ਤਾਜਾ ਖ਼ਬਰਾਂ


ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 minute ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਇੱਕ ਹੋਰ ਨਾਬਾਲਗ ਲੜਕੀ ਨੂੰ ਅਗਵਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਰਾਚੀ ਦੀ ਰਹਿਣ ਵਾਲੀ ਹੁਮਾ ਯੂਨਸ ਨਾਮੀ 14 ਸਾਲਾ...
ਨੋਬਲ ਪੁਰਸਕਾਰ ਨਾਲ ਨਵਾਜ਼ੇ ਗਏ ਅਭਿਜੀਤ ਬੈਨਰਜੀ, ਭਾਰਤੀ ਪਹਿਰਾਵੇ 'ਚ ਆਏ ਨਜ਼ਰ
. . .  13 minutes ago
ਸਟਾਕਹੋਮ, 11 ਦਸੰਬਰ- ਭਾਰਤੀ ਮੂਲ ਦੇ ਅਰਥ ਸ਼ਾਸਤਰੀ ਅਭਿਜੀਤ ਬੈਨਰਜੀ ਨੇ ਸਵੀਡਨ ਦੇ ਸਟਾਕਹੋਮ ਕਾਨਸਰਟ ਹਾਲ 'ਚ ਨੋਬਲ ਪੁਰਸਕਾਰ ਪ੍ਰਾਪਤ ਕੀਤਾ। ਅਭਿਜੀਤ ਬੈਨਰਜੀ ਨੂੰ ਸਾਲ 2019 ਲਈ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  30 minutes ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 1 hour ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 1 hour ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਬੰਗਾ, 11 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸਬ ਡਿਵੀਜ਼ਨ ਦੇ ਪਿੰਡ ਭੌਰਾ ਵਿਖੇ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਭਾਜਪਾ ਸੰਸਦੀ ਦਲ ਦੀ ਸੈਸ਼ਨ ਦੀ ਆਖ਼ਰੀ ਮੀਟਿੰਗ ਅੱਜ ਸਵੇਰੇ 9.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਵਿਚ ਸ਼ਾਮਲ...
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਸੰਯੁਕਤ ਕਮਿਸ਼ਨ ਮੀਟਿੰਗ ਨੂੰ ਸੰਬੋਧਨ ਕਰਨ ਲਈ ਭਾਰਤ ਪਹੁੰਚ ਗਏ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  about 3 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 2 hours ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜ਼ਿੰਦਾ ਬੰਬ ਮਿਲਿਆ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੀ ਥੇਮਸ ਨਦੀ 'ਚੋਂ ਦੂਜੇ ਵਿਸ਼ਵ ਯੁੱਧ ਵੇਲੇ ਦਾ ਜਿੰਦਾ ਬੰਬ ਮਿਲਿਆ ਹੈ | ਜਿਸ ਤੋਂ ਬਾਅਦ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਟੀ ਏਅਰ ਪੋਰਟ ਨੂੰ ਬੰਦ ਕਰ ਦਿੱਤਾ, ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾ ਰੱਦ ...

ਪੂਰੀ ਖ਼ਬਰ »

ਪਿ੍ੰਸ ਹੈਰੀ ਅਤੇ ਮੇਘਨ ਮਾਰਕਲੇ ਦੇ ਵਿਆਹ ਸਮਾਗਮ ਦੀ ਜਾਣਕਾਰੀ ਹੋਈ ਜਨਤਕ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਰਾਜਕੁਮਾਰ ਪਿ੍ੰਸ ਹੈਰੀ ਤੇ ਉਨ੍ਹਾਂ ਦੀ ਮੰਗੇਤਰ ਮੇਘਨ ਮਾਰਕਲੇ ਨੇ 19 ਮਈ 2018 ਨੂੰ ਆਪਣੇ ਹੋਣ ਵਾਲੇ ਵਿਆਹ ਦਾ ਹੋਰ ਬਿਊਰਾ ਜਨਤਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਹੋਣ ਤੋਂ ਬਾਅਦ ਉਹ ...

ਪੂਰੀ ਖ਼ਬਰ »

ਕੈਲਗਰੀ ਵਿਖੇ 'ਰੱਬ ਨੇ ਬਣਾਈਆਂ ਜੋੜੀਆਂ' ਪ੍ਰੋਗਰਾਮ 3 ਮਾਰਚ ਨੂੰ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਵਿਰਾਸਤ ਵੈੱਲਫੇਅਰ ਸੁਸਾਇਟੀ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਕੈਲਗਰੀ 'ਚ ਪਹਿਲੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ 'ਰੱਬ ਨੇ ਬਣਾਈਆਂ ਜੋੜੀਆਂ' 3 ਮਾਰਚ ਦਿਨ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਉੱਘੇ ਲੇਖਕ ਪ੍ਰੀਤਮ ਸਿੱਧੂ ਨਹੀਂ ਰਹੇ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਰਹਿੰਦਿਆਂ ਪੰਜਾਬੀ ਮਾਂ ਬੋਲੀ ਦੀ ਝੋਲੀ ਢੇਰ ਸਾਰਾ ਪੰਜਾਬੀ ਸਾਹਿਤ ਪਾਉਣ ਵਾਲੇ ਬਹੁ ਚਰਚਿੱਤ ਲੇਖਕ ਪ੍ਰੀਤਮ ਸਿੱਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋ ਗਿਆ | ਉਹ 80 ਵਰਿ੍ਹਆਂ ਦੇ ਸਨ | ਪ੍ਰੀਤਮ ਸਿੱਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਸੈਂਸਰ ਬੋਰਡ ਬਣਾਉਣ ਦੀ ਮੰਗ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)-ਜਿਉਂ ਹੀ ਇਹ ਖ਼ਬਰ ਆਈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸ. ਐਸ. ਪੀ. ਆਪਣੇ ਜ਼ਿਲ੍ਹੇ ਦੇ ਸਾਰੇ ਗਾਇਕਾਂ ਤੇ ਗੀਤਕਾਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਸਮਝਾਉਣਗੇ ਤੇ ਚਿਤਾਵਨੀ ਵੀ ਦੇਣਗੇ ਕਿ ਅੱਗੇ ਤੋਂ ਕੋਈ ਗਾਇਕ ਰਫ਼ਲਾਂ, ...

ਪੂਰੀ ਖ਼ਬਰ »

ਰਾਜਸਥਾਨ ਦੀ ਧਰਤੀ ਹੇਠ 11.82 ਕਰੋੜ ਟਨ ਸੋਨੇ ਦਾ ਭੰਡਾਰ- ਜੀ.ਐਸ.ਆਈ.

ਜੈਪੁਰ, 12 ਫਰਵਰੀ (ਏਜੰਸੀ)- ਰਾਜਸਥਾਨ 'ਚ ਭੂ ਵਿਗਿਆਨਿਕਾਂ ਨੇ 11.82 ਟਨ ਕਰੋੜ ਸੋਨੇ ਦੇ ਭੰਡਾਰ ਹੋਣ ਦਾ ਦਾਅਵਾ ਕੀਤਾ ਹੈ | ਇਸ ਭੰਡਾਰ ਲਈ ਖਾਸ ਕਰਕੇ ਬਨਸਵਾਰਾ ਤੇ ਉਦੇਪੁਰ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ | ਜੀ.ਐੱਸ.ਆਈ. (ਭਾਰਤੀ ਭੂ ਵਿਗਿਆਨਿਕ ਸਰਵੇ) ਦੇ ਡਾਇਰੈਕਟਰ ਜਨਰਲ ਐਨ. ਕਟੁੰਬਾ ਰਾਓ ਨੇ ਕਿਹਾ ਕਿ ਸੋਨੇ ਦਾ ਇਹ ਭੰਡਾਰ ਧਰਤੀ ਦੀ ਸਤ੍ਹਾ ਤੋਂ 300 ਫੁੱਟ ਹੇਠਾਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ | ਰਾਓ ਨੇ ਕਿਹਾ ਕਿ ਤਾਬਾਂ ਤੇ ਸੋਨੇ ਦੇ ਭੰਡਾਰ ਧਰਤੀ ਹੇਠ ਹੋਣ ਦੇ ਸੰਕੇਤ ਮਿਲਣ ਤੋਂ ਬਾਅਦ ਹੀ ਇਸ ਦੀ ਖੋਜ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਹ ਖੋਜ ਮੁਹਿੰਮ ਸੀਕਰ ਜ਼ਿਲ੍ਹੇ ਦੇ 'ਨੀਮ ਕਾ ਥਾਨਾ' ਇਲਾਕੇ 'ਚ ਚੱਲ ਰਹੀ ਹੈ | ਇੱਥੇ ਸੋਨੇ ਤੇ ਤਾਂਬੇ ਦੀ ਮੌਜੂਦਗੀ ਦੇ ਨਾਲ-ਨਾਲ ਮਾਹਿਰਾਂ ਨੂੰ ਹੋਰ ਵੀ ਧਾਤਾਂ ਮਿਲਣ ਦੇ ਸੰਕੇਤ ਦਿੱਤੇ ਮਿਲੇ ਹਨ |


ਖ਼ਬਰ ਸ਼ੇਅਰ ਕਰੋ

ਕੈਨੇਡਾ 'ਚ ਪੰਜਾਬੀ ਨੇ ਕਿਸਾਨ ਦੇ ਡੇਰੇ ਤੋਂ ਚੋਰੀ ਕੀਤੇ ਅੰਡੇ ਤੇ ਪੈਸੇ

ਟੋਰਾਂਟੋ, 12 ਫਰਵਰੀ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਅਕਸਰ ਸੁਣਨ ਨੂੰ ਮਿਲ਼ਦਾ ਹੈ ਕਿ ਉਹ ਦੇਸ਼ ਹੁਣ ਪਹਿਲਾਂ ਵਰਗਾ ਨਹੀਂ ਰਿਹਾ ਭਾਵ ਚੋਰੀਆਂ, ਲੁੱਟਾਂ, ਠੱਗੀਆਂ, ਕੁਟਾਪਿਆਂ ਵਗੈਰਾ ਦੀ ਭਰਮਾਰ ਹੋ ਚੁੱਕੀ ਹੈ ਜਿਸ 'ਚ ਬਾਹਰਲੇ ਮੁਲਕਾਂ ਤੋਂ ਉੱਥੇ ਚੰਗਾ ਜੀਵਨ ਜਿਊਣ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਭੱਦਲਥੂਹਾ ਨਹੀਂ ਰਹੇ

ਬਰੇਸ਼ੀਆ (ਇਟਲੀ), 12 ਫਰਵਰੀ (ਬਲਦੇਵ ਸਿੰਘ ਬੂਰੇ ਜਟਾਂ)- ਇਟਲੀ 'ਚ ਵਸਦੇ ਪੰਜਾਬੀਆਂ 'ਚ ਇਸ ਖ਼ਬਰ ਨੂੰ ਬੜੇ ਦੁਖੀ ਹਿਰਦਿਆਂ ਨਾਲ ਪੜਿ੍ਹਆ ਜਾਵੇਗਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਕੌਮੀ ਪ੍ਰਧਾਨ ਸ. ਮਨਜੀਤ ਸਿੰਘ ਭੱਦਲਥੂਹਾ ਫਾਨੀ ਸੰਸਾਰ ਨੂੰ ਅਲਵਿਦਾ ...

ਪੂਰੀ ਖ਼ਬਰ »

ਉੱਘੇ ਗਾਇਕ ਆਰ. ਬਾਵਾ ਕੈਂਡੀਕ੍ਰਸ਼ ਗੀਤ ਨਾਲ ਚਰਚਾ 'ਚ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਪਾਈਸ ਹੈਵਨ ਵਿਖੇ ਪੰਜਾਬੀਆਂ ਦੇ ਭਰਵੇਂ ਇਕੱਠ 'ਚ ਸਮਾਗਮ ਸਮੇਂ ਆਰ. ਬਾਵਾ ਵਲੋਂ ਨਵਾਂ ਗੀਤ ਕੈਂਡੀਕ੍ਰਸ਼ ਰਿਲੀਜ਼ ਕੀਤਾ ਗਿਆ | ਨਵੇਂ ਗੀਤ ਕੈਂਡੀਕ੍ਰਸ਼ ਨੂੰ ਆਰ. ਰਿਕਾਰਡਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ...

ਪੂਰੀ ਖ਼ਬਰ »

ਸਾਊਥ ਆਸਟ੍ਰੇਲੀਆ ਚੋਣਾਂ ਲਈ ਲੇਬਰ ਉਮੀਦਵਾਰਾਂ ਵਲੋਂ ਗੁਰੂ ਘਰ 'ਚ ਪੰਜਾਬੀਆਂ ਨਾਲ ਮੁਲਾਕਾਤਾਂ

ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ 'ਚ 2018 ਦੀਆਂ ਮੈਂਬਰ ਪਾਰਲੀਮੈਂਟ ਦੀਆਂ ਹੋਣ ਜਾ ਰਹੀਆਂ ਚੋਣਾਂ 'ਚ ਲੇਬਰ ਉਮੀਦਵਾਰ ਪੀਟਰ ਮਲੀਨੌਸਕਰ ਨੇ ਗੁਰੂ ਘਰ ਦੀ ਓਟ ਲੈਂਦੇ ਹੋਏ ਪੰਜਾਬੀਆਂ ਨਾਲ ਮੁਲਾਕਾਤਾਂ ਕਰਕੇ ਚੋਣ ਮੁਹਿੰਮ ਦੀ ਆਰੰਭਤਾ ਕੀਤੀ | ...

ਪੂਰੀ ਖ਼ਬਰ »

2026 ਉਲੰਪਿਕ ਖੇਡਾਂ ਲਈ ਕੈਲਗਰੀ ਸ਼ਹਿਰ ਬਣਿਆ ਪਹਿਲੀ ਪਸੰਦ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)-2026 ਦੀਆਂ ਉਲੰਪਿਕ ਖੇਡਾਂ ਲਈ ੳੱੁਤਰੀ ਅਮਰੀਕੀ ਸ਼ਹਿਰ ਕੈਲਗਰੀ ਪਹਿਲੀ ਪਸੰਦ ਬਣ ਗਿਆ ਹੈ | ਅਮਰੀਕੀ ਉਲੰਪਿਕ ਕਮੇਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਡੈਨਵਰ ਤੇ ਸਾਲਟ ਲੇਕ ਸਿਟੀ ਇਸ ਦੌੜ 'ਚੋਂ ਬਾਹਰ ਹੋ ਗਏ ਹਨ | ਅਮਰੀਕੀ ...

ਪੂਰੀ ਖ਼ਬਰ »

ਜਲਦੀ ਹੀ ਯੂ. ਕੇ. ਦੇ ਗੁਰਦੁਆਰਿਆਂ ਨੂੰ ਯੂ. ਕੇ. ਦੇ ਵਿਰਾਸਤੀ ਹਿੱਸੇ ਵਜੋਂ ਦੇਖਿਆ ਜਾਵੇਗਾ- ਖੋਜ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 200 ਤੋਂ ਵਧੇਰੇ ਗੁਰਦੁਆਰਿਆਂ ਦਾ ਬਹੁਤਾ ਹਿੱਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ 'ਤੇ ਕੇਂਦਰਿਤ ਹੈ, ਪਰੰਤੂ ਉਨ੍ਹਾਂ ਦੀ ਬਣਤਰ ਵਿਸ਼ੇਸ਼ਤਾਵਾਂ 'ਚ ਭਿੰਨਤਾ ਹੈ | ਇੰਗਲੈਂਡ ਦੇ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

*ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀ ਕੀਤਾ ਯਾਦ

ਸਿਆਟਲ, 12 ਫਰਵਰੀ (ਹਰਮਨਪ੍ਰੀਤ ਸਿੰਘ)- ਅੱਜ ਇੱਥੇ ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX