ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  0 minutes ago
ਭੋਪਾਲ, 24 ਜੂਨ- ਮੱਧ ਪ੍ਰਦੇਸ਼ ਦੇ ਸਿਹੋਰ 'ਚ ਇੰਦੌਰ-ਭੋਪਾਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਹਾਈਵੇਅ ਦੇ ਕਿਨਾਰੇ 'ਤੇ ਖੜ੍ਹੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਦੋ ਬੱਚੇ ਸ਼ਾਮਲ ਹਨ...
ਬਹਾਦੁਰਗੜ੍ਹ-ਮੁੰਡਕਾ ਮੈਟਰੋ ਸੇਵਾ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ
. . .  18 minutes ago
ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰੀਨ ਲਾਈਨ 'ਤੇ ਦਿੱਲੀ ਦੇ ਬਹਾਦੁਰਗੜ੍ਹ ਤੋਂ ਮੁੰਡਕਾ ਵਿਚਾਲੇ ਮੈਟਰੋ ਸੇਵਾ ਦਾ ਉਦਾਘਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਦਾ ਉਦਘਾਟਨ ਕੀਤਾ...
ਯੋਗੀ ਨੇ ਸ਼ੁਰੂ ਕੀਤੀ ਗੋਮਤੀ ਨਦੀ ਦੀ ਸਫ਼ਾਈ
. . .  37 minutes ago
ਲਖਨਊ, 24 ਜੂਨ- ਸਵੱਛਤਾ ਮੁਹਿੰਮ ਦੇ ਤਹਿਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਅੱਜ ਗੋਮਤੀ ਨਦੀ ਦੇ ਕੰਢੇ ਤੋਂ ਸਫ਼ਾਈ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਸਵੱਛਤਾ ਮੁਹਿੰਮ 'ਚ ਸੂਬੇ ਦੇ ਕੈਬਨਿਟ ਮੰਤਰੀਆਂ ਤੋਂ ਲੈ ਕੇ ਵਿਧਾਇਕ ਅਤੇ ਮੇਅਰ ਤੱਕ...
ਸ਼ੁਜਾਤ ਬੁਖ਼ਾਰੀ ਨੂੰ ਨਾ ਭੁਲਣ ਪੱਤਰਕਾਰ - ਭਾਜਪਾ ਵਿਧਾਇਕ ਦੀ ਧਮਕੀ
. . .  about 1 hour ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦਾ ਮਾਮਲਾ ਅਜੇ ਤਾਜ਼ਾ ਹੀ ਹੈ ਹੁਣ ਜੰਮੂ ਕਸ਼ਮੀਰ 'ਚ ਭਾਜਪਾ ਦੇ ਵਿਧਾਇਕ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਧਮਕੀ ਦਿੱਤੀ ਹੈ। ਲਾਲ ਸਿੰਘ ਨੇ ਕਿਹਾ ਕਿ ਕਸ਼ਮੀਰ ਦੇ ਉੱਘੇ ਪੱਤਰਕਾਰ ਸ਼ੁਜਾਤ ਬੁਖ਼ਾਰੀ ਨੂੰ ਨਹੀਂ...
ਫੀਫਾ ਵਿਸ਼ਵ ਕੱਪ 2018 : ਜਰਮਨੀ ਨੇ ਸਵੀਡਨ ਨੂੰ 2-1 ਨਾਲ ਹਰਾਇਆ
. . .  about 1 hour ago
ਨਵੀਂ ਦਿੱਲੀ, 24 ਜੂਨ - ਫੀਫਾ ਵਿਸ਼ਵ ਕੱਪ ਦੀ ਪਿਛਲੀ ਚੈਂਪੀਅਨ ਜਰਮਨੀ ਨੇ ਸਨਿੱਚਰਵਾਰ ਦੇਰ ਰਾਤ ਗਰੁੱਪ ਐਫ ਦੇ ਆਪਣੇ ਦੂਸਰੇ ਮੁਕਾਬਲੇ 'ਚ ਕ੍ਰਿਸ਼ਮਈ ਮਿਡਫੀਲਡਰ ਟੋਨੀ ਕਰੂਸ ਵਲੋਂ ਇੰਜੁਰੀ ਟਾਈਮ (95ਵੇਂ ਮਿੰਟ) 'ਚ ਕੀਤੇ ਗਏ ਦਮਦਾਰ ਗੋਲ ਦੀ ਬਦੌਲਤ ਸਵੀਡਨ ਨੂੰ...
ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 24 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਉ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਇਕ ਵਾਰ ਫਿਰ ਦੇਸ਼ ਵਾਸੀਆਂ ਨਾਲ ਰੂਬਰੂ ਹੋਣਗੇ। ਮਨ ਕੀ ਬਾਤ ਦਾ ਇਹ 45ਵਾਂ ਭਾਗ ਹੋਵੇਗਾ। ਇਹ ਪ੍ਰੋਗਰਾਮ ਅੱਜ 11 ਵਜੇ ਸ਼ੁਰੂ...
ਸਾਊਦੀ ਅਰਬ 'ਚ ਅੱਧੀ ਰਾਤ ਨੂੰ ਮਹਿਲਾਵਾਂ ਨੇ ਕਾਰਾਂ ਚਲਾ ਕੇ ਮਨਾਇਆ ਜਸ਼ਨ
. . .  about 2 hours ago
ਰਿਆਦ, 24 ਜੂਨ - ਕੱਟੜ ਇਸਲਾਮਿਕ ਦੇਸ਼ ਸਾਊਦੀ ਅਰਬ 'ਚ ਮਹਿਲਾਵਾਂ ਨੂੰ ਹੁਣ ਸੜਕਾਂ 'ਤੇ ਖੁਦ ਗੱਡੀ ਚਲਾਉਣ ਦੀ ਆਜ਼ਾਦੀ ਮਿਲ ਗਈ ਹੈ। ਇਸ ਦੇ ਨਾਲ ਹੀ ਇਹ ਦੇਸ਼ ਦੀਆਂ ਮਹਿਲਾਵਾਂ ਦੇ ਗੱਡੀ ਚਲਾਉਣ 'ਤੇ ਲੱਗੀ ਪਾਬੰਦੀ ਹਟਾਉਣ ਵਾਲਾ ਦੁਨੀਆ ਦਾ ਆਖ਼ਰੀ ਦੇਸ਼...
ਅੱਜ ਦਾ ਵਿਚਾਰ
. . .  about 2 hours ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਕੋਰੀਆ ਨੂੰ 2-1 ਨਾਲ ਹਰਾਇਆ
. . .  1 day ago
ਮਾਸਕੋ, 23 ਜੂਨ - ਫੀਫਾ ਵਿਸ਼ਵ ਕੱਪ ਦੇ ਇੱਕ ਮੁਕਾਬਲੇ ਵਿਚ ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1ਨਾਲ ਹਰਾ...
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਨੇ ਦੱਖਣੀ ਕੋਰੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਦੱਖਣੀ ਕੋਰੀਆ ਤੋਂ 1-0 ਨਾਲ ਅੱਗੇ
. . .  1 day ago
ਐਕਸਾਈਜ਼ ਵਿਭਾਗ ਵੱਲੋਂ 542 ਪੇਟੀਆਂ ਸ਼ਰਾਬ ਬਰਾਮਦ
. . .  1 day ago
ਬਾਘਾਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾਪੁਰਾਣਾ ਇਲਾਕੇ 'ਚ ਐਕਸਾਈਜ਼ ਵਿਭਾਗ ਮੋਗਾ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸ਼ਰਾਬ ਦੀਆਂ 542 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ...
ਫੀਫਾ ਵਿਸ਼ਵ ਕੱਪ 2018 : ਬੈਲਜੀਅਮ ਨੇ ਟਿਊਨੀਸ਼ੀਆ ਨੂੰ 5-2 ਨਾਲ ਹਰਾਇਆ
. . .  1 day ago
ਚੈਂਪੀਅਨਸ ਟਰਾਫੀ ਹਾਕੀ 2018 : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
. . .  1 day ago
ਨੀਦਰਲੈਂਡ, 23 ਜੂਨ - ਨੀਦਰਲੈਂਡ 'ਚ ਚਲ ਰਹੇ ਚੈਂਪੀਅਨਸ ਟਰਾਫੀ ਹਾਕੀ 2018 'ਚ ਭਾਰਤ ਨੇ ਸ਼ੁਰੂਆਤੀ ਮੈਚ 'ਚ ਪਾਕਿਸਤਾਨ ਨੂੰ 4-0 ਨਾਲ ਹਰਾਇਆ...
ਨਸ਼ੇ ਦੇ ਦੈਤ ਨੇ ਨਿਗਲ਼ਿਆ ਵਿਧਵਾ ਮਾਂ ਦਾ ਇਕਲੌਤਾ ਪੁੱਤਰ
. . .  1 day ago
ਸ਼੍ਰੋਮਣੀ ਕਮੇਟੀ ਦੇ ਲਾਪਤਾ ਨਸ਼ੇੜੀ ਮੁਲਾਜ਼ਮ ਦੀ ਮਿਲੀ ਲਾਸ਼
. . .  1 day ago
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਨਹਿਰ 'ਚੋਂ ਮਿਲੀ ਲਾਸ਼
. . .  1 day ago
ਗੋਦਾਵਰੀ ਦਰਿਆ 'ਚੋਂ ਮਿਲੀਆਂ ਚਾਰ ਲਾਸ਼ਾਂ
. . .  1 day ago
ਭਾਰਤ ਨੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਵਿਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਵਪਾਰਕ ਤੇ ਹੋਰ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX