ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਖੰਨਾ / ਸਮਰਾਲਾ

ਮਿਡਲ ਸਕੂਲਾਂ 'ਚੋਂ ਆਸਾਮੀਆਂ ਦੀ ਛਾਂਟੀ ਕਰਨ ਿਖ਼ਲਾਫ਼ ਰੋਸ ਮੀਟਿੰਗ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)- ਸਾਂਝਾ ਅਧਿਆਪਕ ਮੋਰਚਾ ਦੀ ਖੰਨਾ ਬਲਾਕ ਇਕਾਈ ਦੀ ਮੀਟਿੰਗ 'ਚ ਸ਼ਾਮਿਲ ਅਧਿਆਪਕ ਆਗੂਆਂ ਨੇ ਮਿਡਲ ਸਕੂਲਾਂ ਵਿਚ ਪੰਜਾਬੀ-ਹਿੰਦੀ ਤੇ ਆਰਟ ਕਰਾਫ਼ਟ-ਪੀ. ਟੀ. ਆਈ ਦੀਆਂ ਪੋਸਟਾਂ ਵਿਚੋਂ ਇਕ ਇਕ ਪੋਸਟ ਚੁੱਕਣ ਅਤੇ ਕੁੱਲ 9 ਵਿਸ਼ਿਆਂ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 3 ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਐਸ. ਪੀ. ਐਚ. ਬਲਵਿੰਦਰ ਸਿੰਘ ਭੀਖੀ ਨੇ ਦੱਸਿਆ ਕਿ ਐਸ. ਐਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਦੀ ਦੇਖ ਰੇਖ ਵਿਚ ਤੇ ਡੀ. ਜੀ. ਪੀ. ਸੁਰੇਸ਼ ਅਰੋੜਾ, ਆਈ. ਜੀ. ਅਰਪਿਤ ਸ਼ੁਕਲਾ ਤੇ ਡੀ. ਆਈ. ਜੀ. ਗੁਰਸ਼ਰਨ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 59 ਗੱਟੂ ਚਾਈਨਾ ਡੋਰ ਬਰਾਮਦ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ, ਦਵਿੰਦਰ ਸਿੰਘ ਗੋਗੀ)- ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਵਲੋਂ ਬਸੰਤ ਪੰਚਮੀ ਮੌਕੇ ਚਾਈਨਾ ਡੋਰ ਵੇਚਣ ਵਾਲਿਆਂ ਿਖ਼ਲਾਫ਼ ਚਲਾਈ ਮੁਹਿੰਮ ਅਧੀਨ ਖੰਨਾ ਸ਼ਹਿਰੀ ਪੁਲਿਸ ਵਲੋਂ 4 ਵੱਖ-ਵੱਖ ...

ਪੂਰੀ ਖ਼ਬਰ »

ਕੀ ਬਸੰਤ ਪੰਚਮੀ 'ਤੇ ਚਾਈਨਾ ਡੋਰ 'ਤੇ ਪ੍ਰਸ਼ਾਸਨ ਕਾਰਵਾਈ ਕਰੇਗਾ...?

ਮਲੌਦ, 21 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਬਸੰਤ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਹਿਰ ਤੇ ਪਿੰਡਾਂ ਅੰਦਰ ਨੌਜਵਾਨ ਤੇ ਬੱਚਿਆ ਵਲੋਂ ਪਤੰਗਬਾਜ਼ੀ ਦੇ ਮੁਕਾਬਲੇ ਕੀਤੇ ਜਾਣਗੇ | ਇਸ ਮੌਕੇ ਚਾਈਨਾ ਡੋਰ ਦੀ ਦੁਰਵਰਤੋਂ ਧੜਾਧੜ ...

ਪੂਰੀ ਖ਼ਬਰ »

ਪਿੰਡ ਐਤੀਆਣਾ 'ਚ 11 ਨਵ-ਜਨਮੀਆਂ ਬੱਚੀਆਂ ਦੀ ਲੋਹੜੀ

ਗੁਰੂਸਰ ਸੁਧਾਰ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਐਤੀਆਣਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ. ਡੀ. ਪੀ. ਓ. ਦਫ਼ਤਰ ਸੁਧਾਰ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਸਦਕਾ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਕਮਾਲਪੁਰਾ ਵਿਖੇ ਅੰਮਿ੍ਤਧਾਰੀ ਵਿਦਿਆਰਥੀਆਂ ਦਾ ਸਨਮਾਨ

ਰਾਏਕੋਟ, 21 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ (ਕਾਲਜ ਕੈਂਪਸ) ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾਂ ਸਕੂਲ ਦੇ ਬੱਚਿਆਂ ਨੂੰ ਧਾਰਮਿਕ ਫ਼ਿਲਮ ਦਿਖਾਈ ਗਈ ਤੇ ਅੰਮਿ੍ਤਧਾਰੀ ...

ਪੂਰੀ ਖ਼ਬਰ »

ਲੜਾਈ ਝਗੜੇ 'ਚ ਇਕ ਜ਼ਖ਼ਮੀ

ਖੰਨਾ, 21 ਜਨਵਰੀ (ਦਵਿੰਦਰ ਸਿੰਘ ਗੋਗੀ)-ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਜਗਦੇਵ ਸਿੰਘ ਵਾਸੀ ਗਾਜ਼ੀਪੁਰ ਨੇ ਦੱਸਿਆ ਕਿ ਉਹ ਜਦੋਂ ਬੀਤੀ ਰਾਤ ਕੰਮ ਕਰਨ ਤੋਂ ਬਾਅਦ ਘਰ ਆਇਆ ਤਾਂ ਉਸ ਦਾ ਛੋਟਾ ਲੜਕਾ ਸੁਖਦੀਪ ਬਾਹਰ ਗਲੀ ਵਿਚ ਚਲਾ ਗਿਆ ਜਦੋਂ ਉਹ ਉਸ ਨੂੰ ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ ਵਿਚ ਧਾਰਮਿਕ ਸਮਾਗਮ

ਦੋਰਾਹਾ, 21 ਜਨਵਰੀ (ਜੋਗਿੰਦਰ ਸਿੰਘ ਓਬਰਾਏ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਕੌਾਸਲ ਵਲੋਂ ਗੁਰਦੁਆਰਾ ਸਿੰਘ ਸਭਾ ਦੋਰਾਹਾ ਵਿਖੇ 40 ਮੁਕਤਿਆਂ ਤੇ ਮਾਈ ਭਾਗੋ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦੋਰਾਹਾ ਤੋਂ ਇਲਾਵਾ ਆਲੇ-ਦੁਆਲੇ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਜਾਣ-ਬੁਝ ਕੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ-ਢਿੱਲੋਂ, ਜਲਣਪੁਰ

ਸਮਰਾਲਾ, 21 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿਛਲੇ ਸਮੇਂ ਦੌਰਾਨ ਜਦੋਂ ਕੇਂਦਰ ਵਿਚ ਡਾ: ਮਨਮੋਹਣ ਸਿੰਘ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦਾ ਕਾਰਜਕਾਲ ਸੀ ਤਾਂ ਉਸ ਵੇਲੇ ਵੀ ਕੱਚੇ ਤੇਲ ਦੇ ਭਾਅ ਅਸਮਾਨ ਨੂੰ ਛੂਹ ਗਏ ਸਨ ਪਰ ਫਿਰ ਵੀ ਸਰਕਾਰ ਨੇ ...

ਪੂਰੀ ਖ਼ਬਰ »

ਪਿੰਡ ਕੂਹਲੀ ਖ਼ੁਰਦ ਦੀ ਸੜਕ 'ਤੇ ਖੜ੍ਹਦਾ ਪਾਣੀ ਬਣਿਆ ਸਮੱਸਿਆ

ਮਲੌਦ, 21 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਕੂਹਲੀ ਖ਼ੁਰਦ ਵਿਖੇ ਪਿੰਡ ਵੜਦੇ ਹੀ ਸੜਕ 'ਤੇ ਖੜ੍ਹਾ ਪਾਣੀ ਪਿੰਡ ਵਾਸੀਆਂ ਲਈ ਸਮੱਸਿਆ ਬਣਿਆ ਹੋਇਆ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ 'ਤੇ ਖੜ੍ਹਦਾ ਇਹ ਗੰਦਾ ਪਾਣੀ ਕਿਸੇ ਵੀ ...

ਪੂਰੀ ਖ਼ਬਰ »

ਮਾਤਾ ਹਰਮਿੰਦਰ ਕੌਰ ਹਰਬੰਸਪੁਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਬੀਜਾ, 21 ਜਨਵਰੀ (ਰਣਧੀਰ ਸਿੰਘ ਧੀਰਾ)- ਲੈਂਡ ਮਾਰਗੇਜ ਬੈਂਕ ਸਮਰਾਲਾ ਦੇ ਡਾਇਰੈਕਟਰ ਤੇ ਅਕਾਲੀ ਆਗੂ ਕਰਮ ਸਿੰਘ ਸੰਧੂ ਸਾਬਕਾ ਸਰਪੰਚ, ਗੁਰਦੀਪ ਸਿੰਘ ਸੰਧੂ ਤੇ ਪਰਗਟ ਸਿੰਘ ਸੰਧੂ ਦੇ ਮਾਤਾ ਹਰਮਿੰਦਰ ਕੌਰ ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਹਰਬੰਸਪੁਰ ਵਿਖੇ ਹੋਈ ਜਿਸ ਦੌਰਾਨ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ਕੀਰਤਨ ਕੀਤਾ | ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਭਾਕਿਯੂ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਰਾਹੁਲ ਗਾਂਧੀ ਦੀ ਟੀਮ ਦੇ ਮੈਂਬਰ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਮਾਤਾ ਹਰਮਿੰਦਰ ਕੌਰ ਨੇ ਜਿਥੇ ਆਪਣੇ ਸਮੁੱਚੇ ਪਰਿਵਾਰ ਨੂੰ ੰ ਇਕ ਲੜੀ ਵਿਚ ਪਰੋ ਕੇ ਰੱਖਿਆ ਉਥੇ ਪਿੰਡ ਵਿਚ ਭਾਈਚਾਰਕ ਸਾਂਝ ਨੂੰ ੰ ਬਰਕਰਾਰ ਰੱਖਿਆ | ਇਸ ਮੌਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਪ੍ਰੋ: ਗੁਰਬਖ਼ਸ਼ ਸਿੰਘ ਬੀਜਾ, ਚੇਅਰਮੈਨ ਸੁਖਵਿੰਦਰ ਸਿੰਘ ਨਾਗਰਾ, ਯਾਦਵਿੰਦਰ ਸਿੰਘ ਯਾਦੂ ਭੰਗਲਾਂ ਪ੍ਰਧਾਨ, ਬੂਟਾ ਸਿੰਘ ਰਾਏਪੁਰ, ਲਾਲਾ ਮੰਗਤ ਰਾਏ, ਚੇਅਰਮੈਨ ਇੰਦਰਜੀਤ ਸਿੰਘ ਲੋਪੋਂ, ਬਲਵਿੰਦਰ ਸਿੰਘ ਬੰਬ, ਸੁਖਵਿੰਦਰ ਸਿੰਘ ਸੁੱਖਾ, ਅਵਤਾਰ ਸਿੰਘ ਗਿੱਲ, ਬਿੱਟੂ ਮਹਿੰਦੀਪੁਰ, ਕਰਨਵੀਰ ਸਿੰਘ ਢਿੱਲੋਂ, ਆੜ੍ਹਤੀ ਬੇਅੰਤ ਸਿੰਘ ਬਲਾਲਾ, ਭਗਵਾਨ ਸਿੰਘ ਰੁਪਾਲੋਂ, ਡੀ ਐਸ. ਪੀ. ਪਵਨਜੀਤ, ਬਰਜਿੰਦਰ ਸਿੰਘ ਬਬਲੂ ਲੋਪੋ, ਜਥੇ ਗੁਰਚਰਨ ਸਿੰਘ ਬਗ਼ਲੀ, ਬਹਾਦਰ ਸਿੰਘ ਮਾਣਕੀ ਰਛਪਾਲ ਸਿੰਘ ਚਾਵਾ, ਮਨਿੰਦਰਜੀਤ ਸਿੰਘ ਜੋਨੀ, ਡਾ: ਨਵਦੀਪ ਸਿੰਘ ਢੰਡਾ, ਗੁਰਜੀਤ ਸਿੰਘ ਭੌਰਲਾ, ਪਾਲ ਸਿੰਘ, ਜਰਨੈਲ ਸਿੰਘ ਕੈਂਥ, ਜੱਸਾ ਬੌਦਲੀਂ, ਜਗਤਾਰ ਸਿੰਘ ਭੁੱਲਰ, ਪ੍ਰਧਾਨ ਕਰਮ ਸਿੰਘ, ਗੁਰਦੀਪ ਸਿੰਘ ਅੜੈਚਾ, ਸਰਪੰਚ ਕਮਿੱਕਰ ਸਿੰਘ, ਅਜਮੇਰ ਸਿੰਘ ਪੂਰਬਾ, ਡਾ: ਜਸਪ੍ਰੀਤ ਸਿੰਘ ਸਿਆਣ, ਚੇਅਰਮੈਨ ਭਗਵਾਨ ਸਿੰਘ ਰੁਪਾਲੋਂ, ਪਰਗਟ ਸਿੰਘ ਭੌਰਲਾ, ਪਿ੍ਤਪਾਲ ਸਿੰਘ ਮਾਂਗਟ, ਪ੍ਰਧਾਨ ਜਸਵੰਤ ਸਿੰਘ ਬੀਜਾ, ਸਰਪੰਚ ਸੁਖਦੇਵ ਸਿੰਘ ਰੁਪਾਲੋਂ, ਗੁਰਪ੍ਰੀਤ ਸਿੰਘ ਮਾਨ, ਅੰਮਿ੍ਤਪਾਲ ਸਿੰਘ ਟਮਕੌਦੀ, ਰਣਜੀਤ ਸਿੰਘ ਉਟਾਲਾਂ, ਲਖਵੀਰ ਸਿੰਘ ਲੱਖੀ, ਸਾਬਕਾ ਸਰਪੰਚ ਬਹਾਦਰ ਸਿੰਘ ਬਗ਼ਲੀ, ਮਨਦੀਪ ਸਿੰਘ ਸੋਨੂੰੰ ਬਗ਼ਲੀ, ਜਗਜੀਤ ਸਿੰਘ ਗੱਗੜਮਾਜਰਾ, ਅਤੇ ਡਾ: ਅਮਰ ਸਿੰਘ ਸਿਆਣ ਹਰੀ ਸਿੰਘ ਮੰਡਿਆਲਾ, ਜਸਵੀਰ ਸਿੰਘ ਰਾਏਪੁਰ ਤੋਂ ਇਲਾਵਾ ਬੀਜਾ, ਸਮਰਾਲਾ ਅਤੇ ਖੰਨਾ ਦੇ ਵੱਡੀ ਗਿਣਤੀ ਵਿਚ ਦੁਕਾਨਦਾਰ, ਆੜ੍ਹਤੀਏ, ਵਕੀਲ ਅਤੇ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਮਨਾਇਆ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਪੰਜਾਬ ਖੱਤਰੀ ਚੇਤਨਾ ਮੰਚ ਖੰਨਾ ਵਲੋਂ ਜੀ. ਟੀ. ਰੋਡ ਨੇੜੇ ਪੁਰਾਣਾ ਬੱਸ ਅੱਡਾ ਵਿਖੇ ਸ਼ਹੀਦ ਵੀਰ ਹਕੀਕਤ ਰਾਏ ਦੇ ਬਲੀਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਛੋਲੇ ਕੁਲਚਿਆਂ ਦਾ ਲੰਗਰ ਵੀ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਪਿੰਡ ਘਰਖਣਾਂ ਵਿਚ ਲੋੜਵੰਦਾਂ ਦੇ ਫਾਰਮ ਭਰੇ

ਸਮਰਾਲਾ, 21 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿੰਡ ਘਰਖਣਾਂ ਵਿਖੇ ਸਰਪੰਚ ਪ੍ਰਦੀਪ ਸਿੰਘ ਦੀ ਅਗਵਾਈ ਵਿਚ ਏ. ਡੀ. ਓ. ਗੁਰਮੀਤ ਸਿੰਘ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮੁਲਾਜ਼ਮਾਂ ਵਲੋਂ ਪਿੰਡ ਦੇ ਲੋੜਵੰਦਾਂ ਦੇ ਫਾਰਮ ਭਰੇ ਗਏ | ...

ਪੂਰੀ ਖ਼ਬਰ »

ਮਲੌਦ 'ਚ ਸਫ਼ਾਈ ਮੁਹਿੰਮ ਨੂੰ ਇਮਾਨਦਾਰ ਯਤਨਾਂ ਦੀ ਲੋੜ

ਮਲੌਦ, 21 ਜਨਵਰੀ (ਸਹਾਰਨ ਮਾਜਰਾ)- ਭਾਵੇਂ ਨਿੱਤ ਦਿਨ ਨਗਰ ਪੰਚਾਇਤ ਮਲੌਦ ਆਪਣੇ ਅਧੀਨ ਪੈਂਦੇ ਤਿੰਨ ਨਗਰਾਂ ਮਲੌਦ, ਰੋੜੀਆਂ, ਸੋਮਲਖੇੜੀ ਦੇ ਵਾਸੀਆਂ ਨੂੰ ਸਫ਼ਾਈ ਰੱਖੇ ਜਾਣ ਦੇ ਦਾਅਵੇ ਕਰ ਰਹੀ ਹੈ | ਕਦੀ ਪਫ਼ਲੈਟਾਂ ਰਾਹੀਂ, ਕਦੀ ਕੰਧਾਂ 'ਤੇ ਸਫ਼ਾਈ ਮੁਹਿੰਮਾਂ ਦੇ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਚੋਣ ਦੌਰਾਨ ਸੁੱਖਾ ਸ਼ਾਹਪੁਰ ਪ੍ਰਧਾਨ ਤੇ ਬੰਤ ਘੁਡਾਣੀ ਜਨਰਲ ਸਕੱਤਰ ਬਣੇ

ਪਾਇਲ, 21 ਜਨਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)- ਪੰਜਾਬੀ ਲਿਖਾਰੀ ਸਭਾ ਦੀ ਚੋਣ ਤੇ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਤੇ ਸਰਪ੍ਰਸਤ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਦੌਰਾਨ ਸਭਾ ਦੀ ਚੋਣ ਵੀ ਕੀਤੀ ਗਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮਲੌਦ, 21 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਿਰਭੈ ਸਿੰਘ ਪੁੱਤਰ ਜਗਤ ਸਿੰਘ ਵਾਸੀ ਚੋਮੋ ਆਪਣੇ ਮੋਟਰਸਾਈਕਲ 'ਤੇ ਮਲੌਦ ਤੋਂ ਪਾਇਲ ਜਾ ਰਿਹਾ ਸੀ | ਟੀ. ਪੁਆਇੰਟ ਮਾਂਗੇਵਾਲ ਵਿਖੇ ਇਕ ਬਲੈਰੋ ...

ਪੂਰੀ ਖ਼ਬਰ »

ਰਣਜੀਤ ਕੌਰ ਮਾਂਗਟ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਦੋਰਾਹਾ, 21 ਜਨਵਰੀ (ਜਸਵੀਰ ਝੱਜ)- ਰਣਜੀਤ ਕੌਰ ਆਪਣੀ 65 ਸਾਲ ਦੀ ਸੰਸਾਰਕ ਯਾਤਰਾ ਸੰਪੰਨ ਕਰਕੇ ਅਚਾਨਕ 12 ਜਨਵਰੀ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਨਮਿਤ ਗੁਰਦੁਆਰਾ ਬੂੰਗਾ ਸਾਹਿਬ ਪਿੰਡ ਰਾਮਪੁਰ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਪਤੰਗ ਨਾ ਉਡਾਈ ਜਾਵੇ-ਮਨੁੱਖੀ ਅਧਿਕਾਰ ਮੰਚ

ਖੰਨਾ, 21 ਜਨਵਰੀ (ਦਵਿੰਦਰ ਸਿੰਘ ਗੋਗੀ, ਮਨਜੀਤ ਸਿੰਘ ਧੀਮਾਨ)- ਮਨੁੱਖੀ ਅਧਿਕਾਰ ਮੰਚ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਪ੍ਰਧਾਨਗੀ ਵਿਚ ਹੋਈ | ਇਸ ਮੀਟਿੰਗ ਵਿਚ ਇਲਾਕੇ ਵਿਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ 'ਤੇ ਚਿੰਤਾ ਜ਼ਾਹਿਰ ਕੀਤੀ ਗਈ | ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ

ਅਹਿਮਦਗੜ੍ਹ, 21 ਜਨਵਰੀ (ਰਣਧੀਰ ਸਿੰਘ ਮਹੋਲੀ)- ਸ਼ੋਸਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ 4 ਮਾਰਚ ਨੂੰ ਲਗਾਏ ਜਾ ਰਹੇ 11ਵੇਂ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ | ਸੰਸਥਾ ਦੇ ਚੇਅਰਮੈਨ ਡਾ: ਰਜਿੰਦਰ ਮਿੱਤਲ ਅਤੇ ...

ਪੂਰੀ ਖ਼ਬਰ »

ਭਿੰਡਰਾਂਵਾਲੇ ਸੰਤਾਂ ਦੇ ਜਨਮ ਦਿਹਾੜੇ ਸਬੰਧੀ ਮੀਟਿੰਗ

ਮਲੌਦ, 21 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਵਾਲਿਆਂ ਦੇ 12 ਫਰਵਰੀ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ 'ਤੇ ਮਿਹਰਬਾਨ ਹੈ ਪੁਲਿਸ ਪ੍ਰਸ਼ਾਸਨ

ਲੋਹਟਬੱਦੀ, 21 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)- ਮੰਡੀ ਅਹਿਮਦਗੜ੍ਹ ਜਾਂ ਫਿਰ ਦੂਸਰੇ ਸ਼ਹਿਰਾਂ 'ਚ ਸਥਿਤ ਫੈਕਟਰੀਆਂ/ਕਾਰਖ਼ਾਨਿਆਂ 'ਚ ਲੋੜੀਂਦੀ ਤੂੜੀ ਜਾਂ ਚੌਲਾਂ ਵਾਲੀ ਫੱਕ ਦੀ ਪਹੁੰਚ ਕਰਨ ਲਈ ਰੋਜ਼ਾਨਾ ਹੀ ਰਾਏਕੋਟ ਵਾਲੇ ਪਾਸੇ ਤੋਂ ਵਾਇਆ ਲੋਹਟਬੱਦੀ, ਛਪਾਰ ...

ਪੂਰੀ ਖ਼ਬਰ »

ਖੇਡਾਂ ਸਾਨੂੰ ਭਾਈਚਾਰਕ ਸਾਂਝ ਸਿਖਾਉਂਦੀਆਂ-ਸੰਸਦ ਮੈਂਬਰ ਬਿੱਟੂ

ਹੰਬੜਾਂ, 21 ਜਨਵਰੀ (ਜਗਦੀਸ਼ ਸਿੰਘ ਗਿੱਲ)- ਪਿੰਡ ਚੰਗਣ ਵਿਖੇ ਕਰਵਾਏ ਟੂਰਨਾਮੈਂਟ 'ਚ ਲੋਕ ਸਭਾ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਖੇਡ ਮੇਲੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਜਿਥੇ ਸਾਡੀ ਆਪਸੀ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਰਾਏਕੋਟ, 21 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਟੇਟ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਯੂਨਿਟ ਰਾਏਕੋਟ ਦੀ ਮੀਟਿੰਗ ਹੈੱਡ ਮਾਸਟਰ ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੈਨਸ਼ਨਰਜ਼ ਦਾ ਡੀ.ਏ. ਦੀ ...

ਪੂਰੀ ਖ਼ਬਰ »

ਗਾਇਕ ਹਰਿੰਦਰ ਸੰਧੂ ਦਾ ਸਿੰਗਲ ਟਰੈਕ 'ਰੀਫ਼ਰ ਟਰਾਲੇ' ਜਾਰੀ

ਚੌਾਕੀਮਾਨ, 21 ਜਨਵਰੀ (ਤੇਜਿੰਦਰ ਸਿੰਘ ਚੱਢਾ)- ਅੱਡਾ ਚੌਾਕੀਮਾਨ ਵਿਖੇ ਪ੍ਰਸਿੱਧ ਗਾਇਕ ਹਰਿੰਦਰ ਸੰਧੂ ਦਾ ਸਿੰਗਲ ਟਰੈਕ 'ਰੀਫ਼ਰ ਟਰਾਲੇ' ਸਰਪੰਚ ਪ੍ਰਗਟ ਸਿੰਘ ਆਲੀਵਾਲ, ਸੇਵਾ ਸਿੰਘ ਖੇਲਾ ਆੜ੍ਹਤੀਆ, ਗੀਤਕਾਰ ਤੇਜਾ ਤਲਵੰਡੀ, ਗਾਇਕ ਸੁਖਵਿੰਦਰ ਮਾਨ, ਯੂਥ ਕਾਂਗਰਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX