ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  47 minutes ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  about 4 hours ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  about 4 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  about 4 hours ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 5 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 5 hours ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 6 hours ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  about 6 hours ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 7 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 7 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 7 hours ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 8 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 8 hours ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 8 hours ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 9 hours ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 9 hours ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਖੰਨਾ / ਸਮਰਾਲਾ

ਖੰਨਾ ਕਲਾਥ ਮਰਚੈਂਟਸ ਕਰਨੈਲ ਸਿੰਘ ਰੋਡ ਨੂੰ ਵਨ ਵੇਅ ਕਰਨਾ ਬਰਦਾਸ਼ਤ ਨਹੀਂ ਕਰੇਗੀ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਪ੍ਰਧਾਨ ਸੂਰਬੀਰ ਸਿੰਘ ਸੇਠੀ ਦੀ ਅਗਵਾਈ ਵਿਚ ਕਰਨੈਲ ਸਿੰਘ ਰੋਡ ਨੂੰ ਵਨ-ਵੇ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ | ਖੰਨਾ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਕਰਨੈਲ ਸਿੰਘ ...

ਪੂਰੀ ਖ਼ਬਰ »

ਤੇਜ਼ ਹਵਾ ਤੇ ਭਾਰੀ ਮੀਂਹ ਕਰਕੇ ਕਣਕ ਤੇ ਆਲੂਆਂ ਦੀ ਪੁਟਾਈ ਪ੍ਰਭਾਵਿਤ

ਸਮਰਾਲਾ, 12 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਦੇਰ ਰਾਤ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਤੇ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਇਲਾਕੇ ਦੇ ਜ਼ਿਆਦਾਤਰ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਦੇ ਡਿੱਗਣ ਦਾ ਸਮਾਚਾਰ ਹੈ | ਕਈ ਥਾਵਾਂ ਤੇ ਆਲੂਆਂ ਦੀ ਪੁਟਾਈ ...

ਪੂਰੀ ਖ਼ਬਰ »

ਕੱਲ੍ਹ ਹਲਕਾ ਦਾਖਾ 'ਚ ਹੋਣ ਵਾਲੀ 'ਪੋਲ ਖੋਲ੍ਹ ਰੈਲੀ' ਸਮੇਂ ਵੱਡਾ ਇਕੱਠ ਹੋਣ ਦੀ ਸੰਭਾਵਨਾ

ਮੁੱਲਾਂਪੁਰ-ਦਾਖਾ, 12 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਗਠਜੋੜ ਵਲੋਂ ਸੱਤਾਧਾਰੀ ਕਾਂਗਰਸ ਸਰਕਾਰ ਦੀਆਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਪੋਲ ਖੋਲ੍ਹ ਰੈਲੀਆਂ ਦੀ ਕੜੀ ਤਹਿਤ ਹਲਕਾ ਦਾਖਾ 'ਚ 14 ਫਰਵਰੀ ਨੂੰ ਨਵੀਂ ਦਾਣਾ ...

ਪੂਰੀ ਖ਼ਬਰ »

23 ਬੱਸਾਂ ਭਰ ਕੇ ਅਨੰਦਪੁਰ ਜਾਣ ਵਾਲਿਆਂ ਦਾ ਖੱਟੜਾ ਨੇ ਕੀਤਾ ਧੰਨਵਾਦ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਨਾਲ ਸਬੰਧਿਤ ਹਫ਼ਤਾਫਰੀ ਸਮਾਗਮਾਂ ਵਿਚ ਖੰਨਾ ਤੋਂ 23 ...

ਪੂਰੀ ਖ਼ਬਰ »

ਵਾਰਡ ਨੰਬਰ 32 ਦੀ ਨਵੀਂ ਬਣੀ ਗਲੀ ਗੁਰਕੀਰਤ ਸਿੰਘ ਵਲੋਂ ਲੋਕ ਅਰਪਣ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਾਰਡ ਨੰਬਰ 32 ਵਿਚ ਅੰਨੀਆਂ ਵਾਲੇ ਮੁਹੱਲੇ ਦੀ ਹਾਲ ਹੀ ਵਿਚ ਬਣੀ ਗਲੀ ਲੋਕ ਅਰਪਣ ਕਰਨ ਲਈ ਉਦਘਾਟਨ ਦੀ ਰਸਮ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਅੱਜ ਰਿਬਨ ਕੱਟ ਕੇ ਨਿਭਾਈ | ਇਸ ਮੌਕੇ ਖੰਨਾ ਨਗਰ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ 'ਚ ਵੱਖ-ਵੱਖ ਮੰਗਾਂ ਮਨਵਾਉਣ ਲਈ ਵਿਚਾਰਾਂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਸ਼ਹਿਰ ਅਤੇ ਪਿੰਡਾਂ ਤੋਂ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਪੀ. ਏ. ਦੀ ਪਤਨੀ ਨੂੰ ਉਮੀਦਵਾਰ ਐਲਾਨਿਆ

ਪਾਇਲ, 12 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਨਗਰ ਕੌਾਸਲ ਪਾਇਲ ਵਾਰਡ ਨੰਬਰ:5 ਦੀ ਜ਼ਿਮਨੀ ਚੋਣ ਲਈ ਪਿਛਲੇ ਕਈ ਦਿਨ ਤੋਂ ਵੱਖ-ਵੱਖ ਪਾਰਟੀ ਦੇ ਉਮੀਦਵਾਰਾਂ ਵੱਲੋਂ ਟਿਕਟ ਲੈਣ ਦੀ ਖਿੱਚੋਤਾਣ ਜਾਰੀ ਸੀ ਟਿਕਟ ਸਬੰਧੀ ਜਦੋਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨਾਲ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ 23 ਚਲਾਨ ਕੱਟੇ, 2 ਗੱਡੀਆਂ ਥਾਣੇ ਬੰਦ ਕੀਤੀਆਂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਐੱਸ. ਐੱਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ. ਐੱਸ. ਪੀ. ਹੈੱਡ ਕੁਆਟਰ ਵਿਕਾਸ ਸਭਰਵਾਲ ਦੀ ਅਗਵਾਈ ਹੇਠ ਟਰੈਫ਼ਿਕ ਇੰਚਾਰਜ ਖੰਨਾ ਰਵਿੰਦਰ ਕੁਮਾਰ ਨੇ ਸ਼ਹਿਰ ਵਿਚ ਬਿਨਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ) ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਤਹਿਸੀਲ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਵਿਚ ਸ਼ਹਿਰ ਤੇ ਪਿੰਡਾਂ ਤੋਂ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ਜਿਸ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗੀ ਟਾਹਲੀ ਨੂੰ ਅੱਗ, ਫਾਇਰ ਬਿ੍ਗੇਡ ਨੇ ਬੁਝਾਈ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)- ਅੱਜ ਖੰਨਾ ਦੇ ਰੇਲਵੇ ਸਟੇਸ਼ਨ ਦੇ ਕੋਲ ਬਣੇ ਮੁਲਾਜ਼ਮਾਂ ਦੇ ਸਰਕਾਰੀ ਕੁਆਟਰਾਂ ਕੋਲ ਇਕ ਟਾਹਲੀ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਖੰਨਾ ਦੇ ਫਾਇਰ ਬਿ੍ਗੇਡ ਦੇ ...

ਪੂਰੀ ਖ਼ਬਰ »

ਨਰੇਸ਼ ਚੰਦਰ ਸਟੇਡੀਅਮ ਨੂੰ ਮਾਡਰਨ ਬਣਾਉਣ ਲਈ ਪੰਜਾਬ ਤੇ ਕੇਂਦਰ ਸਰਕਾਰਾਂ ਤੋਂ ਲਿਆਵਾਂਗੇ ਗਰਾਂਟਾਂ-ਗੁਰਕੀਰਤ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ, ਕਈ ਕਾਂਗਰਸੀ ਆਗੂ, ਕੌਾਸਲਰ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਏ. ਐਸ. ਸੀਨੀ: ਸੈਕ: ਸਕੂਲ ਦੇ ਸਕੱਤਰ ਨਵਦੀਪ ਸ਼ਰਮਾ ਦੀ ...

ਪੂਰੀ ਖ਼ਬਰ »

35 ਗ੍ਰਾਮ ਸਮੈਕ ਸਮੇਤ ਇਕ ਕਾਬੂ

ਖੰਨਾ, 12 ਫਰਵਰੀ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਥਾਣਾ ਸਿਟੀ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 35 ਗ੍ਰਾਮ ਸਮੈਕ ਫੜੀ ਹੈ | ਜਾਣਕਾਰੀ ਅਨੁਸਾਰ ਸਮਰਾਲਾ ਰੋਡ 'ਤੇ ਖਮਾਣੋਂ ਵਾਲੇ ਸੂਏ ਕੋਲ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ | ਇਕ ਵਿਅਕਤੀ ਜੋ ਪੈਦਲ ਆ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨਗਰ ਨਿਗਮ ਚੋਣਾਾ 'ਚ ਵੱਡੇ ਪੱਧਰ 'ਤੇ ਮੁਹਿੰਮ ਚਲਾਏਗਾ-ਬਬਲੂ ਲੋਪੋਂ

ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਜਿਲ੍ਹਾ ਪ੍ਰੀਸ਼ਦ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਕਿਹਾ ਯੂਥ ਅਕਾਲੀ ਦਲ ਨਗਰ ਨਿਗਮ ਲੁਧਿਆਣਾ ਦੀ ਹੋ ਰਹੀ ਚੋਣ ਵਿੱਚ ਵੱਡੇ ਪੱਧਰ ਤੇ ਮੁਹਿੰਮ ਚਲਾਏਗਾ ਅਤੇ ਹਲਕਾ ਸਮਰਾਲਾ ...

ਪੂਰੀ ਖ਼ਬਰ »

ਬੀਜਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਪਾਇਲ ਰੋਡ ਬੀਜਾ ਵਿਖੇ ਹੋਈ ¢ ਜਿਸ 'ਚ ਕਿਸਾਨੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਜਿੱਥੇ ਸਖ਼ਤ ਮਿਹਨਤ ਕਰਕੇ ਆਪਣੀ ਵਿਲੱਖਣ ਥਾਂ ਬਣਾਈ ਹੈ ਉੱਥੇ ਉਹ ਹਰ ਸਮੇਂ ਆਪਣੀ ਮਾਤ ਭੂਮੀ ਨੂੰ ਨਤਮਸਤਕ ਕਰਨ ਲਈ ਦਿਨ ਰਾਤ ਤਤਪਰ ਰਹਿੰਦੇ ਹਨ | ਇਸੇ ਕਰਕੇ ਉਹ ਪੰਜਾਬ ਆਉਣ ਲਈ ...

ਪੂਰੀ ਖ਼ਬਰ »

ਸਹਾਰਨ ਮਾਜਰਾ ਵਿਖੇ ਵਾਲੀਬਾਲ ਸਮੈਸਿੰਗ ਰੂਲ ਸ਼ੂਟਿੰਗ ਟੂਰਨਾਮੈਂਟ 18 ਨੂੰ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ ਵਿਖੇ ਵਾਲੀਬਾਲ ਸਮੈਸਿੰਗ ਰੂਲ ਸ਼ੂਟਿੰਗ ਟੂਰਨਾਮੈਂਟ 18 ਫਰਵਰੀ ਨੂੰ ਕਮਲ ਆਸਟਰੇਲੀਆ, ਬਲਰਾਜ ਚੰਡੀਗੜ੍ਹ, ਵਾਲੀਬਾਲ ਟੀਮ ਸਹਾਰਨ ਮਾਜਰਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਧੂਮ ਧਾਮ ਨਾਲ ਕਰਵਾਇਆ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਸੁਭੱਦਰਾ ਦੇਵੀ ਨੂੰ ਸ਼ਰਧਾਂਜਲੀਆਂ

ਦੋਰਾਹਾ, 12 ਫਰਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਦੋਰਾਹਾ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸੁਦਰਸ਼ਨ ਕੁਮਾਰ ਪੱਪੂ, ਅਨੂਪਮ ਸ਼ਰਮਾ ਤੇ ਨਰੂਪਮ ਸ਼ਰਮਾ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸੁਭੱਦਰਾ ਦੇਵੀ ਪਿਛਲੇ ਦਿਨੀਂ ...

ਪੂਰੀ ਖ਼ਬਰ »

ਧਮੋਟ ਖ਼ੁਰਦ 'ਚ ਧਾਰਮਿਕ ਸਮਾਗਮ ਕੱਲ੍ਹ

ਰਾੜਾ ਸਾਹਿਬ, 12 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਇਥੋਂ ਨੇੜਲੇ ਪਿੰਡ ਧਮੋਟ ਖ਼ੁਰਦ ਦੇ ਅਸਥਾਨ ਰਾਮਸਰ ਵਿਖੇ ਬਾਬਾ ਰਾਘੋ ਰਾਮ ਦੀ ਬਰਸੀਂ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ 14 ਫਰਵਰੀ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਭੈਣੀ ਦੁਆਬਾ ਵਿਖੇ 6ਵਾਂ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 15 ਨੂੰ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਡਾਕਟਰ ਐੱਸ. ਪੀ. ਐੱਸ. ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ: ਅਤੇ ਬੀਬੀ ਸੁਰਿੰਦਰ ਕੌਰ ਸਿਵੀਆ ਪੰਧੇਰ ਵਲੋਂ ਆਪਣੇ ਪਿਤਾ ਸਵ: ਕੈਪਟਨ ਕਰਨੈਲ ਸਿੰਘ ਸਿਵੀਆ ਦੀ ਨਿੱਘੀ ਯਾਦ ਵਿਚ ਗਰਾਮ ਪੰਚਾਇਤ, ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਲੰਗਰ ਲਈ ਸੰਗਤਾਂ ਦਾ ਵੱਡਾ ਕਾਫ਼ਲਾ ਰਸਦਾਂ ਲੈ ਕੇ ਰਵਾਨਾ ਹੋਇਆ

ਦੋਰਾਹਾ, 12 ਫ਼ਰਵਰੀ (ਮਨਜੀਤ ਸਿੰਘ ਗਿੱਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾਂ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਪਾਇਲ ਤੇ ਸ਼੍ਰੋਮਣੀ ਕਮੇਟੀ ਹਲਕਾ ਦੋਰਾਹਾ ਦੀ ...

ਪੂਰੀ ਖ਼ਬਰ »

ਕਣਕ 'ਤੇ ਦਵਾਈਆਂ ਦੇ ਛਿੜਕਾਅ ਦੇ ਬਾਵਜੂਦ ਨਦੀਨ ਨਹੀਂ ਮਰਿਆ-ਬੀ. ਕੇ. ਯੂ. ਮੀਆਂਪੁਰ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਮੀਆਂਪੁਰ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੀਟਿੰਗ ਵਿਚ ਕਿਸਾਨਾਂ ਨੇ ਦੱਸਿਆ ਕਿ ਕਣਕ 'ਤੇ ...

ਪੂਰੀ ਖ਼ਬਰ »

ਸਰਕਾਰ ਲੋੜਵੰਦਾਂ ਨੂੰ ਪਲਾਟ ਦੇਵੇਗੀ-ਰੌਣੀ

ਜੌੜੇਪੁਲ ਜਰਗ, 12 ਫਰਵਰੀ (ਪਾਲਾ ਰਾਜੇਵਾਲੀਆ)-ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਮੰਤਰੀ ਰੌਣੀ ਨੇ ਪਿੰਡ ਰੌਣੀ ਵਿਖੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੇ ਜਨਤਾ ਦੇ ਮਸਲੇ ਹੱਲ ਕਰ ਨਲਈ ਅਹਿਮ ਪੋ੍ਰਗਰਾਮ ਉਲੀਕੇ ਸਨ ਤਾਂ ਕਿ ਹਰ ਵਰਗ ਉੱਨਤ ਤੇ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਾ: ਹਰਵਿੰਦਰ ਸਿੰਘ ਦੀ ਅਗਵਾਈ 'ਚ ਅੱਜ ਸਰਕਾਰੀ ਕੰਨਿ੍ਹਆਂ ਸੀਨੀਅਰ ਸਕੈਂਡਰੀ ਸਕੂਲ ਪਾਇਲ ਵਿਖੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਮੁਕਤੀ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਤਿਉਹਾਰਾਂ ਦੀ ਮਹੱਤਤਾ ਨੂੰ ਹੋਰ ਜ਼ਿਆਦਾ ਨਿਖਾਰਦੀ ਹੈ-ਉਮੈਦਪੁਰੀ, ਜੱਜ

ਸ੍ਰੀ ਮਾਛੀਵਾੜਾ, 12 ਫਰਵਰੀ (ਮਨੋਜ ਕੁਮਾਰ)-ਸਾਡਾ ਦੇਸ਼ ਤਿਉਹਾਰਾਂ ਦਾ ਅਜੂਬਾ ਹੈ ਅਤੇ ਇੱਥੇ ਰਹਿਣ ਵਾਲੇ ਲੋਕ ਵੱਖ-ਵੱਖ ਧਰਮਾਂ ਦੇ ਰੰਗਾਂ ਵਿਚ ਰੰਗ ਕੇ ਆਪਣੀ ਆਸਥਾ ਨੂੰ ਭਾਵਨਾ ਦੇ ਰੂਪ ਵਿਚ ਬਾਖੂਬੀ ਤਰੀਕੇ ਨਾਲ ਪੇਸ਼ ਵੀ ਕਰਦੇ ਹਨ, ਇਨ੍ਹਾਂ ਤਿਉਹਾਰਾਂ ਦੀ ਰੰਗਤ ...

ਪੂਰੀ ਖ਼ਬਰ »

ਹਲਕੇ 'ਚੋਂ ਪ੍ਰਚਾਰ ਵਹੀਰਾਂ ਦਾ ਆਰੰਭ, 11 ਬੱਸਾਂ ਰਾਹੀਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਸ੍ਰੀ ਮਾਛੀਵਾੜਾ ਸਾਹਿਬ, 12 ਫਰਵਰੀ (ਮਨੋਜ ਕੁਮਾਰ)-ਧਰਮ ਪ੍ਰਚਾਰ ਕਮੇਟੀ ਸ੍ਰੋਮਣੀ ਗੁ: ਪ੍ਰੰ: ਕਮੇਟੀ ਵਲੋਂ ਪੰਜਾਬ ਨੂੰ ਤਿੰਨ ਜ਼ੋਨ ਮਾਝਾ, ਮਾਲਵਾ ਅਤੇ ਦੁਆਬਾ ਵਿਚ ਵੰਡ ਕੇ ਪ੍ਰਚਾਰ ਵਹੀਰਾਂ ਆਰੰਭ ਕੀਤੀਆਂ ਗਈਆਂ ਹਨ | ਜਿਸ ਤਹਿਤ ਦੋਆਬਾ ਜ਼ੋਨ ਜਿਸ ਵਿਚ ਲੁਧਿਆਣਾ ...

ਪੂਰੀ ਖ਼ਬਰ »

ਲਲੌੜੀ ਕਲਾਂ ਸਕੂਲ ਅੰਗਰੇਜ਼ੀ ਮੁਕਾਬਲਿਆਂ 'ਚ ਬਲਾਕ 'ਚੋਂ ਦੂਜੇ ਸਥਾਨ 'ਤੇ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਕੇਸ਼ ਸ਼ਰਮਾ ਵਲੋਂ ਪਿ੍ੰ: ਪਰਦੀਪ ਕੁਮਾਰ ਰੌਣੀ ਦੀ ਅਗਵਾਈ 'ਚ ਬਲਾਕ ਖੰਨਾ 2 ਦੀ ਅੰਗਰੇਜ਼ੀ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਲਲੌੜੀ ਕਲਾਂ ਦੇ ਸਕੂਲ ਨੇ ਦੂਜਾ ਸਥਾਨ ...

ਪੂਰੀ ਖ਼ਬਰ »

ਸਰਪੰਚ ਜਤਿੰਦਰ ਸਿੰਘ ਨੂੰ ਸੰਤ ਭੁਪਿੰਦਰ ਸਿੰਘ ਵਲੋਂ ਮੋਟਰਸਾਈਕਲ ਦੀਆਂ ਚਾਬੀਆਂ ਦਿੱਤੀਆਂ

ਜੌੜੇਪੁਲ ਜਰਗ, 12 ਫਰਵਰੀ (ਪਾਲਾ ਰਾਜੇਵਾਲੀਆ)-ਪਿੰਡ ਜਰਗ ਵਿਖੇ ਅੱਜ ਸਰਪੰਚ ਜਤਿੰਦਰ ਸਿੰਘ ਭਿੰਦਾ ਜਰਗ ਨੂੰ ਨਗਰ ਨਿਵਾਸੀਆਂ ਵਲੋਂ ਹੋਂਡਾ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਗੁ: ਯਾਦਗਾਰ ਸਾਹਿਬ ਜਰਗ ਦੇ ਮੁਖੀ ਸੰਤ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਬਾਬਾ ਕਿਸ਼ਨ ਦਾਸ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਡਾ: ਜਸਵੰਤ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਮਨਾਇਆ ਗਿਆ ¢ ਡਾ: ਜਸਵੰਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਦੀਵਾਨ ਸਜਾਏ

ਸਾਹਨੇਵਾਲ, 12 ਫਰਵਰੀ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ¢ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਸਮਾਜ ਸੇਵਾ ਸਦਕਾ ਐਸ. ਪੀ. ਸਿੰਘ ਓਬਰਾਏ ਨੂੰ ਸੰਤ ਲੰਗਰਾਂ ਵਾਲਿਆਂ ਨੇ ਕੀਤਾ ਸਨਮਾਨਿਤ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਪ੍ਰਵਾਸੀ ਭਾਰਤੀਆਂ ਦੇ ਲਟਕਦੇ ਮਸਲੇ ਹੱਲ ਕਰਵਾਉਣ ਵਾਲੇ ਅਤੇ ਸਮਾਜ ਭਲੇ ਲਈ ਸੇਵਾ ਕਰ ਰਹੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਸੁਰਿੰਦਰਪਾਲ ਸਿੰਘ ਓਬਰਾਏ (ਐਸ. ਪੀ. ਸਿੰਘ ਓਬਰਾਏ) ਦਾ ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ...

ਪੂਰੀ ਖ਼ਬਰ »

ਐਮ. ਟੀ. ਪੀ. ਸਕੂਲ ਮਲੌਦ ਵਿਖੇ ਬੱਚਿਆਂ ਨੇ ਕਵਿਤਾ ਤੇ ਕਹਾਣੀ ਉਚਾਰਨ ਮੁਕਾਬਲਿਆਂ 'ਚ ਭਾਗ ਲਿਆ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਆਤਮ ਵਿਸ਼ਵਾਸ ਪੈਦਾ ਕਰਨ ਦੇ ਮਨਸ਼ੇ ਨਾਲ ਡਾਇਰੈਕਟਰ ਐੱਸ. ਕੇ. ਭਾਟੀਆ, ਪਿ੍ੰਸੀਪਲ ਐੱਸ. ਪੀ. ਸਿੰਘ ਅਤੇ ਮੈਡਮ ਜਸਲੀਨ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਨੌਕਰੀਆਂ ਦਿਵਾਉਣ ਦਾ ਸਮਾਗਮ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਵਿਖੇ ਨੌਕਰੀਆਂ ਦਿਵਾਉਣ ਲਈ ਸਮਾਗਮ ਕੀਤਾ ਗਿਆ | ਇਸ ਸਮਾਰੋਹ 'ਚ Tਪ੍ਰੋਫੈਸ਼ਨਲ ਗੁਰੂT ਕੰਪਨੀ ਨੇ ਭਾਗ ਲਿਆ¢ਮਿਸਟਰ ਨਿਤਿਨ ਗਰਗ ਤੇ ਮਿਸ: ਹਰਪ੍ਰੀਤ ਕੌਰ (ਐਮ. ਡੀ) ਨੇ ਕੰਪਨੀ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਲੋਕਾਂ ਨੂੰ ਸਰਕਾਰੀ ਬੱਸ ਕਦੇ-ਕਦਾਈਾ ਨਜ਼ਰੇ ਪੈਂਦੀ ਹੈ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੀ ਨੁਮਾਇੰਦਗੀ ਕਰਨ ਦਾ ਸਭ ਤੋਂ ਵੱਧ ਮੌਕਾ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਹੈ ਇਸ ਕਰਕੇ ਕੋਟਲੀ ਪਰਿਵਾਰ ਵਲੋਂ ਮੁੱਖ ਮੰਤਰੀ , ਟਰਾਂਸਪੋਰਟ ਮੰਤਰੀ ਅਤੇ ਵਿਧਾਇਕ ਵਰਗੇ ਅਹੁਦਿਆਂ ਤੇ ਰਹਿੰਦਿਆਂ ਲੋਕਾਂ ਦੀ ਮੁਸ਼ਕਿਲ ਨੂੰ ਸਮਝਦਿਆਂ ਸਰਕਾਰੀ ਬੱਸ ਸਰਵਿਸ ਦੀ ਸੇਵਾ ਬਹੁਤ ਹੀ ਵਧੀਆ ਤਰੀਕੇ ਨਾਲ ਚਾਲੂ ਰੱਖੀ ਤੇ ਮੁਸਾਫ਼ਰ ਇਸ ਸਹੂਲਤ ਦਾ ਪੂਰਾ ਲਾਭ ਲੈਂਦੇ ਰਹੇ | ਦੱਸਣਯੋਗ ਹੈ ਕਿ ਉਸ ਸਮੇਂ ਹਲਕਾ ਪਾਇਲ ਦੇ ਮੁਸਾਫ਼ਰ ਸਵੇਰੇ ਚੱਲ ਕੇ ਪੰਜਾਬ ਦੇ ਕਿਨਾਰੇ ਵਾਲੇ ਜ਼ਿਲਿ੍ਹਆਂ 'ਚ ਕੰਮਕਾਜ ਕਰਕੇ ਵੀ ਰਾਤ ਨੂੰ ਘਰ ਆ ਜਾਂਦੇ ਹਨ ਪਰ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਨੌਕਰੀ ਪੇਸ਼ਾ ਵਾਲਿਆਂ ਮੁਲਾਜ਼ਮਾਂ ਨੂੰ ਸਵੇਰ ਵੇਲੇ ਕੋਈ ਬੱਸ ਦੀ ਸਹੂਲਤ ਨਾ ਹੋਣ ਕਰਕੇ ਲੋਕੀ ਕੜਾਕੇ ਦੀ ਠੰਢ 'ਚ ਦੋਰਾਹਾ ਜਾਂ ਖੰਨੇ ਤੱਕ ਦੋ ਪਹੀਏ ਵਾਹਨ ਲਿਜਾਣੇ ਪੈਂਦੇ ਹਨ ਇਸ ਨਾਲ ਜਿੱਥੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਨੁਕਸਾਨ ਝੱਲਣਾ ਪੈਂਦਾ ਹੈ ਉੱਥੇ ਮਾਨਸਿਕ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ | ਇਸ ਤੋਂ ਇਲਾਵਾ ਕੋਈ ਵੀ ਰੇਲਵੇ ਸਟੇਸ਼ਨ ਵੀ ਨਜ਼ਦੀਕ ਨਹੀਂ ਪੈਂਦਾ | ਜਾਣਕਾਰੀ ਅਨੁਸਾਰ ਸਵੇਰੇ 5 ਵਜੇ ਮਲੌਦ ਤੋਂ ਬਰਾਸਤਾ ਲੁਧਿਆਣਾ ਹੋ ਕੇ ਚਿੰਤਪੁਰਨੀ ਜਾਣ ਵਾਲੀ ਪੰਜਾਬ ਰੋਡਵੇਜ਼ ਲੁਧਿਆਣਾ ਡੀਪੂ ਦੀ ਬੱਸ ਦਾ ਰੂਟ ਬੰਦ ਹੋ ਗਿਆ ਹੈ | ਮਲੌਦ ਤੋਂ ਚੱਲ ਕੇ ਸਵੇਰੇ 6.30 ਵਜੇ ਵਾਇਆ ਪਾਇਲ ਹੋ ਕੇ ਲੁਧਿਆਣਾ ਜਾਣ ਵਾਲੀ ਪੰਜਾਬ ਰੋਡਵੇਜ਼ ਲੁਧਿਆਣਾ ਡੀਪੂ ਦੀ ਬੱਸ ਵੀ ਅਕਸਰ ਗ਼ਾਇਬ ਹੋ ਜਾਂਦੀ ਹੈ | ਜੌੜੇਪੁਲ ਤੋਂ ਬਰਾਸਤਾ ਰਾੜਾ ਸਾਹਿਬ ਹੋ ਕੇ ਲੁਧਿਆਣਾ ਜਾਣ ਵਾਲੀ ਪੀ.ਆਰ.ਟੀ.ਸੀ ਦੀ ਬੱਸ ਵੀ ਲੰਮੇ ਸਮੇਂ ਤੋਂ ਬੰਦ ਹੈ | ਜੌੜੇਪੁਲ ਤੋਂ ਬਰਾਸਤਾ ਪਾਇਲ ਹੋ ਕੇ ਲੁਧਿਆਣਾ ਪਹੁੰਚਣ ਵਾਲੀ ਪੰਜਾਬ ਰੋਡਵੇਜ਼ ਲੁਧਿਆਣਾ ਡੀਪੂ ਦੀ ਬੱਸ ਦਾ ਰੂਟ ਜੋ ਨਿੱਜੀ ਬੱਸ ਕੰਪਨੀ ਨੂੰ ਦੇ ਦਿੱਤਾ ਗਿਆ | ਮਾਲੇਰਕੋਟਲਾ ਤੋਂ ਬਰਾਸਤਾ ਪਾਇਲ ਹੋ ਕੇ ਮਾਛੀਵਾੜਾ ਸਾਹਿਬ ਪਹੁੰਚਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਵੀ ਪਿਛਲੇ ਲੰਮੇ ਸਮੇਂ ਤੋਂ ਬੰਦ ਹੈ ਮਾਲੇਰਕੋਟਲਾ ਤੋਂ ਬਰਾਸਤਾ ਖੰਨਾ ਹੋ ਕੇ ਚੰਡੀਗੜ੍ਹ ਜਾਣ ਵਾਲੀ ਸੰਗਰੂਰ ਡੀਪੂ ਦੀ ਪੈਪਸੂ ਬੱਸ ਮਨਮਰਜ਼ੀ ਦੀਆਂ ਛੁੱਟੀਆਂ ਕਰਕੇ ਕਦੇ ਕਦਾਈਾ ਆਪਣੇ ਰੂਟ 'ਤੇ ਦਿਖਾਈ ਦਿੰਦੀ ਹੈ | ਚੰਡੀਗੜ੍ਹ ਡੀਪੂ ਦੀ ਸੀ.ਟੀ.ਯੂ ਬੱਸ ਮਾਲੇਰਕੋਟਲਾ ਤੋਂ ਵਾਇਆ ਪਾਇਲ ਹੋ ਕੇ ਚੰਡੀਗੜ੍ਹ ਜਾਣ ਵਾਲੀ ਬੱਸ ਵੀ ਲੰਮੇ ਸਮੇਂ ਤੋਂ ਬੰਦ ਪਈ ਹੈ |
ਜਦੋਂ ਇਸ ਸਬੰਧੀ ਜਨਰਲ ਮੈਨੇਜਰ ਲੁਧਿਆਣਾ ਗੁਰਸੇਵਕ ਸਿੰਘ ਨਾਲ ਉਨ੍ਹਾਂ ਦੇ ਲੈਂਡਲਾਈਨ ਫ਼ੋਨ ਨੰਬਰ 'ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਦਫ਼ਤਰ 'ਚ ਹਾਜ਼ਰ ਨਾ ਹੋਣ ਕਰਕੇ ਗੱਲਬਾਤ ਨਹੀਂ ਹੋ ਸਕੀ |
ਕੀ ਕਹਿਦੇ ਹਨ ਸਾਬਕਾ ਟਰਾਂਸਪੋਰਟ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ
ਤੇਜਪ੍ਰਕਾਸ਼ ਸਿੰਘ ਕੋਟਲੀ ਦਾ ਕਹਿਣਾ ਹੈ ਕਿ ਹਲਕਾ ਪਾਇਲ ਦੇ ਲੋਕਾਂ ਨਾਲ ਸਾਡਾ ਨਹੁੰ ਮਾਸ ਦਾ ਰਿਸ਼ਤਾ ਹੈ ਇਸ ਕਰਕੇ ਜਲਦੀ ਹੀ ਟਰਾਂਸਪੋਰਟ ਮੰਤਰੀ ਨਾਲ ਮਿਲ ਕੇ ਸਮੱਸਿਆ ਹੱਲ ਕੀਤੀ ਜਾਵੇਗੀ
ਕੀ ਕਹਿੰਦੇ ਹਨ ਹਲਕਾ ਵਿਧਾਇਕ
ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਪਾਇਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਜਨਰਲ ਮੈਨੇਜਰ ਲੁਧਿਆਣਾ ਨਾਲ ਗੱਲਬਾਤ ਹੋ ਚੁੱਕੀ ਹੈ ਤੇ ਲੋਕਾਂ ਦੀ ਸਹੂਲਤ ਲਈ ਬੰਦ ਪਏ ਰੂਟ ਜਲਦੀ ਚਾਲੂ ਕਰਵਾ ਦਿੱਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਬਾਬਾ ਕਾਲਾ ਮਹਿਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਅੱਜ ਤੋਂ, ਤਿਆਰੀਆਂ ਮੁਕੰਮਲ

ਬੀਜਾ, 12 ਫਰਵਰੀ (ਰਣਧੀਰ ਸਿੰਘ ਧੀਰਾ)-ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ 'ਤੇ ਸਥਿਤ ਬਾਬਾ ਕਾਲਾ ਮਹਿਰ ਦੀ ਯਾਦ 'ਚ 13 ਤੋਂ 15 ਫਰਵਰੀ ਤੱਕ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ¢ ਬਾਬਾ ਜੀ ਦੇ ਸ਼ਰਧਾਲੂ ਅਸਥਾਨ 'ਤੇ ਪੁੱਜਣੇ ਸ਼ੁਰੂ ...

ਪੂਰੀ ਖ਼ਬਰ »

ਮਹਾਂਕਾਲ ਦੀ ਪਾਲਕੀ ਯਾਤਰਾ ਦੂਜੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਲੰਘੀ

ਖੰਨਾ, 12 ਫਰਵਰੀ(ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਸ਼ਹਿਰ ਵਿਚ ਲਗਾਤਾਰ ਦੂਜੇ ਦਿਨ ਵੀ ਭਗਵਾਨ ਮਹਾਂਕਾਲ ਦੀ ਪਾਲਕੀ ਯਾਤਰਾ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਕੱਢੀ ਗਈ ਜਿਸ ਵਿਚ ਇਲਾਕਾ ਵਾਸੀ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲਿਪ ਤੇ ਅਕਾਲੀ ਦਲ ਨੰੂ ਅਲਵਿਦਾ ਆਖ ਜਵਾਨਾਂ ਨੇ ਫੜਿਆ ਕਾਂਗਰਸ ਦਾ ਹੱਥ

ਸਾਹਨੇਵਾਲ, 12 ਫਰਵਰੀ (ਅਮਰਜੀਤ ਸਿੰਘ ਮੰਗਲੀ)-ਨਗਰ ਨਿਗਮ ਲੁਧਿਆਣਾ ਦੇ ਅਧੀਨ ਆਉਂਦੇ ਵਾਰਡ ਨੰਬਰ 28 ਅਤੇ 30 ਵਿਚ ਲੋਕ ਇੰਨਸਾਫ ਪਾਰਟੀ ਅਤੇ ਅਕਾਲੀ ਦਲ ਨੰੂ ਉਸ ਸਮੇਂ ਝਟਕਾ ਲੱਗਾ ਜਦੋਂ ਸੈਂਕੜੇ ਨੌਜਵਾਨਾਂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜ ਪੇਟੀਆਂ ਸ਼ਰਾਬ ਬਰਾਮਦ

ਈਸੜੂ, 12 ਫਰਵਰੀ (ਬਲਵਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਪੰਜ ਪੇਟੀਆਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਅੱਜ ਹੋਵੇਗਾ ਵਿਸ਼ੇਸ ਸਮਾਗਮ ਹਜ਼ਾਰਾਂ ਲੋਕ ਹੋਣਗੇ ਸ਼ਾਮਿਲ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਮਹਾਂ ਸ਼ਿਵਰਾਤਰੀ ਦੇ ਪਾਵਨ ਮੌਕੇ ਸਥਾਨਕ ਸ਼ਿਵਾਲਾ ਲਾਲਾ ਆਤਮਾ ਰਾਮ ਘਈ ਭੱਟੀਆਂ ਪ੍ਰਾਚੀਨ ਸ਼ਿਵ ਮੰਦਿਰ ਸ਼ਮਸ਼ਾਨ ਘਾਟ ਰੋਡ ਖੰਨਾ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਦੇ ਸਬੰਧ ਵਿਚ ਤਿੰਨ ਦਿਨਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX