ਕਾਹਨੂੰਵਾਨ, 12 ਫਰਵਰੀ (ਹਰਜਿੰਦਰ ਸਿੰਘ ਜੱਜ)-ਹਲਕਾ ਕਾਦੀਆਂ ਦੇ ਸਮੂਹ ਬੀ.ਐਲ.ਓ. ਦੀ ਇਕ ਹੰਗਾਮੀ ਮੀਟਿੰਗ ਸਥਾਨਕ ਸ਼ਹੀਦੀ ਪਾਰਕ ਵਿਖੇ ਹੋਈ | ਇਸ ਮੌਕੇ ਬਲਾਕ ਭਰ ਦੇ ਸਮੂਹ ਬੀ.ਐਲ.ਓ. ਵਲੋਂ ਆਪਣੀਆਂ ਮੰਗਾਂ ਮਸਲਿਆਂ ਨੂੰ ਲੈ ਕੇ ਸਰਕਾਰ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ...
ਬਟਾਲਾ, 12 ਫਰਵਰੀ (ਕਾਹਲੋਂ)-ਬਲਾਕ ਕਲਾਨੌਰ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ: ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਨੈਸ਼ਨਲ ਡੀ ਵਾਰਮਿੰਗ ਡੇਅ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਆਂਗਣਵਾੜੀ ਕੇਂਦਰਾਂ 'ਤੇ ਐਲਬੈਂਨਡਾਜ਼ੋਲ ...
ਗੁਰਦਾਸਪੁਰ, 12 ਫਰਵਰੀ (ਸੁਖਵੀਰ ਸਿੰਘ ਸੈਣੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਵਲੋਂ ਜ਼ਿਲ੍ਹੇ ਦੀਆਂ ਆਂਗਣਵਾੜੀ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਏ.ਡੀ.ਸੀ. ਵਿਜੇ ਸਿਆਲ ਨੰੂ ...
ਕਾਹਨੂੰਵਾਨ, 12 ਫਰਵਰੀ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਰੂੜਾ ਬੁੱਟਰ ਵਿਖੇ ਸੀ.ਪੀ.ਆਈ. ਅੇਮ.ਐਲ. ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਵਲੋਂ ਮਜ਼ਦੂਰਾਂ ਦੇ ਹੱਕ ਵਿਚ ਰੈਲੀ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਚੋਣਾਂ ਦੌਰਾਨ ਕੈਪਟਨ ਸਰਕਾਰ ਨੇ ...
ਸ੍ਰੀ ਹਰਿਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਹੁਸ਼ਿਆਰਪੁਰ ਟਾਂਡਾ ਰੋਡ 'ਤੇ ਬਾਬੇ ਮੰਝ ਨੇੜੇ ਬੀਤੀ ਰਾਤ ਲੁਟੇਰਿਆਂ ਵਲੋਂ ਡਰਾਈਵਰ ਕੋਲੋਂ ਟਿੱਪਰ ਖੋਹਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਸ੍ਰੀ ਹਰਿਗੋਬਿੰਦਪੁਰ ਦੇ ...
ਗੁਰਦਾਸਪੁਰ, 12 ਫਰਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਵਲੋਂ 5RON5T ਪੋਰਟਲ 'ਤੇ ਬੀ.ਐਲ.ਓ ਰਜਿਸਟਰ ਦੀ ਡਾਟਾ ਐਾਟਰੀ ਕੰਮ ਪੂਰਾ ਕਰਨ ਸਬੰਧੀ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਜ਼ਿਲ੍ਹਾ ਅਫ਼ਸਰਾਂ (ਸ/ਪ) ਨਾਲ ਮੀਟਿੰਗ ...
ਪੁਰਾਣਾ ਸ਼ਾਲਾ, 12 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਬੀਤੀ ਦੇਰ ਰਾਤ ਸ਼ੁਰੂ ਹੋਈ ਬਰਸਾਤ ਦੌਰਾਨ ਆਸਮਾਨੀ ਬਿਜਲੀ ਪੈਣ ਕਾਰਨ ਪਾਵਰ ਕਾਮ ਸਬ ਡਵੀਜ਼ਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਅੰਦਰ ਬਿਜਲੀ ਸਪਲਾਈ ਕਰਨ ਵਾਲੇ ਅੱਧੀ ਦਰਜਨ ਤੋਂ ਵਧੇਰੇ ਟਰਾਂਸਫਾਰਮਰ ਸੜ ਜਾਣ ...
ਗੁਰਦਾਸਪੁਰ, 12 ਫਰਵਰੀ (ਗੁਰਪ੍ਰਤਾਪ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਗੁਰਦਾਸਪੁਰ ਅਤੇ ਪਠਾਨਕੋਟ ਸਰਕਲ ਵਲੋਂ ਨਿਗਰਾਨ ਇੰਜੀਨੀਅਰ ਦਫ਼ਤਰ ਜੀਵਨਵਾਲ ਬੱਬਰੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਦੀ ਪ੍ਰਧਾਨਗੀ ਸਰਕਲ ਪ੍ਰਧਾਨ ...
ਬਟਾਲਾ, 12 ਫਰਵਰੀ (ਕਾਹਲੋਂ)-ਵਾਲਮੀਕਿ ਮਜ਼ਬੀ ਸਿੱਖ ਮੋਰਚਾ ਦਾ ਵਫ਼ਦ ਅੱਜ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਦੇ ਦਫ਼ਤਰ ਪੁੱਜਾ, ਜਿਸ ਦੀ ਅਗਵਾਈ ਸਤਨਾਮ ਸਿੰਘ ਉਮਰਪੁਰਾ ਨੇ ਕੀਤੀ | ਵਫ਼ਦ ਵਲੋਂ ਵਧੀਆ ਸੇਵਾਵਾਂ ਬਦਲੇ ਐਸ.ਐਸ.ਪੀ. ਘੁੰਮਣ ਦਾ ਵਿਸ਼ੇਸ਼ ...
ਸੇਖਵਾਂ, 12 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਅਜੋਕੇ ਸਮੇਂ ਅੰਦਰ ਹਰ ਖੇਤਰ 'ਚ ਮਿਲਾਵਟਖੋਰੀ ਦਾ ਧੰਦਾ ਜੋਬਨ 'ਤੇ ਹੈ ਅਤੇ ਲੋਕਾਂ ਦੀ ਸਿਹਤ ਨਾਲ ਵੱਡੇ ਪੱਧਰ 'ਤੇ ਖਿਲਵਾੜ ਹੋ ਰਹੀ ਹੈ | ਇਸ ਮਿਲਾਵਟਖੋਰੀ ਕਾਰਨ ਲੋਕ ਕਈ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ...
ਕਲਾਨੌਰ, 12 ਫਰਵਰੀ (ਪੁਰੇਵਾਲ/ ਕਾਹਲੋਂ)-ਸਥਾਨਕ ਇਤਿਹਾਸਕ ਕਸਬਾ ਵਿਖੇ ਸਥਿਤ ਵਿਸ਼ਵ ਪ੍ਰਸਿੱਧ ਪ੍ਰਾਚੀਨ ਸ਼ਿਵ ਮੰਦਰ ਵਿਖੇ ਹਰ ਸਾਲ ਲੱਗਣ ਵਾਲਾ ਤਿੰਨ ਦਿਨਾਂ ਮੇਲਾ ਮਹਾਂ ਸ਼ਿਵਰਾਤਰੀ ਅੱਜ ਸ਼ੋਭਾ ਯਾਤਰਾ ਦੇ ਆਰੰਭ ਨਾਲ ਸ਼ੁਰੂ ਹੋ ਗਿਆ | ਇਸ ਸ਼ੋਭਾ ਯਾਤਰਾ 'ਚ ਗੱਦੀ ...
ਕਾਲਾ ਅਫਗਾਨਾ, 12 ਫਰਵਰੀ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਸ਼ੁਰੂ ਕੀਤੀ ਗਈ ਗਾਰਡੀਅਨ ਆਫ਼ ਗਵਰਨੈੱਸ ਸਕੀਮ ਤਹਿਤ ਗਠਿਤ ਕੀਤੀ ਗਈ ਟੀਮ ਵਲੋਂ ਅੱਜ ਵੱਖ-ਵੱਖ ਸੰਸਥਾਵਾਂ ਅੰਦਰ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਇਸ ਟੀਮ ਵਿਚ ਪਹੁੰਚੇ ਦਲਵਿੰਦਰ ਸਿੰਘ ਡੋਗਰ, ...
ਗੁਰਦਾਸਪੁਰ, 12 ਫਰਵਰੀ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਗੁਰਦਾਸਪੁਰ ਤੋਂ ਮੁਕੇਰੀਆਂ ਸੜਕ 'ਤੇ ਸਥਿਤ ਪਿੰਡ ਪਾਹੜਾ ਦੇ ਨਜ਼ਦੀਕ ਇਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਤੇ ਇਕ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ...
ਅੰਮਿ੍ਤਸਰ, 12 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 'ਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ (ਬੀ. ਐਡ ...
ਫਤਹਿਗੜ੍ਹ ਚੂੜੀਆਂ, 12 ਫਰਵਰੀ (ਐਮ.ਐਸ. ਫੁੱਲ)-ਸਥਾਨਕ ਕਸਬੇ ਦੇ ਰੇਲਵੇ ਰੋਡ 'ਤੇ ਸਥਿਤ ਸਰਸਵਤੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਲਗਪਗ 500 ਤੋਂ ਵੀ ਵੱਧ ਵਿਦਿਆਰਥੀਆਂ ਨੇ ਅਲੱਗ ਅਲੱਗ ਆਈਟਮਾਂ ਪੇਸ਼ ਕਰਕੇ ਸਰੋਤਿਆਂ ...
ਬਟਾਲਾ, 12 ਫਰਵਰੀ (ਸੁਖਦੇਵ ਸਿੰਘ, ਹਰਦੇਵ ਸਿੰਘ ਸੰਧੂ)-ਸਥਾਨਕ ਅਲੀਵਾਲ ਰੋਡ ਵਿਖੇ ਐਫ.ਸੀ.ਆਈ. ਦੇ ਗੋਦਾਮ ਨੰ: ਇਕ ਵਿਚ ਆਲ ਇੰਡੀਆ ਐਫ.ਸੀ.ਆਈ. ਵਰਕਰ ਯੂਨੀਅਨ ਵਲੋਂ ਕੰਮ ਰੋਕ ਕੇ ਪ੍ਰਦਰਸ਼ਨ ਕੀਤਾ | ਇਕੱਠੇ ਹੋਏ ਵਰਕਰਾਂ ਦੀ ਹਾਜ਼ਰੀ ਵਿਚ ਪ੍ਰਧਾਨ ਸਰਦਾਰਾ ਸਿੰਘ ਤੇ ...
ਬਟਾਲਾ, 12 ਫਰਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਅੰਮਿ੍ਤਸਰ ਰੋਡ 'ਤੇ ਹੋਏ ਇਕ ਹਾਦਸੇ ਵਿਚ 2 ਬਿਜਲੀ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਬਿਜਲੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਸਥਾਨਕ ਰੇਲਵੇ ਰੋਡ ਬਿਜਲੀ ਦਫ਼ਤਰ ...
ਗੁਰਦਾਸਪੁਰ, 12 ਫਰਵਰੀ (ਆਲਮਬੀਰ ਸਿੰਘ)-ਸ੍ਰੀ ਰਾਮ ਮੰਦਰ ਕਮੇਟੀ ਤਿੱਬੜ ਵਲੋਂ ਮੰਦਰ ਵਿਖੇ ਫੱਗਣ ਸੰਗਰਾਂਦ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਕਰਵਾਏ ਹਵਨ ਯੱਗ ਤੋਂ ਬਾਅਦ ਸ਼ਿਵਰਾਤਰੀ ਨੰੂ ਸਮਰਪਿਤ ਲੰਗਰ ਵੀ ਲਗਾਇਆ | ਇਸ ਮੌਕੇ ਰਮੇਸ਼ ਸ਼ਰਮਾ, ਮਦਨ ਮੋਹਣ, ਚਮਨ ...
ਗੁਰਦਾਸਪੁਰ, 12 ਫਰਵਰੀ (ਆਲਮਬੀਰ ਸਿੰਘ)-ਅੱਜ ਦੇਰ ਰਾਤ ਗੁਰਦਾਸਪੁਰ ਅਤੇ ਆਸ ਪਾਸ ਇਲਾਕੇ ਅੰਦਰ ਸਵੇਰ ਤੋਂ ਹੋ ਰਹੀ ਬਾਰਿਸ਼ ਨਾਲ ਜਿੱਥੇ ਅੱਜ ਜਨਜੀਵਨ ਪ੍ਰਭਾਵਿਤ ਰਿਹਾ ਉੱਥੇ ਦੇਰ ਰਾਤ ਪਈ ਭਾਰੀ ਗੜ੍ਹੇਮਾਰੀ ਕਾਰਨ ਮੌਸਮ ਨੇ ਆਪਣਾ ਮਿਜਾਜ ਬਦਲ ਲਿਆ ਹੈ | ਭਾਰੀ ...
ਕਲਾਨੌਰ, 12 ਫਰਵਰੀ (ਪੁਰੇਵਾਲ)-ਸਟੇਟ ਐਵਾਰਡ ਪ੍ਰਾਪਤ ਅਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੋਰਾਇਆ ਅੱਜ ਸਥਾਨਕ ਕਸਬੇ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਰ 'ਚ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੇ ਮੰਦਰ 'ਚ ਵਿਧੀਵਕ ਪੂਜਾ ...
ਡੇਰਾ ਬਾਬਾ ਨਾਨਕ, 12 ਫਰਵਰੀ (ਹੀਰਾ ਸਿੰਘ ਮਾਂਗਟ)-ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ ਵਿਚ ਪੜੋ ਪੰਜਾਬ, ਪੜਾਓ ਪੰਜਾਬ ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ...
ਪੁਰਾਣਾ ਸ਼ਾਲਾ, 12 ਫਰਵਰੀ (ਅਸ਼ੋਕ ਸ਼ਰਮਾ)-ਸਿਹਤ ਵਿਭਾਗ ਵਲੋਂ ਨੈਸ਼ਨਲ ਡੀ ਵਾਰਮਿੰਗ ਡੇਅ ਮੌਕੇ ਬੇਟ ਇਲਾਕੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਖਵਾਈ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ: ਪ੍ਰਵੀਨ ਕੁਮਾਰ ਰਣਜੀਤ ਬਾਗ਼, ਸੀਨੀਅਰ ਮੈਡੀਕਲ ਅਫ਼ਸਰ ਇਕਬਾਲ ਸਿੰਘ ਮੁਲਤਾਨੀ ਅਤੇ ਮਲਕੀਤ ਰਾਮ ਨੇ ਦੱਸਿਆ ਕਿ ਬੱਚਿਆਂ 'ਚ ਪੇਟ ਦੇ ਕੀੜਿਆਂ ਦੀ ਸਮੱਸਿਆ ਹੋ ਜਾਂਦੀ ਹੈ | ਜਿਸ ਕਾਰਨ ਬੱਚਿਆਂ ਦਾ ਸਰੀਰਕ ਵਿਕਾਸ ਰੁਕ ਜਾਂਦਾ ਹੈ | ਇਸ ਲਈ ਬੱਚਿਆ ਨੂੰ ਸਮੇਂ ਸਮੇਂ 'ਤੇ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਖਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਾਰੇ ਸਕੂਲਾਂ, ਏ. ਐਨ. ਐਮ. ਸਟਾਫ਼ ਨਰਸਾਂ ਨੂੰ ਵੀ ਪੇਟ ਦੇ ਕੀੜਿਆਂ ਦੀ ਦਵਾਈ ਪਹੁੰਚਾ ਦਿੱਤੀ ਗਈ ਹੈ | ਇਸ ਮੌਕੇ ਅਨੂਪਮ ਸ਼ਰਮਾ, ਪ੍ਰਭ ਕੌਰ, ਸਰਬਜੀਤ ਕੌਰ, ਅਨੀਤਾ ਦੇਵੀ ਤੋਂ ਇਲਾਵਾ ਪ੍ਰਾਇਮਰੀ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ |
ਅੱਚਲ ਸਾਹਿਬ, 12 ਫਰਵਰੀ (ਗੁਰਚਰਨ ਸਿੰਘ)-ਖ਼ਾਲਸਾ ਸੇਵਾ ਚੈਰੀਟੇਬਲ ਟਰੱਸਟ (ਰਜਿ:) ਅਤੇ ਸਹਿਯੋਗੀ ਜੈਟ ਸਿੰਘ ਟਰੱਸਟ ਵਲੋਂ ਜਿੱਥੇ ਬਹੁਤ ਸਾਰੇ ਲੋਕ ਭਲਾਈ ਕੰਮਾਂ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਵਿਚ ਸੰਸਥਾ ਵਲੋਂ ਹਰ ਮਹੀਨੇ ਵਿਧਵਾ ਬੀਬੀਆਂ, ...
ਸ੍ਰੀ ਹਰਿਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਪਿਛਲੇ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਲੱਖਾਂ-ਕਰੋੜਾਂ ਰੁਪਏ ਖ਼ਰਚ ਕੇ ਸੀਵਰੇਜ਼ ਪਾਇਆ ਗਿਆ, ਜਿਸ ਨਾਲ ਲੋਕਾਂ ਨੂੰ ਲੱਗਾ ਕਿ ਉਨ੍ਹਾਂ ਨੂੰ ...
ਫ਼ਤਹਿਗੜ੍ਹ ਚੂੜੀਆਂ, 12 ਫਰਵਰੀ (ਧਰਮਿੰਦਰ ਸਿੰਘ ਬਾਠ)-24 ਫਰਵਰੀ ਨੂੰ ਫ਼ਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਇਕ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਐਲਾਨੀ ਗਈ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ ਗਿੱਲ ਅੱਜ 13 ਫਰਵਰੀ ਨੂੰ ਆਪਣੇ ਨਾਮਜ਼ਦਗੀ ਕਾਗਜ਼ ਸਬ ...
ਡੇਰਾ ਬਾਬਾ ਨਾਨਕ, 12 ਫਰਵਰੀ (ਵਿਜੇ ਕੁਮਾਰ ਸ਼ਰਮਾ)-ਨਵੀਂ ਦਿੱਲੀ ਵਿਖੇ ਖੇਲੋ ਇੰਡੀਆ ਤਹਿਤ ਕਰਵਾਏ ਗਏ ਅੰਤਰਰਾਜੀ ਸਕੂਲ ਖੇਡਾਂ ਮੁਕਾਬਲਿਆਂ 'ਚ ਪੰਜਾਬ ਦੀ ਬਾਸਕਿਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਹਾਸਲ ਕੀਤਾ ਹੈ, ਜਿਸ ਦਾ ਸਿਹਰਾ ...
ਸੇਖਵਾਂ, 12 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਇਸ ਮੰਤਵ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਸ੍ਰੀ ਹਰਿਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਚੀਫ਼ ਖਾਲਸਾ ਦਿਵਾਨ ਸੰਸਥਾ ਵਲੋਂ ਚਲਾਏ ਜਾ ਰਹੇ ਸ੍ਰੀ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਕਰਵਾਈ ਗਈ ਓਲੰਪੀਅਡ ਪ੍ਰੀਖਿਆ ਵਿਚ ਹਿੱਸਾ ਲਿਆ | ...
ਫ਼ਤਹਿਗੜ੍ਹ ਚੂੜੀਆਂ, 12 ਫਰਵਰੀ (ਧਰਮਿੰਦਰ ਸਿੰਘ ਬਾਠ)-ਹਲਕਾ ਫ਼ਤਹਿਗੜ੍ਹ ਚੂੜੀਆਂ ਨਾਲ ਸਬੰਧਿਤ ਕੈਬਿਨਟ ਮੰਤਰੀ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਇਸਾਈ ਭਾਈਚਾਰੇ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨੌਜਵਾਨ ਮਸੀਹ ਆਗੂ ਭਾਈ ...
ਸੇਖਵਾਂ, 12 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਸੂਬੇ ਅੰਦਰ 10 ਕੁ ਵਰ੍ਹੇ ਰਾਜ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਸਮੇਂ ਸੂਬੇ ਦੀ ਆਰਥਿਕਤਾ ਨੂੰ ਵੱਡੀ ਢਾਹ ਲੱਗੀ ਹੈ, ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ...
ਫਤਹਿਗੜ੍ਹ ਚੂੜੀਆਂ, 12 ਫਰਵਰੀ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਫ਼ਤਹਿਗੜ੍ਹ ਚੂੜੀਆਂ ਵਾਰਡ ਨੰਬਰ ਇਕ ਦੀ ਜ਼ਿਮਨੀ ਚੋਣ ਲੜਨ ਦੇ ਚਾਹਵਾਨ ਕਾਂਗਰਸ ਦੇ ਦਾਅਵੇਦਾਰਾਂ ਦੇ ਗਿਲੇ-ਸ਼ਿਕਵੇ ਦੂਰ ਕਰਕੇ ...
ਤਲਵੰਡੀ ਰਾਮਾ, 12 ਫਰਵਰੀ (ਧਰਮਿੰਦਰ ਸਿੰਘ ਬਾਠ)-ਸਰਕਲ ਤਲਵੰਡੀ ਰਾਮਾ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਨਵਰੀਤ ਸਿੰਘ ਨੀਤੂ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਕਾਂਗਰਸੀ ਆਗੂਆਂ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤੇ ਜਾ ਰਹੇ ...
ਪੁਰਾਣਾ ਸ਼ਾਲਾ, 12 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਭਾਰਤ ਦੀਆਂ ਸਮੂਹ ਵਿਭਾਗਾਂ ਵਿਚੋਂ ਭਾਰਤੀ ਫੌਜ ਨੰੂ ਸਮਾਜ ਦੇ ਨਜ਼ਰੀਏ 'ਚ ਸਭ ਤੋਂ ਇਮਾਨਦਾਰ ਦੇਖਿਆ ਜਾਂਦਾ ਹੈ | ਇਸੇ ਹੀ ਇਮਾਨਦਾਰੀ ਨੰੂ ਮੁੱਖ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸ਼ੁਰੂ ...
ਗੁਰਦਾਸਪੁਰ, 12 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਅੰਦਰ ਸ਼ਿਵਰਾਤਰੀ ਮੌਕੇ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਦਾ ਆਰੰਭ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਕੀਤਾ ਗਿਆ | ਇਹ ਸ਼ੋਭਾ ਯਾਤਰਾ ਮਾਈ ਦੇ ਮੰਦਰ ਤੋਂ ਸ਼ੁਰੂ ਹੋ ...
ਧਾਰੀਵਾਲ, 12 ਫਰਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਕਲੇਰ ਕਲਾਂ ਦੇ ਭੱਠਾ ਬੱਲਾਂ ਵਾਲਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਪੰਜਾਬ ਦੇ ਸਾਬਕਾ ਸੂਬਾ ਕੌਾਸਲ ਮੈਂਬਰ ਅਤੇ ਟਰੇਡ ਯੂਨੀਅਨ ਦੇ ਸਾਬਕਾ ਆਗੂ ਕਾਮਰੇਡ ਕੁੰਦਨ ਸਿੰਘ ਕਲੇਰ ਦੇ ਨਮਿਤ ਰੱਖੇ ...
ਬਟਾਲਾ, 12 ਫਰਵਰੀ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਹਰਨਾਮ ਨਗਰ ਬਟਾਲਾ ਵਲੋਂ ਕੁਲਦੀਪ ਸਿੰਘ ਅਮਰੀਕਾ ਵਾਲਿਆਂ ਦੇ ਸਹਿਯੋਗ ਨਾਲ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਅਪਾਹਜ ਲੋੜਵੰਦਾਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਅਤੇ ...
ਸੇਖਵਾਂ, 12 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)- ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਜਿੱਥੇ ਪਾਰਟੀ ਦੇ ਸਾਰੇ ਵਿੰਗਾਂ ਨੇ ਆਪੋ-ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਉੱਥੇ ਇਸਤਰੀ ਅਕਾਲੀ ਦਲ ਨੇ ਪਾਰਟੀ ਸੇਵਾਵਾਂ 'ਚ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਹੈ | ਇਨ੍ਹਾਂ ...
ਫ਼ਤਹਿਗੜ੍ਹ ਚੂੜੀਆਂ, 12 ਫਰਵਰੀ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਇਕ ਜ਼ਿਮਨੀ ਚੋਣ ਲੜਨ ਲਈ ਅਕਾਲੀ ਦਲ ਵਲੋਂ ਐਲਾਨੀ ਗਈ ਉਮੀਦਵਾਰ ਸ੍ਰੀਮਤੀ ਸ਼ਰਨਜੀਤ ਕੌਰ ਰੰਧਾਵਾ ਅੱਜ 13 ਫਰਵਰੀ ਨੂੰ ਆਪਣੇ ਨਾਮਜ਼ਦਗੀ ਫਾਰਮ ਭਰਨਗੇ | ਇਸ ਸਬੰਧੀ ...
ਪੁਰਾਣਾ ਸ਼ਾਲਾ, 12 ਫਰਵਰੀ (ਅਸ਼ੋਕ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਨਕਲ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਟਰੈਸ ਮੈਨੇਜਮੈਂਟ ਅਤੇ ਨਕਲ ਦੇ ਬੁਰੇ ਪ੍ਰਭਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ...
ਕਾਦੀਆਂ, 12 ਫਰਵਰੀ (ਮਕਬੂਲ ਅਹਿਮਦ)-ਅੱਜ ਅਕਾਲੀ ਦਲ (ਬਾਦਲ) ਦੇ ਨੌਜਵਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੇੇ ਅਕਾਲੀ ਸਰਪੰਚ ਮਲਕੀਤ ਸਿੰਘ ਨਾਥਪੁਰ ਨੰੂ ਪੁਲਿਸ ਵਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ 'ਤੇ ਆਪਣੇ ਸਾਥੀਆਂ ਨਾਲ ਥਾਣਾ ਕਾਦੀਆਂ ਪਹੁੰਚ ਕੇ ਐਸ.ਐਚ.ਓ. ...
ਗੁਰਦਾਸਪੁਰ 9 ਫਰਵਰੀ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਘਰਘਰ ਰੁਜ਼ਗਾਰ ਪਹੰੁਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਹਰ ਜ਼ਿਲੇ੍ਹ 'ਚ 20 ਫਰਵਰੀ ਤੋਂ 8 ਮਾਰਚ ਵਿਚਕਾਰ 2 ਰੁਜ਼ਗਾਰ ਮੇਲੇ ਲਗਾਏ ਜਾਣਗੇ | ਇਸ ਸਬੰਧੀ ਸਰਕਾਰ ਵਲੋਂ ...
ਕਾਦੀਆਂ, 12 ਫਰਵਰੀ (ਕੁਲਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਸ੍ਰੀ ਕ੍ਰਿਸ਼ਨਾ ਮੰਦਰ ਮੁਹੱਲਾ ਧਰਮਪੁਰਾ ਕਾਦੀਆਂ ਵਿਖੇ ਮਹਾਂਸ਼ਿਵਰਾਤਰੀ ਦਾ ਮਹਾਂਪੁਰਬ ਅੱਜ 13 ਫਰਵਰੀ ਨੂੰ ਪੂਰੀ ਸ਼ਰਧਾ ਸਹਿਤ ਮਨਾਇਆ ਜਾਵੇਗਾ | ਇਸ ਮੌਕੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਹਵਨਯੱਗ ਵੀ ...
ਸ੍ਰੀ ਹਰਗੋਬਿੰਦਪੁਰ, 12 ਫਰਵਰੀ (ਘੁੰਮਣ)-ਊਧਨਵਾਲ ਦੇ ਨਜ਼ਦੀਕ ਪਿੰਡ ਧਰਮਕੋਟ ਚੱਕੀ ਤੇ ਵਾਹੁ-ਵਾਹੁ ਸਟੈਪਿੰਗ ਸਟੋਨਜ਼ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸਮੂਹਿਕ ਸਹਿਜ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਵਿਦਿਆਰਥੀਆਂ ...
ਧਾਰੀਵਾਲ, 12 ਫਰਵਰੀ (ਸਵਰਨ ਸਿੰਘ)-ਸਥਾਨਕ ਸ਼ਹਿਰ ਵਿਖੇ ਮਹਾਂ ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ ਦੇ ਸਬੰਧ ਵਿਚ ਮੋਨੀ ਮੰਦਰ ਧਾਰੀਵਾਲ ਤੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ਼ਿਵ ਪੁਰਾਣ ਦੀ ਅਗਵਾਈ ਹੇਠ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਸ ਦੌਰਾਨ ਘੋੜ ਸਵਾਰ, ਬੈਂਡ ...
ਸ੍ਰੀ ਹਰਿਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਕਾਂਗੜਾ ਮਾੜੀ ਬੁੱਚਿਆਂ ਨਜ਼ਦੀਕ ਪਿਛਲੀ ਸਮੇਂ ਤੋਂ ਨਾਜਾਇਜ਼ ਢੰਗ ਨਾਲ ਬਿਆਸ ਦਰਿਆ ਦੇ 'ਚੋਂ ਬਰਮੇ ਵਾਲੀ ਮਾਈਨਿੰਗ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚਲ ਰਿਹਾ ਸੀ, ...
ਕਲਾਨੌਰ, 12 ਫਰਵਰੀ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬਾ ਕਲਾਨੌਰ 'ਚ ਸਥਿਤ ਸ੍ਰੀ ਐਮ.ਐਲ. ਪੁਰੀ ਚਿਲਡਿ੍ਨ ਹਾਈ ਸਕੂਲ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਮੁੱਖ ਅਧਿਆਪਕ ਸ੍ਰੀ ਰਾਮ ਸਿੰਘ ਤੇ ਮੈਨਜਿੰਗ ਡਾਈਰੈਕਟਰ ਮੈਡਮ ਨਿਰਮਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤਾ ...
ਗੁਰਦਾਸਪੁਰ, 12 ਫਰਵਰੀ (ਆਰਿਫ਼)-ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਮਿਸ਼ਨ ਅਧੀਨ ਸਵੈ ਰੁਜ਼ਗਾਰ ਲਈ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੀ ਸਿਖਲਾਈ ਲਈ ਮੁਫ਼ਤ ਕੋਰਸ ਚਲਾਏ ਜਾਣਗੇ | ਜਦੋਂ ਕਿ ਖੇਤੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਅਤੇ ਹੋਰਨਾਂ ਨੂੰ ਹੁਨਰਮੰਦ ...
ਗੁਰਦਾਸਪੁਰ, 12 ਫਰਵਰੀ (ਆਲਮਬੀਰ ਸਿੰਘ)-ਚਿੰਨਮਇ ਮਿਸ਼ਨ ਵਲੋਂ 118ਵਾਂ ਵਿਧਵਾ ਰਾਸ਼ਨ ਵੰਡ ਸਮਾਗਮ ਸਥਾਨਕ ਰਾਮ ਸਿੰਘ ਦੱਤ ਮੈਮੋਰੀਅਲ ਹਾਲ ਵਿਖੇ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ...
ਅੱਚਲ ਸਾਹਿਬ, 12 ਫਰਵਰੀ (ਗੁਰਚਰਨ ਸਿੰਘ)-ਖਾਲਸਾ ਚੈਰੀਟੇਬਲ ਟਰੱਸਟ ਗੁਰਮਤਿ ਵਿਦਿਆਲਿਆ ਵਲੋਂ ਅੱਜ ਵਿਧਵਾ ਤੇ ਗਰੀਬ ਤੇ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਇਸ ਲੜੀ ਤਹਿਤ 50 ਲੋੜਵੰਦਾਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਵੰਡਿਆ ਗਿਆ | ਇਸ ਸਮੇਂ ਧਰਮਿੰਦਰ ...
ਘੁਮਾਣ, 12 ਫਰਵਰੀ (ਬਾਵਾ, ਬੰਮਰਾਹ)-ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਘੁਮਾਣ ਵਿਖੇ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਅੰਮਿ੍ਤਸਰ ਤੋਂ ਆਏ ਮੁੱਖ ਮਹਿਮਾਨ ਪਰਮ ਸਤਿਕਾਰਯੋਗ ਭਾਈ ਸੁਖਦੇਵ ਸਿੰਘ ...
ਗੁਰਦਾਸਪੁਰ, 12 ਫਰਵਰੀ (ਆਰਿਫ਼)-ਸਰਕਾਰੀ ਸਕੂਲਾਂ 'ਚ ਬੱਚੇ ਦਾਖ਼ਲ ਕਰਵਾਉਣ ਲਈ ਮਾਪਿਆਂ ਨੰੂ ਪ੍ਰੇਰਿਤ ਕਰਨ ਦੇ ਮੰਤਵ ਨਾਲ ਸਿੱਖਿਆ ਵਿਭਾਗ ਵਲੋਂ ਹਰੇਕ ਜ਼ਿਲ੍ਹੇ 'ਚ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ | ਇਹ ਮਸ਼ਾਲ ਮਾਰਚ ਜ਼ਿਲ੍ਹਾ ਗੁਰਦਾਸਪੁਰ ਅੰਦਰ 26 ਫਰਵਰੀ ਨੂੰ ...
ਧਾਰੀਵਾਲ, 12 ਫਰਵਰੀ (ਜੇਮਸ ਨਾਹਰ)-ਇਥੋਂ ਨਜ਼ਦੀਕ ਪੈਂਦੇ ਪਿੰਡ ਜ਼ਫਰਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਵਲੋਂ ਦੂਸਰਾ ਕਬੱਡੀ ਕੱਪ ਬੜ੍ਹੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਜਿਸ 'ਚ ਅੰਤਰਰਾਸ਼ਟਰੀ ਟੀਮਾਂ ਭਾਗ ਲੈਣਗੀਆਂ, ਜਿਵੇਂ ਕਿ ਅਮੀ ਸ਼ਾਹ ...
ਧਾਰੀਵਾਲ, 12 ਫਰਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਖੁੰਡਾ ਵਿਖੇ ਸਥਿਤ ਬਾਬਾ ਪ੍ਰਦੇਸ਼ੀ ਰੁੱਖ ਯੂਥ ਕਲੱਬ ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਪਿੰਡ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਬਲਵਿੰਦਰ ਸਿੰਘ ...
ਗੁਰਦਾਸਪੁਰ, 12 ਫਰਵਰੀ (ਆਰਿਫ਼)-ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਡਾਇਰੈਕਟਰ ਪੰਚਾਇਤ ਦਾ ਪੈਨਸ਼ਨ ...
ਗੁਰਦਾਸਪੁਰ, 12 ਫਰਵਰੀ (ਆਰਿਫ਼)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦੇ ਮਾਹਿਰ ਡਾ: ਪ੍ਰੇਰਨਾ ਮਹਾਜਨ ਨੇ ਬੱਚਿਆਂ ਦੀ ਸਾਫ਼-ਸਫ਼ਾਈ 'ਤੇ ਵਿਸ਼ੇਸ਼ ਧਿਆਨ ਦੇਣ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ...
ਪੁਰਾਣਾ ਸ਼ਾਲਾ, 12 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਤਹਿਤ ਬੀਤੇ ਦਿਨ ਐੱਸ.ਪੀ.ਡੀ. ਹਰਵਿੰਦਰ ਸਿੰਘ ਸੰਧੂ ਵਲੋਂ ਅਚਾਨਕ ਬੇਟ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਜ਼ੋਨ ਪੱਧਰੀ ਦਿਹਾਤੀ ਦੌਰਾ ਕੀਤਾ, ਜਿਸ ਦੌਰਾਨ ਪਹਿਲੇ ਪੜਾਅ ...
ਗੁਰਦਾਸਪੁਰ, 12 ਫਰਵਰੀ (ਆਲਮਬੀਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਗੁਰਦਾਸ ਨੰਗਲ ਵਿਖੇ ਗਾਰਡੀਅਨ ਆਫ਼ ਗਵਰਨੈਂਸ ਖ਼ੁਸ਼ਹਾਲੀ ਦੇ ਰਖਵਾਲੇ ਸਕੀਮ ਦੀ ਸਾਬਕਾ ਸੂਬੇਦਾਰ ਮੇਜਰ ਦਲਜੀਤ ਸਿੰਘ ਭਾਗੋਕਾਵਾਂ ਵਲੋਂ ਸ਼ੁਰੂਆਤ ਕੀਤੀ ਗਈ, ਜਿਸ ਵਿਚ ਪਿੰਡ ਦੀ ਪੰਚਾਇਤ, ...
ਡੇਰਾ ਬਾਬਾ ਨਾਨਕ, 12 ਫਰਵਰੀ (ਹੀਰਾ ਸਿੰਘ ਮਾਂਗਟ)-ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਡੇਰਾ ਬਾਬਾ ਨਾਨਕ ਤੇ ਫਤਹਿਗੜ੍ਹ ਚੂੜੀਆਂ ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਦੇ ਦਫਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ...
ਬਟਾਲਾ, 12 ਫਰਵਰੀ (ਬੁੱਟਰ)-ਗੁਰੂ ਨਾਨਕ ਲਿਟਲ ਸਟਾਰ ਸਕੂਲ ਢਡਿਆਲਾ ਨੱਤ (ਬਟਾਲਾ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਬਟਾਲਾ ਦੇ ਨਾਇਬ ਤਹਿਸੀਲਦਾਰ ਵਰਿਆਮ ਸਿੰਘ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਆਰੰਭਤਾ ਸਕੂਲ ...
ਘੁਮਾਣ, 12 ਫਰਵਰੀ (ਬੰਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਹਰ ਸਾਲ ਦੀ ਤਰ੍ਹਾਂ ਸੰਗ ਪੈਦਲ ਯਾਤਰਾ ਰਾਹੀਂ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਨ੍ਹਾਂ ...
ਦੀਨਾਨਗਰ, 12 ਫਰਵਰੀ (ਸੋਢੀ/ਸੰਧੂ/ਸ਼ਰਮਾ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਅਜਮੇਰ ਸਿੰਘ ਬੈਂਸ ਦੀ ਪ੍ਰਧਾਨਗੀ 'ਚ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ...
ਕਲਾਨੌਰ, 12 ਫਰਵਰੀ (ਪੁਰੇਵਾਲ)-ਆਪਣਾ ਪੰਜਾਬ ਪਾਰਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਭੰਗੂ ਨੇ ਸਾਥੀਆਂ ਸਮੇਤ ਗੱਲਬਾਤ ਦੌਰਾਨ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਜੋ ਲੋਕਾਂ ਨਾਲ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਵਾਅਦੇ ਕੀਤੇ ਸਨ, ਕਾਂਗਰਸ ਸਰਕਾਰ ...
ਬਟਾਲਾ, 12 ਫਰਵਰੀ (ਹਰਦੇਵ ਸਿੰਘ ਸੰਧੂ)-ਲੋਕ ਸੇਵਾ ਅਤੇ ਧਾਰਮਿਕ ਸੇਵਾਵਾਂ ਨੂੰ ਸਮਰਪਿਤ ਸਥਾਨਕ ਜੋੜਾ ਘਰ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਨੇ ਆਪਣੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੁਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ...
ਗੁਰਦਾਸਪੁਰ, 12 ਫਰਵਰੀ (ਸੁਖਵੀਰ ਸਿੰਘ ਸੈਣੀ)- ਐਸ.ਡੀ.ਐਮ. ਸਕੱਤਰ ਸਿੰਘ ਬੱਲ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਦੇ ਪ੍ਰਚਾਰ ਅਤੇ ਜਾਗਰੂਕਤਾ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸ. ਬੱਲ ਨੇ ਕਿਹਾ ਕਿ 'ਬੇਟੀ ਬਚਾਓ ਬੇਟੀ ...
ਸੇਖਵਾਂ, 12 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਜਿੱਥੇ ਸੂਬੇ ਦੀ ਤਰੱਕੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਿਚ ਅਹਿਮ ਯਤਨ ਕੀਤੇ ਜਾ ਰਹੇ ਹਨ, ਉੱਥੇ ਉਨ੍ਹਾਂ ਵਲੋਂ ...
ਗੁਰਦਾਸਪੁਰ, 12 ਫਰਵਰੀ (ਆਰਿਫ਼)-ਸਥਾਨਕ ਪੁੱਡਾ ਗਰਾਊਾਡ ਵਿਖੇ ਲਗਾਏ ਪੰਜਵੇਂ ਕਰਾਫ਼ਟ ਬਾਜ਼ਾਰ ਦਾ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵੀ ਮੌਜੂਦ ਸਨ | ਇਸ ਮੌਕੇ ਸ. ਪਾਹੜਾ ਨੇ ...
ਪਠਾਨਕੋਟ, 12 ਫਰਵਰੀ (ਚੌਹਾਨ)-ਸਿਹਤ ਵਿਭਾਗ ਪਠਾਨਕੋਟ ਵਲੋਂ ਦੰਦਾਂ ਦੀ ਸਿਹਤ ਸੰਭਾਲ ਅਤੇ ਰੋਗਾਂ ਤੋਂ ਬਚਾਅ ਤੇ ਇਲਾਜ ਸਬੰਧੀ 12 ਤੋਂ 26 ਫਰਵਰੀ ਤੱਕ ਚੱਲਣ ਵਾਲੇ 29ਵੇਂ ਡੈਂਟਲ ਸਿਹਤ ਪੰਦਰਵਾੜੇ ਦੀ ਸ਼ੁਰੂਆਤ ਸਿਵਲ ਸਰਜਨ ਪਠਾਨਕੋਟ ਡਾ: ਨਰੇਸ਼ ਕਾਂਸਰਾ ਵਲੋਂ ਕੀਤੀ ਗਈ ...
ਪੁਰਾਣਾ ਸ਼ਾਲਾ, 12 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਭਾਰਤ ਦੀਆਂ ਸਮੂਹ ਵਿਭਾਗਾਂ ਵਿਚੋਂ ਭਾਰਤੀ ਫੌਜ ਨੰੂ ਸਮਾਜ ਦੇ ਨਜ਼ਰੀਏ 'ਚ ਸਭ ਤੋਂ ਇਮਾਨਦਾਰ ਦੇਖਿਆ ਜਾਂਦਾ ਹੈ | ਇਸੇ ਹੀ ਇਮਾਨਦਾਰੀ ਨੰੂ ਮੁੱਖ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸ਼ੁਰੂ ...
ਬਟਾਲਾ, 12 ਫਰਵਰੀ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਹਰਨਾਮ ਨਗਰ ਬਟਾਲਾ ਵਲੋਂ ਕੁਲਦੀਪ ਸਿੰਘ ਅਮਰੀਕਾ ਵਾਲਿਆਂ ਦੇ ਸਹਿਯੋਗ ਨਾਲ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਅਪਾਹਜ ਲੋੜਵੰਦਾਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਅਤੇ ...
ਸੇਖਵਾਂ, 12 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)- ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਜਿੱਥੇ ਪਾਰਟੀ ਦੇ ਸਾਰੇ ਵਿੰਗਾਂ ਨੇ ਆਪੋ-ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਉੱਥੇ ਇਸਤਰੀ ਅਕਾਲੀ ਦਲ ਨੇ ਪਾਰਟੀ ਸੇਵਾਵਾਂ 'ਚ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਹੈ | ਇਨ੍ਹਾਂ ...
ਪੁਰਾਣਾ ਸ਼ਾਲਾ, 12 ਫਰਵਰੀ (ਅਸ਼ੋਕ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਨਕਲ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਟਰੈਸ ਮੈਨੇਜਮੈਂਟ ਅਤੇ ਨਕਲ ਦੇ ਬੁਰੇ ਪ੍ਰਭਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ...
ਫ਼ਤਹਿਗੜ੍ਹ ਚੂੜੀਆਂ, 12 ਫਰਵਰੀ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਇਕ ਜ਼ਿਮਨੀ ਚੋਣ ਲੜਨ ਲਈ ਅਕਾਲੀ ਦਲ ਵਲੋਂ ਐਲਾਨੀ ਗਈ ਉਮੀਦਵਾਰ ਸ੍ਰੀਮਤੀ ਸ਼ਰਨਜੀਤ ਕੌਰ ਰੰਧਾਵਾ ਅੱਜ 13 ਫਰਵਰੀ ਨੂੰ ਆਪਣੇ ਨਾਮਜ਼ਦਗੀ ਫਾਰਮ ਭਰਨਗੇ | ਇਸ ਸਬੰਧੀ ...
ਕਾਦੀਆਂ, 12 ਫਰਵਰੀ (ਮਕਬੂਲ ਅਹਿਮਦ)-ਅੱਜ ਅਕਾਲੀ ਦਲ (ਬਾਦਲ) ਦੇ ਨੌਜਵਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੇੇ ਅਕਾਲੀ ਸਰਪੰਚ ਮਲਕੀਤ ਸਿੰਘ ਨਾਥਪੁਰ ਨੰੂ ਪੁਲਿਸ ਵਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ 'ਤੇ ਆਪਣੇ ਸਾਥੀਆਂ ਨਾਲ ਥਾਣਾ ਕਾਦੀਆਂ ਪਹੁੰਚ ਕੇ ਐਸ.ਐਚ.ਓ. ...
ਗੁਰਦਾਸਪੁਰ 12 ਫਰਵਰੀ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਘਰਘਰ ਰੁਜ਼ਗਾਰ ਪਹੰੁਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਹਰ ਜ਼ਿਲੇ੍ਹ 'ਚ 20 ਫਰਵਰੀ ਤੋਂ 8 ਮਾਰਚ ਵਿਚਕਾਰ 2 ਰੁਜ਼ਗਾਰ ਮੇਲੇ ਲਗਾਏ ਜਾਣਗੇ | ਇਸ ਸਬੰਧੀ ਸਰਕਾਰ ਵਲੋਂ ...
ਪਠਾਨਕੋਟ, 12 ਫਰਵਰੀ (ਆਰ. ਸਿੰਘ)-ਨਿਊ ਈਰਾ ਵੈਦਿਕ ਹਾਈ ਸਕੂਲ ਲਾਮੀਨੀ ਪਠਾਨਕੋਟ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਟਰੈਫ਼ਿਕ ...
ਪਠਾਨਕੋਟ, 12 ਫਰਵਰੀ (ਸੰਧੂ)-ਸਰਵ ਹਿਤਕਾਰੀ ਵਿੱਦਿਆ ਮੰਦਰ ਸਕੂਲ ਹਰਿਆਲ ਵਿਖੇ ਵਿਭਾਗ ਸੰਘ ਚਾਲਕ ਉਮੰਗ-2018 ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਭਾਰਤ ਮਾਤਾ ਦੀ ਤਸਵੀਰ ਦੇ ਸਾਹਮਣੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਉਪਰੰਤ ਸਰਸਵਤੀ ...
ਪਠਾਨਕੋਟ, 12 ਫਰਵਰੀ (ਆਰ. ਸਿੰਘ/ਚੌਹਾਨ/ਸੰਧੂ)-ਸਿਵਲ ਸਰਜਨ ਪਠਾਨਕੋਟ ਡਾ: ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਤੇ ਸੰਤ ਆਸ਼ਰਮ ਸਕੂਲ ਪਠਾਨਕੋਟ ਵਿਖੇ ਪੇਟ ਦੇ ਕੀੜੇ ਮਾਰਨ ਦਾ ਕੌਮੀ ਮੁਕਤੀ ਦਿਵਸ ਮਨਾਇਆ ਗਿਆ | ਜਿਸ ਤਹਿਤ ਬੱਚਿਆਂ ...
ਪਠਾਨਕੋਟ, 12 ਫਰਵਰੀ (ਚੌਹਾਨ)-ਪਠਾਨਕੋਟ ਦੇ ਸ਼ਾਹਪੁਰ ਚੌਕ 'ਚ ਡਿਗਾਈ ਜਾ ਰਹੀ ਇਕ ਪੁਰਾਣੀ ਬਿਲਡਿੰਗ 'ਤੇ ਕੰਮ ਕਰਦੇ ਹੋਏ ਮਜ਼ਦੂਰ ਦੀ ਬਿਲਡਿੰਗ ਤੋਂ ਥੱਲੇ ਡਿੱਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਰਨ ਵਾਲੇ ਦੀ ਪਹਿਚਾਣ ਯੂ.ਪੀ. ਦੇ ਰਣਧੀਰ ਠਾਕੁਰ ...
ਪਠਾਨਕੋਟ, 12 ਫਰਵਰੀ (ਚੌਹਾਨ)-ਜ਼ਿਲ੍ਹੇ ਭਰ ਵਿਚ 1ਤੋਂ 19 ਸਾਲ ਦੇ ਬੱਚਿਆਂ ਨੰੂ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ | ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਅਗਵਾਈ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਤੇ ਸੰਤ ਆਸ਼ਰਮ ਸਕੂਲ ...
ਸ਼ਾਹਪੁਰ ਕੰਢੀ, 12 ਫਰਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ 'ਤੇ ਕੰਮ ਕਰ ਰਹੀ ਇੰਟਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਮੰਗ ਪੱਤਰ ਐਮ.ਪੀ. ਸੁਨੀਲ ਕੁਮਾਰ ਜਾਖੜ ਨੰੂ ਸੌਾਪਿਆ ਗਿਆ | ਜਿਸ ਦੀ ਜਾਣਕਾਰੀ ਦਿੰਦੇ ਹੋਏ ਇੰਟਕ ਯੂਨੀਅਨ ਦੇ ਪ੍ਰਧਾਨ ਹਰਮੇਜ ਸਿੰਘ ...
ਪਠਾਨਕੋਟ, 12 ਫਰਵਰੀ (ਸੰਧੂ)-ਸਥਾਨਕ ਮੁਹੱਲਾ ਪ੍ਰੀਤ ਨਗਰ ਵਿਚੋਂ ਲੰਘਦੀ ਰੇਲਵੇ ਲਾਈਨ 'ਚ ਕਰੰਟ ਆਉਣ ਕਾਰਨ 2 ਗਊਆਂ ਅਤੇ ਇਕ ਸਾਂਡ ਦੇ ਮਰਨ ਦੀ ਖ਼ਬਰ ਹੈ | ਇਸ ਸਬੰਧੀ ਮੁਹੱਲੇ ਦੇ ਕਾਰਪੋਰੇਟਰ ਅਤੇ ਸੀਨੀਅਰ ਕਾਂਗਰਸੀ ਆਗੂ ਵਿਭੂਤੀ ਸ਼ਰਮਾ ਨੇ ਦੱਸਿਆ ਕਿ ਰੇਲਵੇ ਲਾਈਨ ...
ਨਰੋਟ ਮਹਿਰਾ, 12 ਫਰਵਰੀ (ਰਾਜ ਕੁਮਾਰੀ)-ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਅਚਾਨਕ ਦੌਰਾ ਕੀਤਾ | ਇਸ ਮੌਕੇ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਅਫ਼ਸਰਾਂ ਦੇ ਸਮੇਂ ਸਿਰ ਬਾਰਿਸ਼ ਵਿਚ ਪਹੰੁਚਣ 'ਤੇ ਖ਼ੁਸ਼ੀ ਜ਼ਾਹਿਰ ...
ਮਾਧੋਪੁਰ, 12 ਫਰਵਰੀ (ਨਰੇਸ਼ ਮਹਿਰਾ)-ਮਾਧੋਪੁਰ ਰਾਸ਼ਟਰੀ ਰਾਜ ਮਾਰਗ 'ਤੇ ਉੱਡਣ ਵਾਲੀ ਧੂਲ ਮਿੱਟੀ ਦੇ ਚੱਲਦੇ ਅੱਜ ਦੁਕਾਨਦਾਰ ਅਤੇ ਢਾਬੇ ਦੇ ਮਾਲਕਾਂ ਵਲੋਂ ਪ੍ਰਸ਼ਾਸਨ ਨੂੰ ਸੁੱਤੀ ਨੀਂਦ ਤੋਂ ਉਠਾਉਣ ਲਈ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ...
ਪਠਾਨਕੋਟ, 12 ਫਰਵਰੀ (ਸੰਧੂ)-ਅੱਜ ਸਥਾਨਕ ਸ਼ਿਮਲਾ ਪਹਾੜੀ ਪਾਰਕ ਵਿਖੇ ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਕੁਮਾਰ ਦੀ ਪ੍ਰਧਾਨਗੀ ਹੇਠ ਐਸ.ਐਸ.ਏ. ਰਮਸਾ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਨਾ ਕਰਨ ਨੂੰ ਲੈ ਕੇ ਸੂਬਾ ਸਰਕਾਰ ...
ਸ਼ਾਹਪੁਰ ਕੰਢੀ, 12 ਫਰਵਰੀ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਟਾਊਨਸ਼ਿਪ ਤੇ ਨਾਲ ਲੱਗਦੇ ਇਲਾਕੇ ਵਿਚ ਲੱਗੇ ਏ.ਟੀ.ਐਮ. ਪਿਛਲੇ ਚਾਰ ਦਿਨਾਂ ਤੋਂ ਖਾਲੀ ਪਏ ਹਨ | ਜਿਸ ਕਾਰਨ ਲੋਕਾਂ ਨੰੂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਕ੍ਰਿਸ਼ਨਾ ਮਾਰਕੀਟ ...
ਸੁਜਾਨਪੁਰ, 12 ਫਰਵਰੀ (ਜਗਦੀਪ ਸਿੰਘ)-ਸੁਜਾਨਪੁਰ ਨਗਰ ਕੌਾਸਲ ਦੇ ਵਾਰਡ ਨੰਬਰ-5 ਦੇ ਕੌਾਸਲਰ ਸਵ: ਤਿਲਕ ਰਾਜ ਦੀ ਕੁਝ ਮਹੀਨੇ ਪਹਿਲਾਂ ਹਾਦਸੇ 'ਚ ਹੋਈ ਮੌਤ ਕਾਰਨ ਵਾਰਡ ਨੰਬਰ-5 'ਚ ਕੌਾਸਲਰ ਦੀ ਜਗ੍ਹਾ ਖ਼ਾਲੀ ਹੋ ਗਈ ਸੀ | ਚੋਣ ਕਮਿਸ਼ਨ ਵਲੋਂ ਵਾਰਡ ਨੰਬਰ-5 ਦੀ ਜ਼ਿਮਨੀ ਚੋਣ ...
ਪਠਾਨਕੋਟ, 12 ਫਰਵਰੀ (ਚੌਹਾਨ)-ਨਗਰ ਨਿਗਮ ਪਠਾਨਕੋਟ ਅੰਦਰ ਕੰਮ ਕਰ ਰਹੇ ਵੱਖ-ਵੱਖ ਕੱਚੇ ਕਾਮਿਆਂ ਨੇ ਦੱਸਿਆ ਕਿ ਉਨ੍ਹਾਂ ਨੰੂ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਦੀ ਸਥਿਤੀ ਬਹੁਤ ਹੀ ਖ਼ਰਾਬ ਹੋ ਗਈ ਹੈ | ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੰੂ ...
ਪਠਾਨਕੋਟ, 12 ਫਰਵਰੀ (ਆਰ. ਸਿੰਘ)-ਚਾਰ ਮਰਲਾ ਕਵਾਟਰ ਪਠਾਨਕੋਟ ਦੇ ਨਜ਼ਦੀਕ ਸੜਕ 'ਤੇ ਖੜ੍ਹੀ ਕੀਤੀ ਗਈ ਕਾਰ ਦੀ ਕੁਝ ਲੋਕਾਂ ਵਲੋਂ ਚੋਰੀ ਦੇ ਇਰਾਦੇ ਨਾਲ ਰੇਕੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਮਾਲਕ ਅਜੇ ਸੈਣੀ ਨੇ ਦੱਸਿਆ ਕਿ ਉਸ ਨੇ ...
ਮਾਧੋਪੁਰ, 12 ਫਰਵਰੀ (ਨਰੇਸ਼ ਮਹਿਰਾ)-ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਰਵਿਦਾਸ ਸਭਾ ਪਿੰਡ ਰਾਣੀਪੁਰ ਵਲੋਂ ਪੰਜ ਪਿਆਰਿਆਾ ਦੀ ਅਗਵਾਈ ਹੇਠ ਕੱਢਿਆ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮਦਨ ਸਿੰਘ ਨੇ ਦੱਸਿਆ ਕਿ ਇਹ ...
ਨਰੋਟ ਮਹਿਰਾ, 12 ਫਰਵਰੀ (ਸੁਰੇਸ਼ ਕੁਮਾਰ)-ਹਲਕਾ ਭੋਆ ਦੇ ਅਧੀਨ ਪੈਂਦੇ ਪਿੰਡ ਦਾਰੋਸਲਾਮ ਮੋੜ 'ਤੇ ਜ਼ਿਲ੍ਹਾ ਸੈਕਟਰੀ ਤੁਲਸੀ ਰਾਮ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਬਸਪਾ ਪਾਰਟੀ ਦੀ ਮੀਟਿੰਗ ਹੋਈ | ਜਿਸ ਵਿਚ ਬਸਪਾ ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX