪ੍ਰੀ ਸਕੂਲ ਤਰਨ ਤਾਰਨ ਰੋਡ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਪੰਜਾਬੀ ਪਹਿਰਾਵੇ 'ਚ ਸਜੇ ਹੋਏ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗੀਤਾਂ 'ਤੇ ਪ੍ਰਭਾਵਸ਼ਾਲੀ ...
ਅੰਮਿ੍ਤਸਰ, 21 ਜਨਵਰੀ (ਨਿੱਜੀ ਪੱਤਰ ਪ੍ਰੇਰਕ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਦੇ ਨਾਲ-ਨਾਲ ਸੰਗੀਤ ਵਰਗ 'ਚ ਵੀ ਚੈਂਪੀਅਨਸ਼ਿਪ ਹਾਸਲ ਕੀਤੀ ਹੈ | ਇਹ ਯੁਵਕ ਮੇਲਾ ਐਸੋਸੀਏਸ਼ਨ ...
ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਤਹਿਸੀਲ ਅਜਨਾਲਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਿਸ ਥਾਣਾ ਲੋਪੋਕੇ ਵਲੋਂ ਦਰਜ ਮੁਕੱਦਮੇ ਦੀਆਂ ਫੋਟੋ ਕਾਪੀਆਂ ਜਾਰੀ ਕਰਦਿਆਂ ਪਾਰਟੀ ...
ਭਿੰਡੀ ਸੈਦਾਂ, 21 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)-ਸ੍ਰੀ ਗੁਰੂ ਅੰਗਦ ਦੇਵ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਿਕਰਾਊਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਐਮ. ਡੀ. ਵਾਸਦੇਵ ਸ਼ਰਮਾ ਤੇ ਪਿ੍ੰ: ਗਗਨਦੀਪ ਸ਼ਰਮਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਮਾਗਮ 'ਚ ...
ਟਾਂਗਰਾ, 21 ਜਨਵਰੀ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਰਾਜ ਵਿਚ ਪਿੰਡਾਂ ਦਾ ਕੋਈ ਵੀ ਰਸਤਾ ਕਚਾ ਨਹੀਂ ਰਹਿਣ ਦਿਆਂਗੇ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਪਿੰਡ ਸਰਜਾ ਦੀ ਫ਼ਿਰਨੀ ...
ਚੌਾਕ ਮਹਿਤਾ, 21 ਜਨਵਰੀ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਕਸਬੇ ਵਿਖੇ ਗ਼ੰਦੇ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧ ਨਾ ਹੋਣਾ ਸਥਾਨਕ ਇਲਾਕਾ ਨਿਵਾਸੀਆਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਅੱਜ ਇੱਥੇ ਸਾਬਕਾ ਚੇਅਰਮੈਨ ਡਾ: ਪਰਮਜੀਤ ...
ਬਾਬਾ ਬਕਾਲਾ ਸਾਹਿਬ, 21ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਗੁਰੂ ਤੇਗ ਬਹਾਦਰ ਯੂਥ ਸਪੋਰਟਸ ਕਲੱਬ, ਬਾਬਾ ਬਕਾਲਾ ਸਾਹਿਬ (ਸੰਬੰਧਿਤ ਨਹਿਰੂ ਯੁਵਾ ਕੇਂਦਰ ਅੰਮਿ੍ਤਸਰ) ਵਲੋਂ ਜ਼ਿਲ੍ਹਾ ਯੂਥ ਕੌਆਰਡੀਨੇਟਰ ਸੈਮਸਨ ਮਸੀਹ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ...
ਭਿੰਡੀ ਸੈਦਾਂ, 21 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)-ਸਰਹੱਦੀ ਪਿੰਡ ਨੇਪਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 26 ਜਨਵਰੀ ਨੂੰ ਮਨਾਏ ਜਾਂਦੇ ਗਣਤੰਤਰ ਦਿਵਸ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ...
ਮਜੀਠਾ, 21 ਜਨਵਰੀ (ਮਨਿੰਦਰ ਸਿੰਘ ਸੋਖੀ)-ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਮਜੀਠਾ ਰੋਡ, ਅੰਮਿ੍ਤਸਰ ਦੇ ਪਿ੍ੰਸੀਪਲ ਪਰਮਬੀਰ ਸਿੰਘ ਮੱਤੇਵਾਲ ਵਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ 'ਚ ਉਪਲਬਧ ਕੋਰਸਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਹਿੱਤ ਗਠਿਤ ਕੀਤੀ ਗਈ ...
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਬਲੋਸਮ ਸਕੂਲ ਵਿਖੇ ਪਿ੍ੰਸੀਪਲ ਅਨੁਪਮਾ ਮਹਿਰਾ ਦੀ ਅਗਵਾਈ ਹੇਠ ਬਸੰਤ ਦਾ ਤਿਓਹਾਰ ਮਨਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਸਜਾਏ ਹੋਏ ਸਕੂਲ ਦੇ ਵਿਹੜੇ 'ਚ ਵਾਤਾਵਰਨ ਦੀ ਸੁਰੱਖਿਆ ਕਰਨ ਤੇ ਘੱਟ ਤੋਂ ਘੱਟ ਇਕ ...
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਦੇਸ਼ ਦੇ ਯੁਵਾ ਪੀੜ੍ਹੀ ਦੇ ਮਾਰਗ ਦਰਸ਼ਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਮੌਕੇ ਕੌਮੀ ਯੁਵਾ ਦਿਵਸ ਮਨਾਇਆ ਗਿਆ | ਜਿਸ ਨੂੰ ...
ਅੰਮਿ੍ਤਸਰ, 21 ਜਨਵਰੀ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ14 ਸਾਲ 55 ਕਿਲੋ ਭਾਰ ਵਰਗ 'ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਤੇ ਜ਼ਿਲ੍ਹੇ ਦਾ ...
ਵੇਰਕਾ, 21 ਜਨਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਾਰਡ ਨੰ: 20 ਤੋਂ ਕਾਂਗਰਸ ਪਾਰਟੀ ਦੇ ਕੌਾਸਲਰ ਨਵਦੀਪ ਸਿੰਘ ਹੁੰਦਲ ਨੇ ਆਪਣੇ ਵਫ਼ਦ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਜਿਥੇ ਆਪਣੀ ਵਾਰਡ ਦੇ ਇਲਾਕੇ ਗੁਰੂ ਨਗਰ, ਸੰਤ ਨਗਰ, ਦੀਨ ...
ਜੇਠੂਵਾਲ, 21 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਜੋਕੇ ਸਮੇਂ 'ਚ ਨੌਜਵਾਨ ਵਰਗ ਵਿਚ ਵੱਧ ਰਹੇ ਪਵਿੱਤਪੂਣੇ ਤੇ ਨਸ਼ਿਆਂ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਗਈ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਕਮੇਟੀ ਵਲੋਂ ਪਿੰਡ ...
ਓਠੀਆ, 21ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਛੀਨਾਂ ਕਰਮ ਸਿੰਘ ਦੇ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾਂ ਨੇ ਦੱਸਿਆ ਕੇ ਬੀਤੇ ਦਿਨੀ 14 ਜਨਵਰੀ ਦੀ ਸ਼ਾਮ ਨੂੰ ਮੇਰਾ ਭਤੀਜਾ ਰਛਪਾਲ ਸਿੰਘ ਲਾਡੀ ਜੋ ਕੇ ਅਜਨਾਲਾ ਤੋਂ ਪਿੰਡ ਨੂੰ ਆ ...
ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਗੁ: ਛਾਉਣੀ ਸਾਹਿਬ ਵਿਖੇ ਤਰਨਾ ਦਲ ਦੇ ਸੇਵਕ ਬਾਬਾ ਰਾਮ ਸਿੰਘ ਕੇਲਰ ਘੁਮਾਣ ਦੀ ਸਾਲਾਨਾ ਬਰਸੀ ਮੌਕੇ ਇਕ ਧਾਰਮਿਕ ਸਮਾਗਮ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ ਮੁਖੀ ਸਿੰਘ ਸਾਹਿਬ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)-ਕੇ. ਟੀ. ਕਲਾ ਗੈਲਰੀ ਵਿਖੇ ਅੱਜ ਵੱਖ ਵੱਖ ਕਲਾਕਿ੍ਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਦਾ ਉਦਘਾਟਨ ਡੀ. ਏ. ਪੀ. ਸਕੂਲ ਦੀ ਫ਼ਾਈਨ ਆਰਟ ਇੰਚਾਰਜ਼ ਮੈਡਮ ਪਿਅੰਕਾ ਸ਼ਰਮਾ ਤੇ ਪ੍ਰੋ: ਜਗਜੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ ...
ਬੰਡਾਲਾ, 21 ਜਨਵਰੀ (ਅਮਰਪਾਲ ਸਿੰਘ ਬੱਬੂ)-ਹਲਕਾ ਜੰਡਿਆਲਾ ਦੇ ਸ਼ੋਮ੍ਰਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਕੋਟਲਾ ਨੇ ਅਕਾਲੀ ਵਰਕਰਾਂ ਦੀ ਇਕ ਮੀਟਿੰਗ ਕਰਨ ਉਪਰਤ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਅਮਰਜੀਤ ਸਿੰਘ ਬੰਡਾਲਾ ਦੇ ਗ੍ਰਹਿ ...
ਤਰਸਿੱਕਾ, 21 ਜਨਵਰੀ (ਅਤਰ ਸਿੰਘ ਤਰਸਿੱਕਾ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਟਾਹਲਾ ਸਾਹਿਬ ਪੁਲ ਨਹਿਰ ਤਰਸਿੱਕਾ ਤੋਂ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਨੂੰ ਬਾਬਾ ਸੱਜਣ ਸਿੰਘ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਦੇਸ਼ ਭਰ 'ਚ ਐਨ. ਏ. ਬੀ. ਐਚ. ਮਾਨਤਾ ਮਿਲਣੀ ਵਧੀਆ ਇਲਾਜ ਤੇ ਸੁਵਿਧਾਵਾਂ ਦੀ ਪ੍ਰਤੀਕ ਮੰਨ੍ਹੀ ਜਾਂਦੀ ਹੈ ਤੇ ਨੀਲ ਕੰਠ ਹਸਪਤਾਲ ਨੂੰ ਮਿਲੀ ਮਾਨਤਾ ਮਰੀਜ਼ਾਂ ਲਈ ਨਵੀਂ ਆਸ ਦੀ ਕਿਰਨ ਹੈ | ਇਹ ਪ੍ਰਗਟਾਵਾ ਹਸਪਤਾਲ ਦੇ ਡਾਇਰਕੈਟਰ ਡਾ: ...
ਅੰਮਿ੍ਤਸਰ, 21 ਜਨਵਰੀ (ਸਟਾਫ ਰਿਪੋਰਟਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਾਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ ਦਾ ਆਯੋਜਨ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ | ਇਹ ਲੈਕਚਰ ਯੂਨੀਵਰਸਿਟੀ ਦੇ ਸੰਸਥਾਪਕ ਉਪ ਕੁਲਪਤੀ, ਸਰਦਾਰ ਬਿਸ਼ਨ ਸਿੰਘ ਸਮੁੰਦਰੀ ਦੀ ਯਾਦ ਵਿਚ ਸਰਦਾਰ ਜਸਵੰਤ ਸਿੰਘ ਮੈਮੋਰੀਅਲ ਐਜੂਕੇਸ਼ਨ ਟਰੱਸਟ, ਜਲੰਧਰ ਵਲੋਂ ਕਰਵਾਇਆ ਗਿਆ | ਨੈਸ਼ਨਲ ਐਗਰੀਫੂਡ ਬਾਇਓਟੈਕਨਾਲੋਜੀ ਇੰਸਟੀਚਿਊਟ ਮੋਹਾਲੀ ਦੇ ਕਾਰਜਕਾਰੀ ਨਿਰਦੇਸ਼ਕ ਡਾ: ਟੀ. ਆਰ. ਸ਼ਰਮਾ ਨੇ ਸਥਾਈ ਖੇਤੀਬਾੜੀ ਲਈ ਬਾਇਓਟੈਕਨਾਲੋਜੀ, ਭੋਜਨ ਤੇ ਪੋਸ਼ਣ ਸੁਰੱਖਿਆ ਵਿਸ਼ੇ 'ਤੇ ਇਹ ਭਾਸ਼ਣ ਦਿੱਤਾ | ਡੀਨ ਅਕਾਦਮਿਕ ਮਾਮਲੇ ਪ੍ਰੋ: ਕਮਲਜੀਤ ਸਿੰਘ ਨੇ ਭਾਸ਼ਣ ਦੀ ਪ੍ਰਧਾਨਗੀ ਕੀਤੀ ਅਤੇ ਇਸ ਮੌਕੇ ਸ: ਜਸਜੀਤ ਸਿੰਘ ਸਮੁੰਦਰੀ (ਆਈ.ਐਫ.ਐਸ.) ਤੋਂ ਇਲਾਵਾ ਅਧਿਆਪਕ, ਖੋਜਾਰਥੀ ਤੇ ਵਿਦਿਆਰਥੀ ਹਾਜ਼ਰ ਸਨ |
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਐਸ. ਐਫ. ਵਲੋਂ ਸਵਿਕ ਐਕਸ਼ਨ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੜਵਾਲ ਵਿਖੇ 32 ਬਟਾਲੀਅਨ ਦੇ ਕਮਾਡੈਂਟ ਪ੍ਰਣੇ ਕੁਮਾਰ ਦੀ ਅਗਵਾਈ ਹੇਠ ਕਰਵਾਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮੁੱਖ ...
ਰਈਆ, 21 ਜਨਵਰੀ (ਸ਼ਰਨਬੀਰ ਸਿੰਘ ਕੰਗ)¸ਬੀਤੇ ਦਿਨ ਸ੍ਰੀ ਬਾਵਾ ਲਾਲ ਜੀ ਦੇ ਮੰਦਰ ਡਾ: ਸ਼ਰਮੇ ਵਾਲੀ ਗੱਲੀ ਰਈਆ 'ਚ ਸ੍ਰੀ ਬਾਵਾ ਲਾਲ ਜੀ ਦਾ 663ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੁਮ ਨਾਲ ਮਨਾਇਆ ਗਿਆ | ਇਸ ਮੌਕੇ ਬਲਾਕ ਰਈਆ ਦੇ ਪ੍ਰਧਾਨ ਕੇ. ਕੇ. ਸ਼ਰਮਾ ਵਿਸ਼ੇਸ਼ ਤੌਰ ਤੇ ...
ਸਠਿਆਲਾ, 21 ਜਨਵਰੀ (ਜਗੀਰ ਸਿੰਘ ਸਫਰੀ)-ਗਣਤੰਤਰ ਦਿਵਸ ਮੌਕੇ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਸਕੂਲੀ ਬੱਚੇ ਝਲਕੀਆਂ ਕੱਢ ਕੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਨਗੇ | ਉਕਤ ਸਤਰਾਂ ਦਾ ਪ੍ਰਗਟਾਵਾ ਐਸ. ਡੀ. ਐਮ. ਬਾਬਾ ਬਕਾਲਾ ਵਲੋਂ ਬਣਾਈ ਕਲਚਰ ਸੁਸਾਇਟੀ ਦੇ ਮੈਂਬਰ ...
ਟਾਂਗਰਾ, 21 ਜਨਵਰੀ (ਹਰਜਿੰਦਰ ਸਿੰਘ ਕਲੇਰ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਮੀਟਿੰਗ ਬਾਬਾ ਅਮਰਜੀਤ ਸਿੰਘ ਬਾਬਾ ਪ੍ਰਧਾਨ ਸਰਹੱਦੀ ਜ਼ੋਨ ਤੇ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਜਥੇਬੰਦੀ ਦਾ 2018 ਦਾ ਕੈਲੰਡਰ ਜਾਰੀ ਕੀਤਾ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵਲੋਂ ਪੜ੍ਹੇ ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈਰੁਜ਼ਗਾਰ ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰਜੀਤ ਡਿਪਟੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX