ਤਾਜਾ ਖ਼ਬਰਾਂ


ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 3 hours ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 3 hours ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 4 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 5 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 5 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 5 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 6 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 6 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 6 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 7 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 7 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 8 hours ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 8 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 8 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 9 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਸੰਗਰੂਰ

ਐਸ.ਡੀ.ਐਮ ਵਲੋਂ ਖ਼ੁਦ ਮੰਗ-ਪੱਤਰ ਨਾ ਲਏ ਜਾਣ ਦੇ ਰੋਸ ਵਜੋਂ ਆਂਗਣਵਾੜੀ ਵਰਕਰਾਂ ਕੀਤੀ ਸੜਕ ਜਾਮ

ਲਹਿਰਾਗਾਗਾ, 12 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਆਂਗਣਵਾੜੀ ਵਰਕਰਾਂ ਨੇ ਐਸ.ਡੀ.ਐਮ ਲਹਿਰਾਗਾਗਾ ਵੱਲੋਂ ਖ਼ੁਦ ਉਨ੍ਹਾਂ ਵਿਚਕਾਰ ਆ ਕੇ ਮੰਗ ਪੱਤਰ ਨਾ ਲਏ ਜਾਣ ਦੇ ਰੋਸ ਵਜੋਂ ਆਂਗਣਵਾੜੀ ਵਰਕਰਾਂ ਨੇ ਬੱਸ ਸਟੈਂਡ ਦੇ ਬਾਹਰ ਸੜਕ ਜਾਮ ਕਰਕੇ ਇਕ ਘੰਟੇ ਤੋਂ ਵੱਧ ਸਮਾ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਕੌਹਰੀਆਂ, 12 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਪਿੰਡਾਂ ਵਿਚ ਕਿਸਾਨਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪਾਇਆ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨ ਆਗੂ ਗੁਰਦੀਪ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਪਿੰਡ ਹਰੀਗੜ੍ਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਗੇਟ ਰੈਲੀ

ਲਹਿਰਾਗਾਗਾ, 12 ਫਰਵਰੀ (ਸੂਰਜ ਭਾਨ ਗੋਇਲ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਗੇਟ ਰੈਲੀ ਕੀਤੀ ਗਈ | ਇਸ ਮੌਕੇ ਪ੍ਰਧਾਨ ਸੀਤਾ ਸ਼ਰਮਾ ਅਤੇ ਸਕੱਤਰ ਗੁਰਚਰਨ ਸਿੰਘ ਨੇ ਕਿਹਾ ਕਿ ਰਿਟਾਇਰ ਕਰਮਚਾਰੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਮਹੰਤ ਬਰੀ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਇਕ 'ਮਹੰਤ' ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਮਾਮਲਾ ਕੁਰਾਨ-ਏ-ਸ਼ਰੀਫ਼ ਦੀ ਬੇਅਦਬੀ ਦਾ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ 22 ਨੂੰ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਮਲੇਰਕੋਟਲਾ ਵਿਖੇ 2016 ਦੌਰਾਨ ਵਾਪਰੀ ਕੁਰਾਨ-ਏ-ਸਰੀਫ ਦੀ ਬੇਅਦਬੀ ਦੀ ਘਟਨਾ ਦੇ ਸਬੰਧ ਵਿਚ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਵਿਖੇ ਵਧੀਕ ਸੈਸ਼ਨ ਜੱਜ ਕੇ.ਕੇ. ਸਿੰਗਲਾ ਦੀ ਅਦਾਲਤ ਵਿਚ ਚਲ ਰਹੀ ਹੈ ਦੀ ਅਗਲੀ ਸੁਣਵਾਈ 22 ਫਰਵਰੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਚੋਰ ਕਾਬੂ

ਧੂਰੀ, 12 ਫਰਵਰੀ (ਨਰਿੰਦਰ ਸੇਠ, ਸੰਜੇ ਲਹਿਰੀ) - ਜ਼ਿਲ੍ਹਾ ਪੁਲਿਸ ਮੁਖੀ ਸ: ਮਨਦੀਪ ਸਿੰਘ ਸਿੱਧੂ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਧੂਰੀ ਸਿਟੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਚੋਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਕੌ ਾਸਲਰ ਨੇ ਵਿਕਾਸ ਕੰਮਾਂ 'ਚ ਘਟੀਆ ਮਟੀਰੀਅਲ ਵਰਤਣ ਦਾ ਲਗਾਇਆ ਦੋਸ਼

ਲਹਿਰਾਗਾਗਾ, 12 ਫਰਵਰੀ (ਗਰਗ, ਢੀਂਡਸਾ)-ਭਾਜਪਾ ਕੌਾਸਲਰ ਸੰਦੀਪ ਦੀਪੂ ਨੇ ਵਾਰਡ ਨੰਬਰ 2 ਤੇ 3 ਵਿਚ ਚੱਲ ਰਹੇ ਵਿਕਾਸ ਕੰਮਾਂ ਤੇ ਠੇਕੇਦਾਰ ਵਲੋਂ ਘਟੀਆ ਮਟੀਰੀਅਲ ਵਰਤੇ ਜਾਣ ਦਾ ਦੋਸ਼ ਲਗਾਇਆ ਹੈ | ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ...

ਪੂਰੀ ਖ਼ਬਰ »

ਵਿਦਿਆਰਥੀ ਦੀ ਲਾਸ਼ ਰਾਜਪੁਰਾ ਨੇੜਿਓਾ ਭਾਖੜਾ 'ਚੋਂ ਮਿਲੀ

ਚੀਮਾ ਮੰਡੀ, 12 ਫਰਵਰੀ (ਦਲਜੀਤ ਸਿੰਘ ਮੱਕੜ) - ਸਥਾਨਕ ਕਸਬੇ ਦਾ ਨੌਜਵਾਨ ਵਿਦਿਆਰਥੀ ਜੋ ਕਿ ਰਾਜਪੁਰਾ ਵਿਖੇ ਉਚੇਰੀ ਵਿੱਦਿਆ ਲੈ ਰਿਹਾ ਸੀ ਅਤੇ ਪਿਛਲੇ ਹਫ਼ਤੇ ਤੋਂ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਸੀ, ਦੀ ਲਾਸ਼ ਰਾਜਪੁਰਾ ਨੇੜਿਓਾ ਇਕ ਨਹਿਰ ਵਿਚੋਂ ਮਿਲਣ ਦਾ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਨੂੰ ਲੈ ਕੇ ਰੋਸ ਵਿਖਾਵਾ

ਧੂਰੀ, 12 ਫਰਵਰੀ (ਸੁਖਵੰਤ ਸਿੰਘ ਭੁੱਲਰ) - ਧੂਰੀ ਦੀ ਬਸੰਤ ਕਾਲੋਨੀ ਵਾਰਡ ਨੰਬਰ-1 ਦੇ ਸਥਾਨਕ ਮੁਹੱਲਾ ਵਾਸੀਆਂ ਵਲੋਂ ਵਸੋ ਵਾਲੇ ਘਰਾਂ ਅੱਗੇ ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਜਮ੍ਹਾਂ ਹੋਣ ਦੇ ਰੋਸ ਵਿਚ ਭਾਰੀ ਰੋਸ ਵਿਖਾਵਾ ਕੀਤਾ ਅਤੇ ਪ੍ਰਸ਼ਾਸਨ ਵਿਰੁੱਧ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ

ਮੰਡਵੀ, 12 ਫਰਵਰੀ (ਰਣਜੀਤ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਸ਼ੁੱਕਰਵਾਰ ਸ਼ਾਮ ਨੂੰ ਨੇੜਲੇ ਪਿੰਡ ਸ਼ੇਰਗੜ੍ਹ ਦੇ ਕਿਸਾਨ ਗੁਰਦੀਸ਼ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲੇ੍ਹ ਦੀ ਹੱਦ 'ਚ ਪੈਂਦੇ ਪਿੰਡ ਜੋਗੇਵਾਲ ਕੋਲ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਸੀ, ...

ਪੂਰੀ ਖ਼ਬਰ »

ਸੈਮੀਨਾਰ ਦੌਰਾਨ ਸਾਹਿਤਕ ਹਸਤੀਆਂ ਦਾ ਸਨਮਾਨ ਭਲਕੇ

ਅਮਰਗੜ੍ਹ, 12 ਫਰਵਰੀ (ਸੁਖਜਿੰਦਰ ਸਿੰਘ ਝੱਲ)-ਆਪਣੀ ਕਲਮ ਜਰੀਏ ਸਾਹਿਤਕ ਖੇਤਰ ਅੰਦਰ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਅਹਿਮ ਹਸਤੀਆਂ ਦਾ ਸਨਮਾਨ ਜੇ.ਕੇ. ਮੈਮੋਰੀਅਲ ਗਲੋਬਲ ਬਾਗੜੀਆਂ ਵਿਖੇ ਲੱਚਰ ਗਾਇਕੀ ਿਖ਼ਲਾਫ਼ ਰੱਖੇ 14 ਫਰਵਰੀ ਦਿਨ ਬੁੱਧਵਾਰ ਨੰੂ ਸੈਮੀਨਾਰ ...

ਪੂਰੀ ਖ਼ਬਰ »

ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਚੀਮਾ ਮੰਡੀ, 12 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਮਾਡਰਨ ਕਾਲਜ ਬੀਰ ਕਲਾਂ ਵਿਖੇ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਵਿਦਿਆਰਥੀਆਂ ਵਿਚ ਚੰਗੀ ਸੋਚ ਪੈਦਾ ਕਰਨ ਲਈ ਕਰਵਾਏ ਇਸ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ 'ਚ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ | ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਵੱਖ-ਵੱਖ ਕਾਲਜਾ ...

ਪੂਰੀ ਖ਼ਬਰ »

ਬਲਾਕ ਲਹਿਰਾਗਾਗਾ ਦੀਆਂ 50 ਗਰਾਮ ਪੰਚਾਇਤਾਂ ਦੀ ਵਾਰਡਬੰਦੀ

ਲਹਿਰਾਗਾਗਾ, 12 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਬਲਾਕ ਲਹਿਰਾਗਾਗਾ ਅਧੀਨ ਆਉਂਦੀਆਂ 50 ਗਰਾਮ ਪੰਚਾਇਤਾਂ ਦੀ ਵਾਰਡਬੰਦੀ ਦੀਆਂ ਸੂਚੀਆਂ ਸਬੰਧਿਤ ਗਰਾਮ ਪੰਚਾਇਤਾਂ ਦੀਆਂ ਸਾਂਝੀਆਂ ਥਾਵਾਂ ਜਿਵੇਂ ਪੰਚਾਇਤ ਘਰਾਂ, ਜਰਨਲ ਧਰਮਸ਼ਾਲਾ ਐਸ.ਸੀ. ਧਰਮਸ਼ਾਲਾ 'ਤੇ ਅਤੇ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਸ਼ਿਵਰਾਤਰੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਅੱਜ ਸਥਾਨਕ ਵਾਰਡ ਨੰਬਰ ਚਾਰ ਵਿਖੇ ਸਥਿਤ ਸ਼ਿਵ ਮੰਦਰ ਵਿਖੇ ਕਲੱਬ ਦੀ ਪ੍ਰਧਾਨ ਮੈਡਮ ਪਿ੍ਯਾ ਮਧਾਨ ਦੀ ਅਗਵਾਈ ਵਿਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ...

ਪੂਰੀ ਖ਼ਬਰ »

ਸੋਨੀਆਂ ਗਾਂਧੀ ਨੂੰ ਮਿਲੇ ਪੂਨਮ ਕਾਂਗੜਾ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਦਲਿਤ ਮਹਿਲਾ ਆਗੂ ਬੀਬੀ ਪੂਨਮ ਕਾਂਗੜਾ ਨੇ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਸੋਨੀਆਂ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਆਪਣੇ ...

ਪੂਰੀ ਖ਼ਬਰ »

ਸਰਪੰਚ ਦੀ ਮੌਤ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ-ਛਾਜਲੀ

ਖਨੌਰੀ, 12 ਫਰਵਰੀ (ਬਲਵਿੰਦਰ ਸਿੰਘ ਥਿੰਦ)-ਪਿਛਲੇ ਦਿਨੀਂ ਖਨੌਰੀ ਨਜ਼ਦੀਕੀ ਪਿੰਡ ਬਨਾਰਸੀ ਦੇ ਦਲਿਤ ਸਰਪੰਚ ਰਾਜਿੰਦਰ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

13 ਮਾਰਚ ਦੇ ਦਿੱਲੀ ਧਰਨੇ ਸਬੰਧੀ ਯੋਜਨਾ ਉਲੀਕੀ

ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤਵਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ 13 ਮਾਰਚ ਦੇ ਦਿੱਲੀ ਵਿਚ ਪਾਰਲੀਮੈਂਟ ਦਾ ਘਿਰਾਓ ਸਬੰਧੀ ਸ਼ਾਮਲ ਹੋਣ ਦੀ ...

ਪੂਰੀ ਖ਼ਬਰ »

ਨੰਬਰਦਾਰ ਾਂ ਯੂਨੀਅਨ ਵਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ

ਮਲੇਰਕੋਟਲਾ, 12 ਫਰਵਰੀ (ਕੁਠਾਲਾ)-ਨੰਬਰਦਾਰਾਂ ਦੇ ਰਹਿੰਦੇ ਮਾਣ ਭੱਤੇ ਦੀ ਅਦਾਇਗੀ ਲਈ ਅੱਜ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮਲੇਰਕੋਟਲਾ ਦੇ ਇਕ ਵਫ਼ਦ ਨੇ ਤਹਿਸੀਲ ਪ੍ਰਧਾਨ ਬੰਤ ਸਿੰਘ ਹਥਨ ਦੀ ਅਗਵਾਈ ਹੇਠ ਐਸ.ਡੀ.ਐਮ. ਮਲੇਰਕੋਟਲਾ ਡਾ. ਪ੍ਰੀਤੀ ਯਾਦਵ ਆਈ.ਏ.ਐਸ. ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਜਿੱਥੇ ਸਖ਼ਤ ਮਿਹਨਤ ਕਰਕੇ ਆਪਣੀ ਵਿਲੱਖਣ ਥਾਂ ਬਣਾਈ ਹੈ ਉੱਥੇ ਉਹ ਹਰ ਸਮੇਂ ਆਪਣੀ ਮਾਤ ਭੂਮੀ ਨੂੰ ਨਤਮਸਤਕ ਕਰਨ ਲਈ ਦਿਨ ਰਾਤ ਤਤਪਰ ਰਹਿੰਦੇ ਹਨ | ਇਸੇ ਕਰਕੇ ਉਹ ਪੰਜਾਬ ਆਉਣ ਲਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਕੱਪ ਦਿੜ੍ਹਬਾ ਵਿਖੇ ਅੱਜ

ਦਿੜ੍ਹਬਾ ਮੰਡੀ, 12 ਫਰਵਰੀ (ਪਰਵਿੰਦਰ ਸੋਨੂੰ)-ਸੋਸ਼ਲ ਯੂਥ ਸਪੋਰਟਸ ਕਲੱਬ ਦਿੜ੍ਹਬਾ ਵਲੋਂ ਚੇਅਰਮੈਨ ਕਰਨ ਘੁਮਾਣ ਕੈਨੇਡਾ ਅਤੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ 13 ਫਰਵਰੀ ਨੂੰ ਕਰਵਾਏ ਜਾ ਰਹੇ 45ਵੇ ਇੱਕ ਰੋਜ਼ਾ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਲਈ ਅੱਜ ਹੋਣਗੇ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ ਅੱਠ ਟੀਮਾਂ ਦੇ ਜ਼ਬਰਦਸਤ ਭੇੜ ਅਤੇ ਖੇਡ ਪੇ੍ਰਮੀਆਂ ਦੀ ਥਕਾਣ ਦੂਰ ਕਰਨ ਲਈ ਸਾਮ ਨੂੰ ਲੱਗੇਗਾ ਬੱਬੂ ਮਾਨ ਦਾ ਖੁੱਲ੍ਹਾ ਅਖਾੜਾ | ਕਬੱਡੀ ਕੱਪ ਦਾ ਉਦਘਾਟਨ ਸਾਬਕਾ ਮੰਤਰੀ ਸ੍ਰ. ਬਲਦੇਵ ਸਿੰਘ ਮਾਨ ਕਰਨਗੇ | ਕਬੱਡੀ ਕੱਪ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੇਅਰਮੈਨ ਕਰਨ ਘੁਮਾਣ ਅਤੇ ਪ੍ਰਧਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਕੱਪ ਦੌਰਾਨ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆ ਅੱਠ ਚੋਟੀ ਦੀਆ ਟੀਮਾਂ ਸ਼ਹੀਦ ਬਚਨ ਸਿੰਘ ਕੱਪ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣ ਗਈਆ, ਕੱਪ ਜਿੱਤਣ ਵਾਲੀ ਟੀਮ ਨੂੰ ਡੇਢ ਲੱਖ ਅਤੇ ਉਪ ਜੇਤੂ ਨੂੰ ਇੱਕ ਲੱਖ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਰਵੋਤਮ ਜਾਫੀ ਅਤੇ ਧਾਵੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਤੋ ਇਲਾਵਾ ਪੰਜਾਬ, ਹਰਿਆਣਾ ਦੀਆ ਕੁੜੀਆਂ ਦੀਆ ਟੀਮਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ, ਇਸ ਕਬੱਡੀ ਕੱਪ ਦੌਰਾਨ 13 ਫਰਵਰੀ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਰਨਲ ਸ੍ਰ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਨਗੇ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਵਿਧਾਇਕ ਵਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਲਜ਼ਾਰ ਸਿੰਘ ਮੁਣਕ, ਵਿਸ਼ੇਸ਼ ਸ਼ਮੂਲੀਅਤ ਕਰਨਗੇ | 13 ਫਰਵਰੀ ਨੂੰ ਸ਼ਾਮ 5 ਵਜੇ ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਖੁੱਲੇ੍ਹ ਅਖਾੜੇ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ | ਇਸ ਮੌਕੇ ਪੰਕਜ ਬਾਂਸਲ ਡਾਇਰੈਕਟਰ ਵਿਕਟੋਰੀਆ ਇਨਕਲੇਵ, ਚਮਕੌਰ ਸਿੰਘ ਘੁਮਾਣ ਯੂ. ਕੇ, ਸੰਜੀਵ ਬਾਂਸਲ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਤਾਰੀ ਮਾਨ ਬਘਰੋਲ, ਬਲਕਾਰ ਸਿੰਘ ਘੁਮਾਣ, ਗੁਰਦੇਵ ਸਿੰਘ ਮੌੜ, ਰਾਜ ਕੁਮਾਰ ਗਰਗ, ਡਿੰਪਲ ਦੁਗਾਲ, ਰਿੰਕਾ ਢੰਡੋਲੀ ਕਲਾਂ, ਦਲਵੀਰ ਢੰਡੋਲੀ, ਹਰਦੇਵ ਸਿੰਘ ਗੁੱਜਰਾ, ਰਾਮ ਮਾਨ, ਹਰਦੀਪ ਸ਼ਰਮਾ (ਭਤੀਜਾ ਸ਼ਹੀਦ ਬਚਨ ਸਿੰਘ), ਸੁਖਵਿੰਦਰ ਸਿੰਘ ਭਿੰਦਾ, ਮਤਬਾਲ ਸਿੰਘ ਗੁੱਜਰਾ, ਜਗਪਾਲ ਸਿੰਘ ਚੱਠਾ, ਬਲਜੀਤ ਗੋਰਾ, ਭੁਪਿੰਦਰ ਘੁਮਾਣ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਿਸੇ ਵੀ ਬਾਹਰੀ ਆਗੂ ਦੀ ਦਖ਼ਲ-ਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ-ਰਟੋਲ

ਦਿੜ੍ਹਬਾ ਮੰਡੀ, 12 ਫਰਵਰੀ (ਪਰਵਿੰਦਰ ਸੋਨੂੰ)-ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ...

ਪੂਰੀ ਖ਼ਬਰ »

ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਅਮਰਗੜ੍ਹ, 12 ਫਰਵਰੀ (ਸੁਖਜਿੰਦਰ ਸਿੰਘ ਝੱਲ)-ਬੇਜ਼ਵਾਟਰ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਪੁਰਾਤਨ 'ਤੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਨੰੂ ਬੱਚਿਆਂ 'ਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਵਿਚ ਪਹੁੰਚੀਆਂ ...

ਪੂਰੀ ਖ਼ਬਰ »

ਅਕਾਲੀਆਂ ਕਰਕੇ ਖ਼ਜ਼ਾਨੇ ਦੀ ਹਾਲਤ ਤਰਸਯੋਗ-ਰਾਜਾ

ਚੀਮਾਂ ਮੰਡੀ, 12 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਰਜਿੰਦਰ ਸਿੰਘ ਰਾਜਾ ਨੇ ਸਥਾਨਕ ਨਗਰ ਪੰਚਾਇਤ ਦੇ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਨਿੱਜੀ ...

ਪੂਰੀ ਖ਼ਬਰ »

ਚੱਠਾ ਨਨਹੇੜਾ ਵਾਸੀਆਂ ਵਲੋਂ ਰੀਤੀ ਰਿਵਾਜਾਂ ਸਬੰਧੀ ਲਏ ਅਹਿਮ ਫ਼ੈਸਲੇ

ਛਾਹੜ, 12 ਫਰਵਰੀ (ਜਸਵੀਰ ਸਿੰਘ ਔਜਲਾ)-ਪਿੰਡਾਂ ਵਿਚ ਰੀਤੀ ਰਿਵਾਜ਼ਾਂ ਰਾਹੀਂ ਵੱਧ ਰਹੇ ਫ਼ਜ਼ੂਲ ਖ਼ਰਚਿਆਂ ਨੂੰ ਰੋਕਣ ਲਈ ਪਿੰਡ ਚੱਠਾ ਨਨਹੇੜਾ ਦੇ ਸਮੂਹ ਨਗਰ, ਗਰਾਮ ਪੰਚਾਇਤ ਅਤੇ ਪਿੰਡ ਦੀਆਂ ਸਾਰੀਆਂ ਸੰਸਥਾਵਾਂ ਵਲੋਂ ਇਕੱਠ ਕਰ ਕੇ ਅਹਿਮ ਫ਼ੈਸਲੇ ਲਏ ਗਏ | ਪਿੰਡ ...

ਪੂਰੀ ਖ਼ਬਰ »

550 ਬਾਲ ਕਲਾਕਾਰਾਂ ਦਾ ਕੀਤਾ ਸਨਮਾਨ

ਲਹਿਰਾਗਾਗਾ, 12 ਫਰਵਰੀ (ਅਸ਼ੋਕ ਗਰਗ) - ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਅਤੇ ਡਾ. ਦਰਸ਼ਨ ਟਾਇਨੀ ਟੋਡਲਰ ਪਲੇਅ-ਵੇ ਸਕੂਲ ਲਹਿਰਾਗਾਗਾ ਵਲੋਂ ਸਾਲਾਨਾ ਇਨਾਮ ਦਿਵਸ ਦੇ ਬੈਨਰ ਹੇਠ ਪ੍ਰੋਗਰਾਮ 'ਜਸ਼ਨ-ਏ-ਬਚਪਨ ਆਗਾਜ਼-2018' ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਸ਼ਫ਼ੀਕ ਨੇ ਚਮਕਾਇਆ ਪੰਜਾਬ ਦਾ ਨਾਂਅ

ਮਲੇਰਕੋਟਲਾ, 12 ਫ਼ਰਵਰੀ (ਹਨੀਫ਼ ਥਿੰਦ)-ਅਲਵਰ ਸ਼ਹਿਰ ਸੂਬਾ ਰਾਜਸਥਾਨ ਦੇ ਰਾਜ ਸ੍ਰੀ ਕਾਲਜ ਵਿਖੇ ਦੋ ਰੋਜ਼ਾ ਨੈਸ਼ਨਲ ਪੱਧਰ ਦੀ ਖੇਡ ਪ੍ਰਤੀਯੋਗਿਤਾ ਕਰਵਾਈ ਗਈ | 9ਵੀਂ ਨੈਸ਼ਨਲ ਅਥਲੈਟਿਕ ਚੈਂਪੀਅਨਸ਼ਿਪ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਬਜ਼ੁਰਗ ਖਿਡਾਰੀਆਂ ...

ਪੂਰੀ ਖ਼ਬਰ »

ਖੇਡ ਕਿੱਟਾਂ ਵੰਡੀਆਂ

ਚੀਮਾ ਮੰਡੀ, 12 ਜਨਵਰੀ (ਜਗਰਾਜ ਮਾਨ)-ਕਸਬੇ ਦੇ ਨੇੜਲੇ ਪਿੰਡ ਝਾੜੋਂ ਵਿਖੇ ਨਿਊ ਜਨਰੇਸ਼ਨ ਸਪੋਰਟਸ ਅਤੇ ਵੈੱਲਫੇਅਰ ਕਲੱਬ ਵੱਲੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਅਤੇ ਕਲੱਬ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਕਲੱਬ ਮੈਂਬਰਾਂ ਵੱਲੋਂ ਪਿੰਡ ਨੂੰ ...

ਪੂਰੀ ਖ਼ਬਰ »

ਨੀਲ ਗਊਆਂ ਵਲੋਂ ਉਜਾੜੇ ਤੋਂ ਕਿਸਾਨ ਪ੍ਰੇਸ਼ਾਨ

ਛਾਹੜ, 12 ਫਰਵਰੀ (ਜਸਵੀਰ ਸਿੰਘ ਔਜਲਾ)-ਇਲਾਕੇ ਦੇ ਵੱਖ-ਵੱਖ ਪਿੰਡਾਂ ਛਾਹੜ, ਨੰਗਲਾ, ਭਾਈ ਕੀ ਪਿਸੌਰ, ਸੰਗੀਤਾਵਾਲਾ, ਢੰਡੋਲੀ ਕਲਾ, ਚੱਠਾ ਨਨਹੇੜਾ, ਜਵੰਧਾ ਆਦਿ ਪਿੰਡਾਂ ਦੇ ਕਿਸਾਨ ਨੀਲ ਗਊਆਂ ਅਤੇ ਹੋਰ ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਹਨ | ਜੱਗੀ ਨੰਗਲਾ, ਗੁਲਜਾਰ ...

ਪੂਰੀ ਖ਼ਬਰ »

'ਮਨੋਵਿਗਿਆਨਕ ਤੇ ਵਿਵਹਾਰਕ ਅਧਿਐਨ' ਵਿਸ਼ੇ 'ਤੇ ਸੱਤ ਰੋਜ਼ਾ ਵਰਕਸ਼ਾਪ ਸ਼ੁਰੂ

ਮਸਤੂਆਣਾ ਸਾਹਿਬ, 12 ਫਰਵਰੀ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਅਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ 'ਮਨੋਵਿਗਿਆਨਿਕ ਅਤੇ ਵਿਵਹਾਰਿਕ ਅਧਿਐਨ' ਵਿਸ਼ੇ 'ਤੇ ਸੱਤ ਰੋਜ਼ਾ ਵਰਕਸ਼ਾਪ ਕਾਲਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX