ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  6 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 2 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 4 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ 'ਚ ਸਿੱਖਾਂ 'ਤੇ ਨਸਲੀ ਹਮਲਿਆਂ ਨੂੰ ਲੈ ਕੇ ਵਿਸ਼ੇਸ਼ ਕਵਰੇਜ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਬੀਤੇ ਦਿਨੀਂ ਸਿਆਟਲ ਵਿਖੇ ਸਿੱਖ ਟੈਕਸੀ ਡਰਾਈਵਰ 'ਤੇ ਨਸਲੀ ਹਮਲਾ ਅਤੇ ਗੈਸ ਸਟੇਸ਼ਨ 'ਤੇ ਇਕ ਗੋਰੇ ਵਲੋਂ ਹਮਲਾ ਕਰਕੇ ਉੱਥੇ ਕੰਮ ਕਰਨ ਵਾਲੇ ਕਾਮੇ ਨੂੰ ਨਸਲੀ ਗਾਲਾਂ ਤੇ 'ਸਾਡੇ ਮੁਲਕ ਤੋਂ ਵਾਪਸ ਜਾਓ' ਦੇ ਨਾਅਰੇ ਵਰਗੀਆਂ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਅਣਪਛਾਤੇ ਵਿਅਕਤੀਆ ਵਲੋਂ ਭੰਨਤੋੜ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਰਾਤ ਸਮੇਂ ਅਣਪਛਾਤੇ ਵਿਅਕਤੀਆ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਵਾਲਾ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਮੇਲ ਹਾਲ ਅੰਦਰ ਦਾਖ਼ਲ ਹੋ ਕੇ ਕੁਝ ਭੰਨ੍ਹ-ਤੋੜ ਕਰਨ ਦਾ ...

ਪੂਰੀ ਖ਼ਬਰ »

ਖ਼ਾਲਸਾ ਗੁਰਮਤਿ ਸੈਂਟਰ ਦਾ ਫ਼ੰਡ ਇਕੱਠਾ ਕਰਨ ਸਬੰਧੀ ਸਮਾਗਮ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਨੇੜੇ ਸ਼ਹਿਰ ਬੈਲਵਿਊ ਵਿਖੇ ਨਵੇਂ ਬਣ ਰਹੇ ਖ਼ਾਲਸਾ ਗੁਰਮਤਿ ਸੈਂਟਰ ਸਿਆਟਲ ਵਲੋਂ ਫ਼ੰਡ ਇਕੱਠਾ ਕਰਨ ਲਈ ਰਾਤ ਦੇ ਖਾਣੇ 'ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਾਰਡਿਫ ਗੁਰੂ ਘਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸਿੱਖ ਸੰਗਤਾਂ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਰਿਪੋਰਟ ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਬਿ੍ਟਿਸ਼ ਸਿੱਖ ਰਿਪੋਰਟ 2018 ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ ਹੈ | ਇਹ ਸਰਵੇਖਣ ਬੀਤੀ 2013 ਵਰ੍ਹੇ ਤੋਂ ਹਰ ਸਾਲ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਤਿਆਰ ਕੀਤੀ ਰਿਪੋਰਟ ਨੂੰ ਬਰਤਾਨੀਆਂ ਦੀ ਸੰਸਦ ਵਿਚ ਜਾਰੀ ਕੀਤਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਗੋਪਾਲ ਨੇ ਨਿਊ ਜਰਸੀ ਦੇ ਸਟੇਟ ਸੈਨੇਟਰ ਵਜੋਂ ਸਹੁੰ ਚੁੱਕੀ

ਨਿਊ ਜਰਸੀ, 21 ਜਨਵਰੀ (ਏਜੰਸੀ)- ਅਮਰੀਕਾ 'ਚ ਰਹਿੰਦੇ ਇਕ ਭਾਰਤੀ ਨੂੰ ਨਿਊ ਜਰਸੀ ਸਟੇਟੇ ਸੈਨੇਟਰ ਵਜੋਂ ਸਹੁੰ ਚੁਕਵਾਈ ਗਈ ਹੈ | ਜਾਣਕਾਰੀ ਅਨੁਸਾਰ ਇਸ ਭਾਰਤੀ ਮੂਲ ਦੇ ਵਿਅਕਤੀ ਦਾ ਨਾਂਅ ਵਿਨ ਗੋਪਾਲ ਹੈ ਜੋ ਅਮਰੀਕੀ ਡੈਮੋਕ੍ਰੇਟ ਦੀ 11ਵੀਂ ਲੈਜੀਸਲੇਟਿਵ ਡਿਸਟਿ੍ਕ ਦੀ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਹੈਲੀਕਾਪਟਰ ਹਾਦਸਾ, ਫ਼ੌਜ ਦੇ ਦੋ ਪਾਇਲਟਾਂ ਦੀ ਮੌਤ

ਲਾਸ ਏਾਜਲਸ, 21 ਜਨਵਰੀ (ਏਜੰਸੀ)- ਕੈਲੀਫੋਰਨੀਆ ਦੇ ਰੇਗਿਸਤਾਨ 'ਚ ਆਪਣੇ ਅਭਿਆਸ ਦੌਰਾਨ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਅਮਰੀਕੀ ਫ਼ੌਜ ਦੇ ਦੋ ਪਾਇਲਟਾਂ ਦੀ ਮੌਤ ਹੋ ਗਈ | 'ਫ਼ਾਕਸ ਨਿਊਜ਼' ਨੇ ਪੈਂਟਾਗਨ 'ਚ ਫ਼ੌਜ ਦੇ ਬੁਲਾਰੇ ਲੈਫ਼: ਕਰਨਲ ਜੈਸਨ ...

ਪੂਰੀ ਖ਼ਬਰ »

ਟਵਿੰਕਲ ਖੰਨਾ ਨੇ ਆਕਸਫੋਰਡ ਯੂਨੀਅਨ ਦੇ ਸਮਾਗਮ 'ਚ ਲਿਆ ਹਿੱਸਾ

ਮਲਾਲਾ ਯੂਸਫਜ਼ਾਈ ਨਾਲ ਔਰਤਾਂ ਦੀ ਸਿੱਖਿਆ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਮੌਕਾ ਪ੍ਰਦਾਨ ਕਰਨ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਆਕਸਫੋਰਡ ਯੂਨੀਅਨ ਦੇ ਸੱਦੇ 'ਤੇ ਪਹੁੰਚੀ ਪ੍ਰਸਿੱਧ ਅਦਾਕਾਰਾ ਟਵਿੰਕਲ ਖੰਨਾ ਨੇ ...

ਪੂਰੀ ਖ਼ਬਰ »

ਐਮ.ਪੀ. ਸ਼ਰਮਾ ਵਲੋਂ ਵਿਸਾਖੀ ਮੇਲਾ-2018 ਦਾ ਪੋਸਟਰ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੇਜ਼ ਵਿਖੇ 13 ਮਈ ਨੂੰ ਹੋਣ ਵਾਲੇ ਤੀਜਾ 'ਵਿਸਾਖੀ ਮੇਲਾ 2018' ਦਾ ਪੋਸਟਰ ਐਮ.ਪੀ. ਵਰਿੰਦਰ ਸ਼ਰਮਾ ਨੇ ਮੇਲੇ ਦੇ ਪ੍ਰਬੰਧਕਾਂ ਤੇ ਸਹਿਯੋਗੀਆਂ ਦੀ ਹਾਜ਼ਰੀ ਵਿਚ ਅਰੋਮਾ ਹਾਲ ਵਿਖੇ ਜਾਰੀ ਕੀਤਾ | ਜੋਗਾ ਸਿੰਘ ਢੱਡਵਾੜ, ...

ਪੂਰੀ ਖ਼ਬਰ »

ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਸਰਕਾਰ ਵਲੋਂ ਕੋਟਾ ਜਾਰੀ

ਮਿਲਾਨ (ਇਟਲੀ), 21 ਜਨਵਰੀ (ਇੰਦਰਜੀਤ ਸਿੰਘ ਲੁਗਾਣਾ)- ਇਟਾਲੀਅਨ ਸਰਕਾਰ ਵਲੋਂ 2017 ਦੀ ਤਰਜ 'ਤੇ ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਇਕ ਵਾਰ ਫਿਰ ਦੇਕਰੇਤੋ ਫਲੂਸੀ 2018 ਦੇ ਨਾਂਅ 'ਤੇ ਕੋਟਾ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੀਆਂ ਦਰਖ਼ਾਸਤਾ 23 ਜਨਵਰੀ 2018 ਨੂੰ ਸਵੇਰ 9:00 ਵਜੇ ਤੋਂ ਭੇਜੀਆ ਜਾਣੀਆਂ ਸ਼ੁਰੂ ਹੋਣਗੀਆਂ, ਜਦਕਿ ਸਹਾਇਕ ਮੌਸਮੀ ਕੰਮਾਂ ਦੀਆਂ ਦਰਖ਼ਾਸਤਾਂ 31 ਜਨਵਰੀ 2018 ਨੂੰ ਸਵੇਰ 9 ਵਜੇ ਤੋਂ ਭੇਜੀਆਂ ਜਾਣੀਆਂ ਸ਼ੁਰੂ ਹੋਣਗੀਆਂ | ਦੋਵੇਂ ਕਿਸਮਾਂ ਦੀਆਂ ਦਰਖ਼ਾਸਤਾਂ ਭਰਨ ਲਈ ਉਪਲਬਧ ਫਾਰਮ 31 ਦਸੰਬਰ 2018 ਤੱਕ ਮੌਜੂਦ ਰਹਿਣਗੇ | ਤਿਆਰ ਕੀਤੇ ਜਾਣ ਵਾਲੀਆਂ ਦਰਖ਼ਾਸਤਾਂ ਗ਼ੈਰ ਮੌਸਮੀ ਤੇ ਸਵੈ ਰੁਜਗਾਰ ਨਾਲ ਸਬੰਧਿਤ ਹਨ | ਬੀਤੇ ਦਿਨੀਂ ਇਟਲੀ ਦੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਕੌਾਸਲ ਪ੍ਰਧਾਨ ਪਾਓਲੋ ਜੇਂਤੀਲੋਨੀ ਨੇ ਕੋਟਾ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ ਸੀ ਜਿਸ ਵਿਚ ਦੱਸਿਆ ਗਿਆ ਸੀ ਕਿ ਇਹ ਕੋਟਾ ਗ਼ੈਰ ਯੂਰਪੀ ਨਾਗਰਿਕਾਂ ਲਈ ਹੈ | ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 30,850 ਦਾ ਕੋਟਾ ਗਜਟ ਵਿਚ ਦਰਜ ਹੈ | ਜ਼ਿਕਰਯੋਗ ਹੈ ਕਿ ਜਾਰੀ ਕੀਤੇ ਕੋਟੇ ਵਿਚ 12,850 ਦਾ ਕੋਟਾ ਖ਼ਾਸ ਤੌਰ 'ਤੇ ਮੌਸਮੀ ਕਰਮਚਾਰੀਆਂ ਲਈ ਰਾਖਵਾਂ ਹੈ | ਆਨਲਾਈਨ ਦਰਖ਼ਾਸਤ ਭਰੇ ਜਾਣ ਦੀ ਤਰਤੀਬ, ਸਮਾਂ, ਮੁੱਢਲੀਆਂ ਸ਼ਰਤਾਂ ਤੇ ਹੋਰ ਜਾਣਕਾਰੀ ਵੀ ਉਪਲਬਧ ਕਰਵਾਈ ਗਈ ਹੈ | ਇਨ੍ਹਾਂ ਪੇਪਰ ਦੇ ਐਲਾਨ ਨਾਲ ਜਿੱਥੇ ਵਿਦੇਸ਼ੀ ਕਾਮਿਆਂ ਨੂੰ ਰੁਜ਼ਗਾਰ ਦਾ ਮੌਕਾ ਮਿਲੇਗਾ, ਉੱਥੇ ਹੀ ਇਟਲੀ ਤੇ ਬਾਹਰਲੇ ਏਜੰਟਾਂ ਨੇ ਵੀ ਕਮਰਾਂ ਕਸ ਲਈਆਂ ਹਨ | ਜ਼ਿਕਰਯੋਗ ਹੈ ਕਿ ਕੁੱਲ ਕੋਟਾ 30,850 ਦਾ ਹੈ ਜੋ ਗ਼ੈਰ ਯੂਰਪੀ ਨਾਗਰਿਕਾਂ ਲਈ ਰਾਖਵਾਂ ਹੈ | ਇਸ ਕੋਟੇ ਤਹਿਤ ਕਾਫ਼ੀ ਦੇਸ਼ ਸ਼ਾਮਿਲ ਕੀਤੇ ਗਏ ਹਨ, ਪਰ ਬੰਗਲਾਦੇਸ਼ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਦਾ ਭਾਵ ਹੈ ਕਿ ਬੰਗਲਾਦੇਸ਼ੀ ਨਾਗਰਿਕ ਦਰਖ਼ਾਸਤ ਨਹੀਂ ਦੇ ਸਕਦੇ |


ਖ਼ਬਰ ਸ਼ੇਅਰ ਕਰੋ

ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ 'ਚ ਸਫ਼ਾਈ ਦਾ ਮੰਦਾ ਹਾਲ

* ਕਈ-ਕਈ ਫੁੱਟ ਉੱਚਾ ਹੋਇਆ ਘਾਹ * ਮਹਾਤਮਾ ਗਾਂਧੀ ਦੇ ਬੁੱਤ ਦਾ ਰੰਗ ਪੈਣ ਲੱਗਾ ਕਾਲਾ * ਬੁੱਤ ਦੀਆਂ ਐਨਕਾਂ ਤੇ ਸੋਟੀ ਗਾਇਬ

ਵੀਨਸ (ਇਟਲੀ), 21 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਦੇ ਸੀਚੀਲੀਆ ਸੂਬੇ ਦੇ ਕਤਾਨੀਆ ਸ਼ਹਿਰ ਵਿਚ ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਦੀ ਹਾਲਤ ਕਾਫ਼ੀ ਖ਼ਸਤਾ ਹੋ ਗਈ ਹੈ | ਪਾਰਕ ਦੀ ਸਫ਼ਾਈ ਨਾ ਹੋਣ ਕਰਕੇ ਪਾਰਕ ਵਿਚ ਚਾਰੇ-ਪਾਸੇ ਕਈ-ਕਈ ਫੁੱਟ ਉੱਚਾ ਘਾਹ ਉੱਗ ਗਿਆ ਹੈ ...

ਪੂਰੀ ਖ਼ਬਰ »

ਬਰਾਬਰਤਾ ਤੇ ਸ਼ਕਤੀਕਰਨ ਮਾਰਚ 'ਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਔਰਤਾਂ ਦੇ ਦੂਸਰੇ ਸਾਲਾਨਾ ਮਾਰਚ ਪ੍ਰਤੀ ਆਪਣਾ ਸਮਰਥਨ ਦਰਸਾਉਣ ਲਈ ਇੱਥੇ ਹਜ਼ਾਰਾਂ ਔਰਤਾਂ ਨੇ ਇਕ ਰੈਲੀ ਕੱਢੀ | ਉਨ੍ਹਾਂ ਨੇ ਔਰਤਾਂ ਦੇ ਹੱਕਾਂ ਨਾਲ ਸਬੰਧਿਤ ਵੱਖ-ਵੱਖ ਬੈਨਰ ਚੁੱਕੇ ਹੋਏ ਸਨ | ਇਹ ਰੈਲੀ ਬੈਂਕਰਜ ਹਾਲ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਰੈਂਟਨ ਦਾ ਦੌਰਾ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਰੈਂਟਨ ਵਾਸ਼ਿੰਗਟਨ ਵਿਖੇ ਅੱਜ ਪ੍ਰੋਫੈਸਰ ਡੇਵਿਡ ਸੈਵੇਜ ਆਪਣੇ ਸਟਾਫ਼ ਅਤੇ ਟਕੋਮਾ ਸਕੂਲ ਆਫ਼ ਆਰਟ ਦੇ 38 ਵਿਦਿਆਰਥੀਆਂ ਨਾਲ ਇੱਥੇ ਪਹੁੰਚੇ | ਉਨ੍ਹਾਂ ਦੇ ਨਾਲ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀ ਸਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX