ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  6 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  22 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  33 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  33 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  34 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  37 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  39 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  44 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  46 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  49 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  50 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  54 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  24 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਰਾਮਦਾਸ ਜੀ ਕੌਮਾਂਤਰੀ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ 'ਚ ਸਿੱਖਾਂ 'ਤੇ ਨਸਲੀ ਹਮਲਿਆਂ ਨੂੰ ਲੈ ਕੇ ਵਿਸ਼ੇਸ਼ ਕਵਰੇਜ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਬੀਤੇ ਦਿਨੀਂ ਸਿਆਟਲ ਵਿਖੇ ਸਿੱਖ ਟੈਕਸੀ ਡਰਾਈਵਰ 'ਤੇ ਨਸਲੀ ਹਮਲਾ ਅਤੇ ਗੈਸ ਸਟੇਸ਼ਨ 'ਤੇ ਇਕ ਗੋਰੇ ਵਲੋਂ ਹਮਲਾ ਕਰਕੇ ਉੱਥੇ ਕੰਮ ਕਰਨ ਵਾਲੇ ਕਾਮੇ ਨੂੰ ਨਸਲੀ ਗਾਲਾਂ ਤੇ 'ਸਾਡੇ ਮੁਲਕ ਤੋਂ ਵਾਪਸ ਜਾਓ' ਦੇ ਨਾਅਰੇ ਵਰਗੀਆਂ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਅਣਪਛਾਤੇ ਵਿਅਕਤੀਆ ਵਲੋਂ ਭੰਨਤੋੜ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਰਾਤ ਸਮੇਂ ਅਣਪਛਾਤੇ ਵਿਅਕਤੀਆ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਵਾਲਾ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਮੇਲ ਹਾਲ ਅੰਦਰ ਦਾਖ਼ਲ ਹੋ ਕੇ ਕੁਝ ਭੰਨ੍ਹ-ਤੋੜ ਕਰਨ ਦਾ ...

ਪੂਰੀ ਖ਼ਬਰ »

ਖ਼ਾਲਸਾ ਗੁਰਮਤਿ ਸੈਂਟਰ ਦਾ ਫ਼ੰਡ ਇਕੱਠਾ ਕਰਨ ਸਬੰਧੀ ਸਮਾਗਮ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਨੇੜੇ ਸ਼ਹਿਰ ਬੈਲਵਿਊ ਵਿਖੇ ਨਵੇਂ ਬਣ ਰਹੇ ਖ਼ਾਲਸਾ ਗੁਰਮਤਿ ਸੈਂਟਰ ਸਿਆਟਲ ਵਲੋਂ ਫ਼ੰਡ ਇਕੱਠਾ ਕਰਨ ਲਈ ਰਾਤ ਦੇ ਖਾਣੇ 'ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਾਰਡਿਫ ਗੁਰੂ ਘਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸਿੱਖ ਸੰਗਤਾਂ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਰਿਪੋਰਟ ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਬਿ੍ਟਿਸ਼ ਸਿੱਖ ਰਿਪੋਰਟ 2018 ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ ਹੈ | ਇਹ ਸਰਵੇਖਣ ਬੀਤੀ 2013 ਵਰ੍ਹੇ ਤੋਂ ਹਰ ਸਾਲ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਤਿਆਰ ਕੀਤੀ ਰਿਪੋਰਟ ਨੂੰ ਬਰਤਾਨੀਆਂ ਦੀ ਸੰਸਦ ਵਿਚ ਜਾਰੀ ਕੀਤਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਗੋਪਾਲ ਨੇ ਨਿਊ ਜਰਸੀ ਦੇ ਸਟੇਟ ਸੈਨੇਟਰ ਵਜੋਂ ਸਹੁੰ ਚੁੱਕੀ

ਨਿਊ ਜਰਸੀ, 21 ਜਨਵਰੀ (ਏਜੰਸੀ)- ਅਮਰੀਕਾ 'ਚ ਰਹਿੰਦੇ ਇਕ ਭਾਰਤੀ ਨੂੰ ਨਿਊ ਜਰਸੀ ਸਟੇਟੇ ਸੈਨੇਟਰ ਵਜੋਂ ਸਹੁੰ ਚੁਕਵਾਈ ਗਈ ਹੈ | ਜਾਣਕਾਰੀ ਅਨੁਸਾਰ ਇਸ ਭਾਰਤੀ ਮੂਲ ਦੇ ਵਿਅਕਤੀ ਦਾ ਨਾਂਅ ਵਿਨ ਗੋਪਾਲ ਹੈ ਜੋ ਅਮਰੀਕੀ ਡੈਮੋਕ੍ਰੇਟ ਦੀ 11ਵੀਂ ਲੈਜੀਸਲੇਟਿਵ ਡਿਸਟਿ੍ਕ ਦੀ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਹੈਲੀਕਾਪਟਰ ਹਾਦਸਾ, ਫ਼ੌਜ ਦੇ ਦੋ ਪਾਇਲਟਾਂ ਦੀ ਮੌਤ

ਲਾਸ ਏਾਜਲਸ, 21 ਜਨਵਰੀ (ਏਜੰਸੀ)- ਕੈਲੀਫੋਰਨੀਆ ਦੇ ਰੇਗਿਸਤਾਨ 'ਚ ਆਪਣੇ ਅਭਿਆਸ ਦੌਰਾਨ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਅਮਰੀਕੀ ਫ਼ੌਜ ਦੇ ਦੋ ਪਾਇਲਟਾਂ ਦੀ ਮੌਤ ਹੋ ਗਈ | 'ਫ਼ਾਕਸ ਨਿਊਜ਼' ਨੇ ਪੈਂਟਾਗਨ 'ਚ ਫ਼ੌਜ ਦੇ ਬੁਲਾਰੇ ਲੈਫ਼: ਕਰਨਲ ਜੈਸਨ ਐਸ. ਬ੍ਰਾਊਨ ਦੇ ਹਵਾਲੇ ਨਾਲ ਦੱਸਿਆ ਕਿ ਪਾਇਲਟ ਤੇ ਸਹਿ ਪਾਇਲਟ ਦੋਵਾਂ ਦੀ ਇਸ ਦੁਰਘਟਨਾ 'ਚ ਮੌਤ ਹੋ ਗਈ | ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਰਿਪੋਰਟ ਅਨੁਸਾਰ ਦੁਰਘਟਨਾ ਦਾ ਸ਼ਿਕਾਰ ਹੋਇਆ ਏ.ਐਚ.-64 ਅਪਾਚੇ ਹੈਲੀਕਾਪਟਰ ਫ਼ੌਜ ਦੀ ਚੌਥੀ ਇਨਫ਼ੈ੍ਰਾਟੀ ਡਿਵੀਜਨ ਦਾ ਸੀ | ਉਨ੍ਹਾਂ ਦੱਸਿਆ ਕਿ ਹਾਦਸੇ ਮੌਕੇ ਹੈਲੀਕਾਪਟਰ ਰੋਜ਼ਾਨਾ ਦੇ ਸਿਖਲਾਈ ਅਭਿਆਸ ਤਹਿਤ ਲਾਸ ਏਾਜਲਸ ਤੋਂ 240 ਕਿਲੋਮੀਟਰ ਉੱਤਰ-ਪੂਰਬ 'ਚ ਕੈਲੀਫੋਰਨੀਆ ਦੇ ਫੋਰਟ ਇਰਵਿਨ 'ਚ ਰਾਸ਼ਟਰੀ ਸਿਖਲਾਈ ਸੈਂਟਰ ਵੱਲ ਉਡਾਣ ਭਰ ਰਿਹਾ ਸੀ |


ਖ਼ਬਰ ਸ਼ੇਅਰ ਕਰੋ

ਟਵਿੰਕਲ ਖੰਨਾ ਨੇ ਆਕਸਫੋਰਡ ਯੂਨੀਅਨ ਦੇ ਸਮਾਗਮ 'ਚ ਲਿਆ ਹਿੱਸਾ

ਮਲਾਲਾ ਯੂਸਫਜ਼ਾਈ ਨਾਲ ਔਰਤਾਂ ਦੀ ਸਿੱਖਿਆ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਮੌਕਾ ਪ੍ਰਦਾਨ ਕਰਨ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਆਕਸਫੋਰਡ ਯੂਨੀਅਨ ਦੇ ਸੱਦੇ 'ਤੇ ਪਹੁੰਚੀ ਪ੍ਰਸਿੱਧ ਅਦਾਕਾਰਾ ਟਵਿੰਕਲ ਖੰਨਾ ਨੇ ...

ਪੂਰੀ ਖ਼ਬਰ »

ਐਮ.ਪੀ. ਸ਼ਰਮਾ ਵਲੋਂ ਵਿਸਾਖੀ ਮੇਲਾ-2018 ਦਾ ਪੋਸਟਰ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੇਜ਼ ਵਿਖੇ 13 ਮਈ ਨੂੰ ਹੋਣ ਵਾਲੇ ਤੀਜਾ 'ਵਿਸਾਖੀ ਮੇਲਾ 2018' ਦਾ ਪੋਸਟਰ ਐਮ.ਪੀ. ਵਰਿੰਦਰ ਸ਼ਰਮਾ ਨੇ ਮੇਲੇ ਦੇ ਪ੍ਰਬੰਧਕਾਂ ਤੇ ਸਹਿਯੋਗੀਆਂ ਦੀ ਹਾਜ਼ਰੀ ਵਿਚ ਅਰੋਮਾ ਹਾਲ ਵਿਖੇ ਜਾਰੀ ਕੀਤਾ | ਜੋਗਾ ਸਿੰਘ ਢੱਡਵਾੜ, ...

ਪੂਰੀ ਖ਼ਬਰ »

ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਸਰਕਾਰ ਵਲੋਂ ਕੋਟਾ ਜਾਰੀ

ਮਿਲਾਨ (ਇਟਲੀ), 21 ਜਨਵਰੀ (ਇੰਦਰਜੀਤ ਸਿੰਘ ਲੁਗਾਣਾ)- ਇਟਾਲੀਅਨ ਸਰਕਾਰ ਵਲੋਂ 2017 ਦੀ ਤਰਜ 'ਤੇ ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਇਕ ਵਾਰ ਫਿਰ ਦੇਕਰੇਤੋ ਫਲੂਸੀ 2018 ਦੇ ਨਾਂਅ 'ਤੇ ਕੋਟਾ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੀਆਂ ਦਰਖ਼ਾਸਤਾ 23 ਜਨਵਰੀ 2018 ਨੂੰ ਸਵੇਰ 9:00 ਵਜੇ ਤੋਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ 'ਚ ਸਫ਼ਾਈ ਦਾ ਮੰਦਾ ਹਾਲ

* ਕਈ-ਕਈ ਫੁੱਟ ਉੱਚਾ ਹੋਇਆ ਘਾਹ * ਮਹਾਤਮਾ ਗਾਂਧੀ ਦੇ ਬੁੱਤ ਦਾ ਰੰਗ ਪੈਣ ਲੱਗਾ ਕਾਲਾ * ਬੁੱਤ ਦੀਆਂ ਐਨਕਾਂ ਤੇ ਸੋਟੀ ਗਾਇਬ

ਵੀਨਸ (ਇਟਲੀ), 21 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਦੇ ਸੀਚੀਲੀਆ ਸੂਬੇ ਦੇ ਕਤਾਨੀਆ ਸ਼ਹਿਰ ਵਿਚ ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਦੀ ਹਾਲਤ ਕਾਫ਼ੀ ਖ਼ਸਤਾ ਹੋ ਗਈ ਹੈ | ਪਾਰਕ ਦੀ ਸਫ਼ਾਈ ਨਾ ਹੋਣ ਕਰਕੇ ਪਾਰਕ ਵਿਚ ਚਾਰੇ-ਪਾਸੇ ਕਈ-ਕਈ ਫੁੱਟ ਉੱਚਾ ਘਾਹ ਉੱਗ ਗਿਆ ਹੈ ...

ਪੂਰੀ ਖ਼ਬਰ »

ਬਰਾਬਰਤਾ ਤੇ ਸ਼ਕਤੀਕਰਨ ਮਾਰਚ 'ਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਔਰਤਾਂ ਦੇ ਦੂਸਰੇ ਸਾਲਾਨਾ ਮਾਰਚ ਪ੍ਰਤੀ ਆਪਣਾ ਸਮਰਥਨ ਦਰਸਾਉਣ ਲਈ ਇੱਥੇ ਹਜ਼ਾਰਾਂ ਔਰਤਾਂ ਨੇ ਇਕ ਰੈਲੀ ਕੱਢੀ | ਉਨ੍ਹਾਂ ਨੇ ਔਰਤਾਂ ਦੇ ਹੱਕਾਂ ਨਾਲ ਸਬੰਧਿਤ ਵੱਖ-ਵੱਖ ਬੈਨਰ ਚੁੱਕੇ ਹੋਏ ਸਨ | ਇਹ ਰੈਲੀ ਬੈਂਕਰਜ ਹਾਲ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਰੈਂਟਨ ਦਾ ਦੌਰਾ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਰੈਂਟਨ ਵਾਸ਼ਿੰਗਟਨ ਵਿਖੇ ਅੱਜ ਪ੍ਰੋਫੈਸਰ ਡੇਵਿਡ ਸੈਵੇਜ ਆਪਣੇ ਸਟਾਫ਼ ਅਤੇ ਟਕੋਮਾ ਸਕੂਲ ਆਫ਼ ਆਰਟ ਦੇ 38 ਵਿਦਿਆਰਥੀਆਂ ਨਾਲ ਇੱਥੇ ਪਹੁੰਚੇ | ਉਨ੍ਹਾਂ ਦੇ ਨਾਲ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀ ਸਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX