ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਪਹਿਲਾ ਸਫ਼ਾ

ਸੁੰਜਵਾਨ ਹਮਲੇ ਪਿੱਛੇ ਪਾਕਿ ਦਾ ਹੱਥ-ਰੱਖਿਆ ਮੰਤਰੀ

* ਸ਼ਹੀਦਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ-ਕਰਾਰਾ ਜਵਾਬ ਦੇਵਾਂਗੇ * ਸੀਤਾਰਮਨ ਵਲੋਂ ਸੁੰਜਵਾਨ ਫ਼ੌਜੀ ਕੈਂਪ ਦਾ ਦੌਰਾ, ਹਸਪਤਾਲ 'ਚ ਦਾਖ਼ਲ ਜ਼ਖ਼ਮੀਆ ਦਾ ਹਾਲ-ਚਾਲ ਪੁੱਛਿਆ

ਜੰਮੂ, 12 ਫਰਵਰੀ (ਏਜੰਸੀ)-ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬੀਤੇ ਦਿਨੀਂ ਸੁੰਜਵਾਨ 'ਚ ਫ਼ੌਜੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦੇ ਸਬੂਤ ਮਿਲੇ ਹਨ ਅਤੇ ਉਨ੍ਹਾਂ ਪਾਕਿ ਨੂੰ ਸਖ਼ਤ ਸੰਦੇਸ਼ ਦਿੰਦਿਆ ਕਿਹਾ ਕਿ ਇਸ ਹਮਲੇ ...

ਪੂਰੀ ਖ਼ਬਰ »

ਹੁਣ ਸੀ. ਆਰ. ਪੀ. ਐਫ਼. ਕੈਂਪ 'ਤੇ ਹਮਲੇ ਦੀ ਕੋਸ਼ਿਸ਼-ਮੁਕਾਬਲੇ 'ਚ ਜਵਾਨ ਸ਼ਹੀਦ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਕਰਨ ਨਗਰ ਇਲਾਕੇ 'ਚ ਅੰਤਰ-ਰਾਸ਼ਟਰੀ ਹਵਾਈ ਅੱਡੇ ਨੇੜੇ ਸਥਿਤ ਸੀ. ਆਰ. ਪੀ. ਐਫ. ਕੈਂਪ 'ਤੇ ਸੋਮਵਾਰ ਤੜਕੇ ਅੱਤਵਾਦੀਆਂ ਵਲੋਂ ਕੀਤੇ ਫਿਦਾਈਨ ਹਮਲੇ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਦੇ ਇਸ ਕਾਰਵਾਈ 'ਚਸੀ. ਆਰ. ਪੀ. ...

ਪੂਰੀ ਖ਼ਬਰ »

ਅੱਤਵਾਦੀਆਂ ਨਾਲ ਨਿਹੱਥਾ ਹੀ ਭਿੜ ਗਿਆ ਸੂਬੇਦਾਰ ਮਦਨ ਲਾਲ

ਜੰਮੂ, 12 ਫਰਵਰੀ (ਏਜੰਸੀਆਂ)-ਸੁੰਜਵਾਨ ਫ਼ੌਜੀ ਕੈਂਪ 'ਤੇ ਸਨਿੱਚਰਵਾਰ ਸਵੇਰੇ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਹਮਲੇ 'ਚ ਸ਼ਹੀਦ ਹੋਏ ਦੇਸ਼ ਦੇ ਇਕ ਬਹਾਦਰ ਜਵਾਨ ਦੀ ਕਹਾਣੀ ਨੇ ਦੇਸ਼ ਵਾਸੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਇਥੇ ...

ਪੂਰੀ ਖ਼ਬਰ »

ਸੁੰਜਵਾਨ 'ਚ ਤਲਾਸ਼ੀ ਮੁਹਿੰਮ ਜਾਰੀ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਸੁੰਜਵਾਨ 'ਚ ਬੀਤੇ ਦਿਨੀਂ ਜੈਸ਼ ਦੇ ਅੱਤਵਾਦੀਆਂ ਵਲੋਂ ਫ਼ੌਜੀ ਕੈਂਪ 'ਤੇ ਕੀਤੇ ਫਿਦਾਈਨ ਹਮਲੇ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਅਜੇ ਜਾਰੀ ਹੈ। ਫ਼ੌਜ ਦੇ ਲੋਕ ਸੰਪਰਕ ਅਧਿਕਾਰੀ ਲੈਂਫਟੀਨੈਂਟ ਕਰਨਲ ਦਵੇਂਦਰ ...

ਪੂਰੀ ਖ਼ਬਰ »

ਪਹਾੜਾਂ 'ਤੇ ਬਰਫ਼ ਤੇ ਮੈਦਾਨੀ ਇਲਾਕਿਆਂ 'ਚ ਮੀਂਹ ਨਾਲ ਠੰਢ ਵਧੀ

ਕਸ਼ਮੀਰ 'ਚ ਮੌਸਮ ਦੀ ਪਹਿਲੀ ਭਾਰੀ ਬਰਫ਼ਬਾਰੀ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਸਮੁੱਚੀ ਕਸ਼ਮੀਰ ਵਾਦੀ 'ਚ ਸਰਦੀਆਂ ਦੌਰਾਨ ਜ਼ਿਆਦਾਤਰ ਮੌਸਮ ਖ਼ੁਸ਼ਕ ਰਹਿਣ ਦੇ ਬਾਅਦ ਸਰਦ ਮੌਸਮ ਦੀ ਤਾਜ਼ਾ ਭਾਰੀ ਬਰਫ਼ਬਾਰੀ ਹੋਈ, ਜਿਸ ਨਾਲ ਕਿਸਾਨਾਂ ਅਤੇ ਬਾਗ਼ ਮਾਲਕਾਂ ਨੇ ਸੁੱਖ ਦਾ ਸਾਹ ਲਿਆ ਹੈ। ਕਸ਼ਮੀਰ ਵਾਦੀ ਸਮੇਤ ਸ੍ਰੀਨਗਰ ਸ਼ਹਿਰ ...

ਪੂਰੀ ਖ਼ਬਰ »

ਪੰਜਾਬ 'ਚ ਕਈ ਥਾਈਂ ਦਰਮਿਆਨੀ ਬਾਰਿਸ਼

ਸ਼ਿਮਲਾ ਤੇ ਹਿਮਾਚਲ ਦੇ ਉੱਪਰੀ ਇਲਾਕਿਆਂ 'ਚ ਬਰਫ਼ਬਾਰੀ

ਚੰਡੀਗੜ੍ਹ/ਸ਼ਿਮਲਾ, 12 ਫਰਵਰੀ (ਏਜੰਸੀ)-ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਬੀਤੀ ਰਾਤ ਤੋਂ ਹੋ ਰਹੀ ਦਰਮਿਆਨੀ ਤੋਂ ਭਾਰੀ ਬਾਰਿਸ਼ ਨਾਲ ਠੰਢ ਮੁੜ ਵਧ ਗਈ ਹੈ। ਕਈ ਥਾਵਾਂ 'ਤੇ ਤੇਜ਼ ਹਨੇਰੀ ਚੱਲਣ ਅਤੇ ਗੜੇਮਾਰੀ ਹੋਣ ਦੀਆਂ ਵੀ ਖ਼ਬਰਾਂ ਹਨ। ਮੌਸਮ ਵਿਭਾਗ ਦੇ ਇਕ ਅਧਿਕਾਰੀ ...

ਪੂਰੀ ਖ਼ਬਰ »

ਕਸ਼ਮੀਰ 'ਚ ਖ਼ੂਨ-ਖ਼ਰਾਬਾ ਰੋਕਣ ਲਈ ਪਾਕਿ ਨਾਲ ਗੱਲਬਾਤ ਜ਼ਰੂਰੀ-ਮਹਿਬੂਬਾ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਅਤੇ ਪਾਕਿ ਵਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਦਰਮਿਆਨ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਵਾਦੀ 'ਚ ਹੋ ਰਹੀ ਹਿੰਸਾ ਅਤੇ ਖ਼ੂਨ-ਖ਼ਰਾਬੇ ...

ਪੂਰੀ ਖ਼ਬਰ »

ਸ਼ੋਪੀਆਂ ਕੇਸ 'ਚ ਮੇਜਰ ਸਮੇਤ ਹੋਰਨਾਂ ਫ਼ੌਜੀ ਜਵਾਨਾਂ ਖ਼ਿਲਾਫ਼ ਕਾਰਵਾਈ 'ਤੇ ਰੋਕ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਸ਼ੋਪੀਆਂ 'ਚ ਹੋਈ ਪੱਥਰਬਾਜ਼ੀ ਦੌਰਾਨ ਫੌਜ ਵਲੋਂ ਗੋਲੀਬਾਰੀ ਕਰਨ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ 10 ਗੜਵਾਲ ਰਾਈਫਲ ਦੇ ਮੇਜਰ ਅਦਿੱਤਿਆ ਕੁਮਾਰ ਤੇ ਹੋਰਨਾਂ ਜਵਾਨਾਂ ਦੇ ਖਿਲਾਫ਼ ਪੁਲਿਸ ਦੀ ਕਾਰਵਾਈ 'ਤੇ ਅਗਲੀ ਸੁਣਵਾਈ ਹੋਣ ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਸਰਬਉੱਚ ਅਦਾਲਤ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਵੀ ਨੋਟਿਸ ਜਾਰੀ ਕਰ ਕੇ ਦੋ ਹਫ਼ਤਿਆਂ 'ਚ ਜਵਾਬ ਦੇਣ ਨੂੰ ਕਿਹਾ ਹੈ। ਸੁਪਰੀਮ ਕੋਰਟ ਨੇ ਮੇਜਰ ਅਦਿੱਤਿਆ ਦੇ ਪਿਤਾ ਲੈਫਟੀਨੈਂਟ ਕਰਨਲ ਕਰਮਵੀਰ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਉਕਤ ਨਿਰਦੇਸ਼ ਦਿੱਤੇ। ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ. ਐਮ. ਖਾਨਵਿਲਕਰ ਤੇ ਜਸਟਿਸ ਡੀ. ਵਾਈ. ਚੰਦਰਚੂਹੜ ਦੀ ਬੈਂਚ ਨੇ ਲੈਫਟੀਨੈਂਟ ਕਰਨਲ ਕਰਮਵੀਰ ਸਿੰਘ ਦੇ ਵਕੀਲ ਨੂੰ ਆਪਣੀ ਪਟੀਸ਼ਨ ਦੀ ਕਾਪੀ ਅਟਾਰਨੀ ਜਨਰਲ ਕੇ. ਕੇ. ਵੇਨੂਗੋਪਾਲ ਦੇ ਦਫਤਰ ਅਤੇ ਜੰਮੂ-ਕਸ਼ਮੀਰ ਸਰਕਾਰ ਨਾਲ ਸਾਂਝੀ ਕਰਨ ਨੂੰ ਵੀ ਕਿਹਾ ਹੈ। ਜ਼ਿਕਰਯੋਗ ਹੈ ਕਿ ਸ਼ੋਪੀਆਂ ਮਾਮਲੇ 'ਚ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰ ਦਾ ਰੁਖ਼ ਵੱਖ-ਵੱਖ ਹੈ। ਜੰਮੂ-ਕਸ਼ਮੀਰ ਪੁਲਿਸ ਵਲੋਂ ਪੱਥਰਬਾਜ਼ੀ ਦੇ ਖਿਲਾਫ ਫੌਜ ਵਲੋਂ ਕੀਤੀ ਕਾਰਵਾਈ 'ਤੇ ਐਫ. ਆਈ. ਆਰ. ਦਰਜ ਕੀਤੀ ਗਈ ਸੀ। ਫੌਜ ਦੀ ਅਗਵਾਈ ਕਰਨ ਵਾਲੇ ਮੇਜਰ ਅਦਿੱਤਿਆ ਦੇ ਪਿਤਾ ਲੈਫਟੀਨੈਂਟ ਕਰਨਲ ਕਰਮਵੀਰ ਸਿੰਘ ਵਲੋਂ ਦਾਖ਼ਲ ਪਟੀਸ਼ਨ 'ਚ ਕਿਹਾ ਸੀ ਕਿ ਤਿਰੰਗੇ ਦਾ ਸਨਮਾਨ ਬਚਾਉਣ ਅਤੇ ਜਾਨ ਦੀ ਬਾਜ਼ੀ ਲਾਉਣ ਵਾਲੇ ਭਾਰਤੀ ਫ਼ੌਜ ਦੇ ਜਵਾਨਾਂ ਦੇ ਆਤਮ ਵਿਸ਼ਵਾਸ ਦੀ ਰੱਖਿਆ ਕੀਤੀ ਜਾਵੇ। ਮੇਜਰ ਦੇ ਪਿਤਾ ਨੇ ਉਸ ਦਿਨ ਦੇ ਹਾਲਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦਿਨ ਰਾਜ 'ਚ ਉਲਟ ਹਾਲਾਤ ਸਨ ਅਤੇ ਇਹ ਉਨ੍ਹਾਂ ਦੇ ਬੇਟੇ ਲਈ ਬਰਾਬਰੀ ਦੇ ਹੱਕ ਅਤੇ ਜੀਵਨ ਜਿਊਣ ਦੇ ਹੱਕ ਦੀ ਉਲੰਘਣਾ ਹੈ। ਮੇਜਰ ਦੇ ਪਿਤਾ ਨੇ ਪਟੀਸ਼ਨ 'ਚ ਅੱਤਵਾਦੀ ਕਾਰਵਾਈਆਂ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਕੇਂਦਰੀ ਮੁਲਾਜ਼ਮਾਂ ਦੀ ਜਾਨ ਖਤਰੇ 'ਚ ਪਾਉਣ ਵਾਲੇ ਲੋਕਾਂ ਦੇ ਖਿਲਾਫ ਐਫ. ਆਈ. ਆਰ. ਦਰਜ ਕਰਨ ਅਤੇ ਪੂਰੇ ਮਾਮਲੇ ਦੀ ਪੜਤਾਲ ਕਿਸੀ ਦੂਜੇ ਰਾਜ ਦੀ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਫੌਜ ਦੀ ਗੋਲੀਬਾਰੀ 'ਚ 3 ਲੋਕਾਂ ਦੀ ਮੌਤ ਹੋ ਗਈ ਸੀ।


ਖ਼ਬਰ ਸ਼ੇਅਰ ਕਰੋ

ਰਾਮ ਰਹੀਮ ਅਤੇ ਦੋਵੇਂ ਡਾਕਟਰਾਂ ਖ਼ਿਲਾਫ਼ ਅਦਾਲਤ ਵਲੋਂ ਸੰਮਨ ਜਾਰੀ

ਮਾਮਲਾ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ

ਪੰਚਕੂਲਾ, 12 ਫਰਵਰੀ (ਕਪਿਲ)-400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ 'ਚ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦੇ ਜੱਜ ਕਪਿਲ ਰਾਠੀ ਦੀ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਵਲੋਂ ਰਾਮ ਰਹੀਮ, ਡਾਕਟਰ ਪੰਕਜ ਗਰਗ ਤੇ ਡਾਕਟਰ ...

ਪੂਰੀ ਖ਼ਬਰ »

ਮੋਦੀ ਵਲੋਂ ਓਮਾਨ ਦੇ ਵਪਾਰੀਆਂ ਨੂੰ ਭਾਰਤ 'ਚ ਨਿਵੇਸ਼ ਦਾ ਸੱਦਾ

ਇਤਿਹਾਸਕ ਸ਼ਿਵ ਮੰਦਰ ਦੇ ਕੀਤੇ ਦਰਸ਼ਨ, ਮਸਜਿਦ ਵੀ ਗਏ-ਦੇਸ਼ ਪਰਤੇ

ਮਸਕਟ, 12 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਹੋਈ ਭਾਰਤ-ਓਮਾਨ ਵਪਾਰ ਬੈਠਕ 'ਚ ਖਾੜੀ ਤੇ ਪੱਛਮੀ ਏਸ਼ੀਆ ਖੇਤਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਤੇ ਭਾਰਤ ਨੂੰ ਵਪਾਰਕ ਲਿਹਾਜ਼ ਨਾਲ ਅਨੁਕੂਲ ਸਥਾਨ ਦੇ ਰੂਪ 'ਚ ਨਿਵੇਸ਼ਕਾਂ ਦੇ ਸਾਹਮਣੇ ਪੇਸ਼ ਕੀਤਾ। ...

ਪੂਰੀ ਖ਼ਬਰ »

ਹੁਣ 31 ਮਾਰਚ ਤੋਂ ਬਾਅਦ ਵੀ ਅਪਡੇਟ ਹੋਵੇਗਾ ਆਧਾਰ

ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)-ਆਧਾਰ ਅਤੇ ਇਸ ਨਾਲ ਜੁੜੀਆਂ ਸੇਵਾਵਾਂ ਨੂੰ ਲੈ ਕੇ ਅਜੇ ਤੱਕ ਵੀ ਭੰਬਲਭੂਸਾ ਜਾਰੀ ਹੈ। ਆਧਾਰ ਲਿੰਕ ਕਦੋਂ ਕਰਵਾਉਣਾ ਹੈ, ਆਧਾਰ ਨਹੀਂ ਹੋਵੇਗਾ ਤਾਂ ਕਿਹੜੀ ਸੇਵਾਵਾਂ ਬੰਦ ਹੋ ਜਾਣਗੀਆਂ, ਆਧਾਰ 'ਚ ਆਪਣੀ ਜਾਣਕਾਰੀ ਅੱਪਡੇਟ ਕਰਵਾਉਣੀ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਲਈ ਨਵੀਆਂ ਹਦਾਇਤਾਂ

ਪੰਜਾਬ 'ਚ ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਲਾਜ਼ਮੀ-ਪੰਨੂੰ

ਚੰਡੀਗੜ੍ਹ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪਰਾਲੀ ਸਾੜਨ ਦੀ ਸਮੱਸਿਆ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਨੇ ਰਾਜ ਦੇ ਕੰਬਾਈਨ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਦਾ ਮੰਤਵ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲੇ 'ਚ ਵੀਰਭੱਦਰ ਸਿੰਘ ਤੇ ਪਤਨੀ ਨੂੰ ਸੰਮਨ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ 7 ਕਰੋੜ ਦੇ ਹਵਾਲਾ ਰਾਸ਼ੀ ਮਾਮਲੇ 'ਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ, ਉਨ੍ਹਾਂ ਦੀ ਪਤਨੀ ਤੇ ਤਿੰਨ ਹੋਰਾਂ ਨੂੰ ਸੰਮਨ ਜਾਰੀ ਕੀਤੇ ਹਨ। ਵਿਸ਼ੇਸ਼ ਜੱਜ ਸੰਤੋਸ਼ ਸਨੇਹੀ ਮਨ ਨੇ ...

ਪੂਰੀ ਖ਼ਬਰ »

ਟਰੰਪ ਦੀ 4 ਹਜ਼ਾਰ ਅਰਬ ਡਾਲਰ ਦੀ ਅਮਰੀਕੀ ਬਜਟ ਯੋਜਨਾ 'ਚ ਪਾਕਿ ਲਈ 33.60 ਕਰੋੜ ਡਾਲਰ ਦੀ ਸਹਾਇਤਾ

ਵਾਸ਼ਿੰਗਟਨ, 12 ਫਰਵਰੀ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਵਿੱਤੀ ਵਰ੍ਹੇ 2019 ਲਈ 4 ਹਜ਼ਾਰ ਅਰਬ ਡਾਲਰ ਦੀ ਬਜਟ ਯੋਜਨਾ ਪੇਸ਼ ਕੀਤੀ ਹੈ ਜਿਸ ਵਿਚ ਪਾਕਿਸਤਾਨ ਲਈ ਨਾਗਰਿਕ ਸਹਾਇਤਾ ਲਈ 25.60 ਕਰੋੜ ਡਾਲਰ ਜਦੋਂ ਕਿ ਫ਼ੌਜੀ ...

ਪੂਰੀ ਖ਼ਬਰ »

ਸੈਨਾ ਬਾਰੇ ਭਾਗਵਤ ਦੇ ਬਿਆਨ 'ਤੇ ਭੜਕੀ ਵਿਰੋਧੀ ਧਿਰ

ਮੁਆਫ਼ੀ ਦੀ ਕੀਤੀ ਮੰਗ, ਸੰਘ ਪ੍ਰਮੁੱਖ ਦਾ ਬਿਆਨ ਹਰ ਭਾਰਤੀ ਦਾ ਅਪਮਾਨ-ਰਾਹੁਲ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਦੇ ਤਿੰਨ ਦਿਨਾਂ 'ਚ ਫ਼ੌਜ ਤਿਆਰ ਕਰਨ ਦੇ ਵਿਵਾਦਿਤ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਕਾਫ਼ੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਰੋਧੀ ...

ਪੂਰੀ ਖ਼ਬਰ »

ਮਾਲਿਆ ਨੂੰ ਝਟਕਾ, ਯੂ. ਕੇ. 'ਚ ਕਿੰਗਫ਼ਿਸ਼ਰ ਕੇਸ ਹਾਰੀ

ਸਿੰਗਾਪੁਰ ਦੀ ਕੰਪਨੀ ਨੂੰ ਚੁਕਾਉਣੇ ਪੈਣਗੇ 579 ਕਰੋੜ ਰੁਪਏ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ 'ਚ ਅਦਾਲਤ ਵਲੋਂ ਭਗੌੜਾ ਐਲਾਨੇ ਜਾ ਚੁੱਕੇ ਵਿਜੇ ਮਾਲਿਆ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਉਸ ਦੀ ਕਿੰਗਫ਼ਿਸ਼ਰ ਏਅਰਲਾਈਨਜ਼ ਯੂ. ਕੇ. 'ਚ ਇਕ ਕੇਸ ਹਾਰ ਗਈ ਹੈ। ਇਸ 'ਚ ਮਾਲਿਆ ਨੂੰ ਸਿੰਗਾਪੁਰ ਦੀ ਇਕ ਕੰਪਨੀ ਨੂੰ 90 ...

ਪੂਰੀ ਖ਼ਬਰ »

ਵੀਰਵਾਰ ਨੂੰ ਭਾਰਤ ਦੇ ਤਿੰਨ ਦਿਨਾ ਦੌਰੇ 'ਤੇ ਆਉਣਗੇ ਈਰਾਨ ਦੇ ਰਾਸ਼ਟਰਪਤੀ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਇਸ ਹਫ਼ਤੇ ਭਾਰਤ ਦੇ 3 ਦਿਨਾ ਦੌਰੇ 'ਤੇ ਆਉਣਗੇ। ਰੂਹਾਨੀ, ਵੀਰਵਾਰ, 15 ਫਰਵਰੀ ਨੂੰ ਭਾਰਤ ਆਉਣਗੇ, ਜਿਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਕਈ ਪਤਵੰਤਿਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜ਼ਖ਼ਮੀ ਜਵਾਨ ਨੇ ਦਮ ਤੋੜਿਆ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਣਛ ਦੇ ਸ਼ਾਹਪੋਰ ਸੈਕਟਰ 'ਚ ਜ਼ਖ਼ਮੀ ਹੋਏ ਜਵਾਨ ਨੇ ਊਧਮਪੁਰ ਦੇ ਸੈਨਿਕ ਹਸਪਤਾਲ 'ਚ ਦਮ ਤੋੜ ਦਿੱਤਾ। ਫ਼ੌਜੀ ਬੁਲਾਰੇ ਅਨੁਸਾਰ ਗੰਨਰ ਕਿਸ਼ੋਰ ਕੁਮਾਰ ਮੁਨਾ ਬੀਤੀ 4 ਫਰਵਰੀ ਨੂੰ ਸ਼ਾਹਪੋਰ ਸੈਕਟਰ 'ਚ ਪਾਕਿ ਵਲੋਂ ...

ਪੂਰੀ ਖ਼ਬਰ »

ਸੋਪੋਰ 'ਚ ਹਾਦਸੇ ਵਿਚ ਮਾਰੇ ਗਏ ਅੱਤਵਾਦੀ ਲਸ਼ਕਰ ਨਾਲ ਸਬੰਧਿਤ-ਪੁਲਿਸ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਸੋਪੋਰ ਇਲਾਕੇ 'ਚ ਸਵੇਰੇ ਵਾਪਰੇ ਮੋਟਰਸਾਈਕਲ ਹਾਦਸੇ ਵਿਚ ਮਾਰੇ ਗਏ 2 ਨੌਜਵਾਨ ਲਸ਼ਕਰ ਦੇ ਅੱਤਵਾਦੀ ਸਨ। ਐਸ. ਐਸ. ਪੀ. ਸੋਪੋਰ ਹਰਮੀਤ ਸਿੰਘ ਅਨੁਸਾਰ ਸੋਪੋਰ ਦੇ ਵਾਰਪੋਰਾ ਇਲਾਕੇ 'ਚ ਮੋਟਰ ਸਾਈਕਲ ਦੇ ਖਿਸਕਣ ਕਾਰਨ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਬਾਈਕਾਟ ਦਰਮਿਆਨ ਤਾਮਿਲਨਾਡੂ ਵਿਧਾਨ ਸਭਾ ਦੇ ਹਾਲ 'ਚ ਜੈਲਲਿਤਾ ਦਾ ਚਿੱਤਰ ਲਾਇਆ

ਚੇਨਈ, 12 ਫਰਵਰੀ (ਏਜੰਸੀ)-ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਜੇ. ਜੈਲਲਿਤਾ ਦੇ ਚਿੱਤਰ ਦੀ ਵਿਰੋਧੀ ਪਾਰਟੀਆਂ ਦੇ ਬਾਈਕਾਟ ਦੇ ਦਰਮਿਆਨ ਸੋਮਵਾਰ ਨੂੰ ਵਿਧਾਨ ਸਭਾ ਦੇ ਹਾਲ 'ਚ ਘੁੰਡ ਚੁਕਾਈ ਕੀਤੀ ਗਈ। 7 ਫੁੱਟ ਲੰਬੇ ਅਤੇ 5 ਫੁੱਟ ਚੌੜੇ ਚਿੱਤਰ ਦੀ ਘੁੰਡ ਚੁਕਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX