ਤਾਜਾ ਖ਼ਬਰਾਂ


ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  52 minutes ago
ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ...
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ...
ਸੜਕ ਹਾਦਸੇ 'ਚ ਦੋ ਮੌਤਾਂ
. . .  about 2 hours ago
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ....
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  about 3 hours ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ...
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  about 3 hours ago
ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ...
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ...
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  about 4 hours ago
ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ...
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  about 4 hours ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  about 4 hours ago
ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ...
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  about 5 hours ago
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ...
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  about 5 hours ago
ਨਵੀਂ ਦਿੱਲੀ, 16 ਜੁਲਾਈ- ਸੀ. ਬੀ. ਆਈ. ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਸ੍ਰੀਨਗਰ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ 'ਚ ਕਰੋੜਾਂ ਦੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ...
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 16 ਜੁਲਾਈ- ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਦਿਨ ਸੁਪਰੀਮ ਕੋਰਟ ਇਹ ਤੈਅ ਕਰੇਗਾ ਕਿ ਲੈਫ਼ਟੀਨੈਂਟ ਕਰਨਲ ਕਰਮਜੀਤ ਸਿੰਘ (ਮੇਜਰ ਅਦਿੱਤਿਆ ਦੇ ਪਿਤਾ) ਦੀ ਐਫ.ਆਈ.ਆਰ...
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  about 5 hours ago
ਤਿਰੂਵਨੰਤਪੁਰਮ, 16 ਜੁਲਾਈ- ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਅੱਜ ਭਾਜਪਾ ਦੇ ਵਰਕਰਾਂ ਵਲੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਵਰਕਰ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਥਰੂਰ...
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  about 5 hours ago
ਨਵੀਂ ਦਿੱਲੀ, 16 ਜੁਲਾਈ -ਭਾਰੀ ਮੀਂਹ ਦੇ ਚੱਲਦਿਆਂ ਮੱਧ ਦਿੱਲੀ 'ਚ ਕਨਾਟ ਪਲੇਸ ਇਲਾਕੇ 'ਚ ਮਿੰਟੋ ਬ੍ਰਿਜ ਦੇ ਹੇਠਾਂ ਪਾਣੀ ਇਕੱਠਾ ਹੋਣ ਨਾਲ ਦਿੱਲੀ ਟਰਾਂਸਪੋਰਟ ਨਿਗਮ ਦੀ ਬੱਸ ਫਸ ਗਈ, ਪਰ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ...
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  about 5 hours ago
ਸੜਕ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ, 8 ਜ਼ਖਮੀ
. . .  about 5 hours ago
ਬੰਗਾਲ ਨੂੰ 'ਸਿੰਡੀਕੇਟ' ਚਲਾ ਰਿਹਾ ਹੈ, ਇੱਥੇ ਪੂਜਾ ਕਰਨਾ ਵੀ ਮੁਸ਼ਕਲ- ਮੋਦੀ
. . .  about 6 hours ago
ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
. . .  about 7 hours ago
ਮਿਦਨਾਪੁਰ 'ਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਲੋਕ ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਖੰਨਾ / ਸਮਰਾਲਾ

ਖੰਨਾ ਕਲਾਥ ਮਰਚੈਂਟਸ ਕਰਨੈਲ ਸਿੰਘ ਰੋਡ ਨੂੰ ਵਨ ਵੇਅ ਕਰਨਾ ਬਰਦਾਸ਼ਤ ਨਹੀਂ ਕਰੇਗੀ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਪ੍ਰਧਾਨ ਸੂਰਬੀਰ ਸਿੰਘ ਸੇਠੀ ਦੀ ਅਗਵਾਈ ਵਿਚ ਕਰਨੈਲ ਸਿੰਘ ਰੋਡ ਨੂੰ ਵਨ-ਵੇ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ | ਖੰਨਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਕਰਨੈਲ ਸਿੰਘ ...

ਪੂਰੀ ਖ਼ਬਰ »

ਤੇਜ਼ ਹਵਾ ਤੇ ਭਾਰੀ ਮੀਂਹ ਕਰਕੇ ਕਣਕ ਤੇ ਆਲੂਆਂ ਦੀ ਪੁਟਾਈ ਪ੍ਰਭਾਵਿਤ

ਸਮਰਾਲਾ, 12 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਦੇਰ ਰਾਤ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਤੇ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਇਲਾਕੇ ਦੇ ਜ਼ਿਆਦਾਤਰ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਦੇ ਡਿੱਗਣ ਦਾ ਸਮਾਚਾਰ ਹੈ | ਕਈ ਥਾਵਾਂ ਤੇ ਆਲੂਆਂ ਦੀ ਪੁਟਾਈ ...

ਪੂਰੀ ਖ਼ਬਰ »

ਕੱਲ੍ਹ ਹਲਕਾ ਦਾਖਾ 'ਚ ਹੋਣ ਵਾਲੀ 'ਪੋਲ ਖੋਲ੍ਹ ਰੈਲੀ' ਸਮੇਂ ਵੱਡਾ ਇਕੱਠ ਹੋਣ ਦੀ ਸੰਭਾਵਨਾ

ਮੁੱਲਾਂਪੁਰ-ਦਾਖਾ, 12 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਗਠਜੋੜ ਵਲੋਂ ਸੱਤਾਧਾਰੀ ਕਾਂਗਰਸ ਸਰਕਾਰ ਦੀਆਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਪੋਲ ਖੋਲ੍ਹ ਰੈਲੀਆਂ ਦੀ ਕੜੀ ਤਹਿਤ ਹਲਕਾ ਦਾਖਾ 'ਚ 14 ਫਰਵਰੀ ਨੂੰ ਨਵੀਂ ਦਾਣਾ ...

ਪੂਰੀ ਖ਼ਬਰ »

23 ਬੱਸਾਂ ਭਰ ਕੇ ਅਨੰਦਪੁਰ ਜਾਣ ਵਾਲਿਆਂ ਦਾ ਖੱਟੜਾ ਨੇ ਕੀਤਾ ਧੰਨਵਾਦ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਨਾਲ ਸਬੰਧਿਤ ਹਫ਼ਤਾਫਰੀ ਸਮਾਗਮਾਂ ਵਿਚ ਖੰਨਾ ਤੋਂ 23 ...

ਪੂਰੀ ਖ਼ਬਰ »

ਵਾਰਡ ਨੰਬਰ 32 ਦੀ ਨਵੀਂ ਬਣੀ ਗਲੀ ਗੁਰਕੀਰਤ ਸਿੰਘ ਵਲੋਂ ਲੋਕ ਅਰਪਣ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਾਰਡ ਨੰਬਰ 32 ਵਿਚ ਅੰਨੀਆਂ ਵਾਲੇ ਮੁਹੱਲੇ ਦੀ ਹਾਲ ਹੀ ਵਿਚ ਬਣੀ ਗਲੀ ਲੋਕ ਅਰਪਣ ਕਰਨ ਲਈ ਉਦਘਾਟਨ ਦੀ ਰਸਮ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅੱਜ ਰਿਬਨ ਕੱਟ ਕੇ ਨਿਭਾਈ | ਇਸ ਮੌਕੇ ਖੰਨਾ ਨਗਰ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ 'ਚ ਵੱਖ-ਵੱਖ ਮੰਗਾਂ ਮਨਵਾਉਣ ਲਈ ਵਿਚਾਰਾਂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਸ਼ਹਿਰ ਅਤੇ ਪਿੰਡਾਂ ਤੋਂ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਪੀ. ਏ. ਦੀ ਪਤਨੀ ਨੂੰ ਉਮੀਦਵਾਰ ਐਲਾਨਿਆ

ਪਾਇਲ, 12 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਨਗਰ ਕੌਾਸਲ ਪਾਇਲ ਵਾਰਡ ਨੰਬਰ:5 ਦੀ ਜ਼ਿਮਨੀ ਚੋਣ ਲਈ ਪਿਛਲੇ ਕਈ ਦਿਨ ਤੋਂ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵੱਲੋਂ ਟਿਕਟ ਲੈਣ ਦੀ ਖਿੱਚੋਤਾਣ ਜਾਰੀ ਸੀ ਟਿਕਟ ਸਬੰਧੀ ਜਦੋਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨਾਲ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ 23 ਚਲਾਨ ਕੱਟੇ, 2 ਗੱਡੀਆਂ ਥਾਣੇ ਬੰਦ ਕੀਤੀਆਂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਐੱਸ. ਐੱਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ. ਐੱਸ. ਪੀ. ਹੈੱਡ ਕੁਆਟਰ ਵਿਕਾਸ ਸਭਰਵਾਲ ਦੀ ਅਗਵਾਈ ਹੇਠ ਟਰੈਫ਼ਿਕ ਇੰਚਾਰਜ ਖੰਨਾ ਰਵਿੰਦਰ ਕੁਮਾਰ ਨੇ ਸ਼ਹਿਰ ਵਿਚ ਬਿਨਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ) ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਸ਼ਹਿਰ ਤੇ ਪਿੰਡਾਂ ਤੋਂ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ਜਿਸ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗੀ ਟਾਹਲੀ ਨੂੰ ਅੱਗ, ਫਾਇਰ ਬਿ੍ਗੇਡ ਨੇ ਬੁਝਾਈ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)- ਅੱਜ ਖੰਨਾ ਦੇ ਰੇਲਵੇ ਸਟੇਸ਼ਨ ਦੇ ਕੋਲ ਬਣੇ ਮੁਲਾਜ਼ਮਾਂ ਦੇ ਸਰਕਾਰੀ ਕੁਆਟਰਾਂ ਕੋਲ ਇਕ ਟਾਹਲੀ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਖੰਨਾ ਦੇ ਫਾਇਰ ਬਿ੍ਗੇਡ ਦੇ ...

ਪੂਰੀ ਖ਼ਬਰ »

ਨਰੇਸ਼ ਚੰਦਰ ਸਟੇਡੀਅਮ ਨੂੰ ਮਾਡਰਨ ਬਣਾਉਣ ਲਈ ਪੰਜਾਬ ਤੇ ਕੇਂਦਰ ਸਰਕਾਰਾਂ ਤੋਂ ਲਿਆਵਾਂਗੇ ਗਰਾਂਟਾਂ-ਗੁਰਕੀਰਤ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ, ਕਈ ਕਾਂਗਰਸੀ ਆਗੂ, ਕੌਾਸਲਰ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਏ. ਐਸ. ਸੀਨੀ: ਸੈਕ: ਸਕੂਲ ਦੇ ਸਕੱਤਰ ਨਵਦੀਪ ਸ਼ਰਮਾ ਦੀ ...

ਪੂਰੀ ਖ਼ਬਰ »

35 ਗ੍ਰਾਮ ਸਮੈਕ ਸਮੇਤ ਇਕ ਕਾਬੂ

ਖੰਨਾ, 12 ਫਰਵਰੀ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਥਾਣਾ ਸਿਟੀ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 35 ਗ੍ਰਾਮ ਸਮੈਕ ਫੜੀ ਹੈ | ਜਾਣਕਾਰੀ ਅਨੁਸਾਰ ਸਮਰਾਲਾ ਰੋਡ 'ਤੇ ਖਮਾਣੋਂ ਵਾਲੇ ਸੂਏ ਕੋਲ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ | ਇਕ ਵਿਅਕਤੀ ਜੋ ਪੈਦਲ ਆ ਰਿਹਾ ਸੀ, ਪੁਲਿਸ ਨੂੰ ਦੇਖ ਕੇ ਜਦੋਂ ਪਿੱਛੇ ਮੁੜਨ ਲੱਗਾ ਤਾਂ ਸ਼ੱਕ ਪੈਣ 'ਤੇ ਏ. ਐਸ. ਆਈ. ਸੁਰਾਜਦੀਨ ਨੇ ਉਸ ਨੂੰ ਰੋਕਿਆ | ਉਸ ਦੀ ਤਲਾਸ਼ੀ ਲੈਣ' ਤੇ ਉਸ ਕੋਲੋਂ 35 ਗ੍ਰਾਮ ਸਮੈਕ ਬਰਾਮਦ ਹੋਈ | ਕਥਿਤ ਦੋਸ਼ੀ ਦੀ ਪਹਿਚਾਣ ਦਲਵੀਰ ਸਿੰਘ ਵਾਸੀ ਬਰਵਾਲੀ ਕਲਾਂ ਵਜੋਂ ਹੋਈ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਯੂਥ ਅਕਾਲੀ ਦਲ ਨਗਰ ਨਿਗਮ ਚੋਣਾਾ 'ਚ ਵੱਡੇ ਪੱਧਰ 'ਤੇ ਮੁਹਿੰਮ ਚਲਾਏਗਾ-ਬਬਲੂ ਲੋਪੋਂ

ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਜਿਲ੍ਹਾ ਪ੍ਰੀਸ਼ਦ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਕਿਹਾ ਯੂਥ ਅਕਾਲੀ ਦਲ ਨਗਰ ਨਿਗਮ ਲੁਧਿਆਣਾ ਦੀ ਹੋ ਰਹੀ ਚੋਣ ਵਿੱਚ ਵੱਡੇ ਪੱਧਰ ਤੇ ਮੁਹਿੰਮ ਚਲਾਏਗਾ ਅਤੇ ਹਲਕਾ ਸਮਰਾਲਾ ...

ਪੂਰੀ ਖ਼ਬਰ »

ਬੀਜਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਪਾਇਲ ਰੋਡ ਬੀਜਾ ਵਿਖੇ ਹੋਈ ¢ ਜਿਸ 'ਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਜਿੱਥੇ ਸਖ਼ਤ ਮਿਹਨਤ ਕਰਕੇ ਆਪਣੀ ਵਿਲੱਖਣ ਥਾਂ ਬਣਾਈ ਹੈ ਉੱਥੇ ਉਹ ਹਰ ਸਮੇਂ ਆਪਣੀ ਮਾਤ ਭੂਮੀ ਨੂੰ ਨਤਮਸਤਕ ਕਰਨ ਲਈ ਦਿਨ ਰਾਤ ਤਤਪਰ ਰਹਿੰਦੇ ਹਨ | ਇਸੇ ਕਰਕੇ ਉਹ ਪੰਜਾਬ ਆਉਣ ਲਈ ...

ਪੂਰੀ ਖ਼ਬਰ »

ਸਹਾਰਨ ਮਾਜਰਾ ਵਿਖੇ ਵਾਲੀਬਾਲ ਸਮੈਸਿੰਗ ਰੂਲ ਸ਼ੂਟਿੰਗ ਟੂਰਨਾਮੈਂਟ 18 ਨੂੰ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ ਵਿਖੇ ਵਾਲੀਬਾਲ ਸਮੈਸਿੰਗ ਰੂਲ ਸ਼ੂਟਿੰਗ ਟੂਰਨਾਮੈਂਟ 18 ਫਰਵਰੀ ਨੂੰ ਕਮਲ ਆਸਟਰੇਲੀਆ, ਬਲਰਾਜ ਚੰਡੀਗੜ੍ਹ, ਵਾਲੀਬਾਲ ਟੀਮ ਸਹਾਰਨ ਮਾਜਰਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਧੂਮ ਧਾਮ ਨਾਲ ਕਰਵਾਇਆ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਸੁਭੱਦਰਾ ਦੇਵੀ ਨੂੰ ਸ਼ਰਧਾਂਜਲੀਆਂ

ਦੋਰਾਹਾ, 12 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸੁਦਰਸ਼ਨ ਕੁਮਾਰ ਪੱਪੂ, ਅਨੂਪਮ ਸ਼ਰਮਾ ਤੇ ਨਰੂਪਮ ਸ਼ਰਮਾ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸੁਭੱਦਰਾ ਦੇਵੀ ਪਿਛਲੇ ਦਿਨੀਂ ...

ਪੂਰੀ ਖ਼ਬਰ »

ਧਮੋਟ ਖ਼ੁਰਦ 'ਚ ਧਾਰਮਿਕ ਸਮਾਗਮ ਕੱਲ੍ਹ

ਰਾੜਾ ਸਾਹਿਬ, 12 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਇਥੋਂ ਨੇੜਲੇ ਪਿੰਡ ਧਮੋਟ ਖ਼ੁਰਦ ਦੇ ਅਸਥਾਨ ਰਾਮਸਰ ਵਿਖੇ ਬਾਬਾ ਰਾਘੋ ਰਾਮ ਦੀ ਬਰਸੀਂ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ 14 ਫਰਵਰੀ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਭੈਣੀ ਦੁਆਬਾ ਵਿਖੇ 6ਵਾਂ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 15 ਨੂੰ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਡਾਕਟਰ ਐੱਸ. ਪੀ. ਐੱਸ. ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ: ਅਤੇ ਬੀਬੀ ਸੁਰਿੰਦਰ ਕੌਰ ਸਿਵੀਆ ਪੰਧੇਰ ਵਲੋਂ ਆਪਣੇ ਪਿਤਾ ਸਵ: ਕੈਪਟਨ ਕਰਨੈਲ ਸਿੰਘ ਸਿਵੀਆ ਦੀ ਨਿੱਘੀ ਯਾਦ ਵਿਚ ਗਰਾਮ ਪੰਚਾਇਤ, ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਲੰਗਰ ਲਈ ਸੰਗਤਾਂ ਦਾ ਵੱਡਾ ਕਾਫ਼ਲਾ ਰਸਦਾਂ ਲੈ ਕੇ ਰਵਾਨਾ ਹੋਇਆ

ਦੋਰਾਹਾ, 12 ਫ਼ਰਵਰੀ (ਮਨਜੀਤ ਸਿੰਘ ਗਿੱਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾਂ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਪਾਇਲ ਤੇ ਸ਼੍ਰੋਮਣੀ ਕਮੇਟੀ ਹਲਕਾ ਦੋਰਾਹਾ ਦੀ ...

ਪੂਰੀ ਖ਼ਬਰ »

ਕਣਕ 'ਤੇ ਦਵਾਈਆਂ ਦੇ ਛਿੜਕਾਅ ਦੇ ਬਾਵਜੂਦ ਨਦੀਨ ਨਹੀਂ ਮਰਿਆ-ਬੀ. ਕੇ. ਯੂ. ਮੀਆਂਪੁਰ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਮੀਆਂਪੁਰ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੀਟਿੰਗ ਵਿਚ ਕਿਸਾਨਾਂ ਨੇ ਦੱਸਿਆ ਕਿ ਕਣਕ 'ਤੇ ...

ਪੂਰੀ ਖ਼ਬਰ »

ਸਰਕਾਰ ਲੋੜਵੰਦਾਂ ਨੂੰ ਪਲਾਟ ਦੇਵੇਗੀ-ਰੌਣੀ

ਜੌੜੇਪੁਲ ਜਰਗ, 12 ਫਰਵਰੀ (ਪਾਲਾ ਰਾਜੇਵਾਲੀਆ)-ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਮੰਤਰੀ ਰੌਣੀ ਨੇ ਪਿੰਡ ਰੌਣੀ ਵਿਖੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੇ ਜਨਤਾ ਦੇ ਮਸਲੇ ਹੱਲ ਕਰ ਨਲਈ ਅਹਿਮ ਪੋ੍ਰਗਰਾਮ ਉਲੀਕੇ ਸਨ ਤਾਂ ਕਿ ਹਰ ਵਰਗ ਉੱਨਤ ਤੇ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਾ: ਹਰਵਿੰਦਰ ਸਿੰਘ ਦੀ ਅਗਵਾਈ 'ਚ ਅੱਜ ਸਰਕਾਰੀ ਕੰਨਿ੍ਹਆਂ ਸੀਨੀਅਰ ਸਕੈਂਡਰੀ ਸਕੂਲ ਪਾਇਲ ਵਿਖੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਮੁਕਤੀ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਤਿਉਹਾਰਾਂ ਦੀ ਮਹੱਤਤਾ ਨੂੰ ਹੋਰ ਜ਼ਿਆਦਾ ਨਿਖਾਰਦੀ ਹੈ-ਉਮੈਦਪੁਰੀ, ਜੱਜ

ਸ੍ਰੀ ਮਾਛੀਵਾੜਾ, 12 ਫਰਵਰੀ (ਮਨੋਜ ਕੁਮਾਰ)-ਸਾਡਾ ਦੇਸ਼ ਤਿਉਹਾਰਾਂ ਦਾ ਅਜੂਬਾ ਹੈ ਅਤੇ ਇੱਥੇ ਰਹਿਣ ਵਾਲੇ ਲੋਕ ਵੱਖ-ਵੱਖ ਧਰਮਾਂ ਦੇ ਰੰਗਾਂ ਵਿਚ ਰੰਗ ਕੇ ਆਪਣੀ ਆਸਥਾ ਨੂੰ ਭਾਵਨਾ ਦੇ ਰੂਪ ਵਿਚ ਬਾਖੂਬੀ ਤਰੀਕੇ ਨਾਲ ਪੇਸ਼ ਵੀ ਕਰਦੇ ਹਨ, ਇਨ੍ਹਾਂ ਤਿਉਹਾਰਾਂ ਦੀ ਰੰਗਤ ...

ਪੂਰੀ ਖ਼ਬਰ »

ਹਲਕੇ 'ਚੋਂ ਪ੍ਰਚਾਰ ਵਹੀਰਾਂ ਦਾ ਆਰੰਭ, 11 ਬੱਸਾਂ ਰਾਹੀਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਸ੍ਰੀ ਮਾਛੀਵਾੜਾ ਸਾਹਿਬ, 12 ਫਰਵਰੀ (ਮਨੋਜ ਕੁਮਾਰ)-ਧਰਮ ਪ੍ਰਚਾਰ ਕਮੇਟੀ ਸ੍ਰੋਮਣੀ ਗੁ: ਪ੍ਰੰ: ਕਮੇਟੀ ਵਲੋਂ ਪੰਜਾਬ ਨੂੰ ਤਿੰਨ ਜ਼ੋਨ ਮਾਝਾ, ਮਾਲਵਾ ਅਤੇ ਦੁਆਬਾ ਵਿਚ ਵੰਡ ਕੇ ਪ੍ਰਚਾਰ ਵਹੀਰਾਂ ਆਰੰਭ ਕੀਤੀਆਂ ਗਈਆਂ ਹਨ | ਜਿਸ ਤਹਿਤ ਦੋਆਬਾ ਜ਼ੋਨ ਜਿਸ ਵਿਚ ਲੁਧਿਆਣਾ ...

ਪੂਰੀ ਖ਼ਬਰ »

ਲਲੌੜੀ ਕਲਾਂ ਸਕੂਲ ਅੰਗਰੇਜ਼ੀ ਮੁਕਾਬਲਿਆਂ 'ਚ ਬਲਾਕ 'ਚੋਂ ਦੂਜੇ ਸਥਾਨ 'ਤੇ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਕੇਸ਼ ਸ਼ਰਮਾ ਵਲੋਂ ਪਿ੍ੰ: ਪਰਦੀਪ ਕੁਮਾਰ ਰੌਣੀ ਦੀ ਅਗਵਾਈ 'ਚ ਬਲਾਕ ਖੰਨਾ 2 ਦੀ ਅੰਗਰੇਜ਼ੀ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਲਲੌੜੀ ਕਲਾਂ ਦੇ ਸਕੂਲ ਨੇ ਦੂਜਾ ਸਥਾਨ ...

ਪੂਰੀ ਖ਼ਬਰ »

ਸਰਪੰਚ ਜਤਿੰਦਰ ਸਿੰਘ ਨੂੰ ਸੰਤ ਭੁਪਿੰਦਰ ਸਿੰਘ ਵਲੋਂ ਮੋਟਰਸਾਈਕਲ ਦੀਆਂ ਚਾਬੀਆਂ ਦਿੱਤੀਆਂ

ਜੌੜੇਪੁਲ ਜਰਗ, 12 ਫਰਵਰੀ (ਪਾਲਾ ਰਾਜੇਵਾਲੀਆ)-ਪਿੰਡ ਜਰਗ ਵਿਖੇ ਅੱਜ ਸਰਪੰਚ ਜਤਿੰਦਰ ਸਿੰਘ ਭਿੰਦਾ ਜਰਗ ਨੂੰ ਨਗਰ ਨਿਵਾਸੀਆਂ ਵਲੋਂ ਹੋਂਡਾ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਗੁ: ਯਾਦਗਾਰ ਸਾਹਿਬ ਜਰਗ ਦੇ ਮੁਖੀ ਸੰਤ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਬਾਬਾ ਕਿਸ਼ਨ ਦਾਸ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਡਾ: ਜਸਵੰਤ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਮਨਾਇਆ ਗਿਆ ¢ ਡਾ: ਜਸਵੰਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਦੀਵਾਨ ਸਜਾਏ

ਸਾਹਨੇਵਾਲ, 12 ਫਰਵਰੀ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ¢ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਸਮਾਜ ਸੇਵਾ ਸਦਕਾ ਐਸ. ਪੀ. ਸਿੰਘ ਓਬਰਾਏ ਨੂੰ ਸੰਤ ਲੰਗਰਾਂ ਵਾਲਿਆਂ ਨੇ ਕੀਤਾ ਸਨਮਾਨਿਤ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਪ੍ਰਵਾਸੀ ਭਾਰਤੀਆਂ ਦੇ ਲਟਕਦੇ ਮਸਲੇ ਹੱਲ ਕਰਵਾਉਣ ਵਾਲੇ ਅਤੇ ਸਮਾਜ ਭਲੇ ਲਈ ਸੇਵਾ ਕਰ ਰਹੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਸੁਰਿੰਦਰਪਾਲ ਸਿੰਘ ਓਬਰਾਏ (ਐਸ. ਪੀ. ਸਿੰਘ ਓਬਰਾਏ) ਦਾ ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ...

ਪੂਰੀ ਖ਼ਬਰ »

ਐਮ. ਟੀ. ਪੀ. ਸਕੂਲ ਮਲੌਦ ਵਿਖੇ ਬੱਚਿਆਂ ਨੇ ਕਵਿਤਾ ਤੇ ਕਹਾਣੀ ਉਚਾਰਨ ਮੁਕਾਬਲਿਆਂ 'ਚ ਭਾਗ ਲਿਆ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਆਤਮ ਵਿਸ਼ਵਾਸ ਪੈਦਾ ਕਰਨ ਦੇ ਮਨਸ਼ੇ ਨਾਲ ਡਾਇਰੈਕਟਰ ਐੱਸ. ਕੇ. ਭਾਟੀਆ, ਪਿ੍ੰਸੀਪਲ ਐੱਸ. ਪੀ. ਸਿੰਘ ਅਤੇ ਮੈਡਮ ਜਸਲੀਨ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਨੌਕਰੀਆਂ ਦਿਵਾਉਣ ਦਾ ਸਮਾਗਮ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਨੌਕਰੀਆਂ ਦਿਵਾਉਣ ਲਈ ਸਮਾਗਮ ਕੀਤਾ ਗਿਆ | ਇਸ ਸਮਾਰੋਹ 'ਚ Tਪ੍ਰੋਫੈਸ਼ਨਲ ਗੁਰੂT ਕੰਪਨੀ ਨੇ ਭਾਗ ਲਿਆ¢ਮਿਸਟਰ ਨਿਤਿਨ ਗਰਗ ਤੇ ਮਿਸ: ਹਰਪ੍ਰੀਤ ਕੌਰ (ਐਮ. ਡੀ) ਨੇ ਕੰਪਨੀ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਲੋਕਾਂ ਨੂੰ ਸਰਕਾਰੀ ਬੱਸ ਕਦੇ-ਕਦਾਈਾ ਨਜ਼ਰੇ ਪੈਂਦੀ ਹੈ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੀ ਨੁਮਾਇੰਦਗੀ ਕਰਨ ਦਾ ਸਭ ਤੋਂ ਵੱਧ ਮੌਕਾ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਹੈ ਇਸ ਕਰਕੇ ਕੋਟਲੀ ਪਰਿਵਾਰ ਵਲੋਂ ਮੁੱਖ ਮੰਤਰੀ , ਟਰਾਂਸਪੋਰਟ ਮੰਤਰੀ ਅਤੇ ਵਿਧਾਇਕ ਵਰਗੇ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਅੱਜ ਤੋਂ, ਤਿਆਰੀਆਂ ਮੁਕੰਮਲ

ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ 'ਤੇ ਸਥਿਤ ਬਾਬਾ ਕਾਲਾ ਮਹਿਰ ਦੀ ਯਾਦ 'ਚ 13 ਤੋਂ 15 ਫਰਵਰੀ ਤੱਕ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ¢ ਬਾਬਾ ਜੀ ਦੇ ਸ਼ਰਧਾਲੂ ਅਸਥਾਨ 'ਤੇ ਪੁੱਜਣੇ ਸ਼ੁਰੂ ...

ਪੂਰੀ ਖ਼ਬਰ »

ਮਹਾਂਕਾਲ ਦੀ ਪਾਲਕੀ ਯਾਤਰਾ ਦੂਜੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਲੰਘੀ

ਖੰਨਾ, 12 ਫਰਵਰੀ(ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਸ਼ਹਿਰ ਵਿਚ ਲਗਾਤਾਰ ਦੂਜੇ ਦਿਨ ਵੀ ਭਗਵਾਨ ਮਹਾਂਕਾਲ ਦੀ ਪਾਲਕੀ ਯਾਤਰਾ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਕੱਢੀ ਗਈ ਜਿਸ ਵਿਚ ਇਲਾਕਾ ਵਾਸੀ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲਿਪ ਤੇ ਅਕਾਲੀ ਦਲ ਨੰੂ ਅਲਵਿਦਾ ਆਖ ਜਵਾਨਾਂ ਨੇ ਫੜਿਆ ਕਾਂਗਰਸ ਦਾ ਹੱਥ

ਸਾਹਨੇਵਾਲ, 12 ਫਰਵਰੀ (ਅਮਰਜੀਤ ਸਿੰਘ ਮੰਗਲੀ)-ਨਗਰ ਨਿਗਮ ਲੁਧਿਆਣਾ ਦੇ ਅਧੀਨ ਆਉਂਦੇ ਵਾਰਡ ਨੰਬਰ 28 ਅਤੇ 30 ਵਿਚ ਲੋਕ ਇੰਨਸਾਫ ਪਾਰਟੀ ਅਤੇ ਅਕਾਲੀ ਦਲ ਨੰੂ ਉਸ ਸਮੇਂ ਝਟਕਾ ਲੱਗਾ ਜਦੋਂ ਸੈਂਕੜੇ ਨੌਜਵਾਨਾਂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜ ਪੇਟੀਆਂ ਸ਼ਰਾਬ ਬਰਾਮਦ

ਈਸੜੂ, 12 ਫਰਵਰੀ (ਬਲਵਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਪੰਜ ਪੇਟੀਆਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਅੱਜ ਹੋਵੇਗਾ ਵਿਸ਼ੇਸ ਸਮਾਗਮ ਹਜ਼ਾਰਾਂ ਲੋਕ ਹੋਣਗੇ ਸ਼ਾਮਿਲ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਮਹਾਂ ਸ਼ਿਵਰਾਤਰੀ ਦੇ ਪਾਵਨ ਮੌਕੇ ਸਥਾਨਕ ਸ਼ਿਵਾਲਾ ਲਾਲਾ ਆਤਮਾ ਰਾਮ ਘਈ ਭੱਟੀਆਂ ਪ੍ਰਾਚੀਨ ਸ਼ਿਵ ਮੰਦਿਰ ਸ਼ਮਸ਼ਾਨ ਘਾਟ ਰੋਡ ਖੰਨਾ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਦੇ ਸਬੰਧ ਵਿਚ ਤਿੰਨ ਦਿਨਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX