ਤਾਜਾ ਖ਼ਬਰਾਂ


ਤ੍ਰਿਪੁਰਾ 'ਚ 59 ਸੀਟਾਂ 'ਤੇ ਵੋਟਿੰਗ ਸ਼ੁਰੂ
. . .  18 minutes ago
ਅਗਰਤਲਾ, 18 ਫਰਵਰੀ - ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 60 ਵਿਚੋਂ 59 ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਸੂਬੇ ਵਿਚ ਵਾਮ ਦਲ ਤੇ ਭਾਜਪਾ ਵਿਚਾਲੇ ਸਖ਼ਤ ਮੁਕਾਬਲਾ ਹੈ। ਵਾਮ ਦਲ ਪਿਛਲੇ 25 ਸਾਲਾਂ ਤੋਂ ਸੂਬੇ 'ਚ ਸੱਤਾ 'ਤੇ ਕਾਬਜ਼...
ਅੱਜ ਦਾ ਵਿਚਾਰ
. . .  29 minutes ago
ਨਵੀਂ ਦਿੱਲੀ : ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨਾਲ ਕੀਤੀ ਮੁਲਾਕਾਤ
. . .  1 day ago
16 ਤੋਂ 18 ਮਾਰਚ ਤੱਕ ਹੋਵੇਗਾ ਕਾਂਗਰਸ ਦਾ ਸੈਸ਼ਨ
. . .  1 day ago
ਨਵੀਂ ਦਿੱਲੀ, 17 ਫਰਵਰੀ- ਕਾਂਗਰਸ ਪਾਰਟੀ ਦੀ ਸੰਚਾਲਨ ਕਮੇਟੀ ਦੀ ਹੋਈ ਬੈਠਕ 'ਚ ਫ਼ੈਸਲਾ ਕੀਤਾ ਗਿਆ ਕਿ 16 ਤੋਂ 18 ਮਾਰਚ ਤੱਕ ਪਾਰਟੀ ਦਾ ਸੈਸ਼ਨ ਹੋਵੇਗਾ।
ਜਸਟਿਨ ਟਰੂਡੋ ਪਰਿਵਾਰ ਸਮੇਤ ਪੁੱਜੇ ਦਿੱਲੀ
. . .  1 day ago
ਨਵੀਂ ਦਿੱਲੀ ,17 ਫ਼ਰਵਰੀ -ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਸਮੇਤ ਸੱਤ ਦਿਨਾਂ ਦੌਰੇ 'ਤੇ ਦਿੱਲੀ ਪੁੱਜੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਉਹ ਭਾਰਤ ਪੁੱਜੇ ...
ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 7 ਮਾਰਚ ਨੂੰ ਹੋਵੇਗੀ
. . .  1 day ago
ਲੁਧਿਆਣਾ 17 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਖ਼ਿਲਾਫ਼ ਕੀਤਾ ਗਿਆ ਮਾਣਹਾਨੀ ਦਾ ਕੇਸ ਅਦਾਲਤ ਵਿਚ ਵਿਚਾਰ ਅਧੀਨ ਹੈ। ਜਿਸ...
ਵਿਦੇਸ਼ ਭੇਜਣ ਦੀ ਆੜ 'ਚ ਨੌਜਵਾਨਾਂ ਹੱਤਿਆ ਕਰਨ ਵਾਲੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਹੁਸ਼ਿਆਰਪੁਰ, 17 ਫਰਵਰੀ (ਬਲਜਿੰਦਰ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨਾਂ ਨੂੰ ਅਗਵਾ ਕਰਨ ਉਪਰੰਤ ਬੰਧਕ ਬਣਾ ਕੇ ਹੱਤਿਆ ਕਰਨ ਵਾਲੇ ਮਨੁੱਖੀ ਤਸਕਰੀ 'ਚ ਲੱਗੇ ਅੰਤਰਰਾਸ਼ਟਰੀ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ...
ਬੈਂਕ ਘੁਟਾਲਾ : ਗ੍ਰਿਫ਼ਤਾਰ ਬੈਂਕ ਅਧਿਕਾਰੀਆਂ ਦਾ 3 ਮਾਰਚ ਤੱਕ ਪੁਲਿਸ ਰਿਮਾਂਡ
. . .  1 day ago
ਮੁੰਬਈ, 17 ਫਰਵਰੀ- ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਬੈਂਕ ਘੁਟਾਲੇ 'ਚ ਗ੍ਰਿਫ਼ਤਾਰ ਤਿੰਨ ਬੈਂਕ ਅਧਿਕਾਰੀਆਂ ਨੂੰ...
ਸਿੰਘਵੀ ਨੇ ਰੱਖਿਆ ਮੰਤਰੀ ਦੇ ਦੋਸ਼ਾਂ ਦਾ ਕੀਤਾ ਖੰਡਨ
. . .  1 day ago
ਆਸਟ੍ਰੇਲੀਅਨ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਕੀਤੇ ਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਤਾਜ਼ਾ ਖ਼ਬਰਾਂ

ਚਲਦੀ ਕਾਰ 'ਚ ਲੱਗੀ ਅੱਗ , 3 ਨੌਜਵਾਨ ਵਾਲ ਵਾਲ ਬਚੇ

ਜਲੰਧਰ ,22 ਜਨਵਰੀ - ਜਲੰਧਰ ਫਗਵਾੜਾ ਰੋਡ 'ਤੇ ਹਵੇਲੀ 'ਚ ਖਾਣਾ ਖਾਣ ਜਾ ਰਹੇ ਨੌਜਵਾਨਾਂ ਦੀ ਗੱਡੀ 'ਚ ਅਚਾਨਕ ਅੱਗ ਲੱਗ ਗਈ। ਪਰ ਇਨ੍ਹਾਂ ਤਿੰਨੇ ਨੌਜਵਾਨਾਂ ਦਾ ਬਚਾਅ ਹੋ ਗਿਆ। ਇਹ ਨੌਜਵਾਨ ਮਾਡਲ ਟਾਊਨ ਦੇ ਰਹਿਣ ਵਾਲੇ ਹਨ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਚੱਲਦਿਆਂ 10 ਟਰੇਨਾਂ ਰੱਦ - ਉੱਤਰ ਰੇਲਵੇ

ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਖ਼ਰਾਬ ਮੌਸਮ ਦੇ ਚੱਲਦਿਆਂ ਇੱਥੇ ਆਉਣ ਤੇ ਜਾਣ ਵਾਲੀਆਂ 36 ਟਰੇਨਾਂ ਲੇਟ ਹਨ ਜਦਕਿ 10 ਨੂੰ ਰੱਦ ਕਰਨਾ ਪਿਆ ਹੈ ਤੇ 13 ਦੇ ਸਮੇਂ 'ਚ ਤਬਦੀਲੀ ਕੀਤੀ ਗਈ ...

ਪੂਰੀ ਖ਼ਬਰ »

ਐਮ ਬੀ ਬੀ ਐੱਸ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਸ਼ੱਕੀ ਹਾਲਤਾਂ 'ਚ ਖ਼ੁਦਕੁਸ਼ੀ

ਲੁਧਿਆਣਾ , 22 ਜਨਵਰੀ [ ਪਰਮਿੰਦਰ ਸਿੰਘ ਅਹੂਜਾ]-ਸਥਾਨਕ ਸੀ ਐਮ ਸੀ ਹਸਪਤਾਲ ਦੇ ਹੋਸਟਲ 'ਚ ਐਮ ਬੀ ਬੀ ਐੱਸ ਦੀ ਪੜ੍ਹਾਈ ਕੇ ਰਹੇ ਵਿਦਿਆਰਥੀ ਵੱਲੋਂ ਸ਼ੱਕੀ ਹਾਲਤਾਂ 'ਚ ਖ਼ੁਦਕੁਸ਼ੀ ਕਰ ਲਈ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟ ਟੀਮ ਨੇ ਕੀਤਾ ਅਭਿਆਸ

ਜੋਹਾਨਸਬਰਗ, 22 ਜਨਵਰੀ - ਦੱਖਣੀ ਅਫ਼ਰੀਕਾ ਖ਼ਿਲਾਫ਼ 24 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੇ ਤੀਸਰੇ ਤੇ ਆਖ਼ਰੀ ਟੈਸਟ ਮੈਚ ਲਈ ਭਾਰਤੀ ਕ੍ਰਿਕਟ ਟੀਮ ਨੇ ਜੰਮ ਕੇ ਅਭਿਆਸ ਕੀਤਾ। ਤਿੰਨ ਟੈਸਟ ਮੈਚਾਂ ਦੀ ਲੜੀ ਭਾਰਤ ਪਹਿਲਾ ਹੀ 2-0 ਨਾਲ ਹਾਰ ਚੁੱਕਾ ...

ਪੂਰੀ ਖ਼ਬਰ »

ਯੇਰੂਸ਼ਲਮ 'ਚ ਅਗਲੇ ਸਾਲ ਖੁੱਲ੍ਹੇਗਾ ਅਮਰੀਕੀ ਸਫ਼ਾਰਤਖ਼ਾਨਾ - ਅਮਰੀਕਾ ਉਪਰਾਸ਼ਟਰਪਤੀ

ਨਿਊਯਾਰਕ, 22 ਜਨਵਰੀ - ਅਮਰੀਕਾ ਦੇ ਉਪਰਾਸ਼ਟਰਪਤੀ ਮਾਈਕ ਪੈਂਸ ਦਾ ਕਹਿਣਾ ਹੈ ਕਿ ਯੇਰੂਸਲਮ 'ਚ ਅਗਲੇ ਸਾਲ ਅਮਰੀਕੀ ਸਫ਼ਾਰਤਖ਼ਾਨਾ ...

ਪੂਰੀ ਖ਼ਬਰ »

ਸ਼ਹੀਦ ਚੰਦਨ ਕੁਮਾਰ ਰਾਏ ਦਾ ਹੋਇਆ ਅੰਤਿਮ ਸਸਕਾਰ

ਲਖਨਊ, 22 ਜਨਵਰੀ - ਜੰਮੂ-ਕਸ਼ਮੀਰ ਦੇ ਪੁੰਛ ਵਿਖੇ ਪਾਕਿਸਤਾਨ ਦੀ ਗੋਲੀਬਾਰੀ 'ਚ ਸ਼ਹੀਦ ਹੋਏ ਚੰਦਨ ਕੁਮਾਰ ਰਾਏ ਦਾ ਅੰਤਿਮ ਸਸਕਾਰ ਉੱਤਰ ਪ੍ਰਦੇਸ਼ ਦੇ ਚੰਦੌਲੀ ਵਿਖੇ ਹੋਇਆ। ਇਸ ਮੌਕੇ ਸ਼ਹੀਦ ਚੰਦਨ ਕੁਮਾਰ ਰਾਏ ਦੇ ਪਰਿਵਾਰਕ ਮੈਂਬਰਾਂ ਤੇ ਵੱਡੀ ਗਿਣਤੀ ਵਿਚ ਇਲਾਕਾ ...

ਪੂਰੀ ਖ਼ਬਰ »

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਆਉਣਗੇ ਭਾਰਤ

ਨਵੀਂ ਦਿੱਲੀ, 22ਜਨਵਰੀ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਤੋਂ 23 ਫਰਵਰੀ ਤੱਕ ਭਾਰਤ ਦੌਰੇ 'ਤੇ ਆ ਰਹੇ ...

ਪੂਰੀ ਖ਼ਬਰ »

ਡੇਢ ਕਿੱਲੋ ਹੈਰੋਇਨ ਸਮੇਤ ਯੁਗਾਂਡਾ ਦੀ ਮਹਿਲਾ ਗ੍ਰਿਫਤਾਰ

ਜਲੰਧਰ, 22 ਜਨਵਰੀ - ਜਲੰਧਰ ਕਾਊਂਟਰ ਇੰਟੈਲੀਜੈਂਸ ਅਤੇ ਜਗਰਾਉਂ ਪੁਲਿਸ ਨੇ ਸਾਂਝੇ ਤੌਰ 'ਤੇ ਜਗਰਾਉਂ-ਮੋਗਾ ਨੈਸ਼ਨਲ ਹਾਈਵੇ ਤੋਂ ਰੋਸਟੀ ਨਾਂਅ ਦੀ ਯੁਗਾਂਡਾ ਦੀ ਇੱਕ ਔਰਤ ਨੂੰ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਔਰਤ ਕੋਰੀਅਰ ਦੀ ਆੜ ਵਿਚ ...

ਪੂਰੀ ਖ਼ਬਰ »

ਆਈ.ਪੀ.ਐੱਲ-11 ਦਾ ਉਦਘਾਟਨ 6 ਅਪ੍ਰੈਲ ਨੂੰ

ਮੁੰਬਈ, 22 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਦੇ ਕਮਿਸ਼ਨਰ ਰਾਜੀਵ ਸ਼ੁਕਲਾ ਨੇ ਦੱਸਿਆ ਕਿ ਆਈ.ਪੀ.ਐੱਲ-11 ਦਾ ਉਦਘਾਟਨ ਸਮਾਰੋਹ 6 ਅਪ੍ਰੈਲ ਮੁੰਬਈ ਵਿਖੇ ਹੋਵੇਗਾ ਤੇ ਪਹਿਲਾ ਮੈਚ 7 ਅਪ੍ਰੈਲ ਨੂੰ ਮੁੰਬਈ ਵਿਖੇ ਹੋਵੇਗਾ, ਜਦਕਿ ਫਾਈਨਲ ਮੁਕਾਬਲਾ ਵੀ 27 ਮਈ ਨੂੰ ...

ਪੂਰੀ ਖ਼ਬਰ »

ਜਿਊਰਕ ਪਹੁੰਚੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਊਰਕ ਪਹੁੰਚ ਗਏ ਹਨ, ਜਿੱਥੋਂ ਕਿ ਉਹ ਜਲਦ ਦਾਵੋਸ ਲਈ ਰਵਾਨਾ ...

ਪੂਰੀ ਖ਼ਬਰ »

ਨੋਵਾਕ ਜੌਕੋਵਿਕ ਆਸਟ੍ਰੇਲੀਆ ਓਪਨ ਤੋਂ ਹੋਏ ਬਾਹਰ

ਮੈਲਬੌਰਨ, 22 ਜਨਵਰੀ - ਸਰਬੀਆ ਦੇ ਨੋਵਾਕ ਜੌਕੋਵਿਕ ਦੱਖਣੀ ਕੋਰੀਆ ਦੇ ਹਿਉਨ ਚੁੰਗ ਤੋਂ ਹਾਰ ਕੇ ਆਸਟ੍ਰੇਲੀਆ ਓਪਨ ਤੋਂ ਬਹਾਰ ਹੋ ਗਏ ...

ਪੂਰੀ ਖ਼ਬਰ »

ਆਪ ਵਿਧਾਇਕਾਂ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਵਾਪਸ ਲਈ

ਨਵੀਂ ਦਿੱਲੀ, 22 ਜਨਵਰੀ - ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ਨੂੰ ਦਿੱਲੀ ਹਾਈਕੋਰਟ 'ਚ ਚੁਨੌਤੀ ਦੇਣ ਵਾਲੀ ਪਟੀਸ਼ਨ ਆਪ ਵਿਧਾਇਕਾਂ ਨੇ ਵਾਪਸ ਲੈ ਲਈ ...

ਪੂਰੀ ਖ਼ਬਰ »

ਰਾਜੋਆਣਾ ਸਜ਼ਾ ਮਾਮਲੇ ਦੇ ਨਿਪਟਾਰੇ ਲਈ ਐੱਸ.ਜੀ.ਪੀ.ਸੀ ਰਾਸ਼ਟਰਪਤੀ ਕੋਲ ਕਰੇਗੀ ਪਹੁੰਚ - ਭਾਈ ਲੌਂਗੋਵਾਲ

ਅਜਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਿੰਘ ਦੇ ਕਤਲ ਦੇ ਸਬੰਧ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪਾਕਿਸਤਾਨ ਹਾਫ਼ਿਜ਼ ਨੂੰ ਦੁਨੀਆ ਤੋਂ ਲੁਕਾਉਣਾ ਚਾਹੁੰਦਾ ਹੈ - ਸਾਬਕਾ ਪਾਕਿ ਸਫ਼ੀਰ

ਇਸਲਾਮਾਬਾਦ, 22 ਜਨਵਰੀ - ਪਾਕਿਸਤਾਨ ਦੇ ਸਾਬਕਾ ਸਫ਼ੀਰ ਹੁਸੈਨ ਹੱਕਾਨੀ ਦਾ ਕਹਿਣਾ ਹੈ ਕਿ ਪਾਕਿਸਤਾਨ ਹਾਫ਼ਿਜ਼ ਸਈਅਦ ਨੂੰ ਦੁਨੀਆ ਤੋਂ ਲੁਕਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਲਈ ਇਹ ਚੰਗਾ ਹੈ ਕਿ ਉਹ ਹਾਫ਼ਿਜ਼ ਸਈਅਦ ਤੇ ਉਸ ਦੇ ਨਾਲ ਜੁੜੀ ਹਰ ਜਾਣਕਾਰੀ ...

ਪੂਰੀ ਖ਼ਬਰ »

ਆਪ ਵਿਧਾਇਕ ਅਯੋਗ ਕਰਾਰ ਦੇਣ ਦਾ ਮਾਮਲਾ : ਹਾਈਕੋਰਟ 'ਚ ਸੁਣਵਾਈ 20 ਮਾਰਚ ਨੂੰ

ਨਵੀਂ ਦਿੱਲੀ, 22 ਜਨਵਰੀ - ਚੋਣ ਕਮਿਸ਼ਨ ਦੀ ਸਿਫ਼ਾਰਿਸ਼ 'ਤੇ ਰਾਸ਼ਟਰਪਤੀ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੇ ਮਾਮਲੇ ਦੀ ਦਿੱਲੀ ਹਾਈਕੋਰਟ 'ਚ ਸੁਣਵਾਈ 20 ਮਾਰਚ ਨੂੰ ...

ਪੂਰੀ ਖ਼ਬਰ »

ਨਿਰਭੈਆ ਮਾਮਲੇ ਦੀ ਸੁਣਵਾਈ 16 ਫਰਵਰੀ 'ਤੇ ਪਈ

ਨਵੀਂ ਦਿੱਲੀ, 22 ਜਨਵਰੀ - ਦੋਸ਼ੀ ਪਵਨ ਤੇ ਵਿਨੇ ਵੱਲੋਂ ਜਵਾਬ ਦਾਇਰ ਕਰਨ ਲਈ ਸਮਾਂ ਮੰਗਣ 'ਤੇ ਸੁਪਰੀਮ ਕੋਰਟ ਨੇ ਨਿਰਭੈਆ ਮਾਮਲੇ ਦੀ ਅਗਲੀ ਸੁਣਵਾਈ 16 ਫਰਵਰੀ 'ਤੇ ਪਾ ਦਿੱਤੀ ...

ਪੂਰੀ ਖ਼ਬਰ »

ਅੱਤਵਾਦੀਆਂ ਵੱਲੋਂ ਫ਼ੌਜੀ ਵਾਹਨ 'ਤੇ ਗ੍ਰਨੇਡ ਹਮਲਾ

ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਪੰਪੋਰ 'ਚ ਅੱਤਵਾਦੀਆਂ ਨੇ ਫ਼ੌਜੀ ਵਾਹਨ 'ਤੇ ਗ੍ਰਨੇਡ ਹਮਲਾ ਕੀਤਾ ...

ਪੂਰੀ ਖ਼ਬਰ »

ਪਦਮਾਵਤ ਦੀ ਰਿਲੀਜ਼ ਰੁਕਵਾਉਣ ਲਈ ਨੌਜਵਾਨ ਟਾਵਰ 'ਤੇ ਚੜਿਆ

ਜੈਪੁਰ, 22 ਜਨਵਰੀ- ਰਾਜਸਥਾਨ ਦੇ ਭੀਲਵਾੜਾ ਵਿਖੇ ਇੱਕ ਨੌਜਵਾਨ ਫ਼ਿਲਮ ਪਦਮਾਵਤ ਦੀ ਰਿਲੀਜ਼ ਰੁਕਵਾਉਣ ਲਈ 350 ਫੁੱਟ ਉੱਚੇ ਟਾਵਰ 'ਤੇ ਚੜ ਗਿਆ। ਇਸ ਨੌਜਵਾਨ ਦਾ ਕਹਿਣਾ ਹੈ ਕਿ ਜਦ ਤੱਕ ਪਦਮਾਵਤ 'ਤੇ ਰੋਕ ਨਹੀਂ ਲੱਗਦੀ ਉਹ ਹੇਠਾਂ ਨਹੀਂ ...

ਪੂਰੀ ਖ਼ਬਰ »

ਜਸਟਿਸ ਲੋਯਾ ਕੇਸ ਦੀ ਅਗਲੀ ਸੁਣਵਾਈ 2 ਫਰਵਰੀ ਨੂੰ

ਨਵੀਂ ਦਿੱਲੀ, 22 ਜਨਵਰੀ- ਜਸਟਿਸ ਲੋਯਾ ਮੌਤ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ 'ਚ ਹੋਈ। ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ 'ਚ ਚੱਲਦੇ 2 ਕੇਸਾਂ ਨੂੰ ਆਪਣੇ ਕੋਲ ਤਬਦੀਲ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੀ ਤਰੀਕ 2 ਫਰਵਰੀ 'ਤੇ ਪਾ ਦਿੱਤੀ ...

ਪੂਰੀ ਖ਼ਬਰ »

ਗਊਸ਼ਾਲਾ 'ਚੋਂ ਹਿਰਨ ਚੁੱਕਣ ਨੂੰ ਲੈ ਕੇ ਬਿਸ਼ਨੋਈ ਸਮਾਜ ਚੱਕਾ ਜਾਮ

ਸੀਤੋਗੁਨੋ,(ਅਬੋਹਰ) 22 ਜਨਵਰੀ (ਜਸਪਾਲ ਸਿੰਘ ਢਿੱਲੋਂ)- ਬੀਤੇ ਦਿਨੀਂ ਸੀਤੋਗੁਨੋ ਸੁਖਚੈਨ ਵਿਖੇ ਬਣੀ ਗਊਸ਼ਾਲਾ 'ਚੋਂ ਹਿਰਨ ਚੁੱਕਣ ਦੀ ਕੋਸ਼ਿਸ਼ ਦੇ ਮੁੱਦੇ ਨੂੰ ਲੈ ਕੇ ਬਿਸ਼ਨੋਈ ਸਮਾਜ ਵੱਲੋਂ ਅੱਜ ਸੀਤੋ ਬੱਸ ਅੱਡੇ ਨੇੜੇ ਧਰਨਾ ਲਾ ਕੇ ਚੱਕਾ ਜਾਮ ਕੀਤਾ ਗਿਆ। ਬਿਸ਼ਨੋਈ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਆਸਾਰਾਮ ਨੂੰ ਰਾਹਤ ਨਹੀਂ

ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਗੁਜਰਾਤ ਜਬਰਜਨਾਹ ਕੇਸ 'ਚ ਆਸਾਰਾਮ ਨੂੰ ਝਟਕਾ ਦਿੱਤਾ ਹੈ। ਕੋਰਟ ਨੇ ਕਿਹਾ ਕਿ ਜਦ ਤੱਕ ਪੀੜਤਾ ਦੇ ਬਿਆਨ ਦਰਜ ਨਹੀਂ ਹੁੰਦੇ ਉਸ ਵਕਤ ਤੱਕ ਜ਼ਮਾਨਤ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ। ਗੁਜਰਾਤ ਸਰਕਾਰ ਨੇ ਅਦਾਲਤ ਨੂੰ ਦੱਸਿਆ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਸੰਯੁਕਤ ਰਾਸ਼ਟਰ ਦੀ ਸਟਾਫ਼ ਮੈਂਬਰ ਤੇ ਉਸ ਦਾ ਬੱਚਾ ਅਗਵਾ

ਕਾਬੁਲ, 22 ਜਨਵਰੀ- ਕਾਬੁਲ ਦੇ ਖੈਨ ਖਾਨਾ ਵਿਖੇ ਸੰਯੁਕਤ ਰਾਸ਼ਟਰ ਦੀ ਇੱਕ ਸਟਾਫ਼ ਮੈਂਬਰ ਤੇ ਉਸ ਦੇ ਬੱਚੇ ਨੂੰ ਅੱਜ ਸਵੇਰੇ ਅਗਵਾ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਟੋਲੋ ਨਿਊਜ਼ ਅਨੁਸਾਰ ਜਦ ਉਕਤ ਸਟਾਫ਼ ਮੈਂਬਰ ਆਪਣੇ ਬੱਚੇ ਨੂੰ ਸਕੂਲ ਛੱਡਣ ਜਾ ਰਹੀ ਸੀ ਤਦ ...

ਪੂਰੀ ਖ਼ਬਰ »

10 ਕਿੱਲੋ ਗਾਂਜੇ ਸਮੇਤ ਵਿਅਕਤੀ ਕਾਬੂ

ਲੁਧਿਆਣਾ, 22 ਜਨਵਰੀ (ਪਰਮਿੰਦਰ ਅਹੂਜਾ)- ਲੁਧਿਆਣਾ ਰੇਲਵੇ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 10 ਕਿੱਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਜਤਿੰਦਰ ਕੁਮਾਰ ਵਜੋਂ ਹੋਈ ਹੈ। ...

ਪੂਰੀ ਖ਼ਬਰ »

ਧੁੰਦ ਕਾਰਨ 40 ਗੱਡੀਆਂ ਆਪਸ 'ਚ ਟਕਰਾਈਆਂ, 3 ਦੀ ਮੌਤ

 ਕਰਨਾਲ, 22 ਜਨਵਰੀ- ਕਰਨਾਲ ਵਿਖੇ ਨੈਸ਼ਨਲ ਹਾਈਵੇਅ 'ਤੇ ਧੁੰਦ ਕਾਰਨ ਇੱਕ ਤੋਂ ਬਾਅਦ ਇੱਕ ਕਰੀਬ 40 ਗੱਡੀਆਂ ਆਪਸ 'ਚ ਟਕਰਾਅ ਗਈਆਂ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 2 ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਇੰਡੀਅਨ ਮੁਜ਼ਾਹਦੀਨ ਦਾ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਗ੍ਰਿਫ਼ਤਾਰ

ਨਵੀਂ ਦਿੱਲੀ, 22 ਜਨਵਰੀ- ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਇੰਡੀਅਨ ਮੁਜ਼ਾਹਦੀਨ ਦੇ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਸੁਭਾਨ ਕੁਰੈਸ਼ੀ 2008 ਦੇ ਗੁਜਰਾਤ ਧਮਾਕਿਆਂ ਦਾ ਦੋਸ਼ੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 5 ਦੀ ਮੌਤ, 4 ਜ਼ਖ਼ਮੀ

ਉੜੀਸਾ, 22 ਜਨਵਰੀ- ਉੜੀਸਾ 'ਚ ਹੋਏ ਇੱਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਦਾਵੋਸ ਰਵਾਨਾ

ਨਵੀਂ ਦਿੱਲੀ, 22 ਜਨਵਰੀ- ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵਿਟਜ਼ਰਲੈਂਡ ਦੇ ਦਾਵੋਸ ਲਈ ਰਵਾਨਾ ਹੋਏ ...

ਪੂਰੀ ਖ਼ਬਰ »

ਪਦਮਾਵਤ 'ਤੇ ਪੁਨਰਵਿਚਾਰ ਲਈ ਸੁਪਰੀਮ ਕੋਰਟ ਤਿਆਰ

ਨਵੀਂ ਦਿੱਲੀ, 22 ਜਨਵਰੀ- ਵਿਵਾਦਿਤ ਫ਼ਿਲਮ ਪਦਮਾਵਤ 'ਤੇ ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਦਾਖਲ ਪੁਨਰਵਿਚਾਰ ਪਟੀਸ਼ਨ 'ਚ ਸੁਣਵਾਈ ਲਈ ਸੁਪਰੀਮ ਕੋਰਟ ਨੇ ਹਾਂ ਕਰ ਦਿੱਤੀ ...

ਪੂਰੀ ਖ਼ਬਰ »

ਥਾਈਲੈਂਡ ਵਿਖੇ ਬੰਬ ਧਮਾਕਾ, 3 ਦੀ ਮੌਤ

ਬੈਂਕਾਕ, 22 ਜਨਵਰੀ- ਦੱਖਣੀ ਥਾਈਲੈਂਡ ਦੀ ਮਾਰਕੀਟ 'ਚ ਹੋਏ ਬੰਬ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 19 ਹੋਰ ਲੋਕ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਪਾਕਿ ਵੱਲੋਂ ਵੱਖ-ਵੱਖ ਥਾਵਾਂ 'ਤੇ ਗੋਲੀਬਾਰੀ

ਸ੍ਰੀਨਗਰ, 22 ਜਨਵਰੀ- ਪਾਕਿਸਤਾਨ ਵੱਲੋਂ ਅੱਜ ਵੀ ਜੰਮੂ-ਕਸ਼ਮੀਰ 'ਚ ਐਲ.ਓ.ਸੀ. ਨੇੜੇ ਕਈ ਥਾਵਾਂ 'ਤੇ ਗੋਲੀਬਾਰੀ ਕੀਤੀ ਗਈ ਹੈ। ਪਾਕਿਸਤਾਨ ਵੱਲੋਂ ਆਰ.ਐੱਸ.ਪੁਰਾ., ਅਰਨੀਆ,ਪਰਗਵਾਲ ਤੇ ਰਾਮਗੜ੍ਹ ਇਲਾਕੇ 'ਚ ਗੋਲੀਬਾਰੀ ਕੀਤੀ ਗਈ ਹੈ। ਰਾਹਤ ਦੀ ਗੱਲ ਹੈ ਕਿ ਇਸ ਗੋਲੀਬਾਰੀ 'ਚ ...

ਪੂਰੀ ਖ਼ਬਰ »

ਅੱਜ ਸੁਪਰੀਮ ਕੋਰਟ 'ਚ ਹੋਵੇਗੀ ਜਸਟਿਸ ਲੋਯਾਂ ਦੀ ਮੌਤ ਸੰਬੰਧੀ ਪਟੀਸ਼ਨ 'ਤੇ ਸੁਣਵਾਈ

ਨਵੀਂ ਦਿੱਲੀ, 22 ਜਨਵਰੀ- ਜਸਟਿਸ ਬੀ. ਐੱਚ. ਲੋਯਾਂ ਦੀ ਭੇਦਭਰੀ ਹੋਈ ਮੌਤ ਦੀ ਜਾਂਚ ਲਈ ਸਿਟ ਦੀ ਮੰਗ ਕਰਨ ਵਾਲੀਆਂ ਤਿੰਨ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ੁਦ ...

ਪੂਰੀ ਖ਼ਬਰ »

ਘੱਟ ਦ੍ਰਿਸ਼ਟੀ ਕਾਰਨ 22 ਟਰੇਨਾਂ ਲੇਟ, 10 ਰੱਦ

ਨਵੀਂ ਦਿੱਲੀ, 22 ਜਨਵਰੀ-ਘੱਟ ਦ੍ਰਿਸ਼ਟੀ ਕਾਰਨ ਇੱਥੇ ਆਉਣ ਤੇ ਜਾਣ ਵਾਲੀਆਂ 22 ਟਰੇਨਾਂ ਲੇਟ ਹਨ ਜਦਕਿ 10 ਨੂੰ ਰੱਦ ਕਰਨਾ ਪਿਆ ਹੈ ਤੇ 3 ਦੇ ਸਮੇਂ 'ਚ ਤਬਦੀਲੀ ਕੀਤੀ ਗਈ ...

ਪੂਰੀ ਖ਼ਬਰ »

ਵਿਦੇਸ਼ ਮੰਤਰਾਲੇ ਵੱਲੋਂ ਕਾਬੁਲ ਹਮਲੇ ਦੀ ਨਿੰਦਾ

ਨਵੀਂ ਦਿੱਲੀ, 21 ਜਨਵਰੀ- ਵਿਦੇਸ਼ ਮੰਤਰਾਲੇ ਨੇ ਕਾਬੁਲ ਵਿਖੇ ਹੋਟਲ 'ਚ ਹੋਏ ਹਮਲੇ ਦੀ ਨਿੰਦਾ ਕੀਤੀ ...

ਪੂਰੀ ਖ਼ਬਰ »

ਪਾਕਿ ਤੇ ਅਫ਼ਗ਼ਾਨ ਤੋਂ ਆਈਆਂ ਘੱਟ ਗਿਣਤੀਆਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ-ਗ੍ਰਹਿ ਮੰਤਰੀ

 ਨਵੀਂ ਦਿੱਲੀ, 21 ਜਨਵਰੀ- ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਫ਼ਗ਼ਾਨ ਤੇ ਪਾਕਿ 'ਚ ਧਾਰਮਿਕ ਕੱਟੜਤਾ ਦਾ ਸ਼ਿਕਾਰ 14 ਦਸੰਬਰ ਤੋਂ ਪਹਿਲਾਂ ਭਾਰਤ ਪਹੁੰਚੀਆਂ ਘੱਟ ਗਿਣਤੀਆਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ...

ਪੂਰੀ ਖ਼ਬਰ »

ਆਸ਼ੀਆਨ ਦੇ ਜਨਰਲ ਸਕੱਤਰ ਭਾਰਤ ਪਹੁੰਚੇ

ਨਵੀਂ ਦਿੱਲੀ, 21 ਜਨਵਰੀ- ਆਸ਼ੀਆਨ ਇੰਡੀਆ ਸਮਾਰਕ ਸੰਮੇਲਨ 'ਚ ਹਿੱਸਾ ਲੈਣ ਆਸ਼ੀਆਨ ਦੇ ਜਨਰਲ ਸਕੱਤਰ ਲਿਮ ਜੌਕ ਨਵੀਂ ਦਿੱਲੀ ਪਹੁੰਚੇ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ

ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋਇਆ ...

ਪੂਰੀ ਖ਼ਬਰ »

ਕਾਬੁਲ 'ਚ ਬੰਬ ਧਮਾਕੇ 'ਚ 43 ਮੌਤਾਂ

ਕਾਬੁਲ, 21 ਜਨਵਰੀ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇੱਕ ਹੋਟਲ 'ਚ ਹੋਏ ਬੰਬ ਧਮਾਕੇ 'ਚ 43 ਲੋਕਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX