ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ 'ਚ ਸਿੱਖਾਂ 'ਤੇ ਨਸਲੀ ਹਮਲਿਆਂ ਨੂੰ ਲੈ ਕੇ ਵਿਸ਼ੇਸ਼ ਕਵਰੇਜ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਬੀਤੇ ਦਿਨੀਂ ਸਿਆਟਲ ਵਿਖੇ ਸਿੱਖ ਟੈਕਸੀ ਡਰਾਈਵਰ 'ਤੇ ਨਸਲੀ ਹਮਲਾ ਅਤੇ ਗੈਸ ਸਟੇਸ਼ਨ 'ਤੇ ਇਕ ਗੋਰੇ ਵਲੋਂ ਹਮਲਾ ਕਰਕੇ ਉੱਥੇ ਕੰਮ ਕਰਨ ਵਾਲੇ ਕਾਮੇ ਨੂੰ ਨਸਲੀ ਗਾਲਾਂ ਤੇ 'ਸਾਡੇ ਮੁਲਕ ਤੋਂ ਵਾਪਸ ਜਾਓ' ਦੇ ਨਾਅਰੇ ਵਰਗੀਆਂ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਅਣਪਛਾਤੇ ਵਿਅਕਤੀਆ ਵਲੋਂ ਭੰਨਤੋੜ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਰਾਤ ਸਮੇਂ ਅਣਪਛਾਤੇ ਵਿਅਕਤੀਆ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਵਾਲਾ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਮੇਲ ਹਾਲ ਅੰਦਰ ਦਾਖ਼ਲ ਹੋ ਕੇ ਕੁਝ ਭੰਨ੍ਹ-ਤੋੜ ਕਰਨ ਦਾ ...

ਪੂਰੀ ਖ਼ਬਰ »

ਖ਼ਾਲਸਾ ਗੁਰਮਤਿ ਸੈਂਟਰ ਦਾ ਫ਼ੰਡ ਇਕੱਠਾ ਕਰਨ ਸਬੰਧੀ ਸਮਾਗਮ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਨੇੜੇ ਸ਼ਹਿਰ ਬੈਲਵਿਊ ਵਿਖੇ ਨਵੇਂ ਬਣ ਰਹੇ ਖ਼ਾਲਸਾ ਗੁਰਮਤਿ ਸੈਂਟਰ ਸਿਆਟਲ ਵਲੋਂ ਫ਼ੰਡ ਇਕੱਠਾ ਕਰਨ ਲਈ ਰਾਤ ਦੇ ਖਾਣੇ 'ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਾਰਡਿਫ ਗੁਰੂ ਘਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸਿੱਖ ਸੰਗਤਾਂ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਰਿਪੋਰਟ ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਬਿ੍ਟਿਸ਼ ਸਿੱਖ ਰਿਪੋਰਟ 2018 ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ ਹੈ | ਇਹ ਸਰਵੇਖਣ ਬੀਤੀ 2013 ਵਰ੍ਹੇ ਤੋਂ ਹਰ ਸਾਲ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਤਿਆਰ ਕੀਤੀ ਰਿਪੋਰਟ ਨੂੰ ਬਰਤਾਨੀਆਂ ਦੀ ਸੰਸਦ ਵਿਚ ਜਾਰੀ ਕੀਤਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਗੋਪਾਲ ਨੇ ਨਿਊ ਜਰਸੀ ਦੇ ਸਟੇਟ ਸੈਨੇਟਰ ਵਜੋਂ ਸਹੁੰ ਚੁੱਕੀ

ਨਿਊ ਜਰਸੀ, 21 ਜਨਵਰੀ (ਏਜੰਸੀ)- ਅਮਰੀਕਾ 'ਚ ਰਹਿੰਦੇ ਇਕ ਭਾਰਤੀ ਨੂੰ ਨਿਊ ਜਰਸੀ ਸਟੇਟੇ ਸੈਨੇਟਰ ਵਜੋਂ ਸਹੁੰ ਚੁਕਵਾਈ ਗਈ ਹੈ | ਜਾਣਕਾਰੀ ਅਨੁਸਾਰ ਇਸ ਭਾਰਤੀ ਮੂਲ ਦੇ ਵਿਅਕਤੀ ਦਾ ਨਾਂਅ ਵਿਨ ਗੋਪਾਲ ਹੈ ਜੋ ਅਮਰੀਕੀ ਡੈਮੋਕ੍ਰੇਟ ਦੀ 11ਵੀਂ ਲੈਜੀਸਲੇਟਿਵ ਡਿਸਟਿ੍ਕ ਦੀ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਹੈਲੀਕਾਪਟਰ ਹਾਦਸਾ, ਫ਼ੌਜ ਦੇ ਦੋ ਪਾਇਲਟਾਂ ਦੀ ਮੌਤ

ਲਾਸ ਏਾਜਲਸ, 21 ਜਨਵਰੀ (ਏਜੰਸੀ)- ਕੈਲੀਫੋਰਨੀਆ ਦੇ ਰੇਗਿਸਤਾਨ 'ਚ ਆਪਣੇ ਅਭਿਆਸ ਦੌਰਾਨ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਅਮਰੀਕੀ ਫ਼ੌਜ ਦੇ ਦੋ ਪਾਇਲਟਾਂ ਦੀ ਮੌਤ ਹੋ ਗਈ | 'ਫ਼ਾਕਸ ਨਿਊਜ਼' ਨੇ ਪੈਂਟਾਗਨ 'ਚ ਫ਼ੌਜ ਦੇ ਬੁਲਾਰੇ ਲੈਫ਼: ਕਰਨਲ ਜੈਸਨ ...

ਪੂਰੀ ਖ਼ਬਰ »

ਟਵਿੰਕਲ ਖੰਨਾ ਨੇ ਆਕਸਫੋਰਡ ਯੂਨੀਅਨ ਦੇ ਸਮਾਗਮ 'ਚ ਲਿਆ ਹਿੱਸਾ

ਮਲਾਲਾ ਯੂਸਫਜ਼ਾਈ ਨਾਲ ਔਰਤਾਂ ਦੀ ਸਿੱਖਿਆ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਮੌਕਾ ਪ੍ਰਦਾਨ ਕਰਨ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਆਕਸਫੋਰਡ ਯੂਨੀਅਨ ਦੇ ਸੱਦੇ 'ਤੇ ਪਹੁੰਚੀ ਪ੍ਰਸਿੱਧ ਅਦਾਕਾਰਾ ਟਵਿੰਕਲ ਖੰਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ 25 ਜਨਵਰੀ ਨੂੰ ਵਿਸ਼ਵ ਭਰ ਵਿਚ ਰਿਲੀਜ਼ ਹੋਣ ਵਾਲੀ ਫਿਲਮ 'ਪੈਡਮੈਨ' ਬਾਰੇ ਜਾਣਕਾਰੀ ਦਿੱਤੀ ਤੇ ਔਰਤਾਂ ਦੇ ਹੱਕਾਂ ਦੀ ਗੱਲ ਕੀਤੀ | ਟਵਿੰਕਲ ਖੰਨਾ ਨੇ ਇਸ ਮੌਕੇ ਔਰਤਾਂ ਦੇ ਹੱਕਾਂ ਲਈ ਸ਼ੰਘਰਸ਼ ਕਰਨ ਵਾਲੀ ਨੋਬਲ ਪੁਰਸਕਾਰ ਨਾਲ ਸਨਮਾਨਿਤ ਮਲਾਲਾ ਯੂਸਫਜ਼ਾਈ ਨਾਲ ਵੀ ਔਰਤਾਂ ਦੀ ਸਿੱਖਿਆ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ | ਟਵਿੰਕਲ ਖੰਨਾ ਨੇ ਦੱਸਿਆ ਕਿ ਇਹ ਫ਼ਿਲਮ 20 ਸਾਲ ਪਹਿਲਾਂ ਇਕ ਸਮਾਜ ਸੇਵੀ ਅਰੁਨਾਚਲਮ ਮੁਰੁਗਨੰਥਮ ਵਲੋਂ ਔਰਤਾਂ ਲਈ ਮਹਾਵਾਰੀ ਸਫ਼ਾਈ ਆਧਾਰਿਤ ਆਰੰਭੇ ਸ਼ੰਘਰਸ਼ ਦੀ ਕਹਾਣੀ ਹੈ | ਟਵਿੰਕਲ ਖੰਨਾ ਨੇ ਕਿਹਾ ਕਿ ਉਹ ਦੁਨੀਆਂ ਨੂੰ ਇਸ ਹੀਰੋ ਬਾਰੇ ਦੱਸਣਾ ਚਾਹੁੰਦੀ ਹੈ | ਟਵਿੰਕਲ ਖੰਨਾ ਨੇ ਇਸ ਮੌਕੇ ਕਿਹਾ ਅਫ਼ਸੋਸ ਕਿ ਅੱਜ ਭਾਰਤ ਵਰਗੇ ਦੇਸ਼ ਵਿਚ ਸਫ਼ਾਈ ਲਈ ਵਰਤੇ ਜਾਣ ਵਾਲੇ ਝਾੜੂ 'ਤੇ ਕੋਈ ਟੈਕਸ ਨਹੀਂ, ਪਰ ਸਰੀਰ ਦੀ ਸਫ਼ਾਈ ਲਈ ਵਰਤੇ ਜਾਣ ਵਾਲੇ ਪੈਡ 'ਤੇ 12 ਫ਼ੀਸਦੀ ਟੈਕਸ ਹੈ | ਉਸ ਨੇ ਅਮਰੀਕਾ, ਇੰਗਲੈਂਡ ਵਰਗੇ ਦੇਸ਼ਾਂ ਵਿਚ ਹੀ ਇਸ 'ਤੇ ਲੱਗੇ ਟੈਕਸ ਸੰਬਧੀ ਵਿਅੰਗ ਕਸੇ |


ਖ਼ਬਰ ਸ਼ੇਅਰ ਕਰੋ

ਐਮ.ਪੀ. ਸ਼ਰਮਾ ਵਲੋਂ ਵਿਸਾਖੀ ਮੇਲਾ-2018 ਦਾ ਪੋਸਟਰ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੇਜ਼ ਵਿਖੇ 13 ਮਈ ਨੂੰ ਹੋਣ ਵਾਲੇ ਤੀਜਾ 'ਵਿਸਾਖੀ ਮੇਲਾ 2018' ਦਾ ਪੋਸਟਰ ਐਮ.ਪੀ. ਵਰਿੰਦਰ ਸ਼ਰਮਾ ਨੇ ਮੇਲੇ ਦੇ ਪ੍ਰਬੰਧਕਾਂ ਤੇ ਸਹਿਯੋਗੀਆਂ ਦੀ ਹਾਜ਼ਰੀ ਵਿਚ ਅਰੋਮਾ ਹਾਲ ਵਿਖੇ ਜਾਰੀ ਕੀਤਾ | ਜੋਗਾ ਸਿੰਘ ਢੱਡਵਾੜ, ...

ਪੂਰੀ ਖ਼ਬਰ »

ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਸਰਕਾਰ ਵਲੋਂ ਕੋਟਾ ਜਾਰੀ

ਮਿਲਾਨ (ਇਟਲੀ), 21 ਜਨਵਰੀ (ਇੰਦਰਜੀਤ ਸਿੰਘ ਲੁਗਾਣਾ)- ਇਟਾਲੀਅਨ ਸਰਕਾਰ ਵਲੋਂ 2017 ਦੀ ਤਰਜ 'ਤੇ ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਇਕ ਵਾਰ ਫਿਰ ਦੇਕਰੇਤੋ ਫਲੂਸੀ 2018 ਦੇ ਨਾਂਅ 'ਤੇ ਕੋਟਾ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੀਆਂ ਦਰਖ਼ਾਸਤਾ 23 ਜਨਵਰੀ 2018 ਨੂੰ ਸਵੇਰ 9:00 ਵਜੇ ਤੋਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ 'ਚ ਸਫ਼ਾਈ ਦਾ ਮੰਦਾ ਹਾਲ

* ਕਈ-ਕਈ ਫੁੱਟ ਉੱਚਾ ਹੋਇਆ ਘਾਹ * ਮਹਾਤਮਾ ਗਾਂਧੀ ਦੇ ਬੁੱਤ ਦਾ ਰੰਗ ਪੈਣ ਲੱਗਾ ਕਾਲਾ * ਬੁੱਤ ਦੀਆਂ ਐਨਕਾਂ ਤੇ ਸੋਟੀ ਗਾਇਬ

ਵੀਨਸ (ਇਟਲੀ), 21 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਦੇ ਸੀਚੀਲੀਆ ਸੂਬੇ ਦੇ ਕਤਾਨੀਆ ਸ਼ਹਿਰ ਵਿਚ ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਦੀ ਹਾਲਤ ਕਾਫ਼ੀ ਖ਼ਸਤਾ ਹੋ ਗਈ ਹੈ | ਪਾਰਕ ਦੀ ਸਫ਼ਾਈ ਨਾ ਹੋਣ ਕਰਕੇ ਪਾਰਕ ਵਿਚ ਚਾਰੇ-ਪਾਸੇ ਕਈ-ਕਈ ਫੁੱਟ ਉੱਚਾ ਘਾਹ ਉੱਗ ਗਿਆ ਹੈ ...

ਪੂਰੀ ਖ਼ਬਰ »

ਬਰਾਬਰਤਾ ਤੇ ਸ਼ਕਤੀਕਰਨ ਮਾਰਚ 'ਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਔਰਤਾਂ ਦੇ ਦੂਸਰੇ ਸਾਲਾਨਾ ਮਾਰਚ ਪ੍ਰਤੀ ਆਪਣਾ ਸਮਰਥਨ ਦਰਸਾਉਣ ਲਈ ਇੱਥੇ ਹਜ਼ਾਰਾਂ ਔਰਤਾਂ ਨੇ ਇਕ ਰੈਲੀ ਕੱਢੀ | ਉਨ੍ਹਾਂ ਨੇ ਔਰਤਾਂ ਦੇ ਹੱਕਾਂ ਨਾਲ ਸਬੰਧਿਤ ਵੱਖ-ਵੱਖ ਬੈਨਰ ਚੁੱਕੇ ਹੋਏ ਸਨ | ਇਹ ਰੈਲੀ ਬੈਂਕਰਜ ਹਾਲ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਰੈਂਟਨ ਦਾ ਦੌਰਾ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਰੈਂਟਨ ਵਾਸ਼ਿੰਗਟਨ ਵਿਖੇ ਅੱਜ ਪ੍ਰੋਫੈਸਰ ਡੇਵਿਡ ਸੈਵੇਜ ਆਪਣੇ ਸਟਾਫ਼ ਅਤੇ ਟਕੋਮਾ ਸਕੂਲ ਆਫ਼ ਆਰਟ ਦੇ 38 ਵਿਦਿਆਰਥੀਆਂ ਨਾਲ ਇੱਥੇ ਪਹੁੰਚੇ | ਉਨ੍ਹਾਂ ਦੇ ਨਾਲ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀ ਸਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX