ਪਟਿਆਲਾ, 12 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਨੂੰ ਮੁੱਖ ਮੰਤਰੀ ਦਾ ਸ਼ਹਿਰ ਬਣਿਆ ਤਕਰੀਬਨ ਇਕ ਸਾਲ ਹੋਣ ਜਾ ਰਿਹਾ ਹੈ ਪਰ ਇਥੇ ਪਈ ਬੇਮੌਸਮੀ ਕੁੱਝ ਸਮੇਂ ਦੀ ਬਰਸਾਤ ਨੇ ਹੀ ਸਰਕਾਰੀ ਅਧਿਕਾਰੀਆਂ ਤੇ ਜਨਤਕ ਨੁਮਾਇੰਦਿਆਂ ਵਲੋਂ ਕੀਤੇ ਵੱਡੇ-ਵੱਡੇ ਦਾਅਵੇ ...
ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀਆਂ ਵਲੋਂ ਪਿ੍ੰਸੀਪਲ ਸਰਕਾਰੀ ਬਿਕਰਮ ਕਾਲਜ ਦੀ ਨਿੱਜੀ ਰਿਹਾਇਸ਼ ਆਫ਼ੀਸਰ ਕਾਲੋਨੀ ਵਿਖੇ ਲਾਲ ਤੇ ਕਾਲੇ ਝੰਡੇ ਲੈ ਕੇ ਰੈਲੀ ਕੀਤੀ | ਇਸ ਦੌਰਾਨ ਡਿਪਟੀ ...
ਭਾਦਸੋਂ, 12 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਸੀ. ਆਈ. ਏ. ਸਟਾਫ਼ ਨੇ 12 ਪੇਟੀਆਂ ਚੰਡੀਗੜ੍ਹ ਮਾਰਕਾ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਸੁਖਮਿੰਦਰ ਸਿੰਘ ਚੌਹਾਨ ਡੀ. ਐਸ. ਪੀ. ...
ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਹੈਰੀਟੇਜ ਤੇ ਸਰਸ ਮੇਲਾ ਕਰਵਾਇਆ ਜਾ ਰਿਹਾ ਹੈ, ਜਿਥੇ 3 ਤੋਂ 4 ਲੱਖ ਦੇ ਕਰੀਬ ਲੋਕਾਂ ਦੇ ਪੁੱਜਣ ਦੀ ਸੰਭਾਵਨਾ ਹੈ |'' ਇਹ ...
ਪਟਿਆਲਾ, 12 ਫਰਵਰੀ (ਆਤਿਸ਼, ਮਨਦੀਪ)-ਪ੍ਰੇਮ ਵਿਆਹ ਕਰਨ ਸਬੰਧੀ ਫੁਆਰਾ ਚੌਕ ਪਟਿਆਲਾ ਦੇ ਨਜ਼ਦੀਕ ਸਥਿਤ ਢਾਬੇ 'ਤੇ ਆਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਤਿੰਨ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਦੇ ਕਾਫ਼ੀ ਸੱਟਾਂ ਵੱਜੀਆਂ ਤੇ ...
ਰਾਜਪੁਰਾ, 12 ਫਰਵਰੀ (ਜੀ. ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਗਗਨ ਚੌਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਨੇ ਇਕ ਪੈਦਲ ਜਾ ਰਹੇ ਵਿਅਕਤੀ ਵਿਚ ਟੱਕਰ ਮਾਰ ਦਿੱਤੀ | ਜਿਸ ਕਾਰਨ ਉਕਤ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ...
ਬਨੂੜ, 12 ਫਰਵਰੀ (ਭੁਪਿੰਦਰ ਸਿੰਘ)-ਬਨੂੜ ਨਗਰ ਕੌਾਸਲ ਦੇ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਨੇ ਅੱਜ ਮੁਹਾਲੀ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ | ਡਿਊਟੀ ਮੈਜਿਸਟਰੇਟ ਸ੍ਰੀਮਤੀ ਹਰਜਿੰਦਰ ਕੌਰ ਨੇ ਕੌਾਸਲ ਪ੍ਰਧਾਨ ਨੂੰ 14 ਦਿਨਾਂ ਲਈ ਅਦਾਲਤੀ ਹਿਰਾਸਤ ਵਿਚ ਪਟਿਆਲਾ ...
ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਨੇੜਲੇ ਪਿੰਡ ਚੌਾਹਠ ਦੇ ਸਾਬਕਾ ਅਕਾਲੀ ਸਰਪੰਚ ਤੇ ਯੂਥ ਅਕਾਲੀ ਆਗੂ ਪਿਉ-ਪੁੱਤਰਾਂ 'ਤੇ ਪਿੰਡ ਦੀ ਹੀ ਇਕ ਔਰਤ ਨਾਲ ਛੇੜਛਾੜ ਤੇ ਉਸ ਦੇ ਪਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਸਮਾਣਾ ਦੇ ਸਹਾਇਕ ਥਾਣੇਦਾਰ ...
ਪਟਿਆਲਾ, 12 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ ਸੈਫੀ ਪਾਰਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਐਸ. ਐਸ. ਪੀ. ਵਿਜੀਲੈਂਸ ਪਟਿਆਲਾ ਨੂੰ ਇਕ ਹਲਫੀਆ ਬਿਆਨ ਦਿੱਤਾ ਹੈ | ਇਸ 'ਚ ਸ. ਸੰਧੂ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ ...
ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਸੱਚਾ ਮਹਾਂਕਲੇਸ਼ਵਰ ਮੰਦਰ 'ਚ ਮਹਾਂ-ਸ਼ਿਵਰਾਤਰੀ ਦੇ ਸ਼ੁੱਭ ਤਿਉਹਾਰ ਮੌਕੇ ਬ੍ਰਹਮਚਾਰੀ ਸਵਾਮੀ ਬਲਦੇਵ ਮਹਾਰਾਜ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤੇ ਜਾ ਰਹੇ ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ...
ਰਾਜਪੁਰਾ, 12 ਫਰਵਰੀ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਕਾਂਗਰਸੀਆਂ ਦੇ ਫੋਕੇ ਦਾਬਿਆਂ ਤੋਂ ਡਰਨ ਵਾਲੀ ਨਹੀਂ | ਵਾਰਡ ਨੰ. 9 ਦੀ ਜ਼ਿਮਨੀ ਚੋਣ ਵੱਡੇ ਪੱਧਰ 'ਤੇ ਜਿੱਤਾਂਗੇ ਤੇ ਨਗਰ ਕੌਾਸਲ ਦੀ ਪ੍ਰਧਾਨਗੀ 'ਤੇ ਭਾਜਪਾ ਦਾ ਕਬਜ਼ਾ ਹੋਣ ਨਾਲ ਹੀ ਸੱਤਾਧਾਰੀ ਧਿਰ ਦੀ ਪੁੱਠੀ ...
ਨਾਭਾ, 12 ਫਰਵਰੀ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਅੰਦਰ ਗੈਂਗਸਟਰਾਂ ਤੇ ਨੌਜਵਾਨਾਂ ਅੰਦਰ ਵਧੀ ਨਸ਼ੇ ਦੀ ਲੱਥ ਲਈ ਅਕਾਲੀ-ਭਾਜਪਾ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਇਨ੍ਹਾਂ ਪਿਛਲੇ 10 ਸਾਲਾਂ 'ਚ ਸੱਤਾ ਵਿਚ ਰਾਜ ਕਰਨ ਸਮੇਂ ਵੋਟ ਦੀ ਰਾਜਨੀਤੀ ਨੰੂ ਮੋਢੀ ਰੱਖ ...
ਪਟਿਆਲਾ, 12 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਖੇਤਰੀ ਯੂਨਿਟ ਵਲੋਂ 7 ਮਾਰਚ ਨੂੰ ਸੂਬਾ ਪੱਧਰੀ ਧਰਨੇ ਦੇਣ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਧਨਵੰਤ ...
ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਪਟਿਆਲਾ ਦੇ ਸੰਯੋਜਕ ਭੈਣ ਗੋਬਿੰਦ ਕੌਰ ਨੇ ਆਪਣੇ ਪ੍ਰਵਚਨਾਂ 'ਚ ਫ਼ਰਮਾਇਆ ਕਿ ਜਿਵੇਂ ਇਕ ਪੱਤਾ ਦਰਖ਼ਤ ਨਾਲ ਜੁੜਿਆ ਰਹੇ ਤਾਂ ਹਰਿਆ ਭਰਿਆ ਰਹਿੰਦਾ ਹੈ ਦਰਖ਼ਤ ਨਾਲੋਂ ਟੁੱਟ ਜਾਵੇ ਤਾਂ ਸੁੱਕ ਜਾਂਦਾ ਹੈ, ਇਸੇ ਤਰ੍ਹਾਂ ਗੁਰਸਿੱਖ ਦਾ ...
ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਗਲੈਕਸੋ ਕੰਪਨੀ ਨਾਭਾ ਦੇ ਕਰਮਚਾਰੀਆਂ ਦੀ ਮਿਲਕ ਫੂਡ ਫ਼ੈਕਟਰੀ ਵਰਕਰ ਯੂਨੀਅਨ ਰਜਿ: ਨੰ: 25 ਦੀ ਤਿੰਨ ਸਾਲਾਂ ਚੋਣ 11 ਫਰਵਰੀ ਨੂੰ ਅਮਨ ਸ਼ਾਂਤੀ ਦੇ ਨਾਲ ਸਮਾਪਤ ਹੋਈ ਇਸ ਦੇ ਲਈ ਸਥਾਨਕ ਪ੍ਰਸ਼ਾਸਨ ਵਲੋਂ ਪੁਖ਼ਤਾ ਪੁਲਿਸ ਦੇ ਸਖ਼ਤ ...
ਰਾਜਪੁਰਾ, 12 ਫਰਵਰੀ (ਜੀ. ਪੀ. ਸਿੰਘ)-ਪੰਜਾਬ ਦੇ ਉੱਘੇ ਸਕੂਲ ਸਪੀਕਿੰਗ ਹੈਂਡਸ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਂਭ ਸੰਭਾਲ ਤੇ ਉਨ੍ਹਾਂ ਨੂੰ ਆਮ ਬੱਚਿਆਂ ਵਾਂਗ ਸਨਮਾਨ ਵਿਸ਼ੇ 'ਤੇ ਇਕ ਸੈਮੀਨਾਰ ਮੁੰਬਈ ਦੀ ਅਲੀ ਸਾਵਰ ਜੰਗ ਰਾਸ਼ਟਰੀ ਸੰਸਥਾਨ ਦੇ ਸਹਿਯੋਗ ...
ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਸ਼ਤਾਬਦੀ ਧਰਮ ਪ੍ਰਚਾਰ ਲਹਿਰ ਦੇ ਅਧੀਨ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 17 ਫਰਵਰੀ ਨੂੰ ਕਰਵਾਏ ਸਾਲਾਨਾ ਸ਼ਹੀਦੀ ਸਮਾਗਮ ਸਬੰਧੀ ਇਕ ਵਿਸ਼ੇਸ਼ ਬੈਠਕ ਸਥਾਨਕ ...
ਬਨੂੜ, 12 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੇ ਵਾਰਡ ਨੰਬਰ 12 ਦੀ 24 ਫਰਵਰੀ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਨੇ ਮੁਹਾਲੀ ਦੇ ਐਸ. ਡੀ. ਐਮ. ਕਮ ਚੋਣ ਅਧਿਕਾਰੀ ਆਰ. ਪੀ. ਸਿੰਘ ਦੇ ਦਫ਼ਤਰ ਵਿਖੇ ਆਪਣੀ ਨਾਮਜ਼ਦਗੀ ਦੇ ...
ਪਟਿਆਲਾ , 12 ਫਰਵਰੀ (ਮਨਦੀਪ ਸਿੰਘ ਖਰੋੜ)-ਮਨੁੱਖੀ ਜਾਨਾਂ ਬਚਾਉਣ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਤੇ ਹਾਈਵੇਜ ਮੰਤਰਾਲੇ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਚਾਰ ਪਹੀਆਂ ਵਾਹਨਾਂ ਦੇ ਅੱਗੇ-ਪਿੱਛੇ ਲੱਗੇ ਅਣ-ਅਧਿਕਾਰਤ ਬੰਪਰ ਨੂੰ ਹਟਾਉਣ ਲਈ ਭਾਰਤ ...
ਰਾਜਪੁਰਾ, 12 ਫਰਵਰੀ (ਰਣਜੀਤ ਸਿੰਘ)-ਇਥੇ ਮਿੰਨੀ ਸਕੱਤਰੇਤ ਵਿਖੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਨਰਿੰਦਰ ਨਾਗਪਾਲ ਨੇ ਨਾਇਬ ਤਹਿਸੀਲਦਾਰ ਸ੍ਰੀ ਗੁਰਮੀਤ ਸਿੰਘ ਮਿਚਰਾ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਹਨ | ਇਸ ਮੌਕੇ ਹਰਜੀਤ ਸਿੰਘ ਗਰੇਵਾਲ, ...
ਨਾਭਾ, 12 ਫਰਵਰੀ (ਕਰਮਜੀਤ ਸਿੰਘ)-ਸਥਾਨਕ ਗ਼ੌਰੀ ਮਾਤਾ ਮੰਦਰ ਹੀਰਾ ਮਹਿਲ ਨਾਭਾ ਵਿਖੇ ਸ਼ਿਵਰਾਤਰੀ ਮੌਕੇ 'ਤੇ ਵਿਸ਼ਾਲ ਭੰਡਾਰਾ ਕੀਤਾ ਗਿਆ | ਜਾਣਕਾਰੀ ਮੁਤਾਬਿਕ ਏ. ਐਸ. ਆਈ. ਰਾਜੀਵ ਕੁਮਾਰ ਇੰਟੈਲੀਜੈਂਸ ਨੇ ਦੱਸਿਆ ਕਿ ਗ਼ੌਰੀ ਮਾਤਾ ਮੰਦਰ ਵਲੋਂ ਇਹ ਭੰਡਾਰਾ ਇਲਾਕਾ ...
ਪਟਿਆਲਾ, 12 ਫਰਵਰੀ (ਮਨਦੀਪ ਸਿੰਘ ਖਰੋੜ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਤੋਂ 26 ਫਰਵਰੀ ਤੱਕ ਦੰਦਾਂ ਦੀ ਸਾਂਭ-ਸੰਭਾਲ ਤੇ ਇਲਾਜ ਸਬੰਧੀ 29ਵੇਂ ਮੁਫ਼ਤ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦਾ ਉਦਘਾਟਨ ...
ਦੇਵੀਗੜ੍ਹ, 12 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਅੰਗਰੇਜ਼ਾਂ ਦੇ ਿਖ਼ਲਾਫ਼ ਸਭ ਤੋਂ ਪਹਿਲਾਂ ਲੜਨ ਵਾਲੀ ਜਾਤੀ ਨੂਨੀਆਂ ਨੂਨਗਰ ਨੇ 1770 'ਚ ਅੰਗਰੇਜ਼ਾਂ ਦੇ ਿਖ਼ਲਾਫ਼ ਵਿਦਰੋਹ ਸ਼ੁਰੂ ਕਰ ਦਿੱਤਾ ਸੀ, ਜਿਸ ਕਰਕੇ ਇਸ ਜਾਤੀ ਦੇ ਬਹੁਤ ਸਾਰੇ ਆਗੂਆਂ ਨੂੰ ਕਾਲੇ ਪਾਣੀ ਦੀ ...
ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਮਹਾਂ ਸ਼ਿਵਰਾਤਰੀ ਦੇ ਸ਼ੁੱਭ ਤਿਉਹਾਰ ਮੌਕੇ ਸਥਾਨਕ ਪ੍ਰਾਚੀਨ ਪੰਚਮੁਖੀ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਭਾਸ਼ ਵਰਮਾ ਦੀ ਅਗਵਾਈ 'ਚ ਇਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਨੂੰ ਰਮੇਸ਼ ਗਰਗ, ਡਾ: ਰਾਮਜੀ ...
ਪਟਿਆਲਾ, 12 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿੱਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ...
ਪਟਿਆਲਾ, 12 ਫਰਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 680 ਗੋਲੀਆਂ ਤੇ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ...
ਪਟਿਆਲਾ, 12 ਫਰਵਰੀ (ਜ. ਸ. ਢਿੱਲੋਂ)-ਦੀ ਪਟਿਆਲਾ ਕੇਂਦਰੀ ਸਹਿਕਾਰੀ ਬੈਂਕ ਲਿਮ: ਮੁੱਖ ਦਫ਼ਤਰ ਵਿਖੇ ਡਾ: ਐਸ. ਕੇ. ਬਾਤਿਸ਼ ਪ੍ਰਬੰਧਕ ਨਿਰਦੇਸ਼ਕ ਦੀ ਪੰਜਾਬ ਰਾਜ ਸਹਿਕਾਰੀ ਬੈਂਕ ਲਿਮ: ਚੰਡੀਗੜ੍ਹ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਬੈਂਕ ਦੀ ਐਸ. ਟੀ. ...
ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਕੌਮੀ ਸੇਵਾ ਯੋਜਨਾ ਇਕਾਈ ਵਲੋਂ ਪ੍ਰੋ: ਗੁਰਸੇਵਕ ਸਿੰਘ ਗੌਰਮਿੰਟ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਲੋਂ ਪਿ੍ੰਸੀਪਲ ਡਾ: ਸਿਮਰਤ ਕੌਰ ਦੀ ਸਰਪ੍ਰਸਤੀ ਹੇਠ ਪੰਜਾਬ ਈਕੋ ਫਰੈਂਡਲੀ ਐਸੋਸੀਏਸ਼ਨ (ਪੇਫਾ) ਦੇ ਸਹਿਯੋਗ ...
ਸਮਾਣਾ, 12 ਫਰਵਰੀ (ਗੁਰਦੀਪ ਸ਼ਰਮਾ)-ਸਵੇਰੇ ਆਪਣੇ ਘਰ ਦੇ ਗੁਸਲਖਾਨੇ 'ਚ ਨਹਾਉਂਦੇ ਹੋਏ ਇਕ ਅਧਿਆਪਕਾ ਦੀ ਗੀਜ਼ਰ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਲਾ ਟਿੱਬੀ ਸਮਾਣਾ 'ਚ ਅਧਿਆਪਕਾ ਰਾਣੀਕਾ ਗਰਗ (40) ਪਤਨੀ ਰਾਮਪਾਲ ...
ਪਟਿਆਲਾ, 12 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਚੱਲ ਰਹੇ ਰੀਅਪੀਅਰ ਦੇ ਪੇਪਰ ਦੌਰਾਨ ਅੱਜ ਵੱਡਾ ਹੰਗਾਮਾ ਹੋ ਗਿਆ | ਜਦੋਂ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰ 'ਚ ਦੇਰੀ ਨਾਲ ਪਹੁੰਚਣ ਦਾ ਕਥਿਤ ਦੋਸ਼ ਲਾ ਕੇ ਪ੍ਰੀਖਿਆ ਸੁਪਰਡੈਂਟ ...
ਰਾਜਪੁਰਾ, 12 ਫਰਵਰੀ (ਜੀ.ਪੀ. ਸਿੰਘ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ 'ਚ ਇਕ ਭਰਵਾਂ ਸਮਾਰੋਹ ਕਰਵਾਇਆ ਗਿਆ | ਜਿਸ 'ਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਅਤੇ ਸਾਬਕਾ ਖ਼ਜ਼ਾਨਾ ...
ਪਟਿਆਲਾ, 12 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਤੇ ਆਸ-ਪਾਸ ਦੇ ਖੇਤਰਾਂ 'ਚ ਹੋਈ ਬਰਸਾਤ ਨੇ ਜਿਥੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ, ਉਥੇ ਇਸ ਬਰਸਾਤ ਦਾ ਫ਼ਸਲਾਂ 'ਤੇ ਵੀ ਅਸਰ ਪਿਆ ਹੈ | ਬਰਸਾਤ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ | ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ...
ਪਟਿਆਲਾ, 12 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਅਤਿ ਆਧੁਨਿਕ ਤਕਨੀਕ ਨਾਲ ਲੈਸ 100 ਬੱਸਾਂ 'ਚੋਂ 25 ਬੱਸਾਂ ਦੀ ਦੂਜੀ ਖੇਪ ਨੂੰ ਕੇ. ਕੇ. ਸ਼ਰਮਾ ਚੇਅਰਮੈਨ ਪੀ. ਆਰ. ਟੀ. ਸੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਬੱਸਾਂ ਜੀ. ਪੀ. ਐਸ., ਸੀ. ਸੀ. ਟੀ. ਵੀ. ਕੈਮਰਾ, ਪਬਲਿਕ ...
ਪਟਿਆਲਾ, 12 ਫਰਵਰੀ (ਆਹਲੂਵਾਲੀਆ)-ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ | ਫਿਲਹਾਲ ਜਿਸ ਪਿੱਛੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ...
ਰਾਜਪੁਰਾ, 12 ਫਰਵਰੀ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 12 ਕਿੱਲੋ ਗਾਂਜੇ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਬੱਸ ਅੱਡਾ ਪੁਲਿਸ ਚੌਕੀ ਦੇ ਇੰਚਾਰਜ ਥਾਣੇਦਾਰ ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੌਮੀ ਸ਼ਾਹ ਮਾਰਗ ਨੰਬਰ 1 ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਇਸੇ ਦੌਰਾਨ ਦੋ ਵਿਅਕਤੀ ਬੱਸ 'ਚੋਂ ਉਤਰ ਕੇ ਜਿਨ੍ਹਾਂ ਨੇ ਬੈਗ ਚੁੱਕਿਆ ਹੋਇਆ ਸੀ ਪੈਦਲ ਨਾਕੇ ਵਲ ਆਏ | ਜਿਸ 'ਤੇ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਜਦੋਂ ਉਨ੍ਹਾਂ ਦੇ ਬੈਗ ਦੀ ਤਲਾਸ਼ੀ ਕੀਤੀ ਤਾਂ ਬੈਗ 'ਚੋਂ 12 ਕਿੱਲੋ ਗਾਂਜਾ ਬਰਾਮਦ ਹੋਇਆ | ਪੁਲਿਸ ਨੇ ਉਕਤ ਵਿਅਕਤੀਆਂ ਮਨੋਜ ਕੁਮਾਰ ਵਾਸੀ ਪਿੰਡ ਸੈਦਾਬਾਦ ਰਾਗੋਪੁਰ ਵੈਸ਼ਾਲੀ ਬਿਹਾਰ ਤੇ ਅੱਜੂ ਰਾਮ ਵਾਸੀ ਪੁਲਾਸਗੜ੍ਹ ਤਹਿਸੀਲ ਲਾਲਗੰਜ ਅਜਹਾਰਾ ਉੱਤਰ ਪ੍ਰਦੇਸ਼ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਾਤੜਾਂ, 12 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਿੰਡ ਤੰਬੂਵਾਲਾ ਵਿਖੇ ਮੰਦਰ ਬਣਾਉਣ ਨੂੰ ਚੱਲ ਰਿਹਾ ਵਿਵਾਦ ਅਜੇ ਠੰਢਾ ਨਹੀਂ ਹੋਇਆ ਕਿ ਪਿੰਡ 'ਚ ਇਕ ਹੋਰ ਗੁਰਦੁਆਰਾ ਸਾਹਿਬ ਬਣਾਏ ਜਾਣ ਨੂੰ ਲੈ ਕੇ ਪਿੰਡ ਵਾਸੀਆਂ ਦੇ ਦੋ ਧੜੇ ਹੋ ਜਾਣ ਤੇ ਇਹ ਮਾਮਲਾ ਹੋਰ ਵੀ ਪੇਚੀਦਾ ਹੋ ...
ਪਟਿਆਲਾ, 12 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿ੍ਪੜੀ ਵਿਖੇ ਡੀ ਵਾਰਮਿੰਗ ਦਿਵਸ ਦਾ ਕਰਵਾਇਆ ਗਿਆ | ਜਿਸ 'ਚ ਡਿਪਟੀ ਕਮਿਸ਼ਨਰ ਕੁਮਾਰ ਅਮਿੱਤ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦਿਵਸ ਦੀ ...
ਪਟਿਆਲਾ, 12 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਦੇ ਕੰਪਿਊਟਰੀਕਰਨ ਦੇ ਯੁੱਗ 'ਚ ਮੁੱਖ ਮੰਤਰੀ ਦੇ ਸ਼ਹਿਰ ਦੀ ਨਗਰ ਨਿਗਮ ਸੀਵਰੇਜ ਤੇ ਪਾਣੀ ਦੇ ਖਪਤਕਾਰਾਂ ਨੂੰ ਬਿਲ ਹੱਥੀਂ (ਮੈਨੂਅਲ) ਤਿਆਰ ਕਰਕੇ ਪਹੁੰਚਾਏਗੀ | 66 ਹਜ਼ਾਰ 763 ਖਪਤਕਾਰਾਂ ਨੂੰ ਘਰੋਂ-ਘਰੀਂ ਭੇਜੇ ...
ਘਨੌਰ, 12 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਬਹਾਦਰਗੜ੍ਹ ਤੋਂ ਸ਼ੰਭੂ ਵਾਇਆ ਘਨੌਰ 'ਚ ਦੀ ਹੋ ਕੇ ਜਾਣ ਵਾਲੀ ਮੁੱਖ ਸੜਕ ਨੂੰ 33 ਫੁੱਟ ਚੌੜੀ ਕਰਨ ਦੇ ਕੰਮ ਦੌਰਾਨ ਪੀ. ਡਬਲਿਊ. ਡੀ. ਤੇ ਬੀ ਐਾਡ ਆਰ ਵਲੋਂ ਠੇਕੇਦਾਰਾਂ ਪ੍ਰਤੀ ਦਿੱਤੀ ਜਾ ਰਹੀ ਕਥਿਤ ਢਿੱਲ ਦੇ ਕਾਰਨ ...
ਸ਼ੁਤਰਾਣਾ, 12 ਫਰਵਰੀ (ਬਲਦੇਵ ਸਿੰਘ ਮਹਿਰੋੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਪਿਛਲੇ ਕਈ ਸਾਲਾਂ ਤੋਂ ਟੁੱਟੀਆਂ ਹੋਈਆਂ ਸੜਕਾਂ ਕਾਰਨ ਬੇਹਾਲ ਹੋ ਰਹੇ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਸਭ ਕੁੱਝ ਦੇ ਬਾਵਜੂਦ ਲੋਕ ...
ਸਮਾਣਾ, 12 ਫਰਵਰੀ (ਪ੍ਰੀਤਮ ਸਿੰਘ ਨਾਗੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸਮਾਣਾ ਦੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭੇਡਪੁਰੀ ਨੇ ਕੀਤੀ | ਪ੍ਰਧਾਨ ਨੇ ਕਿਹਾ ਕਿ ਪਟਿਆਲਾ ਬਲਾਕ 16 ਫ਼ਰਵਰੀ ਨੂੰ ਜ਼ਿਲੇ੍ਹ ਵਿਚ ...
ਪਟਿਆਲਾ, 12 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ ਦੀ ਸ੍ਰੀ ਗੁਰੂ ਤੇਗ਼ ਬਹਾਦਰ ਟਰੱਕ ਯੂਨੀਅਨ ਦੇ ਸਮੁੱਚੇ ਓਪਰੇਟਰਾਂ ਵਲੋਂ ਇਕ ਪੈੱ੍ਰਸ ਕਾਨਫ਼ਰੰਸ ਕਰਕੇ ਡੀ. ਐਮ. ਡਬਲਿਯੂ. ਦੇ ਟੈਂਡਰਾਂ 'ਚ ਚੱਡਾ ਟਰਾਂਸਪੋਰਟ ਵਲੋਂ ਕਥਿਤ ਤੌਰ 'ਤੇ ਕੀਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX