ਤਾਜਾ ਖ਼ਬਰਾਂ


ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  14 minutes ago
ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ....
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  39 minutes ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ...
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  32 minutes ago
ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ .....
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  56 minutes ago
ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ....
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 1 hour ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 1 hour ago
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ....
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ....
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ...
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 2 hours ago
ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ...
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 3 hours ago
ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ਖੇਡ ਚੁੱਕੀਆਂ ਹਨ, ਜਿਸ...
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 3 hours ago
ਨਿਊਯਾਰਕ, 23 ਸਤੰਬਰ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੰਯੁਕਤ ਰਾਸ਼ਟਰ ਦੇ 73ਵੇਂ ਇਜਲਾਸ 'ਚ ਭਾਗ ਲੈਣ ਲਈ ਨਿਊਯਾਰਕ ਪਹੁੰਚ ਗਏ। ਇਜਲਾਸ 'ਚ ਹਿੱਸਾ ਲੈਣ ਮਗਰੋਂ ਉਹ ਕਈ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਦੁਪੱਖੀ ਤੇ ਬਹੁਪੱਖੀ ਮੀਟਿੰਗਾਂ...
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 3 hours ago
ਸ਼ਿਮਲਾ, 23 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਪਾਸ ਸਮੇਤ ਕਈ ਇਲਾਕਿਆਂ ਵਿਚ ਬਰਫ਼ਬਾਰੀ ਤੇ ਭਾਰੀ ਮੀਂਹ ਪੈ ਰਿਹਾ ਹੈ। ਉੱਥੇ ਹੀ, ਪੰਜਾਬ ਸਮੇਤ ਉਤਰ ਭਾਰਤ ਦੇ ਕਈ ਹਿੱਸਿਆਂ ਵਿਚ ਲੰਘੇ ਦਿਨ ਤੋਂ ਹੀ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ...
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 4 hours ago
ਪਟਨਾ, 23 ਸਤੰਬਰ - ਬਿਹਾਰ ਦੇ ਫੁਲਵਾਰੀ ਸ਼ਰੀਫ ਦੇ ਇਸ਼ੋਪੁਰ ਅਧਪਾ ਕਾਲੋਨੀ 'ਚ ਭੀੜ ਨੇ ਇਕ ਨਾਬਾਲਗ ਨੂੰ ਮੋਬਾਈਲ ਚੋਰੀ ਦੇ ਦੋਸ਼ 'ਚ ਤਿੰਨ ਘੰਟਿਆਂ ਤੱਕ ਦਰਖਤ ਨਾਲ ਬੰਨ੍ਹ ਕੇ ਰੱਖਿਆ ਤੇ ਜੰਮ ਕੇ ਕੁੱਟਮਾਰ ਕੀਤੀ। ਇੱਥੋਂ ਤੱਕ ਭੀੜ ਨੇ ਨਾਬਾਲਗ ਦੇ ਸਰੀਰ 'ਤੇ ਖੰਡ ਪਾ ਦਿੱਤੀ ਤੇ ਕੀੜੀਆਂ ਕੋਲੋਂ ਕਟਵਾਇਆ...
ਅੱਜ ਦਾ ਵਿਚਾਰ
. . .  about 4 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਪੰਜਾਬ / ਜਨਰਲ

ਅਪਰਾਧੀਆਂ ਦੇ ਖੁਰਾ-ਖੋਜ ਦਾ ਪਤਾ ਲਾਉਣ ਲਈ ਪੰਜਾਬ ਪੁਲਿਸ ਦਾ ''ਲਾਈਵ'' ਕਾਰਜ ਸ਼ੁਰੂ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਰਾਧ ਅਤੇ ਅਪਰਾਧੀਆਂ ਦੇ ਖੁਰਾ-ਖੋਜ ਦਾ ਪਤਾ ਲਾਉਣ ਲਈ ਕਰਾਈਮ ਐਾਡ ਕਰਿਮੀਨਲ ਟਰੈਕਿੰਗ ਨੈਟਵਰਕ ਐਾਡ ਸਿਸਟਮਜ਼ (ਸੀ.ਸੀ.ਟੀ.ਐਨ.ਐਸ.) ਦੀ ਅੱਜ ਇੱਥੇ ਸ਼ੁਰੂਆਤ ਕੀਤੀ | ਸੀ.ਸੀ.ਟੀ.ਐਨ. 'ਗੋ ...

ਪੂਰੀ ਖ਼ਬਰ »

ਉਧਾਰ ਦਿੱਤੇ ਰਾਸ਼ਨ ਦੀ ਰਕਮ ਮੰਗਣ 'ਤੇ ਦੋਸਤ ਦੇ ਪੁੱਤਰ ਵਲੋਂ ਦੁਕਾਨਦਾਰ ਦੀ ਹੱਤਿਆ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜਿਗਰੀ ਦੋਸਤ ਦੇ ਪੁੱਤਰ ਨੂੰ ਦੁਕਾਨਦਾਰ ਵਲੋਂ ਦਿੱਤਾ ਉਧਾਰ ਉਦੋਂ ਜਾਨਲੇਵਾ ਸਾਬਿਤ ਹੋਇਆ, ਜਦੋਂ ਉਧਾਰ ਰਾਸ਼ੀ ਵਾਪਸ ਮੰਗਣ ਤੋਂ ਖ਼ਫ਼ਾ ਹੋਏ ਮੂੰਹ ਬੋਲੇ ਭਤੀਜੇ ਨੇ ਸ਼ਰਾਬ ਦੇ ਨਸ਼ੇ 'ਚ ਧੁੱਤ ਹੋ ਕੇ ਗੰਡਾਸੀ ਨਾਲ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣ ਨਾਲ ਜਬਰ-ਜਨਾਹ ਦੇ ਮਾਮਲੇ 'ਚ ਰਾਏਕੋਟ ਦਾ ਡਾਕਟਰ ਗਿ੍ਫ਼ਤਾਰ

ਜਗਰਾਉਂ/ਰਾਏਕੋਟ, 12 ਫਰਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ, ਬਲਵਿੰਦਰ ਸਿੰਘ ਲਿੱਤਰ)- ਸਕੂਲੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਅਤੇ ਇਸ ਤੋਂ ਬਾਅਦ ਦੋਸ਼ੀ ਅਧਿਆਪਕਾਂ ਵਲੋਂ ਗਰਭਪਾਤ ਕਰਵਾਉਣ ਦੇ ਮਾਮਲੇ ਦੀਆਂ ਨਵੀਆਂ ਪਰਤਾਂ ਖੁੱਲ੍ਹ ਰਹੀਆਂ ਹਨ | ਹੁਣ ਪੁਲਿਸ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖ਼ਰਾ ਉਤਰ ਰਿਹਾ ਹੈ ਦਿਸ਼ਾ ਸੈਂਟਰ-ਗਿੱਲ

ਤਰਨ ਤਾਰਨ, 12 ਫਰਵਰੀ (ਲਾਲੀ ਕੈਰੋਂ)-ਪਿਛਲੇ 12 ਸਾਲਾਂ ਤੋਂ ਤਰਨ ਤਾਰਨ ਅਤੇ ਦਿੱਲੀ ਵਿਖੇ ਸਫ਼ਲਤਾ ਪੂਰਵਕ ਚੱਲ ਰਹੇ ਦਿਸ਼ਾ ਸੈਂਟਰ ਵਲੋਂ ਆਪਣੀ ਤੀਜੀ ਬ੍ਰਾਂਚ ਹੁਣ ਅੰਮਿ੍ਤਸਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ 53 ਕਬੀਰ ਪਾਰਕ ਵਿਖੇ ਖੋਲ੍ਹੀ ਗਈ ਹੈ | ...

ਪੂਰੀ ਖ਼ਬਰ »

ਹਾਨੀਕਾਰਕ ਕੀਟਨਾਸ਼ਕਾਂ 'ਤੇ ਸਰਕਾਰ ਵਲੋਂ ਲਾਈ ਪਾਬੰਦੀ ਸਹੀ ਫ਼ੈਸਲਾ-ਕੀਟ ਨਾਸ਼ਕ ਐਸੋਸੀਏਸ਼ਨ

ਨਵਾਂਸ਼ਹਿਰ, 12 ਫਰਵਰੀ (ਦੀਦਾਰ ਸਿੰਘ ਸ਼ੇਤਰਾ)- ਸੀਡਜ਼ ਪੈਸਟੀਸਾਈਟਸ ਐਾਡ ਫਰਟੀਲਾਈਜ਼ਰ ਐਸੋਸੀਏਸ਼ਨ ਪੰਜਾਬ ਰਜਿ: ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਖ਼ਾਲਸਾ, ਵਿੱਤ ਸਕੱਤਰ ਉੱਤਮ ਸਿੰਘ ਸੇਠੀ ਨੇ ਇਕ ਸਾਂਝੇ ਬਿਆਨ 'ਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਝੰੂਦਾਂ ਸਮੇਤ 7 ਅਕਾਲੀ ਆਗੂ ਸਨਮਾਨਿਤ

ਸੰਗਰੂਰ, 12 ਫਰਵਰੀ (ਫੁੱਲ, ਅਮਨ, ਦਮਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਸੰਗਰੂਰ ਦੇ ਆਗੂਆਂ ਦੀਆਂ ਕੀਤੀਆਂ ਨਿਯੁਕਤੀਆਂ ਲਈ ਅੱਜ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਏ ਵੱਡੇ ਇਕੱਠ ਦੌਰਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ...

ਪੂਰੀ ਖ਼ਬਰ »

10 ਦਿਨ 'ਚ ਹੀ ਖੰਡ ਵਿਚ 4 ਰੁਪਏ ਕਿਲੋ ਦੀ ਤੇਜ਼ੀ ਨੇ ਹਿਲਾਏ ਬਾਜ਼ਾਰ

ਜਲੰਧਰ, 12 ਫਰਵਰੀ (ਸ਼ਿਵ ਸ਼ਰਮਾ)- ਹੁਣ ਤੱਕ ਤਾਂ ਕੇਂਦਰ ਸਰਕਾਰ ਦਾਲਾਂ ਦੇ ਭਾਅ ਲਗਾਤਾਰ ਹੇਠਾਂ ਡਿੱਗਣ ਤੋਂ ਰੋਕਣ ਲਈ ਕਦਮ ਉਠਾਉਂਦੀ ਰਹੀ ਪਰ ਹੁਣ ਕੁਝ ਸਮੇਂ ਤੋਂ ਖੰਡ ਦੇ ਲਗਾਤਾਰ ਹੇਠਾਂ ਡਿਗ ਰਹੇ ਭਾਅ ਨੂੰ ਬਚਾਉਣ ਲਈ ਦਰਾਮਦ ਡਿਊਟੀ 'ਚ ਵਾਧਾ ਕਰ ਦਿੱਤਾ ਗਿਆ ਹੈ, ...

ਪੂਰੀ ਖ਼ਬਰ »

15 ਮਾਰਚ ਤੋਂ ਸਾਰੇ ਡੀ.ਸੀ. ਨੂੰ ਮੰਗ ਪੱਤਰ ਦੇਣਗੇ ਕਾਲੋਨਾਈਜ਼ਰ

ਜਲੰਧਰ, 12 ਫਰਵਰੀ (ਸ਼ਿਵ)- ਪੰਜਾਬ ਭਰ 'ਚ ਅਣਅਧਿਕਾਰਤ ਕਾਲੋਨੀਆਂ ਵਿਚ ਰੋਕ ਲੱਗਣ ਤੋਂ ਬਾਅਦ ਪੰਜਾਬ ਪ੍ਰਾਪਰਟੀ ਡੀਲਰ ਐਾਡ ਕਾਲੋਨਾਈਜ਼ਰ ਐਸੋਸੀਏਸ਼ਨ ਨੇ 15 ਮਾਰਚ ਤੋਂ ਸੰਘਰਸ਼ ਸ਼ੁਰੂ ਕਰਨ ਦਾ ਸੰਕੇਤ ਦਿੰਦੇ ਹੋਏ ਰਾਜ ਭਰ ਵਿਚ ਡੀ.ਸੀ. ਰੋਕ ਹਟਾਉਣ ਲਈ ਮੰਗ ਪੱਤਰ ਦੇਣ ...

ਪੂਰੀ ਖ਼ਬਰ »

ਲੱਚਰ ਅਤੇ ਹਥਿਆਰਾਂ ਵਾਲੇ ਗੀਤ ਨਾ ਗਾਉਣ ਲਈ ਗਾਇਕਾਂ ਨੂੰ ਕੀਤਾ ਜਾਏਗਾ ਪ੍ਰੇਰਿਤ

ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)-ਪੰਜਾਬ ਦੇ ਨੌਜਵਾਨਾਂ ਨੂੰ ਲੱਚਰਤਾ, ਨਸ਼ੇ ਅਤੇ ਹੱਥਿਆਰਾਂ ਵੱਲ ਅਕਰਸ਼ਿਤ ਕਰਨ ਵਾਲੇ ਗੀਤਾਂ 'ਤੇ ਰੋਕ ਲਗਾਉਣ ਲਈ ਪੰਜਾਬ ਪੁਲਿਸ ਨੇ ਇਕ ਵੱਡਾ ਉਪਰਾਲਾ ਕੀਤਾ ਹੈ | ਇਸ ਉਪਰਾਲੇ ਤਹਿਤ ਡੀ.ਜੀ.ਪੀ. ਸੁਰੇਸ਼ ਅਰੋੜਾ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਗੋਸਾਈ ਹੱਤਿਆ ਮਾਮਲੇ 'ਚ ਮਿੰਟੂ ਦੇ ਪ੍ਰੋਡਕਸ਼ਨ ਵਾਰੰਟ ਜਾਰੀ

ਐੱਸ. ਏ. ਐੱਸ. ਨਗਰ, 12 ਫਰਵਰੀ (ਜਸਬੀਰ ਸਿੰਘ ਜੱਸੀ)-ਐਨ. ਆਈ. ਏ. ਵਲੋਂ ਰਵਿੰਦਰ ਗੋਸਾਈਾ ਹੱਤਿਆ ਮਾਮਲੇ 'ਚ ਅੱਜ ਨਾਭਾ ਜੇਲ੍ਹ ਬ੍ਰੇਕ ਕਾਂਡ ਮਾਮਲੇ 'ਚ ਸ਼ਾਮਿਲ ਹਰਮਿੰਦਰ ਸਿੰਘ ਮਿੰਟੂ ਦੇ ਅਦਾਲਤ 'ਚੋਂ ਪ੍ਰੋਡਕਸ਼ਨ ਵਾਰੰਟ ਹਾਸਲ ਕੀਤੇ ਗਏ ਹਨ | ਐਨ. ਆਈ. ਏ. ਮਿੰਟੂ ਨੂੰ ਉਕਤ ...

ਪੂਰੀ ਖ਼ਬਰ »

ਬਾਬਾ ਚੱਕ ਪੱਖੀ ਵਾਲਿਆਂ ਨੇ ਰਾਸ਼ਟਰਪਤੀ ਨਾਲ ਕਿਸਾਨੀ ਮਸਲਿਆਂ 'ਤੇ ਕੀਤੀ ਚਰਚਾ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)- ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲਿਆਂ ਨੇ ਪੰਜਾਬ 'ਚ ਕਿਸਾਨੀ ਮਸਲਿਆਂ ਅਤੇ ਪੰਜਾਬ ਦੇ ਵਿਕਾਸ ਸਬੰਧੀ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਕੇਂਦਰੀ ਮੰਤਰੀ ਸ੍ਰੀਪੱਦ ...

ਪੂਰੀ ਖ਼ਬਰ »

ਗਾਇਕਾ ਸੁਲਤਾਨਾ ਅਤੇ ਉਸ ਦਾ ਪਰਿਵਾਰ ਅਦਾਲਤ ਵਲੋਂ ਤਲਬ

ਮੋਗਾ, 12 ਫਰਵਰੀ (ਗੁਰਤੇਜ ਸਿੰਘ)- ਪ੍ਰਸਿੱਧ ਗਾਇਕਾ ਜੋਤੀ ਨੂਰਾ ਦੇ ਪਰਿਵਾਰ ਨੂੰ ਗਾਇਕਾ ਜੋਤੀ ਸੁਲਤਾਨਾ ਸਮੇਤ ਪੂਰੇ ਪਰਿਵਾਰ ਨੂੰ ਦਾਜ-ਦਹੇਜ ਦੇ ਮਾਮਲੇ 'ਚ ਮੋਗਾ ਅਦਾਲਤ ਵਲੋਂ ਤਲਬ ਕੀਤਾ ਹੈ | ਇਸ ਸਬੰਧੀ ਐਡਵੋਕੇਟ ਅਜੀਤ ਵਰਮਾ ਅਤੇ ਅਸੀਸ ਗਰੋਵਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਰਿਸ਼ ਕਣਕ ਤੇ ਬਾਗ਼ਬਾਨੀ ਫ਼ਸਲਾਂ ਲਈ ਲਾਭਦਾਇਕ

ਪਟਿਆਲਾ, 12 ਫਰਵਰੀ (ਭਗਵਾਨ ਦਾਸ)- 11-12 ਦਸੰਬਰ ਅਤੇ ਬਸੰਤ ਪੰਚਮੀ ਦੀ ਬਾਰਿਸ਼ ਤੋਂ ਬਾਅਦ ਅੱਜ ਦੀ ਬਾਰਿਸ਼ ਕਣਕ ਦੀ ਫ਼ਸਲ ਲਈ ਅਤਿ ਲਾਭਦਾਇਕ ਸਾਬਿਤ ਹੋਵੇਗੀ | ਖੇਤੀਬਾੜੀ ਵਿਭਾਗ ਦੇ ਡਾ ਇਰੈਕਟਰ ਜਸਬੀਰ ਸਿੰਘ ਬੈਂਸ ਅਨੁਸਾਰ ਪੰਜਾਬ ਭਰ 'ਚ ਕਿਤੇ ਵੀ ਕੋਈ ਫ਼ਸਲ ਜਾਂ ਤੇਜ਼ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਹੀ ਆਪਣੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ- ਮਜੀਠੀਆ

ਐੱਸ. ਏ. ਐੱਸ. ਨਗਰ, 12 ਫਰਵਰੀ (ਕੇ. ਐੱਸ. ਰਾਣਾ)- ਅਕਾਲੀ ਦਲ ਨੇ ਹਮੇਸ਼ਾ ਹੀ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ ਅਤੇ ਜਥੇ. ਬਲਜੀਤ ਸਿੰਘ ਕੁੰਭੜਾ ਪਾਰਟੀ ਦੇ ਮਿਹਨਤੀ ਤੇ ਇਮਾਨਦਾਰ ਵਰਕਰਾਂ 'ਚੋਂ ਇਕ ਹਨ | ਇਹ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਬੋਰਡ ਵਲੋਂ ਸਾਲਾਨਾ ਪ੍ਰਯੋਗੀ ਪ੍ਰੀਖਿਆ ਲਈ ਸੋਧੀ ਹੋਈ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 12 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਸ਼੍ਰੇਣੀ ਅਪ੍ਰੈਲ 2018 ਦੀ ਪ੍ਰਯੋਗੀ ਪ੍ਰੀਖਿਆ (ਸਮੇਤ ਓਪਨ ਸਕੂਲ) ਅਧੀਨ ...

ਪੂਰੀ ਖ਼ਬਰ »

ਕੁਲੈਕਟਰ ਰੇਟ ਜ਼ਮੀਨ ਦੇ ਮਾਰਕੀਟ ਮੁੱਲ ਮੁਤਾਬਿਕ ਕਰਨ ਦੀ ਮੰਗ 'ਤੇ ਨੋਟਿਸ ਜਾਰੀ

ਚੰਡੀਗੜ੍ਹ, 12 ਫਰਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ 'ਚ ਜ਼ਮੀਨ ਦੀ ਇਕ ਦੂਜੇ ਦੇ ਨਾਂਅ ਤਬਦੀਲੀ ਲਈ ਕੁਲੈਕਟਰ ਰੇਟ ਜ਼ਮੀਨ ਦੇ ਮਾਰਕੀਟ ਮੁੱਲ ਮੁਤਾਬਿਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਦਾਖ਼ਲ ਇਕ ਲੋਕਹਿਤ ਪਟੀਸ਼ਨ 'ਤੇ ਹਾਈਕੋਰਟ ਨੇ ਦੋਵੇਂ ਸੂਬਿਆਂ ...

ਪੂਰੀ ਖ਼ਬਰ »

ਪੰਜਾਬ ਕਾਂਗਰਸ 'ਚ ਹੁਣ ਵਿਧਾਇਕ ਪਾਰਟੀ ਪੱਧਰ ਦੇ ਅਹੁਦਿਆਂ ਤੋਂ ਹੋਣਗੇ ਦੂਰ

ਅਬੋਹਰ, 12 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਵਲੋਂ ਤਿਆਰ ਕੀਤੇ ਗਏ ਨਵੇਂ ਫ਼ਾਰਮੂਲੇ ਤਹਿਤ ਕਾਂਗਰਸ ਦੇ ਵਿਧਾਇਕ ਪਾਰਟੀ ਪੱਧਰ ਦੇ ਅਹੁਦਿਆਂ ਤੋਂ ਸੱਖਣੇ ਹੋ ਜਾਣਗੇ | ਇਸ ਤੋਂ ਇਲਾਵਾ ਜਲਦੀ ਹੀ ਪੰਜਾਬ ਕਾਂਗਰਸ ਦਾ ਪੁਨਰਗਠਨ ਵੀ ਹੋ ਰਿਹਾ ਹੈ | ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 12 ਫਰਵਰੀ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਆਪਣੀ ਸਫ਼ਲਤਾ ਦੀ ਇਕ ਹੋਰ ਪੁਲਾਂਘ ਪੁੱਟਦੇ ਹੋਏ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਧਮਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦਾ ਆਈਲੈਟਸ ਦਾ ਨਤੀਜਾ ਸ਼ਾਨਦਾਰ-ਡੱਲਾ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ 'ਚ ਆਈਲੈਟਸ ਦੀ ਤਿਆਰੀ ਆਧੁਨਿਕ ਢੰਗ ਨਾਲ ਕਰਵਾਈ ਜਾਂਦੀ ਹੈ | ਮੈਕਰੋ ...

ਪੂਰੀ ਖ਼ਬਰ »

ਆਪਸੀ ਗੱਲਬਾਤ ਰਾਹੀਂ ਕੱਢਿਆ ਜਾਵੇ ਭਾਰਤ-ਪਾਕਿ ਮਸਲਿਆਂ ਦਾ ਹੱਲ-ਪੀਪਲਜ਼ ਫੋਰਮ

ਜਲੰਧਰ, 12 ਫਰਵਰੀ (ਜਸਪਾਲ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਭਾਰਤ-ਪਾਕਿ ਵਿਚਕਾਰ ਅਮਨ ਤੇ ਦੋਸਤੀ ਲਈ ਕੰਮ ਕਰਦੀ ਆ ਰਹੀ ਸੰਸਥਾ ਪਾਕਿਸਤਾਨ-ਇੰਡੀਆ ਪੀਪਲਜ ਫੋਰਮ ਫਾਰ ਪੀਸ ਐਾਡ ਡੈਮੋਕ੍ਰੇਸੀ ਦੀ 10ਵੀਂ ਕੌਮੀ ਕਨਵੈਨਸ਼ਨ ਭੁਵਨੇਸ਼ਵਰ (ਉੜੀਸਾ) ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

'ਮਿਨਮਲ ਇੰਨਵੇਸਿਵ ਸਪਾਈਨ ਸਰਜਰੀ' ਨਵੀਂ ਉਮੀਦ-ਡਾ: ਤਿ੍ਵੇਦੀ

ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)-ਮਿਨਮਲ ਇੰਨਵੇਸਿਵ ਸਪਾਈਨ ਸਰਜਰੀ (ਮਿਸ) ਤਕਨੀਕ ਨਾਲ ਹੁਣ ਰੀੜ੍ਹ ਦੀ ਹੱਡੀ ਦੇ ਕਾਮਯਾਬ ਆਪ੍ਰੇਸ਼ਨ ਕਰਨੇ ਬਹੁਤ ਸੁਰੱਖਿਅਤ ਹੋ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਪੂਰਥਲਾ ਚੌਕ ਨੇੜੇ ਚੱਲ ਰਹੇ ਨਿਮਸ ਹਸਪਤਾਲ 'ਚ ਰੀੜ੍ਹ ...

ਪੂਰੀ ਖ਼ਬਰ »

ਚਿੱਟੇ ਮੋਤੀਏ ਸਬੰਧੀ ਮੁਫ਼ਤ ਸੈਮੀਨਾਰ 28 ਤੱਕ

ਜਲੰਧਰ, 12 ਫਰਵਰੀ (ਐੱਮ. ਐੱਸ. ਲੋਹੀਆ)- ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਕੇਂਦਰ ਨਿਊ ਜਵਾਹਰ ਨਗਰ, ਜਲੰਧਰ 'ਚ 28 ਫਰਵਰੀ ਤੱਕ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚਿੱਟੇ ਮੋਤੀਏ ਦੇ ਇਲਾਜ ਸਬੰਧੀ ਜਾਗਰੂਕ ਕਰਨ ਲਈ ਮੁਫ਼ਤ ਸੈਮੀਨਾਰ ਲਗਾਇਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤਿੰਨ ਤਲਾਕ 'ਤੇ ਲੜਨ ਵਾਲੇ ਮੁਸਲਿਮ ਪਰਸਨਲ ਲਾਅ ਬੋਰਡ 'ਚ ਬਾਬਰੀ ਮਸਜਿਦ 'ਤੇ ਬਗ਼ਾਵਤ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਅਯੁੱਧਿਆ ਵਿਵਾਦ 'ਤੇ ਸੁਪਰੀਮ ਕੋਰਟ 'ਚ ਚੱਲ ਰਹੀ ਸੁਣਵਾਈ ਦਰਮਿਆਨ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏ. ਆਈ. ਐਮ. ਪੀ. ਐਲ. ਬੀ.) 'ਚ ਇਸ ਮਸਲੇ 'ਤੇ ਬਗ਼ਾਵਤ ਦੀਆਂ ਖ਼ਬਰਾਂ ਆ ਰਹੀਆਂ ਹਨ | ਸੁੰਨੀਆਂ ਦੀ ਇਹ ਪ੍ਰਮੁੱਖ ਸੰਸਥਾ ਅਦਾਲਤ 'ਚ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਥਾਂ ਕੈਪਟਨ ਤੱਥਾਂ ਦੀ ਪੜਚੋਲ ਕਰਨ-ਮਨਜੀਤ ਸਿੰਘ ਜੀ. ਕੇ.

ਨਵੀਂ ਦਿੱਲੀ, 12 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾਂ 1984 ਸਿੱਖ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਭੂਸ਼ਨ ਸੂਦ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਇੱਥੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ 71ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਕੌਮੀ ਆਜ਼ਾਦੀ ਦੀ ਪ੍ਰਾਪਤੀ ਲਈ ਅਤੇ ਇਨਸਾਨੀਅਤ ...

ਪੂਰੀ ਖ਼ਬਰ »

ਸੂਝਵਾਨ ਲੀਡਰ ਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ ਜਥੇ: ਅਜੀਤ ਸਿੰਘ ਕੋਹਾੜ

ਅੱਜ ਭੋਗ 'ਤੇ ਵਿਸ਼ੇਸ਼

ਸ਼ਾਹਕੋਟ/ਲੋਹੀਆਂ ਰਾਜਨੀਤੀ ਦੇ ਖੇਤਰ 'ਚ ਜਥੇਦਾਰ ਅਜੀਤ ਸਿੰਘ ਕੋਹਾੜ ਨੇ ਲੰਮਾਂ ਸਮਾਂ ਸੰਘਰਸ਼ ਕੀਤਾ ਤੇ ਆਪਣੇ ਅਕਸ ਨੂੰ ਸਾਫ਼ ਰੱਖਿਆ | ਉਨ੍ਹਾਂ ਦੀ ਮਿੱਠ ਬੋਲੜੀ ਜ਼ੁਬਾਨ ਤੇ ਮਿਲਾਪੜਾ ਸੁਭਾਅ ਹਰ ਇਕ ਵਿਅਕਤੀ 'ਤੇ ਅਸਰ ਪਾਉਂਦਾ ਸੀ | ਉਨ੍ਹਾਂ ਨੇ ਪੇਂਡੂ ਖੇਤਰ ...

ਪੂਰੀ ਖ਼ਬਰ »

ਮਲਕਪੁਰ 'ਚ ਸੰਤ ਬਾਬਾ ਹਜ਼ਾਰਾ ਸਿੰਘ ਅਤੇ ਸੰਤ ਬਾਪੂ ਸੰਪੂਰਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਆਰੰਭ

ਬਟਾਲਾ, 12 ਫਰਵਰੀ (ਕਾਹਲੋਂ)- ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਅਤੇ ਸੰਤ ਬਾਪੂ ਸੰਪੂਰਨ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੋਈ | ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਅਦਾਰਿਆਂ 'ਚ ਮਚੀ ਹਾਹਾਕਾਰ

ਚੰਡੀਗੜ੍ਹ, 12 ਫਰਵਰੀ (ਗੁਰਸੇਵਕ ਸਿੰਘ ਸੋਹਲ)- ਪੰਜਾਬ ਦੇ ਸਮੂਹ ਤਕਨੀਕੀ ਸਿੱਖਿਆ ਅਦਾਰਿਆਂ 'ਚ ਅੱਜ ਉਸ ਵੇਲੇ ਹਾਹਾਕਾਰ ਮਚ ਗਈ, ਜਦੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜ ਦੇ ਸਮੂਹ ਸਰਕਾਰੀ ਅਤੇ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦਾ ਅਕਾਦਮਿਕ ...

ਪੂਰੀ ਖ਼ਬਰ »

1984 ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੇ ਜ਼ਰੂਰ ਸਜ਼ਾ ਮਿਲੇ - ਸੁਨੀਲ ਜਾਖੜ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)- 1984 ਦੇ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੇ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਨੀਲ ਕੁਮਾਰ ਜਾਖੜ ਵਲੋਂ ਅੱਜ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸ਼ਾਨਦਾਰ ...

ਪੂਰੀ ਖ਼ਬਰ »

'ਪਕੌੜਾ' ਰਾਜਨੀਤੀ ਦਰਮਿਆਨ ਰਾਹੁਲ ਗਾਂਧੀ ਦੀ ਕਰਨਾਟਕਾ 'ਚ ਪਕੌੜਾ ਬਰੇਕ

ਨਵੀਂ ਦਿੱਲੀ/ਰਾਏਚੁਰ, 12 ਫਰਵਰੀ (ਏਜੰਸੀ)- ਕੇਂਦਰ 'ਚ ਸੱਤਾਧਾਰੀ ਭਾਜਪਾ ਤੇ ਵਿਰੋਧੀ ਪਾਰਟੀ ਕਾਂਗਰਸ ਉਸ ਸਮੇਂ ਤੋਂ 'ਪਕੌੜਾ' ਰਾਜਨੀਤੀ 'ਚ ਉਲਝੀਆ ਹੋਈਆਂ ਹਨ, ਜਦੋਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪਕੌੜੇ ਵੇਚਣਾ ਵੀ ਇਕ ਰੁਜਗਾਰ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਕਣਕ ਤੇ ਝੋਨੇ 'ਤੇ ਮਿਲੇਗਾ 200 ਰੁਪਏ ਪ੍ਰਤੀ ਕੁਇੰਟਲ ਬੋਨਸ-ਸ਼ਿਵਰਾਜ

ਭੋਪਾਲ, 12 ਫਰਵਰੀ (ਆਈ.ਏ.ਐਨ.ਐਸ.)-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਥੋਂ ਦੇ ਜੰਮਬੂਰੀ ਮੈਦਾਨ 'ਚ ਅੱਜ ਕਰਵਾਏ ਇਕ ਕਿਸਾਨ ਮਹਾਂਸੰਮੇਲਨ 'ਚ ਕਿਸਾਨਾਂ ਲਈ ਤੋਹਫ਼ਿਆਂ ਦੀ ਝੜੀ ਲਾ ਦਿੱਤੀ | ਉਨ੍ਹਾਂ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਜੈ ਸ਼ਾਹ ਦੇ ਭਿ੍ਸ਼ਟਾਚਾਰ ਦੇ ਮਾਮਲੇ 'ਤੇ ਚੁੱਪੀ ਤੋੜਨ ਪ੍ਰਧਾਨ ਮੰਤਰੀ-ਰਾਹੁਲ

ਰਾਏਚੂਰ (ਕਰਨਾਟਕ), 12 ਫਰਵਰੀ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਜੈ ਸ਼ਾਹ 'ਤੇ ਲੱਗੇ ਭਿ੍ਸ਼ਟਾਚਾਰ ਦੇ ਦੋਸ਼ਾਂ 'ਤੇ ਆਪਣੀ ਚੁੱਪੀ ਤੋੜਨ | ਕਰਨਾਟਕ 'ਚ ਆਪਣੀ ਜਨਅਸ਼ੀਰਵਾਦ ਯਾਤਰਾ ਦੇ ਤੀਸਰੇ ਦਿਨ ਰਾਹੁਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਭਿ੍ਸ਼ਟਾਚਾਰ 'ਤੇ ਗੱਲ ਕਰਨ ਤੋਂ ਪਹਿਲਾਂ ਆਪਣੇ ਖ਼ੱਬੇ ਅਤੇ ਸੱਜੇ ਦੇਖਣਾ ਚਾਹੀਦਾ ਹੈ | ਰਾਹੁਲ ਨੇ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇ ਤੁਸੀਂ ਭਿ੍ਸ਼ਟਾਚਾਰ ਬਾਰੇ ਗੱਲ ਕਰਨਾ ਚਾਹੁੰਦੇ ਹੋ ਤਾਂ, ਤੁਹਾਨੂੰ ਥੋੜੀ ਅਮਿਤ ਸ਼ਾਹ ਦੇ ਬੇਟੇ ਦੇ ਭਿ੍ਸ਼ਟਾਚਾਰ ਬਾਰੇ ਵੀ ਗੱਲ ਕਰਨੀ ਚਾਹੀਦੀ ਹੈ ਕਿ ਕਿਸ ਤਰ੍ਹਾਂ ਉਸ ਨੇ ਤਿੰਨ ਮਹੀਨਿਆਂ 'ਚ 80 ਕਰੋੜ ਤੋਂ 50000 ਕਰੋੜ ਦੀ ਕਮਾਈ ਕੀਤੀ, ਤੁਹਾਨੂੰ ਇਸ ਬਾਰੇ ਦੇਸ਼ ਨੂੰ ਦੱਸਣਾ ਚਾਹੀਦਾ ਹੈ | ਰਾਹੁਲ ਨੇ ਕੇਂਦਰ 'ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ 'ਚ ਅਸਫ਼ਲ ਰਹਿਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਫ਼ੇਲ ਸਾਬਿਤ ਹੋਣ ਦਾ ਦੋਸ਼ ਲਗਾਇਆ |


ਖ਼ਬਰ ਸ਼ੇਅਰ ਕਰੋ

ਗੋਡੇ ਠੀਕ ਕਰਕੇ ਚੱਲਣ ਫਿਰਨ ਲਾਇਕ ਬਣਾਇਆ ਡਾ: ਸ਼ਾਰਦਾ ਮੈਡੀਲਾਈਫ ਹਸਪਤਾਲ ਨੇ

ਬਠਿੰਡਾ, 12 ਫਰਵਰੀ (ਅ. ਬ.)-ਬਠਿੰਡਾ ਤਿੰਨ ਕੋਨੀ ਚੌਕ ਨਜ਼ਦੀਕ ਸੈਪਲ ਹੋਟਲ ਗੇਟ ਨੰਬਰ 1 ਦੇ ਸਾਹਮਣੇ ਅਤੇ ਗੁਰੂ ਰਾਮਦਾਸ ਹਰਬਲ ਹਸਪਤਾਲ ਮਾਡਲ ਟਾਊਨ ਲੁਧਿਆਣਾ ਸਥਿਤ ਡਾ: ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡੇ, ਚੂਲੇ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਮੁਥੂਟ ਨੇ ਅਦਾਕਾਰ ਅਮਿਤਾਭ ਬੱਚਨ ਨੂੰ ਬਣਾਇਆ ਬਰੈਂਡ ਅੰਬੈਸਡਰ

ਜਲੰਧਰ, 12 ਫਰਵਰੀ (ਅਜੀਤ ਬਿਊਰੋ)- ਭਾਰਤ ਦਾ ਨਾਮੀ ਕਾਰੋਬਾਰ ਗਰੁੱਪ ਮੁਥੂਟ ਗਰੁੱਪ ਨੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੂੰ ਆਪਣਾ ਬਰੈਂਡ ਅੰਬੈਸਡਰ ਬਣਾਇਆ ਹੈ | ਪਦਮ ਵਿਭੂਸ਼ਨ ਅਮਿਤਾਭ ਬੱਚਨ ਹੁਣ ਮੁਥੂਟ ਗਰੁੱਪ ਦੀਆਂ ਸਾਰੀਆਂ ਰਾਸ਼ਟਰੀ ਮੁਹਿੰਮਾਂ ਦੀ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀ ਜੀਂਦ ਰੈਲੀ ਬਾਰੇ ਪਟੀਸ਼ਨ 'ਤੇ ਨੋਟਿਸ ਜਾਰੀ

ਚੰਡੀਗੜ੍ਹ, 12 ਫਰਵਰੀ (ਸੁਰਜੀਤ ਸਿੰਘ ਸੱਤੀ)- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੀ 15 ਫਰਵਰੀ ਨੂੰ ਜੀਂਦ ਵਿਖੇ ਹੋਣ ਜਾ ਰਹੀ ਯੁਵਾ ਹੁੰਕਾਰ ਰੈਲੀ 'ਚ ਸ਼ਮੂਲੀਅਤ ਦੌਰਾਨ 1 ਲੱਖ ਮੋਟਰ ਸਾਈਕਲ ਆਉਣ ਦੀ ਸੰਭਾਵਨਾ ਕਾਰਨ ...

ਪੂਰੀ ਖ਼ਬਰ »

ਟੀ.ਐਮ.ਸੀ. ਦੀ ਪੁਰਾਣੇ ਵਰਕਰਾਂ ਨਾਲ ਮੀਟਿੰਗ ਅੱਜ

ਚੰਡੀਗੜ੍ਹ, 12 ਫਰਵਰੀ (ਐਨ.ਐਸ. ਪਰਵਾਨਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪ੍ਰਧਾਨਗੀ ਵਾਲੀ ਟੀ.ਐਮ.ਸੀ. ਨੇ ਪੰਜਾਬ 'ਚ ਆਪਣੀ ਪਾਰਟੀ ਨੂੰ ਫ਼ਿਰ ਤੋਂ ਸਿਆਸੀ ਤੌਰ 'ਤੇ ਸਰਗਰਮ ਕਰਨ ਦਾ ਫ਼ੈਸਲਾ ਕੀਤਾ ਹੈ, ਹਾਲਾਂਕਿ ਪਿਛਲੇ ਸਾਲ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਮਾਮਲਾ ਆਦਰਸ਼ ਸਕੂਲ ਦੇ ਦਲਿਤ ਅਧਿਆਪਕਾ ਦੇ ਜਬਰ ਜਨਾਹ ਦਾ

ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀਆਂ ਨੂੰ ਅੱਜ ਕੀਤਾ ਤਲਬ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਆਦਰਸ਼ ਸਕੂਲ ਪੱਕਾ ਤੇ ਮਿੱਡੂਮਾਨ ਦਾ ਪ੍ਰਬੰਧ ਚਲਾ ਰਹੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਉੱਪਰ ਇਕ ਅਧਿਆਪਕਾ ਵਲੋਂ ਜਬਰ ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਦਰਜ ਕਰਵਾਏ ਮਾਮਲੇ ਦੀ ਪੜਤਾਲ ...

ਪੂਰੀ ਖ਼ਬਰ »

10 ਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਘੋਸ਼ਿਤ ਹੋਣ ਤੱਕ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਛੁੱਟੀ

ਐੱਸ. ਏ. ਐੱਸ. ਨਗਰ, 12 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਮੈਨੇਜਮੈਂਟ ਵਲੋਂ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨਾਲ ਸਬੰਧਿਤ ਬ੍ਰਾਂਚਾਂ ਦੇ ਕਰਮਚਾਰੀਆਂ/ਅਧਿਕਾਰੀਆਂ ਨੂੰ ਪ੍ਰੀਖਿਆਵਾਂ ਸਮਾਪਤ ਹੋਣ ਤੇ ਨਤੀਜਾ ...

ਪੂਰੀ ਖ਼ਬਰ »

ਪੋਖਰਨ 'ਚ ਧਮਾਕਾ, ਸੈਨਾ ਦਾ ਇਕ ਜਵਾਨ ਹਲਾਕ-ਇਕ ਜ਼ਖ਼ਮੀ

ਨਵੀਂ ਦਿੱਲੀ, 12 ਫਰਵਰੀ (ਪੀ. ਟੀ. ਆਈ.)-ਰਾਜਸਥਾਨ ਦੀ ਪੋਖਰਨ ਫ਼ਾਇਰਿੰਗ ਰੇਂਜ 'ਚ ਕੁਝ ਗੋਲਾ-ਬਾਰੂਦ ਸਮੱਗਰੀ 'ਚ ਹੋਏ ਧਮਾਕੇ ਦੇ ਕਾਰਨ ਸੈਨਾ ਦਾ ਇਕ ਜਵਾਨ ਹਲਾਕ ਹੋ ਗਿਆ ਜਦਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਸੈਨਾ ਦੇ ਸੂਤਰਾਂ ਨੇ ਦੱਸਿਆ ਕਿ ਜਵਾਨ ਉਸ ਗੋਲਾ-ਬਾਰੂਦ ...

ਪੂਰੀ ਖ਼ਬਰ »

ਸਿੱਖਿਆ ਸੰਸਥਾਵਾਂ ਅੰਦਰ ਭੋਜਨ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਐਫ. ਐਸ. ਐਸ. ਏ. ਆਈ. ਹੋਈ ਸਖ਼ਤ

ਗੁਰਦਾਸਪੁਰ, 12 ਫਰਵਰੀ (ਆਰਿਫ਼)- ਫ਼ੂਡ ਸੇਫ਼ਟੀ ਅਤੇ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਦੇਸ਼ ਭਰ ਦੇ ਕਾਲਜਾਂ, ਸਕੂਲਾਂ ਅਤੇ ਯੂਨੀਵਰਸਿਟੀਆਂ ਅੰਦਰ ਚੱਲ ਰਹੀਆਂ ਕੈਨਟੀਨਾਂ, ਮੈਸਾਂ ਅਤੇ ਕੈਫੇਟੇਰੀਆ 'ਚ ਮਿਲਦੇ ਖਾਣ-ਪੀਣ ਦੇ ਸਾਮਾਨ ਦੀ ਸ਼ੁੱਧਤਾ ਅਤੇ ਗੁਣਵੱਤਾ ਨੂੰ ...

ਪੂਰੀ ਖ਼ਬਰ »

ਈ.ਡੀ. ਵਲੋਂ ਲਾਲੂ ਦੇ ਦੂਜੇ ਜਵਾਈ ਤੋਂ ਵੀ ਪੁੱਛਗਿੱਛ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਰਾਜਦ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ | ਲਾਲੂ ਪ੍ਰਸਾਦ ਦੀ ਵੱਡੀ ਬੇਟੀ ਤੇ ਰਾਜ ਸਭਾ ਮੈਂਬਰ ਮੀਸਾ ਭਾਰਤੀ ਦੇ ਪਤੀ ਸ਼ੈਲੇਸ਼ ਤੋਂ ਬਾਅਦ ਉਨ੍ਹਾਂ ਦੇ ਦੂਜੇ ਜਵਾਈ ...

ਪੂਰੀ ਖ਼ਬਰ »

ਪਾਕਿ ਨੇ ਸੰਯੁਕਤ ਰਾਸ਼ਟਰ ਵਲੋਂ ਪਾਬੰਦੀਸ਼ੁਦਾ ਇਕਾਈਆਂ 'ਤੇ ਸਖ਼ਤੀ ਕਰਨ ਦਾ ਕੀਤਾ ਫ਼ੈਸਲਾ

ਇਸਲਾਮਾਬਾਦ, 12 ਫਰਵਰੀ (ਏਜੰਸੀ)-ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਾਸਲ ਵਲੋਂ ਪਾਬੰਦੀਸ਼ੁਦਾ ਵਿਅਕਤੀਆਂ ਅਤੇ ਲਸ਼ਕਰ ਏ ਤਾਇਬਾ, ਅਲ ਕਾਇਦਾ ਅਤੇ ਤਾਲਿਬਾਨ ਵਰਗੇ ਸੰਗਠਨਾਂ 'ਤੇ ਕਾਰਵਾਈ ਲਈ ਆਰਡੀਨੈਂਸ 'ਤੇ ਦਸਤਖ਼ਤ ਕੀਤੇ ...

ਪੂਰੀ ਖ਼ਬਰ »

ਨਿਰਮਾਤਾ-ਨਿਰਦੇਸ਼ਕ ਜੇ.ਪੀ. ਦੱਤਾ ਤੇ ਅਦਾਕਾਰਾਂ ਦਾ ਵਫ਼ਦ ਕੈਪਟਨ ਨੂੰ ਮਿਲਿਆ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਜੰਗ ਅਤੇ ਜੰਗੀ ਨਾਇਕਾਂ ਦੇ ਜੀਵਨ 'ਤੇ ਫ਼ਿਲਮਾਂ ਦੀ ਸ਼ੂਟਿੰਗ ਲਈ ਲੋੜੀਂਦੀਆਂ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸਰਲ ਅਤੇ ਤੇਜ਼ ਕਰਨ ਲਈ ਰੱਖਿਆ ਮੰਤਰੀ ...

ਪੂਰੀ ਖ਼ਬਰ »

ਜਬਰ ਜਨਾਹ ਦਾ ਵਿਰੋਧ ਕਰਨ 'ਤੇ 13 ਸਾਲਾ ਲੜਕੀ ਨੂੰ ਸਾੜਿਆ

ਭੋਪਾਲ, 12 ਫਰਵਰੀ (ਏਜੰਸੀ)-ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ | ਇਥੇ ਇਕ 13 ਸਾਲ ਦੀ ਲੜਕੀ ਨੂੰ ਜਬਰ ਜਨਾਹ ਦਾ ਵਿਰੋਧ ਕਰਨ 'ਤੇ ਜ਼ਿੰਦਾ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ | ਲੜਕੀ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਜ਼ੁਮਾ ਨੂੰ ਹਟਾ ਰਾਮਾਫੋਸਾ ਬਣ ਸਕਦੇ ਹਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ

ਜੋਹਾਨਸਬਰਗ, 12 ਫਰਵਰੀ (ਏਜੰਸੀ)- ਅਫਰੀਕਨ ਨੈਸ਼ਨਲ ਕਾਨਫਰੰਸ (ਏ.ਐਨ.ਸੀ) ਪਾਰਟੀ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੀ ਅੱਜ ਹੋਣ ਵਾਲੀ ਬੈਠਕ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਜੈਕਬ ਜ਼ੁਮਾ ਦੀ ਤਕਦੀਰ ਦਾ ਫ਼ੈਸਲਾ ਹੋ ਜਾਵੇਗਾ, ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ...

ਪੂਰੀ ਖ਼ਬਰ »

ਬੱਸ 'ਚ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਦਾ ਰਿਹਾ ਨਾਲ ਬੈਠਾ ਵਿਅਕਤੀ

ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)- ਰਾਜਧਾਨੀ 'ਚ ਚਲਦੀ ਬੱਸ ਦੇ ਅੰਦਰ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਵਿਦਿਆਰਥਣ ਨੇ ਇਸ ਅੱਧਖੜ੍ਹ ਉਮਰ ਦੇ ਵਿਅਕਤੀ ਿਖ਼ਲਾਫ਼ ਬਸੰਤ ਵਿਹਾਰ ਪੁਲਿਸ ਥਾਣੇ 'ਚ ਛੇੜਛਾੜ ਅਤੇ ਅਸ਼ਲੀਲ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਸ਼ੱਕੀ ਦੇ ਨਾਬਾਲਗ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਕਰਨ ਦਾ ਮੁੱਖ ਦੋਸ਼ੀ ਹੋਣ ਦੇ ਸੰਕੇਤ

ਲਾਹੌਰ, 12 ਫਰਵਰੀ (ਏਜੰਸੀ)- ਪਾਕਿਸਤਾਨ ਦੀ ਅੱਤਵਾਦ-ਵਿਰੋਧੀ ਅਦਾਲਤ ਨੇ ਸੂਬਾ ਪੰਜਾਬ ਦੀ ਇਕ 7 ਸਾਲਾ ਨਬਾਲਗ ਬੱਚੀ ਨਾਲ ਜਬਰਜਨਾਹ ਤੇ ਹੱਤਿਆ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼ੱਕੀ ਆਦਮੀ ਨੂੰ ਹੀ ਮੁਖ ਦੋਸ਼ੀ ਹੋਣ ਵੱਲ ਇਸ਼ਾਰਾ ਕੀਤਾ ਹੈ | ਜੀਓ ਨਿਊਜ਼ ਦੀ ...

ਪੂਰੀ ਖ਼ਬਰ »

ਪਾਕਿ ਤਾਲਿਬਾਨ ਵਲੋਂ ਆਪਣੇ ਉਪ ਨੇਤਾ ਖ਼ਾਲਿਦ ਮਹਿਸੂਦ ਦੇ ਮਾਰੇ ਜਾਣ ਦੀ ਪੁਸ਼ਟੀ

ਡੇਰਾ ਇਸਮਾਇਲ ਖ਼ਾਨ (ਪਾਕਿਸਤਾਨ), 12 ਫਰਵਰੀ (ਏ. ਪੀ.)-ਪਾਕਿਸਤਾਨ ਤਾਲਿਬਾਨ ਨੇ ਬੀਤੇ ਦਿਨੀਂ ਪਾਕਿਸਤਾਨ ਦੇ ਉੱਤਰ ਪੱਛਮੀ ਕਬਾਇਲੀ ਇਲਾਕੇ 'ਚ ਅਮਰੀਕੀ ਡਰੋਨ ਵਲੋਂ ਕੀਤੇ ਗਏ ਹਮਲੇ 'ਚ ਆਪਣੇ ਉਪ ਨੇਤਾ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ | ਤਹਿਰੀਕ-ਏ-ਤਾਲਿਬਾਨ ...

ਪੂਰੀ ਖ਼ਬਰ »

ਜੁੱਤੀ ਤੋਂ ûੱਕ ਚੱਟਣ ਲਈ ਮਜਬੂਰ ਕਰਨ 'ਤੇ ਵਿਅਕਤੀ ਵਲੋਂ ਖੁਦਕੁਸ਼ੀ

ਮੁੰਬਈ, 12 ਫਰਵਰੀ (ਏਜੰਸੀ)-ਇਥੇ ਇਕ 35 ਸਾਲਾ ਆਦਮੀ ਨੇ ਇਸ ਲਈ ਖੁਦਕੁਸ਼ੀ ਕਰ ਲਈ ਕਿਉਂਕਿ 4 ਦੋਸ਼ੀਆਂ ਵਲੋਂ ਉਸ ਨੂੰ ਜੁੱਤੀ 'ਤੇ ûੱਕਿਆ ਚੱਟਣ ਲਈ ਮਜਬੂਰ ਕੀਤਾ ਗਿਆ ਸੀ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਮੁੰਬਈ ਦੇ ਕੁਫੇ ਪੈਰਡ ਇਲਾਕੇ 'ਚ ਸ਼ੁੱਕਰਵਾਰ ਰਾਤ ਨੂੰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ

ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)-ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਪ੍ਰੇਸ਼ਾਨ ਦੇਸ਼ ਵਾਸੀਆਂ ਲਈ ਰਾਹਤ ਭਰੀ ਖ਼ਬਰ ਹੈ | ਪੈਟਰੋਲ ਦੀ ਕੀਮਤ 'ਚ 21 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 28 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਹੋਈ ਹੈ | ਅੱਜ ਤੇਲ ...

ਪੂਰੀ ਖ਼ਬਰ »

ਕਰਨਾਟਕਾ ਦੀ ਇਕ ਕੰਪਨੀ 'ਤੇ ਆਮਦਨ ਕਰ ਵਿਭਾਗ ਵਲੋਂ ਛਾਪਾ

ਬੈਂਗਲੁਰੂ, 12 ਫਰਵਰੀ (ਪੀ.ਟੀ.ਆਈ.)-ਆਮਦਨ ਕਰ ਵਿਭਾਗ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਵਲੋਂ ਕੀਤੀ ਗਈ ਪਹਿਲੀ ਵੱਡੀ ਕਾਰਵਾਈ ਤਹਿਤ ਤੱਟਵਰਤੀ ਕਰਨਾਟਕ ਦੀ ਮੱਛੀ ਪੋ੍ਰਸੈਸਿੰਗ ਦੇ ਕਾਰੋਬਾਰ ਨਾਲ ਜੁੜੀ ਇਕ ਫਰਮ 'ਤੇ ਛਾਪਾ ਮਾਰਿਆ | ਜਿਸ ਤੋਂ ਬਾਅਦ ਉਕਤ ...

ਪੂਰੀ ਖ਼ਬਰ »

8ਵੀਂ ਤੱਕ ਫ਼ੇਲ੍ਹ ਨਾ ਕਰਨ ਦੀ ਨੀਤੀ 'ਤੇ ਮੁੜ ਵਿਚਾਰ ਚਾਹੁੰਦੇ ਨੇ ਸੂਬੇ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-8ਵੀਂ ਜਮਾਤ ਤੱਕ ਕਿਸੇ ਵੀ ਵਿਦਿਆਰਥੀ ਨੂੰ ਫ਼ੇਲ੍ਹ ਨਾ ਕਰਨ ਦੀ ਨੀਤੀ ਦਾ ਜ਼ਿਆਦਾਤਰ ਸੂਬਿਆਂ ਵਲੋਂ ਵਿਰੋਧ ਕੀਤਾ ਗਿਆ ਹੈ ਜੋ ਚਾਹੁੰਦੇ ਹਨ ਕਿ ਸਿੱਖਿਆ ਦੇ ਅਧਿਕਾਰ (ਆਰ.ਟੀ.ਈ.) ਐਕਟ ਤਹਿਤ ਇਸ ਨੀਤੀ 'ਤੇ ਮੁੜ ਵਿਚਾਰ ਕੀਤਾ ਜਾਵੇ ਜਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX