ਤਾਜਾ ਖ਼ਬਰਾਂ


ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  26 minutes ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਦੇਰ ਸ਼ਾਮ ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਮੌਸਮ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਠੰਢੀਆਂ...
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  58 minutes ago
ਨਵੀਂ ਦਿੱਲੀ, 10 ਦਸੰਬਰ - ਵਿਰੋਧੀ ਧਿਰ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਵਿਚ ਇਸ ਗੱਲ...
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਦੇ ਬੁਲਾਰੇ ਦਾ ਕਹਿਣਾ ਹੈ ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ...
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਰਜਿਤ ਪਟੇਲ ਉੱਚ ਸਮਰਥਾ ਵਾਲੇ...
ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
. . .  about 2 hours ago
ਲੰਡਨ, 10 ਦਸੰਬਰ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਕੋਰਟ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ...
ਕਿਸਾਨ ਵਲੋਂ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ
. . .  about 2 hours ago
ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ) - ਪੰਜਾਬ ਅੰਦਰ ਜਾਰੀ ਕਿਸਾਨ ਖੁਦਕੁਸ਼ੀਆਂ ਦੇ ਮੰਦਭਾਗੇ ਦੌਰ 'ਚ ਅੱਜ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇਕ ਹੋਰ ਕਰਜ਼ਈ ਕਿਸਾਨ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ...
ਆਰ.ਬੀ.ਆਈ. ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜੀਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ...
ਮਿਸ਼ੇਲ ਦੀ ਜਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਮਿਲਿਆ ਰਿਮਾਂਡ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਸਪੈਸ਼ਲ ਸੀ.ਬੀ.ਆਈ ਜੱਜ ਅਰਵਿੰਦ ਕੁਮਾਰ ਨੇ ਅਗਸਤਾ ਵੈਸਟਲੈਂਡ ਡੀਲ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ 5 ਦਿਨ ਦੀ ਹੋਰ ਸੀ.ਬੀ.ਆਈ. ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾ ਮਿਸ਼ੇਲ ਦੇ ਵਕੀਲ...
1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
. . .  about 2 hours ago
ਸੰਗਰੂਰ, 10 ਦਸੰਬਰ(ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ 1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐਸ. ਐਸ. ਪੀ ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕੇ ਸੀ. ਆਈ.ਏ ਸਟਾਫ ਪੁਲਿਸ...
ਸਿੱਧੂ ਦਾ ਗਲਾ ਪਹਿਲਾ ਨਾਲੋਂ ਬਿਹਤਰ ਪਰ ਡਾਕਟਰਾਂ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਅਪੋਲੋ ਹਸਪਤਾਲ ਦਿੱਲੀ ਵਲੋਂ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਗਿਆ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਗਲੇ ਦਾ ਇਲਾਜ ਸਫਲਤਾ ਨਾਲ ਹੋ ਗਿਆ ਹੈ। ਡਾਕਟਰਾਂ ਨੇ ਸਿੱਧੂ ਨੂੰ ਸਲਾਹ ਦਿੱਤੀ ਹੈ ਕਿ ਉਹ ਸ਼ਬਦਾਂ ਵਿਚਕਾਰ ਅੰਤਰਾਲ...
ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਬਰਾਮਦ
. . .  about 3 hours ago
ਜਲਾਲਾਬਾਦ 10 ਦਸੰਬਰ, (ਹਰਪ੍ਰੀਤ ਸਿੰਘ ਪਰੂਥੀ)- ਅੱਜ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਅਭਿਆਨ ਦੌਰਾਨ ਇੱਕ ਵੱਡੀ ਸਫ਼ਲਤਾ ਮਿਲੀ। ਜਿਸ ਵਿਚ ਸਾਂਝੇ ਆਪਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਬਾਰਡਰ ਤੋਂ ਕਰੀਬ 5650 ਗ੍ਰਾਮ...
ਮੈਂ ਕੋਈ ਚੋਰੀ ਨਹੀਂ ਕੀਤੀ - ਹਵਾਲਗੀ ਦੇ ਫੈਸਲੇ ਤੋਂ ਪਹਿਲਾ ਮਾਲਿਆ ਨੇ ਕਿਹਾ
. . .  about 3 hours ago
ਲੰਡਨ, 10 ਦਸੰਬਰ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲੇ ਦਾ ਦਿਨ ਹੈ। ਲੰਡਨ ਦੀ ਕੋਰਟ 'ਚ ਅੱਜ ਮਾਲਿਆ ਦੀ ਹਵਾਲਗੀ 'ਤੇ ਫੈਸਲਾ ਆਏਗਾ। ਲੰਡਨ ਕੋਰਟ ਦੀ ਸੁਣਵਾਈ 'ਚ ਜਾਣ ਤੋਂ ਪਹਿਲਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਲਿਆ ਨੇ ਕਿਹਾ...
ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ - ਨਿੱਕੀ ਹੈਲੀ
. . .  about 4 hours ago
ਨਿਊਯਾਰਕ, 10 ਦਸੰਬਰ - ਸੰਯੁਕਤ ਰਾਸ਼ਟਰ 'ਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਜਦੋਂ ਤੱਕ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦੇਣਾ ਖਤਮ ਨਹੀਂ ਕਰ ਦਿੰਦਾ, ਉਦੋ ਤੱਕ ਉਸ ਨੂੰ ਇਕ ਡਾਲਰ ਵੀ ਨਾ ਦਿੱਤਾ...
ਕਰਜ਼ੇ ਵਲੋਂ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਨੂਰਪਰ ਵਿਖੇ ਅੱਜ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਅਵਤਾਰ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਵਤਾਰ ਸਿੰਘ ਨੇ ਆਪਣੀ...
ਕੇਜਰੀਵਾਲ ਨਾਲ ਮਿਲੇ ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ
. . .  about 4 hours ago
ਨਵੀਂ ਦਿੱਲੀ, 10 ਦਸੰਬਰ- ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ ਨੇ ਸੰਸਦ ਮੈਂਬਰ ਕਨੀਮੋਝੀ, ਸਾਬਕਾ ਕੇਂਦਰੀ ਮੰਤਰੀ ਏ. ਰਾਜਾ ਅਤੇ ਟੀ. ਆਰ. ਬਾਲੂ ਨਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐੱਮ. ਕਰੁਣਾਨਿਧੀ...
13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  about 5 hours ago
ਜਿੱਤ ਦਾ ਹੱਕਦਾਰ ਸੀ ਭਾਰਤ- ਵਿਰਾਟ ਕੋਹਲੀ
. . .  about 5 hours ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ
. . .  about 5 hours ago
ਡਾਇਰੈਕਟ ਟੈਕਸ ਵਸੂਲੀ 'ਚ 14.7 ਫੀਸਦੀ ਦਾ ਵਾਧਾ
. . .  about 5 hours ago
ਮੁਠਭੇੜ ਦੌਰਾਨ ਸ਼ਹੀਦ ਹੋਏ ਸੁਖਚੈਨ ਸਿੰਘ ਨੂੰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਲੁਧਿਆਣਾ

ਨਗਰ ਨਿਗਮ ਲੁਧਿਆਣਾ ਚੋਣਾਂ

95 ਵਾਰਡਾਂ ਲਈ ਤੀਸਰੇ ਦਿਨ 249 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

* ਪਹਿਲੇ ਦਿਨ 11 ਤੇ ਦੁੂਸਰੇ ਦਿਨ 32 ਨਾਮਜ਼ਦਗੀਆਂ ਨਾਲ 292 ਉਮੀਦਵਾਰ ਮੈਦਾਨ 'ਚ * ਅਕਾਲੀ-ਭਾਜਪਾ, ਕਾਂਗਰਸ, ਲਿਪ, 'ਆਪ' ਤੇ ਆਜ਼ਾਦ ਉਮੀਦਵਾਰਾਂ ਵਲੋਂ ਸਮਰਥੱਕਾਂ ਸਮੇਤ ਕਾਗਜ਼ ਦਾਖ਼ਲ

* ਪੁਨੀਤ ਬਾਵਾ ਲੁਧਿਆਣਾ, 12 ਫ਼ਰਵਰੀ-ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ 24 ਫ਼ਰਵਰੀ ਨੂੰ ਹੋਣ ਵਾਲੀ ਚੋਣ ਦੇ ਮੱਦੇਨਜ਼ਰ ਅੱਜ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਦੇ ਤੀਸਰੇ ਦਿਨ 249 ਅਕਾਲੀ ਦਲ, ਭਾਜਪਾ, ਕਾਂਗਰਸ, ਲਿਪ, ਆਪ, ਅਜ਼ਾਦ ਤੇ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਸਬੰਧ 'ਚ ਬਸੰਤਨਗਰੀ ਤੋਂ ਕੱਢੀ 8ਵੀਂ ਵਿਸ਼ਾਲ ਸ਼ੋਭਾ ਯਾਤਰਾ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਸ਼ਿਵਰਾਤਰੀ ਦੇ ਸਬੰਧ ਵਿਚ ਹਿੰਦੂ ਨਿਆਂ ਪੀਠ ਵਲੋਂ ਮੁੱਖ ਬੁਲਾਰਾ ਪ੍ਰਵੀਨ ਡੰਗ ਤੇ ਪ੍ਰਧਾਨ ਸੁਰੇਸ਼ ਕੌਸ਼ਿਕ ਦੀ ਅਗਵਾਈ 'ਚ 8ਵੀਂ ਵਿਸ਼ਾਲ ਸ਼ੋਭਾ ਯਾਤਰਾ ਬਸੰਤ ਨਗਰ ਤੋਂ ਕੱਢੀ ਗਈ¢ ਇਸ ਸ਼ੋਭਾ ਯਾਤਰਾ 'ਚ ਵੱਖ-ਵੱਖ ਸੰਗਠਨਾਂ ਦੇ ਆਗੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ¢ ਸ਼ੋਭਾ ਯਾਤਰਾ ਦੀ ਸ਼ੁਰੂਆਤ ਸੰਤ ਮਹਾਤਮਾ ਵਲੋਂ ਝੰਡੇ ਦੀ ਰਸਮ ਤੋਂ ਬਾਅਦ ਕੀਤੀ ਗਈ, ਜਿਸ ਵਿਚ ਮਹੰਤ ਰਾਮੇਸ਼ਵਰ ਦਾਸ ਤਿਆਗੀ ਮਹਾਰਾਜ, ਸਵਾਮੀ ਅਧਿਆਤਮਾਨੰਦ ਮਹਾਰਾਜ, ਮਹੰਤ ਨਰਾਇਣ ਦਾਸ ਪੁਰੀ ਆਪਣਾ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ 'ਤੇ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਏ ਤੇ ਕਿਹਾ ਕਿ ਸਨਾਤਨ ਧਰਮ ਦੇ ਹਿੱਤਾਂ ਦੀ ਰਾਖੀ ਅਤੇ ਪ੍ਰਚਾਰ ਕਰਨ 'ਚ ਹਿੰਦੂ ਨਿਆਂ ਪੀਠ ਸ਼ਲਾਘਾਯੋਗ ਕਾਰਜ ਕਰ ਰਹੀ ਹੈ ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਸਨਾਤਨ ਧਰਮ ਦਾ ਝੰਡਾ ਲਹਿਰਾ ਰਿਹਾ ਹੈ¢ ਸ਼ੋਭਾ ਯਾਤਰਾ ਬਸੰਤ ਨਗਰ ਤੋਂ ਸ਼ੁਰੂ ਹੋਕੇ ਆਦਰਸ਼ ਨਗਰ, ਬਿਰਲਾ ਕਵਾਟਰ, ਗਾਂਧੀ ਨਗਰ, ਫਤਹਿ ਗੜ੍ਹ ਮੁਹੱਲਾ ਤੋਂ ਹੁੰਦੀ ਹੋਈ ਗਾਂਧੀ ਨਗਰ ਸ਼ਿਵਪੁਰੀ ਅਤੇ ਬਸੰਤ ਨਗਰ ਵਿਚ ਸ਼ਿਵ ਭਗਵਾਨ ਦੀ ਮਹਾਂ ਆਰਤੀ ਨਾਲ ਸੰਪੂਰਨ ਹੋਈ¢ ਸ਼ੋਭਾ ਯਾਤਰਾ ਦਾ ਮੁੱਖ ਕੇਂਦਰ ਸੁੰਦਰ ਝਾਕੀਆਂ, ਸਕੂਲ ਦੇ ਬੱਚੇ ਤੇ ਨੰਨ੍ਹੇ ਮੁੰਨੇ ਬਾਲ ਸਵਰੂਪ ਰਹੇ ਜਿਹੜੇ ਕਿ ਸ਼ੋਭਾ ਯਾਤਰਾ 'ਚ ਦੇਵੀ ਦੇਵਤਿਆਂ ਦਾ ਰੂਪ ਧਾਰ ਕੇ ਸ਼ਾਮਿਲ ਹੋਏ¢ ਸ਼ੋਭਾ ਯਾਤਰਾ ਵਿਚ ਬੱਚਿਆਂ ਵਲੋਂ ਕਸ਼ਮੀਰ 'ਚ ਦੇਸ਼ ਦੀ ਰੱਖਿਆ ਵਿਚ ਮਿਲਟਰੀ ਜਵਾਨਾਂ ਤੇ ਹੋਈ ਐਫ.ਆਰ.ਆਈ. ਦਾ ਝਾਂਕੀ ਰਾਹੀਂ ਵਿਰੋਧ ਕੀਤਾ ਅਤੇ ਜਵਾਨਾਂ ਪ੍ਰਤੀ ਸਮਰਥਨ ਜਤਾਉਂਦਿਆਂ ਉਨ੍ਹਾਂ ਨਾਲ ਹੋਣ ਦੇ ਨਾਅਰੇ ਲਾਏ ਅਤੇ ਸੈਂਕੜੇ ਲੋਕਾਂ ਵਲੋਂ ਇਸ ਝਾਂਕੀ ਦੀ ਸ਼ਲਾਘਾ ਕਰਦਿਆਂ ਆਪਣਾ ਸਮਰਥਨ ਦਿੱਤਾ¢ ਸ਼ੋਭਾ ਯਾਤਰਾ ਦੌਰਾਨ ਭਜਨ ਸਮਰਾਟ ਦਵਿੰਦਰ ਭਾਰਦਵਾਜ ਅਤੇ ਉਨ੍ਹਾਂ ਦੇ ਸਾਥੀਆਾ ਵਲੋਂ ਸ਼ਿਵ ਮਹਿਮਾਂ ਦਾ ਗੁਣਗਾਣ ਕੀਤਾ | ਇਸ ਸ਼ੋਭਾ ਯਾਤਰਾ ਦਾ ਥਾਂ-ਥਾਂ 'ਤੇ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਨ ਪ੍ਰੀਸ਼ਦ ਮੈਂਬਰ ਭੁਪਿੰਦਰ ਬੰਗਾ, ਚੇਅਰਮੈਨ ਅਸ਼ਵਨੀ ਕਤਿਆਲ, ਹਿੰਦੂ ਸਿੱਖ ਜਾਗ੍ਰਤੀ ਸੈਨਾ ਦੇ ਉੱਪ-ਪ੍ਰਧਾਨ ਰਾਜੇਸ਼ ਸ਼ਰਮਾ, ਜਨਰਲ ਸਕੱਤਰ ਅਭੀ ਛਾਬੜਾ, ਯੋਗੇਸ਼ ਧੀਮਾਨ, ਸੋਨੂ ਪੰਡਿਤ, ਸਚਿਨ ਬਜਾਜ, ਕਿ੍ਸ਼ਨ ਡੰਗ, ਰਾਏ ਸਾਬ, ਮੋਹਿਤ ਰਾਮਪਾਲ, ਚਮਨ ਲਾਲ, ਭਾਰਤ ਭੂਸ਼ਨ, ਵਿਜੇ ਗੁਲਾਟੀ, ਪਵਨ ਟੰਡਨ, ਦਇਆ ਰਾਮ, ਰਾਜ ਕਮਲ, ਸੰਜੇ ਕੁਮਾਰ, ਅਮਿਤ ਏਰੀ, ਸੁਨੀਲ ਕੌਸ਼ਿਕ, ਰਾਕੇਸ਼ ਅਰੋੜਾ, ਸਤੀਸ਼ ਕਵਾਤਰਾ, ਪਵਨ ਛਾਬੜਾ, ਕਪਿਲ ਦੇਵ, ਅਭਿਸ਼ੇਕ ਧੀਮਾਨ, ਪੰਮਾ ਸੈਣੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਛੇੜਖਾਨੀ ਦਾ ਵਿਰੋਧ ਕਰਨ 'ਤੇ ਔਰਤ 'ਤੇ ਹਮਲਾ

ਲੁਧਿਆਣਾ, 12 ਫਰਵਰੀ (ਆਹੂਜਾ)-ਸਥਾਨਕ ਵਰਧਮਾਨ ਮਿਲ ਨੇੜੇ ਅੱਜ ਦੇਰ ਸ਼ਾਮ ਛੇੜਖਾਨੀ ਦਾ ਵਿਰੋਧ ਕਰਨ 'ਤੇ ਹਥਿਆਰਬੰਦ ਹਮਲਾਵਰ ਔਰਤ ਨੂੰ ਜ਼ਖ਼ਮੀ ਕਰਨ ਉਪਰੰਤ ਫ਼ਰਾਰ ਹੋ ਗਿਆ | ਜ਼ਖ਼ਮੀ ਹਾਲਤ 'ਚ ਔਰਤ (ਮਮਤਾ ਅਸਲ ਨਾਮ ਨਹੀਂ) ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ...

ਪੂਰੀ ਖ਼ਬਰ »

• ਡੀ.ਸੀ.ਪੀ. ਸਮੇਤ 500 ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕੀਤੀ ਘੇਰਾਬੰਦੀ ਕੇਂਦਰੀ ਜੇਲ੍ਹ 'ਚ ਤੜਕਸਾਰ ਜ਼ਬਰਦਸਤ ਚੈਕਿੰਗ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਤੜਕਸਾਰ ਜ਼ਿਲ੍ਹਾ ਪੁਲਿਸ ਵਲੋਂ ਜ਼ਬਰਦਸਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਪੁਲਿਸ ਵਲੋਂ ਬੰਦੀਆਂ ਪਾਸੋਂ ਨਸ਼ੀਲੇ ਪਦਾਰਥ, ਮੋਬਾਈਲ ਤੇ ਨਕਦੀ ਬਰਾਮਦ ਕੀਤੀ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

'ਸਵੱਛ ਸਰਵੇਖਣ 2018' ਕੇਂਦਰੀ ਟੀਮ ਲੁਧਿਆਣਾ ਪੁਜੀ, ਦਸਤਾਵੇਜਾਂ ਦਾ ਕਰ ਰਹੀ ਹੈ ਨਿਰੀਖਣ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਕੇਂਦਰ ਸਰਕਾਰ ਵਲੋਂ ਦੇਸ ਭਰ ਦੇ ਇਕ ਲੱਖ ਤੋਂ ਵੱਧ ਅਬਾਦੀ ਵਾਲੇ ਸ਼ਹਿਰਾਂ 'ਚ ਸਫਾਈ ਦਾ ਪੱਧਰ ਜਾਨਣ ਲਈ ਸ਼ੁਰੂ ਕੀਤੀ 'ਸਵੱਛ ਸਰਵੇਖਣ 2018' ਤਹਿਤ ਦੋ ਮੈਂਬਰੀ ਕੇਂਦਰੀ ਟੀਮ ਸੋਮਵਾਰ ਨੂੰ ਲੁਧਿਆਣਾ ਪੁੱਜੀ ਤੇ ਸਰਵੇਖਣ ...

ਪੂਰੀ ਖ਼ਬਰ »

ਚੋਰਾਂ ਵਲੋਂ ਧਰਮਸ਼ਾਲਾ 'ਚ ਹਜ਼ਾਰਾਂ ਦੀ ਨਕਦੀ ਚੋਰੀ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਸੜਕ 'ਤੇ ਸਥਿਤ ਇਕ ਧਰਮਸ਼ਾਲਾ 'ਚੋਂ ਚੋਰ ਗੋਲਕ ਦੇ ਤਾਲੇ ਤੋੜਕੇ ਹਜ਼ਾਰਾਂ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਇਸ ਸਬੰਧੀ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਲਾਲ ਸਿੰਘ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਤੜਕਸਾਰ ਜ਼ਬਰਦਸਤ ਚੈਕਿੰਗ

* ਡੀ.ਸੀ.ਪੀ. ਸਮੇਤ 500 ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕੀਤੀ ਘੇਰਾਬੰਦੀ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਤੜਕਸਾਰ ਜ਼ਿਲ੍ਹਾ ਪੁਲਿਸ ਵਲੋਂ ਜ਼ਬਰਦਸਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਵਲੋਂ ਬੰਦੀਆਂ ਪਾਸੋਂ ਨਸ਼ੀਲੇ ਪਦਾਰਥ, ਮੋਬਾਈਲ ਤੇ ਨਕਦੀ ਬਰਾਮਦ ਕੀਤੀ ਗਈ। ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਾਰਡ ਨੰਬਰ 41 ਤੋਂ ਅਕਾਲੀ ਦਲ ਨੇ ਦਿੱਤੀ ਸਾਬਕਾ ਮੇਅਰ ਦੀ ਪਤਨੀ ਨੂੰ ਟਿਕਟ

ਲੁਧਿਆਣਾ, 12 ਫਰਵਰੀ (ਬੀ.ਐਸ.ਬਰਾੜ)-ਅਕਾਲੀ ਦਲ ਵਲੋਂ ਪਿਛਲੇ ਦਿਨੀਂ ਐਲਾਨ ਕੀਤੇ ਉਮੀਦਵਾਰਾਂ 'ਚ ਵਾਰਡ ਨੰਬਰ 41 ਤੋਂ ਬੀਬੀ ਕੁਲਵਿੰਦਰ ਕੌਰ ਗੋਗਾ ਨੂੰ ਟਿਕਟ ਦਿੱਤੀ ਸੀ | ਜਿਸ ਨੂੰ ਕੱਟ ਕੇ ਅੱਜ ਸਾਬਕਾ ਮੇਅਰ ਹਰਚਰਨ ਸਿੰਘ ਗੋਲਵੜੀਆ ਦੀ ਪਤਨੀ ਪੁਸਵੰਤ ਕੌਰ ਨੂੰ ਦੇ ...

ਪੂਰੀ ਖ਼ਬਰ »

ਅੰਬੇਰਾ ਗਰੀਨਸ ਹਾਊਸਿੰਗ ਪ੍ਰਾਜੈਕਟ ਫੇਜ਼-2 ਦੇ ਨਾਲ-ਨਾਲ ਸੈਂਪਲ ਫਲੈਟ ਲਾਂਚ

ਲੁਧਿਆਣਾ, 12 ਫਰਵਰੀ, (ਅ. ਬ.)-ਸ਼ਹਿਰ ਵਿਚ ਅੰਬੇਰਾ ਗਰੀਨਸ ਹਾਊਸਿੰਗ ਪ੍ਰਾਜੈਕਟ ਦੇ ਫੇਜ਼-2 ਨੂੰ ਲਾਂਚ ਕਰਨ ਦੇ ਨਾਲ-ਨਾਲ ਸੈਂਪਲ ਫਲੈਟ ਨੂੰ ਵੀ ਪੇਸ਼ ਕਰ ਦਿੱਤਾ ਗਿਆ ਹੈ | ਸੈਂਪਲ ਫਲੈਟ ਨੂੰ ਦੇਖ ਕੇ ਖਰੀਦਦਾਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਯਾਦ ...

ਪੂਰੀ ਖ਼ਬਰ »

ਨਿਗਮ ਚੋਣਾਂ 'ਚ ਔਰਤਾਂ ਨੂੰ ਪੁਰਖ ਪ੍ਰਧਾਨ ਸਮਾਜ ਮੂਰਖ ਬਣਾ ਰਿਹੈ-ਬੇਲਨ ਬਿ੍ਗੇਡ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਚੋਣਾਂ ਵਿਚ ਪਹਿਲਾਂ ਉਹੀ ਲੋਕ ਕੌਾਸਲਰ ਦੀ ਚੋਣ ਲੜਦੇ ਸਨ ਜੋ ਲੋਕ ਸਮਾਜ ਕਲਿਆਣ ਲਈ ਕੰਮ ਵਿਚ ਦਿਲਚਸਪੀ ਰੱਖਦੇ ਸਨ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਵੀ ਉਨ੍ਹਾਂ ਨੂੰ ਟਿਕਟ ਦਿੰਦੀਆਂ ਸਨ¢ ਇਹੀ ਕਾਰਨ ਸੀ ਕਿ ਉਹ ਲੋਕ ...

ਪੂਰੀ ਖ਼ਬਰ »

ਲੀਲ ਨੇ ਵਾਰਡ 74 ਤੋਂ ਆਜ਼ਾਦ ਉਮੀਦਵਾਰ ਵਜੋਂ ਭਰੇ ਕਾਗਜ਼

ਇਆਲੀ/ਥਰੀਕੇ, 12 ਫਰਵਰੀ(ਰਾਜ ਜੋਸ਼ੀ)-ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 74 ਤੋਂ ਅਕਾਲੀ ਭਾਜਪਾ ਗਠਜੋੜ ਦੀ ਟਿਕਟ ਨਾ ਪ੍ਰਾਪਤ ਹੋਣ ਦੇ ਵਿਰੋਧ ਕਾਰਨ ਅਜ਼ਾਦ ਤੌਰ 'ਤੇ ਚੋਣ ਮੈਦਾਨ 'ਚ ਉੱਤਰਨ ਲਈ ਗੁਰਦੀਪ ਸਿੰਘ ਲੀਲ ਨੇ ਅੱਜ ਵਾਰਡ ਦੀ ਰਿਟਰਨਿੰਗ ਅਫਸਰ ਮੈਡਮ ਸ਼ਵੇਤਾ ...

ਪੂਰੀ ਖ਼ਬਰ »

ਰਣਜੀਤ ਸਿੰਘ ਖਹਿਰਾ ਸਾਥੀਆਂ ਸਮੇਤ ਲਿਪ 'ਚ ਸ਼ਾਮਿਲ

ਡਾਬਾ/ਲੁਹਾਰਾ, 12 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਲੋਕ ਇਨਸਾਫ ਪਾਰਟੀ 'ਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਏ | ਇਸ ਮÏਕੇ ਸ. ...

ਪੂਰੀ ਖ਼ਬਰ »

ਵਾਰਡ ਨੰਬਰ 36 ਤੋਂ ਸੋਖੀ ਨਾਲ ਕਈ ਆਗੂਆਂ ਵਲੋਂ ਚੱਲਣ ਦਾ ਐਲਾਨ

ਲੁਧਿਆਣਾ, 12 ਫ਼ਰਵਰੀ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਵਾਰਡ ਨੰਬਰ 36 ਤੋਂ ਸਾਂਝੇ ਉਮੀਦਵਾਰ ਜਗਬੀਰ ਸਿੰਘ ਸੋਖੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਵਾਰਡ ਦੇ ਅਕਾਲੀ ਦਲ, ਭਾਜਪਾ ਤੇ ਹੋਰਨਾਂ ਨਾਲ ਸਬੰਧਿਤ ਪਤਵੰਤੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਜਸੋਵਾਲ 'ਆਪ' ਛੱਡ ਕੇ ਕਾਾਗਰਸ 'ਚ ਸ਼ਾਮਿਲ

ਆਲਮਗੀਰ, 12 ਫਰਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਜਸੋਵਾਲ ਆਮ ਆਦਮੀ ਪਾਰਟੀ ਛੱਡ ਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਯੂਥ ਕਾਾਗਰਸੀ ਆਗੂ ਸੰਨੀ ਕੈਂਥ ਦੀ ਅਗਵਾਈ ਹੇਠ ਕਾਾਗਰਸ ਪਾਰਟੀ 'ਚ ਸ਼ਾਮਿਲ ਹੋ ਗਏ ¢ ...

ਪੂਰੀ ਖ਼ਬਰ »

ਲਿਪ ਤੇ 'ਆਪ' ਦੇ ਸਾਂਝੇ ਉਮੀਦਵਾਰ ਗਰੇਵਾਲ ਵਲੋਂ ਕਾਗਜ਼ ਦਾਖ਼ਲ

ਇਯਾਲੀ/ਥਰੀਕੇ, 12 ਫਰਵਰੀ (ਰਾਜ ਜੋਸ਼ੀ)-ਨਗਰ ਨਿਗਮ ਚੋਣਾਂ ਲੁਧਿਆਣਾ ਦੇ 74 ਨੰਬਰ ਵਾਰਡ ਬਾੜੇਵਾਲ ਤੋਂ ਲੋਕ ਇਨਸਾਫ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਗਰੇਵਾਲ ਨੇ ਆਪਣੇ ਸਾਥੀਆਂ ਸਮੇਤ ਐਸ.ਡੀ.ਅੱੱਮ ਕਮ ਚੋਣ ਰਿਟਰਨਿੰਗ ਅਫਸਰ ਮੈਡਮ ...

ਪੂਰੀ ਖ਼ਬਰ »

ਅਕਾਲੀ ਦਲ ਦੀ ਉਮੀਦਵਾਰ ਬੀਬੀ ਸ਼ਿਵਾਲਿਕ ਵਲੋਂ ਚੋਣ ਪ੍ਰਚਾਰ ਤੇਜ਼

ਇਯਾਲੀ/ਥਰੀਕੇ, 12 ਫਰਵਰੀ (ਰਾਜ ਜੋਸ਼ੀ)-ਨਿਗਮ ਚੋਣ ਲੁਧਿਆਣਾ ਲਈ ਵਾਰਡ ਨੰਬਰ-74 ਤੋਂ ਸ਼੍ਰੋਮਣੀ ਅਕਾਲੀ ਦਲ-ਗਠਜੋੜ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਸ਼ਿਵਾਲਿਕ ਵਲੋਂ ਆਪਣੇ ਸਮਰੱਥਕਾਂ ਨਾਲ ਆਰੰਭੀ ਚੋਣ ਮੁਹਿੰਮ ਲਹਿਰ ਬਣ ਗਈ | ਬੀਬੀ ਸ਼ਿਵਾਲਿਕ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਵਾਰਡ ਨੰਬਰ 32 'ਚ ਗਿੱਲ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁਲਾਰਾ

ਡਾਬਾ/ਲੁਹਾਰਾ, 12 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 35 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਲਜਿੰਦਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਵਾਰਡ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਆਪਣੀ ਹਮਾਇਤ ਦਿੱਤੀ ਤੇ ਕਿਹਾ ਕਿ ...

ਪੂਰੀ ਖ਼ਬਰ »

ਡਾ. ਏ. ਵੀ. ਐਮ. ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ

ਲੁਧਿਆਣਾ, 12 ਫਰਵਰੀ (ਪਰਮੇਸ਼ਰ ਸਿੰਘ)- ਡਾ. ਏ. ਵੀ. ਐਮ. ਪਬਲਿਕ ਸੀਨੀ: ਸੈਕੰ: ਸਕੂਲ, ਈਸਾ ਨਗਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੈ ਤਲਵਾੜ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਪੰਜਾਬ ਕਾਂਗਰਸ ਜਨਰਲ ...

ਪੂਰੀ ਖ਼ਬਰ »

ਬੀਬੀ ਮਦਾਨ ਨੇ ਵਾਰਡ 63 ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ

ਲੁਧਿਆਣਾ, 12 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਅਵਨੀਤ ਕੌਰ ਮਦਾਨ ਜਿਨਾਂ ਨੂੰ ਲੋਕ ਇਨਸਾਫ ਪਾਰਟੀ ਤੇ ਆਪ ਨੇ ਵਾਰਡ ਨੰਬਰ 63 ਤੋਂ ਸਾਂਝੇ ਉਮੀਦਵਾਰ ਦੇ ਤੌਰ 'ਤੇ ਚੋਣ ਮਦਾਨ 'ਚ ਉਤਾਰਿਆ ਗਿਆ ਹੈ ਉਨ੍ਹਾਂ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਗਏ | ਲਿਪ ਦੇ ...

ਪੂਰੀ ਖ਼ਬਰ »

ਨਕਲੀ ਆਈ.ਪੀ.ਐਸ. ਅਧਿਕਾਰੀ ਦੀ ਭਾਲ ਲਈ ਪੁਲਿਸ ਵਲੋਂ ਛਾਪਾਮਾਰੀ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਕਲੀ ਆਈ.ਪੀ.ਐਸ. ਅਧਿਕਾਰੀ ਵਲੋਂ ਲੋਕਾਂ ਨਾਲ ਠੱਗੀ ਕਰਨ ਵਾਲੇ ਨੌਜਵਾਨ ਖਿਲਾਫ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੌਲਦਾਰ ਅਮਰੀਕ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX