ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਪ੍ਰਧਾਨ ਸੂਰਬੀਰ ਸਿੰਘ ਸੇਠੀ ਦੀ ਅਗਵਾਈ ਵਿਚ ਕਰਨੈਲ ਸਿੰਘ ਰੋਡ ਨੂੰ ਵਨ-ਵੇ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ | ਖੰਨਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਕਰਨੈਲ ਸਿੰਘ ...
ਸਮਰਾਲਾ, 12 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਦੇਰ ਰਾਤ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਤੇ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਇਲਾਕੇ ਦੇ ਜ਼ਿਆਦਾਤਰ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਦੇ ਡਿੱਗਣ ਦਾ ਸਮਾਚਾਰ ਹੈ | ਕਈ ਥਾਵਾਂ ਤੇ ਆਲੂਆਂ ਦੀ ਪੁਟਾਈ ...
ਮੁੱਲਾਂਪੁਰ-ਦਾਖਾ, 12 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਗਠਜੋੜ ਵਲੋਂ ਸੱਤਾਧਾਰੀ ਕਾਂਗਰਸ ਸਰਕਾਰ ਦੀਆਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਪੋਲ ਖੋਲ੍ਹ ਰੈਲੀਆਂ ਦੀ ਕੜੀ ਤਹਿਤ ਹਲਕਾ ਦਾਖਾ 'ਚ 14 ਫਰਵਰੀ ਨੂੰ ਨਵੀਂ ਦਾਣਾ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਨਾਲ ਸਬੰਧਿਤ ਹਫ਼ਤਾਫਰੀ ਸਮਾਗਮਾਂ ਵਿਚ ਖੰਨਾ ਤੋਂ 23 ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਾਰਡ ਨੰਬਰ 32 ਵਿਚ ਅੰਨੀਆਂ ਵਾਲੇ ਮੁਹੱਲੇ ਦੀ ਹਾਲ ਹੀ ਵਿਚ ਬਣੀ ਗਲੀ ਲੋਕ ਅਰਪਣ ਕਰਨ ਲਈ ਉਦਘਾਟਨ ਦੀ ਰਸਮ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅੱਜ ਰਿਬਨ ਕੱਟ ਕੇ ਨਿਭਾਈ | ਇਸ ਮੌਕੇ ਖੰਨਾ ਨਗਰ ਕੌਾਸਲ ਦੇ ਪ੍ਰਧਾਨ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਸ਼ਹਿਰ ਅਤੇ ਪਿੰਡਾਂ ਤੋਂ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ...
ਪਾਇਲ, 12 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਨਗਰ ਕੌਾਸਲ ਪਾਇਲ ਵਾਰਡ ਨੰਬਰ:5 ਦੀ ਜ਼ਿਮਨੀ ਚੋਣ ਲਈ ਪਿਛਲੇ ਕਈ ਦਿਨ ਤੋਂ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵੱਲੋਂ ਟਿਕਟ ਲੈਣ ਦੀ ਖਿੱਚੋਤਾਣ ਜਾਰੀ ਸੀ ਟਿਕਟ ਸਬੰਧੀ ਜਦੋਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨਾਲ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਐੱਸ. ਐੱਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ. ਐੱਸ. ਪੀ. ਹੈੱਡ ਕੁਆਟਰ ਵਿਕਾਸ ਸਭਰਵਾਲ ਦੀ ਅਗਵਾਈ ਹੇਠ ਟਰੈਫ਼ਿਕ ਇੰਚਾਰਜ ਖੰਨਾ ਰਵਿੰਦਰ ਕੁਮਾਰ ਨੇ ਸ਼ਹਿਰ ਵਿਚ ਬਿਨਾਂ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ) ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਸ਼ਹਿਰ ਤੇ ਪਿੰਡਾਂ ਤੋਂ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ਜਿਸ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)- ਅੱਜ ਖੰਨਾ ਦੇ ਰੇਲਵੇ ਸਟੇਸ਼ਨ ਦੇ ਕੋਲ ਬਣੇ ਮੁਲਾਜ਼ਮਾਂ ਦੇ ਸਰਕਾਰੀ ਕੁਆਟਰਾਂ ਕੋਲ ਇਕ ਟਾਹਲੀ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਖੰਨਾ ਦੇ ਫਾਇਰ ਬਿ੍ਗੇਡ ਦੇ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ, ਕਈ ਕਾਂਗਰਸੀ ਆਗੂ, ਕੌਾਸਲਰ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਏ. ਐਸ. ਸੀਨੀ: ਸੈਕ: ਸਕੂਲ ਦੇ ਸਕੱਤਰ ਨਵਦੀਪ ਸ਼ਰਮਾ ਦੀ ...
ਖੰਨਾ, 12 ਫਰਵਰੀ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਥਾਣਾ ਸਿਟੀ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 35 ਗ੍ਰਾਮ ਸਮੈਕ ਫੜੀ ਹੈ | ਜਾਣਕਾਰੀ ਅਨੁਸਾਰ ਸਮਰਾਲਾ ਰੋਡ 'ਤੇ ਖਮਾਣੋਂ ਵਾਲੇ ਸੂਏ ਕੋਲ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ | ਇਕ ਵਿਅਕਤੀ ਜੋ ਪੈਦਲ ਆ ...
ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਜਿਲ੍ਹਾ ਪ੍ਰੀਸ਼ਦ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਕਿਹਾ ਯੂਥ ਅਕਾਲੀ ਦਲ ਨਗਰ ਨਿਗਮ ਲੁਧਿਆਣਾ ਦੀ ਹੋ ਰਹੀ ਚੋਣ ਵਿੱਚ ਵੱਡੇ ਪੱਧਰ ਤੇ ਮੁਹਿੰਮ ਚਲਾਏਗਾ ਅਤੇ ਹਲਕਾ ਸਮਰਾਲਾ ...
ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਪਾਇਲ ਰੋਡ ਬੀਜਾ ਵਿਖੇ ਹੋਈ ¢ ਜਿਸ 'ਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ...
ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਜਿੱਥੇ ਸਖ਼ਤ ਮਿਹਨਤ ਕਰਕੇ ਆਪਣੀ ਵਿਲੱਖਣ ਥਾਂ ਬਣਾਈ ਹੈ ਉੱਥੇ ਉਹ ਹਰ ਸਮੇਂ ਆਪਣੀ ਮਾਤ ਭੂਮੀ ਨੂੰ ਨਤਮਸਤਕ ਕਰਨ ਲਈ ਦਿਨ ਰਾਤ ਤਤਪਰ ਰਹਿੰਦੇ ਹਨ | ਇਸੇ ਕਰਕੇ ਉਹ ਪੰਜਾਬ ਆਉਣ ਲਈ ...
ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ ਵਿਖੇ ਵਾਲੀਬਾਲ ਸਮੈਸਿੰਗ ਰੂਲ ਸ਼ੂਟਿੰਗ ਟੂਰਨਾਮੈਂਟ 18 ਫਰਵਰੀ ਨੂੰ ਕਮਲ ਆਸਟਰੇਲੀਆ, ਬਲਰਾਜ ਚੰਡੀਗੜ੍ਹ, ਵਾਲੀਬਾਲ ਟੀਮ ਸਹਾਰਨ ਮਾਜਰਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਧੂਮ ਧਾਮ ਨਾਲ ਕਰਵਾਇਆ ...
ਦੋਰਾਹਾ, 12 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸੁਦਰਸ਼ਨ ਕੁਮਾਰ ਪੱਪੂ, ਅਨੂਪਮ ਸ਼ਰਮਾ ਤੇ ਨਰੂਪਮ ਸ਼ਰਮਾ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸੁਭੱਦਰਾ ਦੇਵੀ ਪਿਛਲੇ ਦਿਨੀਂ ...
ਰਾੜਾ ਸਾਹਿਬ, 12 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਇਥੋਂ ਨੇੜਲੇ ਪਿੰਡ ਧਮੋਟ ਖ਼ੁਰਦ ਦੇ ਅਸਥਾਨ ਰਾਮਸਰ ਵਿਖੇ ਬਾਬਾ ਰਾਘੋ ਰਾਮ ਦੀ ਬਰਸੀਂ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ 14 ਫਰਵਰੀ ਨੂੰ ਕਰਵਾਇਆ ਜਾ ...
ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਡਾਕਟਰ ਐੱਸ. ਪੀ. ਐੱਸ. ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ: ਅਤੇ ਬੀਬੀ ਸੁਰਿੰਦਰ ਕੌਰ ਸਿਵੀਆ ਪੰਧੇਰ ਵਲੋਂ ਆਪਣੇ ਪਿਤਾ ਸਵ: ਕੈਪਟਨ ਕਰਨੈਲ ਸਿੰਘ ਸਿਵੀਆ ਦੀ ਨਿੱਘੀ ਯਾਦ ਵਿਚ ਗਰਾਮ ਪੰਚਾਇਤ, ਗੁਰਦੁਆਰਾ ...
ਦੋਰਾਹਾ, 12 ਫ਼ਰਵਰੀ (ਮਨਜੀਤ ਸਿੰਘ ਗਿੱਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾਂ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਪਾਇਲ ਤੇ ਸ਼੍ਰੋਮਣੀ ਕਮੇਟੀ ਹਲਕਾ ਦੋਰਾਹਾ ਦੀ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਮੀਆਂਪੁਰ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੀਟਿੰਗ ਵਿਚ ਕਿਸਾਨਾਂ ਨੇ ਦੱਸਿਆ ਕਿ ਕਣਕ 'ਤੇ ...
ਜੌੜੇਪੁਲ ਜਰਗ, 12 ਫਰਵਰੀ (ਪਾਲਾ ਰਾਜੇਵਾਲੀਆ)-ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਮੰਤਰੀ ਰੌਣੀ ਨੇ ਪਿੰਡ ਰੌਣੀ ਵਿਖੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੇ ਜਨਤਾ ਦੇ ਮਸਲੇ ਹੱਲ ਕਰ ਨਲਈ ਅਹਿਮ ਪੋ੍ਰਗਰਾਮ ਉਲੀਕੇ ਸਨ ਤਾਂ ਕਿ ਹਰ ਵਰਗ ਉੱਨਤ ਤੇ ...
ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਾ: ਹਰਵਿੰਦਰ ਸਿੰਘ ਦੀ ਅਗਵਾਈ 'ਚ ਅੱਜ ਸਰਕਾਰੀ ਕੰਨਿ੍ਹਆਂ ਸੀਨੀਅਰ ਸਕੈਂਡਰੀ ਸਕੂਲ ਪਾਇਲ ਵਿਖੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਮੁਕਤੀ ਸਬੰਧੀ ਖ਼ੁਰਾਕ ਖੁਆਈ ਗਈ | ਇਸ ਸਮੇਂ ਡਾ: ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਕਿਹਾ ਪੇਟ ਦੇ ਕੀੜਿਆਂ ਨਾਲ ਕੁਪੌਸ਼ਣ ਅਤੇ ਖ਼ੂਨ ਦੀ ਕਮੀ ਹੁੰਦੀ ਹੈ, ਜਿਸ ਦੇ ਕਾਰਣ ਹਮੇਸ਼ਾ ਥਕਾਵਟ ਰਹਿੰਦੀ ਹੈ ਅਤੇ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਆ ਸਕਦੀ ਹੈ | ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ, ਹਮੇਸ਼ਾ ਢਕਿਆਂ ਭੋਜਨ ਖਾਓ ਤੇ ਸਾਫ਼ ਪਾਣੀ ਪੀਣਾ ਚਾਹੀਦਾ, ਖਾਣਾ ਖਾਣ ਤੋਂ ਪਹਿਲਾ ਅਤੇ ਪਖਾਨੇ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਧੋਣੇ ਚਾਹੀਦੇ ਹਨ | ਇਸ ਮੌਕੇ ਪਿੰ੍ਰਸੀਪਲ ਕਰਮਜੀਤ ਕੌਰ, ਚਰਨਜੀਤ ਕੌਰ ਐਲ. ਐਚ. ਵੀ., ਹਰਜੀਤ ਸਿੰਘ , ਅਮਨਦੀਪ ਕੌਰ ਏ. ਐਨ. ਐਮ., ਮਹਿੰਦਰਪਾਲ ਕੌਰ, ਕੁਲਵੀਰ ਕੌਰ, ਗੁਰਵਿੰਦਰ ਸਿੰਘ ਤੇ ਹਰਦੀਪ ਕੌਰ ਆਦਿ ਸਕੂਲ ਦਾ ਸਮੂਹ ਸਟਾਫ਼ ਆਦਿ ਹਾਜ਼ਰ ਸਨ |
ਸ੍ਰੀ ਮਾਛੀਵਾੜਾ, 12 ਫਰਵਰੀ (ਮਨੋਜ ਕੁਮਾਰ)-ਸਾਡਾ ਦੇਸ਼ ਤਿਉਹਾਰਾਂ ਦਾ ਅਜੂਬਾ ਹੈ ਅਤੇ ਇੱਥੇ ਰਹਿਣ ਵਾਲੇ ਲੋਕ ਵੱਖ-ਵੱਖ ਧਰਮਾਂ ਦੇ ਰੰਗਾਂ ਵਿਚ ਰੰਗ ਕੇ ਆਪਣੀ ਆਸਥਾ ਨੂੰ ਭਾਵਨਾ ਦੇ ਰੂਪ ਵਿਚ ਬਾਖੂਬੀ ਤਰੀਕੇ ਨਾਲ ਪੇਸ਼ ਵੀ ਕਰਦੇ ਹਨ, ਇਨ੍ਹਾਂ ਤਿਉਹਾਰਾਂ ਦੀ ਰੰਗਤ ...
ਸ੍ਰੀ ਮਾਛੀਵਾੜਾ ਸਾਹਿਬ, 12 ਫਰਵਰੀ (ਮਨੋਜ ਕੁਮਾਰ)-ਧਰਮ ਪ੍ਰਚਾਰ ਕਮੇਟੀ ਸ੍ਰੋਮਣੀ ਗੁ: ਪ੍ਰੰ: ਕਮੇਟੀ ਵਲੋਂ ਪੰਜਾਬ ਨੂੰ ਤਿੰਨ ਜ਼ੋਨ ਮਾਝਾ, ਮਾਲਵਾ ਅਤੇ ਦੁਆਬਾ ਵਿਚ ਵੰਡ ਕੇ ਪ੍ਰਚਾਰ ਵਹੀਰਾਂ ਆਰੰਭ ਕੀਤੀਆਂ ਗਈਆਂ ਹਨ | ਜਿਸ ਤਹਿਤ ਦੋਆਬਾ ਜ਼ੋਨ ਜਿਸ ਵਿਚ ਲੁਧਿਆਣਾ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਕੇਸ਼ ਸ਼ਰਮਾ ਵਲੋਂ ਪਿ੍ੰ: ਪਰਦੀਪ ਕੁਮਾਰ ਰੌਣੀ ਦੀ ਅਗਵਾਈ 'ਚ ਬਲਾਕ ਖੰਨਾ 2 ਦੀ ਅੰਗਰੇਜ਼ੀ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਲਲੌੜੀ ਕਲਾਂ ਦੇ ਸਕੂਲ ਨੇ ਦੂਜਾ ਸਥਾਨ ...
ਜੌੜੇਪੁਲ ਜਰਗ, 12 ਫਰਵਰੀ (ਪਾਲਾ ਰਾਜੇਵਾਲੀਆ)-ਪਿੰਡ ਜਰਗ ਵਿਖੇ ਅੱਜ ਸਰਪੰਚ ਜਤਿੰਦਰ ਸਿੰਘ ਭਿੰਦਾ ਜਰਗ ਨੂੰ ਨਗਰ ਨਿਵਾਸੀਆਂ ਵਲੋਂ ਹੋਂਡਾ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਗੁ: ਯਾਦਗਾਰ ਸਾਹਿਬ ਜਰਗ ਦੇ ਮੁਖੀ ਸੰਤ ਭੁਪਿੰਦਰ ਸਿੰਘ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਬਾਬਾ ਕਿਸ਼ਨ ਦਾਸ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਡਾ: ਜਸਵੰਤ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਮਨਾਇਆ ਗਿਆ ¢ ਡਾ: ਜਸਵੰਤ ਸਿੰਘ ...
ਸਾਹਨੇਵਾਲ, 12 ਫਰਵਰੀ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ¢ਅੰਮਿ੍ਤ ਵੇਲੇ ...
ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਪ੍ਰਵਾਸੀ ਭਾਰਤੀਆਂ ਦੇ ਲਟਕਦੇ ਮਸਲੇ ਹੱਲ ਕਰਵਾਉਣ ਵਾਲੇ ਅਤੇ ਸਮਾਜ ਭਲੇ ਲਈ ਸੇਵਾ ਕਰ ਰਹੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਸੁਰਿੰਦਰਪਾਲ ਸਿੰਘ ਓਬਰਾਏ (ਐਸ. ਪੀ. ਸਿੰਘ ਓਬਰਾਏ) ਦਾ ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ...
ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਆਤਮ ਵਿਸ਼ਵਾਸ ਪੈਦਾ ਕਰਨ ਦੇ ਮਨਸ਼ੇ ਨਾਲ ਡਾਇਰੈਕਟਰ ਐੱਸ. ਕੇ. ਭਾਟੀਆ, ਪਿ੍ੰਸੀਪਲ ਐੱਸ. ਪੀ. ਸਿੰਘ ਅਤੇ ਮੈਡਮ ਜਸਲੀਨ ਕੌਰ ਦੀ ਅਗਵਾਈ ਵਿਚ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਨੌਕਰੀਆਂ ਦਿਵਾਉਣ ਲਈ ਸਮਾਗਮ ਕੀਤਾ ਗਿਆ | ਇਸ ਸਮਾਰੋਹ 'ਚ Tਪ੍ਰੋਫੈਸ਼ਨਲ ਗੁਰੂT ਕੰਪਨੀ ਨੇ ਭਾਗ ਲਿਆ¢ਮਿਸਟਰ ਨਿਤਿਨ ਗਰਗ ਤੇ ਮਿਸ: ਹਰਪ੍ਰੀਤ ਕੌਰ (ਐਮ. ਡੀ) ਨੇ ਕੰਪਨੀ ਬਾਰੇ ਜਾਣਕਾਰੀ ...
ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੀ ਨੁਮਾਇੰਦਗੀ ਕਰਨ ਦਾ ਸਭ ਤੋਂ ਵੱਧ ਮੌਕਾ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਹੈ ਇਸ ਕਰਕੇ ਕੋਟਲੀ ਪਰਿਵਾਰ ਵਲੋਂ ਮੁੱਖ ਮੰਤਰੀ , ਟਰਾਂਸਪੋਰਟ ਮੰਤਰੀ ਅਤੇ ਵਿਧਾਇਕ ਵਰਗੇ ...
ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ 'ਤੇ ਸਥਿਤ ਬਾਬਾ ਕਾਲਾ ਮਹਿਰ ਦੀ ਯਾਦ 'ਚ 13 ਤੋਂ 15 ਫਰਵਰੀ ਤੱਕ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ¢ ਬਾਬਾ ਜੀ ਦੇ ਸ਼ਰਧਾਲੂ ਅਸਥਾਨ 'ਤੇ ਪੁੱਜਣੇ ਸ਼ੁਰੂ ...
ਖੰਨਾ, 12 ਫਰਵਰੀ(ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਸ਼ਹਿਰ ਵਿਚ ਲਗਾਤਾਰ ਦੂਜੇ ਦਿਨ ਵੀ ਭਗਵਾਨ ਮਹਾਂਕਾਲ ਦੀ ਪਾਲਕੀ ਯਾਤਰਾ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਕੱਢੀ ਗਈ ਜਿਸ ਵਿਚ ਇਲਾਕਾ ਵਾਸੀ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ...
ਸਾਹਨੇਵਾਲ, 12 ਫਰਵਰੀ (ਅਮਰਜੀਤ ਸਿੰਘ ਮੰਗਲੀ)-ਨਗਰ ਨਿਗਮ ਲੁਧਿਆਣਾ ਦੇ ਅਧੀਨ ਆਉਂਦੇ ਵਾਰਡ ਨੰਬਰ 28 ਅਤੇ 30 ਵਿਚ ਲੋਕ ਇੰਨਸਾਫ ਪਾਰਟੀ ਅਤੇ ਅਕਾਲੀ ਦਲ ਨੰੂ ਉਸ ਸਮੇਂ ਝਟਕਾ ਲੱਗਾ ਜਦੋਂ ਸੈਂਕੜੇ ਨੌਜਵਾਨਾਂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪ੍ਰਧਾਨ ...
ਈਸੜੂ, 12 ਫਰਵਰੀ (ਬਲਵਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਪੰਜ ਪੇਟੀਆਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ...
ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਮਹਾਂ ਸ਼ਿਵਰਾਤਰੀ ਦੇ ਪਾਵਨ ਮੌਕੇ ਸਥਾਨਕ ਸ਼ਿਵਾਲਾ ਲਾਲਾ ਆਤਮਾ ਰਾਮ ਘਈ ਭੱਟੀਆਂ ਪ੍ਰਾਚੀਨ ਸ਼ਿਵ ਮੰਦਿਰ ਸ਼ਮਸ਼ਾਨ ਘਾਟ ਰੋਡ ਖੰਨਾ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਦੇ ਸਬੰਧ ਵਿਚ ਤਿੰਨ ਦਿਨਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX