ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਪਹਿਲਾ ਸਫ਼ਾ

ਸੁੰਜਵਾਨ ਹਮਲੇ ਪਿੱਛੇ ਪਾਕਿ ਦਾ ਹੱਥ-ਰੱਖਿਆ ਮੰਤਰੀ

* ਸ਼ਹੀਦਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ-ਕਰਾਰਾ ਜਵਾਬ ਦੇਵਾਂਗੇ * ਸੀਤਾਰਮਨ ਵਲੋਂ ਸੁੰਜਵਾਨ ਫ਼ੌਜੀ ਕੈਂਪ ਦਾ ਦੌਰਾ, ਹਸਪਤਾਲ 'ਚ ਦਾਖ਼ਲ ਜ਼ਖ਼ਮੀਆ ਦਾ ਹਾਲ-ਚਾਲ ਪੁੱਛਿਆ

ਜੰਮੂ, 12 ਫਰਵਰੀ (ਏਜੰਸੀ)-ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬੀਤੇ ਦਿਨੀਂ ਸੁੰਜਵਾਨ 'ਚ ਫ਼ੌਜੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦੇ ਸਬੂਤ ਮਿਲੇ ਹਨ ਅਤੇ ਉਨ੍ਹਾਂ ਪਾਕਿ ਨੂੰ ਸਖ਼ਤ ਸੰਦੇਸ਼ ਦਿੰਦਿਆ ਕਿਹਾ ਕਿ ਇਸ ਹਮਲੇ ...

ਪੂਰੀ ਖ਼ਬਰ »

ਹੁਣ ਸੀ. ਆਰ. ਪੀ. ਐਫ਼. ਕੈਂਪ 'ਤੇ ਹਮਲੇ ਦੀ ਕੋਸ਼ਿਸ਼-ਮੁਕਾਬਲੇ 'ਚ ਜਵਾਨ ਸ਼ਹੀਦ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਕਰਨ ਨਗਰ ਇਲਾਕੇ 'ਚ ਅੰਤਰ-ਰਾਸ਼ਟਰੀ ਹਵਾਈ ਅੱਡੇ ਨੇੜੇ ਸਥਿਤ ਸੀ. ਆਰ. ਪੀ. ਐਫ. ਕੈਂਪ 'ਤੇ ਸੋਮਵਾਰ ਤੜਕੇ ਅੱਤਵਾਦੀਆਂ ਵਲੋਂ ਕੀਤੇ ਫਿਦਾਈਨ ਹਮਲੇ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਦੇ ਇਸ ਕਾਰਵਾਈ 'ਚਸੀ. ਆਰ. ਪੀ. ...

ਪੂਰੀ ਖ਼ਬਰ »

ਅੱਤਵਾਦੀਆਂ ਨਾਲ ਨਿਹੱਥਾ ਹੀ ਭਿੜ ਗਿਆ ਸੂਬੇਦਾਰ ਮਦਨ ਲਾਲ

ਜੰਮੂ, 12 ਫਰਵਰੀ (ਏਜੰਸੀਆਂ)-ਸੁੰਜਵਾਨ ਫ਼ੌਜੀ ਕੈਂਪ 'ਤੇ ਸਨਿੱਚਰਵਾਰ ਸਵੇਰੇ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਹਮਲੇ 'ਚ ਸ਼ਹੀਦ ਹੋਏ ਦੇਸ਼ ਦੇ ਇਕ ਬਹਾਦਰ ਜਵਾਨ ਦੀ ਕਹਾਣੀ ਨੇ ਦੇਸ਼ ਵਾਸੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਇਥੇ ...

ਪੂਰੀ ਖ਼ਬਰ »

ਸੁੰਜਵਾਨ 'ਚ ਤਲਾਸ਼ੀ ਮੁਹਿੰਮ ਜਾਰੀ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਸੁੰਜਵਾਨ 'ਚ ਬੀਤੇ ਦਿਨੀਂ ਜੈਸ਼ ਦੇ ਅੱਤਵਾਦੀਆਂ ਵਲੋਂ ਫ਼ੌਜੀ ਕੈਂਪ 'ਤੇ ਕੀਤੇ ਫਿਦਾਈਨ ਹਮਲੇ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਅਜੇ ਜਾਰੀ ਹੈ। ਫ਼ੌਜ ਦੇ ਲੋਕ ਸੰਪਰਕ ਅਧਿਕਾਰੀ ਲੈਂਫਟੀਨੈਂਟ ਕਰਨਲ ਦਵੇਂਦਰ ...

ਪੂਰੀ ਖ਼ਬਰ »

ਪਹਾੜਾਂ 'ਤੇ ਬਰਫ਼ ਤੇ ਮੈਦਾਨੀ ਇਲਾਕਿਆਂ 'ਚ ਮੀਂਹ ਨਾਲ ਠੰਢ ਵਧੀ

ਕਸ਼ਮੀਰ 'ਚ ਮੌਸਮ ਦੀ ਪਹਿਲੀ ਭਾਰੀ ਬਰਫ਼ਬਾਰੀ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਸਮੁੱਚੀ ਕਸ਼ਮੀਰ ਵਾਦੀ 'ਚ ਸਰਦੀਆਂ ਦੌਰਾਨ ਜ਼ਿਆਦਾਤਰ ਮੌਸਮ ਖ਼ੁਸ਼ਕ ਰਹਿਣ ਦੇ ਬਾਅਦ ਸਰਦ ਮੌਸਮ ਦੀ ਤਾਜ਼ਾ ਭਾਰੀ ਬਰਫ਼ਬਾਰੀ ਹੋਈ, ਜਿਸ ਨਾਲ ਕਿਸਾਨਾਂ ਅਤੇ ਬਾਗ਼ ਮਾਲਕਾਂ ਨੇ ਸੁੱਖ ਦਾ ਸਾਹ ਲਿਆ ਹੈ। ਕਸ਼ਮੀਰ ਵਾਦੀ ਸਮੇਤ ਸ੍ਰੀਨਗਰ ਸ਼ਹਿਰ ...

ਪੂਰੀ ਖ਼ਬਰ »

ਪੰਜਾਬ 'ਚ ਕਈ ਥਾਈਂ ਦਰਮਿਆਨੀ ਬਾਰਿਸ਼

ਸ਼ਿਮਲਾ ਤੇ ਹਿਮਾਚਲ ਦੇ ਉੱਪਰੀ ਇਲਾਕਿਆਂ 'ਚ ਬਰਫ਼ਬਾਰੀ

ਚੰਡੀਗੜ੍ਹ/ਸ਼ਿਮਲਾ, 12 ਫਰਵਰੀ (ਏਜੰਸੀ)-ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਬੀਤੀ ਰਾਤ ਤੋਂ ਹੋ ਰਹੀ ਦਰਮਿਆਨੀ ਤੋਂ ਭਾਰੀ ਬਾਰਿਸ਼ ਨਾਲ ਠੰਢ ਮੁੜ ਵਧ ਗਈ ਹੈ। ਕਈ ਥਾਵਾਂ 'ਤੇ ਤੇਜ਼ ਹਨੇਰੀ ਚੱਲਣ ਅਤੇ ਗੜੇਮਾਰੀ ਹੋਣ ਦੀਆਂ ਵੀ ਖ਼ਬਰਾਂ ਹਨ। ਮੌਸਮ ਵਿਭਾਗ ਦੇ ਇਕ ਅਧਿਕਾਰੀ ...

ਪੂਰੀ ਖ਼ਬਰ »

ਕਸ਼ਮੀਰ 'ਚ ਖ਼ੂਨ-ਖ਼ਰਾਬਾ ਰੋਕਣ ਲਈ ਪਾਕਿ ਨਾਲ ਗੱਲਬਾਤ ਜ਼ਰੂਰੀ-ਮਹਿਬੂਬਾ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਅਤੇ ਪਾਕਿ ਵਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਦਰਮਿਆਨ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕਿਹਾ ਕਿ ਵਾਦੀ 'ਚ ਹੋ ਰਹੀ ਹਿੰਸਾ ਅਤੇ ਖ਼ੂਨ-ਖ਼ਰਾਬੇ ...

ਪੂਰੀ ਖ਼ਬਰ »

ਸ਼ੋਪੀਆਂ ਕੇਸ 'ਚ ਮੇਜਰ ਸਮੇਤ ਹੋਰਨਾਂ ਫ਼ੌਜੀ ਜਵਾਨਾਂ ਖ਼ਿਲਾਫ਼ ਕਾਰਵਾਈ 'ਤੇ ਰੋਕ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਸ਼ੋਪੀਆਂ 'ਚ ਹੋਈ ਪੱਥਰਬਾਜ਼ੀ ਦੌਰਾਨ ਫੌਜ ਵਲੋਂ ਗੋਲੀਬਾਰੀ ਕਰਨ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ 10 ਗੜਵਾਲ ਰਾਈਫਲ ਦੇ ਮੇਜਰ ਅਦਿੱਤਿਆ ਕੁਮਾਰ ਤੇ ਹੋਰਨਾਂ ਜਵਾਨਾਂ ਦੇ ਖਿਲਾਫ਼ ਪੁਲਿਸ ਦੀ ਕਾਰਵਾਈ 'ਤੇ ਅਗਲੀ ਸੁਣਵਾਈ ਹੋਣ ...

ਪੂਰੀ ਖ਼ਬਰ »

ਰਾਮ ਰਹੀਮ ਅਤੇ ਦੋਵੇਂ ਡਾਕਟਰਾਂ ਖ਼ਿਲਾਫ਼ ਅਦਾਲਤ ਵਲੋਂ ਸੰਮਨ ਜਾਰੀ

ਮਾਮਲਾ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ

ਪੰਚਕੂਲਾ, 12 ਫਰਵਰੀ (ਕਪਿਲ)-400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ 'ਚ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦੇ ਜੱਜ ਕਪਿਲ ਰਾਠੀ ਦੀ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਵਲੋਂ ਰਾਮ ਰਹੀਮ, ਡਾਕਟਰ ਪੰਕਜ ਗਰਗ ਤੇ ਡਾਕਟਰ ...

ਪੂਰੀ ਖ਼ਬਰ »

ਮੋਦੀ ਵਲੋਂ ਓਮਾਨ ਦੇ ਵਪਾਰੀਆਂ ਨੂੰ ਭਾਰਤ 'ਚ ਨਿਵੇਸ਼ ਦਾ ਸੱਦਾ

ਇਤਿਹਾਸਕ ਸ਼ਿਵ ਮੰਦਰ ਦੇ ਕੀਤੇ ਦਰਸ਼ਨ, ਮਸਜਿਦ ਵੀ ਗਏ-ਦੇਸ਼ ਪਰਤੇ

ਮਸਕਟ, 12 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਹੋਈ ਭਾਰਤ-ਓਮਾਨ ਵਪਾਰ ਬੈਠਕ 'ਚ ਖਾੜੀ ਤੇ ਪੱਛਮੀ ਏਸ਼ੀਆ ਖੇਤਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਤੇ ਭਾਰਤ ਨੂੰ ਵਪਾਰਕ ਲਿਹਾਜ਼ ਨਾਲ ਅਨੁਕੂਲ ਸਥਾਨ ਦੇ ਰੂਪ 'ਚ ਨਿਵੇਸ਼ਕਾਂ ਦੇ ਸਾਹਮਣੇ ਪੇਸ਼ ਕੀਤਾ। ...

ਪੂਰੀ ਖ਼ਬਰ »

ਹੁਣ 31 ਮਾਰਚ ਤੋਂ ਬਾਅਦ ਵੀ ਅਪਡੇਟ ਹੋਵੇਗਾ ਆਧਾਰ

ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)-ਆਧਾਰ ਅਤੇ ਇਸ ਨਾਲ ਜੁੜੀਆਂ ਸੇਵਾਵਾਂ ਨੂੰ ਲੈ ਕੇ ਅਜੇ ਤੱਕ ਵੀ ਭੰਬਲਭੂਸਾ ਜਾਰੀ ਹੈ। ਆਧਾਰ ਲਿੰਕ ਕਦੋਂ ਕਰਵਾਉਣਾ ਹੈ, ਆਧਾਰ ਨਹੀਂ ਹੋਵੇਗਾ ਤਾਂ ਕਿਹੜੀ ਸੇਵਾਵਾਂ ਬੰਦ ਹੋ ਜਾਣਗੀਆਂ, ਆਧਾਰ 'ਚ ਆਪਣੀ ਜਾਣਕਾਰੀ ਅੱਪਡੇਟ ਕਰਵਾਉਣੀ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਲਈ ਨਵੀਆਂ ਹਦਾਇਤਾਂ

ਪੰਜਾਬ 'ਚ ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਲਾਜ਼ਮੀ-ਪੰਨੂੰ

ਚੰਡੀਗੜ੍ਹ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪਰਾਲੀ ਸਾੜਨ ਦੀ ਸਮੱਸਿਆ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਨੇ ਰਾਜ ਦੇ ਕੰਬਾਈਨ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਦਾ ਮੰਤਵ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲੇ 'ਚ ਵੀਰਭੱਦਰ ਸਿੰਘ ਤੇ ਪਤਨੀ ਨੂੰ ਸੰਮਨ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ 7 ਕਰੋੜ ਦੇ ਹਵਾਲਾ ਰਾਸ਼ੀ ਮਾਮਲੇ 'ਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ, ਉਨ੍ਹਾਂ ਦੀ ਪਤਨੀ ਤੇ ਤਿੰਨ ਹੋਰਾਂ ਨੂੰ ਸੰਮਨ ਜਾਰੀ ਕੀਤੇ ਹਨ। ਵਿਸ਼ੇਸ਼ ਜੱਜ ਸੰਤੋਸ਼ ਸਨੇਹੀ ਮਨ ਨੇ ...

ਪੂਰੀ ਖ਼ਬਰ »

ਟਰੰਪ ਦੀ 4 ਹਜ਼ਾਰ ਅਰਬ ਡਾਲਰ ਦੀ ਅਮਰੀਕੀ ਬਜਟ ਯੋਜਨਾ 'ਚ ਪਾਕਿ ਲਈ 33.60 ਕਰੋੜ ਡਾਲਰ ਦੀ ਸਹਾਇਤਾ

ਵਾਸ਼ਿੰਗਟਨ, 12 ਫਰਵਰੀ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਵਿੱਤੀ ਵਰ੍ਹੇ 2019 ਲਈ 4 ਹਜ਼ਾਰ ਅਰਬ ਡਾਲਰ ਦੀ ਬਜਟ ਯੋਜਨਾ ਪੇਸ਼ ਕੀਤੀ ਹੈ ਜਿਸ ਵਿਚ ਪਾਕਿਸਤਾਨ ਲਈ ਨਾਗਰਿਕ ਸਹਾਇਤਾ ਲਈ 25.60 ਕਰੋੜ ਡਾਲਰ ਜਦੋਂ ਕਿ ਫ਼ੌਜੀ ...

ਪੂਰੀ ਖ਼ਬਰ »

ਸੈਨਾ ਬਾਰੇ ਭਾਗਵਤ ਦੇ ਬਿਆਨ 'ਤੇ ਭੜਕੀ ਵਿਰੋਧੀ ਧਿਰ

ਮੁਆਫ਼ੀ ਦੀ ਕੀਤੀ ਮੰਗ, ਸੰਘ ਪ੍ਰਮੁੱਖ ਦਾ ਬਿਆਨ ਹਰ ਭਾਰਤੀ ਦਾ ਅਪਮਾਨ-ਰਾਹੁਲ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਦੇ ਤਿੰਨ ਦਿਨਾਂ 'ਚ ਫ਼ੌਜ ਤਿਆਰ ਕਰਨ ਦੇ ਵਿਵਾਦਿਤ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਕਾਫ਼ੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਰੋਧੀ ...

ਪੂਰੀ ਖ਼ਬਰ »

ਮਾਲਿਆ ਨੂੰ ਝਟਕਾ, ਯੂ. ਕੇ. 'ਚ ਕਿੰਗਫ਼ਿਸ਼ਰ ਕੇਸ ਹਾਰੀ

ਸਿੰਗਾਪੁਰ ਦੀ ਕੰਪਨੀ ਨੂੰ ਚੁਕਾਉਣੇ ਪੈਣਗੇ 579 ਕਰੋੜ ਰੁਪਏ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ 'ਚ ਅਦਾਲਤ ਵਲੋਂ ਭਗੌੜਾ ਐਲਾਨੇ ਜਾ ਚੁੱਕੇ ਵਿਜੇ ਮਾਲਿਆ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਉਸ ਦੀ ਕਿੰਗਫ਼ਿਸ਼ਰ ਏਅਰਲਾਈਨਜ਼ ਯੂ. ਕੇ. 'ਚ ਇਕ ਕੇਸ ਹਾਰ ਗਈ ਹੈ। ਇਸ 'ਚ ਮਾਲਿਆ ਨੂੰ ਸਿੰਗਾਪੁਰ ਦੀ ਇਕ ਕੰਪਨੀ ਨੂੰ 90 ...

ਪੂਰੀ ਖ਼ਬਰ »

ਵੀਰਵਾਰ ਨੂੰ ਭਾਰਤ ਦੇ ਤਿੰਨ ਦਿਨਾ ਦੌਰੇ 'ਤੇ ਆਉਣਗੇ ਈਰਾਨ ਦੇ ਰਾਸ਼ਟਰਪਤੀ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਇਸ ਹਫ਼ਤੇ ਭਾਰਤ ਦੇ 3 ਦਿਨਾ ਦੌਰੇ 'ਤੇ ਆਉਣਗੇ। ਰੂਹਾਨੀ, ਵੀਰਵਾਰ, 15 ਫਰਵਰੀ ਨੂੰ ਭਾਰਤ ਆਉਣਗੇ, ਜਿਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਕਈ ਪਤਵੰਤਿਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜ਼ਖ਼ਮੀ ਜਵਾਨ ਨੇ ਦਮ ਤੋੜਿਆ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਣਛ ਦੇ ਸ਼ਾਹਪੋਰ ਸੈਕਟਰ 'ਚ ਜ਼ਖ਼ਮੀ ਹੋਏ ਜਵਾਨ ਨੇ ਊਧਮਪੁਰ ਦੇ ਸੈਨਿਕ ਹਸਪਤਾਲ 'ਚ ਦਮ ਤੋੜ ਦਿੱਤਾ। ਫ਼ੌਜੀ ਬੁਲਾਰੇ ਅਨੁਸਾਰ ਗੰਨਰ ਕਿਸ਼ੋਰ ਕੁਮਾਰ ਮੁਨਾ ਬੀਤੀ 4 ਫਰਵਰੀ ਨੂੰ ਸ਼ਾਹਪੋਰ ਸੈਕਟਰ 'ਚ ਪਾਕਿ ਵਲੋਂ ...

ਪੂਰੀ ਖ਼ਬਰ »

ਸੋਪੋਰ 'ਚ ਹਾਦਸੇ ਵਿਚ ਮਾਰੇ ਗਏ ਅੱਤਵਾਦੀ ਲਸ਼ਕਰ ਨਾਲ ਸਬੰਧਿਤ-ਪੁਲਿਸ

ਸ੍ਰੀਨਗਰ, 12 ਫਰਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਸੋਪੋਰ ਇਲਾਕੇ 'ਚ ਸਵੇਰੇ ਵਾਪਰੇ ਮੋਟਰਸਾਈਕਲ ਹਾਦਸੇ ਵਿਚ ਮਾਰੇ ਗਏ 2 ਨੌਜਵਾਨ ਲਸ਼ਕਰ ਦੇ ਅੱਤਵਾਦੀ ਸਨ। ਐਸ. ਐਸ. ਪੀ. ਸੋਪੋਰ ਹਰਮੀਤ ਸਿੰਘ ਅਨੁਸਾਰ ਸੋਪੋਰ ਦੇ ਵਾਰਪੋਰਾ ਇਲਾਕੇ 'ਚ ਮੋਟਰ ਸਾਈਕਲ ਦੇ ਖਿਸਕਣ ਕਾਰਨ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਬਾਈਕਾਟ ਦਰਮਿਆਨ ਤਾਮਿਲਨਾਡੂ ਵਿਧਾਨ ਸਭਾ ਦੇ ਹਾਲ 'ਚ ਜੈਲਲਿਤਾ ਦਾ ਚਿੱਤਰ ਲਾਇਆ

ਚੇਨਈ, 12 ਫਰਵਰੀ (ਏਜੰਸੀ)-ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਜੇ. ਜੈਲਲਿਤਾ ਦੇ ਚਿੱਤਰ ਦੀ ਵਿਰੋਧੀ ਪਾਰਟੀਆਂ ਦੇ ਬਾਈਕਾਟ ਦੇ ਦਰਮਿਆਨ ਸੋਮਵਾਰ ਨੂੰ ਵਿਧਾਨ ਸਭਾ ਦੇ ਹਾਲ 'ਚ ਘੁੰਡ ਚੁਕਾਈ ਕੀਤੀ ਗਈ। 7 ਫੁੱਟ ਲੰਬੇ ਅਤੇ 5 ਫੁੱਟ ਚੌੜੇ ਚਿੱਤਰ ਦੀ ਘੁੰਡ ਚੁਕਾਈ ਸਪੀਕਰ ਪੀ. ਧਨਪਾਲ ਨੇ ਮੁੱਖ ਮੰਤਰੀ ਏਡਾਪਡੀ ਕੇ. ਪਲਾਨੀਸਵਾਮੀ ਅਤੇ ਸਦਨ ਦੇ ਹੋਰਨਾਂ ਆਗੂਆਂ ਅਤੇ ਉਪ ਮੁੱਖ ਮੰਤਰੀ ਓ. ਪਨੀਰਸੇਲਵਮ ਦੀ ਹਾਜ਼ਰੀ 'ਚ ਕੀਤੀ। ਵਿਧਾਨ ਸਭਾ ਦੀ ਕੰਧ 'ਤੇ ਲੱਗਣ ਵਾਲਾ ਇਹ ਕਿਸੇ ਆਗੂ ਦਾ 11ਵਾਂ ਚਿੱਤਰ ਸੀ। ਇਸ ਮੌਕੇ ਸੰਬੋਧਨ ਕਰਦਿਆਂ ਪਲਾਨੀਸਵਾਮੀ ਨੇ ਕਿਹਾ ਕਿ ਜੈਲਲਿਤਾ ਦਾ ਨਾਂਅ ਧਰਤੀ ਦੀ ਹੋਂਦ ਤੱਕ ਰਹੇਗਾ। ਇਹ ਕਹਿੰਦਿਆਂ ਕਿ ਜੈਲਲਿਤਾ ਨੇ ਦੁਨੀਆ ਦਾ ਧਿਆਨ ਖਿੱਚਿਆ ਅਤੇ ਇਸ ਇਤਿਹਾਸਕ ਵਿਧਾਨ ਸਭਾ 'ਚ ਇਤਿਹਾਸ ਰਚਿਆ, ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਜਿਵੇਂ ਜੈਲਲਿਤਾ ਖੁਦ ਹਾਜ਼ਰ ਹੋ ਕੇ ਉਨ੍ਹਾਂ ਨੂੰ ਅਸ਼ੀਰਵਾਦ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੈਲਲਿਤਾ ਨੇ ਔਰਤਾਂ ਦੇ ਅਧਿਕਾਰਾਂ ਦੀ ਲੜਾਈ ਲੜੀ ਅਤੇ ਕਾਵੇਰੀ ਨਦੀ ਦੇ ਪਾਣੀ ਦੇ ਮੁੱਦੇ 'ਚ ਸੂਬੇ ਦੇ ਅਧਿਕਾਰਾਂ ਨੂੰ ਮੁੜ ਬਹਾਲ ਕੀਤਾ।
ਚਿੱਤਰ ਹਟਾਉਣ ਲਈ ਡੀ.ਐਮ.ਕੇ. ਹਾਈਕੋਰਟ ਪੁੱਜੀ
ਵਿਰੋਧੀ ਧਿਰ ਡੀ. ਐਮ. ਕੇ. ਨੇ ਜੈਲਲਿਤਾ ਦਾ ਚਿੱਤਰ ਵਿਧਾਨ ਸਭਾ 'ਚ ਲਾਏ ਜਾਣ ਦੇ ਸਮਾਰੋਹ ਦਾ ਬਾਈਕਾਟ ਕੀਤਾ। ਡੀ. ਐਮ. ਕੇ. ਨੇ ਜੈਲਲਿਤਾ ਦਾ ਚਿੱਤਰ ਹਟਾਉਣ ਲਈ ਮਦਰਾਸ ਹਾਈਕੋਰਟ 'ਚ ਅਪੀਲ ਵੀ ਕੀਤੀ ਹੈ। ਹਾਈਕੋਰਟ 'ਚ ਇਸ ਮਾਮਲੇ 'ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਜਦੋਂ ਸਵੇਰੇ 10:30 ਵਜੇ ਦੇ ਕਰੀਬ ਮੁੱਖ ਜੱਜ ਇੰਦਰਾ ਬੈਨਰਜੀ ਅਤੇ ਜੱਜ ਅਬਦੁਲ ਕੁਧੋਸ ਦੇ ਪਹਿਲੇ ਬੈਂਚ ਨੇ ਅਦਾਲਤ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਡੀ. ਐਮ. ਕੇ. ਦੇ ਵਕੀਲ ਪੀ. ਵਿਲਸਨ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪਟੀਸ਼ਨ 'ਤੇ ਸੁਣਵਾਈ ਕਰੇ। ਅਦਾਲਤ ਨੇ ਕਿਹਾ ਕਿ ਉਹ ਡੀ. ਐਮ. ਕੇ. ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕਰੇਗੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX