ਤਾਜਾ ਖ਼ਬਰਾਂ


ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  4 minutes ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  37 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  53 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  30 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ 'ਚ ਸਿੱਖਾਂ 'ਤੇ ਨਸਲੀ ਹਮਲਿਆਂ ਨੂੰ ਲੈ ਕੇ ਵਿਸ਼ੇਸ਼ ਕਵਰੇਜ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਬੀਤੇ ਦਿਨੀਂ ਸਿਆਟਲ ਵਿਖੇ ਸਿੱਖ ਟੈਕਸੀ ਡਰਾਈਵਰ 'ਤੇ ਨਸਲੀ ਹਮਲਾ ਅਤੇ ਗੈਸ ਸਟੇਸ਼ਨ 'ਤੇ ਇਕ ਗੋਰੇ ਵਲੋਂ ਹਮਲਾ ਕਰਕੇ ਉੱਥੇ ਕੰਮ ਕਰਨ ਵਾਲੇ ਕਾਮੇ ਨੂੰ ਨਸਲੀ ਗਾਲਾਂ ਤੇ 'ਸਾਡੇ ਮੁਲਕ ਤੋਂ ਵਾਪਸ ਜਾਓ' ਦੇ ਨਾਅਰੇ ਵਰਗੀਆਂ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਅਣਪਛਾਤੇ ਵਿਅਕਤੀਆ ਵਲੋਂ ਭੰਨਤੋੜ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਰਾਤ ਸਮੇਂ ਅਣਪਛਾਤੇ ਵਿਅਕਤੀਆ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਵਾਲਾ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਮੇਲ ਹਾਲ ਅੰਦਰ ਦਾਖ਼ਲ ਹੋ ਕੇ ਕੁਝ ਭੰਨ੍ਹ-ਤੋੜ ਕਰਨ ਦਾ ...

ਪੂਰੀ ਖ਼ਬਰ »

ਖ਼ਾਲਸਾ ਗੁਰਮਤਿ ਸੈਂਟਰ ਦਾ ਫ਼ੰਡ ਇਕੱਠਾ ਕਰਨ ਸਬੰਧੀ ਸਮਾਗਮ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਨੇੜੇ ਸ਼ਹਿਰ ਬੈਲਵਿਊ ਵਿਖੇ ਨਵੇਂ ਬਣ ਰਹੇ ਖ਼ਾਲਸਾ ਗੁਰਮਤਿ ਸੈਂਟਰ ਸਿਆਟਲ ਵਲੋਂ ਫ਼ੰਡ ਇਕੱਠਾ ਕਰਨ ਲਈ ਰਾਤ ਦੇ ਖਾਣੇ 'ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਾਰਡਿਫ ਗੁਰੂ ਘਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸਿੱਖ ਸੰਗਤਾਂ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਰਿਪੋਰਟ ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਬਿ੍ਟਿਸ਼ ਸਿੱਖ ਰਿਪੋਰਟ 2018 ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ ਹੈ | ਇਹ ਸਰਵੇਖਣ ਬੀਤੀ 2013 ਵਰ੍ਹੇ ਤੋਂ ਹਰ ਸਾਲ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਤਿਆਰ ਕੀਤੀ ਰਿਪੋਰਟ ਨੂੰ ਬਰਤਾਨੀਆਂ ਦੀ ਸੰਸਦ ਵਿਚ ਜਾਰੀ ਕੀਤਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਗੋਪਾਲ ਨੇ ਨਿਊ ਜਰਸੀ ਦੇ ਸਟੇਟ ਸੈਨੇਟਰ ਵਜੋਂ ਸਹੁੰ ਚੁੱਕੀ

ਨਿਊ ਜਰਸੀ, 21 ਜਨਵਰੀ (ਏਜੰਸੀ)- ਅਮਰੀਕਾ 'ਚ ਰਹਿੰਦੇ ਇਕ ਭਾਰਤੀ ਨੂੰ ਨਿਊ ਜਰਸੀ ਸਟੇਟੇ ਸੈਨੇਟਰ ਵਜੋਂ ਸਹੁੰ ਚੁਕਵਾਈ ਗਈ ਹੈ | ਜਾਣਕਾਰੀ ਅਨੁਸਾਰ ਇਸ ਭਾਰਤੀ ਮੂਲ ਦੇ ਵਿਅਕਤੀ ਦਾ ਨਾਂਅ ਵਿਨ ਗੋਪਾਲ ਹੈ ਜੋ ਅਮਰੀਕੀ ਡੈਮੋਕ੍ਰੇਟ ਦੀ 11ਵੀਂ ਲੈਜੀਸਲੇਟਿਵ ਡਿਸਟਿ੍ਕ ਦੀ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਹੈਲੀਕਾਪਟਰ ਹਾਦਸਾ, ਫ਼ੌਜ ਦੇ ਦੋ ਪਾਇਲਟਾਂ ਦੀ ਮੌਤ

ਲਾਸ ਏਾਜਲਸ, 21 ਜਨਵਰੀ (ਏਜੰਸੀ)- ਕੈਲੀਫੋਰਨੀਆ ਦੇ ਰੇਗਿਸਤਾਨ 'ਚ ਆਪਣੇ ਅਭਿਆਸ ਦੌਰਾਨ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਅਮਰੀਕੀ ਫ਼ੌਜ ਦੇ ਦੋ ਪਾਇਲਟਾਂ ਦੀ ਮੌਤ ਹੋ ਗਈ | 'ਫ਼ਾਕਸ ਨਿਊਜ਼' ਨੇ ਪੈਂਟਾਗਨ 'ਚ ਫ਼ੌਜ ਦੇ ਬੁਲਾਰੇ ਲੈਫ਼: ਕਰਨਲ ਜੈਸਨ ...

ਪੂਰੀ ਖ਼ਬਰ »

ਟਵਿੰਕਲ ਖੰਨਾ ਨੇ ਆਕਸਫੋਰਡ ਯੂਨੀਅਨ ਦੇ ਸਮਾਗਮ 'ਚ ਲਿਆ ਹਿੱਸਾ

ਮਲਾਲਾ ਯੂਸਫਜ਼ਾਈ ਨਾਲ ਔਰਤਾਂ ਦੀ ਸਿੱਖਿਆ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਮੌਕਾ ਪ੍ਰਦਾਨ ਕਰਨ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਆਕਸਫੋਰਡ ਯੂਨੀਅਨ ਦੇ ਸੱਦੇ 'ਤੇ ਪਹੁੰਚੀ ਪ੍ਰਸਿੱਧ ਅਦਾਕਾਰਾ ਟਵਿੰਕਲ ਖੰਨਾ ਨੇ ...

ਪੂਰੀ ਖ਼ਬਰ »

ਐਮ.ਪੀ. ਸ਼ਰਮਾ ਵਲੋਂ ਵਿਸਾਖੀ ਮੇਲਾ-2018 ਦਾ ਪੋਸਟਰ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੇਜ਼ ਵਿਖੇ 13 ਮਈ ਨੂੰ ਹੋਣ ਵਾਲੇ ਤੀਜਾ 'ਵਿਸਾਖੀ ਮੇਲਾ 2018' ਦਾ ਪੋਸਟਰ ਐਮ.ਪੀ. ਵਰਿੰਦਰ ਸ਼ਰਮਾ ਨੇ ਮੇਲੇ ਦੇ ਪ੍ਰਬੰਧਕਾਂ ਤੇ ਸਹਿਯੋਗੀਆਂ ਦੀ ਹਾਜ਼ਰੀ ਵਿਚ ਅਰੋਮਾ ਹਾਲ ਵਿਖੇ ਜਾਰੀ ਕੀਤਾ | ਜੋਗਾ ਸਿੰਘ ਢੱਡਵਾੜ, ...

ਪੂਰੀ ਖ਼ਬਰ »

ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਸਰਕਾਰ ਵਲੋਂ ਕੋਟਾ ਜਾਰੀ

ਮਿਲਾਨ (ਇਟਲੀ), 21 ਜਨਵਰੀ (ਇੰਦਰਜੀਤ ਸਿੰਘ ਲੁਗਾਣਾ)- ਇਟਾਲੀਅਨ ਸਰਕਾਰ ਵਲੋਂ 2017 ਦੀ ਤਰਜ 'ਤੇ ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਇਕ ਵਾਰ ਫਿਰ ਦੇਕਰੇਤੋ ਫਲੂਸੀ 2018 ਦੇ ਨਾਂਅ 'ਤੇ ਕੋਟਾ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੀਆਂ ਦਰਖ਼ਾਸਤਾ 23 ਜਨਵਰੀ 2018 ਨੂੰ ਸਵੇਰ 9:00 ਵਜੇ ਤੋਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ 'ਚ ਸਫ਼ਾਈ ਦਾ ਮੰਦਾ ਹਾਲ

* ਕਈ-ਕਈ ਫੁੱਟ ਉੱਚਾ ਹੋਇਆ ਘਾਹ * ਮਹਾਤਮਾ ਗਾਂਧੀ ਦੇ ਬੁੱਤ ਦਾ ਰੰਗ ਪੈਣ ਲੱਗਾ ਕਾਲਾ * ਬੁੱਤ ਦੀਆਂ ਐਨਕਾਂ ਤੇ ਸੋਟੀ ਗਾਇਬ

ਵੀਨਸ (ਇਟਲੀ), 21 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਦੇ ਸੀਚੀਲੀਆ ਸੂਬੇ ਦੇ ਕਤਾਨੀਆ ਸ਼ਹਿਰ ਵਿਚ ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਦੀ ਹਾਲਤ ਕਾਫ਼ੀ ਖ਼ਸਤਾ ਹੋ ਗਈ ਹੈ | ਪਾਰਕ ਦੀ ਸਫ਼ਾਈ ਨਾ ਹੋਣ ਕਰਕੇ ਪਾਰਕ ਵਿਚ ਚਾਰੇ-ਪਾਸੇ ਕਈ-ਕਈ ਫੁੱਟ ਉੱਚਾ ਘਾਹ ਉੱਗ ਗਿਆ ਹੈ ...

ਪੂਰੀ ਖ਼ਬਰ »

ਬਰਾਬਰਤਾ ਤੇ ਸ਼ਕਤੀਕਰਨ ਮਾਰਚ 'ਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਔਰਤਾਂ ਦੇ ਦੂਸਰੇ ਸਾਲਾਨਾ ਮਾਰਚ ਪ੍ਰਤੀ ਆਪਣਾ ਸਮਰਥਨ ਦਰਸਾਉਣ ਲਈ ਇੱਥੇ ਹਜ਼ਾਰਾਂ ਔਰਤਾਂ ਨੇ ਇਕ ਰੈਲੀ ਕੱਢੀ | ਉਨ੍ਹਾਂ ਨੇ ਔਰਤਾਂ ਦੇ ਹੱਕਾਂ ਨਾਲ ਸਬੰਧਿਤ ਵੱਖ-ਵੱਖ ਬੈਨਰ ਚੁੱਕੇ ਹੋਏ ਸਨ | ਇਹ ਰੈਲੀ ਬੈਂਕਰਜ ਹਾਲ ਤੋਂ ਸ਼ੁਰੂ ਹੋ ਕੇ ਮਿਊਾਸਪਲ ਬਿਲਡਿੰਗ ਤੱਕ ਗਈ ਜਿੱਥੇ ਹੋਏ ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਔਰਤਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ | ਇਸ ਮੌਕੇ ਕਵਿਤਾਵਾਂ ਪੜ੍ਹੀਆਂ ਗਈਆਂ ਤੇ ਗੀਤ-ਸੰਗੀਤ ਵੀ ਹੋਇਆ | ਇਹ ਰੈਲੀ ਦੇਸ਼ ਭਰ ਵਿਚ ਕੱਢੀਆਂ ਗਈਆਂ ਰੈਲੀਆਂ ਦਾ ਹੀ ਇਕ ਹਿੱਸਾ ਸੀ | ਪ੍ਰਬੰਧਕਾਂ ਨੇ ਕਿਹਾ ਕਿ ਇਹ ਰੈਲੀ ਔਰਤਾਂ ਲਈ ਬਰਾਬਰਤਾ ਤੇ ਉਨ੍ਹਾਂ ਦੇ ਸ਼ਕਤੀਕਰਨ ਵਾਸਤੇ ਕੱਢੀ ਗਈ ਹੈ | ਰੈਲੀ ਦੇ ਬੁਲਾਰੇ ਐਸ਼ਲੇ ਬਿ੍ਸਟੋ ਨੇ ਕਿਹਾ ਕਿ ਆਮ ਜੀਵਨ ਵਿਚ ਔਰਤਾਂ ਵਿਰੁੱਧ ਹਿੱਸਾ ਤੇ ਸਰੀਰਕ ਸ਼ੋਸ਼ਣ ਵਰਗੀਆਂ ਘਟਨਾਵਾਂ ਵਾਪਰਦੀਆਂ ਹਨ | ਅਸੀਂ ਚਹੁੰਦੇ ਹਾਂ ਕਿ ਇਸ ਬਾਰੇ ਖੁਲ੍ਹੀ ਬਹਿਸ ਹੋਵੇ ਤੇ ਇਸ ਦੇ ਨਾਲ ਹੀ ਪੀੜਤ ਧਿਰ ਦੀ ਗੱਲ ਸੁਣੀ ਜਾਵੇ | ਔਰਤਾਂ ਬਾਰੇ ਇਕ ਕਾਰਕੁਨ ਕੈਲੀ ਹੈਨਸਨ ਨੇ ਕਿਹਾ ਕਿ 30-40 ਸਾਲ ਬਾਅਦ ਵੀ ਅਸੀਂ ਉਨ੍ਹਾਂ ਤਬਦੀਲੀਆਂ ਦੀ ਮੰਗ ਕਰ ਰਹੇ ਹਾਂ ਜੋ ਅਜੇ ਤੱਕ ਨਹੀਂ ਹੋਈਆਂ | ਜ਼ਿਕਰਯੋਗ ਹੈ ਕਿ ਇਸ ਰੈਲੀ ਵਿਚ ਹਰ ਉਮਰ ਤੇ ਹਰ ਵਰਗ ਦੀਆਂ ਔਰਤਾਂ ਤੇ ਬੱਚੀਆਂ ਸ਼ਾਮਿਲ ਹੋਈਆਂ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਰੈਂਟਨ ਦਾ ਦੌਰਾ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਰੈਂਟਨ ਵਾਸ਼ਿੰਗਟਨ ਵਿਖੇ ਅੱਜ ਪ੍ਰੋਫੈਸਰ ਡੇਵਿਡ ਸੈਵੇਜ ਆਪਣੇ ਸਟਾਫ਼ ਅਤੇ ਟਕੋਮਾ ਸਕੂਲ ਆਫ਼ ਆਰਟ ਦੇ 38 ਵਿਦਿਆਰਥੀਆਂ ਨਾਲ ਇੱਥੇ ਪਹੁੰਚੇ | ਉਨ੍ਹਾਂ ਦੇ ਨਾਲ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀ ਸਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX